SENSEX
NIFTY
GOLD
USD/INR

Weather

23    C
... ...View News by News Source

ਅਣਪਛਾਤੇ ਲੁਟੇਰੇ ਪਤੀ ਪਤਨੀ ਤੋਂ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ

ਅਣਪਛਾਤੇ ਲੁਟੇਰੇ ਦਿਨ ਦਿਹਾੜੇ ਇਕ ਸਕੂਟਰੀ ਸਵਾਰ ਪਤੀ ਪਤਨੀ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਸੋਅਣਪਛਾਤੇ ਲੁਟੇਰੇ ਦਿਨ ਦਿਹਾੜੇ ਇਕ ਸਕੂਟਰੀ ਸਵਾਰ ਪਤੀ ਪਤਨੀ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ

ਪੰਜਾਬੀ ਜਾਗਰਣ 3 May 2024 3:00 am

ਪੰਜਾਬ ਬਚਾਓ ਯਾਤਰਾ ਹਲਕਾ ਨਵਾਂਸ਼ਹਿਰ 'ਚ ਪੁੱਜੇਗੀ ਭਲਕੇ

ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਜਾਰੀ ਪੰਜਾਬ ਬਚਾਉਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਜਾਰੀ ਪੰਜਾਬ ਬਚਾਉ ਯਾਤਰਾ 4 ਮਈ ਨੂੰ ਹਲਕਾ ਨਵਾਂਸ਼ਹਿਰ 'ਚ ਪਹੁੰਚੇਗੀ

ਪੰਜਾਬੀ ਜਾਗਰਣ 3 May 2024 3:00 am

ਅੱਖਾਂ ਦੇ ਜਾਂਚ ਕੈਂਪ ਦਾ 700 ਮਰੀਜ਼ਾਂ ਨੇ ਲਿਆ ਲਾਹਾ

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਸੰਸਥਾ ਇਨਸਾਨੀਅਤ ਪਹਿਲਾਂ ਵੱਲੋਂਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਸੰਸਥਾ ਇਨਸਾਨੀਅਤ ਪਹਿਲਾਂ ਵੱਲੋਂ ਪਿੰਡ ਪੋਜੇਵਾਲ ਧਾਮ ਵਿਖੇ ਅੱਖਾਂ ਦਾ

ਪੰਜਾਬੀ ਜਾਗਰਣ 3 May 2024 3:00 am

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ ਰਿਹਾ ਸੌ ਫ਼ੀਸਦੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜੇ ਦੌਰਾਨ ਭਾਈ ਸੰਗਤ ਸਿਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜੇ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ ਸੌ ਫ਼ੀਸਦੀ ਰਿਹਾ।

ਪੰਜਾਬੀ ਜਾਗਰਣ 3 May 2024 3:00 am

ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮੁੱਖ ਮਾਰਗ ਦਾ ਕੰਮ ਪਿੱਛਲੇ ਦੋ ਮਹੀਨਿਆਂ ਤੋਂ ਜੰਗੀ ਪਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮੁੱਖ ਮਾਰਗ ਦਾ ਕੰਮ ਪਿੱਛਲੇ ਦੋ ਮਹੀਨਿਆਂ ਤੋਂ ਜੰਗੀ

ਪੰਜਾਬੀ ਜਾਗਰਣ 3 May 2024 3:00 am

ਹਰਮਨ ਨੇ 95 ਫ਼ੀਸਦੀ ਅੰਕ ਲੈ ਕੇ ਰੋਸ਼ਨ ਕੀਤਾ ਨਾਂ

ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦਾ ਬਾਰ੍ਹਵੀਂ ਤੇ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦਾ ਬਾਰ੍ਹਵੀਂ ਤੇ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ।

ਪੰਜਾਬੀ ਜਾਗਰਣ 3 May 2024 3:00 am

ਫਰਾਲਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਤੇ 12ਵੀਂ ਜਮਾਤ ਦੇ ਨਤੀਜੇ ਮੁਤਾਬਕ ਸਰਕਾਰੀਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਤੇ 12ਵੀਂ ਜਮਾਤ ਦੇ ਨਤੀਜੇ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦਾ ਨਤੀਜਾ 100 ਫ਼ੀਸਦੀ ਰਿਹਾ

ਪੰਜਾਬੀ ਜਾਗਰਣ 3 May 2024 3:00 am

ਭੇਡਾਂ ਚੋਰੀ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਇਕ ਵਿਅਕਤੀ ਦੀਆਂ ਭੇਡਾਂ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਅਤੇ 4 ਅਣਪਛਾਤਇਕ ਵਿਅਕਤੀ ਦੀਆਂ ਭੇਡਾਂ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਅਤੇ 4 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ

ਪੰਜਾਬੀ ਜਾਗਰਣ 3 May 2024 3:00 am

ਜਿਲ੍ਹੇ ਨੇ 12ਵੀਂ ਜਮਾਤ ਦੀ ਪਾਸ ਪ੍ਰਤੀਸ਼ਤਤਾ ਵਿੱਚ ਮਾਰੀ ਬਾਜ਼ੀ –ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰਵੀਂ ਜ਼ਮਾਤ ਦੇ ਨਤੀਜਿਆਂ ਦੀ ਪਾਸ ਪ੍ਰਤੀਸ਼ਤਤਾ ਵਿੱਚ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ ਹੈ, ਜਿਸ ਲਈ ਅੰਮ੍ਰਿਤਸਰ ਦੇ ਅਧਿਆਪਕ ਪ੍ਰਸੰਸਾਂ ਦੇ ਹੱਕਦਾਰ ਹਨ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਕੁੱਲ … The post ਜਿਲ੍ਹੇ ਨੇ 12ਵੀਂ ਜਮਾਤ ਦੀ ਪਾਸ ਪ੍ਰਤੀਸ਼ਤਤਾ ਵਿੱਚ ਮਾਰੀ ਬਾਜ਼ੀ – ਡਿਪਟੀ ਕਮਿਸ਼ਨਰ appeared first on Punjab Post .

ਪੰਜਾਬ ਪੋਸਟ 3 May 2024 2:02 am

ਸਰਕੂਲਰ ਰੋਡ ਨੂੰ ਕੂੜਾ ਚੁੱਕ ਕੇ ਨਵੀਆਂ ਐਲ.ਈ.ਡੀ ਲਾਈਟਾਂ ਨਾਲ ਰੋਸ਼ਨਾਇਆ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਐਸ.ਈ ਸੰਦੀਪ ਸਿੰਘ, ਮੈਡੀਕਲ ਅਫਸਰ ਹੈਲਥ ਡਾ. ਕਿਰਨ ਕੁਮਾਰ, ਚੀਫ ਸੈਨੇਟਰੀ ਇੰਸਪੈਕਟਰ ਮਲਕੀਅਤ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਦੇਖ-ਰੇਖ ਹੇਠ ਚਲਾਈ ਗਈ ਮੁਹਿੰਮ ਤਹਿਤ ਸ਼ਹਿਰ ਦੀ ਮੁੱਖ ਸਰਕੂਲਰ ਰੋਡ `ਤੇ ਫੋਰ ਚੌਕ ਤੋਂ ਕਚਹਿਰੀ ਚੌਕ ਤੱਕ ਜੇ.ਸੀ.ਬੀ ਮਸ਼ੀਨਾਂ ਤੇ ਟਿੱਪਰਾਂ ਨਾਲ ਸਾਰੇ ਪੁਰਾਣੇ ਕੂੜੇ ਅਤੇ ਸੀ.ਐਂਡ.ਡੀ ਤੇ ਸੜਕ ਦੇ … The post ਸਰਕੂਲਰ ਰੋਡ ਨੂੰ ਕੂੜਾ ਚੁੱਕ ਕੇ ਨਵੀਆਂ ਐਲ.ਈ.ਡੀ ਲਾਈਟਾਂ ਨਾਲ ਰੋਸ਼ਨਾਇਆ appeared first on Punjab Post .

ਪੰਜਾਬ ਪੋਸਟ 3 May 2024 1:54 am

ਬੋਰਡ ਪ੍ਰੀਖਿਆਵਾਂ ‘ਚ ਸ਼ਾਨਦਾਰ ਰਿਹਾ ਪਿੰਗਲਵਾੜਾ ਸਕੂਲ ਦਾ ਅੱਠਵੀਂ ਤੇ ਬਾਰ੍ਹਵੀਂ ਦਾ ਨਤੀਜਾ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਪਿੰਗਲਵਾੜਾ ਸੁਸਾਇਟੀ ਆਫ਼ ਉਨਟਾਰੀਉ (ਕੇਨੇਡਾ) ਅਤੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਅੰਮ੍ਰਿਤਸਰ ਦੇ ਸਾਂਝੇ ਸਹਿਯੋਗ ਨਾਲ ਚੱਲਦੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਕਲਾਂ ਦੇ ਬੋਰਡ ਪ੍ਰੀਖਿਆਵਾਂ ਦੇ ਅੱਠਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ … The post ਬੋਰਡ ਪ੍ਰੀਖਿਆਵਾਂ ‘ਚ ਸ਼ਾਨਦਾਰ ਰਿਹਾ ਪਿੰਗਲਵਾੜਾ ਸਕੂਲ ਦਾ ਅੱਠਵੀਂ ਤੇ ਬਾਰ੍ਹਵੀਂ ਦਾ ਨਤੀਜਾ appeared first on Punjab Post .

ਪੰਜਾਬ ਪੋਸਟ 3 May 2024 1:50 am

ਖ਼ਾਲਸਾ ਕਾਲਜ ਵੂਮੈਨ ਵਿਖੇ ‘ਐਨ.ਈ.ਪੀ-2020’ ਵਿਸ਼ੇ ’ਤੇ ਲੈਕਚਰ ਕਰਵਾਇਆ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਆਈ.ਕਿਉ.ਏ.ਸੀ ਅਤੇ ਐਨ.ਈ.ਪੀ ਕਮੇਟੀ ਵੱਲੋਂ ‘ਐਨ.ਈ.ਪੀ -2020’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਚ ਕਰਵਾਏ ਗਏ ਇਸ ਲੈਕਚਰ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਫੈਕਲਟੀ ਐਜ਼ੂਕੇਸ਼ਨ ਡਾ. ਦੀਪਾ ਸਿਕੰਦ ਕੋਟਸ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. … The post ਖ਼ਾਲਸਾ ਕਾਲਜ ਵੂਮੈਨ ਵਿਖੇ ‘ਐਨ.ਈ.ਪੀ-2020’ ਵਿਸ਼ੇ ’ਤੇ ਲੈਕਚਰ ਕਰਵਾਇਆ appeared first on Punjab Post .

