SENSEX
NIFTY
GOLD
USD/INR

Weather

35    C
... ...View News by News Source

ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਸ਼ਾਨਦਾਰ ਪ੍ਰਦਰਸ਼ਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ,ਦਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਹੁਤ ਹੀ ਚੰਗੇ ਅੰਕ ਪ੍ਰਰਾਪਤ ਕੀਤੇ ਹਨ। ਇਸ ਸਕੂਲ ਦੇ ਅੱਠਵੀਂ ਦੇ ਇਮਤਿਹਾਨ 'ਚ ਕੁੱਲ 100 ਵਿਦਿਆਰਥਣਾਂ ਅਪੀਅਰ ਹੋਈਆਂ ਤੇ ਸਾਰੀਆਂ ਹੀ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਰਾਪਤ ਕਰ ਕੇ ਆਪਣੇ ਸਕੂਲ ਤੇ ਟੀਚਰਾਂ ਦਾ ਨਾਮ ਰੌਸ਼ਨ ਕੀਤਾ ਹੈ। ਸਿਮਰਨਜੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 94 ਫੀਸਦੀ, ਹਰਮਨਪ੍ਰਰੀਤ ਕੌਰ ਪੁੱਤਰੀ ਕੰਵਲਜੀਤ ਸਿੰਘ ਨੇ 93 ਫੀਸਦੀ ਤੇ ਮਨਪ੍ਰਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਨੇ 92.66 ਫੀਸਦੀ

ਪੰਜਾਬੀ ਜਾਗਰਣ 6 May 2024 6:26 pm

ਦੋਰਾਂਗਲਾ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਪੁੱਤਰ ਦਾ ਕਿਸਾਨਾਂ ਵੱਲੋਂ ਵਿਰੋਧ

ਕੇਪੀ ਸਿੰਘ ਗੁਰਦਾਸਪੁਰ, 6 ਮਈ ਭਾਰਤੀ ਜਨਤਾ ਪਾਰਟੀ ਤੋਂ ਨਾਰਾਜ਼ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਦੋਰਾਂਗਲਾ ਵਿੱਚ ਆਪਣੇ ਪਿਤਾ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਏ ਉਨ੍ਹਾਂ ਦੇ ਪੁੱਤਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਾਲੀਆਂ [...] The post ਦੋਰਾਂਗਲਾ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਪੁੱਤਰ ਦਾ ਕਿਸਾਨਾਂ ਵੱਲੋਂ ਵਿਰੋਧ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 6:25 pm

ਜ਼ਿਲ੍ਹੇ ਦੇ ਮੈਡੀਕਲ ਅਫ਼ਸਰਾਂ ਤੇ ਸਟਾਫ਼ ਨਾਲ ਕੀਤੀ ਚਰਚਾ : ਰਾਏ

ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਸਮੂਹ ਫੀਲਡ ਮੈਡੀਕਲ ਅਫ਼ਸਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਡਾ. ਰਣਜੀਤ ਸਿੰਘ ਰਾਏ ਨੇ ਸਮੁੱਚੇ ਸਿਹਤ ਪੋ੍ਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।

ਪੰਜਾਬੀ ਜਾਗਰਣ 6 May 2024 6:24 pm

ਸੜਕ ਹਾਦਸੇ ਚ ਇਕ ਦੀ ਮੌਤ

ਨੂਰਪੁਰਬੇਦੀ-ਗੜ੍ਹਸ਼ੰਕਰ ਮੇਨ 'ਤੇ ਪਿੰਡ ਕਾਹਨਪੁਰ ਖੂਹੀ ਨੇੜੇ ਹੋਏ ਸੜਕ ਹਾਦਸੇ ਦੌਰਾਨ ਕਾਰ 'ਚ ਸਵਾਰ ਪਿਓ-ਪੁੱਤ ਦੀ ਦਰੱਖਤ ਨਾਲ ਟੱਕਰ ਹੋ ਗਈ, ਜਿਸ 'ਚ ਪਿਤਾ ਦੀ ਮੌਤ ਹੋ ਗਈ, ਜਦਕਿ ਪੁੱਤਰ ਦਾ ਬਚਾਓ ਹੋ ਗਿਆ।

ਪੰਜਾਬੀ ਜਾਗਰਣ 6 May 2024 6:19 pm

ਦਿਨ-ਦਿਹਾੜੇ ਸੜਕ ਕਿਨਾਰੇ ਖੜ੍ਹਾ ਮੋਟਰਸਾਈਕਲ ਚੋਰੀ

ਬੀਤੇ ਦਿਨ ਬਾਅਦ ਦੁਪਹਿਰ ਬੁੰਗਾ ਸਾਹਿਬ ਅਤੇ ਪਿੰਡ ਡਾਢੀ ਦੇ ਵਿਚਕਾਰ ਕੌਮੀ ਮਾਰਗ ਦੇ ਕਿਨਾਰੇ ਖੜਾ ਇੱਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਪੰਜਾਬੀ ਜਾਗਰਣ 6 May 2024 6:17 pm

ਕਪਿਲ ਦੇ ਸ਼ੋਅ 'ਚ ਸਜੇਗੀ 'ਹੀਰਾਮੰਡੀ', ਆਲੀਆ-ਕਿਆਰਾ ਤੋਂ ਬਾਅਦ ਹੁਣ ਸੋਨਾਕਸ਼ੀ ਸਿਨਹਾ ਵੀ ਬਣੇਗੀ ਦੁਲਹਨ? ਬੋਲੀ- ਮੈਂ ਬੇਕਰਾਰ ਹਾਂ

'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਨੈੱਟਫਲਿਕਸ 'ਤੇ ਹਰ ਐਤਵਾਰ ਨੂੰ ਸਟ੍ਰੀਮ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਮਹਿਮਾਨ ਸੰਜੇ ਲੀਲਾ ਭੰਸਾਲੀ ਦੀ ਫਿਲਮ 'ਹੀਰਾਮੰਡੀ' ਦੇ ਕਲਾਕਾਰ ਹੋਣਗੇ। ਸ਼ੋਅ ਦਾ ਅਧਿਕਾਰਤ ਪ੍ਰੋਮੋ ਅਜੇ ਜਾਰੀ ਨਹੀਂ ਹੋਇਆ ਹੈ ਪਰ ਇਸ ਦੇ ਵਿਗਾੜਨ ਦਾ ਖ਼ੁਲਾਸਾ ਹੋ ਗਿਆ ਹੈ।

ਪੰਜਾਬੀ ਜਾਗਰਣ 6 May 2024 6:14 pm

ਸਾਬਕਾ ਪ੍ਰਧਾਨ ਹੈਪੀ ਬਾਂਸਲ ਨੂੰ ਸਦਮਾ, ਮਾਤਾ ਦਾ ਦੇਹਾਂਤ

ਨਗਰ ਕੌਂਸਲ ਰਾਮਪੁਰਾ ਫੂਲ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਹੈਪੀ ਬਾਂਸਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਅੰਗੂਰੀ ਦੇਵੀ (72) ਪਤਨੀ ਲਛਮਣ ਦਾਸ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿੰਦਿਆਂ ਸਦੀਵੀ ਤੌਰ 'ਤੇ ਪਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ।

ਪੰਜਾਬੀ ਜਾਗਰਣ 6 May 2024 6:07 pm

ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣੇਗੀ ਜ਼ਿਲ੍ਹੇ ਦੀ ਪਹਿਲੀ ਹਾਕੀ ਐਸਟਰਾਟ੍ਫ ਗਰਾਊਂਡ : ਹਰਜੋਤ ਸਿੰਘ ਬੈਂਸ

ਬੀਤੀ ਸ਼ਾਮ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵੱਲੋਂ ਪਿੰਡ ਬਾਸੋਵਾਲ ਵਿਖੇ ਕਰਵਾਏ ਗਏ ਪਹਿਲੇ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਬੱਡੀ ਦਾ ਮੈਚ ਦੇਖਣ ਆਏ ਸਾਰੇ ਦਰਸ਼ਕਾਂ ਨਾਲ ਮੁਲਾਕਾਤ ਕੀਤੀ ਤੇ ਬਜ਼ੁਰਗਾਂ ਤੋਂ ਆਸ਼ੀਰਵਾਦ ਪ੍ਰਰਾਪਤ ਕੀਤਾ।

ਪੰਜਾਬੀ ਜਾਗਰਣ 6 May 2024 6:07 pm

ਕਾਮਰੇਡ ਅਤੁਲ ਕੁਮਾਰ ਦੀ ਯਾਦ 'ਚ ਸ਼ੋਕ ਸਭਾ ਕਰਵਾਈ

ਬੀਤੇ ਦਿਨੀਂ ਗੰਭੀਰ ਬਿਮਾਰੀ ਤੋਂ ਪੀੜਤ ਸੀਪੀਆਈ ਦੇ ਕੌਮੀ ਸਕੱਤਰ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਇਸ ਫ਼ਾਨੀ ਦੁਨੀਆ ਤੋਂ ਰੁਕਸਤ ਹੋ ਗਏ। ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਪੰਜਾਬੀ ਜਾਗਰਣ 6 May 2024 6:06 pm

ਨਰੇਲਾ ਸਨਅਤੀ ਇਲਾਕੇ ਵਿੱਚ ਦੋ ਮੰਜ਼ਿਲਾ ਇਮਾਰਤ ਨੂੰ ਅੱਗ ਲੱਗੀ

ਪੱਤਰ ਪ੍ਰੇਰਕ ਨਵੀਂ ਦਿੱਲੀ, 6 ਜੂਨ ਇੱਥੇ ਪਲਾਸਟਿਕ ਦੇ ਕੱਚੇ ਮਾਲ ਦੇ ਨਿਰਮਾਣ ਯੂਨਿਟ ਵਿੱਚ ਅੱਜ ਅੱਗ ਲੱਗ ਗਈ ਪਰ ਘਟਨਾ ਦੌਰਾਨ ਕਿਸੇ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਅਨੁਸਾਰ ਬਾਹਰੀ ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿੱਚ ਦੋ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਬਾਰੇ ਸਵੇਰੇ 8.26 ਵਜੇ ਪਤਾ [...] The post ਨਰੇਲਾ ਸਨਅਤੀ ਇਲਾਕੇ ਵਿੱਚ ਦੋ ਮੰਜ਼ਿਲਾ ਇਮਾਰਤ ਨੂੰ ਅੱਗ ਲੱਗੀ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 5:56 pm

ਤੁੰਗਵਾਲੀ ਨੇ ਜੀਤਮਹਿੰਦਰ ਸਿੱਧੂ ਦੇ ਹੱਕ 'ਚ ਭਖਾਈ ਚੋਣ ਮੁਹਿੰਮ

ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਾ ਸਿੰਘ ਤੁੰਗਵਾਲੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿਚ ਚੋਣ ਮੁਹਿੰਮ ਨੂੰ ਭਖਾ ਦਿੱਤਾ ਹੈ। ਉਨ੍ਹਾਂ ਬਠਿੰਡਾ ਦਿਹਾਤੀ ਹਲਕੇ ਅੰਦਰ ਇਕ ਦਰਜਨ ਪਿੰਡਾਂ ਦਾ ਦੌਰਾ ਕਰਦਿਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਲੋਕਤੰਤਰ ਅਤੇ ਸੰਵਿਧਾਨ ਨੂੰ ਖ਼ਤਰਾ ਪੈਦਾ ਹੋ ਗਿਆ ਹੈ।

ਪੰਜਾਬੀ ਜਾਗਰਣ 6 May 2024 5:51 pm

ਕੈਨੇਡਾ ਵਿੱਚ ਕਤਲ ਹੋਏ ਨੌਜਵਾਨ ਦਾ ਸਸਕਾਰ

ਪੱਤਰ ਪ੍ਰੇਰਕ ਅਮਰਗੜ੍ਹ, 6 ਮਈ ਪਿੰਡ ਤੋਲੇਵਾਲ ਦੇ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਲਾਸ਼ ਕਰੀਬ ਦੋ ਹਫਤੇ ਮਗਰੋਂ ਅੱਜ ਪਿੰਡ ਪਹੁੰਚ ਗਈ। ਪੁੱਤਰ ਦੀ ਲਾਸ਼ ਵੇਖ ਕੇ ਮਾਤਾ ਬੀਰਪਾਲ ਕੌਰ ਤੇ ਪਿਤਾ ਗੁਰਪ੍ਰੀਤ ਸਿੰਘ ਦਾ ਬੁਰਾ ਹਾਲ ਸੀ। ਜ਼ਿਕਰਯੋਗ ਹੈ ਕਿ ਕੁਲਵਿੰਦਰ ਸਿੰਘ ਸੋਹੀ 2018 ਵਿੱਚ ਕੈਨੇਡਾ ਗਿਆ ਸੀ। ਉਸ ਦਾ ਪਿਛਲੇ ਦਿਨੀਂ ਕੈਨੇਡਾ [...] The post ਕੈਨੇਡਾ ਵਿੱਚ ਕਤਲ ਹੋਏ ਨੌਜਵਾਨ ਦਾ ਸਸਕਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 5:49 pm

ਦਸਮੇਸ਼ ਸਕੂਲ 'ਚ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪਿੰਡ ਮੂਸਾ ਦੀ ਸੱਥ ਵਿੱਚ ਦਸਮੇਸ਼ ਅਕੈਡਮੀ ਮੂਸਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਦਿਆਰਥੀਆਂ ਨੇ ਬੋਰਡ ਦੀਆਂ ਪ੍ਰਰੀਖਿਆਵਾਂ ਵਿੱਚ ਵੱਡੇ ਮਾਅਰਕੇ ਮਾਰੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪਿੰਡ ਮੂਸਾ ਦੇ ਮੋਹਤਬਰ ਸੱਜਣਾਂ ਅਤੇ ਦਸਮੇਸ਼ ਅਕੈਡਮੀ ਮੂਸਾ ਦੇ ਸਮੂਹ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ।

ਪੰਜਾਬੀ ਜਾਗਰਣ 6 May 2024 5:45 pm

Big Breaking: ਚੰਡੀਗੜ੍ਹ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਅਕਾਲੀ ਉਮੀਦਵਾਰ ਹਰਦੀਪ ਸਿੰਘ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ ਵਿਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਨੇ ਆਪਣੇ ਸਾਥੀਆਂ ਸਣੇ ਅਸਤੀਫ਼ਾ ਦੇ ਦਿੱਤਾ।

