SENSEX
NIFTY
GOLD
USD/INR

Weather

19    C
... ...View News by News Source

ਰਾਜਪੁਰ ਭਾਈਆਂ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਭਾਈਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਭਾਈਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ

ਪੰਜਾਬੀ ਜਾਗਰਣ 2 May 2024 3:01 am

ਮਾਸਟਰ ਸ਼ੇਰ ਜੰਗ ਬਹਾਦਰ ਨੂੰ ਸੇਵਾਮੁਕਤੀ 'ਤੇ ਕੀਤਾ ਸਨਮਾਨਿਤ

ਨਰਮ ਸੁਭਾਅ ਦੇ ਮਾਲਕ ਹਰ ਇਕ ਨੂੰ ਮਨ ਦਾ ਸਤਿਕਾਰ ਦੇਣ ਵਾਲੀ ਸ਼ਖ਼ਸੀਅਤ, ਮਨੁੱਖਵਾਦੀ ਵਿਚਾਨਰਮ ਸੁਭਾਅ ਦੇ ਮਾਲਕ ਹਰ ਇਕ ਨੂੰ ਮਨ ਦਾ ਸਤਿਕਾਰ ਦੇਣ ਵਾਲੀ ਸ਼ਖ਼ਸੀਅਤ, ਮਨੁੱਖਵਾਦੀ ਵਿਚਾਰਧਾਰਾ ਦੇ ਧਾਰਨੀ ਵਾਈਸ ਪਿੰ੍ਸੀਪਲ ਡੀਏਬੀ ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਮਾਸਟਰ ਸ਼ੇਰ ਜੰਗ ਬਹਾਦਰ ਭਾਵੇਂ

ਪੰਜਾਬੀ ਜਾਗਰਣ 2 May 2024 3:01 am

ਆਰੀਅਨ ਬਾਂਸਲ ਨੇ ਮਾਪਿਆਂ ਦਾ ਨਾਂ ਚਮਕਾਇਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀਏ ਦੇ ਨਤੀਜਿਆਂ ਵਿਚ ਆਰ ਕੇ ਆਰੀਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀਏ ਦੇ ਨਤੀਜਿਆਂ ਵਿਚ ਆਰ ਕੇ ਆਰੀਆ ਕਾਲਜ, ਨਵਾਂਸ਼ਹਿਰ ਦੇ ਬੀਏ ਸਮੈਸਟਰ

ਪੰਜਾਬੀ ਜਾਗਰਣ 2 May 2024 3:01 am

ਮਜ਼ਦੂਰ ਵਿਰੋਧੀ ਸਰਕਾਰਾਂ ਬਰਦਾਸ਼ਤ ਨਹੀਂ : ਬਿਕਰਮਜੀਤ

ਅੱਜ ਪੰਜਾਬ ਰੋਡਵੇਜ਼ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਏਟਕ ਜਥੇਬੰਦੀ ਸੈਂਟਰ ਬਾਡੀ ਦਅੱਜ ਪੰਜਾਬ ਰੋਡਵੇਜ਼ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਏਟਕ ਜਥੇਬੰਦੀ ਸੈਂਟਰ ਬਾਡੀ ਦੇ ਆਗੂ ਦਵਿੰਦਰ ਕੁਮਾਰ, ਸੀਪੀਆਈ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਭੰਗਲ, ਦਸੌਂਦਾ ਸਿੰਘ,

ਪੰਜਾਬੀ ਜਾਗਰਣ 2 May 2024 3:01 am

ਮਈ ਦਿਵਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਅਦਾ

ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਉਪ ਮੰਡਲ ਬਲਾਚੌਰ ਦੀ ਮੁਲਾਜ਼ਮ ਜਥੇਬੰਦੀ ਵੱਲਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਉਪ ਮੰਡਲ ਬਲਾਚੌਰ ਦੀ ਮੁਲਾਜ਼ਮ ਜਥੇਬੰਦੀ ਵੱਲੋਂ ਮਈ ਦਿਵਸ ਤੇ ਝੰਡਾ ਚੜ੍ਹਾਉਣ ਦੀ ਰਸਮ ਕੀਤੀ

ਪੰਜਾਬੀ ਜਾਗਰਣ 2 May 2024 3:01 am

ਜੀਜੀਐੱਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਗੁਰੂ ਗੋਬਿੰਦ ਸਿੰਘ ਖਾਲਸਾ ਸਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ ਮਿਆਣੀ ਦਾ ਸਾਇੰਸ ਤੇ ਆਰਟਸ ਦਾ ਨਤੀਜਾ

ਪੰਜਾਬੀ ਜਾਗਰਣ 2 May 2024 3:01 am

ਬੱਚਿਆਂ ਨੂੰ ਮਜ਼ਦੂਰ ਦਿਵਸ ਸਬੰਧੀ ਕਰਵਾਇਆ ਜਾਣੂ

ਰਾਜਾ ਸਾਹਿਬ ਸਕੂਲ ਿਝੰਗੜਾਂ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਸਮਾਗਮ ਦਾ ਆਰੰਭ ਕਰਦੇ ਹੋੲ ਰਾਜਾ ਸਾਹਿਬ ਸਕੂਲ ਿਝੰਗੜਾਂ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਸਮਾਗਮ ਦਾ ਆਰੰਭ ਕਰਦੇ ਹੋਏ ਪਿੰ੍ਸੀਪਲ ਤਰਜੀਵਨ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਦੱਸਿਆ

ਪੰਜਾਬੀ ਜਾਗਰਣ 2 May 2024 3:01 am

ਸਰਕਾਰੀ ਸਕੂਲ ਬੀਰਮਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ 100

ਪੰਜਾਬੀ ਜਾਗਰਣ 2 May 2024 3:01 am

ਸ੍ਰੀ ਗੁਰੂ ਤੇਗ ਬਹਾਦਰ ਵੁਮੈਨ ਕਾਲਜ ਦੀ ਵਿਦਿਆਰਥਣ ਦਾ ਜ਼ਿਲ੍ਹੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਸੀ.ਏ ਸਮੈਸਟਰ-ਪਹਿਲਾ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜੇ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ … The post ਸ੍ਰੀ ਗੁਰੂ ਤੇਗ ਬਹਾਦਰ ਵੁਮੈਨ ਕਾਲਜ ਦੀ ਵਿਦਿਆਰਥਣ ਦਾ ਜ਼ਿਲ੍ਹੇ ’ਚ ਪਹਿਲਾ ਸਥਾਨ appeared first on Punjab Post .

ਪੰਜਾਬ ਪੋਸਟ 2 May 2024 2:28 am

ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ –ਡਾ. ਓਬਰਾਏ

ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਆਪਣੀ ਜੇਬ੍ਹ `ਚੋਂ ਕਰੋੜਾਂ ਹੀ ਰੁਪਏ ਸੇਵਾ ਕਾਰਜ਼ਾਂ `ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ `ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ` … The post ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ – ਡਾ. ਓਬਰਾਏ appeared first on Punjab Post .

ਪੰਜਾਬ ਪੋਸਟ 2 May 2024 2:24 am

ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ … The post ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ appeared first on Punjab Post .

ਪੰਜਾਬ ਪੋਸਟ 2 May 2024 2:20 am

ਖ਼ਾਲਸਾ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ ਪੰਥਕ ਰਵਾਇਤ ਅਨੁਸਾਰ ਸੈਸ਼ਨ 2023-24 ਦੇ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਬੈਠਣ ਤੋਂ ਪਹਿਲਾਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ’ਚ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਨੇੇ ਰਸਭਿੰਨਾ ਕੀਰਤਨ ਸਰਵਣ ਕਰਕੇ … The post ਖ਼ਾਲਸਾ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ appeared first on Punjab Post .

ਪੰਜਾਬ ਪੋਸਟ 2 May 2024 2:17 am

ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ‘ਚ ਮਨਾਇਆ ਮਈ ਦਿਹਾੜਾ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸਥਾਨਕ ਘੁੰਮਣ ਭਵਨ ਵਿਖੇ ਕਿਰਤੀਆਂ ਵਲੋਂ 1 ਮਈ ਦਾ ਦਿਹਾੜਾ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਗਿਆ।ਸੀ.ਪੀ.ਆਈ.ਐਮ ਦੇ ਸੂਬਾ ਸਕੱਤਰ ਮੈਂਬਰ ਕਾਮਰੇਡ ਭੂਪ ਚੰਦ ਚੰਨੋ ਅਤੇ ਪਾਰਟੀ ਦੇ ਜਿਲ੍ਹਾ ਸਕੱਤਰ ਕਾਮਰੇਡ ਚਮਕੌਰ ਸਿੰਘ ਖੇੜੀ ਨੇ ਕਿਹਾ ਕਿ ਸਿਕਾਂਗੋ ਦੇ ਸਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋਏ, ਸਗੋਂ ਹਿੰਦੁਸਤਾਨ ਦੇ … The post ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ‘ਚ ਮਨਾਇਆ ਮਈ ਦਿਹਾੜਾ appeared first on Punjab Post .

ਪੰਜਾਬ ਪੋਸਟ 2 May 2024 2:13 am

ਸੰਤ ਬਾਬਾ ਇਕਬਾਲ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਸ਼ਬਦ ਕੀਰਤਨ ਕਵਿਤਾਵਾਂ ਅਤੇ ਕਵੀਸ਼ਰੀਆਂ ਰਾਹੀਂ ਖੂਬ ਰੱਬੀ ਰੰਗ ਬੰਨਿਆ ਅਤੇ ਸੰਤਾਂ ਦੇ ਜੀਵਨ ਬਾਰੇ ਚਰਚਾ ਕੀਤੀ … The post ਸੰਤ ਬਾਬਾ ਇਕਬਾਲ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ appeared first on Punjab Post .

ਪੰਜਾਬ ਪੋਸਟ 2 May 2024 2:09 am

ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ-2 ਲਾਲ ਵਿਸ਼ਵਾਸ਼ ਬੈਂਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਟਾਰੀ ਵਿਧਾਨ ਸਭਾ ਅਧੀਨ ਆਉਂਦੇ ਦਿੱਲੀ ਪਬਲਿਕ ਸਕੂਲ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ।ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ ‘ਵੋਟ ਫ਼ਾਰ ਸ਼ੋਅਰ’ ਅਧਾਰਿਤ ਥੀਮ ‘ਤੇ … The post ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ appeared first on Punjab Post .

ਪੰਜਾਬ ਪੋਸਟ 2 May 2024 2:01 am

ਯੂਨੀਵਰਸਿਟੀ ਵਿਖੇ ਨਾਟਕ `ਮਨ ਮਿੱਟੀ ਦਾ ਬੋਲਿਆ` ਨਾਲ ਤੀਜ਼ਾ ਥੀਏਟਰ ਫੈਸਟੀਵਲ ਸੰਪਨ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਤੀਜਾ ਥੀਏਟਰ ਫੈਸਟੀਵਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸੰਪਨ ਹੋ ਗਿਆ।ਯੂਨੀਵਰਸਿਟੀ ਦੇ ਡਰਾਮਾ ਕਲੱਬ ਅਤੇ ਆਵਾਜ਼ ਰੰਗਮੰਚ ਟੋਲੀ ਵਲੋਂ ਇਸ ਫੈਸਟੀਵਲ ਦੇ ਪੰਜਵੇਂ ਅਤੇ ਆਖਰੀ ਦਿਨ ਸੁਚੇਤਕ ਰੰਗਮੰਚ ਮੋਹਾਲੀ ਵਲੋਂ ਨਾਟਕ `ਮਨ ਮਿੱਟੀ ਦਾ ਬੋਲਿਆ` ਦਾ ਸਫਲ ਮੰਚਨ ਕੀਤਾ ਗਿਆ।ਨਾਟਕਕਾਰ ਸ਼ਬਦੀਸ਼ ਵਲੋਂ ਲਿਖੇ … The post ਯੂਨੀਵਰਸਿਟੀ ਵਿਖੇ ਨਾਟਕ `ਮਨ ਮਿੱਟੀ ਦਾ ਬੋਲਿਆ` ਨਾਲ ਤੀਜ਼ਾ ਥੀਏਟਰ ਫੈਸਟੀਵਲ ਸੰਪਨ appeared first on Punjab Post .

ਪੰਜਾਬ ਪੋਸਟ 2 May 2024 1:58 am

ਨਾਰਵੇ ਦੀ ਆਰਕਟਿਕ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਅਹਿਮ ਸਮਝੌਤਾ ਕਲਮਬੰਦ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਨਾਰਵੇ ਦੀ ਆਰਕਟਿਕ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਮਝੌਤਾ ਕਲਮਬੱਧ ਕੀਤਾ ਗਿਆ ਹੈ।ਇਸ ਸਮਝੌਤੇ ਤੋਂ ਇਲਾਵਾ ਨਾਰਵੇ ਦੀ ਇਸ ਯੂਨੀਵਰਸਿਟੀ ਨੇ ਸ਼ੁੱਕਰਵਾਰ ਨੂੰ ਭਾਰਤ `ਚ ਨਾਰਵੇਈ ਦੂਤਾਵਾਸ ਵਿੱਚ ਭਾਰਤ ਦੀਆਂ ਪੰਜ ਹੋਰ ਪ੍ਰਮੁੱਖ ਸੰਸਥਾਵਾਂ ਨਾਲ ਵੀ ਸਮਝੌਤਾ ਪੱਤਰਾਂ `ਤੇ ਹਸਤਾਖਰ ਕੀਤੇ ਹਨ। ਭਾਰਤ ਵਿੱਚ ਨਾਰਵੇ ਦੀ … The post ਨਾਰਵੇ ਦੀ ਆਰਕਟਿਕ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਅਹਿਮ ਸਮਝੌਤਾ ਕਲਮਬੰਦ appeared first on Punjab Post .

ਪੰਜਾਬ ਪੋਸਟ 2 May 2024 1:54 am

ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ.ਟੀ.ਓ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਵਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ।ਇਹਨਾਂ ਪਾਰਟੀਆਂ ਨੇ ਆਪਣੇ 70 ਸਾਲ ਦੇ ਇਤਿਹਾਸ ਵਿੱਚ ਕਦੀ ਵੀ ਪੰਜਾਬ ਦੇ ਵਿਕਾਸ ਬਾਰੇ ਨਹੀਂ ਸੋਚਿਆ ਕੇਵਲ … The post ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ – ਈ.ਟੀ.ਓ appeared first on Punjab Post .

ਪੰਜਾਬ ਪੋਸਟ 2 May 2024 1:48 am

ਅੱਠਵੀਂ ਅਤੇ ਬਾਹਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 1 ਮਈ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ.) ਸਕੂਲ ਭੀਖੀ ਦਾ ਅੱਠਵੀਂ ਅਤੇ ਬਾਹਰਵੀਂ ਕਲਾਸ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ।ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 45 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ 14 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉਪਰ, 11 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋ ਉਪਰ 13 ਵਿਦਿਆਰਥੀਆਂ ਨੇ … The post ਅੱਠਵੀਂ ਅਤੇ ਬਾਹਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ appeared first on Punjab Post .

ਪੰਜਾਬ ਪੋਸਟ 2 May 2024 1:43 am

ਔਜਲਾ ਨੇ ਮਜ਼ਦੂਰ ਦਿਵਸ ‘ਤੇ ਮਜ਼ਦੂਰਾਂ ਦਾ ਕੀਤਾ ਸਨਮਾਨ

ਅੰੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਕਿਸੇ ਵੀ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਮਜ਼ਦੂਰਾਂ ਦਾ ਸਹਿਯੋਗ ਜਰੂਰੀ ਹੁੰਦਾ ਹੈ ਅਤੇ ਮਜ਼ਦੂਰਾਂ ਨੂੰ ਕਾਂਗਰਸ ਦੇ ਰਾਜ ਦੌਰਾਨ ਹੀ ਹਮੇਸ਼ਾਂ ਸਨਮਾਨ ਮਿਲਿਆ ਹੈ।ਇਹ ਸ਼ਬਦ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਜਿਲ੍ਹਾ ਕਾਂਗਰਸ ਕਮੇਟੀ … The post ਔਜਲਾ ਨੇ ਮਜ਼ਦੂਰ ਦਿਵਸ ‘ਤੇ ਮਜ਼ਦੂਰਾਂ ਦਾ ਕੀਤਾ ਸਨਮਾਨ appeared first on Punjab Post .