ਪੰਜਾਬ ਪੋਸਟ 3 May 2024 1:47 am

ਬੀਬੀ ਭਾਨੀ ਪਬਲਿਕ ਸੀਨੀ. ਸੈਕੰ. ਸਕੂਲ ਦਾ ਅਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ

ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਪਬਲਿਕ ਸੀਨੀ. ਸੈਕੰ. ਸਕੂਲ ਲੋਂਗੋਵਾਲ ਦੇ ਵਿਦਿਆਰਥੀਆਂ ਦਾ ਬਾਰਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ। ਬਾਰਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਕਾਮਰਸ ਸਟਰੀਮ ਵਿੱਚੋਂ 80% ਅੰਕ ਪ੍ਰਾਪਤ ਕੀਤੇ ਬਾਕੀ ਵਿਦਿਆਰਥੀਆਂ ਨੇ ਇਸ ਸਟਰੀਮ ਵਿਚ 75% ਤੋ ਵੱਧ ਅੰਕ ਪ੍ਰਾਪਤ ਕੀਤੇ।ਆਰਟਸ ਸਟਰੀਮ ਦੇ ਵਿਦਿਆਰਥੀ ਹਰਮਨਦੀਪ ਸਿੰਘ … The post ਬੀਬੀ ਭਾਨੀ ਪਬਲਿਕ ਸੀਨੀ. ਸੈਕੰ. ਸਕੂਲ ਦਾ ਅਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ appeared first on Punjab Post .

ਪੰਜਾਬ ਪੋਸਟ 3 May 2024 1:43 am

ਜੀ.ਐਨ.ਡੀ.ਯੂ ਦਾ ਦੁਨੀਆਂ ਭਰ ਦੀਆਂ ਚੋਟੀ ਦੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ‘ਚ ਸ਼ੁਮਾਰ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਚੋਟੀ ਦੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ।ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇੱਕ ਸਰਵੇਖਣ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਉੱਚ-ਗੁਣਵੱਤਾ ਵਾਲੀ … The post ਜੀ.ਐਨ.ਡੀ.ਯੂ ਦਾ ਦੁਨੀਆਂ ਭਰ ਦੀਆਂ ਚੋਟੀ ਦੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ‘ਚ ਸ਼ੁਮਾਰ appeared first on Punjab Post .

ਪੰਜਾਬ ਪੋਸਟ 3 May 2024 1:39 am

ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੰਦੀਪ ਕੌਰ ਰੰਧਾਵਾ ਨੇ ਕੈਨੇਡਾ ‘ਚ ਰਚਿਆ ਇਤਿਹਾਸ

ਅੰਮ੍ਰਿਤਸਰ, 2 ਮਈ (ਦੀਪ ਦਵਿੰਦਰ ਸਿੰਘ) – ਰੋਜ਼ੀ ਰੋਟੀ ਦੀ ਭਾਲ ’ਚ ਵਿਦੇਸ਼ਾਂ ਵਿੱਚ ਜਾ ਵੱਸੇ ਪੰਜਾਬੀ ਆਪਣੀ ਅਗਲੀ ਪੀੜ੍ਹੀ ਨੂੰ ਮਾਤ ਭਾਸ਼ਾ ਨਾਲ ਜੋੜੀ ਰੱਖਣ ਲਈ ਨਿਰੰਤਰ ਉਪਰਾਲੇ ਕਰਦੇ ਰਹਿੰਦੇ ਹਨ।ਅਜਿਹਾ ਹੀ ਉਪਰਾਲਾ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਗੁਰੂ ਨਗਰੀ ਅੰਮ੍ਰਿਤਸਰ ਤੋਂ ਕਨੇਡਾ ਦੇ ਸ਼ਹਿਰ ਵਿੰਨੀ ਪੈਗ ਜਾ ਵੱਸੀ ਸੰਦੀਪ ਕੌਰ … The post ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੰਦੀਪ ਕੌਰ ਰੰਧਾਵਾ ਨੇ ਕੈਨੇਡਾ ‘ਚ ਰਚਿਆ ਇਤਿਹਾਸ appeared first on Punjab Post .

ਪੰਜਾਬ ਪੋਸਟ 3 May 2024 1:30 am

ਡੀ.ਏ.ਵੀ ਪਬਲਿਕ ਸਕੂਲ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਅੰਤਰਰਾਸ਼਼ਟਰੀ ਮਜ਼ਦੂਰ ਦਿਵਸ `ਤੇ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਅਤੇ ਦੁਨੀਆਂ ਭਰ ਦੇ ਕਾਮਿਆਂ ਦੇ ਅਣਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਤੇ ਕਵਿਤਾਵਾਂ ਪੜ੍ਹੀਆਂ।ਜਿਸ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਵਿਅਕਤੀਆਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦਾ … The post ਡੀ.ਏ.ਵੀ ਪਬਲਿਕ ਸਕੂਲ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ appeared first on Punjab Post .

ਪੰਜਾਬ ਪੋਸਟ 3 May 2024 1:26 am

ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਉਪਰਾਲੇ ਕਰਨ ਦੇ ਨਿਰਦੇਸ਼

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਗਤੀਵਿਧੀਆਂ ਉਲੀਕਣ ਦੇ ਨਿਰਦੇਸ਼ ਦਿੱਤੇ ਗਏ ਹਨ।ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜਿਆਂ ਸਨਮੁੱਖ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ … The post ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਉਪਰਾਲੇ ਕਰਨ ਦੇ ਨਿਰਦੇਸ਼ appeared first on Punjab Post .

ਪੰਜਾਬ ਪੋਸਟ 3 May 2024 1:22 am

ਭਾਜਪਾ ਉਮੀਦਵਾਰ ਨੇ ਸ਼ਾਸਤਰੀ ਮਾਰਕੀਟ ਵਿੱਚ ਚੋਣ ਪ੍ਰਚਾਰ ਦੌਰਾਨ ਸੁਣੀਆਂ ਦੁਕਾਨਦਾਰਾਂ ਦੀਆਂ ਮੁਸ਼ਕਲਾਂ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਚੋਣ ਪ੍ਰਚਾਰ ਦੌਰਾਨ ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸ਼ਾਸਤਰੀ ਮਾਰਕੀਟ ਪਹੁੰਚ ਕੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਦੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨਾਲ ਜਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਭਾਜਪਾ ਆਗੂ ਡਾ: ਰਾਮ ਚਾਵਲਾ ਤੇ ਹੋਰ ਵਰਕਰ ਤੇ ਸਮਰਥਕ ਮੌਜ਼ੂਦ ਸਨ।ਦੁਕਾਨਦਾਰਾਂ ਨੇ ਮੁੱਖ … The post ਭਾਜਪਾ ਉਮੀਦਵਾਰ ਨੇ ਸ਼ਾਸਤਰੀ ਮਾਰਕੀਟ ਵਿੱਚ ਚੋਣ ਪ੍ਰਚਾਰ ਦੌਰਾਨ ਸੁਣੀਆਂ ਦੁਕਾਨਦਾਰਾਂ ਦੀਆਂ ਮੁਸ਼ਕਲਾਂ appeared first on Punjab Post .

ਪੰਜਾਬ ਪੋਸਟ 3 May 2024 1:18 am

ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 2 ਮਈ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭੀਖੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਵਿੱਕੀ ਨੇ 84% ਅੰਕਾਂ ਨਾਲ ਪਹਿਲਾ, ਗੁਰਪਿਆਰ ਸਿੰਘ ਨੇ 77% ਅੰਕਾਂ ਨਾਲ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ 76% ਅੰਕਾਂ ਨਾਲ ਤੀਜ਼ਾ … The post ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ appeared first on Punjab Post .

ਪੰਜਾਬ ਪੋਸਟ 3 May 2024 1:13 am

ਸੰਵੇਦਨਸ਼ੀਲ ਬੂਥਾਂ ‘ਤੇ ਕਰਵਾਈਆਂ ਗਈਆਂ ਵੋਟਰ ਜਾਗਰੂਕਤਾ ਗਤੀਵਿਧੀਆਂ

ਅੰਮ੍ਰਿਤਸਰ, 2 ਮਈ *(ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਕੇੰਦਰੀ ਵਿਧਾਨ ਸਭਾ ਹਲਕੇ ਦੇ ਵਲਨਰੇਬਲ ਅਤੇ ਸੰਵੇਦਨਸ਼ੀਲ ਬੂਥਾਂ ‘ਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ ਨੇ ਕਿਹਾ … The post ਸੰਵੇਦਨਸ਼ੀਲ ਬੂਥਾਂ ‘ਤੇ ਕਰਵਾਈਆਂ ਗਈਆਂ ਵੋਟਰ ਜਾਗਰੂਕਤਾ ਗਤੀਵਿਧੀਆਂ appeared first on Punjab Post .