ਪੰਜਾਬੀ ਜਾਗਰਣ 6 May 2024 5:45 pm

ਗੁਰਵਿੰਦਰ ਸਿੰਘ ਕੈਨੇਡਾ 'ਚ ਪੰਜਾਬ ਭਵਨ ਦਾ ਸਲਾਹਕਾਰ ਨਿਯੁਕਤ

ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਸਮਾਜ ਸੇਵੀ ਅਧਿਆਪਕ ਆਗੂ ਗੁਰਵਿੰਦਰ ਸਿੰਘ ਸਿੱਧੂ ਨੂੰ ਪੰਜਾਬ ਭਵਨ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀਆਂ ਪੰਜਾਬ ਭਵਨ ਕੈਨੇਡਾ ਲਈ ਕੀਤੀਆਂ ਮਹੱਤਵਪੂਰਨ ਤੇ ਸ਼ਾਨਦਾਰ ਸੇਵਾਵਾਂ ਲਈ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਇਹ ਅਹਿਮ ਨਿਯੁਕਤੀ ਕੀਤੀ ਗਈ ਹੈ।

ਪੰਜਾਬੀ ਜਾਗਰਣ 6 May 2024 5:38 pm

ਡੀਜ਼ਲ ਚੋਰੀ ਕਰਨ ਵਾਲੇ ਦੋ ਗਿ੍ਫ਼ਤਾਰ, 70 ਲੀਟਰ ਡੀਜ਼ਲ ਬਰਾਮਦ

ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਤੇਲ ਟੈਂਕਰਾਂ ਵਿਚੋਂ ਡੀਜ਼ਲ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ। ਇਸ ਦੌਰਾਨ ਉਕਤ ਵਿਅਕਤੀਆਂ ਕੋਲੋਂ 70 ਲੀਟਰ ਡੀਜ਼ਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮ ਢਾਬੇ ਦੀ ਆੜ ਵਿਚ ਇਸ ਗੋਰਖਧੰਦੇ ਨੂੰ ਅੰਜਾਮ ਦੇ ਰਹੇ ਸਨ। ਇਸ ਸਬੰਧੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਸੂਚਨਾ ਮਿਲੀ ਸੀ ਕਿ ਮੁਹੰਮਦ ਇਸਤਿਆਗਰ ਅਤੇ ਰੁਸਤਮ ਮੁਹੰਮਦ ਤੋਕੀਰ ਹਾਈਵੇ ਢਾਬਾ ਪਿੰਡ ਜੀਦਾ ਵਿਖੇ ਖੜ੍ਹਨ ਵਾਲੇ ਤੇਲ ਟੈਂਕਰਾਂ ਵਿਚੋਂ ਡੀਜ਼ਲ ਅਤੇ ਪੈਟਰੋਲ ਚੋਰੀ ਕਰ ਕੇ ਅੱਗੇ ਵੇਚਦੇ ਹਨ।

ਪੰਜਾਬੀ ਜਾਗਰਣ 6 May 2024 5:34 pm

ਦੋ ਕਾਰਾਂ ਦੀ ਟੱਕਰ 'ਚ ਇਕ ਜ਼ਖ਼ਮੀ

ਸਥਾਨਕ ਬਠਿੰਡਾ ਬਰਨਾਲ ਰੋਡ 'ਤੇ ਸਟੇਲਾ ਹੋਟਲ ਕੋਲ ਦੋ ਕਾਰਾਂ ਦੀ ਆਪਸ 'ਚ ਟੱਕਰ ਹੋ ਗਈ, ਜਿਸ ਵਿਚ ਦੋਵੇ ਕਾਰਾਂ ਨੁਕਸਾਨੀਆਂ ਗਈਆਂ ਅਤੇ ਇਕ ਕਾਰ ਚਾਲਕ ਗੰਭੀਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖ਼ਲ ਕਰਵਾਇਆ।

ਪੰਜਾਬੀ ਜਾਗਰਣ 6 May 2024 5:32 pm

ਕਾਲੋਨੀ 'ਚ ਗੁੰਡਾਗਰਦੀ ਕਰਨ ਵਾਲੇ ਪੰਜ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਥਾਣਾ ਕੈਂਟ ਦੀ ਪੁਲਿਸ ਨੇ ਸ਼ਨਿਚਰਵਾਰ ਦੇਰ ਰਾਤ ਸਥਾਨਕ ਕਮਲਾ ਨਹਿਰੂ ਕਾਲੋਨੀ ਵਿਖੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਘਰਾਂ ਅੱਗੇ ਖੜ੍ਹੇ ਵ੍ਹੀਕਲਾਂ ਦੀ ਭੰਨਤੋੜ ਕਰਨ ਵਾਲੇ ਪੰਜ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੇ 15 ਦੇ ਕਰੀਬ ਅਣਪਛਾਤੇ ਸਾਥੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਦੱਸਣਾ ਬਣਦਾ ਹੈ ਕਿ ਸ਼ਨਿਚਰਵਾਰ ਦੇਰ ਰਾਤ 20 ਦੇ ਕਰੀਬ ਨੌਜਵਾਨਾਂ ਵੱਲੋਂ ਕਮਲਾ ਨਹਿਰੂ ਕਾਲੋਨੀ ਵਿਚ ਕਈ ਘੰਟੇ ਤਕ ਹੁੱਲੜਬਾਜ਼ੀ ਕੀਤੀ ਸੀ। ਉਕਤ ਨੌਜਵਾਨਾਂ ਨੇ ਵ੍ਹੀਕਲਾਂ ਦੀ ਭੰਨਤੋੜ ਕਰਨ ਤੋਂ ਇਲਾਵਾ ਕਈ ਘਰਾਂ ਦੇ ਅੱਗੇ ਪਟਾਕੇ ਚਲਾ ਕੇ ਅੱਗ ਵੀ ਲਗਾ ਦਿੱਤੀ ਸੀ।

ਪੰਜਾਬੀ ਜਾਗਰਣ 6 May 2024 5:31 pm

ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਟੀਕਾਕਰਨ ਜ਼ਰੂਰੀ : ਡਾ. ਨਵਰੂਪ

ਸਿਵਲ ਸਰਜਨ ਦਫ਼ਤਰ ਦੇ ਟੇ੍ਨਿੰਗ ਹਾਲ ਵਿਖੇ ਨਿਯਮਤ ਟੀਕਾਕਰਨ ਦੀ ਹੋਰ ਮਜ਼ਬੂਤੀ, ਯੂ-ਵਿਨ ਅਤੇ ਈ-ਵਿਨ ਪੋਰਟਲ ਸਬੰਧੀ ਡਿਲੀਵਰੀ ਪੁਆਇੰਟਾਂ ਤੇ ਕੰਮ ਕਰਦੀਆਂ ਸਟਾਫ ਨਰਸਾਂ ਦੀ ਟੇ੍ਨਿੰਗ ਆਯੋਜਿਤ ਕੀਤੀ ਗਈ।

ਪੰਜਾਬੀ ਜਾਗਰਣ 6 May 2024 5:30 pm

ਚੋਰੀਆਂ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਚੋਰਾਂ ਵੱਲੋਂ ਇਕ ਰੈਸਟੋਰੈਂਟ ਵਿੱਚੋ ਲੱਖਾਂ ਰੁਪਏ ਦਾ ਸਾਮਾਨ ਅਤੇ ਇਕ ਘਰ ਵਿਚੋਂ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰਨ ਦੇ ਮਾਮਲਾ ਸਾਹਮਣੇ ਆਏ ਹਨ। ਸਬੰਧਤ ਥਾਣਿਆਂ ਦੀ ਪੁਲਿਸ ਨੇ ਪੀੜਤ ਵਿਅਕਤੀਆਂ ਦੀ ਸ਼ਿਕਾਇਤ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਦੀਪਕ ਕੁਮਾਰ ਵਾਸੀ ਲਾਲ ਸਿੰਘ ਨਗਰ ਨੇ ਥਾਣਾ ਕੈਨਾਲ ਕਾਲੋਨੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਿਸੇ ਵਿਅਕਤੀ ਨੇ ਉਸ ਦੇ ਰੈਸਟੋਰੈਂਟ ਕਬੀਲਾ ਵਿਚੋਂ ਇਕ ਏਸੀ, ਇਨਵਟਰ, ਬੈਟਰਾ, ਮਿਕਸੀ, ਦੋ ਡਰਿੱਲ ਮਸ਼ੀਨਾਂ, ਵਾਲ ਫੈਨ, ਫਰਾਟਾ ਪੱਖਾ, ਅਗਜਾਸਟ ਫੈਨ, ਕੰਪਿਊਟਰ ਕੰਡਾ, ਰੈਸਟੋਰੈਂਟ ਦੇ ਭਾਂਡੇ ਅਤੇ ਰਾਸ਼ਨ ਚੋਰੀ ਕਰ ਲਿਆ ਹੈ।

ਪੰਜਾਬੀ ਜਾਗਰਣ 6 May 2024 5:28 pm

16 ਲੱਖ 48 ਹਜ਼ਾਰ 169 ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

ਲੋਕ ਸਭਾ ਚੋਣਾਂ-2024 ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ। ਇਸ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਜਸਪ੍ਰਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ, ਵਧੀਕ ਜ਼ਿਲ੍ਹਾ ਚੋਣ ਅਫਸਰ ਲਤੀਫ ਅਹਿਮਦ, ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐੱਮਸੀਸੀ) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਰਾਹੁਲ ਆਦਿ ਹਾਜ਼ਰ ਸਨ।

ਪੰਜਾਬੀ ਜਾਗਰਣ 6 May 2024 5:26 pm

ਮਾਈਟੀ ਖਾਲਸਾ ਇੰਟਰਨੈਸ਼ਨਲ ਸਕੂਲ ਥੀਏਟਰ ਸਬੰਧੀ ਵਰਕਸ਼ਾਪ ਲਗਾਈ

ਮਾਈਟੀ ਖਾਲਸਾ ਇੰਟਰਨੈਸ਼ਨਲ ਸਕੂਲ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੀ ਚੰਗੀ ਅਤੇ ਉਸਾਰੂ ਸ਼ਖਸ਼ੀਅਤ ਨੂੰ ਘਾੜ੍ਹਨ ਵਾਸਤੇ ਸਮੇਂ ਸਮੇਂ ਤੇ ਵੱਖ ਵੱਖ ਵਿਸ਼ਿਆਂ ਦੇ ਮਾਹਰਾਂ ਦੀਆਂ ਵਰਕਸ਼ਾਪ ਅਤੇ ਸਿਖਲਾਈ ਕੈਂਪ ਸਕੂਲ ਵਿਚ ਆਯੋਜਿਤ ਕਰਦਾ ਰਿਹਾ ਹੈ।

ਪੰਜਾਬੀ ਜਾਗਰਣ 6 May 2024 5:23 pm

ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਡੀਏਵੀ ਕਾਲਜ ਦੇ ਕੰਪਿਊਟਰ ਸਾਇੰਸ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਬੀਸੀਏ ਭਾਗ ਦੂਜਾ ਦੇ ਵਿਦਿਆਰਥੀਆਂ ਨੇ ਬੀਸੀਏ ਭਾਗ ਤੀਜਾ, ਐੱਮਐੱਸਸੀ-ਆਈਟੀ (ਐੱਲਈਟੀ) ਅਤੇ ਪੀਜੀਡੀਸੀਏ ਦੀਆਂ ਸਾਰੀਆਂ ਰੁਖ਼ਸਤ ਹੋਣ ਵਾਲੀਆਂ ਕਲਾਸਾਂ ਲਈ ਵਿਦਾਇਗੀ ਪਾਰਟੀ ਦਿੱਤੀ ਗਈ। ਪਾਰਟੀ ਦੀ ਸ਼ੁਰੂਆਤ ਸੀਨੀਅਰ ਵਿਦਿਆਰਥੀਆਂ ਦੇ ਸਵਾਗਤ ਨਾਲ ਹੋਈ।

ਪੰਜਾਬੀ ਜਾਗਰਣ 6 May 2024 5:19 pm

105ਵੀਂ ਵਾਰ ਖੂਨਦਾਨ ਕਰਨ ਵਾਲੇ ਜਸਬੀਰ ਸਿੰਘ ਦਾ ਵਿਸ਼ੇਸ ਸਨਮਾਨ

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪ੍ਰਬੰਧਕ ਕਮੇਟੀ ਪਿੰਡ ਉੱਚਾ ਪਿੰਡ-ਸੰਘੋਲ ਵੱਲੋਂ ਯੂਥ ਵੈਲਫੇਅਰ ਸੋਸ਼ਲ ਆਰਗਨਾਈਜ਼ੇਸਨ ਪੰਜਾਬ ਦੇ ਸਹਿਯੋਗ ਨਾਲ ਰਵਿਦਾਸ ਮੁਹੱਲਾ ਗੁਰਦੁਆਰਾ ਸਾਹਿਬ ਉੱਚਾ ਪਿੰਡ-ਸੰਘੋਲ ਵਿਖੇ ਪਹਿਲਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।

ਪੰਜਾਬੀ ਜਾਗਰਣ 6 May 2024 5:18 pm

ਹੁਣ ਸਾਰੇ ਆਸਟਰੇਲਿਆਈ ਵੀਜ਼ਿਆਂ ਲਈ ਟੋਫਲ ਅੰਕਾਂ ਨੂੰ ਮਾਨਤਾ

ਨਵੀਂ ਦਿੱਲੀ, 6 ਮਈ ਜੇ ਤੁਸੀਂ ਆਸਟਰੇਲੀਆ ਜਾਣ ਦਾ ਸੁਫ਼ਨਾ ਦੇਖ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੀ ਹੈ। ਆਸਟਰੇਲੀਆ ਨੇ ਸਾਰੇ ਵੀਜ਼ਿਆਂ ਲਈ ਟੋਫਲ ਸਕੋਰ ਨੂੰ ਮਾਨਤਾ ਦਿੱਤੀ ਹੈ। ਐਜੂਕੇਸ਼ਨਲ ਟੈਸਟਿੰਗ ਸਰਵਿਸ ਦੇ ਹਵਾਲੇ ਨਾਲ ਅੱਜ ਕਿਹਾ ਗਿਆ ਹੈ ਕਿ ਟੋਫਲ ਸਕੋਰ ਹੁਣ ਸਾਰੇ ਆਸਟਰੇਲਿਆਈ ਵੀਜ਼ਿਆਂ ਲਈ ਵੈਧ ਹੋਣਗੇ। ਟੋਫਲ ਦੀ ਪਿਛਲੇ ਸਾਲ [...] The post ਹੁਣ ਸਾਰੇ ਆਸਟਰੇਲਿਆਈ ਵੀਜ਼ਿਆਂ ਲਈ ਟੋਫਲ ਅੰਕਾਂ ਨੂੰ ਮਾਨਤਾ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 5:17 pm