ਪੰਜਾਬ ਪੋਸਟ 2 May 2024 1:39 am

ਰਬੜ ਫੈਕਟਰੀ 'ਚ ਬੁਆਇਲਰ ਫੱਟਿਆ, ਇਕ ਵਿਅਕਤੀ ਦੀ ਮੌਤ

ਜਸਪਾਲ ਬਾਂਗਰ ਇਲਾਕੇ 'ਚ ਇਕ ਰਬੜ ਫੈਕਟਰੀ 'ਚ ਬੁਆਇਲਰ ਫੱਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਵਰਕਰ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ। ਲੋਕਾਂ ਨੇ ਇਸ ਦੀ ਸੂਚਨਾ ਮਾਲਕ ਤੇ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮਿ੍ਤਕ ਜਗਦੀਸ਼ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ।

ਪੰਜਾਬੀ ਜਾਗਰਣ 1 May 2024 11:46 pm

ਹੁਣ ਤੱਕ ਸਿਰਫ ਵੋਟਾਂ ਦੀ ਖਾਤਰ ਵਰਤਿਆ ਗ਼ਰੀਬ ਵਰਗ : ਸੋਂਦ

ਬੁੱਧਵਾਰ ਮਜ਼ਦੂਰ ਦਿਵਸ ਮੌਕੇ ਸਥਾਨਕ ਲਲਹੇੜੀ ਚੌਕ ਸਥਿਤ ਲੇਬਰ ਅੱਡਾ ਵਿਖੇ ਮਜ਼ਦੂਰ ਯੂਨੀਅਨ ਵੱਲੋਂ ਮਈ ਦਿਵਸ ਮਨਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਤਰੁਣਪ੍ਰਰੀਤ ਸਿੰਘ ਸੋਂਦ ਨੇ ਉਚੇਚੇ ਤੌਰ 'ਤੇ ਪੁੱਜ ਕੇ ਝੰਡਾ ਲਹਿਰਾਇਆ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਵਿਧਾਇਕ ਸੋਂਦ ਨੇ ਕਿਹਾ ਦਹਾਕਿਆਂ ਤੋਂ ਸਰਕਾਰਾਂ ਨੇ ਗਰੀਬੀ ਦੂਰ ਕਰਨ ਦੇ ਵਾਅਦੇ ਕੀਤੇ ਪਰ ਗਰੀਬੀ ਦੀ ਬਜਾਏ ਗਰੀਬਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ। ਮਜ਼ਦੂਰ ਤੇ ਗਰੀਬ ਵਰਗ ਨੂੰ ਸਿਰਫ ਵੋਟਾਂ ਦੀ ਖਾਤਰ ਵਰਤਿਆ ਗਿਆ ਸੀ ਪਰ ਹੁਣ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜੋ ਗਰੀਬਾਂ ਤੇ ਮਜ਼ਦ

ਪੰਜਾਬੀ ਜਾਗਰਣ 1 May 2024 11:36 pm

ਤੋਲ ਤੁਲਾਈ ਦਾ ਜਾਇਜ਼ਾ ਲੈਣ ਪਹੁੰਚੇ ਨਾਇਬ ਤਹਿਸੀਲਦਾਰ

ਇਤਿਹਾਸਕ ਨਗਰ ਮਾਛੀਵਾੜਾ ਸਾਹਿਬ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਅੱਜ ਅਚਾਨਕ ਹੀ ਅਨਾਜ ਮੰਡੀ ਪੁੱਜੇ ਜਿੱਥੇ ਉਨ੍ਹਾਂ ਵਿਕੀ ਹੋਈ ਕਣਕ ਦੀ ਤੋਲ ਤੁਲਾਈ ਦਾ ਜਾਇਜ਼ਾ ਲਿਆ। ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਨੇ ਦੱਸਿਆ ਉਨਾਂ ਵੱਲੋਂ ਆੜ੍ਹਤੀਆਂ ਤੇ ਕਣਕ ਵੇਚਣ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਮਾਛੀਵਾੜਾ ਅਨਾਜ ਮੰਡੀ 'ਚ ਲਿਫਟਿੰਗ ਦੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਢੋਆ ਢੁਆਈ ਦੇ ਕੰਮ 'ਚ ਤੇਜ਼ੀ ਲਿਆਂਦੀ ਜਾ ਰਹੀ ਹੈ ਤੇ ਵਿਸ਼ੇਸ਼ ਗੱਡੀਆਂ ਦਾ ਪ੍ਰਬੰਧ ਕਰਕੇ ਵਿਕੀ ਹੋਈ ਕਣਕ ਨੂੰ ਦੂਸਰੇ ਸੂਬਿਆਂ 'ਚ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਢੋਆ ਢੁਆ

ਪੰਜਾਬੀ ਜਾਗਰਣ 1 May 2024 11:30 pm

ਤਲਾਸ਼ੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ

ਥਾਣਾ ਸਮਰਾਲਾ ਦੇ ਡੀਐੱਸਪੀ ਤਰਲੋਚਨ ਸਿੰਘ ਦੀ ਅਗਵਾਈ 'ਚ ਥਾਣੇ ਦੇ ਮੁੱਖ ਅਫਸਰ ਰਾਓ ਵਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਇੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਨੇ ਇਕ ਸਪੈਸ਼ਲ 'ਸਰਚ ਆਪੇ੍ਸ਼ਨ' ਕਰਦੇ ਹੋਏ ਦਿਨ ਚੜ੍ਹਦੇ ਹੀ ਕਈ ਇਲਾਕਿਆਂ ਦੀ ਘੇਰਾਬੰਦੀ ਕਰਕੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਲੋਕਸਭਾ ਚੋਣਾਂ ਦੇ ਮੱਦੇਨਜ਼ਰ ਖੰਨਾ ਤੇ ਸਮਰਾਲਾ ਪੁਲਿਸ ਦੇ ਅਧਿਕਾਰੀਆਂ ਦੀ ਸਾਂਝੀ ਟੀਮ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਦਾ ਇਹ ਸਰਚ ਆਪੇ੍ਸ਼ਨ ਕਈ ਘੰਟੇ ਜਾਰੀ ਰਿਹਾ ਤੇ ਇਸ ਦੌਰਾਨ ਦੋ ਵਿਅਕਤੀਆਂ ਨੂੰ ਉਨ੍ਹਾਂ ਦੇ

ਪੰਜਾਬੀ ਜਾਗਰਣ 1 May 2024 11:27 pm

ਸਰਕਾਰੀ ਸਕੂਲ ਦੀਆਂ ਚਾਰ ਵਿਦਿਆਰਥਣਾਂ ਦੀ ਮੈਰੀਟੋਰੀਅਸ ਲਈ ਹੋਈ ਚੋਣ

ਸਕੂਲ ਸਿੱਖਿਆ ਵਿਭਾਗ ਵੱਲੋਂ ਮੈਰੀਟੋਰੀਅਸ ਸਕੂਲ ਲਈ ਕਾਰਵਾਈ ਗਈ ਦਾਖਲਾ ਪ੍ਰਰੀਖਿਆ 'ਚ ਸਰਕਾਰੀ ਕੰਨਿਆ ਹਾਈ ਸਕੂਲ ਸਿਆੜ੍ਹ ਦੀਆਂ ਚਾਰ ਵਿਦਿਆਰਥਣਾਂ ਨੇ ਸਫਲਤਾ ਪ੍ਰਰਾਪਤ ਕੀਤੀ ਹੈ। ਸਕੂਲ ਮੁਖੀ ਅਸ਼ੋਕ ਸਿੰਘ ਨੇ ਦੱਸਿਆ ਚਾਰ ਵਿਦਿਆਰਥਣਾਂ ਅਰਸ਼ਪ੍ਰਰੀਤ ਕੌਰ ਪੁੱਤਰੀ ਮਨਜੀਤ ਸਿੰਘ, ਲਵਪ੍ਰਰੀਤ ਕੌਰ ਪੁੱਤਰੀ ਬਲਜੀਤ ਸਿੰਘ, ਹਰਮਨਪ੍ਰਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਤੇ ਜਸਪ੍ਰਰੀਤ ਕੌਰ ਪੁੱਤਰੀ ਸਵਰਨ ਸਿੰਘ ਨੇ ਇਹ ਪ੍ਰਰੀਖਿਆ ਪਾਸ ਕਰਕੇ ਮਾਪਿਆਂ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਸਵੇਰ ਦੀ ਸਭਾ ਦੌਰਾਨ ਸਕੂਲ ਮੁਖੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਹੋਏ ਵਿਦਿਆਰਥਣਾਂ ਨੂੰ ਭਵਿੱਖ 'ਚ ਵੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ

ਪੰਜਾਬੀ ਜਾਗਰਣ 1 May 2024 11:11 pm

Covishield Side Effects: Covishield ਦੇ ਮਾੜੇ ਪ੍ਰਭਾਵਾਂ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਜਾਂਚ ਲਈ ਪੈਨਲ ਬਣਾਉਣ ਦੀ ਮੰਗ

ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਲਈ ਗਈ ਵੈਕਸੀਨ ਕੋਵੀਸ਼ੀਲਡ ਦੇ ਮਾੜੇ ਪ੍ਰਭਾਵਾਂ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਇਕ ਅਰਜ਼ੀ ਦਾਇਰ ਕੀਤੀ ਗਈ, ਜਿਸ 'ਚ ਮੈਡੀਕਲ ਮਾਹਿਰਾਂ ਦਾ ਪੈਨਲ ਬਣਾਉਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।

ਪੰਜਾਬੀ ਜਾਗਰਣ 1 May 2024 11:09 pm

ਸਰਕਾਰੀ ਕਾਲਜ ਦੇ ਸੇਵਾਮੁਕਤ ਪ੍ਰੋਫ਼ੈਸਰਾਂ ਲਈ ਰਾਹਤ ਦੀ ਖ਼ਬਰ, ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਤਿੰਨ ਹਫ਼ਤਿਆਂ 'ਚ ਜੁਆਇੰਨ ਕਰਵਾਉਣ ਦੇ ਦਿੱਤੇ ਹੁਕਮ

ਸ਼ਹਿਰ ਦੇ ਸਰਕਾਰੀ ਕਾਲਜਾਂ ਵਿੱਚ 65 ਸਾਲ ਤੋਂ ਪਹਿਲਾਂ ਸੇਵਾਮੁਕਤ ਹੋ ਚੁੱਕੇ ਪ੍ਰੋਫੈਸਰਾਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਫੈਸਲੇ ਵਿਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੇਵਾਮੁਕਤੀ ਵਿਰੁੱਧ ਪਟੀਸ਼ਨ ਦਾਇਰ ਕਰਨ ਵਾਲੇ ਤੀਹ ਪ੍ਰੋਫੈਸਰਾਂ ਨੂੰ ਤਿੰਨ ਹਫਤਿਆਂ ਵਿਚ ਜੁਆਇਨ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਪੰਜਾਬੀ ਜਾਗਰਣ 1 May 2024 11:04 pm

ਡੀਏਵੀ ਮਾਡਲ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ

ਡੀਏਵੀ ਮਾਡਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਪਿੰ੍ਸੀਪਲ ਨੀਰਜ ਕੁਮਾਰ ਨੇ ਸਕੂਲ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਮਈ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕੰਮ ਕੋਈ ਛੋਟਾ ਵੱਡਾ ਨਹੀਂ ਹੁੰਦਾ ਜੇਕਰ ਮਨੁੱਖ ਮਿਹਨਤ ਤੇ ਲਗਨ ਨਾਲ ਕੰਮ ਕਰੇ ਤਾਂ ਉਹ ਇੱਕ ਦਿਨ ਮਿਹਨਤ ਕਰਕੇ ਆਪਣੀ ਮੰਜ਼ਿਲ ਤਕ ਪਹੁੰਚ ਜਾਂਦਾ ਹੈ। ਸਮੂਹ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਪਿੰ੍ਸੀਪਲ ਨੀਰਜ ਕੁਮਾਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਵਨ ਕੁਮਾਰ, ਗਣੇਸ਼, ਰਾਣੀ, ਪਰਵੀਨ ਤੇ ਮਨਜੀਤ ਕੌਰ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਹੋਰ ਅਧਿਆਪਕ ਤੇ ਕਲਰਕ

ਪੰਜਾਬੀ ਜਾਗਰਣ 1 May 2024 11:01 pm

ਵਿਦਿਆਰਥਣ ਜਾਨ੍ਹਵੀ ਤਹਿਸੀਲ 'ਚੋਂ ਰਹੀ ਅੱਵਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਦੇ ਨਤੀਜਿਆਂ 'ਚ ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ ਦੇ ਬੱਚਿਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਸਕੂਲ ਦੇ ਪ੍ਰਬੰਧਕ ਦਰਸ਼ਨ ਲਾਲ ਜੈਨ ਨੇ ਦੱਸਿਆ ਵਿਦਿਆਰਥਣ ਜਾਨ੍ਹਵੀ ਨਾਗਪਾਲ ਨੇ 98 ਫੀਸਦੀ ਅੰਕ ਪ੍ਰਰਾਪਤ ਕਰਕੇ ਸਮਰਾਲਾ ਤਹਿਸੀਲ 'ਚੋਂ ਪਹਿਲਾ ਸਥਾਨ ਪ੍ਰਰਾਪਤ ਕੀਤਾ ਹੈ। ਵਿਦਿਆਰਥਣ ਤਨਵੀਰ ਕੌਰ ਮਰਵਾਹਾ ਨੇ 97 ਫੀਸਦੀ ਤੇ ਸਾਧਨਾ ਗੁਪਤਾ ਨੇ 96 ਫੀਸਦੀ ਅੰਕ ਪ੍ਰਰਾਪਤ ਕਰਕੇ ਸਕੂਲ 'ਚੋਂ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਵਿਦਿਆਰਥਣ ਸੰਦੀਪ ਕੌਰ ਨੇ 95.83 ਫੀਸਦੀ, ਹਰਮਨਜੀਤ ਸਿੰਘ ਜੱਸਲ ਨੇ 95.33 ਫੀਸਦੀ, ਉਸੈਮਾ ਨੇ 95 ਫੀਸਦੀ, ਹਰਸ਼ ਰਾਜ ਨੇ 94.

ਪੰਜਾਬੀ ਜਾਗਰਣ 1 May 2024 10:59 pm

ਐੱਨਐੱਚਏਆਈ ਵੱਲੋਂ ਨਗਰ ਨਿਗਮ ਨੂੰ ਵੱਡਾ ਝਟਕਾ

ਨੈਸ਼ਨਲ ਅਥਾਰਟੀ ਆਫ਼ ਇੰਡੀਆ ਨੇ ਸਮਾਜ ਸੇਵੀ ਕੁਲਦੀਪ ਸਿੰਘ ਖਹਿਰਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਨਗਰ ਨਿਗਮ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਐੱਨਐੱਚਆਈਏ ਨੇ ਐਲੀਵੇਟਿਡ ਰੋਡ ਏਰੀਏ 'ਚ ਇਸ਼ਤਿਹਾਰਬਾਜ਼ੀ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਪੰਜਾਬੀ ਜਾਗਰਣ 1 May 2024 10:58 pm

ਖੰਨਾ ਪੁਲਿਸ ਨੇ ਵਿੱਢੀ ਸਰਚ ਮੁਹਿੰਮ

ਬੁੱਧਵਾਰ ਸਵੇਰੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠਾਂ ਕਰੀਬ 50 ਪੁਲਿਸ ਕਰਮਚਾਰੀਆਂ ਦੀ ਟੀਮ ਨੇ ਪਿੰਡ ਦੈਹਿੜੂ ਵਿਖੇ ਪੁੱਜ ਕੇ ਘਰ-ਘਰ ਦੀ ਤਲਾਸ਼ੀ ਲਈ। ਡੀਐੱਸਪੀ ਗਿੱਲ ਨੇ ਦੱਸਿਆ ਇਹ ਸਰਚ ਆਪੇ੍ਸ਼ਨ ਨਸ਼ਾ ਤਸਕਰਾਂ ਵਿਰੁੱਧ ਕੀਤਾ ਗਿਆ ਜੋ ਦੋ ਘੰਟੇ ਚੱਲਿਆ। ਉਨ੍ਹਾਂ ਕਿਹਾ ਪਿੰਡ ਦੇ ਅਨੇਕਾਂ ਘਰਾਂ ਤੇ ਹੋਰ ਵਹੀਕਲਾਂ ਦੀ ਤਲਾਸ਼ੀ ਲਈ ਗਈ। ਇਸ ਪਿੰਡ ਦੇ ਕੁਝ ਵਿਅਕਤੀ ਜੋ ਨਸ਼ਾ ਵੇਚਣ ਦਾ ਧੰਦਾ ਕਰਦੇ ਸਨ, ਪਹਿਲਾਂ ਹੀ ਜੇਲ੍ਹ 'ਚ ਬੰਦ ਹਨ ਤੇ ਕੁਝ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ 'ਤੇ ਫੜਿਆ ਵੀ ਗਿਆ ਹੈ। ਜਿਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਕੁਝ ਵਹੀਕਲਾਂ ਨੂੰ ਕਬਜ਼ੇ 'ਚ ਲੈ ਕੇ ਕਾਗਜ਼ਾਂ ਪੱਤਰਾਂ