ਪੰਜਾਬ ਪੋਸਟ 3 May 2024 1:02 am

ਡੀਬੀਯੂ ਨੂੰ ਮਿਲਿਆ ਇੰਟਰਨੈਸ਼ਨਲ ਐਕਸੀਲੈਂਸ ਐਵਾਰਡ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮੁੰਬਈ 'ਚ ਕਰਵਾਏ ਇੰਟਰਨੈਸ਼ਨਲ ਐਕਸੀਲੈਂਸ ਐਵਾਰਡ 2024 ਸਮਾਗਮ 'ਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਡਬਲਿਊ ਬੀਆਰ ਕਾਰਪੋਰੇਸ਼ਨ ਦੁਆਰਾ ਕਰਵਾਏ ਵੱਕਾਰੀ ਪੁਰਸਕਾਰ ਸਮਾਗਮ ਨੇ ਡੀਬੀਯੂ ਨੂੰ ਡਿਜੀਟਲ ਸਿੱਖਿਆ, ਤਕਨਾਲੋਜੀ ਤੇ ਨਵੀਨਤਾਕਾਰੀ ਅਭਿਆਸਾਂ 'ਚ ਉੱਤਮ ਯੂਨੀਵਰਸਿਟੀ ਵਜੋਂ ਮਾਨਤਾ ਦਿੱਤੀ ਗਈ।ਇਸ ਸਨਮਾਨ ਨੂੰ ਪ੍ਰਰਾਪਤ ਕਰਨ ਲਈ ਚਾਂਸਲਰ ਡਾ. ਜ਼ੋਰਾ ਸਿੰਘ ਤੇ ਪੋ੍-ਚਾਂਸਲਰ ਡਾ. ਤਜਿੰਦਰ ਕੌਰ ਇਸ ਮੌਕੇ ਮੌਜੂਦ ਸਨ। ਇਸ ਸਮਾਗਮ 'ਚ ਬਾਲੀਵੁੱਡ ਅਭਿਨੇਤਰੀ ਕਿਆਰਾ ਅਡਵਾਨੀ ਨੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਪੁਰਸਕਾਰ ਭੇਟ ਕੀਤਾ।ਇੰਟਰਨੈਸ਼ਨਲ ਐਕਸੀਲੈਂਸ ਐਵਾਰਡਾਂ ਨੇ ਸਿੱਖਿਆ 'ਚ ਮੋਹਰੀ ਤਰੱਕੀ

ਪੰਜਾਬੀ ਜਾਗਰਣ 2 May 2024 11:56 pm

ਉੱਪਲ ਸਕੂਲ ਦੀ ਲਵਪ੍ਰਰੀਤ ਕੌਰ ਰਹੀ ਅੱਵਲ

ਨਾਇਬ ਰਸਾਲਦਾਰ ਬਸਤਾ ਸਿੰਘ ਸਰਕਾਰੀ ਹਾਈ ਸਕੂਲ ਉੱਪਲ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ। ਹੈਡ ਮਾਸਟਰ ਨਵਦੀਪ ਸ਼ਰਮਾ ਨੇ ਦੱਸਿਆ ਕਿ ਅੱਠਵੀਂ ਜਮਾਤ ਦਾ ਬੋਰਡ ਦਾ ਨਤੀਜਾ ਸੌ ਫੀਸਦੀ ਰਿਹਾ, ਜਿਸ 'ਚ ਲਵਪ੍ਰਰੀਤ ਕੌਰ ਤੇ ਜਗਜੀਤ ਸਿੰਘ ਦੋ ਵਿਦਿਆਰਥੀਆਂ ਨੇ 91.5 ਫੀਸਦੀ ਅੰਕ ਲੈਕੇ ਪਹਿਲਾ ਸਥਾਨ, ਨਵਦੀਪ ਕੌਰ ਨੇ 89.8 ਫ਼ੀਸਦੀ ਅੰਕ ਲੈਕੇ ਦੂਜਾ ਸਥਾਨ ਤੇ ਦੀਪਕ ਨੇ 88.1 ਫੀਸਦੀ ਅੰਕ ਪ੍ਰਰਾਪਤ ਕਰਕੇ ਤੀਜਾ ਸਥਾਨ ਪ੍ਰਰਾਪਤ ਕੀਤਾ। ਮਨਵੀਰ ਸਿੰਘ ਨੇ 88 ਫ਼ੀਸਦੀ, ਸਿਮਰਨਜੋਤ ਕੌਰ ਨੇ 86 ਫ਼ੀਸਦੀ ਤੇ ਰਾਜ ਕਰਨ ਨੇ 85 ਫ਼ੀਸਦੀ ਅੰਕ ਪ੍ਰਰਾਪਤ ਕੀਤੇ। ਸਕੂਲ ਦੀ ਵਿਦਿਆਰਥਣ ਲਵਪ੍ਰਰੀਤ ਕੌਰ ਨੇ ਹਿੰਦੀ ਵਿਸ਼ੇ 'ਚੋਂ ਪੂਰੇ ਅੰਕ ਪ੍ਰਰਾਪਤ ਕ

ਪੰਜਾਬੀ ਜਾਗਰਣ 2 May 2024 11:54 pm

ਹੇਮਾ ਮਾਲਿਨੀ ਤੇ ਧਰਮਿੰਦਰ ਦੇ ਵਿਆਹ ਦੇ ਪੂਰੇ ਹੋਏ 44 ਸਾਲ, Dream Girl ਨੇ ਹੀਮੈਨ ਨਾਲ ਸ਼ੇਅਰ ਕੀਤੀ ਰੋਮਾਂਟਿਕ ਵੀਡੀਓ

ਅੱਜ ਇਹ ਬਾਲੀਵੁੱਡ ਜੋੜਾ ਆਪਣੇ ਵਿਆਹ ਦੀ 44ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਧੀ ਈਸ਼ਾ ਦਿਓਲ ਨੇ ਆਪਣੇ ਮਾਤਾ-ਪਿਤਾ ਨੂੰ ਬਰਸੀ ਦੇ ਖਾਸ ਮੌਕੇ 'ਤੇ ਵਧਾਈ ਦਿੱਤੀ ਸੀ। ਇਸ ਲਈ ਹੁਣ ਡਰੀਮ ਗਰਲ ਨੇ ਖੁਦ ਧਰਮਿੰਦਰ ਨਾਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਇਕ ਫੈਨ ਨੇ ਬਣਾਇਆ ਹੈ।

ਪੰਜਾਬੀ ਜਾਗਰਣ 2 May 2024 11:50 pm

ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ ਇਕ ਦੌੜ ਨਾਲ ਹਰਾਇਆ

ਹੈਦਰਾਬਾਦ, 2 ਮਈ ਸਨਰਾਈਜ਼ਰਜ਼ ਹੈਦਰਾਬਾਦ ਨੇ ਇਥੇ ਰਾਜਸਥਾਨ ਰਾਇਲਜ਼ ਨੂੰ ਇਕ ਦੌੜ ਨਾਲ ਹਰਾ ਦਿੱਤਾ। ਸਨਰਾਈਜ਼ਰਜ਼ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ’ਚ ਤਿੰਨ ਵਿਕਟਾਂ ਗੁਆ ਕੇ 201 ਦੌੜਾਂ ਬਣਾਈਆਂ ਤੇ ਰਾਜਸਥਾਨ ਰਾਇਲਜ਼ ਅੱਗੇ ਜਿੱਤ ਲਈ 202 ਦੌੜਾਂ ਦਾ ਟੀਚਾ ਰੱਖਿਆ ਜਦੋਂ ਕਿ ਇਸ ਦੇ ਜਵਾਬ ’ਚ ਰਾਜਸਥਾਨ ਰਾਇਲਜ਼ 20 ਓਵਰਾਂ ’ਚ 7 ਵਿਕਟਾਂ [...] The post ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ ਇਕ ਦੌੜ ਨਾਲ ਹਰਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 11:35 pm

Patiala News : ਪਿੰਡ ਰੋਂਗਲਾ ਕੋਲ ਭਾਖੜਾ ਨਹਿਰ ਚ ਪਿਆ ਪਾੜ, ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਜਾਇਜ਼ਾ ਲੈਣ ਲਈ ਮੌਕੇ 'ਤੇ ਪੁੱਜੇ

ਪਿੰਡ ਰੌਂਗਲਾ ਕੋਲੋਂ ਲੰਘਦੀ ਭਾਖੜਾ ਨਹਿਰ ਵਿਚ ਪਾੜ ਪੈ ਗਿਆ। ਨਹਿਰ ਦੀ ਮਿੱਟੀ ਖਿਸਕ ਗਈ, ਜਿਸ ਨੂੰ ਦੇਖ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਸਮਾਂ ਰਹਿੰਦਿਆਂ ਵਿਭਾਗੀ ਟੀਮ ਵੱਲੋਂ ਨਹਿਰ 'ਚ ਪਾਣੀ ਦਾ ਪੱਧਰ ਘਟਾ ਦਿੱਤਾ ਤੇ ਇਸਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਪੰਜਾਬੀ ਜਾਗਰਣ 2 May 2024 11:27 pm

ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ. ਓਬਰਾਏ

– ਸਰਬੱਤ ਦਾ ਭਲਾ ਟਰੱਸਟ ਵੱਲੋਂ ਸਰਹੱਦੀ ਖੇਤਰ ‘ਚ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਡਾ. ਓਬਰਾਏ ਦੇ ਬੇਮਿਸਾਲ ਸੇਵਾ ਕਾਰਜਾਂ ਨੇ ਹਮੇਸ਼ਾਂ ਪੰਜਾਬੀਅਤ ਦਾ ਮਾਣ ਵਧਾਇਆ : ਸਰਬਜੀਤ ਸਿੰਘ ਅੰਮ੍ਰਿਤਸਰ, 2 ਮਈ (ਪੰਜਾਬ ਮੇਲ)- ਆਪਣੀ ਜੇਬ ‘ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ ‘ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ […] The post ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ. ਓਬਰਾਏ appeared first on Punjab Mail Usa .

ਪੰਜਾਬ ਮੇਲ ਯੂਐਸਏ 2 May 2024 11:05 pm

ਬਸਪਾ ਨੇ ਚੰਡੀਗੜ੍ਹ ਤੋਂ ਡਾ. ਰਿਤੂ ਸਿੰਘ ਨੂੰ ਉਮੀਦਵਾਰ ਐਲਾਨਿਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਤੋਂ ਮਹਿਲਾ ਸ਼ਕਤੀਕਰਨ ਵਿੱਚ ਭਰੋਸਾ ਪ੍ਰਗਟਾਉਂਦਿਆਂ ਦਿੱਲੀ ਦੀ ਸਾਬਕਾ ਪ੍ਰੋਫੈਸਰ ਡਾ. ਰਿਤੂ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਹ ਐਲਾਨ ਬਸਪਾ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਤੇ ਸੂਬਾ ਕੋਆਰਡੀਨੇਟਰ ਵਿਪੁਲ ਕੁਮਾਰ [...] The post ਬਸਪਾ ਨੇ ਚੰਡੀਗੜ੍ਹ ਤੋਂ ਡਾ. ਰਿਤੂ ਸਿੰਘ ਨੂੰ ਉਮੀਦਵਾਰ ਐਲਾਨਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 11:05 pm

ਬ੍ਰਿਟੇਨ ‘ਚ VISA ਨਿਯਮਾਂ ‘ਚ ਬਦਲਾਅ ਕਾਰਨ ਘਟੀ ਭਾਰਤੀ Students ਦੀ ਗਿਣਤੀ

-ਜਨਤਕ ਸੇਵਾਵਾਂ ‘ਤੇ ਵੀ ਵਧਿਆ ਬੋਝ ਲੰਡਨ, 2 ਮਈ (ਪੰਜਾਬ ਮੇਲ)-ਬਰਤਾਨੀਆ ‘ਚ ਵਿਦਿਆਰਥੀ ਵੀਜ਼ਾ ਨਿਯਮਾਂ ‘ਚ ਬਦਲਾਅ ਤੋਂ ਬਾਅਦ ਵਿਦੇਸ਼ੀ ਵਿਦਿਆਰਥੀਆਂ ਦੇ ਨਾਲ ਪਤੀ, ਪਤਨੀ ਅਤੇ ਬੱਚਿਆਂ ਵਰਗੇ ਆਸ਼ਰਿਤਾਂ ਜਾਂ ਨਜ਼ਦੀਕੀ ਰਿਸ਼ਤੇਦਾਰਾਂ ਦੀ ਗਿਣਤੀ ‘ਚ ਕਮੀ ਆਈ ਹੈ। ਬਰਤਾਨਵੀ ਸਰਕਾਰ ਨੇ ਇਸ ਦਾ ਸਵਾਗਤ ਕੀਤਾ ਹੈ। ਬਰਤਾਨੀਆ ਦੇ ਗ੍ਰਹਿ ਵਿਭਾਗ ਦਾ ਕਹਿਣਾ ਹੈ ਕਿ ਪਿਛਲੇ […] The post ਬ੍ਰਿਟੇਨ ‘ਚ VISA ਨਿਯਮਾਂ ‘ਚ ਬਦਲਾਅ ਕਾਰਨ ਘਟੀ ਭਾਰਤੀ Students ਦੀ ਗਿਣਤੀ appeared first on Punjab Mail Usa .