ਲੋਕਾਂ ਨੂੰ ਮਲੇਰੀਆ ਤੇ ਡੇਂਗੂ ਪ੍ਰਤੀ ਸੁਚੇਤ ਰਹਿਣ ਦੀ ਲੋੜ : ਸਿਵਲ ਸਰਜਨ

ਸਿਵਲ ਸਰਜਨ ਡਾ. ਤੇਜਵੰਤ ਸਿੰਘ ਿਢੱਲੋਂ ਦੀ ਅਗਵਾਈ ਵਿਚ ਜ਼ਿਲ੍ਹਾ ਬਠਿੰਡਾ ਵਿਚ ਮਲੇਰੀਆ ਅਤੇ ਡੇਂਗੂ ਸਬੰਧੀ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਅਧੀਨ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਅਤੇ ਹੋਰ ਜਾਗਰੂਕਤਾ ਪੋ੍ਗਰਾਮ ਚਲਾਏ ਜਾ ਰਹੇ ਹਨ। ਹਰ ਸ਼ੁੱਕਰਵਾਰ ਘਰ ਵਿਚ ਪਾਣੀ ਵਾਲੇ ਸੋਮੇ ਜਿਵੇਂ ਕੂਲਰ, ਫ਼ਰਿਜ ਦੀਆਂ ਟੇ੍ਆਂ, ਬੂਟਿਆਂ ਵਾਲੇ ਗਮਲਿਆਂ ਆਦਿ ਦਾ ਪਾਣੀ ਬਦਲਣਾ ਜ਼ਰੂਰੀ ਹੈ।

ਪੰਜਾਬੀ ਜਾਗਰਣ 6 May 2024 4:58 pm

ਮੀਰਾ ਸਕੂਲ 'ਚ ਵਿਦਿਆਰਥੀ ਆਗੂਆਂ ਦੀ ਚੋਣ

ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵੱਲੋਂ ਇੱਕ ਸਮਾਗਮ ਕਰਵਾ ਕੇ ਵਿਦਿਆਰਥੀ ਆਗੂਆਂ ਦੀ ਚੋਣ ਕਰਵਾਈ, ਜਿਸ ਵਿਚ ਵਿਦਿਆਰਥੀ ਨੂੰ ਅਧਿਕਾਰਤ ਤੌਰ 'ਤੇ ਉਨ੍ਹਾਂ ਦੀ ਜ਼ਿੰਮੇਵਾਰੀ ਦੇ ਅਹੁਦਿਆਂ 'ਤੇ ਨਿਯੁਕਤ ਕੀਤਾ ਗਿਆ। ਇਸ ਦੌਰਾਨ ਜਸਪ੍ਰਰੀਤ ਸਿੰਘ ਨੂੰ ਸਕੂਲ ਦਾ ਹੈੱਡ ਬੁਆਏ, ਕ੍ਰਿਤਿਕਾ ਬਾਂਸਲ ਨੂੰ ਸਕੂਲ ਹੈੱਡ ਗਰਲ, ਮਨਸ਼ਿਕਾ ਨੂੰ ਡਿਪਟੀ ਹੈੱਡ ਗਰਲ ਅਤੇ ਅਰਸ਼ਵੀਰ ਸਿੰਘ ਨੂੰ ਡਿਪਟੀ ਹੈੱਡ ਬੁਆਏ ਨਿਯੁਕਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਦੇ ਮੈਂਬਰ ਸਤੀਸ਼ ਕੁਮਾਰ ਲਹਿਰੀ, ਮਹੇਸ਼ ਗਰਗ ਅਤੇ ਨਰੇਸ਼ ਲਹਿਰੀ ਦੀ ਹਾਜ਼ਰੀ ਵਿਚ ਹੋਈ।

ਪੰਜਾਬੀ ਜਾਗਰਣ 6 May 2024 4:53 pm

Lok Sabha Election 2024 : ਇਸ ਰਾਜ 'ਚ ਅੱਧੇ ਤੋਂ ਜ਼ਿਆਦਾ ਉਮੀਦਵਾਰਾਂ ਦੀ ਹੋ ਜਾਂਦੀ ਹੈ ਜ਼ਮਾਨਤ ਜ਼ਬਤ, 1952 ਤੋਂ 2019 ਤੱਕ ਜਾਰੀ ਰਿਹਾ ਇਹ ਰਿਕਾਰਡ

ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ 7 ਮਈ ਨੂੰ ਜਾਰੀ ਕੀਤਾ ਜਾਵੇਗਾ। ਵੋਟਾਂ ਸਬੰਧੀ ਸਾਰੇ ਕੰਮ ਨਿਸ਼ਚਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ...

ਪੰਜਾਬੀ ਜਾਗਰਣ 6 May 2024 4:52 pm

ਹਰਨੂਰਪ੍ਰਰੀਤ ਕੌਰ ਨਕਦ ਰਾਸ਼ੀ ਨਾਲ ਸਨਮਾਨਿਤ

ਪਿੰਡ ਭਾਈ ਰੂਪਾ ਦੀ ਧੀ ਹਰਨੂਰਪ੍ਰਰੀਤ ਕੌਰ ਨੇ ਅੱਠਵੀਂ ਦੀ ਪ੍ਰਰੀਖਿਆ 'ਚੋਂ ਪੰਜਾਬ ਵਿੱਚੋਂ ਪਹਿਲਾ ਸਥਾਨ ਪ੍ਰਰਾਪਤ ਕਰ ਕੇ ਪਿੰਡ ਦਾ ਨਾਂ ਰੋਸ਼ਨ ਕੀਤਾ ਹੈ। ਸਾਲ 2023-24 ਦੌਰਾਨ ਬਾਕਸਿੰਗ ਅੰਡਰ 17 ਨੈਸ਼ਨਲ ਸਕੂਲ ਖੇਡਾਂ 'ਚ ਹਰਨੂਰਪ੍ਰਰੀਤ ਕੌਰ ਨੇ ਦੂਸਰੀ ਪੁਜ਼ੀਸ਼ਨ ਹਾਸਲ ਕੀਤੀ ਹੈ।

ਪੰਜਾਬੀ ਜਾਗਰਣ 6 May 2024 4:50 pm

ਗ਼ਜ਼ਲ ਸੰਗ੍ਹਿ ਸੈਲਫ਼ੀਆਂ ਲੈਂਦੀ ਧੁੱਪ 'ਤੇ ਵਿਚਾਰ ਚਰਚਾ

ਸਥਾਨਕ ਟੀਚਰਜ਼ ਹੋਮ ਬਠਿੰਡਾ ਦੇ ਜਗਮੋਹਨ ਕੌਸ਼ਲ ਯਾਦਗਾਰੀ ਹਾਲ ਵਿਚ ਅਦਾਰਾ ਸਾਹਿਤਕ ਸੰਵਾਦ ਵੱਲੋਂ ਇਕ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਕਰਵਾਇਆ ਗਿਆ। ਪੋ੍ਗਰਾਮ ਦੇ ਪ੍ਰਧਾਨਗੀ ਮੰਡਲ ਵਿਚ ਪ੍ਰਸਿੱਧ ਕਹਾਣੀਕਾਰ ਜਸਪਾਲ ਮਾਨਖੇੜਾ, ਜ਼ਿਲ੍ਹਾ ਭਾਸ਼ਾ ਅਫ਼ਸਰ ਫਾਜ਼ਿਲਕਾ ਭੁਪਿੰਦਰ ਉਤਰੇਜਾ ਅਤੇ ਪ੍ਰਸਿੱਧ ਗ਼ਜ਼ਲਗੋ ਆਤਮਾ ਰਾਮ ਰੰਜਨ ਸ਼ਾਮਲ ਹੋਏ।

ਪੰਜਾਬੀ ਜਾਗਰਣ 6 May 2024 4:48 pm

ਅਕਾਲੀ ਦਲ ਨੂੰ ਪਾਈ ਵੋਟ ਭਾਜਪਾ ਦੀ ਝੋਲੀ 'ਚ ਜਾਵੇਗੀ : ਸਿੱਧੂ

ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਐਤਵਾਰ ਨੂੰ ਬਠਿੰਡਾ ਦਿਹਾਤੀ ਦੇ ਪਿੰਡਾਂ ਦਾ ਚੋਣਾਵੀਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਾ ਸਿੰਘ ਤੁੰਗਵਾਲੀ ਵੀ ਹਾਜ਼ਰ ਸਨ। ਇਸ ਦੌਰਾਨ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਤੇ ਭਾਜਪਾਈ ਅੰਦਰੋ ਇਕ ਹਨ ਤੇ ਅਕਾਲੀ ਦਲ ਨੂੰ ਪਾਇਆ ਵੋਟ ਵੀ ਭਾਜਪਾ ਦੇ ਖ਼ਾਤੇ ਵਿਚ ਜਾਵੇਗਾ।

ਪੰਜਾਬੀ ਜਾਗਰਣ 6 May 2024 4:40 pm

ਹਾਦਸਿਆਂ ਦਾ ਕਾਰਨ ਬਣੇ ਚਾਰ ਵਾਹਨ ਚਾਲਕਾਂ 'ਤੇ ਕੇਸ ਦਰਜ

ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸਿਆਂ ਦੇ ਮਾਮਲਿਆਂ ਵਿਚ ਚਾਰ ਵਾਹਨ ਚਾਲਕਾਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਕੇਸ ਦਰਜ ਕੀਤਾ ਹੈ। ਇਸ ਦੌਰਾਨ ਤਿੰਨ ਮੁਲਜ਼ਮਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਕ ਦੀ ਗਿ੍ਫ਼ਤਾਰੀ ਹੋਣੀ ਹਾਲੇ ਬਾਕੀ ਹੈ। ਜਾਣਕਾਰੀ ਅਨੁਸਾਰ ਹਰਪ੍ਰਰੀਤ ਸਿੰਘ ਵਾਸੀ ਮੌੜ ਚੜਤ ਸਿੰਘ ਵਾਲਾ ਨੇ ਥਾਣਾ ਕੋਟਫੱਤਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੀ 5 ਮਈ ਨੂੰ ਉਹ ਆਪਣੇ ਪਰਿਵਾਰ ਸਮੇਤ ਕਾਰ 'ਤੇ ਸਵਾਰ ਹੋ ਕੇ ਪਿੰਡ ਕੋਟਫੱਤਾ ਕੋਲ ਜਾ ਰਿਹਾ ਸੀ।

ਪੰਜਾਬੀ ਜਾਗਰਣ 6 May 2024 4:36 pm

ਪਾਰਕ ਦੇ ਕਬਜ਼ੇ ਨੂੰ ਲੈ ਕੇ ਖੁੱਡੀਆਂ ਨੂੰ ਦਿੱਤਾ ਮੰਗ ਪੱਤਰ

ਗੁਰੂ ਤੇਗ ਬਹਾਦਰ ਨਗਰ ਵਾਰਡ ਨੰ. 8 ਦੀ ਗਲੀ ਨੰਬਰ 3 ਦੇ ਪਾਰਕ ਨੰਬਰ 39 ਦੇ ਇਕ ਹਿੱਸੇ (490 ਗਜ) ਤੋਂ ਨਾਜਾਇਜ਼ ਕਬਜ਼ਾ ਹਟਾਉਣ ਬਾਰੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੁਹੱਲਾ ਵਾਸੀਆਂ ਦੀ ਕਮੇਟੀ ਨੇ ਮੰਗ ਪੱਤਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਗਰਿਕ ਚੇਤਨਾ ਮੰਚ ਤੇ ਪਾਰਕ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਪਿੰ੍ਸੀਪਲ ਬੱਗਾ ਸਿੰਘ ਨੇ ਦੱਸਿਆ ਕਿ ਪਾਰਕ ਦੇ ਇਕ ਹਿੱਸੇ (490 ਗਜ) ਬਾਰੇ ਕੁੱਝ ਰਸੂਖਵਾਨ ਲੋਕਾਂ ਨੇ ਝੂਠ ਬੋਲ ਕੇ ਜ਼ਿਲ੍ਹਾ ਅਦਾਲਤ ਵਿਚ ਮੁਕੱਦਮਾ ਦਰ ਮੁਕੱਦਮਾ ਪਾਇਆ ਜਾਂਦਾ ਹੈ ਤਾਂ ਕਿ ਕਮੇਟੀ ਇਸ ਪਾਰਕ ਨੂੰ ਵਿਕਸਿਤ ਨਾ ਕਰ ਸਕੇ, ਜਦੋਂਕਿ ਨਾਗਰਿਕ ਚੇਤਨਾ ਮੰਚ ਨੇ 1999 ਤੋਂ ਲਗਾ

ਪੰਜਾਬੀ ਜਾਗਰਣ 6 May 2024 4:30 pm

Poonch Terror Attack : ਫ਼ੌਜੀਆਂ 'ਤੇ ਮਾਣ ਪਰ ਹਮਲੇ ਰੋਕਣ 'ਚ ਸਰਕਾਰ ਨਾਕਾਮ ਕਿਉਂ...', ਚੰਨੀ ਨੇ ਹੁਣ ਕੇਂਦਰ 'ਤੇ ਵਿੰਨ੍ਹਿਆ ਨਿਸ਼ਾਨਾ