ਪੰਜਾਬੀ ਜਾਗਰਣ 1 May 2024 10:50 pm

ਪਹਿਲੀ ਵਾਰ ਵੋਟ ਪਾਉਣ ਵਾਲਿਆਂ 'ਚ ਦਿਖ ਰਿਹਾ ਭਾਰੀ ਉਤਸ਼ਾਹ

ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਉਮੀਦਵਾਰਾਂ ਵੱਲੋਂ ਚੋਣ ਸਰਗਰਮੀਆਂ 'ਚ ਤੇਜ਼ੀ ਲਿਆ ਦਿੱਤੀ ਗਈ ਹੈ, ਉੱਥੇ ਹੀ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੀ ਨੌਜਵਾਨ ਪੀੜ੍ਹੀ 'ਚ ਵੀ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨਾਲ ਕੀਤੀ ਗੱਲਬਾਤ ਦੇ ਅੰਸ਼ ਪਾਠਕਾਂ ਨਾਲ ਸਾਂਝੇ ਕਰ ਰਹੇ ਹਾਂ।

ਪੰਜਾਬੀ ਜਾਗਰਣ 1 May 2024 10:49 pm

ਅੱਜ ਤੇ ਕੱਲ੍ਹ ਮੌਸਮ ਸਾਫ਼ ਰਹੇਗਾ

ਜਾਸ., ਜਲੰਧਰ : ਮੌਸਮ ਵਿਭਾਗ ਵੱਲੋਂ ਵੀਰਵਾਰ ਤੇ ਸ਼ੁੱਕਰਵਾਰ ਨੂੰ ਮੌਸਮ ਸਾਫ਼ ਰਹਿਣ ਦੇ ਨਾਲ-ਨਾਲ ਸ਼ਨਿਚਰਵਾਰ ਨੂੰ ਮੁੜ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਤਹਿਤ ਹਨੇਰੀ ਦੇ ਨਾਲ-ਨਾਲ ਕਿਤੇ-ਕਿਤੇ ਿਛੱਟੇ ਪੈ ਸਕਦੇ ਹਨ।

ਪੰਜਾਬੀ ਜਾਗਰਣ 1 May 2024 10:48 pm

ਸੀਟੂ ਨੇ ਵੇਅਰਹਾਊਸ ਦੇ ਗੁਦਾਮਾਂ ਅੱਗੇ ਲਹਿਰਾਇਆ ਝੰਡਾ

ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਨਾਲ ਸਬੰਧਤ ਲਾਲ ਝੰਡਾ ਐੱਫਸੀਆਈ ਵਰਕਰਜ਼ ਪੱਲੇਦਾਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਮਲੌਦ ਦੇ ਗੇਟ ਅੱਗੇ ਸੀਟੂ ਦਾ ਸੂਹਾ ਝੰਡਾ ਦੇ ਸਾਥੀ ਪੂਰਨ ਸਿੰਘ, ਗੁਰਦੀਪ ਸਿੰਘ ਦੀਪਾ ਦੀ ਅਗਵਾਈ 'ਚ ਝੰਡਾ ਝੁਲਾ ਕੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਸੀਟੂ ਪੰਜਾਬ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਸ਼ਿਕਾਗੋ ਦੇ ਸ਼ਹੀਦਾਂ ਨੇ ਸ਼ਹਾਦਤਾਂ ਦੇ ਕੇ ਦੁਨੀਆਂ ਭਰ 'ਚ ਕੰਮ ਕਰਨ ਦਾ ਸਮਾਂ 8 ਘੰਟੇ ਨਿਸ਼ਚਿਤ ਕਰਵਾਇਆ ਪਰ ਪੰਜਾਬ ਦੀ ਮਾਨ ਸਰਕਾਰ ਵੱਲੋਂ ਕੰਮ ਕਰਨ ਦਾ ਸਮਾਂ 8 ਘੰਟੇ ਤੋਂ ਵਧਾਕੇ 12 ਘ

ਪੰਜਾਬੀ ਜਾਗਰਣ 1 May 2024 10:39 pm

ਮੁਲਜ਼ਮ ਨੇ ਛੇ ਸਾਲ ਦੀ ਬੱਚੀ ਨਾਲ ਕੀਤਾ ਜਬਰ ਜਨਾਹ

ਮਹਾਨਗਰ ਦੇ ਥਾਣਾ ਟਿੱਬਾ ਅਧੀਨ ਰਹਿਣ ਵਾਲੇ ਪਰਿਵਾਰ ਦੀ ਕਰੀਬ ਛੇ ਸਾਲ ਦੀ ਬੱਚੀ ਨਾਲ ਗੁਆਂਢ ਵਿੱਚ ਹੀ ਰਹਿਣ ਵਾਲੇ ਵਿਅਕਤੀ ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਮਿਲੀ ਹੈ। ਮੁਲਜ਼ਮ ਦੀ ਿਘਣਾਉਣੀ ਵਾਰਦਾਤ ਬਾਰੇ ਪਰਿਵਾਰ ਨੂੰ ਪਤਾ ਲੱਗਾ ਤਾਂ ਮੁਲਜ਼ਮ ਦੀ ਭੁਗਤ ਸਵਾਰਨ ਮਗਰੋਂ ਪੁਲਿਸ ਹਵਾਲੇ ਕਰ ਦਿੱਤਾ ਗਿਆ। ਥਾਣਾ ਟਿੱਬਾ ਦੀ ਪੁਲਿਸ ਨੇ ਪੀੜਤ ਬੱਚੀ ਦਾ ਮੈਡੀਕਲ ਕਰਵਾ ਕੇ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰ ਦਿੱਤਾ ਹੈ। ਵਾਰਦਾਤ ਮੰਗਲਵਾਰ ਰਾਤ ਕਰੀਬ 9 ਵਜੇ ਦੀ ਹੈ, ਜਦੋਂ ਥਾਣਾ ਟਿੱਬਾ ਅਧੀਨ ਇਲਾਕੇ ਵਿੱਚ ਰਹਿਣ ਵਾਲੇ ਪਰਿਵਾਰ ਦੀ ਸਿਰਫ ਛੇ ਸਾਲ ਦੀ ਬਾਲੜੀ ਨਾਲ ਜਬਰ ਜਨਾਹ ਦੀ ਖ਼ਬਰ ਮਿਲੀ। ਪੀੜਤ ਬੱਚੀ ਦੇ ਪਿਤਾ ਮੁਤਾਬਿਕ ਵਾਰਦਾਤ ਵਾਲੇ

ਪੰਜਾਬੀ ਜਾਗਰਣ 1 May 2024 10:37 pm

ਸੁਖਵਿੰਦਰ ਸਿੰਘ ਨੋਨਾ ਦਾ ਮੰਚ ਵੱਲੋਂ ਵਿਸ਼ੇਸ਼ ਸਨਮਾਨ

ਮਨੁੱਖੀ ਅਧਿਕਾਰ ਮੰਚ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਐਡ. ਅਵਤਾਰ ਸਿੰਘ ਕੋਆਰਡੀਨੇਟਰ ਦੀ ਪ੍ਰਧਾਨਗੀ ਹੇਠ ਪਿੰਡ ਬੇਗੋਵਾਲ ਵਿਖੇ ਹੋਈ, ਜਿਸ 'ਚ ਸੁਖਵਿੰਦਰ ਸਿੰਘ ਨੋਨਾ ਚੇਅਰਮੈਨ ਐਂਟੀ ਕਰਾਈਮ ਸੈੱਲ ਮਨੁੱਖੀ ਅਧਿਕਾਰ ਮੰਚ ਜ਼ਿਲ੍ਹਾ ਲੁਧਿਆਣਾ ਦੀਆਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆ ਨਿਰਸੁਆਰਥ ਸੇਵਾਵਾਂ ਨੂੰ ਮੱਦੇਨਜ਼ਰ ਦੇਖਦਿਆਂ ਤੇ ਪੰਜਾਬ ਸਰਕਾਰ ਵੱਲੋਂ ਮੰਡੀਕਰਨ ਬੋਰਡ ਦਾ ਡਾਇਰੈਕਟਰ ਨਿਯੁਕਤ ਕਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਚ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਕੌਮੀ ਚੇਅਰਮੈਨ ਸਲਾਹਕਾਰ ਕਮੇਟੀ ਰਘਵੀਰ ਸਿੰਘ ਬਡਲਾ, ਹਰਭਜਨ ਸਿੰਘ ਜ

ਪੰਜਾਬੀ ਜਾਗਰਣ 1 May 2024 10:33 pm

ਨਿਗਮ ਦੀਆਂ ਗੱਡੀਆਂ ਦੀ ਮੁਰੰਮਤ ਦੇ ਬਣਾਏ ਫਰਜ਼ੀ ਬਿੱਲ

ਜਾਸ., ਜਲੰਧਰ : ਨਗਰ ਨਿਗਮ 'ਚ ਗੱਡੀਆਂ ਮੁਰੰਮਤ ਕਰਵਾਉਣ ਦਾ ਫਰਜ਼ੀਵਾੜਾ ਸਾਹਮਣੇ ਆਇਆ ਹੈ। ਜਾਅਲੀ ਬਿੱਲ ਤਿਆਰ ਕਰਵਾਏ ਗਏ ਹਨ ਤੇ ਇਨ੍ਹਾਂ ਬਿੱਲਾਂ 'ਤੇ ਅਫਸਰਾਂ ਦੇ ਜਾਅਲੀ ਦਸਤਖ਼ਤ ਕਰਵਾ ਕੇ ਅਕਾਊਂਟਸ ਬ੍ਾਂਚ ਤੋਂ ਬਿੱਲ ਪਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ। ਅਕਾਊਂਟਸ ਬ੍ਾਂਚ ਨੇ ਅਫਸਰਾਂ ਦੇ ਦਸਤਖ਼ਤ ਜਾਅਲੀ ਹੋਣ ਦੇ ਖ਼ਦਸ਼ੇ 'ਤੇ ਜਾਂਚ ਕੀਤੀ ਤਾਂ ਘਪਲਾ ਸਾਹਮਣੇ ਆ ਗਿਆ। ਅਫਸਰਾਂ ਨੇ ਮੁਰੰਮਤ ਦੇ ਬਿੱਲਾਂ 'ਤੇ ਕੀਤੇ ਗਏ ਦਸਤਖ਼ਤਾਂ ਨੂੰ ਜਾਅਲੀ ਦੱਸਿਆ ਹੈ। ਇਸ ਤੋਂ ਬਾਅਦ ਕਈ ਬਿੱਲਾਂ ਦੀ ਜਾਂਚ ਕੀਤੀ ਗਈ।

ਪੰਜਾਬੀ ਜਾਗਰਣ 1 May 2024 10:28 pm

ਮਜ਼ਦੂਰ ਦਿਵਸ ਮਨਾਉਣ ਨਾਲ ਨਹੀਂ ਸੁਧਰੀ ਮਜ਼ਦੂਰਾਂ ਦੀ ਦਸ਼ਾ : ਆਗੂ

ਲੇਬਰ ਚੌਕ ਦੋਰਾਹਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਦੌਰਾਨ ਸਮਾਜ ਸੇਵੀ ਗੁਰਦੀਪ ਸਿੰਘ ਕਾਲੀ ਪਾਇਲ ਨੇ ਕਿਹਾ ਕਿ 75 ਸਾਲਾਂ ਤੋਂ ਮਜ਼ਦੂਰਾਂ ਦੇ ਨਾਮ 'ਤੇ ਬਣੀਆਂ ਜਥੇਬੰਦੀਆਂ ਸਿਰਫ ਮਜ਼ਦੂਰਾਂ ਨੂੰ ਨਾਅਰੇਬਾਜ਼ੀ ਕਰਵਾਉਣ ਤੇ ਉਨ੍ਹਾਂ ਦੇ ਇਕੱਠ ਦਰਸਾਉਣ ਤਕ ਹੀ ਸੀਮਤ ਰਹੀਆਂ ਹਨ। ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ ਸਗੋਂ ਇਹ ਜਥੇਬੰਦੀਆਂ ਵੋਟਾਂ ਨੇੜੇ ਆ ਕੇ ਸਰਮਾਏਦਾਰ ਪਾਰਟੀਆਂ ਦੀ ਹੀ ਗੱਲ ਕਰਦੀਆਂ ਹਨ ਤੇ ਉਨ੍ਹਾਂ ਨੂੰ ਹੀ ਵੋਟਾਂ ਦੇ ਕੇ ਸੱਤਾ ਤੇ ਕਾਬਜ ਕਰਵਾਉਂਦੀਆਂ ਹਨ। ਮਜ਼ਦੂਰਾਂ ਨੂੰ ਆਪਣੀ ਗਰੀਬੀ ਤੇ ਭੁੱਖਮਰੀ ਦੂਰ ਕਰਨ ਲਈ ਇਨ੍ਹਾਂ ਜਥੇਬੰਦੀਆਂ ਦਾ ਖਹਿੜਾ ਛੱਡ ਕੇ ਸੜਕਾ

ਪੰਜਾਬੀ ਜਾਗਰਣ 1 May 2024 10:27 pm

ਦਫ਼ਤਰ ਨਗਰ ਪੰਚਾਇਤ 'ਚ ਸਫ਼ਾਈ ਸੇਵਕਾਂ ਨੇ ਲਹਿਰਾਇਆ ਝੰਡਾ

ਨਗਰ ਪੰਚਾਇਤ ਮਲੌਦ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਪਹਿਲੀ ਵਾਰ ਕੌਮਾਂਤਰੀ ਮਜ਼ਦੂਰ ਦਿਵਸ ਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਦਫ਼ਤਰ ਦੇ ਗੇਟ 'ਤੇ ਲਾਲ ਝੰਡਾ ਲਹਿਰਾਇਆ ਗਿਆ। ਉਚੇਚੇ ਤੌਰ 'ਤੇ ਸੀਨੀਅਰ ਆਗੂ ਰਾਮ ਆਸਰਾ ਸਿੰਘ ਨੇ ਸ਼ਮੂਲੀਅਤ ਕੀਤੀ ਤੇ ਸਫ਼ਾਈ ਸੇਵਕਾਂ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ। ਸਫ਼ਾਈ ਸੇਵਕਾਂ ਵੱਲੋਂ ਡਾ. ਬੀਆਰ ਅੰਬੇਡਕਰ ਨੂੰ ਯਾਦ ਕੀਤਾ ਗਿਆ ਤੇ ਯੂਨੀਅਨ ਤੇ ਬਾਬਾ ਸਾਹਿਬ ਦੇ ਹੱਕ 'ਚ ਨਾਅਰੇ ਲਗਾਏ ਗਏ ਤੇ ਲੱਡੂ ਵੰਡੇ ਗਏ। ਇਸ ਮੌਕੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਈਓ ਹਰਨਰਿੰਦਰ ਸਿੰਘ ਤੇ ਨਗਰ ਪੰਚਾਇਤ ਮਲੌਦ ਦੇ ਸਟਾਫ਼ ਦਾ ਧੰਨਵਾਦ ਕੀਤਾ ਜਿ

ਪੰਜਾਬੀ ਜਾਗਰਣ 1 May 2024 10:15 pm

ਐੱਸਸੀ ਭਾਈਚਾਰੇ ਨੂੰ 'ਆਪ' ਨੇ ਬਣਦਾ ਮਾਣ ਨਹੀਂ ਦਿੱਤਾ : ਡੁਲਗਚ

ਕਾਂਗਰਸ ਪਾਰਟੀ ਦੇ ਐਸਸੀ ਡਿਪਾਰਟਮੈਂਟ ਲੁਧਿਆਣਾ ਦੀ ਇਕ ਮੀਟਿੰਗ ਸਥਾਨਕ ਢੰਡਾਰੀ ਕਲਾਂ ਵਿਖੇ ਜ਼ਲਿ੍ਹਾ ਚੇਅਰਮੈਨ ਰਾਹੁਲ ਡੁਲਗਚ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਹਲਕਾ ਦੱਖਣੀ ਤੋਂ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਜਦੋਂਕਿ ਨਿਰਮਲ ਕੈੜਾ, ਸ਼ੇਰ ਸਿੰਘ ਗਰਚਾ, ਸ਼ੀਲਾ ਦੁੱਗਰੀ, ਮਨਰਾਜ ਠੁਕਰਾਲ ਵਿਸ਼ੇਸ਼ ਤੌਰ ਤੇ ਮੀਟਿੰਗ ਵਿੱਚ ਪੁੱਜੇ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਸਾਰਿਆਂ ਵੱਲੋਂ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਗਿਆ।

ਪੰਜਾਬੀ ਜਾਗਰਣ 1 May 2024 10:10 pm

ਬਸਪਾ ਉਮੀਦਵਾਰ ਦਵਿੰਦਰ ਸਿੰਘ ਰਾਮਗੜ੍ਹੀਆ ਵੱਲੋਂ ਚੋਣ ਮੁਹਿੰਮ ਦੀ ਸ਼ੁਰੂਆਤ

ਲੋਕ ਸਭਾ ਹਲਕਾ ਲੁਧਿਆਣਾ ਤੋਂ ਬਹੁਜਨ ਸਮਾਜ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਦਵਿੰਦਰ ਸਿੰਘ ਰਾਮਗੜ੍ਹੀਆ ਨੇ ਬੁੱਧਵਾਰ ਨੂੰ ਜਲੰਧਰ ਬਾਈਪਾਸ ਚੌਕ ਸਥਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਦਵਿੰਦਰ ਸਿੰਘ ਰਾਮਗੜ੍ਹੀਆ ਸਤਿਗੁਰ ਰਵਿਦਾਸ ਮੰਦਿਰ ਬਸਤੀ ਜੋਧੇਵਾਲ ਵਿਖੇ ਵੀ ਨਤਮਸਤਕ ਹੋਏ, ਜਿੱਥੇ ਉਨ੍ਹਾਂ ਚੋਣ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਆਸ਼ੀਰਵਾਦ ਲਿਆ। ਇਸ ਮੌਕੇ ਸਤਿਗੁਰ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਦੋਸ਼ਾਲਾ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