ਪੰਜਾਬ ਮੇਲ ਯੂਐਸਏ 2 May 2024 10:58 pm

ਧੋਖਾਧੜੀ: ਯੂਟੀ ਸਿੱਖਿਆ ਵਿਭਾਗ ਵਲੋਂ 10 ਸਰਕਾਰੀ ਸਕੂਲਾਂ ਦੇ ਮੁਖੀ ਮੁਅੱਤਲ

ਸੁਖਵਿੰਦਰ ਪਾਲ ਸੋਢੀ ਚੰਡੀਗੜ੍ਹ, 2 ਮਈ ਇੱਥੋਂ ਦੇ ਸਰਕਾਰੀ ਸਕੂਲਾਂ ਵਿੱਚ ਸਫਾਈ ਕਰਮੀ ਰੱਖਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਅੱਜ ਯੂਟੀ ਸਿੱਖਿਆ ਵਿਭਾਗ ਨੇ ਦਸ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਕ ਸਰਕਾਰੀ ਸਕੂਲ ਦੇ ਡੈਪੂਟੇਸ਼ਨ ’ਤੇ ਤਾਇਨਾਤ ਸਕੂਲ ਮੁਖੀ ਨੂੰ ਪਿਤਰੀ ਰਾਜ [...] The post ਧੋਖਾਧੜੀ: ਯੂਟੀ ਸਿੱਖਿਆ ਵਿਭਾਗ ਵਲੋਂ 10 ਸਰਕਾਰੀ ਸਕੂਲਾਂ ਦੇ ਮੁਖੀ ਮੁਅੱਤਲ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 10:57 pm

‘ਪੰਜਾਬ ‘ਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ 7 ਮਈ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ’

ਚੋਣ ਜ਼ਾਬਤੇ ਦੀ ਉਲੰਘਣਾ ਅਤੇ ‘ਫੇਕ ਨਿਊਜ਼’ ‘ਤੇ ਤਿੱਖੀ ਨਜ਼ਰ ਰੱਖਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 2 ਮਈ (ਪੰਜਾਬ ਮੇਲ)-ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐੱਸ.ਐੱਸ. ਪੀਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ […] The post ‘ਪੰਜਾਬ ‘ਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ 7 ਮਈ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ’ appeared first on Punjab Mail Usa .

ਪੰਜਾਬ ਮੇਲ ਯੂਐਸਏ 2 May 2024 10:56 pm

ਫੋਨ ਕਰਨ ਬਹਾਨੇ ਮੋਬਾਈਲ ਲੈ ਭੱਜੀਆਂ ਦੋ ਅੌਰਤਾਂ

ਸਥਾਨਕ ਬਰਨਾਲਾ ਰੋਡ 'ਤੇ ਬੀਤੀ ਦੇਰ ਸ਼ਾਮ ਵਾਪਰੀ ਇਕ ਸਾਈਕਲ ਸਵਾਰ ਵਿਅਕਤੀ ਪਾਸੋਂ ਕਾਲ ਕਰਨ ਦੇ ਬਹਾਨੇ ਦੋ ਅੌਰਤਾਂ ਮੋਬਾਈਲ ਫੋਨ ਲੈ ਕੇ ਫਰਾਰ ਹੋ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸਾਈਕਲ ਸਵਾਰ ਹਾਕਮ ਸਿੰਘ ਵਾਸੀ ਗੋਬਿੰਦਗੜ੍ਹ ਨੇ ਦੱਸਿਆ ਉਹ ਜਗਰਾਓਂ ਰੋਡ 'ਤੇ ਸਥਿਤ ਰਾਏਕੋਟ ਦੇ ਪਟਵਾਰ ਖਾਨੇ ਦੇ ਨਾਲ ਲੱਗਦੇ ਇਕ ਸ਼ੈਲਰ 'ਚ ਕੰਮ ਕਰਦਾ ਹੈ ਤੇ ਸ਼ਾਮ ਨੂੰ ਡਿਊਟੀ ਖਤਮ ਹੋਣ ਤੋਂ ਬਾਅਦ ਜਦੋਂ ਉਹ ਸ਼ਾਮ 5 ਵਜੇ ਆਪਣੇ ਪਿੰਡ ਗੋਬਿੰਦਗੜ੍ਹ ਵਾਪਸ ਜਾ ਰਿਹਾ ਸੀ ਤਾਂ ਬਰਨਾਲਾ ਰੋਡ 'ਤੇ ਸੇਮ ਨਾਲੇ ਕੋਲ ਇਕ ਸਕੂਟਰ 'ਤੇ ਖੜ੍ਹੀਆਂ ਦੋ ਅੌਰਤਾਂ ਨੇ ਉਸ ਦਾ ਸਾਈਕਲ ਰੋਕ ਲਿਆ ਤੇ ਕਿਹਾ ਕਿ ਉਨ੍ਹਾਂ ਦਾ ਮੋਬਾਈਲ ਚਾਰਜ ਨਹੀਂ ਹੈ। ਇਸ

ਪੰਜਾਬੀ ਜਾਗਰਣ 2 May 2024 10:28 pm

ਪੇਪਰ ਮਿੱਲ ਨੂੰ ਲੱਗੀ ਭਿਆਨਕ ਅੱਗ

ਪਿੰਡ ਗੋਂਸਪੁਰ ਲਾਡੋਵਾਲ ਮੇਨ ਰੋਡ 'ਤੇ ਪੰਜਾਬ ਪੇਪਰ ਮਿੱਲ 'ਚ ਅੱਗ ਲੱਗ ਗਈ। ਜਾਣਕਾਰੀ ਦਿੰਦਿਆਂ ਚੌਕੀ ਹੰਬੜਾਂ ਦੇ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਪੇਪਰ ਮਿਲ 'ਚ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਉਨ੍ਹਾਂ ਤੁਰੰਤ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ, ਜਿਸ ਤੇ ਫਾਇਰ ਬਿ੍ਗੇਡ ਦੀਆਂ 2 ਗੱਡੀਆਂ ਤੇ ਐਂਬੂਲੈਂਸ ਦੀਆਂ ਵੀ ਮੌਕੇ 'ਤੇ ਪੁੱਜ ਗਈਆਂ। ਇਸ ਮੌਕੇ ਪੰਜਾਬ ਪੇਪਰ ਮਿੱਲ ਦੇ ਮਾਲਕ ਅੰਮਿ੍ਤਪਾਲ ਸਿੰਘ ਨੇ ਦੱਸਿਆ ਬੁੱਢੇ ਨਾਲੇ 'ਤੇ ਵੇਸਟਜ਼ ਨੂੰ ਕਿਸੇ ਵੱਲੋਂ ਅੱਗ ਲਗਾਈ ਗਈ ਸੀ ਪਰ ਹਵਾਂ ਤੇਜ਼ ਹੋਣ ਕਾਰਨ ਉਥੋਂ ਅੱਗ ਦੀ ਚੰਗਿਆਰੀ ਫੈਕਟਰੀ 'ਚ ਪਏ ਕੱਚੇ ਮਾਲ' 'ਤੇ ਡਿੱਗ ਗਈ ਤੇ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾ

ਪੰਜਾਬੀ ਜਾਗਰਣ 2 May 2024 10:25 pm

ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 2 ਮਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ। ਉਨ੍ਹਾਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ [...] The post ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 9:55 pm

ਇਦੌਰ: ਕਾਂਗਰਸ ਵੱਲੋਂ ‘ਨੋਟਾ’ ਦਾ ਬਟਨ ਦਬਾਉਣ ਦੀ ਅਪੀਲ

ਇੰਦੌਰ, 2 ਮਈ ਲੋਕ ਸਭਾ ਹਲਕਾ ਇੰਦੌਰ ਤੋਂ ਆਪਣੇ ਉਮੀਦਵਾਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁਕਾਬਲੇ ਵਿੱਚੋਂ ਬਾਹਰ ਹੋਈ ਕਾਂਗਰਸ ਨੇ ਸੱਤਾਧਾਰੀ ਪਾਰਟੀ ਦੀਆਂ ਨਾਕਾਰਾਤਮਕ ਚਾਲਾਂ ਦੀ ਨਿੰਦਾ ਕਰਦਿਆਂ ਵੋਟਰਾਂ ਨੂੰ ‘ਨੋਟਾ’ ਦਾ ਬਟਨ ਦਬਾਉਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਇਸ ਸੰਸਦੀ ਸੀਟ ਤੋਂ ਕਾਂਗਰਸ ਦਾ ਉਮੀਦਵਾਰ ਅਕਸ਼ੈ ਕਾਂਤੀ ਬਾਮ ਭਾਜਪਾ [...] The post ਇਦੌਰ: ਕਾਂਗਰਸ ਵੱਲੋਂ ‘ਨੋਟਾ’ ਦਾ ਬਟਨ ਦਬਾਉਣ ਦੀ ਅਪੀਲ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 9:48 pm