Poonch Terror Attack : ਪਿਛਲੀ ਵਾਰ ਵੀ ਜਦੋਂ ਫ਼ੌਜੀ ਸ਼ਹੀਦ ਹੋਏ ਸਨ ਤਾਂ ਉਹ ਮੁੱਖ ਮੰਤਰੀ ਵਜੋਂ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸ਼ਮਸ਼ਾਨਘਾਟ ਤਕ ਲੈ ਗਏ ਸਨ। ਕਦੋਂ ਤਕ ਉਨ੍ਹਾਂ ਦੇ ਸਿਪਾਹੀ ਸ਼ਹੀਦ ਹੁੰਦੇ ਰਹਿਣਗੇ? ਕੇਂਦਰ ਸਰਕਾਰ ਦੀ ਖੁਫੀਆ ਤੰਤਰ ਦੀ ਨਾਕਾਮੀ ਕਦੋਂ ਤਕ ਜਾਰੀ ਰਹੇਗੀ? ਉਸ ਨੇ ਸ਼ਾਇਰਾਨਾ ਢੰਗ ਨਾਲ ਕਿਹਾ ਕਿ ਕੋਈ ਗੱਲ ਨਾ ਕਰੋ, ਦੱਸੋ ਕਾਫਲਾ ਕਿਉਂ ਲੁੱਟਿਆ ਗਿਆ।

ਪੰਜਾਬੀ ਜਾਗਰਣ 6 May 2024 4:27 pm

ਹਲਕੇ ਦੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਾਂਗਾ : ਡਾ. ਸਿੰਗਲਾ

ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਆਪਣੀ ਰਿਹਾਇਸ਼ 'ਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ, ਵਪਾਰਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਪਤਵੰਤਿਆਂ ਨੂੰ ਸ਼ਹਿਰ ਅਤੇ ਹਲਕੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਹੋਰ ਵਧੀਆ ਢੰਗ ਨਾਲ ਕੀਤੇ ਜਾ ਸਕਣ ਵਾਲੇ ਕੰਮਾਂ ਸਬੰਧੀ ਵਿਚਾਰ ਮੰਗੇ।

ਪੰਜਾਬੀ ਜਾਗਰਣ 6 May 2024 4:25 pm

ਪਾਕਿਸਤਾਨ ਦੇ ਸਵਾਤ ’ਚ 13 ਸਾਲ ਦੀ ਨਾਬਾਲਗ ਨਾਲ ਵਿਆਹ ਕਰਾਉਣ ਵਾਲਾ 70 ਸਾਲਾ ਲਾੜਾ ਗ੍ਰਿਫ਼ਤਾਰ

ਸਵਾਤ (ਖ਼ੈਬਰ ਪਖ਼ਤੂਨਖਵਾ), 6 ਮਈ ਪਾਕਿਸਤਾਨ ਦੀ ਸਵਾਤ ਵਾਦੀ ’ਚ ਪੁਲੀਸ ਨੇ 70 ਸਾਲਾ ਵਿਅਕਤੀ ਨੂੰ 13 ਸਾਲ ਦੀ ਲੜਕੀ ਨਾਲ ਵਿਆਹ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੀਡੀਆ ਰਿਪੋਰ ਮੁਤਾਬਕ ਨਾਬਾਲਗ ਲੜਕੀ ਦਾ ਵਿਆਹ ਉਸ ਦੇ ਪਿਤਾ ਨੇ ਬੁੱਢੇ ਨਾਲ ਕੀਤਾ। ਇਹ ਸੂਚਨਾ ਮਿਲਣ ‘ਤੇ ਪੁਲੀਸ ਨੇ ਲਾੜੇ ਅਤੇ ਲੜਕੀ ਦੇ ਪਿਤਾ ਦੋਵਾਂ [...] The post ਪਾਕਿਸਤਾਨ ਦੇ ਸਵਾਤ ’ਚ 13 ਸਾਲ ਦੀ ਨਾਬਾਲਗ ਨਾਲ ਵਿਆਹ ਕਰਾਉਣ ਵਾਲਾ 70 ਸਾਲਾ ਲਾੜਾ ਗ੍ਰਿਫ਼ਤਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 4:25 pm

ਧਰਮਸ਼ਾਲਾ ’ਚ ਦੇਸ਼ ਦੀ ਪਹਿਲੀ ਹਾਈਬ੍ਰਿਡ ਕ੍ਰਿਕਟ ਪਿੱਚ ਦਾ ਉਦਘਾਟਨ

ਧਰਮਸ਼ਾਲਾ, 6 ਮਈ ਭਾਰਤ ਦੀ ਪਹਿਲੀ ਹਾਈਬ੍ਰਿਡ ਪਿੱਚ ਦਾ ਅੱਜ ਇੱਥੇ ਹਿਮਾਚਲ ਪ੍ਰਦੇਸ਼ ਕ੍ਰਿਕਟ ਸੰਘ (ਐੱਚਪੀਸੀਏ) ਸਟੇਡੀਅਮ ਵਿੱਚ ਸ਼ਾਨਦਾਰ ਸਮਾਰੋਹ ਦੌਰਾਨ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿੱਚ ਆਈਪੀਐੱਲ ਦੇ ਚੇਅਰਮੈਨ ਅਰੁਣ ਧੂਮਲ ਅਤੇ ਇੰਗਲੈਂਡ ਦੇ ਸਾਬਕਾ ਕ੍ਰਿਕਟਰ ਅਤੇ ਐੱਸਆਈਐੱਸ ਇੰਟਰਨੈਸ਼ਨਲ ਕ੍ਰਿਕਟ ਡਾਇਰੈਕਟਰ ਪਾਲ ਟੇਲਰ ਨੇ ਸ਼ਿਰਕਤ ਕੀਤੀ। ਸ੍ਰੀ ਧੂਮਲ ਨੇ ਕਿਹਾ, ‘ਇੰਗਲੈਂਡ ਵਿੱਚ ਲਾਰਡਜ਼ ਅਤੇ [...] The post ਧਰਮਸ਼ਾਲਾ ’ਚ ਦੇਸ਼ ਦੀ ਪਹਿਲੀ ਹਾਈਬ੍ਰਿਡ ਕ੍ਰਿਕਟ ਪਿੱਚ ਦਾ ਉਦਘਾਟਨ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 4:23 pm

ਸ਼ਾਂਤੀ ਦੇਵੀ ਕਾਲਜ 'ਚ ਐਲੂਮਨੀ ਮੀਟ ਕਰਵਾਈ

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਵਿਖੇ ਪਿੰ੍ਸੀਪਲ ਡਾ. ਸ਼ੁਸ਼ਮਾ ਗੁਪਤਾ ਦੀ ਪ੍ਰਧਾਨਗੀ ਹੇਠ ਸਲਾਨਾ ਐਲੂਮਨੀ ਮੀਟ ਕਰਵਾਈ ਗਈ। ਜਿਸ ਵਿੱਚ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਪ੍ਰਧਾਨ ਸੰਜੀਵ ਡੋਗਰਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਜਦੋਂਕਿ ਵਿਸ਼ੇਸ਼ ਮਹਿਮਾਨਾਂ ਵਜੋਂ ਕਾਲਜ ਦ

ਪੰਜਾਬੀ ਜਾਗਰਣ 6 May 2024 4:20 pm

ਭਾਗਵਤ ਕਥਾ ਸੁਣਨ ਨਾਲ ਪਾਪੀ ਤੋਂ ਪਾਪੀ ਜੀਵ ਦਾ ਵੀ ਕਲਿਆਣ ਹੋ ਸਕਦਾ : ਦਰਸ਼ਨਾ

ਆਦਰਸ਼ ਮਹਿਲਾ ਸਤਿਸੰਗ ਭਵਨ ਐੱਸਡੀ ਕਾਲਜ ਵਾਲੀ ਗਲੀ ਮਾਨਸਾ ਵਿਚ ਮਹਾਨ ਆਤਮਾ ਬ੍ਹਮਲੀਨ ਸ਼੍ਰੀ ਪ੍ਰਕਾਸ਼ਾ ਨੰਦ ਜੀ ਮਹਾਰਾਜ ਮਾਤਾ ਸ਼੍ਰੀ ਭਗਵਤੀ ਜੀ ਦੀ 32ਵੀਂ ਪੁਨਯ ਤਿਥੀ ਮਹਾਉਤਸਵ ਦੇ ਸਬੰਧ ਵਿਚ ਕਰਵਾਈ ਜਾ ਰਹੀ ਭਾਗਵਤ ਕਥਾ ਦੇ ਸਬੰਧ ਵਿਚ ਚੌਥੇ ਦਿਨ ਸ਼੍ਰੀਮਦ ਭਾਗਵਤ ਕਥਾ ਦੀ ਸ਼ੁਰੂਆਤ ਮੰਦਰ ਦੀ ਸੰਚਾਲਕਾ ਭੈਣ ਦਰਸ਼ਨਾ ਦੇਵੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਭਾਗਵਤ ਕਥਾ ਸੁਣਨ ਨਾਲ ਪਾਪੀ ਤੋਂ ਪਾਪੀ ਦੁਰਾਚਾਰੀ ਜੀਵ ਦਾ ਕਲਿਆਣ ਹੋ ਸਕਦਾ ਹੈ, ਜਿਸ ਜੀਵ ਨੇ ਆਪਣੇ ਸਾਰੇ ਜੀਵਨ ਵਿੱਚ ਸਿਰਫ ਪਾਪ ਹੀ ਕੀਤੇ ਹੋਣ, ਉਸ ਨੂੰ ਭੂਤ ਪੇ੍ਤ ਦੀ ਜੂਨੀ ਮਿਲ ਗਈ ਹੋਵੇ, ਜੇਕਰ ਉਸ ਜੀਵ ਦੇ ਪ੍ਰਤੀ ਸ਼੍ਰੀਮਦ ਭਾਗਵਤ ਦਾ ਪਾਠ ਕਰਵਾਇਆ ਜਾਵੇ ਤਾਂ ਉਸ

ਪੰਜਾਬੀ ਜਾਗਰਣ 6 May 2024 4:16 pm

ਵਿਸ਼ਵ ਦਮਾ ਦਿਵਸ 2024 : ਗਰਮੀਆਂ 'ਚ ਵਧ ਸਕਦੀ ਹੈ ਅਸਥਮਾ ਦੀ ਸਮੱਸਿਆ, ਮਾਹਿਰਾਂ ਦੇ ਦੱਸੇ ਇਨ੍ਹਾਂ ਨੁਕਤਿਆਂ ਨਾਲ ਰਹੋ ਸੁਰੱਖਿਤ

ਦਮੇ ਦੇ ਮਰੀਜ਼ ਆਪਣੇ ਘਰ ਵਿੱਚ ਪੀਕ ਫਲੋ ਮੀਟਰ ਰੱਖ ਸਕਦੇ ਹਨ। ਇਹ ਇੱਕ ਕਿਸਮ ਦਾ ਯੰਤਰ ਹੈ, ਜੋ ਤੁਹਾਡੇ ਫੇਫੜਿਆਂ ਦੀ ਸਮਰੱਥਾ ਦੀ ਜਾਂਚ ਕਰਨ ਵਿੱਚ ਮਦਦ ਕਰਦਾ ਹੈ...

ਪੰਜਾਬੀ ਜਾਗਰਣ 6 May 2024 4:12 pm

ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਿੱਟੂ 'ਆਪ' 'ਚ ਸ਼ਾਮਲ

ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਜ਼ਲਿ੍ਹਾ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ ਨਾਲ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ਼ੈਰੀ ਕਲਸੀ

ਪੰਜਾਬੀ ਜਾਗਰਣ 6 May 2024 4:12 pm

ਸੁਖਜਿੰਦਰ ਰੰਧਾਵਾ ਧਿਆਨਪੁਰ ਧਾਮ ਅਤੇ ਫਤਹਿਗੜ੍ਹ ਚੂੜੀਆਂ ਚਰਚ ਵਿਖੇ ਹੋਏ ਨਤਮਸਤਕ

ਫਤਹਿਗੜ੍ਹ ਚੂੜੀਆਂ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜ ਰਹੇ ਸੁਖਜਿੰਦਰ ਸਿੰਘ ਰੰਧਾਵਾ ਸ਼੍ਰੀ ਬਾਵਾ ਲਾਲ ਜੀ ਧਿਆਨਪੁਰ ਧਾਮ ਅਤੇ ਫਤਹਿਗੜ੍ਹ ਚੂੜੀਆਂ ਕੈਥਲਿਕ ਚਰਚ ਵਿਖੇ ਨਤਮਸਤਕ ਹੋਏ ਤੇ ਉਹਨਾਂ ਨੇ ਆਸ਼ੀਰਵਾਦ ਲਿਆ। ਧਿਆਨਪੁਰ ਧਾਮ ਪਹੁੰਚਨ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਾਂਗਰਸੀ ਵਰਕਰਾਂ ਨੇ ਪੂਰੇ ਜੋਸ਼ੋ ਖਰੋਸ਼ ਅਤੇ ਢੋਲ ਢਮਕੇ ਨਾਲ ਸਵਾਗਤ ਕੀਤਾ ਗਿਆ।

ਪੰਜਾਬੀ ਜਾਗਰਣ 6 May 2024 4:11 pm

ICSE ISC Toppers List 2024 : CBSE ਦੀ ਤਰ੍ਹਾਂ CISCE ਨੇ ਵੀ ਖ਼ਤਮ ਕੀਤੀ ਟਾਪਰ ਲਿਸਟ ਜਾਰੀ ਕਰਨ ਦੀ ਪਰੰਪਰਾ, ਚੀਫ ਨੇ ਦੱਸੀ ਇਹ ਵਜ੍ਹਾ

ICSE ISC Toppers List 2024 : ਕੌਂਸਲ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਸ ਵਾਰ 99.47 ਫੀਸਦੀ ਵਿਦਿਆਰਥੀਆਂ ਨੇ ਆਈਸੀਐਸਈ ਤੇ 98.19 ਫੀਸਦੀ ਵਿਦਿਆਰਥੀਆਂ ਨੇ ਆਈਐਸਸੀ ਬੋਰਡ ਦੀ ਪ੍ਰੀਖਿਆ ਪਾਸ ਕੀਤੀ। ਹਾਲਾਂਕਿ, ਇਸ ਵਾਰ CISCE ਨੇ ਦੋਵਾਂ ਜਮਾਤਾਂ 'ਚ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਸੂਚੀ (ICSE ISC Toppers List 2024) ਜਾਰੀ ਨਹੀਂ ਕੀਤੀ ਹੈ।