ਪੰਜਾਬੀ ਜਾਗਰਣ 1 May 2024 10:09 pm

ਮੀਨੂ ਪਰਾਸ਼ਰ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕੀਤਾ ਪ੍ਰਚਾਰ

ਆਮ ਆਦਮੀ ਪਾਰਟੀ ਦੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਲਗਾਤਾਰ ਚੋਣ ਪ੍ਰਚਾਰ ਜਾਰੀ ਰੱਖਿਆ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪਤਨੀ ਮੀਨੂ ਪਰਾਸ਼ਰ ਵੀ ਆਪਣੇ ਪਤੀ ਦਾ ਸਾਥ ਦਿੰਦੇ ਦਿਖਾਈ ਦੇ ਰਹੇ ਹਨ। ਮੀਨੂ ਪਰਾਸ਼ਰ ਵੱਲੋਂ ਹਲਕਾ ਕੇਂਦਰੀ ਵਿੱਚ ਘਰ-ਘਰ ਜਾ ਕੇ ਅਸ਼ੋਕ ਪਰਾਸ਼ਰ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। 'ਆਪ' ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਹਲਕਾ ਕੇਂਦਰੀ ਤੋਂ ਵਿਧਾਇਕ ਹਨ, ਜਿਨ੍ਹਾਂ ਨੂੰ ਉਮੀਦਵਾਰ ਦੀ ਪਤਨੀ ਆਪਣੇ ਪਤੀ ਦੇ 2 ਸਾਲਾਂ ਦੇ ਕੰਮ ਗਿਣਾ ਰਹੀ ਹੈ।

ਪੰਜਾਬੀ ਜਾਗਰਣ 1 May 2024 10:04 pm

ਨਗਰ ਕੌਂਸਲ 'ਚ ਯੂਨੀਅਨ ਨੇ ਮਨਾਇਆ ਮਈ ਦਿਵਸ

ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਪ੍ਰਧਾਨ ਦਵਿੰਦਰ ਗਿੱਲ ਬੋਬੀ ਤੇ ਮੀਤ ਪ੍ਰਧਾਨ ਮਿੰਟੂ ਨਾਹਰ ਦੀ ਦੇਖ-ਰੇਖ ਹੇਠ 'ਮਈ ਦਿਵਸ' ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦਫ਼ਤਰ ਅੱਗੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਅਜੌਕੇ ਸਮੇਂ 'ਚ ਮਜ਼ਦੂਰ ਜਮਾਤ ਦਾ ਵਧ ਰਿਹਾ ਸ਼ੋਸ਼ਣ ਸਮਾਜ ਤੇ ਦੇਸ਼ ਲਈ ਸ਼ਰਮਨਾਕ ਹੈ। ਇਸ ਸਭ ਨੂੰ ਰੋਕਣ ਲਈ ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣਾ ਪਵੇਗਾ। ਇਸ ਸਮੇਂ ਧਰਮਿੰਦਰ ਨਾਹਰ, ਰਾਜਾ ਗਿੱਲ, ਰਵੀ ਭੰਗਾਣੀ, ਲਲਿਤ ਘਾਰੂ, ਧਰਮਵੀਰ, ਰਾਜਿੰਦਰ ਮਿੱਢਾ, ਸਾਹਿਲ, ਸੁਮਨ, ਆਸ਼ਾ, ਸ਼ੋਭਾ ਮੌਜੂਦ ਸਨ।

ਪੰਜਾਬੀ ਜਾਗਰਣ 1 May 2024 10:03 pm

ਆਵਾਰਾ ਕੁੱਤਿਆਂ ਦਾ ਮਾਮਲਾ: ਲੋਕ ਅਦਾਲਤ ਵੱਲੋਂ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 1 ਮਈ ਸਥਾਈ ਲੋਕ ਅਦਾਲਤ ਨੇ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਕਾਰਵਾਈ ਸਮਾਜ ਸੇਵੀ ਆਗੂ ਕਮਲ ਨਯਨ ਸਿੰਘ ਸੋਢੀ ਵਾਸੀ ਸੈਕਟਰ-70 ਦੀ ਸ਼ਿਕਾਇਤ ’ਤੇ ਹੋਈ ਹੈ। ਉਨ੍ਹਾਂ ਨੇ ਨਿਗਮ ’ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ। ਸ਼ਿਕਾਇਤਕਰਤਾ ਨੇ [...] The post ਆਵਾਰਾ ਕੁੱਤਿਆਂ ਦਾ ਮਾਮਲਾ: ਲੋਕ ਅਦਾਲਤ ਵੱਲੋਂ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 1 May 2024 9:55 pm

ਬੀਮਾ ਪਾਲਸੀ ਦੀ ਰਕਮ ਵਾਪਸ ਕਰਵਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ

ਪਿੰਡ ਲੁਹਾਰਾ ਦੇ ਰਹਿਣ ਵਾਲੇ ਵਿਅਕਤੀ ਦੀਆਂ ਬੀਮੇ ਦੀਆਂ ਪਾਲਸੀਆਂ ਦੀ ਰਕਮ ਵਾਪਸ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਕਥਿਤ ਮੁਲਾਜ਼ਮਾਂ ਖ਼ਿਲਾਫ਼ ਥਾਣਾ ਡਾਬਾ ਪੁਲਿਸ ਵੱਲੋਂ ਧੋਖਾਦੇਹੀ ਸਣੇ ਹੋਰ ਸੰਗੀਨ ਦੋਸ਼ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਪਿੰਡ ਲੁਹਾਰਾ ਦੇ ਰਹਿਣ ਵਾਲੇ ਗੁਰਨਾਮ ਸਿੰਘ ਦੇ ਬਿਆਨ ਉੱਪਰ ਸ਼ਰਨਜੀਤ ਸਿੰਘ, ਰਾਜੇਸ਼ਵਰੀ, ਕੈਪਟਨ, ਵਰਸ਼ਾ ਅਤੇ ਉਨ੍ਹਾਂ ਦੇ ਕਰੀਬ ਚਾਰ ਹੋਰ ਅਣਪਛਾਤੇ ਸਾਥੀਆਂ ਖ਼ਿਲਾਫ਼ ਦਰਜ ਕੀਤਾ ਹੈ।

ਪੰਜਾਬੀ ਜਾਗਰਣ 1 May 2024 9:52 pm

ਚੌਕ 'ਚ ਘੇਰ ਕੇ ਮੋਟਰਸਾਈਕਲ ਸਵਾਰਾਂ ਨੇ ਕੀਤੀ ਕੁੱਟਮਾਰ

ਥਾਣਾ ਸਲੇਮਟਾਬਰੀ ਅਧੀਨ ਆਉਂਦੇ ਇਲਾਕੇ ਜਲੰਧਰ ਬਾਈਪਾਸ ਚੌਕ ਨੇੜੇ ਵਿਅਕਤੀ ਨੂੰ 8-9 ਅਣਪਛਾਤੇ ਵਿਅਕਤੀਆਂ ਵੱਲੋਂ ਘੇਰ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫ਼ਸਰ ਹਰਦੇਵ ਸਿੰਘ ਨੇ ਦੱਸਿਆ ਕਿ ਗੁਰਤੇਜ ਪਾਲ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਰੰਗੀਆ ਜ਼ਿਲ੍ਹਾ ਰੋਪੜ ਨੇ ਬਿਆਨ ਕੀਤਾ ਕਿ ਉਹ ਪ੍ਰਰਾਈਵੇਟ ਬੱਸਾਂ ਦਾ ਅੱਡਾ ਇੰਚਾਰਜ ਹੈ।

ਪੰਜਾਬੀ ਜਾਗਰਣ 1 May 2024 9:50 pm

ਮਜ਼ਦੂਰ ਦਿਵਸ 'ਤੇ ਲਹਿਰਾਇਆ ਲਾਲ ਝੰਡਾ

ਸਥਾਨਕ ਪਾਵਰਕਾਮ ਦਫ਼ਤਰ ਵਿਖੇ ਪੀਐੱਸਈਬੀ ਇੰਪਲਾਈਜ਼ ਫੈੱਡਰੇਸ਼ਨ ਏਟਕ ਵੱਲੋਂ ਮਈ ਦਿਵਸ 'ਤੇ ਸਮਾਗਮ ਕਰਵਾਇਆ ਗਿਆ। ਇਸ ਸਮੇਂ ਜਥੇਬੰਦੀ ਦੇ ਆਗੂਆਂ ਨੇ ਫੈੱਡਰੇਸ਼ਨ ਦਾ ਝੰਡਾ ਲਹਿਰਾਇਆ। ਇਸ ਮੌਕੇ ਮਜ਼ਦੂਰ ਦਿਵਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਜ਼ੋਨ ਦੇ ਆਗੂ ਚਰਨਜੀਤ ਸਿੰਘ ਸੋਹਲ, ਭੁਪਿੰਦਰ ਸਿੰਘ ਬਰਾੜ, ਬੇਅੰਤ ਸਿੰਘ ਅਖਾੜਾ, ਹਰਵਿੰਦਰ ਸਿੰਘ ਲਵਲੀ, ਜਰਨੈਲ ਸਿੰਘ ਸਿੱਧਵਾਂ ਬੇਟ, ਸੰਜੇ ਬੱਬਾ ਨੇ ਕਿਹਾ ਅੱਜ ਮਜ਼ਦੂਰ ਦਿਵਸ ਦਾ ਇਹ ਦਿਹਾੜਾ ਜਿਥੇ ਮਈ ਦਿਵਸ ਦੇ ਸ਼ਹੀਦਾਂ ਦੇ ਅਧੂਰੇ ਸੁਪਨਿਆਂ ਦੀ ਯਾਦ ਤਾਜ਼ਾ ਕਰਵਾਉਂਦਾ ਹੈ, ਉਥੇ ਅੱਜ ਵੀ ਮਜ਼ਦੂਰ ਜਮਾਤ ਦੀ ਬਦਤਰ ਹਾਲਤ, ਸੱਤਾ 'ਤੇ ਕਾਬਜ ਸਰਕਾਰਾਂ ਵੱਲੋਂ ਸਹੂਲਤਾਂ ਦੇਣ ਦੀ ਥਾਂ ਪਾਬੰਦੀਆਂ

ਪੰਜਾਬੀ ਜਾਗਰਣ 1 May 2024 9:49 pm

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ

ਜੋਗਿੰਦਰ ਸਿੰਘ ਮਾਨ ਮਾਨਸਾ, 1 ਮਈ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਦੇ ਲਗਪਗ 24 ਮਹੀਨਿਆਂ ਬਾਅਦ ਮਾਨਸਾ ਦੀ ਅਦਾਲਤ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ 27 ਮੁਲਜ਼ਮਾਂ ਖਿਲਾਫ ਦੋਸ਼ ਆਇਦ ਕਰ ਦਿੱਤੇ। ਮਾਨਸਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਚ.ਐਸ ਗਰੇਵਾਲ ਨੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 302, 307, [...] The post ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ appeared first on Punjabi Tribune .

ਪੰਜਾਬੀ ਟ੍ਰਿਬਿਊਨ 1 May 2024 9:43 pm

ਮਈ ਦਿਵਸ ਮੌਕੇ ਪਾਵਰਕਾਮ ਕਾਮਿਆਂ ਵੱਲੋਂ ਗੇਟ ਰੈਲੀਆਂ

ਪੰਜਾਬ ਬਿਜਲੀ ਬੋਰਡ ਕਰਮਚਾਰੀਆਂ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਫੈੱਡਰੇਸ਼ਨ ਏਟਕ ਤੇ ਭੰਗਲ਼ ਗਰੁੱਪ ਵਲੋਂ ਮਈ ਦਿਵਸ ਨੂੰ ਮੁੱਖ ਰੱਖਦੇ ਹੋਏ ਗੇਟ ਰੈਲੀਆਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਇਸ ਦਿਨ ਨੂੰ ਨਿੱਜੀਕਰਨ ਵਿਰੋਧੀ ਦਿਵਸ ਵਜੋਂ ਮਨਾਉਂਦੇ ਹੋਏ ਬਿਜਲੀ ਘਰਾਂ ਅੱਗੇ ਸੂਹੇ ਲਾਲ ਪ੍ਰਚਮ ਲਹਿਰਾਏ ਗਏ। ਇਨ੍ਹਾਂ ਗੇਟ ਰੈਲੀਆਂ ਨੂੰ ਟੀਐੱਸਯੂ ਦੇ ਆਗੂ ਪ੍ਰਧਾਨ ਭੁਪਿੰਦਰ ਸਿੰਘ ਮੋਹੀ, ਫੈੱਡਰੇਸ਼ਨ ਏਟਕ ਦੇ ਰਾਜਵਿੰਦਰ ਸਿੰਘ ਮੋਹੀ, ਭੰਗਲ ਗਰੁੱਪ ਦੇ ਪ੍ਰਧਾਨ ਪਰਮਿੰਦਰ ਸਿੰਘ ਅਕਾਲਗੜ੍ਹ, ਹਰਸਤਿੰਦਰ ਸਿੰਘ ਅਕਾਲਗੜ੍ਹ, ਹਰਵਿੰਦਰ ਪਾਲ ਸਿੰਘ ਨੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਵੱਖ-ਵੱਖ ਥਾਵਾਂ 'ਤੇ ਸ਼ਰਧਾਂਜਲੀ ਭੇਟ ਕੀ

ਪੰਜਾਬੀ ਜਾਗਰਣ 1 May 2024 9:37 pm

NIA Action : 700 ਕਰੋੜ ਦੇ ਡਰੱਗ ਤਸਕਰੀ ਮਾਮਲੇ ਦਾ ਮੁੱਖ ਮੁਲਜ਼ਮ 'ਚਾਚਾ' ਗ੍ਰਿਫ਼ਤਾਰ

NIA ਦੀਆਂ ਟੀਮਾਂ ਨੇ ਮੰਗਲਵਾਰ ਨੂੰ ਦਿੱਲੀ ਦੇ ਦਰਿਆਗੰਜ 'ਚ ਸਈਦ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਸੀ ਅਤੇ ਮਹੱਤਵਪੂਰਨ ਦਸਤਾਵੇਜ਼ ਜ਼ਬਤ ਕੀਤੇ ਸਨ। ਇਸ ਤੋਂ ਬਾਅਦ NIA ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਬਿਆਨ ਮੁਤਾਬਕ ਐੱਨਆਈਏ ਡਰੱਗ ਰੈਕੇਟ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ।

ਪੰਜਾਬੀ ਜਾਗਰਣ 1 May 2024 9:37 pm

ਲੋਕ ਭਾਜਪਾ ਪਰਿਵਾਰ ਦਾ ਹਿੱਸਾ ਬਣਨ ਲਈ ਨੇ ਉਤਾਵਲੇ : ਧੀਮਾਨ

ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਵੇਖ ਹੋਰਨਾਂ ਪਾਰਟੀਆਂ ਦੇ ਲੋਕ ਭਾਜਪਾ ਵਿਚ ਸ਼ਾਮਲ ਹੋਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਜ਼ਿਲ੍ਹਾ ਦਫ਼ਤਰ ਦੁੱਗਰੀ ਰੋਡ ਵਿਖੇ ਵਿਧਾਨ ਸਭਾ ਹਲਕਾ ਪੁਰਬੀ ਵਾਰਡ ਨੰ. 15 ਤੋਂ ਵਿਪਨ ਵਿਨਾਇਕ ਦੀਆਂ ਕੋਸ਼ਿਸ਼ਾਂ ਸਦਕਾ ਸੌਰਵ ਸ਼੍ਰੀਵਾਸਤਵ, ਰਿੰਕੂ ਕੁਮਾਰ, ਰਵੀ ਦੇਵੀ, ਦਿਵੇਸ਼ ਮੱਕੜ, ਹਰਸ਼ ਮਦਾਨ, ਜਤਿੰਦਰ ਕੁਮਾਰ, ਹਰੀਸ਼ ਕੁਮਾਰ, ਰਾਹੁਲ ਖੰਨਾ, ਅਮਿਤ ਵਰਮਾ, ਰਿਸ਼ੀ ਅਤੇ ਦੱਖਣੀ ਹਲਕੇ ਤੋਂ ਲੋਕ ਇਨਸਾਫ਼ ਪਾਰਟੀ ਦੇ ਮੈਂਬਰ ਰਮਨ ਹੀਰਾ, ਪਵਨ ਹੀਰਾ ਬੱਬੂ, ਪ੍ਰਦੀਪ ਸਿੰਘ ਨੇ ਭਾਜਪਾ ਵਿਚ ਸ਼ਾਮਲ ਹੋਣ ਸਮੇਂ ਕੀਤਾ।