ਨਿਊ ਪੰਜਾਬ ਸਕੂਲ ਦੇ ਵਿਦਿਆਰਥੀ ਸਨਮਾਨੇ

ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅਗਵਾੜ ਲੋਪੋਂ ਦੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀਰਵਾਰ ਸਨਮਾਨਿਤ ਕੀਤਾ ਗਿਆ। ਐੱਮਡੀ ਪਿਆਰਾ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਦੀ ਪੇ੍ਰਰਨਾ ਦਿੱਤੀ। ਪਿੰ੍ਸੀਪਲ ਨਰਿੰਦਰਪਾਲ ਕੌਰ ਨੇ ਦੱਸਿਆ ਅੱਠਵੀਂ ਤੇ ਬਾਰ੍ਹਵੀਂ ਦੀ ਸਾਲਾਨਾ ਪ੍ਰਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਉਨ੍ਹਾਂ ਦੱਸਿਆ ਅੱਠਵੀਂ ਸ਼ੇ੍ਣੀ ਦੀ ਵਿਦਿਆਰਥਣ ਜਸਲੀਨ ਕੌਰ ਨੇ ਸਕੂਲ ਚੋਂ ਪਹਿਲੀ ਪੁਜੀਸ਼ਨ, ਸੁਖਮਨੀ ਕੌਰ ਨੇ ਦੂਜੀ ਤੇ ਅਰਸ਼ਦੀਪ ਕੌਰ ਨੇ ਤੀਜੀ ਪੁਜੀਸ਼ਨ ਹਾਸਲ ਕੀਤੀ। ਉਨ੍ਹਾਂ ਦੱਸਿਆ ਬਾਰ੍ਹਵੀਂ ਸ਼ੇ੍

ਪੰਜਾਬੀ ਜਾਗਰਣ 2 May 2024 9:34 pm

ਸ਼ਿਵਾਲਿਕ ਸਕੂਲ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸ਼ਿਵਾਲਿਕ ਮਾਡਲ ਸਕੂਲ ਦੇ ਅੱਠਵੀਂ ਜਮਾਤ ਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵੀਰਵਾਰ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਪਿੰ੍ਸੀਪਲ ਨੀਲਮ ਸ਼ਰਮਾ ਨੇ ਦੱਸਿਆ 8ਵੀਂ ਜਮਾਤ ਦੀ ਵਿਦਿਆਰਥਣ ਮਾਨਵੀ ਨੇ ਜਗਰਾਓਂ ਤਹਿਸੀਲ 'ਚੋਂ ਦੂਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ 8ਵੀਂ ਜਮਾਤ ਦੀ ਵਿਦਿਆਰਥਣ ਮਾਨਵੀ ਨੇ 585 ਅੰਕ ਪ੍ਰਰਾਪਤ ਕਰ ਕੇ ਜਗਰਾਓਂ ਤਹਿਸੀਲ 'ਚੋਂ ਦੂਜਾ ਤੇ ਸਕੂਲ 'ਚੋਂ ਪਹਿਲਾ ਸਥਾਨ, ਅੰਜਲੀ ਤੇ ਚਾਹਤ ਨੇ 582 ਅੰਕਾਂ ਨਾਲ ਜਗਰਾਓਂ 'ਚੋਂ ਤੀਜਾ ਤੇ ਸਕੂਲ 'ਚੋਂ ਦੂਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਮਹਿਕ ਤੇ ਮੁਕਲ ਨੇ 577 ਅੰਕਾਂ ਨਾਲ ਤੀਜਾ ਸਥਾਨ ਪ੍ਰਰਾਪਤ ਕੀਤਾ। ਉਨ੍ਹਾਂ ਦੱਸਿਆ ਜਮਾਤ '

ਪੰਜਾਬੀ ਜਾਗਰਣ 2 May 2024 9:28 pm

Chandigarh News : 14 ਸਾਲ ਬਾਅਦ ਸੁਲਝਿਆ ਨੇਹਾ ਅਹਿਲਾਵਤ ਕਤਲ ਦਾ ਭੇਤ, ਮੁਲਜ਼ਮ ਨੇ ਕਬੂਲਿਆ ਜੁਰਮ; ਪਹਿਲਾਂ ਹੀ ਦਰਜ ਹਨ ਕਈ ਮਾਮਲੇ

ਦੋਸ਼ੀ ਵੱਲੋਂ ਬਿਆਨ ਕੀਤੀ ਬੇਰਹਿਮੀ ਦੀ ਕਹਾਣੀ ਹੈਰਾਨ ਕਰਨ ਵਾਲੀ ਹੈ। ਸਿਰ 'ਤੇ ਸੱਟ ਲੱਗਣ ਕਾਰਨ ਮੌਤ ਤੋਂ ਬਾਅਦ ਵੀ ਉਸ ਨੇ ਲਾਸ਼ ਨਾਲ ਹੈਵਾਨੀਅਤ ਕੀਤੀ ਸੀ। ਪੁਲਿਸ ਨੇ ਇਸ ਕੇਸ ਨੂੰ 2020 ਵਿੱਚ ਅਣਸੁਲਝਿਆ ਮੰਨਦਿਆਂ ਜ਼ਿਲ੍ਹਾ ਅਦਾਲਤ ਵਿੱਚ ਸਟੇਟਸ ਰਿਪੋਰਟ ਵੀ ਦਾਖ਼ਲ ਕੀਤੀ ਸੀ।

ਪੰਜਾਬੀ ਜਾਗਰਣ 2 May 2024 9:26 pm

ਭੰਮੀਪੁਰਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਭੰਮੀਪੁਰਾ ਦੇ ਸਰਕਾਰੀ ਹਾਈ ਸਕੂਲ ਦੀ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਮੁਖੀ ਰਾਜਨ ਬਾਂਸਲ ਨੇ ਦੱਸਿਆ ਪਹਿਲੀ ਪੁਜੀਸ਼ਨ ਜਸਪ੍ਰਰੀਤ ਕੌਰ, ਦੂਜੀ ਪੁਜੀਸ਼ਨ ਉਰਵਸ਼ੀ ਰਿਖੀ ਤੇ ਤੀਜੀ ਪੁਜੀਸ਼ਨ ਆਸ਼ਕਰਨਦੀਪ ਕੌਰ ਨੇ ਹਾਸਲ ਕੀਤੀ। ਉਨ੍ਹਾਂ ਦੱਸਿਆ ਅੱਠਵੀਂ ਜਮਾਤ ਦੇ 29 ਵਿਦਿਆਰਥੀਆਂ 'ਚੋਂ 19 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਰਾਪਤ ਕੀਤੇ। ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਇੰਚਾਰਜ ਰਾਜਨ ਬਾਂਸਲ, ਕੁਲਵੰਤ ਸਿੰਘ, ਕੁਲਦੀਪ ਕੌਰ, ਗੁਰਤੇਜ ਸਿੰਘ, ਪ੍ਰਦੀਪ ਰਾਣੀ, ਬੱਬੂ ਸਿੰਘ, ਅਮਨਦੀਪ ਸ਼ਰਮਾ, ਅਮਨਦੀਪ ਕੌਰ ਤੇ ਅਤਿੰਦਰਪਾਲ ਸਿੰਘ ਹਾਜ਼ਰ ਸਨ।

ਪੰਜਾਬੀ ਜਾਗਰਣ 2 May 2024 9:25 pm

ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸਥਾਨਕ ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਨੇ ਅੱਠਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ਚੋਂ ਸ਼ਾਨਦਾਰ ਪ੍ਰਰਾਪਤੀਆਂ ਹਾਸਲ ਕੀਤੀਆਂ। ਪਿੰ੍ਸੀਪਲ ਰਾਜਪਾਲ ਕੌਰ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਸੁਖਪ੍ਰਰੀਤ ਕੌਰ ਨੇ ਪਹਿਲਾ, ਲਵਪ੍ਰਰੀਤ ਕੌਰ ਨੇ ਦੂਜਾ, ਸਿਮਰਨਪ੍ਰਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਚਮਕਾਇਆ। ਉਨ੍ਹਾਂ ਦੱਸਿਆ ਬਾਰ੍ਹਵੀਂ ਦੇ ਨਤੀਜੇ 'ਚੋਂ ਕੋਮਲਪ੍ਰਰੀਤ ਕੌਰ ਕਾਮਰਸ ਗਰੁੱਪ ਦੀ ਵਿਦਿਆਰਥਣ ਨੇ ਪਹਿਲਾ, ਦਿਲਪ੍ਰਰੀਤ ਸਿੰਘ ਨੇ ਦੂਜਾ ਸਥਾਨ, ਸਾਹਿਬਾ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਵਿਦਿਆਰਥਣ ਰਾਜਵੀਰ ਕੌਰ ਨੇ ਆਰਟਸ ਗਰੁੱਪ 'ਚੋਂ ਪਹਿਲਾ, ਜੋਬਨ

ਪੰਜਾਬੀ ਜਾਗਰਣ 2 May 2024 9:18 pm

ਸ਼ਾਂਤੀ ਦੇਵੀ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ। ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਹਿਲੇ ਦਰਜੇ 'ਚ ਪਾਸ ਹੋਏ, ਜਿਨ੍ਹਾਂ 'ਚੋਂ ਸੁਖਮਨਜੋਤ ਕੌਰ, ਸ਼ਗਨਪ੍ਰਰੀਤ, ਗੁਰਲੀਨ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਰਾਪਤ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪਿੰ੍ਸੀਪਲ ਮੈਡਮ ਕੰਚਨ ਰਾਣੀ, ਡਾਇਰੈਕਟਰ ਤੇਜਿੰਦਰ ਗੁਪਤਾ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਵਾਈਸ

ਪੰਜਾਬੀ ਜਾਗਰਣ 2 May 2024 9:08 pm

Barnala Politics : ਕੱਟੜ ਹਿੰਦੂ ਅਕਾਲੀ ਆਗੂ ਨੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਨਾਲ ਫ਼ੋਟੋ ਕਰਵਾਉਣ ਤੋਂ ਵੱਟਿਆ ਟਾਲ਼ਾ

ਜਦੋਂ ਇਸ ਸਬੰਧੀ ਦਿਹਾਤੀ ਜ਼ਿਲ੍ਹਾ ਪ੍ਰਧਾਨ ਸੰਤ ਟੇਕ ਸਿੰਘ ਧਨੌਲਾ ਮੁਖੀ ਮਸਤੂਆਣਾ ਟਕਸਾਲ ਤੋਂ ਪੱਖ ਜਾਣਿਆ ਤਾਂ ਉਨ੍ਹਾਂ ਨੇ ਵੀ ਇਸ ਸਾਰੀ ਗੱਲ ਨੂੰ ਤਸਦੀਕ ਕਰਦਿਆਂ ਕਿਹਾ ਕਿ ਉਹ ਖ਼ੁਦ ਵੀ ਉਮੀਦਵਾਰ ਦੇ ਹੱਕ ’ਚ ਚੋਣ ਮੀਟਿੰਗਾਂ ਬਾਰੇ ਹਾਲੇ ਕੁਝ ਵੀ ਨਹੀਂ ਕਹਿ ਸਕਦੇ। ਜਦੋਂ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਹੋਈ ਬਰਨਾਲਾ ਵਿਖੇ ਰੈਲੀ ’ਚ ਗੈਰ-ਹਾਜ਼ਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਇਸ ’ਤੇ ਵੀ ਚੁੱਪ ਵੱਟਦਿਆਂ ਵੀ ਇਹੋ ਜਵਾਬ ਫ਼ਿਰ ਦੇ ਦਿੱਤਾ।