ਪੰਜਾਬੀ ਜਾਗਰਣ 6 May 2024 4:10 pm

ਬੀਕਾਮ ਤੇ ਬੀਏ ਦਾ ਨਤੀਜਾ ਰਿਹਾ ਸ਼ਾਨਦਾਰ

ਸਥਾਨਕ ਪੰਡਿਤ ਮੋਹਨ ਲਾਲ ਐੱਸਡੀ ਕਾਲਜ ਫਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਵਿਖੇ ਪਿੰ੍ਸੀਪਲ ਪੋ੍ਫ਼ੈਸਰ ਪ੍ਰਦੀਪ ਕੌਰ ਦੀ ਰਹਿਨੁਮਾਈ ਹੇਠ ਚੱਲ ਰਹੇ ਤਿੰਨ ਸਾਲਾਂ ਡਿਗਰੀ ਕੋਰਸ ਬੀਕਾਮ ਅਤੇ ਬੀਏ ਦੀਆਂ ਵਿਦਿਆਰਥਣਾਂ ਅਤੇ ਯੂਨੀਵਰਸਿਟੀ ਮੈਰਿਟ ਲਿਸਟ 'ਚ ਸਥਾਨ ਹਾਸਲ ਕੀਤਾ। ਜ਼ਕਿਰਯੋ

ਪੰਜਾਬੀ ਜਾਗਰਣ 6 May 2024 4:10 pm

ਮਲੂਕਾ ਵੱਲੋਂ ਵੱਖ-ਵੱਖ ਪਿੰਡਾਂ 'ਚ ਪਰਮਪਾਲ ਦੇ ਹੱਕ 'ਚ ਪ੍ਰਚਾਰ

ਸ਼ਹਿਰੀ ਖੇਤਰਾਂ 'ਚੋਂ ਭਾਰੀ ਸਮਰਥਨ ਦੇ ਨਾਲ-ਨਾਲ ਪਿੰਡਾਂ 'ਚ ਇਸ ਵਾਰ ਲੋਕ ਭਾਜਪਾ ਦੇ ਹੱਕ 'ਚ ਲਾਮਬੰਦ ਹੋ ਰਹੇ ਹਨ। ਇਹ ਦਾਅਵਾ ਬੀਬੀ ਵਾਲਾ, ਗਿੱਦੜ, ਗੋਬਿੰਦਪੁਰਾ, ਢੇਲਵਾ, ਹਰਰਾਏਪੁਰ, ਗੰਗਾ ਸਮੇਤ ਤਕਰੀਬਨ ਇਕ ਦਰਜਨ ਪਿੰਡਾਂ 'ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਹੱਕ 'ਚ ਚੋਣ ਪ੍ਰਚਾਰ ਤੋਂ ਬਾਅਦ ਕੀਤਾ।

ਪੰਜਾਬੀ ਜਾਗਰਣ 6 May 2024 3:58 pm

ਪੰਜਾਬ 'ਚ ਕੱਲ੍ਹ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ, ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ : ਸਿਬਿਨ ਸੀ

ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ...

ਪੰਜਾਬੀ ਜਾਗਰਣ 6 May 2024 3:52 pm

ਆਸਟਰੇਲੀਆ ’ਚ ਵਿਦਿਆਰਥੀਆਂ ਦੀ ਆਪਸੀ ਖਹਿਬਾਜ਼ੀ ਕਾਰਨ ਹਰਿਆਣਾ ਦੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

ਚੰਡੀਗੜ੍ਹ, 6 ਮਈ ਆਸਟਰੇਲੀਆ ਵਿਚ ਕੁਝ ਭਾਰਤੀ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦੌਰਾਨ ਹਰਿਆਣਾ ਦੇ ਕਰਨਾਲ ਦੇ ਵਾਸੀ 22 ਸਾਲਾ ਐੱਮਟੈੱਕ ਵਿਦਿਆਰਥੀ ਦੀ ਕਥਿਤ ਤੌਰ ‘ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ‘ਚ ਇਕ ਹੋਰ ਵਿਦਿਆਰਥੀ ਜ਼ਖਮੀ ਹੋ ਗਿਆ। ਮ੍ਰਿਤਕ ਦੇ ਰਿਸ਼ਤੇਦਾਰ ਯਸ਼ਵੀਰ ਅਨੁਸਾਰ ਨਵਜੀਤ ਸੰਧੂ ‘ਤੇ ਕਿਸੇ ਹੋਰ ਵਿਦਿਆਰਥੀ ਨੇ ਚਾਕੂ ਨਾਲ ਉਸ [...] The post ਆਸਟਰੇਲੀਆ ’ਚ ਵਿਦਿਆਰਥੀਆਂ ਦੀ ਆਪਸੀ ਖਹਿਬਾਜ਼ੀ ਕਾਰਨ ਹਰਿਆਣਾ ਦੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 3:40 pm

Jammu Kashmir : ਫ਼ੌਜ ਨੇ ਦੋ ਸ਼ੱਕੀ ਅੱਤਵਾਦੀਆਂ ਦੇ ਸਕੈਚ ਕੀਤੇ ਜਾਰੀ, 10 ਤੋਂ ਵੱਧ ਲੋਕ ਹਿਰਾਸਤ 'ਚ

ਯਕੀਨੀ ਬਣਾਉਣ ਲਈ ਕਿ ਇਲਾਕੇ 'ਚ ਅੱਤਵਾਦੀਆਂ ਕੋਲ ਹਥਿਆਰਾਂ ਦੀ ਕੋਈ ਕਮੀ ਨਾ ਹੋਵੇ, ਡਰੋਨ ਰਾਹੀਂ ਸਰਹੱਦ ਪਾਰ ਤੋਂ ਹਥਿਆਰ ਭੇਜੇ ਜਾ ਰਹੇ ਹਨ। ਕੁਝ ਡਰੋਨਾਂ ਦਾ ਸੁਰੱਖਿਆ ਬਲਾਂ ਦੁਆਰਾ ਪਿੱਛਾ ਕੀਤਾ ਜਾਂਦਾ ਹੈ ...

ਪੰਜਾਬੀ ਜਾਗਰਣ 6 May 2024 3:40 pm

ਅਕਾਲੀ ਦਲ ਛੱਡ ਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਿੱਟੂ ਆਮ ਆਦਮੀ ਪਾਰਟੀ 'ਚ ਸ਼ਾਮਲ, ਮੁੱਖ ਮੰਤਰੀ ਨੇ ਦਿੱਤਾ ਥਾਪੜਾ

ਸ਼ੈਰੀ ਕਲਸੀ ਦੇ ਮਾਮਾ ਅਤੇ ਉਘੇ ਸਨਅਤਕਾਰ ਸੁਖਜਿੰਦਰ ਸਿੰਘ ਰਾਜਿੰਦਰਾ ਫਾਊਂਡਰੀ ਵਾਲੇ ਵੀ ਹਾਜ਼ਰ ਸਨ।ਅਕਾਲੀ ਦਲ ਛੱਡ ਕੇ ਆਏ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਅਤੇ ਸ਼ੈਰੀ ਕਲਸੀ ਨੇ ਵਿਸ਼ਵਾਸ ਦਵਾਇਆ ਕਿ ਹਰੇਕ ਉਸ ਵਰਕਰ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਜੋ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਵੇਗਾ।

ਪੰਜਾਬੀ ਜਾਗਰਣ 6 May 2024 3:39 pm

ਨੀਟ-ਯੂਜੀ ਦਾ ਪੇਪਰ ਲੀਕ ਹੋਣ ਬਾਰੇ ਖ਼ਬਰਾਂ ਝੂਠੀਆਂ ਤੇ ਬੇਬੁਨਿਆਦ: ਐੱਨਟੀਏ

ਨਵੀਂ ਦਿੱਲੀ, 6 ਮਈ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੇ ਅੱਜ ਅੱਜ ਸਪਸ਼ਟ ਕੀਤਾ ਹੈ ਕਿ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ ਦਾ ਪੇਪਰ ਦੇ ਲੀਕ ਹੋਣ ਦਾ ਦਾਅਵਾ ਕਰਨ ਵਾਲੀਆਂ ਖ਼ਬਰਾਂ ਬੇਬੁਨਿਆਦ ਹਨ। ਏਜੰਸੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾ ਰਹੀ ਨੀਟ-ਯੂਜੀ ਪ੍ਰਸ਼ਨ ਪੱਤਰ ਦੀ ਕਥਿਤ ਤਸਵੀਰ ਦਾ ਅਸਲ ਪ੍ਰਸ਼ਨ ਪੱਤਰ ਨਾਲ ਕੋਈ ਸਬੰਧ [...] The post ਨੀਟ-ਯੂਜੀ ਦਾ ਪੇਪਰ ਲੀਕ ਹੋਣ ਬਾਰੇ ਖ਼ਬਰਾਂ ਝੂਠੀਆਂ ਤੇ ਬੇਬੁਨਿਆਦ: ਐੱਨਟੀਏ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 3:29 pm

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਭਰਾ-ਭਰਜਾਈ ਦੁੱਖੋਂ ਚੁੱਕਿਆ ਖ਼ੌਫਨਾਕ ਕਦਮ; ਭਰਾ ਗ੍ਰਿਫ਼ਤਾਰ

ਸੁਮਨਦੀਪ ਕੌਰ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ ਹੈ। ਸੁਮਨਦੀਪ ਕੌਰ ਦੀ ਲਾਸ਼ ਨਹਿਰ ’ਚੋਂ ਮਿਲ ਗਈ ਹੈ। ਜਸਪਾਲ ਸਿੰਘ ਦੇ ਬਿਆਨਾਂ ਬਿਆਨਾਂ ’ਤੇ ਵਿਕਰਮਜੀਤ ਸਿੰਘ ਤੇ ਉਸਦੀ ਪਤਨੀ ਪਿੰਕੀ ਖਿਲਾਫ ਮਾਮਲਾ ਦਰਜ ਕਰਕੇ ਵਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਪਿੰਕੀ ਹਾਲੇ ਫਰਾਰ ਹੈ।

ਪੰਜਾਬੀ ਜਾਗਰਣ 6 May 2024 2:58 pm

Adulteration in Spices : ਤੁਹਾਡੇ ਕਿਚਨ 'ਚ ਰੱਖੇ ਮਸਾਲੇ ਅਸਲੀ ਹਨ ਜਾਂ ਨਕਲੀ ? ਇੰਝ ਕਰੋ ਇਨ੍ਹਾਂ ਦੀ ਸ਼ੁੱਧਤਾ ਦੀ ਪਛਾਣ

Adulteration in Spices : ਤੁਹਾਡੇ ਕਿਚਨ 'ਚ ਰੱਖੇ ਮਸਾਲੇ ਅਸਲੀ ਹਨ ਜਾਂ ਨਕਲੀ ? ਇੰਝ ਕਰੋ ਇਨ੍ਹਾਂ ਦੀ ਸ਼ੁੱਧਤਾ ਦੀ ਪਛਾਣ

ਪੰਜਾਬੀ ਜਾਗਰਣ 6 May 2024 2:44 pm

Holiday Alert: ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ 'ਚ 25 ਮਈ ਦੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 25-05-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ।

ਪੰਜਾਬੀ ਜਾਗਰਣ 6 May 2024 2:41 pm

Badrinath Temple : ਬਦਰੀਨਾਥ ਮੰਦਰ 'ਚ ਕਿਉਂ ਨਹੀਂ ਵਜਾਇਆ ਜਾਂਦਾ ਸ਼ੰਖ, ਜਾਣੋ ਇਸ ਪਿੱਛੇ ਦਾ ਕੀ ਹੈ ਰਾਜ਼

ਬਦਰੀਨਾਥ ਮੰਦਰ ਵਿੱਚ ਸ਼ੰਖ ਨਾ ਵਜਾਉਣ ਬਾਰੇ ਕਈ ਮਾਨਤਾਵਾਂ ਹਨ। ਸ਼ਾਸਤਰਾਂ ਦੇ ਅਨੁਸਾਰ, ਇੱਕ ਵਾਰ ਧਨ ਦੀ ਦੇਵੀ ਲਕਸ਼ਮੀ ਬਦਰੀਨਾਥ ਵਿੱਚ ਬਣੇ ਤੁਲਸੀ ਭਵਨ ਵਿੱਚ ਤਪੱਸਿਆ ਕਰ ਰਹੀ ਸੀ...

ਪੰਜਾਬੀ ਜਾਗਰਣ 6 May 2024 2:27 pm

Russia Ukraine Conflict : ਰੂਸ ਦੇ ਬੇਲਗੋਰੋਡ ਖੇਤਰ 'ਚ ਯੂਕਰੇਨੀ ਡਰੋਨ ਹਮਲਾ, 6 ਲੋਕਾਂ ਦੀ ਮੌਤ ਤੇ 35 ਜ਼ਖ਼ਮੀ

ਗਲੇਡਕੋਵ ਨੇ ਕਿਹਾ ਕਿ ਇਕ ਵਿਅਕਤੀ ਦੀ ਹਾਲਤ ਗੰਭੀਰ ਹੈ ਅਤੇ ਦੋ ਬੱਚੇ ਜ਼ਖ਼ਮੀ ਹਨ। ਯੂਕਰੇਨ ਦੀ ਸਰਹੱਦ ਨਾਲ ਲੱਗਦੇ ਬੇਲਗੋਰੋਡ ਖੇਤਰ 'ਤੇ ਪਿਛਲੇ ਸਾਲ ਤੋਂ ਯੂਕਰੇਨ ਦੇ ਤੋਪਖਾਨੇ, ਡਰੋਨ ਅਤੇ ਪ੍ਰੌਕਸੀਜ਼ ਦੁਆਰਾ ਵਾਰ-ਵਾਰ ਹਮਲੇ ਕੀਤੇ ਗਏ ਹਨ...

ਪੰਜਾਬੀ ਜਾਗਰਣ 6 May 2024 2:15 pm

OMG! ਉਰਫੀ ਜਾਵੇਦ ਨੇ 'ਆਂਡਿਆਂ' ਤੋਂ ਬਣਾਇਆ ਅਨੋਖਾ ਪਹਿਰਾਵਾ, ਯੂਜ਼ਰਜ਼ ਹੋਏ ਹੈਰਾਨ, ਕਿਹਾ- 'ਗਰਮੀ 'ਚ ਬਾਹਰ ਨਾ ਨਿਕਲਣਾ ਨਹੀਂ ਤਾਂ...'