ਪੰਜਾਬੀ ਜਾਗਰਣ 1 May 2024 9:34 pm

ਹਾਰਵੈਸਟ ਇੰਟਰਨੈਸ਼ਨਲ 'ਚ ਮਜ਼ਦੂਰ ਦਿਵਸ 'ਤੇ ਸਮਾਗਮ ਕਰਵਾਇਆ

ਹਾਰਵੈਸਟ ਇੰਟਰਨੈਸ਼ਨਲ ਸਕੂਲ ਜੱਸੋਵਾਲ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਕਿਰਤੀਆਂ ਨੂੰ ਸਮਰਪਿਤ ਸੱਭਿਆਚਾਰਕ ਸਰਗਰਮੀਆਂ ਪੇਸ਼ ਕੀਤੀਆਂ। ਹਾਰਵੈਸਟ ਇੰਟਰਨੈਸ਼ਨਲ ਸਕੂਲ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਸੇਵਾਮੁਕਤ ਡੀਆਈਜੀਪੀ ਦੀ ਅਗਵਾਈ ਹੇਠ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਕਰਨਲ ਸਮੀਰ ਕਾਂਜੀਲਾਲ ਨੇ ਕਿਹਾ ਸਮਾਜ ਦੇ ਕੰਮਕਾਜ ਲਈ ਜੇਕਰ ਸਭ ਤੋਂ ਜ਼ਰੂਰੀ ਚੀਜ਼ ਹੈ ਤਾਂ ਉਹ ਸਾਡਾ ਕਿਰਤੀ ਵਰਗ ਹੈ। ਇਸ ਮੌਕੇ ਪਿੰ੍ਸੀਪਲ ਜੈ ਸ਼ਰਮਾ ਨੇ ਸਕੂਲ 'ਚ ਕੰਮ ਕਰਨ ਵਾਲੇ ਸਾਰੇ ਕਾਮਿਆਂ ਨੂੰ ਵਧਾਈ ਦਿੰਦੇ ਹੋਏ ਪਰਿਵਾਰ ਵਾਂਗ ਉਨ੍ਹਾਂ ਦੇ ਨਾਲ ਖੜ੍ਹਨ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਸਕੂਲ ਦੇ ਡਿਪਟੀ ਡਾ

ਪੰਜਾਬੀ ਜਾਗਰਣ 1 May 2024 9:33 pm

ਗੋਲਡਨ ਅਰਥ ਕਾਨਵੈਂਟ ਸਕੂਲ 'ਚ ਸਮਾਗਮ ਕਰਵਾਇਆ

ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਵਿਖੇ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ ਦੀ ਪ੍ਰਧਾਨਗੀ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਇਹ ਦਿਨ ਮਜ਼ਦੂਰਾਂ ਦੀ ਮਿਹਨਤ ਤੇ ਸਨਮਾਨ ਦੇ ਰੂਪ 'ਚ ਮਨਾਇਆ ਜਾਂਦਾ ਹੈ ਤੇ ਇਸ ਦੀ ਸ਼ੁਰੂਆਤ 1886 'ਚ ਸ਼ਿਕਾਗੋ 'ਚ ਹੋਈ ਸੀ, ਕਿਉਂਕਿ ਕੰਮ ਲਈ ਨਿਰਧਾਰਤ ਘੰਟਿਆਂ ਦੀ ਮੰਗ ਨੂੰ ਲੈਕੇ ਮਜ਼ਦੂਰਾਂ ਨੇ ਇਕ ਵੱਡਾ ਅੰਦੋਲਨ ਚਲਾਇਆ ਸੀ, ਜਿਸ ਕਾਰਨ ਭਾਰਤ 'ਚ ਇਸ ਦਿਨ ਨੂੰ ਮਜਦੂਰ ਦਿਵਸ ਵਜੋੋਂ ਮਨਾਉਣ ਦੀ ਸ਼ੁਰੂਆਤ ਲੇਬਰ ਕਿਸਾਨ ਪਾਰਟੀ ਆਫ ਹਿੰਦੁਸਤਾਨ ਵੱਲੋਂ ਪਹਿਲੀ ਮਈ 1923 ਨੂੰ ਮਦਰਾਸ 'ਚ ਹੋਈ ਸੀ। ਇਸ ਮੌਕੇ ਵਾਈਸ ਚੇਅਰਮੈਨ ਗੁਲਸ਼ਨ ਲੂਥਰਾ, ਪ੍ਰਧਾਨ ਡਾ. ਮਨਿੰਦਰਪਾਲ ਅਰੋੜਾ, ਮੀਤ

ਪੰਜਾਬੀ ਜਾਗਰਣ 1 May 2024 9:30 pm

London: ਵੀਜ਼ਾ ਨਿਯਮਾਂ 'ਚ ਬਦਲਾਅ ਕਾਰਨ ਬਰਤਾਨੀਆ 'ਚ ਘਟੀ ਭਾਰਤੀ ਵਿਦਿਆਰਥੀਆਂ ਦੀ ਗਿਣਤੀ, ਜਨਤਕ ਸੇਵਾਵਾਂ 'ਤੇ ਵੀ ਵਧਿਆ ਬੋਝ

ਬਰਤਾਨੀਆ ਦੇ ਗ੍ਰਹਿ ਵਿਭਾਗ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੀ ਤੁਲਨਾ 'ਚ ਇਸ ਸਾਲ ਜਨਵਰੀ ਤੋਂ ਮਾਰਚ ਦੇ ਮਹੀਨਿਆਂ 'ਚ ਵਿਦਿਆਰਥੀਆਂ ਦੇ ਨਾਲ ਆਸ਼ਰਿਤਾਂ ਦੀ ਗਿਣਤੀ 'ਚ 80 ਫੀਸਦੀ ਦੀ ਕਮੀ ਆਈ ਹੈ।

ਪੰਜਾਬੀ ਜਾਗਰਣ 1 May 2024 9:27 pm

ਸੱਤਾ 'ਤੇ ਕਾਬਜ਼ ਹੋਈਆਂ ਸਰਕਾਰਾਂ ਨੂੰ ਸ਼ੀਸ਼ਾ ਦਿਖਾਉਣ ਦੀ ਲੋੜ : ਿਢੱਲੋਂ

ਅੰਤਰਰਾਸ਼ਟਰੀ ਪੱਧਰ 'ਤੇ ਮਨਾਏ ਜਾਂਦੇ ਮਜ਼ਦੂਰ ਦਿਵਸ ਦੌਰਾਨ ਸ਼ੇਰਪੁਰ ਵਿਖੇ ਕਰਵਾਏ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਣਜੀਤ ਸਿੰਘ ਿਢੱਲੋਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਰਕੇਸ਼ ਗਰਗ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਸਨਮਾਨਿਤ ਕੀਤਾ ਗਿਆ।

ਪੰਜਾਬੀ ਜਾਗਰਣ 1 May 2024 9:24 pm

75 ਸਾਲਾਂ 'ਚ ਲੋਕ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝੇ : ਐਡਵੋਕੇਟ ਬਲਵਿੰਦਰ ਕੁਮਾਰ

ਪੱਤਰ ਪੇ੍ਰਰਕ, ਜਲੰਧਰ : ਲੋਕਾਂ ਦੀਆਂ ਵੋਟਾਂ ਲੈ ਕੇ ਸੱਤਾ ਪ੍ਰਰਾਪਤ ਕਰਨ ਵਾਲੀਆਂ ਪਾਰਟੀਆਂ ਨੇ ਚੋਣਾਂ ਤੋਂ ਬਾਅਦ ਕਦੇ ਵੀ ਇਨ੍ਹਾਂ ਦੀ ਸਾਰ ਨਹੀਂ ਲਈ, ਸਗੋਂ ਉਲਟਾ ਇਨ੍ਹਾਂ ਨੂੰ ਮਾੜੇ ਹਾਲਾਤ ਵੱਲ ਧੱਕਣ ਦਾ ਕੰਮ ਕੀਤਾ।

ਪੰਜਾਬੀ ਜਾਗਰਣ 1 May 2024 9:22 pm

Jammu Kashmir News : ਮਕਬੂਜ਼ਾ ਜੰਮੂ ਕਸ਼ਮੀਰ ’ਚ ਲੁਕੇ ਸੱਤ ਅੱਤਵਾਦੀਆਂ ਦੀ ਜਾਇਦਾਦ ਕੁਰਕ

ਅੱਤਵਾਦੀਆਂ ਦਾ ਤੰਤਰ ਖ਼ਤਮ ਕਰਨ ਲਈ ਪੁਲਿਸ ਨੇ ਮੰਗਲਵਾਰ ਨੂੰ ਮਕਬੂਜ਼ਾ ਜੰਮੂ ਕਸ਼ਮੀਰ ’ਚ ਲੁਕੇ ਬਾਰਾਮੁਲਾ ਜ਼ਿਲ੍ਹੇ ਦੇ ਸੱਤ ਅੱਤਵਾਦੀਆਂ ਦੀ ਅੱਠ ਕਨਾਲ ਤੇ ਛੇ ਮਰਲਾ (ਇਕ ਏਕੜ) ਜ਼ਮੀਨ ਕੁਰਕ ਕੀਤੀ ਹੈ। ਇਹ ਸਾਰੇ ਅੱਤਵਾਦੀ ਉੜੀ ਸੈਕਟਰ ’ਚ ਐੱਲਓਸੀ ਦੇ ਨਾਲ ਲੱਗੇ ਇਲਾਕਿਆਂ ਦੇ ਰਹਿਣ ਵਾਲੇ ਹਨ ਤੇ 15-20 ਸਾਲ ਤੋਂ ਮਕਬੂਜ਼ਾ ਜੰਮੂ ਕਸ਼ਮੀਰ ਜਾਂ ਫਿਰ ਪਾਕਿਸਤਾਨ ’ਚ ਬੈਠ ਕੇ ਜੰਮੂ ਕਸ਼ਮੀਰ ’ਚ ਅੱਤਵਾਦੀ ਨੈੱਟਵਰਕ ਚਲਾ ਰਹੇ ਹਨ।

ਪੰਜਾਬੀ ਜਾਗਰਣ 1 May 2024 9:22 pm

ਜਲੰਧਰ ਦੇ ਸੀਨੀਅਰ ਅਕਾਲੀ ਆਗੂਆਂ ਨੂੰ ਵੰਡੀਆਂ ਜ਼ਿੰਮੇਵਾਰੀਆਂ : ਮੰਨਣ

ਪੱਤਰ ਪੇ੍ਰਰਕ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ 'ਚ ਹੋਰ ਅਹਿਮ ਨਿਯੁਕਤੀਆਂ ਕਰਦਿਆਂ ਵਿਧਾਨ ਸਭਾ ਹਲਕਾ ਉੱਤਰੀ ਦੇ ਸੀਨੀਅਰ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀਆਂ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ।

ਪੰਜਾਬੀ ਜਾਗਰਣ 1 May 2024 9:19 pm

ਕੁੱਲ ਹਿੰਦ ਕਿਸਾਨ ਸਭਾ ਨੇ ਲਹਿਰਾਇਆ ਝੰਡਾ

ਕੁੱਲ ਹਿੰਦ ਕਿਸਾਨ ਸਭਾ ਵੱਲੋਂ 'ਮਜ਼ਦੂਰ ਦਿਵਸ' ਮਨਾਇਆ ਗਿਆ। ਇਸ ਦੌਰਾਨ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ 'ਚ ਆਗੂਆਂ ਤੇ ਵਰਕਰਾਂ ਨੇ ਪਾਰਟੀ ਦਫਤਰ 'ਤੇ ਝੰਡਾ ਲਹਿਰਾਇਆ। ਇਸ ਮੌਕੇ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਪਾਲ ਸਿੰਘ ਭੈਣੀ ਦਰੇੜਾ, ਤਹਿਸੀਲ ਪ੍ਰਧਾਨ ਰਣਧੀਰ ਸਿੰਘ ਢੇਸੀ, ਸਕੱਤਰ ਸੁਰਿੰਦਰ ਸਿੰਘ ਸੀਲੋਆਣੀ, ਮੀਤ ਪ੍ਰਧਾਨ ਪਰਮਿੰਦਰ ਸਿੰਘ, ਸੁਖਦੀਪ ਸਿੰਘ ਗਰੇਵਾਲ, ਫਕੀਰ ਚੰਦ ਦੱਦਾਹੂਰ, ਡਾ. ਗੁਲਵੰਤ ਸਿੰਘ, ਮਾਸਟਰ ਮੁਖਤਿਆਰ ਸਿੰਘ ਜਲਾਲਦੀਵਾਲ, ਰਜਿੰਦਰ ਸਿੰਘ ਗਰੇਵਾਲ, ਦਰਸਨ ਸਿੰਘ, ਹਰਨੇਕ ਸਿੰਘ, ਓਮ ਪ੍ਰਕਾਸ਼ ਅਕਾਲਗੜ੍ਹ, ਗੁਰਦੇਵ ਸਿੰਘ, ਜਸਵੀਰ ਸਿੰਘ ਜੌਹਲਾ, ਬਲਵਿੰਦਰ ਸ

ਪੰਜਾਬੀ ਜਾਗਰਣ 1 May 2024 9:17 pm

ਸ਼ੋ੍ਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ

ਹਲਕਾ ਰਾਏਕੋਟ ਤੋਂ ਜਥੇਦਾਰ ਗੁਰਮੇਲ ਸਿੰਘ ਆਂਡਲੂ, ਜਥੇਦਾਰ ਪਿ੍ਰਤਪਾਲ ਸਿੰਘ ਬਾਘਾ ਭੈਣੀ ਦਰੇੜਾ ਨੂੰ ਅਕਾਲੀ ਦਲ ਦੀ ਸੂਬਾ ਪੱਧਰੀ ਸਲਾਹਕਾਰ ਕਮੇਟੀ ਮੈਂਬਰ ਤੇ ਜਥੇ. ਕੁਲਵਿੰਦਰ ਸਿੰਘ ਭੱਟੀ ਨੂੰ ਅਕਾਲੀ ਦਲ ਦੀ ਸੂਬਾ ਪੱਧਰੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ। ਇਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਵੱਲੋਂ ਗੁੁਰੂਸਰ ਸੁਧਾਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖ਼ਾਲਸਾ, ਜਥੇ. ਜਗਜੀਤ ਸਿੰਘ ਤਲਵੰਡੀ ਮੈਂਬਰ ਐੱਸਜੀਪੀਸੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਪੀਏਸ

ਪੰਜਾਬੀ ਜਾਗਰਣ 1 May 2024 9:15 pm

ਓਰੀਐਂਟ ਕਾਨਵੈਂਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਓਰੀਐਂਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ 8ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੇ ਬੋਰਡ ਪ੍ਰਰੀਖਿਆਵਾਂ 2024 ਵਿੱਚ 100 ਫ਼ੀਸਦੀ ਨਤੀਜੇ ਦੇ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮਹੱਤਵਪੂਰਣ ਮੌਕੇ 'ਤੇ ਵਿਕਰਮ ਸ਼ਰਮਾ ਚੇਅਰਮੈਨ, ਐੱਮਡੀ ਸ਼ਾਰਦਾ ਸ਼ਰਮਾ, ਓਰੀਐਂਟ ਗਰੁੱਪ ਆਫ ਸਕੂਲਜ਼ ਨੇ ਸਕੂਲ ਸਾਰੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਡਾਇਰੈਕਟਰ ਸ਼ਾਰਦਾ ਸ਼ਰਮਾ ਨੇ ਕਿਹਾ ਕਿ 8ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਅਤੇ ਧੀਰਜ ਨੂੰ ਕੋਈ ਵੀ ਚੀਜ਼ ਕਦੇ ਵੀ ਦਬਾ ਨਹੀਂ ਸਕਦੀ।

ਪੰਜਾਬੀ ਜਾਗਰਣ 1 May 2024 9:13 pm

ਜੱਸੀਮਰ ਕੌਰ ਨੇ ਹਾਸਲ ਕੀਤਾ ਮੈਰਿਟ 'ਚ 11ਵਾਂ ਸਥਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਢੋਲੇਵਾਲ ਦੀ ਵਿਦਿਆਰਥਣ ਜੱਸੀਮਰ ਕੌਰ ਨੇ ਬੋਰਡ ਵੱਲੋਂ ਜਾਰੀ ਕੀਤੀ ਗਈ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਜੱਸੀਮਰ ਕੌਰ ਨੇ ਕਾਮਰਸ ਸਟਰੀਮ 'ਚ 490/500 (98 ਫ਼ੀਸਦੀ) ਨੰਬਰ ਹਾਸਲ ਕਰ ਕੇ ਸੂਬੇ ਭਰ 'ਚੋਂ 11ਵਾਂ ਸਥਾਨ ਹਾਸਲ ਕੀਤਾ ਹੈ। ਜੱਸੀਮਰ ਕੌਰ ਨੇ ਕਿਹਾ ਕਿ ਉਸ ਦਾ ਸੁਪਨਾ ਪੜ੍ਹ ਲਿਖ ਕੇ ਸੀਏ ਬਣਨ ਦਾ ਹੈ।