ਪੰਜਾਬੀ ਜਾਗਰਣ 2 May 2024 8:59 pm

'ਨੂੰਹ' ਦੇ ਅੰਦਾਜ਼ 'ਚ ਭਰੋਸਾ ਜਿੱਤਣਾ ਚਾਹੁੰਦੀ ਹੈ ਡਿੰਪਲ

ੋਣ ਪ੍ਰਚਾਰ ਦੌਰਾਨ ਸਾਦਗੀ ਭਰੀ ਦਿੱਖ ਦੇ ਨਾਲ ਵੋਟਰਾਂ ਨਾਲ ਸੰਪਰਕ ਤੇ ਸੰਵਾਦ ਦਾ ਉਨ੍ਹਾਂ ਦਾ ਅੰਦਾਜ਼ ਬਿਲਕੁਲ ਘਰ ਦੀ ਨੂੰਹ ਵਰਗਾ ਹੁੰਦਾ ਹੈ। ਪ੍ਰਚਾਰ ਦੌਰਾਨ ਉਹ ਸ਼ਾਲੀਨਤਾ ਤੇ ਸਹਿਜਤਾ ਦਾ ਹਰ ਪਲ ਖ਼ਿਆਲ ਰੱਖਦੀ ਹੈ। ਵੋਟਰਾਂ ਨਾਲ ਸੰਪਰਕ ਦੌਰਾਨ ਸਿਰ 'ਤੇ ਪੱਲਾ ਹਮੇਸ਼ਾ ਨਜ਼ਰ ਆਉਂਦਾ ਹੈ। ਪ੍ਰਚਾਰ ਵਿਚ ਪਹੁੰਚਦੇ ਹੀ ਸਭ ਨਾਲ ਘੁਲਣ-ਮਿਲਣ ਦੀ ਕੋਸ਼ਿਸ਼ ਰਹਿੰਦੀ ਹੈ। ਹਰ ਇਕ ਨਾਲ ਆਤਮਿਕਤਾ ਨਾਲ ਮੁਲਾਕਾਤ ਕਰਦੀ ਹੈ। ਬਿਰਧ ਵਿਅਕਤੀ ਹੋਣ ਤਾਂ ਉਹ ਅੱਗੇ ਵੱਧ ਕੇ ਹੱਥ ਜੋੜ ਕੇ ਸਤਿਕਾਰ ਪ੍ਰਗਟ ਕਰਦੀ ਹੈ। ਇਸ ਦੌਰਾਨ ਸਿਰ ਢਕਣਾ ਨਹੀਂ ਭੁੱਲਦੇ। ਅੌਰਤਾਂ ਮਿਲ ਪੈਣ ਤਾਂ ਘਰ ਦੀ ਗੱਲ ਕੀਤੀ ਜਾਂਦੀ ਹੈ। ਬਜ਼ੁਰਗ ਅੌਰਤਾਂ ਦਾ ਹੱਥ ਅਸ਼ੀਰਵਾਦ ਦ

ਪੰਜਾਬੀ ਜਾਗਰਣ 2 May 2024 8:57 pm

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚੋਂ ਨਸ਼ੇ ਖਾਤਮਾ ਕਰੇਗਾ: ਸੁਖਬੀਰ ਬਾਦਲ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 2 ਮਈ ਲੁਧਿਆਣਾ ਲੋਕ ਸਭਾ ਉਮੀਦਵਾਰ ਦੇ ਚੋਣ ਪ੍ਰਚਾਰ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਅਤੇ ਗੈਂਗਸਟਰਾਂ ਵੱਲੋਂ ਪੰਜਾਬ ਦੇ ਵਪਾਰ ਨੂੰ ਤਬਾਹ ਕੀਤਾ ਜਾ ਰਿਹਾ ਹੈ। ਬਾਦਲ ਨੇ ਐਲਾਨ ਕੀਤਾ ਕਿ ਅਕਾਲੀ [...] The post ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚੋਂ ਨਸ਼ੇ ਖਾਤਮਾ ਕਰੇਗਾ: ਸੁਖਬੀਰ ਬਾਦਲ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 8:44 pm

ਸਾਈਕਲ 'ਤੇ ਯਾਤਰਾ ਕਰ ਕੇ ਵੋਟਰਾਂ ਨੂੰ ਜਾਗਰੂਕ ਕਰ ਰਿਹੈ ਸਾਈਕਲਿਸਟ ਮਨਮੋਹਨ ਸਿੰਘ

ਪੰਜਾਬ ਦੇ ਸੁਨਾਮ ਸ਼ਹਿਰ ਦੇ ਸਾਈਕਲਿਸਟ ਨੇ 1 ਜੂਨ ਨੂੰ ਪੰਜਾਬ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ 'ਚ ਨਾਮ ਦਰਜ ਕਰਵਾਉਣ, ਨੈਤਿਕ ਵੋਟਿੰਗ ਕਰਨ ਤੇ ਆਪਣੀ ਵੋਟ ਦੀ ਵਰਤੋਂ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਮਿਸ਼ਨ ਸ਼ੁਰੂ ਕੀਤਾ ਹੈ। ਸਾਈਕਲਿਸਟ ਮਨਮੋਹਨ ਸਿੰਘ ਸਾਈਕਲ ਯਾਤਰਾ ਰਾਹੀਂ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ 'ਚ ਪਹੁੰਚ ਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਦੇ ਰਿਹਾ ਹੈ।

ਪੰਜਾਬੀ ਜਾਗਰਣ 2 May 2024 8:36 pm

ਮਾਝੇ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਜਥੇਦਾਰ ਬਲਬੀਰ ਸਿੰਘ ਬਿੱਟੂ ਨੇ ਅਸਤੀਫਾ ਦੇਣ ਤੋਂ ਬਾਅਦ ਫੇਸਬੁੱਕ 'ਤੇ ਲਾਈਵ ਹੋ ਕੇ ਅਸਤੀਫੇ ਦਾ ਕਾਰਨ ਪਾਰਟੀ ਵੱਲੋਂ ਪੰਥਕ ਪਰਿਵਾਰਾਂ ਅਤੇ ਕੰਮ ਕਰਨ ਵਾਲੇ ਅਕਾਲੀ ਆਗੂਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ।

ਪੰਜਾਬੀ ਜਾਗਰਣ 2 May 2024 8:34 pm

ਲੋਕਤੰਤਰ ਦੀ ਮਜ਼ਬੂਤੀ 'ਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ : ਜ਼ਿਲ੍ਹਾ ਚੋਣ ਅਫਸਰ

ਲੋਕ ਹਲਕਾ ਖਡੂਰ ਸਾਹਿਬ 'ਚ ਹਰ ਇਕ ਵੋਟਰ ਨੂੰ ਆਪਣੀ ਜ਼ਿੰਮੇਵਾਰੀ ਪ੍ਰਤੀ ਲਾਮਬੰਦ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਦਫਤਰ ਵੱਲੋਂ ਸਵੀਪ ਮੁਹਿੰਮ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਅੱਜ ਜ਼ਿਲ੍ਹਾ ਚੋਣ ਅਫਸਰ ਸੰਦੀਪ ਕੁਮਾਰ ਦੀ ਅਗਵਾਈ ਹੇਠ ਹਲਕਾ ਖੇਮਕਰਨ ਦੇ ਕਸਬਾ ਭਿੱਖੀਵਿੰਡ ਵਿਖੇ ਸ੍ਰੀ ਗੁਰੂੁ ਨਾਨਕ ਦੇਵ ਡੀਏਵੀ ਸਕੂਲ 'ਚ ਚੋਣਾਂ ਨੂੰ ਲੈ ਕੇ ਵਿਸ਼ੇਸ ਜਾਗਰੂਕਤਾ ਪੋ੍ਗਰਾਮ ਕਰਵਾਇਆ ਗਿਆ।

ਪੰਜਾਬੀ ਜਾਗਰਣ 2 May 2024 8:28 pm

Moga News : ਕੁਹਾੜੀ ਨਾਲ ਵੱਢ ਕੇ ਪਤਨੀ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ

ਦਸ ਸਾਲ ਪਹਿਲਾਂ ਉਸ ਦੀ ਭੈਣ ਪਤੀ ਨਾਲ ਅਣਬਣ ਕਾਰਨ ਕਿਸ਼ਨਪੁਰਾ ਵਿਚ ਸਥਿਤ ਧੱਕਾ ਬਸਤੀ ਵਿਚ ਧੀ ਨੀਤੂ ਨਾਲ ਰਹਿਣ ਲੱਗੀ ਸੀ। ਛੇ ਸਾਲ ਪਹਿਲਾਂ ਉਸ ਨੇ ਵੀਰੂ ਸਿੰਘ ਨਾਮਕ ਵਿਅਕਤੀ ਨਾਲ ਕੋਰਟ ਮੈਰਿਜ ਕਰਵਾ ਲਈ। ਤਿੰਨ ਸਾਲ ਪਹਿਲਾਂ ਨੀਤੂ ਦਾ ਵਿਆਹ ਧਰਮਕੋਟ ਦੇ ਲਾਭ ਸਿੰਘ ਨਾਲ ਕਰ ਦਿੱਤਾ ਗਿਆ।

ਪੰਜਾਬੀ ਜਾਗਰਣ 2 May 2024 8:23 pm

ਚੋਣ ਕਮਿਸ਼ਨ ਸਖ਼ਤ: ਕਿਹਾ- ਸਰਵੇ ਦੇ ਨਾਂ 'ਤੇ ਵੋਟਰਾਂ ਦੀ ਰਜਿਸਟ੍ਰੇਸ਼ਨ ਬੰਦ ਕਰਨ ਸਿਆਸੀ ਪਾਰਟੀਆਂ, ਸਾਰੇ ਉਮੀਦਵਾਰਾਂ ਨੂੰ ਵੀ ਦਿੱਤੀ ਇਹ ਹਦਾਇਤ