ਉਰਫੀ ਜਾਵੇਦ ਦੀ ਇਸ ਵੀਡੀਓ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ ਹਨ। ਕੁਝ ਲੋਕ ਉਸ ਦੀ ਰਚਨਾਤਮਕਤਾ ਦੀ ਤਾਰੀਫ ਕਰ ਰਹੇ ਹਨ ਅਤੇ ਕੁਝ ਮਜ਼ਾਕ ਉਡਾ ਰਹੇ ਹਨ। ਇਕ ਯੂਜ਼ਰ ਨੇ ਕਿਹਾ, ਉਰਫੀ ਵਰਗਾ ਕੋਈ ਨਹੀਂ ਹੈ। ਉਸ ਦਾ ਬਹੁਤ ਹੀ ਵਿਲੱਖਣ ਪਹਿਰਾਵਾ ਹੈ। ਉਰਫੀ ਦਾ ਕੋਈ ਮੁਕਾਬਲੇਬਾਜ਼ ਨਹੀਂ ਹੈ। ਇੱਕ ਨੇ ਲਿਖਿਆ, ਗਰਮੀ ਵਿੱਚ ਬਾਹਰ ਨਾ ਜਾਓ, ਹਰ ਕੋਈ ਆਮਲੇਟ ਬਣ ਜਾਵੇਗਾ।

ਪੰਜਾਬੀ ਜਾਗਰਣ 6 May 2024 1:54 pm

ਤੀਜੀ ਵਾਰ ਪੁਲਾੜ ’ਚ ਜਾਵੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼

ਵਾਸ਼ਿੰਗਟਨ, 6 ਮਈ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ ਉਨ੍ਹਾਂ ਦੇ ਨਾਲ ਹੋਣਗੇ। ਨਾਸਾ ਦੇ ਦੋ ਤਜਰਬੇਕਾਰ ਪੁਲਾੜ ਯਾਤਰੀ ਬੋਇੰਗ ਦੇ ਸਟਾਰਲਾਈਨਰ ਪੁਲਾੜ ਵਾਹਨ ਵਿੱਚ ਸਵਾਰ ਹੋ ਕੇ ਪੁਲਾੜ ਵਿੱਚ ਜਾਣ ਲਈ ਤਿਆਰ ਹਨ। ਇਹ ਪਹਿਲਾ ਮਨੁੱਖੀ ਪੁਲਾੜ ਵਾਹਨ ਹੋਵੇਗਾ, ਜੋ 7 ਮਈ ਨੂੰ [...] The post ਤੀਜੀ ਵਾਰ ਪੁਲਾੜ ’ਚ ਜਾਵੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 1:54 pm

VIDEO : 'ਮੈਨੂੰ ਸ਼ਰਾਬ... ਕਮਰੇ ਦਾ ਦਰਵਾਜ਼ਾ ਖੜਖੜਾਉਂਦੇ ਸੀ', ਰਾਧਿਕਾ ਖੇੜਾ ਨੇ ਕਾਂਗਰਸ ਨੇਤਾ 'ਤੇ ਲਾਏ ਦੋਸ਼; ਸਚਿਨ-ਜੈਰਾਮ ਦਾ ਵੀ ਕੀਤਾ ਜ਼ਿਕਰ

ਭੁਪੇਸ਼ ਬਘੇਲ ਨੇ ਉਨ੍ਹਾਂ ਨੂੰ ਛੱਤੀਸਗੜ੍ਹ ਤੋਂ ਖਦੇੜ ਦਿੱਤਾ। ਕਾਨਫਰੰਸ ਨੇ ਅੱਜ ਪ੍ਰੈਸ ਕਾਨਫਰੰਸ 'ਚ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਲੈ ਕੇ ਕਈ ਹੋਰ ਆਗੂਆਂ ’ਤੇ ਗੰਭੀਰ ਦੋਸ਼ ਲਾਏ। ਨਾਲ ਹੀ ਕਿਹਾ ਕਿ ਸ਼ਿਕਾਇਤ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ।

ਪੰਜਾਬੀ ਜਾਗਰਣ 6 May 2024 1:53 pm

ਬੱਚੇ ਨੂੰ ਸੁੱਟ ਦੇਣ ਦੀ ਗੱਲ ਕਰਦਾ ਸੀ ਪਤੀ , ਪਤਨੀ ਨੇ ਸਚਮੁੱਚ ਮਗਰਮੱਛਾਂ ਨਾਲ ਭਰੀ ਨਦੀ 'ਚ ਛੱਡ ਦਿੱਤਾ; ਬਾਅਦ 'ਚ........

ਇਕ 26 ਸਾਲਾ ਔਰਤ ਨੇ ਕਥਿਤ ਤੌਰ 'ਤੇ ਆਪਣੇ ਪਤੀ ਨਾਲ ਝਗੜੇ ਤੋਂ ਬਾਅਦ ਆਪਣੇ ਛੇ ਸਾਲਾ ਅਪਾਹਜ ਪੁੱਤਰ ਨੂੰ ਮਗਰਮੱਛ ਨਾਲ ਭਰੀ ਨਦੀ ਵਿਚ ਸੁੱਟ ਦਿੱਤਾ। ਪੁਲਿਸ ਨੇ ਦੱਸਿਆ ਕਿ ਸਾਵਿਤਰੀ ਦਾ ਪਤੀ ਰਵੀ ਕੁਮਾਰ (27) ਨਾਂ ਦੀ ਔਰਤ ਆਪਣੇ ਵੱਡੇ ਬੇਟੇ ਦੀ ਅਪਾਹਜਤਾ ਨੂੰ ਲੈ ਕੇ ਅਕਸਰ ਉਸ ਨਾਲ ਝਗੜਾ ਕਰਦੀ ਸੀ

ਪੰਜਾਬੀ ਜਾਗਰਣ 6 May 2024 1:36 pm

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ [...] The post ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 1:32 pm

Israel Hamas War : ਇਜ਼ਰਾਈਲੀ ਫ਼ੌਜ ਦਾ ਫਲਸਤੀਨ ਨਾਗਰਿਕਾਂ ਨੂੰ ਅਲਟੀਮੇਟਮ, ਵੱਡੇ ਹਮਲੇ ਦਾ ਡਰ

ਇਜ਼ਰਾਈਲੀ ਫੌਜ ਨੇ ਕਿਹਾ ਕਿ ਉਸ ਨੇ ਸੀਮਤ ਪਾਬੰਦੀਆਂ ਦੇ ਤਹਿਤ ਰਫਾਹ ਦੇ ਨਿਵਾਸੀਆਂ ਨੂੰ ਖਾਲੀ ਕਰਨ ਦਾ ਆਦੇਸ਼ ਦੇਣਾ ਸ਼ੁਰੂ ਕਰ ਦਿੱਤਾ ਹੈ...

ਪੰਜਾਬੀ ਜਾਗਰਣ 6 May 2024 1:30 pm

ਬਠਿੰਡਾ ’ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਕਿਸਾਨਾਂ ਵੱਲੋਂ ਵਿਰੋਧ

ਮਨੋਜ ਸ਼ਰਮਾ ਬਠਿੰਡਾ, 6 ਮਈ ਅੱਜ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਬਠਿੰਡਾ ਦਿਹਾਤੀ ਦੇ ਪਿੰਡਾਂ ਵਿੱਚ ਕਿਸਾਨ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਪਿੰਡ ਮਹਿਮਾ ਸਰਜਾ, ਬਰਕੰਦੀ ਤੇ ਅਕਲੀਆ ਕਲਾਂ ਵਿਖੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਬੀਕੇਯੂ ਸਿੱਧੂਪੁਰ ਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁਰਦੀਪ ਸਿੰਘ ਮਹਿਮਾ ਸਰਜਾ,ਮਾਸਟਰ ਸੇਵਕ ਸਿੰਘ, ਅੰਗਰੇਜ਼ ਸਿੰਘ [...] The post ਬਠਿੰਡਾ ’ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਕਿਸਾਨਾਂ ਵੱਲੋਂ ਵਿਰੋਧ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 1:28 pm

T20 World Cup 2024 ਨੂੰ ਅੱਤਵਾਦੀ ਹਮਲੇ ਦੀ ਮਿਲੀ ਧਮਕੀ, ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਨੇ ਕੀਤਾ ਵੱਡਾ ਖੁਲਾਸਾ

ਨੀਦਾਦ ਦੇ ਪ੍ਰਧਾਨ ਮੰਤਰੀ ਡਾਕਟਰ ਕੀਥ ਰੌਲੇ ਨੇ ਖੁਲਾਸਾ ਕੀਤਾ ਹੈ ਕਿ ਵੈਸਟਇੰਡੀਜ਼ ਅਤੇ ਅਮਰੀਕਾ ਦੀ ਮੇਜ਼ਬਾਨੀ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅੱਤਵਾਦੀ ਹਮਲੇ ਦੀ ਧਮਕੀ ਮਿਲੀ ਹੈ। ਰੌਲੇ ਨੇ ਕਿਹਾ ਕਿ ਖ਼ਤਰੇ ਨਾਲ ਨਜਿੱਠਣ ਲਈ ਰਾਸ਼ਟਰੀ ਸੁਰੱਖਿਆ ਤਿਆਰੀਆਂ ਤੇ ਜਵਾਬੀ ਤਿਆਰੀ ਲਈ ਵਾਧੂ ਯਤਨ ਕੀਤੇ ਜਾਣਗੇ।

ਪੰਜਾਬੀ ਜਾਗਰਣ 6 May 2024 1:20 pm

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਪੰਜਾਬੀ ਜਾਗਰਣ 6 May 2024 1:19 pm

Jaya Prada Success Story : ਡਾਕਟਰ ਬਣਾਉਣਾ ਚਾਹੁੰਦੀ ਸੀ ਜਯਾ ਪ੍ਰਦਾ, ਮਾਂ ਦੇ ਇਸ ਇਕ ਕਦਮ ਨੇ ਬਣਾਇਆ 7 ਫਿਲਮ ਇੰਡਸਟਰੀਆਂ ਦਾ ਮੱਲਿਕਾ

ਜਯਾ ਦੇ ਪਿਤਾ ਕ੍ਰਿਸ਼ਨਾ ਰਾਓ ਇਕ ਤੇਲਗੂ ਫਿਲਮ ਫਾਇਨਾਂਸਰ ਸਨ। ਜਯਾ ਦੀ ਫਿਲਮ ਇੰਡਸਟਰੀ 'ਚ ਐਂਟਰੀ ਕਾਫੀ ਦਿਲਚਸਪ ਰਹੀ ਹੈ। ਉਹ ਕਦੇ ਵੀ ਅਭਿਨੇਤਰੀ ਨਹੀਂ ਬਣਨਾ ਚਾਹੁੰਦੀ ਸੀ, ਉਹ ਹਮੇਸ਼ਾ ਡਾਕਟਰ ਬਣਨ ਦੀ ਇੱਛਾ ਰੱਖਦੀ ਸੀ। ਪਰ ਮਾਂ ਨੇ ਜਯਾ ਨੂੰ ਸਿੰਗਿੰਗ ਤੇ ਡਾਂਸਿੰਗ ਦੀਆਂ ਕਲਾਸਾਂ ਸ਼ੁਰੂ ਕਰਵਾ ਦਿੱਤੀਆਂ।

ਪੰਜਾਬੀ ਜਾਗਰਣ 6 May 2024 1:10 pm

mAadhaar Update : ਇਕ Aadhaar ਅਕਾਊਂਟ ਨਾਲ ਜੋੜੋ ਪਰਿਵਾਰ ਦੇ 5 ਮੈਂਬਰਾਂ ਦੀ ਪ੍ਰੋਫਾਈਲ, ਬੇਹੱਦ ਆਸਾਨ ਹੈ ਤਰੀਕਾ

mAadhaar ਐਪ ਨਾਲ ਆਧਾਰ ਕਾਰਡ ਧਾਰਕ ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਦੇ ਆਧਾਰ ਕਾਰਡ ਨੂੰ ਵੀ ਸੇਵ ਕਰ ਕੇ ਰੱਖ ਸਕਦੇ ਹਨ। mAadhaar AAP (add familiy members in mAadhaar) ਦੇ ਨਾਲ 5 ਆਧਾਰ ਪ੍ਰੋਫਾਈਲ ਜੋੜੀਆਂ ਜਾ ਸਕਦੀਆਂ ਹਨ।

ਪੰਜਾਬੀ ਜਾਗਰਣ 6 May 2024 12:50 pm

Schools Bomb Threat: ਹੁਣ ਅਹਿਮਦਾਬਾਦ ਦੇ ਸੱਤ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਗੁਜਰਾਤ ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਪਿਛਲੇ ਕਈ ਦਿਨਾਂ ਤੋਂ ਦਿੱਲੀ ਐੱਨਸੀਆਰ ਦੇ 100 ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉੱਥੇ ਹੀ ਹੁਣ ਮਿਲੀ ਜਾਣਕਾਰੀ ਮੁਤਾਬਿਕ ਅਹਿਮਦਾਬਾਦ ਦੇ ਤਿੰਨ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਪੰਜਾਬੀ ਜਾਗਰਣ 6 May 2024 12:48 pm

ਮਾਰੂਤੀ ਸੁਜ਼ੂਕੀ ਸਵਿਫਟ 2024 ਦੇ ਮੱਧ ਵੇਰੀਐਂਟ VXI ਤੇ VXI (O) 'ਚ ਕਿਵੇਂ ਦੇ ਹੋਣਗੇ ਫੀਚਰਜ਼, ਜਾਣੋ ਪੂਰੀ ਜਾਣਕਾਰੀ

ਨਵੀਂ Swift 2024 'ਚ ਕੰਪਨੀ 1.2 ਲੀਟਰ Z ਸੀਰੀਜ਼ ਦਾ ਮਾਈਲਡ ਹਾਈਬ੍ਰਿਡ ਪੈਟਰੋਲ ਇੰਜਣ ਦੇਵੇਗੀ। ਪੁਰਾਣੀ ਸਵਿਫਟ ਦੇ ਚਾਰ ਸਿਲੰਡਰ ਇੰਜਣ ਦੀ ਥਾਂ ਨਵੀਂ ਸਵਿਫਟ ਨੂੰ ਤਿੰਨ ਸਿਲੰਡਰ ਇੰਜਣ ਨਾਲ ਲਿਆਂਦਾ ਜਾਵੇਗਾ...