ਪੰਜਾਬੀ ਜਾਗਰਣ 1 May 2024 8:55 pm

ਜੀਐੱਚਜੀ ਅਕੈਡਮੀ 'ਚ ਵਰਕਰਾਂ ਨੂੰ ਕੀਤਾ ਸਨਮਾਨਿਤ

ਜੀਐੱਚਜੀ ਅਕੈਡਮੀ 'ਚ ਪਿੰ੍ਸੀਪਲ ਰਮਨਜੋਤ ਕੌਰ ਗਰੇਵਾਲ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮਨਾਇਆ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਮਜ਼ਦੂਰ ਦਿਵਸ ਮਜ਼ਦੂਰ ਵਰਗ ਦੀਆਂ ਪ੍ਰਰਾਪਤੀਆਂ ਤੇ ਯੋਗਦਾਨ ਨੂੰ ਮਾਨਤਾ ਦੇਣ ਤੇ ਸਨਮਾਨਿਤ ਕਰਨ ਲਈ ਮਨਾਇਆ ਜਾਂਦਾ ਹੈ। ਇਹ ਦੁਨੀਆ ਭਰ ਦੇ ਕਾਮਿਆਂ ਦੀ ਸਖ਼ਤ ਮਿਹਨਤ, ਸਮਰਪਣ ਤੇ ਵਚਨਬੱਧਤਾ ਦਾ ਜਸ਼ਨ ਮਨਾਉਣ ਦਾ ਦਿਨ ਹੈ ਜਿਨ੍ਹਾਂ ਆਪਣੇ-ਆਪਣੇ ਸਮਾਜਾਂ 'ਚ ਅਹਿਮ ਯੋਗਦਾਨ ਪਾਇਆ ਹੈ। ਇਹ ਮਜ਼ਦੂਰਾਂ ਨੂੰ ਵੀ ਆਪਣੇ ਹੱਕਾਂ ਬਾਰੇ ਜਾਣਨ ਦੀ ਅਪੀਲ ਕਰਦਾ ਹੈ। ਇਸ ਮੌਕੇ ਸਕੂਲ ਪ੍ਰਬੰਧਕ ਗੁਰਦੀਪ ਸਿੰਘ ਤੇ ਮੀਨਾਕਸ਼ੀ ਨੇ ਸਕੂਲ ਦੇ ਸਮੂਹ ਵਰਕਰਾਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ।

ਪੰਜਾਬੀ ਜਾਗਰਣ 1 May 2024 8:51 pm

ਮੈਰਿਟ 'ਚ ਨਾਂ ਦਰਜ ਕਰਵਾ ਵਧਾਇਆ ਸਕੂਲ ਦਾ ਮਾਣ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ ਗਿਆ, ਜਿਸ ਵਿੱਚ ਐੱਸਐੱਨਡੀ ਸ਼ਿਵਾਲਿਕ ਪਬਲਿਕ ਸਕੂਲ ਮਾਤਾ ਭਾਗ ਕੌਰ ਨਗਰ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀ ਸ਼ਿਵਮ ਮਿਸ਼ਰਾ ਨੇ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕਰ ਕੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਦੇ ਕੁੱਲ 50 ਵਿਦਿਆਰਥੀਆਂ ਵਿੱਚੋਂ 8 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਨੰਬਰ ਪ੍ਰਰਾਪਤ ਕੀਤੇ। ਖੁਸ਼ੀ ਕੁਮਾਰੀ, ਗੌਰਵ, ਕਾਜਲ ਅਤੇ ਅਨਮੋਲ ਨੇ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ। ਸਕੂਲ ਡਾਇਰੈਕਟਰ ਮਨੋਜ ਸ਼ਰਮਾ ਅਤੇ ਪਿੰ੍ਸੀਪਲ ਅੰਜੂ ਸ਼ਰਮਾ ਨੇ ਸਾਰੇ ਹੀ ਵਿਦਿਆਰਥੀਆਂ ਦਾ ਵਧੀਆ ਨਤੀਜੇ ਲ

ਪੰਜਾਬੀ ਜਾਗਰਣ 1 May 2024 8:50 pm

ਅੱਠਵੀਂ ਦੇ ਨਤੀਜੇ 'ਚੋਂ ਢੋਲਣ ਨੇ ਮਾਰੀ ਬਾਜ਼ੀ

ਅੱਠਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜੇ 'ਚੋਂ ਪਿੰਡ ਢੋਲਣ ਦੇ ਤਨਵੀਰ ਸਿੰਘ ਨੇ ਬਾਜੀ ਮਾਰਦੇ ਹੋਏ 600 ਅੰਕਾਂ 'ਚੋਂ 586 ਅੰਕ ਪ੍ਰਰਾਪਤ ਕੀਤੇ। ਸਨਮਤੀ ਵਿਮਲ ਜੈਨ ਸਕੂਲ ਦੇ ਵਿਦਿਆਰਥੀ ਤਨਵੀਰ ਸਿੰਘ ਦੀ ਸ਼ਾਨਦਾਰ ਪ੍ਰਰਾਪਤੀ 'ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਉਸ ਦਾ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ ਗਈ। ਤਨਵੀਰ ਸਿੰਘ ਦਾ ਮੂੰਹ ਮਿੱਠਾ ਕਰਾਉਂਦੇ ਹੋਏ ਦਾਦਾ ਭਾਗ ਸਿੰਘ, ਦਾਦੀ ਭੁਪਿੰਦਰ ਕੌਰ, ਮਾਤਾ-ਪਿਤਾ ਤੇ ਚਾਚਾ-ਚਾਚੀ ਨੇ ਉਸ ਨੂੰ ਵਧਾਈ ਦਿੱਤੀ।

ਪੰਜਾਬੀ ਜਾਗਰਣ 1 May 2024 8:49 pm

ਭਾਜਪਾ ਉਮੀਦਵਾਰ ਨੇ ਰੋਜ਼ ਗਾਰਡਨ ਤੋਂ ਕੀਤੀ ਪ੍ਰਚਾਰ ਦੀ ਸ਼ੁਰੂਆਤ

ਲੁਧਿਆਣਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਬੁੱਧਵਾਰ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਘਰ ਦੇ ਨਾਲ ਪੈਂਦੇ ਰੋਜ਼ ਗਾਰਡਨ ਤੋਂ ਕੀਤੀ, ਜਿੱਥੇ ਉਨ੍ਹਾਂ ਸੈਰ ਕਰਨ ਲਈ ਆਏ ਲੋਕਾਂ ਦੇ ਵਿਚਾਰ ਸੁਣਨ ਤੋਂ ਬਾਅਦ ਕੇਂਦਰ ਸਰਕਾਰ ਦੀਆਂ ਉੱਪਲਬਧੀਆਂ ਗਿਣਵਾਈਆਂ। ਕਰੀਬ ਦੋ ਘੰਟੇ ਰੋਜ਼ ਗਾਰਡਨ ਵਿੱਚ ਰਹੇ ਰਵਨੀਤ ਬਿੱਟੂ ਨੇ ਸੀਨੀਅਰ ਸਿਟੀਜ਼ਨ ਤੋਂ ਆਸ਼ੀਰਵਾਦ ਲੈਣ ਦੇ ਨਾਲ-ਨਾਲ ਪਾਰਕ ਵਿੱਚ ਚੱਲ ਰਹੇ ਧਾਰਮਿਕ ਭਜਨ ਸੁਣੇ। ਇਸ ਤੋਂ ਬਾਅਦ ਉਨ੍ਹਾਂ ਯੋਗਾ ਕਰ ਰਹੇ ਲੋਕਾਂ ਨਾਲ ਯੋਗ ਸਾਧਨਾ ਕੀਤੀ ਅਤੇ ਕੁੱਝ ਸਮਾਂ ਬੈਡਮਿੰਟਨ ਵੀ ਖੇਡੀ।

ਪੰਜਾਬੀ ਜਾਗਰਣ 1 May 2024 8:44 pm

ਅਨੁੁਵਰਤ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਬਾਰ੍ਹਵੀਂ ਅੱਠਵੀਂ ਸ਼੍ਰੇਣੀ ਦੇ ਨਤੀਜਿਆਂ 'ਚੋਂ ਅਨੁੁਵਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ। ਬਾਰ੍ਹਵੀਂ ਸ਼੍ਰੇਣੀ ਕਾਮਰਸ ਗਰੁੱਪ ਦੀ ਸਿ੍ਸ਼ਟੀ ਨੇ ਪਹਿਲਾ ਸਥਾਨ ਪ੍ਰਰਾਪਤ ਕੀਤਾ, ਪਿ੍ਰਆ ਨੇੇ ਦੂਸਰੇ ਸਥਾਨ 'ਤੇ ਰਹੀ ਤੇ ਹਰਮਨਦੀਪ ਕੌਰ ਤੀਜੇ ਸਥਾਨ ਤੇ ਰਹੀ। ਹਿਊਮੈਨਟੀਜ਼ ਗਰੁੱਪ 'ਚੋਂ ਅਨਿਕਾ ਬਾਂਸਲ ਪਹਿਲੇ, ਕਸ਼ਿਸ਼ ਦੂਜੇ ਤੇ ਅਰਸ਼ਦੀਪ ਕੌਰ ਨੇ ਤੀਜੇ ਸਥਾਨ ਤੇ ਰਹੀ। ਇਸ ਤੋਂ ਇਲਾਵਾ ਅੱਠਵੀਂ 'ਚੋਂ ਯੋਗਿਤਾ ਸਿੰਘ ਅੱਵਲ ਰਹੀ, ਹਰਗੁੁਨਦੀਪ ਕੌਰ ਦੂਜੇ ਤੇ ਕਾਜਲ ਨੇ ਤੀਜਾ ਸਥਾਨ ਹਾਸਲ ਕੀਤੀ। ਇਸ ਮੌਕੇ ਇਤਿਕਾ ਜੈਨ, ਵਿਸ਼ਾਲ ਜੈਨ, ਡਾਇਰੈਕਟਰ ਅਮਰਜੀਤ ਕੌਰ

ਪੰਜਾਬੀ ਜਾਗਰਣ 1 May 2024 8:44 pm

ਵੇਦ ਵਿੱਦਿਆ ਮੰਦਿਰ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਵੇਦ ਵਿੱਦਿਆ ਮੰਦਿਰ ਪਬਲਿਕ ਸਕੂਲ ਕੈਲਾਸ਼ ਨਗਰ ਰੋਡ ਦਾ ਨਤੀਜਾ ਸੌ ਫ਼ੀਸਦੀ ਰਿਹਾ। ਸਕੂਲ ਦੇ ਸਾਰੇ ਹੀ ਵਿਦਿਆਰਥੀ ਅੱਵਲ ਦਰਜੇ ਵਿੱਚ ਪਾਸ ਹੋਏ। ਸਕੂਲ ਵਿੱਚੋਂ ਅੰਜਲੀ ਨੇ 86 ਫ਼ੀਸਦੀ ਨੰਬਰ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪ੍ਰਸ਼ਿਤਾ ਨੇ 82 ਫ਼ੀਸਦੀ ਨੰਬਰ ਹਾਸਲ ਕਰ ਕੇ ਦੂਜਾ ਸਥਾਨ ਤੇ ਗਜਾਲਾ ਨੇ 80 ਫ਼ੀਸਦੀ ਨੰਬਰ ਹਾਸਲ ਕਰ ਕੇ ਤੀਜਾ ਸਥਾਨ ਪ੍ਰਰਾਪਤ ਕੀਤਾ।

ਪੰਜਾਬੀ ਜਾਗਰਣ 1 May 2024 8:41 pm

ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਲੀਮਾਰ ਸਕੂਲ ਦੇ ਵਿਦਿਆਰਥੀ ਚਮਕੇ

ਪੰਜਾਬ ਭਰ ਵਿੱਚ ਬੀਤੇ ਦਿਨੀਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਜਮਾਤ ਦੇ ਆਰਟਸ ਸਟਰੀਮ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਪੰਜਾਬ ਵਿੱਚ 7ਵਾਂ ਰੈਂਕ ਪ੍ਰਰਾਪਤ ਕਰ ਕੇ 494/500 (98.8 ਫ਼ੀਸਦੀ) ਨੰਬਰਾਂ ਨਾਲ ਮੈਰਿਟ ਹਾਸਲ ਕੀਤੀ। ਇਸ ਮੌਕੇ ਵਿਦਿਆਰਥਣ ਨੂੰ ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਵਧਾਈ ਦਿੱਤੀ ਗਈ। ਸਕੂਲ ਦੇ ਪਿੰ੍ਸੀਪਲ ਸਰਬਜੀਤ ਕੌਰ ਵੱਲੋਂ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਇਆ ਗਿਆ। ਸਕੂਲ ਦੇ ਹੋਰ ਵਿਦਿਆਰਥੀਆਂ ਨੇ ਵੀ ਨਤੀਜਿਆਂ 'ਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਵਿੱਚ ਨਾਨ ਮੈਡੀਕਲ ਵਿੱਚ ਸਕੂਲ 'ਚੋਂ ਪਹਿਲ

ਪੰਜਾਬੀ ਜਾਗਰਣ 1 May 2024 8:38 pm

‘ਰੂਹ ਪੰਜਾਬ ਦੀ ਭੰਗੜਾ ਕੱਪ’ ਵਿੱਚ ਮਲਵਈ ਭੰਗੜੇ ਦੀ ਧੂਮ

ਬਚਿੱਤਰ ਕੁਹਾੜ ਐਡੀਲੇਡ, 1 ਮਈ ਇੱਥੇ ਮਲਵਈ ਭੰਗੜਾ ਅਕਾਦਮੀ ਐਡੀਲੇਡ ਦੇ ਗੱਭਰੂਆਂ ਤੇ ਮੁਟਿਆਰਾਂ ਦੀਆਂ ਭੰਗੜਾ ਟੀਮਾਂ ਨੇ ਰੂਹ ਪੰਜਾਬ ਦੀ ਭੰਗੜਾ ਅਕਾਦਮੀ ਸਿਡਨੀ ਵੱਲੋਂ ਆਸਟਰੇਲੀਆ ਪੱਧਰ ਦੇ ਕਰਵਾਏ ਗਏ “ਰੂਹ ਪੰਜਾਬ ਦੀ ਭੰਗੜਾ ਕੱਪ 2024’’ ਵਿੱਚ ਕ੍ਰਮਵਾਰ ਫਸਟ ਤੇ ਸੈਕਿੰਡ ਰਨਰ ਅਪ ਦੀ ਪੁਜ਼ੀਸ਼ਨ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਵਈ ਭੰਗੜਾ ਅਕਾਦਮੀ [...] The post ‘ਰੂਹ ਪੰਜਾਬ ਦੀ ਭੰਗੜਾ ਕੱਪ’ ਵਿੱਚ ਮਲਵਈ ਭੰਗੜੇ ਦੀ ਧੂਮ appeared first on Punjabi Tribune .