ਕਮਿਸ਼ਨ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਸਾਰੀਆਂ ਰਾਸ਼ਟਰੀ ਅਤੇ ਰਾਜ ਪੱਧਰੀ ਸਿਆਸੀ ਪਾਰਟੀਆਂ ਨੂੰ ਕਿਸੇ ਵੀ ਇਸ਼ਤਿਹਾਰ, ਸਰਵੇਖਣ ਜਾਂ ਮੋਬਾਈਲ ਐਪ ਰਾਹੀਂ ਲਾਭਪਾਤਰੀ ਸਕੀਮਾਂ ਲਈ ਲੋਕਾਂ ਦੀ ਰਜਿਸਟ੍ਰੇਸ਼ਨ ਨੂੰ ਸ਼ਾਮਲ ਕਰਨ ਵਾਲੀ ਕਿਸੇ ਵੀ ਗਤੀਵਿਧੀ ਨੂੰ ਤੁਰੰਤ ਬੰਦ ਕਰਨ ਅਤੇ ਰੋਕਣ ਲਈ ਕਿਹਾ ਹੈ।

ਪੰਜਾਬੀ ਜਾਗਰਣ 2 May 2024 8:19 pm

ਰਾਘਵ ਚੱਢਾ ਦੀ ਜਾ ਸਕਦੀ ਸੀ ਅੱਖਾਂ ਦੀ ਰੋਸ਼ਨੀ, UK 'ਚ ਹੋਈ ਸਰਜਰੀ; ਆਖ਼ਰ ਕਿਹੜੀ ਬਿਮਾਰੀ ਤੋਂ ਪੀੜਤ ਸਨ 'ਆਪ' ਸੰਸਦ ਮੈਂਬਰ ?

ਰਾਜਧਾਨੀ ਦਿੱਲੀ 'ਚ ਸਿਆਸੀ ਸਰਗਰਮੀਆਂ ਕਾਫੀ ਜ਼ੋਰਾਂ 'ਤੇ ਹਨ। ਇੱਕ ਪਾਸੇ ਜਿੱਥੇ ਸੀਐਮ ਅਰਵਿੰਦ ਕੇਜਰੀਵਾਲ ਤਿਹਾੜ ਤੱਕ ਹੀ ਸੀਮਤ ਹਨ, ਉੱਥੇ ਹੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਦਿੱਲੀ ਤੋਂ ਬਾਅਦ ਉਨ੍ਹਾਂ ਗੁਜਰਾਤ ਵਿੱਚ ਪਾਰਟੀ ਉਮੀਦਵਾਰਾਂ ਲਈ ਰੋਡ ਸ਼ੋਅ ਕੀਤਾ।

ਪੰਜਾਬੀ ਜਾਗਰਣ 2 May 2024 8:14 pm

ਕਾਂਗਰਸ ਭਵਨ ਪੁੱਜੇ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਆਗੂਆਂ ਨਾਲ ਕੀਤੀ ਮੀਟਿੰਗ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੇ ਵੀਰਵਾਰ ਨੂੰ ਤਰਨਤਾਰਨ ਦੇ ਕਾਂਗਰਸ ਭਵਨ 'ਚ ਸ਼ਹਿਰ ਤੇ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਤੋਂ ਇਲਾਵਾ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜ਼ੀਰਾ ਨੇ ਇਸ ਦੌਰਾਨ ਕਿਹਾ ਕਿ ਜਿਸ ਭਰੋਸੇ 'ਤੇ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦਿੱਤੀ ਹੈ। ਉਸ ਵਾਸਤੇ ਉਹ ਪਾਰਟੀ ਦੀ ਸੂਬਾ ਅਤੇ ਕੇਂਦਰ ਦੀ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਨ।

ਪੰਜਾਬੀ ਜਾਗਰਣ 2 May 2024 8:13 pm

ਨਵੇਂ ਅਵਤਾਰ 'ਚ ਮਾਮਾ, ਦਿੱਲੀ 'ਚ ਨਵੀਂ ਪਾਰੀ ਨੂੰ ਤਿਆਰ

ਹੋਇਆ ਹੈ। ਅਸੀਂ ਹੁਣ ਇਨ੍ਹਾਂ ਨੂੰ ਦਿੱਲੀ ਲੈ ਕੇ ਜਾ ਰਹੇ ਹਾਂ। ਜ਼ਾਹਰ ਹੈ ਕਿ 'ਮਾਮਾ' ਵੀ ਪੀਐੱਮ ਦੇ ਇਸ ਬਦਲੇ ਹੋਏ ਵਿਵਹਾਰ ਸਦਕਾ ਗਦਗਦ ਹਨ ਤੇ ਸਭ ਤੋਂ ਵੱਡੀ ਜਿੱਤ ਦਾ ਰਿਕਾਰਡ ਬਣਾਉਣ ਲਈ ਪ੍ਰਚਾਰ ਵਿਚ ਜੀ ਜਾਨ ਨਾਲ ਲੱਗੇ ਹੋਏ ਹਨ। -- ਆਫ਼ਤ 'ਚ ਭਾਲ ਲੈਂਦੇ ਹਨ ਮੌਕੇ : ਸ਼ਿਵਰਾਜ ਦੀ ਸਿਆਸੀ ਯਾਤਰਾ ਨੂੰ ਨਜ਼ਦੀਕ ਤੋਂ ਦੇਖਣ ਵਾਲੇ ਖੁੱਲ੍ਹ ਕੇ ਕਹਿੰਦੇ ਹਨ ਕਿ ਕੇਂਦਰ ਸਰਕਾਰ ਜਾਂ ਕੇਂਦਰੀ ਸੰਗਠਨ ਵਿਚ ਸ਼ਿਵਰਾਜ ਨੂੰ ਜੋ ਵੀ ਜ਼ਿੰਮੇਵਾਰੀ ਮਿਲੇਗੀ, ਉਸ ਵਿਚ ਵੀ ਉਹ ਵੱਡੀ ਲਕੀਰ ਖਿੱਚਣ ਵਿਚ ਕਾਮਯਾਬ ਹੋਣਗੇ। ਇਸ ਦੀ ਵੱਡੀ ਵਜ੍ਹਾ ਇਹ ਹੈ ਕਿ ਉਹ ਆਫ਼ਤ ਵਿਚ ਵੀ ਮੌਕਾ ਭਾਲ ਲੈਂਦੇ ਹਨ। ਆਪਣੇ ਮੁੱਖ ਮੰਤਰੀ ਕਾਲ ਦੌਰਾਨ ਲੰਮੇ ਦੌਰ ਤ

ਪੰਜਾਬੀ ਜਾਗਰਣ 2 May 2024 8:07 pm

'ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਬਚੇ ਲੱਖਾਂ ਰੁਪਏ', ਭਗਵੰਤ ਮਾਨ ਨੇ ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ’ਚ ਕੱਢਿਆ ਰੋਡ ਸ਼ੋਅ

ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਲੁਧਿਆਣੇ ਪੁੱਜੇ। ਇਸ ਦੌਰਾਨ ਉਨ੍ਹਾਂ ‘ਆਪ’ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿਚ ਹਲਕਾ ਸਾਹਨੇਵਾਲ ਦੇ ਪਿੰਡ ਮੁੰਡੀਆਂ ਸਥਿਤ 33 ਫੁੱਟੀ ਰੋਡ ਤੋਂ ਵਿਸ਼ਾਲ ਰੋਡ ਸ਼ੋਅ ਕੱਢਿਆ। ਇਸ ਦੌਰਾਨ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੀ ਮੁੱਖ ਮੰਤਰੀ ਦੇ ਨਾਲ ਸਨ।

ਪੰਜਾਬੀ ਜਾਗਰਣ 2 May 2024 8:06 pm

ਮੁਕੰਦਪੁਰ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਸਾਲਾਨਾ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੀ ਵਿਦਿਆਰਥਣ ਅਵਨੀਤ ਕੌਰ ਪੁੱਤਰੀ ਹਰਕਮਲ ਸਿੰਘ ਨੇ 501 ਨੰਬਰ ਲੈ ਕੇ ਪਹਿਲਾ ਸਥਾਨ, ਗੁਰਜੋਤ ਕੌਰ ਪੁੱਤਰੀ ਬੁੱਧ ਸਿੰਘ ਨੇ 491 ਅੰਕ ਪ੍ਰਰਾਪਤ ਕਰਕੇ ਦੂਜਾ ਸਥਾਨ ਤੇ ਗੁਰਲੀਨ ਕੌਰ ਪੁੱਤਰੀ ਪੱਪੂ ਸਿੰਘ ਨੇ 487 ਨੰਬਰ ਲੈ ਕੇ ਤੀਸਰਾ ਸਥਾਨ ਪ੍ਰਰਾਪਤ ਕੀਤਾ ਹੈ। ਸਕੂਲ ਇੰਚਾਰਜ ਕ੍ਰਿਸ਼ਨ ਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ। ਇਸ ਤੋਂ ਇਲਾਵਾ ਦਸਵੀਂ ਦੇ ਛੇ ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਲਈ ਪ੍ਰਰੀਖਿਆ ਦਿੱਤੀ ਸੀ, ਜਿਸ 'ਚੋਂ

ਪੰਜਾਬੀ ਜਾਗਰਣ 2 May 2024 8:06 pm

Punjab Politics : ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਕੋਲ ਗਹਿਣੇ ਪਾਇਆ: ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਇਕੱਲੇ ਇਸ ਲਈ ਜ਼ਿੰਮੇਵਾਰ ਹਨ। ਉਦਯੋਗਪਤੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹਨਾਂ ਦੇ ਕਈ ਸਾਥੀਆਂ ਨੇ ਤਾਂ ਫਿਰੌਤੀਆਂ ਦੇਣ ਨੂੰ ਪਹਿਲ ਦਿੱਤੀ ਕਿਉਂਕਿ ਸੂਬਾ ਸਰਕਾਰ ਗੈਂਗਸਟਰਾਂ ’ਤੇ ਨਕੇਲ ਪਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ।