ਪੰਜਾਬੀ ਜਾਗਰਣ 6 May 2024 12:48 pm

ਪਾਕਿਸਤਾਨ ਵੱਲੋਂ ਵਿਦੇਸ਼ਾਂ ਤੋਂ ਕਣਕ ਖ਼ਰੀਦਣ ਖ਼ਿਲਾਫ਼ ਕਿਸਾਨਾਂ ਦਾ ਦੇਸ਼ਿਵਆਪੀ ਪ੍ਰਦਰਸ਼ਨ 10 ਤੋਂ

ਇਸਲਾਮਾਬਾਦ, 6 ਮਈ ਕਿਸਾਨਾਂ ਦੀ ਜਥੇਬੰਦੀ ਕਿਸਾਨ ਇਤੇਹਾਦ ਨੇ ਪਾਕਿਸਤਾਨ ਵਿੱਚ ਕਣਕ ਦੀ ਸਰਕਾਰੀ ਖਰੀਦ ਨਾ ਹੋਣ ਦੇ ਰੋੋੋਸ ਵਿੱਚ 10 ਮਈ ਤੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਇਤੇਹਾਦ ਦੇ ਚੇਅਰਮੈਨ ਖਾਲਿਦ ਖੋਖਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਦੇਸ਼ ਦੇ ਕਿਸਾਨਾਂ ਤੋਂ ਜਿਣਸ ਖਰੀਦਣ ਦੀ ਥਾਂ ਵਿਦੇਸ਼ਾਂ [...] The post ਪਾਕਿਸਤਾਨ ਵੱਲੋਂ ਵਿਦੇਸ਼ਾਂ ਤੋਂ ਕਣਕ ਖ਼ਰੀਦਣ ਖ਼ਿਲਾਫ਼ ਕਿਸਾਨਾਂ ਦਾ ਦੇਸ਼ਿਵਆਪੀ ਪ੍ਰਦਰਸ਼ਨ 10 ਤੋਂ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:48 pm

ਦਿੱਲੀ ਤੋਂ ਬਾਅਦ ਅਹਿਮਦਾਬਾਦ ’ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਹਿਮਦਾਬਾਦ (ਗੁਜਰਾਤ), 6 ਮਈ ਗੁਜਰਾਤ ਦੇ ਅਹਿਮਦਾਬਾਦ ਵਿੱਚ 6 ਸਕੂਲਾਂ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਡੀਸੀਪੀ ਕੰਟਰੋਲ ਅਹਿਮਦਾਬਾਦ ਸਿਟੀ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ [...] The post ਦਿੱਲੀ ਤੋਂ ਬਾਅਦ ਅਹਿਮਦਾਬਾਦ ’ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:36 pm

ਪਾੜ੍ਹਿਆਂ ਨੇ ਕਵਿਤਾ ਉਚਾਰਨ ਮੁਕਾਬਲੇ ’ਚ ਦਿਖਾਏ ਹੁਨਰ

ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 5 ਮਈ ਵਿਸ਼ਵਾਸ ਪਬਲਿਕ ਸਕੂਲ ਵਿਚ ਪਰਮ ਸ਼ਰਧਾ ਦੇਵ ਸੁਆਮੀ ਵਿਸ਼ਵਾਸ ਦੀ ਯਾਦ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਿਚਾਲੇ ਹਿੰਦੀ ਤੇ ਪੰਜਾਬੀ ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਰੀਬ 13 ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। ਜੱਜਾਂ ਦੀ ਭੂਮਿਕਾ ਸ਼ਾਇਰ ਕੁਲਵੰਤ ਸਿੰਘ ਚਾਵਲਾ ਰਫੀਕ, ਸਤਿੰਦਰਪਾਲ ਸਿੰਘ ਤੇ ਭਾਵਨਾ ਨੇ [...] The post ਪਾੜ੍ਹਿਆਂ ਨੇ ਕਵਿਤਾ ਉਚਾਰਨ ਮੁਕਾਬਲੇ ’ਚ ਦਿਖਾਏ ਹੁਨਰ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:31 pm

ਲਹਿਰਾਗਾਗਾ: ਸੈਰ ਕਰਨ ਵਾਲੇ ਦੀ ਟਰੈਕਟਰ ਦੀ ਟੱਕਰ ਕਾਰਨ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 6 ਮਈ ਨੇੜਲੇ ਪਿੰਡ ਸੰਗਤੀਵਾਲਾ ਵਿਚ ਪੈਦਲ ਸੈਰ ਕਰਨ ਗਏ ਦਲਬਾਰਾ ਸਿੰਘ ਦੀ ਟਰੈਕਟਰ ਟੱਕਰ ਕਾਰਨ ਮੌਤ ਹੋ ਗਈ ਹੈ। ਸਦਰ ਪੁਲੀਸ ਨੇ ਟਰੈਕਟਰ ਚਾਲਕ ਗੁਰਪਾਲ ਸਿੰਘ ਵਾਸੀ ਸੰਗਤੀਵਾਲਾ ਖ਼ਿਲਾਫ਼ ਧਾਰਾ 279, 304ਏ ਅਧੀਨ ਕੇਸ ਦਰਜ ਕਰਕੇ ਦੇਹ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਥਾਣਾ ਸਦਰ ਮੁੱਖੀ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ [...] The post ਲਹਿਰਾਗਾਗਾ: ਸੈਰ ਕਰਨ ਵਾਲੇ ਦੀ ਟਰੈਕਟਰ ਦੀ ਟੱਕਰ ਕਾਰਨ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:30 pm

ਮੈਟਰੋ ’ਚ ਨਾਬਾਲਗ ਨਾਲ ਛੇਡ਼ਛਾਡ਼

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਮਈ ਦਿੱਲੀ ਮੈਟਰੋ ਵਿੱਚ ਇੱਕ ਵਿਅਕਤੀ ਵੱਲੋਂ 16 ਸਾਲਾ ਲੜਕੇ ਨਾਲ ਦਾ ਕਥਿਤ ਤੌਰ ’ਤੇ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਪੁਲੀਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਕਥਿਤ ਘਟਨਾ ਸ਼ੁੱਕਰਵਾਰ ਰਾਤ ਰਾਜੀਵ ਚੌਕ ਮੈਟਰੋ ਸਟੇਸ਼ਨ ’ਤੇ ਵਾਪਰੀ ਹੈ। ਲੜਕੇ ਨੇ ‘ਐਕਸ ’ਤੇ [...] The post ਮੈਟਰੋ ’ਚ ਨਾਬਾਲਗ ਨਾਲ ਛੇਡ਼ਛਾਡ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:30 pm

ਮੈਟਰੋ ’ਚ ਨਾਬਾਲਗ ਨਾਲ ਛੇੜਛਾੜ

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਮਈ ਦਿੱਲੀ ਮੈਟਰੋ ਵਿੱਚ ਇੱਕ ਵਿਅਕਤੀ ਵੱਲੋਂ 16 ਸਾਲਾ ਲੜਕੇ ਨਾਲ ਦਾ ਕਥਿਤ ਤੌਰ ’ਤੇ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਪੁਲੀਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਕਥਿਤ ਘਟਨਾ ਸ਼ੁੱਕਰਵਾਰ ਰਾਤ ਰਾਜੀਵ ਚੌਕ ਮੈਟਰੋ ਸਟੇਸ਼ਨ ’ਤੇ ਵਾਪਰੀ ਹੈ। ਲੜਕੇ ਨੇ ‘ਐਕਸ ’ਤੇ [...] The post ਮੈਟਰੋ ’ਚ ਨਾਬਾਲਗ ਨਾਲ ਛੇੜਛਾੜ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:30 pm

ਦਿੱਲੀ ’ਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ

ਨਵੀਂ ਦਿੱਲੀ, 5 ਮਈ ਨਵੀਂ ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਕੌਮੀ ਰਾਜਧਾਨੀ ਵਿੱਚ ਇਸ ਗਰਮੀ ਰੁੱਤ ਦਾ ਹੁਣ ਤੱਕ ਦਾ ਇਹ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ। ਭਾਰਤ ਮੌਸਮ ਵਿਭਾਗ [...] The post ਦਿੱਲੀ ’ਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:30 pm

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ ਦੀ ਚੈਕਿੰਗ

ਪੱਤਰ ਪ੍ਰੇਰਕ ਜੀਂਦ, 5 ਮਈ ਗਰਮੀ ਵੱਧਣ ਦੇ ਨਾਲ-ਨਾਲ ਸਿਹਤ ਵਿਭਾਗ ਦੀ ਟੀਮਾਂ ਨੇ ਵੀ ਆਪਣੀ ਚੌਕਸੀ ਵਧਾ ਦਿੱਤੀ ਹੈ। ਇਸੇ ਤਹਿਤ ਕਾਲਵਾਂ ਸੀਐੱਚਸੀ ਦੇ ਅਧੀਨ ਆਉਣ ਵਾਲੇ ਪਿੰਡਾਂ ਵਿੱਚ ਸਿਹਤ ਸੁਪਰਵਾਈਜ਼ਰ ਵਜਿੰਦਰ ਬੂਰਾ ਦੀ ਅਗਵਾਈ ਹੇਠ 8 ਟੀਮਾਂ ਨੇ ਪਿੰਡ ਕਾਲਵਾ ਦੇ 1350 ਘਰਾਂ ਦੀ ਜਾਂਚ ਕੀਤੀ, ਜਿਸ ਵਿੱਚ 3 ਘਰਾਂ ’ਚੋਂ ਲਾਰਵਾ ਪਾਇਆ [...] The post ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ ਦੀ ਚੈਕਿੰਗ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:30 pm

ਪਿਤਾ ਦੀ ਦੁਕਾਨ ’ਚੋਂ ਭੈਣ-ਭਰਾ ਦੀਆਂ ਲਾਸ਼ਾਂ ਮਿਲੀਆਂ

ਨਵੀਂ ਦਿੱਲੀ (ਪੱਤਰ ਪ੍ਰੇਰਕ): ਉੱਤਰ ਪੱਛਮੀ ਦਿੱਲੀ ਦੇ ਕੇਸ਼ਵ ਪੁਰਮ ਇਲਾਕੇ ਵਿੱਚ ਇੱਕ ਦੁਕਾਨ ’ਚੋਂ 13 ਸਾਲਾ ਲੜਕੀ ਅਤੇ ਉਸ ਦੇ ਛੋਟੇ ਭਰਾ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਦਿੱਲੀ ਪੁਲੀਸ ਮਾਮਲੇ ਵਿੱਚ ਮੁੱਖ ਸ਼ੱਕੀ ਬੱਚਿਆਂ ਦੇ ਪਿਤਾ ਮਨੀਸ਼ ਦੀ ਭਾਲ ਵਿੱਚ ਹੈ। ਬੱਚੇ ਦੀ ਮਾਂ ਅਨੁਸਾਰ ਦੋਵੇਂ ਭੈਣ-ਭਰਾ ਉਸ ਦਿਨ ਸਕੂਲ ਗਏ ਸਨ ਪਰ ਘਰ [...] The post ਪਿਤਾ ਦੀ ਦੁਕਾਨ ’ਚੋਂ ਭੈਣ-ਭਰਾ ਦੀਆਂ ਲਾਸ਼ਾਂ ਮਿਲੀਆਂ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:28 pm

ਸਕੂਲ ਦੇ ਏਸੀ ਦਾ ਖ਼ਰਚਾ ਚੁੱਕਣ ਮਾਪੇ: ਹਾਈ ਕੋਰਟ

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਮਈ ਦਿੱਲੀ ਹਾਈ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਸਕੂਲਾਂ ਵਿੱਚ ਏਅਰ ਕੰਡੀਸ਼ਨਿੰਗ ਦਾ ਖਰਚਾ ਮਾਪਿਆਂ ਨੂੰ ਝੱਲਣਾ ਚਾਹੀਦਾ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਸਹੂਲਤ ਹੈ। ਅਦਾਲਤ ਨੇ ਕਲਾਸਰੂਮਾਂ ਵਿੱਚ ਏਅਰ ਕੰਡੀਸ਼ਨਿੰਗ ਲਈ 2,000 ਰੁਪਏ ਪ੍ਰਤੀ ਮਹੀਨਾ ਵਸੂਲਣ ਵਾਲੇ ਇੱਕ ਨਿੱਜੀ ਸਕੂਲ ਵਿਰੁੱਧ ਦਾਇਰ ਜਨਹਿਤ ਪਟੀਸ਼ਨ ਨੂੰ [...] The post ਸਕੂਲ ਦੇ ਏਸੀ ਦਾ ਖ਼ਰਚਾ ਚੁੱਕਣ ਮਾਪੇ: ਹਾਈ ਕੋਰਟ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:28 pm

ਮਿਲਾਵਟੀ ਮਸਾਲੇ ਬਣਾਉਣ ਵਾਲੀਆਂ ਦੋ ਯੂਨਿਟਾਂ ਦਾ ਪਰਦਾਫਾਸ਼

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਮਈ ਦਿੱਲੀ ਪੁਲੀਸ ਨੇ ਕਰਾਵਲ ਨਗਰ ਖੇਤਰ ਵਿੱਚ ਕਥਿਤ ਤੌਰ ’ਤੇ ਚੱਲ ਰਹੇ ਮਿਲਾਵਟੀ ਮਸਾਲਿਆਂ ਦੇ ਦੋ ਨਿਰਮਾਣ ਯੂਨਿਟਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ’ਚੋਂ 15 ਟਨ ਮਿਲਾਵਟੀ ਮਸਾਲੇ ਅਤੇ ਕੱਚਾ ਮਾਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ [...] The post ਮਿਲਾਵਟੀ ਮਸਾਲੇ ਬਣਾਉਣ ਵਾਲੀਆਂ ਦੋ ਯੂਨਿਟਾਂ ਦਾ ਪਰਦਾਫਾਸ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:28 pm

ਦੇਸ਼ ਨੂੰ ਕਾਂਗਰਸ ਦੀ ਲੋੜ: ਦੇਵੇਂਦਰ ਯਾਦਵ

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਮਈ ਦਿੱਲੀ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਦੇਵੇਂਦਰ ਯਾਦਵ ਨੇ ਚੁਣੌਤੀਪੂਰਨ ਸਮੇਂ ਵਿੱਚ ਰਸਮੀ ਤੌਰ ’ਤੇ ਅੱਜ ਕਾਂਗਰਸੀ ਵਰਕਰਾਂ ਦੀ ਮੌਜੂਦਗੀ ਵਿੱਚ ਸੂਬਾ ਕਾਂਗਰਸ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਕਾਰਜਭਾਰ ਸੰਭਾਲਦੇ ਹੋਏ ਦੇਵੇਂਦਰ ਯਾਦਵ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਕੇਸੀ [...] The post ਦੇਸ਼ ਨੂੰ ਕਾਂਗਰਸ ਦੀ ਲੋੜ: ਦੇਵੇਂਦਰ ਯਾਦਵ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:27 pm