ਪੰਜਾਬੀ ਟ੍ਰਿਬਿਊਨ 1 May 2024 8:35 pm

ਮਈ ਦਿਵਸ ਦੇ ਸ਼ਹੀਦਾਂ ਦੇ ਸੁਪਨੇ ਅੱਜ ਵੀ ਅਧੂਰੇ

ਜਗਰਾਓਂ 'ਚ ਮਈ ਦਿਵਸ 'ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕਰਵਾਏ ਗਏ ਸ਼ਰਧਾਂਜਲੀ ਸਮਾਗਮ 'ਚ ਇਕੱਠ ਨੇ ਮਈ ਦਿਵਸ ਦੇ ਸ਼ਹੀਦਾਂ ਨੂੰ ਯਾਦ ਕੀਤਾ। ਜਗਰਾਓਂ ਦੇ ਵੱਖ-ਵੱਖ ਅਦਾਰਿਆਂ ਦੇ ਮਜ਼ਦੂਰਾਂ ਨੇ ਆਪਣੇ ਕੰਮ ਥਾਵਾਂ 'ਤੇ ਲਾਲ ਝੰਡੇ ਲਹਿਰਾਏ। ਇਸ ਮੌਕੇੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ, ਫੂਡ ਐਂਡ ਅਲਾਇਡ ਵਰਕਰ ਯੂਨੀਅਨ, ਗੱਲਾ ਮਜ਼ਦੂਰ ਯੂਨੀਅਨ, ਸਬਜ਼ੀ ਮੰਡੀ ਰੇਹੜੀ ਫੜੀ ਮਜ਼ਦੂਰ ਯੂਨੀਅਨ ਦੇ ਵਰਕਰਾਂ ਨੇ ਰੈਲੀਆਂ ਕਰਕੇ ਮਈ ਦਿਵਸ ਦੇ ਸ਼ਹੀਦਾਂ ਦੇ ਲੁੱਟ ਤੋਂ ਮੁੁਕਤ ਸਮਾਜ ਦੀ ਉਸਾਰੀ ਦੇ ਅਧੂਰੇ ਕਾਰਜ ਨੂੰ ਪੂਰਾ ਕਰਨ ਦਾ ਅਹਿਦ ਲਿਆ। ਇੰਨ੍ਹਾਂ ਸਾਰੇ ਸਮਾਗਮਾਂ 'ਚ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਸੰਬੋਧਨ

ਪੰਜਾਬੀ ਜਾਗਰਣ 1 May 2024 8:25 pm

ਮੁਲਾਜ਼ਮਾਂ ਨੂੰ ਤੋਹਫ਼ੇ ਦੇ ਕੇ ਮਨਾਇਆ ਮਜ਼ਦੂਰ ਦਿਵਸ

ਪੱਤਰ ਪੇ੍ਰਰਕ, ਤਰਨਤਾਰਨ : ਸਭ ਨੂੰ ਸਮਾਨ ਦਰਜਾ ਦੇਣ ਅਤੇ ਹਰ ਇਕ ਕਰਮਚਾਰੀ ਦੇ ਕੰਮ ਨੂੰ ਇੱਜ਼ਤ ਅਤੇ ਸਨਮਾਨ ਦੇਣ, ਵਿਦਿਆਰਥੀਆਂ ਵਿਚ ਵੀ ਸਿੱਖਿਆ ਦੇ ਨਾਲ ਨਾਲ ਨੈਤਿਕ ਭਾਵਨਾਵਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਮਮਤਾ ਨਿਕੇਤਨ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ, ਜਿਸ ਵਿਚ ਸਮੂਹ ਗਾਇਨ ਤੋਂ ਬਾਅਦ ਵਿਦਿਆਰਥਣਾਂ ਦੁਆਰਾ ਮਿਹਨਤ ਕਰਨ ਵਾਲਿਆਂ ਨੂੰ ਸਮਰਪਿਤ ਇਕ ਸਮੂਹ ਗੀਤ ਪੇਸ਼ ਕੀਤਾ ਗਿਆ।

ਪੰਜਾਬੀ ਜਾਗਰਣ 1 May 2024 8:24 pm

ਗੁਜਰਾਤ ਦੇ ਸਾਬਕਾ ਸੀਐੱਮ ਨੂੰ ਪੰਜਾਬ ਚ ਭਾਜਪਾ ਦੀ ਜਿੱਤ ਦਾ ਭਰੋਸਾ,ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਨੀ ਨੇ ਆਗੂਆਂ ਨਾਲ ਚੋਣ ਸਰਗਰਮੀਆਂ ਬਾਰੇ ਕੀਤੀ ਚਰਚਾ

ਵਿਜੇ ਰੂਪਾਨੀ ਭਾਜਪਾ ਦੀ ਜਿੱਤ ਨੂੰ ਨਿਸ਼ਚਿਤ ਕਰਨ ਲਈ ਬੁੱਧਵਾਰ ਨੂੰ ਬਠਿੰਡਾ ਚ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਸਨ। ਇਸ ਮੌਕੇ ਵਿਜੇ ਰੂਪਾਨੀ ਨੇ ਲੋਕ ਸਭਾ ਹਲਕਾ ਬਠਿੰਡਾ ਦੇ ਭਾਜਪਾ ਆਗੂਆਂ ਤੇ ਵਰਕਰਾਂ ਦੇ ਹੌਸਲੇ ਨੂੰ ਵੇਖਦੇ ਹੋਏ ਕਿਹਾ ਕਿ ਹੁਣ ਇਸ ਹਲਕੇ 'ਚ ਕੋਈ ਵੀ ਤਾਕਤ ਬੀਬੀ ਪਰਮਜੀਤ ਕੌਰ ਸਿੱਧੂ ਮਲੂਕਾ ਦੀ ਜਿੱਤ ਨੂੰ ਨਹੀਂ ਰੋਕ ਸਕਦੀ ਤੇ ਪੰਜਾਬ ਦੀ ਸਿਆਸੀ ਰਾਜਧਾਨੀ 'ਚ ਭਾਜਪਾ ਦਾ ਝੰਡਾ ਜ਼ਰੂਰ ਲਹਿਰਾਏਗਾ।

ਪੰਜਾਬੀ ਜਾਗਰਣ 1 May 2024 8:23 pm

ਫੈਕਟਰੀ 'ਚੋਂ ਐਕਟੀਵਾ ਸਵਾਰ ਨੇ ਚੋਰੀ ਕੀਤੇ ਲੋਹੇ ਦੇ ਪੁਰਜੇ

ਮਹਾਨਗਰ ਦੇ ਮੁਹੱਲਾ ਮੁਰਾਦਪੁਰਾ ਮਿੱਲਰ ਗੰਜ ਇਲਾਕੇ ਦੀ ਫੈਕਟਰੀ ਵਿੱਚੋਂ ਐਕਟਿਵਾ ਸਵਾਰ ਲੋਹੇ ਦੇ ਪੁਰਜੇ ਚੋਰੀ ਕਰ ਕੇ ਫ਼ਰਾਰ ਹੋ ਗਿਆ। ਇਸ ਵਾਰਦਾਤ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਫੈਕਟਰੀ ਮਾਲਕ ਮਨਮੋਹਨ ਡੰਗ ਦੇ ਬਿਆਨ ਉੱਪਰ ਪਰਚਾ ਦਰਜ ਕਰ ਕੇ ਵਾਰਦਾਤ ਕਰਨ ਵਾਲੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਕਰਤਾ ਡੰਗ ਮੁਤਾਬਿਕ ਉਹ ਮੁਰਾਦਪੁਰਾ ਮਿਲਰ ਗੰਜ ਇਲਾਕੇ ਵਿੱਚ ਰਹਿੰਦਾ ਹੈ ਅਤੇ ਘਰ ਦੀ ਹੇਠਲੀ ਮੰਜ਼ਿਲ ਵਿੱਚ ਵਾਸ਼ਲਾਂ ਬਣਾਉਣ ਦੀ ਫੈਕਟਰੀ ਚਲਾਉਂਦਾ ਹੈ।

ਪੰਜਾਬੀ ਜਾਗਰਣ 1 May 2024 8:22 pm

ਨੌਂ ਦਿਨਾਂ ਸਮਾਗਮ 'ਚ ਪੰਥ ਦੇ ਨਾਮੀ ਜਥਿਆਂ ਕੀਤਾ ਗੁਰੂ ਮਹਿਮਾ ਦਾ ਗੁਣਗਾਨ

ਜਸਪਾਲ ਸਿੰਘ ਜੱਸੀ, ਤਰਨਤਾਰਨ : ਸ੍ਰੀ ਗੁਰੂ ਅਰਜਨ ਦੇਵ ਜੀ ਦੇ 461ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਦਰਬਾਰ ਸਭਾ ਵੱਲੋਂ ਸੰਗਤ ਦੇ ਸਹਿਯੋਗ ਨਾਲ 22 ਅਪ੍ਰਰੈਲ ਤੋਂ ਆਰੰਭ ਕੀਤੇ ਨੌਂ ਦਿਨਾ ਗੁਰਮਤਿ ਸਮਾਗਮ ਮੰਗਲਵਾਰ ਦੀ ਦੇਰ ਰਾਤ ਤਕ ਮੁੱਖ ਸਮਾਗਮ ਨਾਲ ਸੰਪੂਰਨ ਹੋ ਗਏ। ਇਨਾਂ੍ਹ ਸਮਾਗਮਾਂ ਦੇ ਦੌਰਾਨ ਪੰਥ ਦੇ ਨਾਮੀ ਜਥਿਆਂ ਨੇ ਗੁਰੂ ਮਹਿਮਾ ਦਾ ਗੁਣਗਾਨ ਕਰ ਕੇ ਸੰਗਤ ਨੂੰ ਜਿਥੇ ਨਿਹਾਲ ਕੀਤਾ, ਉਥੇ ਹੀ ਸਮਾਗਮਾਂ ਦੀ ਸੰਪੂਰਨਤਾ ਲਈ 5 ਮਈ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਚੁਬਾਰ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ ਕੀਤਾ ਜਾਵੇਗਾ।

ਪੰਜਾਬੀ ਜਾਗਰਣ 1 May 2024 8:19 pm

ਮੈਰਿਟ 'ਚ ਆਉਣ 'ਤੇ ਗਗਨਦੀਪ ਸਿੰਘ ਨੂੰ ਕੀਤਾ ਸਨਮਾਨਿਤ

ਲੈਕਚਰਾਰ ਕੇਡਰ ਯੂਨੀਅਨ ਵੱਲੋਂ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਧਰਮਜੀਤ ਸਿੰਘ ਿਢੱਲੋਂ ਦੀ ਅਗਵਾਈ ਹੇਠ ਅਤੇ ਸਮੁੱਚੀ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਖੋਗਦੋਵਾਲ ਵਿੱਚ ਪਿੰ੍ਸੀਪਲ ਹਰਿੰਦਰ ਸਿੰਘ ਗਰੇਵਾਲ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਅਤੇ ਸਮੂਹ ਸਟਾਫ ਦੀ ਹਾਜ਼ਰੀ ਵਿੱਚ ਗਗਨਦੀਪ ਸਿੰਘ, ਜਿਸ ਨੇ ਦਸਵੀਂ ਦੀ ਮੈਰਿਟ ਸੂਚੀ ਵਿੱਚ 19ਵਾਂ ਰੈਂਕ ਪ੍ਰਰਾਪਤ ਕੀਤਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਲੜਕਿਆਂ ਵਿੱਚੋਂ ਪਹਿਲਾ ਸਥਾਨ ਪ੍ਰਰਾਪਤ ਕਰਨ 'ਤੇ ਉੱਤਮ ਵਿਦਿਆਰਥੀ ਪੁਰਸਕਾਰ ਸਰਟੀਫਿਕੇਟ ਸਨਮਾਨ ਚਿੰਨ੍ਹ ਅਤੇ ਇਨਾਮੀ ਰਾਸ਼ੀ 1100 ਰੁਪਏ ਨਾਲ ਸਨਮਾਨਿਤ ਕੀਤਾ।

ਪੰਜਾਬੀ ਜਾਗਰਣ 1 May 2024 8:19 pm

ਗੁਰੂ ਨਾਨਕ ਦੇਵ ’ਵਰਸਿਟੀ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ’ਚ ਸ਼ਾਮਲ

ਖੇਤਰੀ ਪ੍ਰਤੀਨਿਧ ਅੰਮ੍ਰਿਤਸਰ, 1 ਮਈ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ। ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇੱਕ ਸਰਵੇਖਣ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ [...] The post ਗੁਰੂ ਨਾਨਕ ਦੇਵ ’ਵਰਸਿਟੀ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ’ਚ ਸ਼ਾਮਲ appeared first on Punjabi Tribune .

ਪੰਜਾਬੀ ਟ੍ਰਿਬਿਊਨ 1 May 2024 8:15 pm

ਸਾਥੀਆਂ ਸਮੇਤ ਅੌਰਤ ਨੇ ਬਜ਼ੁਰਗ ਕੋਲੋਂ ਗਹਿਣੇ ਤੇ ਨਕਦੀ ਲੁੱਟੀ

ਮਹਾਨਗਰ ਤੇ ਥਾਣਾ ਡਵੀਜ਼ਨ ਨੰਬਰ ਤਿੰਨ ਅਧੀਨ ਨਵ ਦੁਰਗਾ ਇੰਡਸਟਰੀ ਬੁੱਢਾ ਦਰਿਆ ਇਲਾਕੇ ਵਿੱਚ ਇੱਕ ਅੌਰਤ ਨੇ ਆਪਣੇ ਦੋ ਮਰਦ ਸਾਥੀਆਂ ਨਾਲ ਮਿਲ ਕੇ ਰਾਹਗੀਰ ਬਜ਼ੁਰਗ ਕੋਲੋਂ ਗਹਿਣੇ ਤੇ ਨਕਦੀ ਲੁੱਟ ਲਈ। ਲੁੱਟ ਦੀ ਵਾਰਦਾਤ ਦਾ ਸ਼ਿਕਾਰ ਹੋਈ ਮੁਹੱਲਾ ਸ਼ਿਵਾ ਜੀ ਨਗਰ ਵਾਸੀ ਕੰਚਨ ਬਾਲਾ ਦੇ ਬਿਆਨ ਉੱਪਰ ਪੁਲਿਸ ਨੇ ਇੱਕ ਅੌਰਤ ਸਮੇਤ ਤਿੰਨ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਪੜਤਾਲ ਆਰੰਭ ਦਿੱਤੀ ਹੈ। ਕੰਚਨ ਬਾਲਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਸ਼ਿੰਗਾਰ ਸਿਨੇਮਾ ਰੋਡ ਕਿਸੇ ਕੰਮ ਲਈ ਸੜਕ ਕਿਨਾਰੇ ਖੜ੍ਹੀ ਸੀ। ਇਸ ਦੌਰਾਨ ਉਸ ਕੋਲ ਇੱਕ ਅੌਰਤ ਆਈ ਅਤੇ ਕਿਸੇ ਡਾਕਟਰ ਦੇ ਦਫ਼ਤਰ ਦਾ ਪਤਾ ਪੁੱਛਣ ਲੱਗ ਗਈ।

ਪੰਜਾਬੀ ਜਾਗਰਣ 1 May 2024 8:15 pm

ਵੱਖ-ਵੱਖ ਵਾਰਦਾਤਾਂ 'ਚ ਇੱਕ ਕਾਰ ਤੇ ਐਕਟਿਵਾ ਚੋਰੀ

ਮਹਾਨਗਰ ਦੇ ਦੋ ਵੱਖ-ਵੱਖ ਇਲਾਕਿਆਂ ਵਿੱਚ ਚੋਰਾਂ ਨੇ ਇੱਕ ਕਾਰ ਅਤੇ ਐਕਟਿਵਾ ਚੋਰੀ ਕਰ ਲਈ। ਪਹਿਲੇ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਸੁਖਦੇਵ ਨਗਰ ਭਾਮੀਆ ਰੋਡ ਰਹਿਣ ਵਾਲੇ ਸੋਨੂ ਚੱਢਾ ਦੇ ਬਿਆਨ ਉੱਪਰ ਚੋਰੀ ਦਾ ਮਾਮਲਾ ਦਰਜ ਕੀਤਾ ਹੈ। ਸੋਨੂ ਚੱਢਾ ਮੁਤਾਬਿਕ ਉਸ ਨੇ ਵਾਰਦਾਤ ਵਾਲੇ ਦਿਨ ਆਪਣੀ ਹੋਡਾ ਸਿਟੀ ਕਾਰ ਕਸ਼ਮੀਰ ਨਗਰ ਚੌਕ ਦੇ ਇੱਕ ਕਰਿਆਨਾ ਸਟੋਰ ਦੇ ਬਾਹਰ ਤਾਲਾ ਲੱਗਾ ਕੇ ਖੜ੍ਹੀ ਕੀਤੀ ਸੀ। ਕੁੱਝ ਸਮਾਂ ਬਾਅਦ ਬਾਹਰ ਆ ਕੇ ਵੇਖਿਆ ਤਾਂ ਉਸ ਦੀ ਕਾਰ ਚੋਰੀ ਹੋ ਚੁੱਕੀ ਸੀ।

ਪੰਜਾਬੀ ਜਾਗਰਣ 1 May 2024 8:12 pm

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਨਗਰ ਨਿਗਮ ਦੇ ਵਾਰਡ ਨੰਬਰ 30 ਦੀ ਭਾਜਪਾ ਦੀ ਸਮੁੱਚੀ ਟੀਮ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਸੈਣੀ ਬੁਟੇਰਲਾ ਵੱਲੋਂ ਇਨ੍ਹਾਂ ਨਵੇਂ ਸ਼ਾਮਿਲ ਹੋਏ [...] The post ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ appeared first on Punjabi Tribune .