IRDEA, REC ਤੇ PFC ਦੇ ਸ਼ੇਅਰ ਧੜੰਮ, RBI ਦਾ ਇਹ ਫੈਸਲਾ ਬਣਿਆ ਭਾਰੀ ਗਿਰਾਵਟ ਦੀ ਵਜ੍ਹਾ

RBI ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਦਿੱਤੇ ਗਏ ਕਰਜ਼ਿਆਂ ਦੀ ਗਾਰੰਟੀ ਨੂੰ ਲੈ ਕੇ ਚਿੰਤਤ ਹੈ। ਇਹੀ ਕਾਰਨ ਹੈ ਕਿ ਬੈਂਕਿੰਗ ਰੈਗੂਲੇਟਰ ਨੇ ਕਰਜ਼ਾ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ ਨਿਰਮਾਣ ਅਧੀਨ ਬੁਨਿਆਦੀ ਪ੍ਰੋਜੈਕਟਾਂ ਲਈ ਹੋਰ ਵਿਵਸਥਾਵਾਂ ਨੂੰ ਪਾਸੇ ਰੱਖਣ ਦਾ ਪ੍ਰਸਤਾਵ ਦਿੱਤਾ ਹੈ। ਨਾਲ ਹੀ, ਜੇਕਰ ਉਨ੍ਹਾਂ ਨੂੰ ਪ੍ਰੋਜੈਕਟ 'ਚ ਕੋਈ ਬੇਨਿਯਮੀਆਂ ਮਿਲਦੀਆਂ ਹਨ, ਤਾਂ ਉਨ੍ਹਾਂ ਨੂੰ ਸਖਤੀ ਨਾਲ ਨਿਗਰਾਨੀ ਕਰਨੀ ਚਾਹੀਦੀ ਹੈ।

ਪੰਜਾਬੀ ਜਾਗਰਣ 6 May 2024 12:27 pm

‘ਆਪ’ ਦੀ ਰੈਲੀ ਵਿੱਚ ਭਾਜਪਾ ਖ਼ਿਲਾਫ਼ ਗੂੰਜੇ ਨਾਅਰੇ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 5 ਮਈ ਆਮ ਆਦਮੀ ਪਾਰਟੀ ਨੇ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਤਹਿਤ ਐਤਵਾਰ ਸਵੇਰੇ ਰਾਜਿੰਦਰ ਨਗਰ ਵਿੱਚ ਵਾਕਾਥਨ ਦਾ ਆਯੋਜਨ ਕੀਤਾ। ਇਸ ਮੌਕੇ ਵੱਡੀ ਗਿਣਤੀ ਨੌਜਵਾਨਾਂ ਨੇ ‘ਆਪ’ ਦੇ ਝੰਡੇ ਅਤੇ ਮੁੱਖ ਮੰਤਰੀ ਕੇਜਰੀਵਾਲ ਦੇ ਬੈਨਰ ਲੈ ਕੇ ਸ਼ਮੂਲੀਅਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਰੈਲੀ ਦੌਰਾਨ [...] The post ‘ਆਪ’ ਦੀ ਰੈਲੀ ਵਿੱਚ ਭਾਜਪਾ ਖ਼ਿਲਾਫ਼ ਗੂੰਜੇ ਨਾਅਰੇ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:26 pm

ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਦਾ ਨੁਕਸਾਨ ਕੀਤਾ: ਸੁਖਬੀਰ

ਹਰਜੀਤ ਸਿੰਘ ਡੇਰਾਬੱਸੀ/ਜ਼ੀਰਕਪੁਰ, 5 ਮਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ.ਕੇ. ਸ਼ਰਮਾ ਦੇ ਹੱਕ ਵਿੱਚ ਅੱਜ ਪੰਜਾਬ ਬਚਾਓ ਯਾਤਰਾ ਕੱਢੀ। ਇਹ ਯਾਤਰਾ ਡੇਰਾਬੱਸੀ ਭੂਸ਼ਨ ਫੈਕਟਰੀ ਤੋਂ ਸ਼ੁਰੂ ਹੋ ਕੇ ਨਾਭਾ ਸਾਹਿਬ ਜਾ ਕੇ ਸਮਾਪਤ ਹੋਈ। ਇਸ ਮੌਕੇ ਖੁੱਲ੍ਹੀ ਜੀਪ ਵਿੱਚ [...] The post ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਦਾ ਨੁਕਸਾਨ ਕੀਤਾ: ਸੁਖਬੀਰ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:25 pm

‘ਆਪ’ ਨੇ ਅਕਾਲੀ-ਭਾਜਪਾ ਵਾਂਗ ਲਾਰੇ ਨਹੀਂ ਲਾਏ: ਡਾ. ਬਲਬੀਰ

ਸਰਬਜੀਤ ਸਿੰਘ ਭੰਗੂ ਪਟਿਆਲਾ, 5 ਮਈ ਪਟਿਆਲਾ ਤੋਂ ‘ਆਪ’ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਈ ਇਲਾਕਿਆਂ ’ਚ ਚੋਣ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਅਕਾਲੀ ਦਲ ਅਤੇ ਭਾਜਪਾ ਦੀ ਤਰ੍ਹਾਂ ਲਾਰੇ ਨਹੀਂ ਲਾਏ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਤੇ ਭਾਜਪਾ [...] The post ‘ਆਪ’ ਨੇ ਅਕਾਲੀ-ਭਾਜਪਾ ਵਾਂਗ ਲਾਰੇ ਨਹੀਂ ਲਾਏ: ਡਾ. ਬਲਬੀਰ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:23 pm

ਸੰਵਿਧਾਨ ਬਚਾਉਣ ਲਈ ਮੋਦੀ ਸਰਕਾਰ ਨੂੰ ਲਾਂਭੇ ਕਰਨਾ ਜ਼ਰੂਰੀ: ਚੰਨੀ

ਪਾਲ ਸਿੰਘ ਨੌਲੀ ਜਲੰਧਰ, 5 ਮਈ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਸ਼ਹਿਰ ਦੇ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੀਟਿੰਗਾਂ ਕਰਦਿਆਂ ਕਿਹਾ ਕਿ ਸਾਰਾ ਦੇਸ਼ ਜਾਣ ਚੁੱਕਾ ਹੈ ਕਿ ਜੇਕਰ ਸੰਵਿਧਾਨ ਬਚਾਉਣਾ ਹੈ ਤਾਂ ਭਾਜਪਾ ਦੀ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ [...] The post ਸੰਵਿਧਾਨ ਬਚਾਉਣ ਲਈ ਮੋਦੀ ਸਰਕਾਰ ਨੂੰ ਲਾਂਭੇ ਕਰਨਾ ਜ਼ਰੂਰੀ: ਚੰਨੀ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:22 pm

ਅੰਮ੍ਰਿਤਪਾਲ ਦੇ ਮੈਦਾਨ ’ਚ ਨਿੱਤਰਨ ਕਾਰਨ ਅਕਾਲੀ ਦਲ ਦੀ ਚਿੰਤਾ ਵਧੀ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 5 ਮਈ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਆਜ਼ਾਦ ਉਮੀਦਵਾਰ ਵਜੋਂ ਆਮਦ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਥਕ ਉਮੀਦਵਾਰੀ ਸਾਬਤ ਕਰਨ ਅਤੇ ਪੰਥਕ ਏਜੰਡੇ ਬਾਰੇ [...] The post ਅੰਮ੍ਰਿਤਪਾਲ ਦੇ ਮੈਦਾਨ ’ਚ ਨਿੱਤਰਨ ਕਾਰਨ ਅਕਾਲੀ ਦਲ ਦੀ ਚਿੰਤਾ ਵਧੀ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:22 pm

ਬਾਦਲ ਤੇ ਮਲੂਕਾ ਪਰਿਵਾਰਾਂ ਦੀਆਂ ਬੀਬੀਆਂ ਨੂੰ ਮਿਹਣੋ-ਮਿਹਣੀ ਤੱਕ ਲੈ ਗਈ ਸਿਆਸਤ

ਇਕਬਾਲ ਸਿੰਘ ਸ਼ਾਂਤ ਲੰਬੀ, 5 ਮਈ ਚੋਣ ਸਿਆਸਤ ਸਾਰੀ ਉਮਰ ਘਿਉ-ਖਿਚੜੀ ਰਹੇ ਬਾਦਲ ਤੇ ਮਲੂਕਾ ਪਰਿਵਾਰਾਂ ਦੀਆਂ ਔਰਤਾਂ ਨੂੰ ਮਿਹਣੋ-ਮਿਹਣੀ ਤੱਕ ਲੈ ਗਈ ਹੈ। ਮਲੂਕਾ ਪਰਿਵਾਰ ਦੀ ਆਈਏਐੱਸ ਨੂੰਹ ਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਸਮਾਜਿਕ ਰਿਸ਼ਤੇ ’ਚ ਜੇਠਾਣੀ ਲੱਗਦੀ ਬਾਦਲਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਦੇ ਸਿਆਸੀ ਗੁਣਾਂ ’ਤੇ ਸੁਆਲ ਖੜ੍ਹੇ [...] The post ਬਾਦਲ ਤੇ ਮਲੂਕਾ ਪਰਿਵਾਰਾਂ ਦੀਆਂ ਬੀਬੀਆਂ ਨੂੰ ਮਿਹਣੋ-ਮਿਹਣੀ ਤੱਕ ਲੈ ਗਈ ਸਿਆਸਤ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:19 pm

Paytm Share: ਭਾਵੇਸ਼ ਗੁਪਤਾ ਦੇ ਅਸਤੀਫੇ ਦਾ ਦਿਖਾਈ ਦੇ ਰਿਹੈ ਅਸਰ, Paytm ਦੇ ਸ਼ੇਅਰਾਂ ਨੇ ਫਿਰ ਮਾਰਿਆ ਲੋਅਰ ਸਰਕਟ

ਫਿਨਟੇਕ ਕੰਪਨੀ ਪੇਟੀਐਮ ਮੁਸ਼ਕਲਾਂ ਵਿੱਚ ਘਿਰੀ ਹੋਈ ਹੈ। RBI ਵੱਲੋਂ Paytm ਪੇਮੈਂਟਸ ਬੈਂਕ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਕੰਪਨੀ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ ਆਈ ਹੈ। ਹਾਲਾਂਕਿ ਬਾਅਦ 'ਚ ਕੰਪਨੀ ਦੇ ਸ਼ੇਅਰਾਂ 'ਚ ਮਾਮੂਲੀ ਤੇਜ਼ੀ ਦੇਖਣ ਨੂੰ ਮਿਲੀ।

ਪੰਜਾਬੀ ਜਾਗਰਣ 6 May 2024 12:17 pm

ਸਿਆਸੀ ਵਾਅਦਿਆਂ ਲਈ ਹੋਣੀ ਚਾਹੀਦੀ ਹੈ ਕਾਨੂੰਨੀ ਜਵਾਬਦੇਹੀ: ਰਾਜਾ ਵੜਿੰਗ

ਗਗਨਦੀਪ ਅਰੋੜਾ ਲੁਧਿਆਣਾ, 5 ਮਈ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਹੜੀ ਸਿਆਸੀ ਪਾਰਟੀ ਚੋਣਾਂ ਦੌਰਾਨ ਸਿਆਸੀ ਵਾਅਦੇ ਕਰਦੀ ਹੈ ਉਨ੍ਹਾਂ ਵਾਅਦਿਆਂ ਲਈ ਕਾਨੂੰਨੀ ਜਵਾਬਦੇਹੀ ਹੋਣੀ ਚਾਹੀਦੀ ਹੈ ਤਾਂ ਕਿ ਕੋਈ ਵੀ ਸਿਆਸੀ ਪਾਰਟੀ ਆਪਣਾ ਵਾਅਦਾ ਪੂਰਾ ਕਰਨ ਤੋਂ ਪਿੱਛੇ ਹੱਟਦੀ ਹੈ [...] The post ਸਿਆਸੀ ਵਾਅਦਿਆਂ ਲਈ ਹੋਣੀ ਚਾਹੀਦੀ ਹੈ ਕਾਨੂੰਨੀ ਜਵਾਬਦੇਹੀ: ਰਾਜਾ ਵੜਿੰਗ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:15 pm

ਹੰਸ ਤੇ ਅਨਮੋਲ ਪਾਰਕਾਂ ’ਚ ਲੋਕਾਂ ਨਾਲ ਰਾਬਤਾ ਕਾਇਮ ਕਰਨ ਲੱਗੇ

ਮਹਿੰਦਰ ਸਿੰਘ ਰੱਤੀਆਂ ਮੋਗਾ, 5 ਮਈ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਭੀੜ ਇਕੱਠੀ ਕਰਨ ਲਈ ਅਖਾੜੇ ਨਹੀਂ ਲੱਗ ਰਹੇ। ਉਮੀਦਵਾਰ ਇਕ-ਦੋ ਕਾਰਾਂ-ਜੀਪਾਂ ਨਾਲ ਪਿੰਡ ’ਚ ਵੜਦਾ ਹੈ ਅਤੇ 10-15 ਮਿੰਟ ਦੇ ਸੰਬੋਧਨ ਤੋਂ ਬਾਅਦ ਪਰਤ ਜਾਂਦਾ ਹੈ। ਜਿਉਂ ਜਿਉਂ ਚੋਣ ਦੰਗਲ ਭਖ ਰਿਹਾ ਹੈ ਤਿਉਂ ਤਿਉਂ ਫਿਲਮੀ ਸਿਤਾਰੇ ਵੀ ਲੋਕਾਂ ਵਿਚ ਘੁਲ ਮੁਲ ਮਿਲ ਕੇ [...] The post ਹੰਸ ਤੇ ਅਨਮੋਲ ਪਾਰਕਾਂ ’ਚ ਲੋਕਾਂ ਨਾਲ ਰਾਬਤਾ ਕਾਇਮ ਕਰਨ ਲੱਗੇ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 12:14 pm