ਪੰਜਾਬੀ ਟ੍ਰਿਬਿਊਨ 1 May 2024 8:01 pm

ਫਿਕੋ ਵੱਲੋਂ ਵਫ਼ਦ ਲਈ ਬੁੱਕਲੈੱਟ ਲੋਕ ਅਰਪਣ

ਫੈੱਡਰੇਸ਼ਨ ਆਫ਼ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦਾ ਇੱਕ ਵਫ਼ਦ 4 ਤੋਂ 9 ਮਈ 2024 ਤਕ ਚਾਈਨਾ ਸਾਈਕਲ ਸ਼ੋਅ 2024 ਦਾ ਦੌਰਾ ਕਰਨ ਲਈ ਚੀਨ ਜਾ ਰਿਹਾ ਹੈ। ਚੀਨ ਦੌਰੇ 'ਤੇ ਜਾਣ ਵਾਲੇ ਵਫ਼ਦ ਲਈ ਅੱਜ ਫਿਕੋ ਸਕੱਤਰੇਤ ਜੈਮਲ ਰੋਡ ਜਨਤਾ ਨਗਰ ਲੁਧਿਆਣਾ ਵਿਖੇ ਵਫ਼ਦ ਲਈ ਬੁੱਕਲੈੱਟ ਲੋਕ ਅਰਪਣ ਕੀਤੀ ਗਈ। ਬੁੱਕਲੈੱਟ ਲੋਕ ਅਰਪਣ ਕਰਨ ਦੀ ਰਸਮ ਵਜ਼ੀਰ ਸਿੰਘ ਸਹਾਇਕ ਡਾਇਰੈਕਟਰ ਐੱਮਐੱਸਐੱਮਈ ਵਿਕਾਸ ਕੇਂਦਰ ਲੁਧਿਆਣਾ ਨੇ ਨਿਭਾਈ।

ਪੰਜਾਬੀ ਜਾਗਰਣ 1 May 2024 7:57 pm

ਕੈਨੇਡਾ: ਠੇਕਾ ਲੁੱਟ ਕੇ ਭਜਦੇ ਲੁਟੇਰੇ ਨੇ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਲਈ

ਪੱਤਰ ਪ੍ਰੇਰਕ ਵੈਨਕੂਵਰ, 1 ਮਈ ਲੰਘੀ ਰਾਤ ਟਰਾਂਟੋ ਤੋਂ ਮੌਂਟਰੀਅਲ ਜਾਂਦੇ ਹਾਈਵੇਅ ਸਥਿੱਤ ਬੌਵਨਵਿਲੇ ਕਸਬੇ ’ਚ ਸ਼ਰਾਬ ਦਾ ਠੇਕਾ ਲੁੱਟਣ ਤੋਂ ਬਾਅਦ ਪੁਲੀਸ ਮੂਹਰੇ ਭੱਜਦੇ ਹੋਏ ਲੁਟੇਰੇ ਨੇ ਸੜਕ ਦੇ ਉਲਟੇ ਪਾਸੇ ਜਾਂਦਿਆਂ 6-7 ਵਾਹਨਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਨੇ ਬਜ਼ੁਰਗ ਜੋੜੇ ਤੇ ਉਨ੍ਹਾਂ ਦੇ ਪੋਤੇ ਦੀ ਜਾਨ ਲੈ ਲਈ ਤੇ ਖੁਦ [...] The post ਕੈਨੇਡਾ: ਠੇਕਾ ਲੁੱਟ ਕੇ ਭਜਦੇ ਲੁਟੇਰੇ ਨੇ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਲਈ appeared first on Punjabi Tribune .

ਪੰਜਾਬੀ ਟ੍ਰਿਬਿਊਨ 1 May 2024 7:53 pm

ਸਾਈਂ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਸ਼੍ਰੇਣੀ ਦੀ ਬੋਰਡ ਪ੍ਰਰੀਖਿਆ ਦੇ ਨਤੀਜੇ ਐਲਾਨੇ ਗਏ, ਜਿਨ੍ਹਾਂ ਵਿੱਚ ਸਾਈਂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰੋਟਾ ਰੋਡ ਨਿਊ ਸ਼ਿਮਲਾਪੁਰੀ ਦਾ ਨਤੀਜਾ 100 ਫ਼ੀਸਦੀ ਰਿਹਾ। ਸਕੂਲ ਦੇ 12ਵੀਂ ਸ਼੍ਰੇਣੀ ਦੇ ਸਾਰੇ ਹੀ ਵਿਦਿਆਰਥੀ ਫਸਟ ਡਵੀਜ਼ਨ ਵਿਚ ਪਾਸ ਹੋਏ।

ਪੰਜਾਬੀ ਜਾਗਰਣ 1 May 2024 7:51 pm

ਐੱਸਜੀਡੀ ਗਰਾਮਰ ਦੇ ਵਿਦਿਆਰਥੀ ਮੈਰਿਟ 'ਚ ਚਮਕੇ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਐੱਸਜੀਡੀ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਰੁਖਸਾਰ ਨੇ 593/500 ਨੰਬਰ ਪ੍ਰਰਾਪਤ ਕਰ ਕੇ ਪੰਜਾਬ ਭਰ ਵਿਚੋਂ 7ਵਾਂ ਮੈਰਿਟ ਸਥਾਨ, ਪਾਰੁਲ ਗੁਪਤਾ ਨੇ 591/650 ਨੰਬਰ ਪ੍ਰਰਾਪਤ ਕਰ ਕੇ ਮੈਰਿਟ 'ਚ 9ਵਾਂ ਸਥਾਨ ਹਾਸਲ ਕੀਤਾ। ਕ੍ਰਿਸ਼ ਨੇ 590/650 ਨੰਬਰ ਪ੍ਰਰਾਪਤ ਕਰ ਕੇ ਮੈਰਿਟ 'ਚ 10ਵਾਂ ਸਥਾਨ ਹਾਸਲ ਕੀਤਾ। ਸਕੂਲ ਦਾ ਬਾਕੀ ਨਤੀਜਾ ਵੀ 100 ਫ਼ੀਸਦੀ ਰਿਹਾ। 32 ਬੱਚਿਆਂ ਨੇ 95 ਫ਼ੀਸਦੀ ਤੋਂ ਉੱਪਰ ਨੰਬਰ ਪ੍ਰਰਾਪਤ ਕੀਤੇ।

ਪੰਜਾਬੀ ਜਾਗਰਣ 1 May 2024 7:47 pm

ਸ਼ਾਹੀ ਪਛਾਣ ਛੱਡ ਕੇ ਸਿੰਧੀਆ ਭਗਵੇ ਰੰਗ 'ਚ ਰੰਗੇ

ਹੈ। ਦਰਅਸਲ, 2019 ਵਿਚ ਇੱਥੋਂ ਕਾਂਗਰਸ ਛੱਡ ਕੇ ਭਾਜਪਾ ਵਿਚ ਚਲੇ ਗਏ ਕੇਪੀ ਸਿੰਘ ਯਾਦਵ ਨੇ ਸਿੰਧੀਆ ਨੂੰ ਹਰਾ ਦਿੱਤਾ ਸੀ। ਹੁਣ ਸਿੰਧੀਆ, ਭਾਜਪਾ ਦੀ ਟਿਕਟ 'ਤੇ ਚੋਣ ਮੈਦਾਨ ਵਿਚ ਹਨ ਤਾਂ ਕਾਂਗਰਸ ਨੇ ਯਾਦਵ ਉਮੀਦਵਾਰ ਮੈਦਾਨ ਵਿਚ ਉਤਾਰਿਆ ਹੈ। ਉਹ ਇਕੱਲੇ ਦੇ ਦਮ 'ਤੇ ਸਿੰਧੀਆ ਨੂੰ ਚੁਣੌਤੀ ਦੇ ਰਹੇ ਹਨ। ------- ਘਾਗ ਆਗੂ ਸੱਦਣ ਦੀ ਤਿਆਰੀ : ਰਾਘੋਗੜ੍ਹ ਤੋਂ ਵਿਧਾਇਕ ਜੈਵਰਧਨ ਸਿੰਘ ਨੇ ਕੁਝ ਥਾਵਾਂ 'ਤੇ ਮੀਟਿੰਗਾਂ ਕੀਤੀਆਂ ਹਨ। ਆਈਐੱਨਡੀਆਈਏ ਵਿਚ ਸ਼ਾਮਲ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੀ ਮੀਟਿੰਗ ਤਜਵੀਜ਼ਸ਼ੁਦਾ ਹੈ ਪਰ ਅੰਤਮ ਰੂਪ ਵਿਚ ਨਹੀਂ ਮਿਲਿਆ ਹੈ। ਓਧਰ, ਯਾਦਵ ਤੋਂ ਮਿਲ ਰਹੀ ਚੁਣੌਤੀ ਨਾਲ ਸਿੱਝਣ ਲਈ ਸਿੰ

ਪੰਜਾਬੀ ਜਾਗਰਣ 1 May 2024 7:47 pm

ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਮੰਗਾਂ ਲਈ ਸੰਘਰਸ਼ ਦਾ ਲਿਆ ਪ੍ਰਣ

ਸਟਾਫ਼ ਰਿਪੋਰਟਰ, ਤਰਨਤਾਰਨ : 137 ਸਾਲ ਪਹਿਲਾਂ ਅੱਜ ਦੇ ਦਿਨ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਸਾਮਰਾਜ ਪੁਲਿਸ ਨੇ ਹਜ਼ਾਰਾਂ ਮਜ਼ਦੂਰਾਂ ਨੂੰ ਗੋਲੀਆਂ ਨਾਲ ਉਸ ਵੇਲੇ ਛਲਣੀ ਕਰ ਦਿੱਤਾ ਜਦੋਂ ਉਹ 16 ਘੰਟਿਆਂ ਦੀ ਦਿਹਾੜੀ ਦੀ ਬਜਾਏ 8 ਘੰਟੇ ਕਰਨ ਦੀ ਮੰਗ ਕਰ ਰਹੇ ਸਨ। ਇਹ ਪ੍ਰਗਟਾਵਾ ਅੱਜ ਰਾਮਗੜ੍ਹੀਆ ਬੁੰਗਾ ਤਰਨ ਤਾਰਨ ਵਿਖੇ ਸੀਪੀਆਈ ਐੱਮ ਤੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਵਰਕਰਾਂ ਦੇ ਕੀਤੇ ਵਿਸ਼ਾਲ ਇਕੱਠ ਦੌਰਾਨ ਕਾਮਰੇਡ ਹੀਰਾ ਸਿੰਘ ਕੰਡਿਆਂ ਵਾਲੇ, ਕਾਮਰੇਡ ਗੁਰਮੀਤ ਕੌਰ ਡਾਲੇਕੇ, ਕਾਮਰੇਡ ਅੰਗਰੇਜ ਸਿੰਘ ਰਟੌਲ, ਕਾਮਰੇਡ ਜਗਤਾਰ ਸਿੰਘ ਖਡੂਰ ਸਾਹਿਬ, ਕਾਮਰੇਡ ਮਨਪ੍ਰਰੀਤ ਸਿੰਘ ਕੋਟਲੀ ਆਦਿ ਆਗੂਆਂ ਨੇ ਸਾਂਝੇ

ਪੰਜਾਬੀ ਜਾਗਰਣ 1 May 2024 7:46 pm

ਕਿੰਡਰ ਗਾਰਟਨ ਦੀਆਂ ਦੋ ਵਿਦਿਆਰਥਣਾਂ ਦਾ ਨਾਮ ਮੈਰਿਟ ਸੂਚੀ ਦਰਜ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਕਿੰਡਰ ਗਾਰਟਨ ਐਂਡ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੀ ਵਿਦਿਆਰਥਣ ਮਹਿਕਦੀਪ ਕੌਰ (ਕਾਮਰਸ) ਪੁੱਤਰੀ ਸੁਰਿੰਦਰ ਸਿੰਘ ਪਿੰਡ ਭਰਥਲਾ ਨੇ 98.2 ਫੀਸਦੀ ਅੰਕ ਲੈ ਕੇ ਪੰਜਾਬ ਭਰ 'ਚੋਂ 10ਵਾਂ ਸਥਾਨ ਤੇ ਸਮਰਾਲਾ ਬਲਾਕ 'ਚੋਂ ਦੂਜਾ ਸਥਾਨ ਹਾਸਲ ਕੀਤਾ ਤੇ ਆਰਟਸ ਵਿਸ਼ੇ ਦੀ ਵਿਦਿਆਰਥਣ ਮਨਪ੍ਰਰੀਤ ਕੌਰ ਪੁੱਤਰੀ ਤਰਸੇਮ ਲਾਲ ਨੇ 97.4 ਫੀਸਦੀ ਅੰਕ ਲੈ ਕੇ ਪੰਜਾਬ ਭਰ 'ਚੋਂ 14ਵਾਂ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਸਕੂਲ ਦੀਆਂ ਦੋ ਵਿਦਿਆਰਥਣਾ ਮੈਰਿਟ ਸੂਚੀ ਆਉਣ ਤੋ ਬਾਅਦ ਸਾਰੇ ਸਕੂਲ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾ

ਪੰਜਾਬੀ ਜਾਗਰਣ 1 May 2024 7:43 pm

ਕੈਨੇਡਾ: ਵਿਰੋਧੀ ਧਿਰ ਦੇ ਆਗੂ ਵਲੋਂ ਸੰਸਦ ’ਚ ਪ੍ਰਧਾਨ ਮੰਤਰੀ ਨੂੰ ‘ਪਾਗਲ’ ਕਹਿਣ ’ਤੇ ਹੰਗਾਮਾ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 1 ਮਈ ਕੈਨੇਡੀਅਨ ਹਾਊਸ ਆਫ ਕਾਮਨ (ਪਾਰਲੀਮੈਂਟ) ਵਿਚ ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਵਰ ਵਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਅਸੱਭਿਅਕ ਸ਼ਬਦ (ਪਾਗਲ) ਕਹਿਣ ਅਤੇ ਉਸ ਲਈ ਮੁਆਫੀ ਮੰਗਣ ਦੀ ਥਾਂ ਸ਼ਬਦ ਬਦਲਕੇ ਅਤਿਵਾਦੀ ਕਹਿਣ ’ਤੇ ਸਪੀਕਰ ਗਰੈਗਰ ਫਰਗਸ ਨੇ ਉਸ ਨੂੰ ਹਾਊਸ ’ਚੋਂ ਬਾਹਰ ਕੱਢ ਦਿੱਤਾ। ਪ੍ਰਸ਼ਨ ਉੱਤਰ ਕਾਲ ਸਮੇਂ [...] The post ਕੈਨੇਡਾ: ਵਿਰੋਧੀ ਧਿਰ ਦੇ ਆਗੂ ਵਲੋਂ ਸੰਸਦ ’ਚ ਪ੍ਰਧਾਨ ਮੰਤਰੀ ਨੂੰ ‘ਪਾਗਲ’ ਕਹਿਣ ’ਤੇ ਹੰਗਾਮਾ appeared first on Punjabi Tribune .

ਪੰਜਾਬੀ ਟ੍ਰਿਬਿਊਨ 1 May 2024 7:42 pm

ਮਜ਼ਦੂਰਾਂ ਨੂੰ ਸਕੀਮਾਂ ਤੇ ਵੋਟ ਪਾਉਣ ਬਾਰੇ ਕੀਤਾ ਜਾਗਰੁਕ

ਪੱਤਰ ਪੇ੍ਰਰਕ, ਜਲੰਧਰ : ਰਾਸ਼ਟਰੀ ਮਜ਼ਦੂਰ ਦਿਵਸ ਨੂੰ ਮੁੱਖ ਰੱਖਦਿਆਂ ਇੰਡੀਆਂ ਰੈੱਡ ਕਰਾਸ ਸੁਸਾਇਟੀ ਤੇ ਜ਼ਿਲ੍ਹਾ ਜਲੰਧਰ ਪ੍ਰਸ਼ਾਸਨ ਦੀ ਅਗਵਾਈ 'ਚ ਹਮਸਫ਼ਰ ਯੂਥ ਕਲੱਬ ਵੱਲੋਂ ਦੋਆਬਾ ਚੌਕ ਵਿਖੇ ਮਜ਼ਦੂਰਾਂ ਨੂੰ ਪੰਜਾਬ ਬਿਲਡਿੰਗ ਤੇ ਕੰਸਟ੍ਕਸ਼ਨ ਵੈੱਲਫੇਅਰ ਬੋਰਡ ਦੀਆਂ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਗਈ।

ਪੰਜਾਬੀ ਜਾਗਰਣ 1 May 2024 7:41 pm

Fatehgarh Sahib News : ਮਜ਼ਦੂਰ ਦੇ ਕਤਲ ਦੇ ਦੋਸ਼ ਹੇਠ ਪਤਨੀ ਤੇ ਦੋਸਤ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਮਾਮਲੇ ਦੀ ਕੀਤੀ ਗਈ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ 28 ਅਪ੍ਰੈਲ ਨੂੰ ਰਾਤ ਕਰੀਬ 8 ਵਜੇ ਜਦੋਂ ਪ੍ਰਮੋਦ ਕੁਮਾਰ ਵਰੁਨ ਸਟੀਲ ਮਿੱਲ ਮੁਗਲਮਾਜਰਾ ’ਚੋਂ ਆਪਣੀ ਡਿਊਟੀ ਖਤਮ ਕਰਕੇ ਬਾਹਰ ਨਿਕੱਲਿਆ ਤਾਂ ਫੈਕਟਰੀ ਦੇ ਬਾਹਰ ਉਸਦਾ ਇੰਤਜ਼ਾਰ ਕਰ ਰਿਹਾ ਇੱਕ ਵਿਅਕਤੀ ਮੋਟਰਸਾਈਕਲ ’ਤੇ ਉਸ ਦੇ ਪਿੱਛੇ ਬੈਠ ਕੇ ਉੱਥੋਂ ਚਲਾ ਗਿਆ ਜਿਸ ਦੀ ਸ਼ਨਾਖਤ ਪ੍ਰਵੀਨ ਭਾਰਤੀ ਵਾਸੀ ਮੰਡੀ ਗੋਬਿੰਦਗੜ੍ਹ ਮੂਲ ਵਾਸੀ ਬਿਹਾਰ ਵਜੋਂ ਹੋਈ।

ਪੰਜਾਬੀ ਜਾਗਰਣ 1 May 2024 7:40 pm