ਪੰਜਾਬੀ ਜਾਗਰਣ 2 May 2024 7:58 pm

ਬਿਜਲੀ ਮੁਲਾਜ਼ਮਾਂ ਨੇ ਮਨਾਇਆ ਮਈ ਦਿਵਸ

ਪੀਐੱਸਈਬੀ ਇੰਪਲਾਈਜ ਫੈੱਡਰੇਸ਼ਨ ਸਰਕਲ ਖੰਨਾ ਵੱਲੋਂ ਬਿਜਲੀ ਮੁਲਾਜ਼ਮਾਂ ਵੱਲੋਂ ਇਕੱਠੇ ਹੋ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਪ੍ਰਧਾਨ ਅਮਰੀਕ ਸਿੰਘ ਵੱਲੋਂ ਝੰਡਾ ਲਹਿਰਾਇਆ ਗਿਆ। ਇਸ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ। ਇਸ ਮੌਕੇ ਸੰਦੀਪ ਅੱਤਰੀ, ਹੇਮ ਰਾਜ ਡਵੀਜ਼ਨ ਸੈਕਟਰੀ, ਗੁਰਪ੍ਰਰੀਤ ਸਿੰਘ ਕੈਸ਼ੀਅਰ, ਗੁਰਚਰਨ ਸਿੰਘ ਡਵੀਜ਼ਨ ਮੀਤ ਪ੍ਰਧਾਨ, ਰਾਜਵੀਰ ਸਿੰਘ ਸਰਕਲ ਮੀਤ ਪ੍ਰਧਾਨ, ਸ਼ੰਕਰ ਸਰਕਲ ਆਗੂ, ਸੁਲਤਾਨ ਸਿੰਘ ਪ੍ਰਧਾਨ, ਸੁਮਿਤ ਸ਼ਰਮਾ, ਜਸਵੰਤ ਰਾਏ, ਜਗਜੀਤ ਸਿੰਘ ਜੇਈ, ਗੁਰਸੇਵਕ ਸਿੰਘ, ਕੁਲਵਿੰਦਰ ਸਿੰਘ, ਮਨਪ੍ਰਰੀਤ ਕੰਡਾ, ਅਮਨਦੀਪ ਸਿੰਘ, ਅਮਰਜੀਤ ਕੁਮਾਰ, ਗੁਰਜਗਜੀਤ ਸਿੰਘ

ਪੰਜਾਬੀ ਜਾਗਰਣ 2 May 2024 7:56 pm

ਆਰਵੀ ਮਾਡਲ ਦੇ ਨਤੀਜਿਆਂ 'ਚ ਕੁੜੀਆਂ ਦੀ ਚੜ੍ਹਤ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਦੇ ਨਤੀਜਿਆਂ 'ਚ ਆਰਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਪਿੰ੍ਸੀਪਲ ਡਾ. ਮੰਜਨੀ ਮੈਨਨ ਨੇ ਦੱਸਿਆ ਕਾਮਰਸ ਵਿਭਾਗ ਦੀ ਵਿਦਿਆਰਥਣ ਸਾਹਿਲਪ੍ਰਰੀਤ ਕੌਰ ਨੇ 90.4 ਫੀਸਦੀ ਅੰਕਾਂ ਨਾਲ ਪਹਿਲਾ, ਨਵਦੀਪ ਕੌਰ ਨੇ 89.2 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਕਰਮਜੀਤ ਕੌਰ ਨੇ 86 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਆਰਟਸ ਦੀ ਵਿਦਿਆਰਥਣ ਅਵਨੀਤ ਕੌਰ ਨੇ 91.4 ਫੀਸਦੀ ਅੰਕਾਂ ਨਾਲ ਪਹਿਲਾ, ਤਰਨਪ੍ਰਰੀਤ ਕੌਰ ਨੇ 89.2 ਫੀਸਦੀ ਅੰਕਾਂ ਨਾਲ ਦੂਜਾ ਤੇ ਬਲਜੀਤ ਕੌਰ ਨੇ 83 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਰਾਪਤ ਕੀਤਾ। ਵਿਦਿਆਰਥੀਆਂ

ਪੰਜਾਬੀ ਜਾਗਰਣ 2 May 2024 7:53 pm

ਡੀਡੀਐੱਫਸੀ ਕਲੱਬ ਤਰਨਤਾਰਨ ਵੱਲੋਂ ਡੇਅ ਨਾਈਟ ਫੁੱਟਬਾਲ ਕੱਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਪਿੰਡ ਦਾਊਦਪੁਰਾ ਡਿੱਬੀਪੁਰਾ ਦੇ ਡੀਡੀਐੱਫਸੀ ਕਲੱਬ ਤਰਨਤਾਰਨ ਵਿਖੇ ਚਾਰ ਰੋਜ਼ਾ 7 ਸਾਈਡ ਡੇਅ ਨਈਟ ਫੁੱਟਬਾਲ ਕੱਪ 5 ਤੋਂ 8 ਜੂਨ ਨੂੰ ਐੱਨਆਰਆਈ ਵੀਰਾਂ, ਇਲਾਕਾ ਨਿਵਾਸੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਕੀਤੀ ਮੀਟਿੰਗ ਦੌਰਾਨ ਕਲੱਬ ਦੇ ਮੈਂਬਰਾਂ ਨੇ ਦੱਸਿਆ ਕੀ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਾਰ ਰੋਜ਼ਾ ਸੈਵਨ ਸਾਈਡ ਡੇਅ ਨਈਟ ਫੁੱਟਬਾਲ ਕੱਪ ਕਰਵਾਉਣ ਲਈ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਫੁੱਟਬਾਲ ਕੱਪ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ, ਪ੍ਰਬੰਧਕਾਂ ਤੇ ਖੇਡ ਪੇ੍ਮੀਆਂ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਟੂਰਨਾਮੈਂਟ ਵਿਚ 16 ਫੁੱਟਬਾਲ ਕਲੱਬਾਂ ਦੀਆਂ ਟੀਮਾਂ ਭਾਗ ਲੈ

ਪੰਜਾਬੀ ਜਾਗਰਣ 2 May 2024 7:53 pm

Farmers Protest : ਕਸਬਾ ਘੁਮਾਣ 'ਚ ਭਾਜਪਾ ਉਮੀਦਵਾਰ ਅਨੀਤਾ ਸੋਮਨਾਥ ਦਾ ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ

ਅੱਜ ਭਾਜਪਾ ਵਰਕਰਾਂ ਵੱਲੋਂ ਕਸਬਾ ਘੁਮਾਣ ਦੇ ਬਾਬਾ ਬੋਹੜ ਦਾਸ ਭਵਨ ਵਿਖੇ ਹੁਸ਼ਿਆਰਪੁਰ ਤੋਂ ਭਾਜਪਾ ਦੀ ਉਮੀਦਵਾਰ ਕੇਂਦਰੀ ਰਾਜ ਮੰਤਰੀ ਸੋਮਨਾਥ ਦੀ ਧਰਮਪਤਨੀ ਅਨੀਤਾ ਸੋਮਨਾਥ ਦੇ ਚੋਣ ਪ੍ਰਚਾਰ ਵਾਸਤੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ ਜਿਸ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ।

ਪੰਜਾਬੀ ਜਾਗਰਣ 2 May 2024 7:47 pm

ਸੇਵਾਮੁਕਤੀ ਮੌਕੇ ਸਫ਼ਾਈ ਸੇਵਕਾਂ ਨੂੰ ਕੀਤਾ ਸਨਮਾਨਿਤ

ਨਗਰ ਕੌਂਸਲ ਖੰਨਾ ਦੇ ਟਾਊਨ ਹਾਲ ਵਿਖੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗਰੀਬ ਦਾਸ ਦੀ ਅਗਵਾਈ 'ਚ ਦੋ ਸਫ਼ਾਈ ਸੇਵਕਾਂ ਵਿਨੋਦ ਕੁਮਾਰ ਤੇ ਰਾਕੇਸ਼ ਕੁਮਾਰ ਦੀ ਸੇਵਾਮੁਕਤੀ 'ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਪ੍ਰਧਾਨ ਗਰੀਬਦਾਸ ਤੇ ਜਨਰਲ ਸਕੱਤਰ ਬਲਰਾਮ ਬਾਲੂ, ਕੌਂਸਲਰ ਅਰਵਿੰਦਰ ਸਿੰਘ ਬੱਬੂ ਹਰਦੀਪ ਸਿੰਘ ਨੀਨੂ, ਇੰਸਪੈਕਟਰ ਸੁਜਾਤਾ ਸਿੰਘ, ਹਿੰਮਤ ਸਿੰਘ, ਅਮਰਜੀਤ ਸਿੰਘ, ਜਸਵੀਰ ਸਿੰਘ ਜੱਸਾ, ਯੂਨੀਅਨ ਚੇਅਰਮੈਨ ਰਾਕੇਸ਼ ਕੁਮਾਰ ਬਾਲੂ, ਦਰਸ਼ਨ ਲਾਲ, ਨੰਬਰਦਾਰ ਅਸ਼ੋਕ ਕੁਮਾਰ, ਰਾਜ ਕੁਮਾਰ, ਰਾਕੇਸ਼ ਕੁਮਾਰ, ਮਹਾਵੀਰ ਸਿੰਘ, ਸੁਰਿੰਦਰ ਕੁਮਾਰ, ਅਨਿਲ ਕੁਮਾਰ ਬੱਗਣ,

ਪੰਜਾਬੀ ਜਾਗਰਣ 2 May 2024 7:46 pm

ਵਿਸ਼ਵ ਮਈ ਦਿਵਸ ਮਜ਼ਦੂਰ ਜਮਾਤ ਦਾ ਪਵਿੱਤਰ ਤਿਉਹਾਰ : ਆਗੂ

ਗੁਰਦੀਪ ਭੱਲੜੀ, ਨੰਗਲ : ਬੀਬੀਐੱਮਬੀ ਵਰਕਰ ਯੂਨੀਅਨ ਵੱਲੋਂ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਸਮੂਹ ਵਰਕਰਾਂ ਅਤੇ ਪਰਿਵਾਰਾਂ ਬਚਿਆਂ ਸਮੇਤ ਇਕੱਠੇ ਹੋ ਕੇ ਨੰਗਲ ਡੈਮ ਸਬ ਡਵੀਜਨ ਅੱਗੇ ਝੰਡਾ ਚੜ੍ਹਾ ਕੇ ਇਕ ਮਈ ਦੇ ਸਹੀਦਾਂ ਨੂੰ ਸਰਧਾਂਜਲੀ ਦਿੱਤੀ ਗਈ। ਇਸ ਮੌਕੇ ਝੰਡੇ ਲਹਿਰਾਉਣ ਦੀ ਰਸਮ ਬੀਬੀਐੱਮਬੀ ਵਰਕਰ ਯੂਨੀਅਨ ਨੰਗਲ ਦੇ ਪ੍ਰਧਾਨ ਰਾਮ ਕੁਮਾਰ ਵੱਲੋਂ ਕੀਤੀ ਗਈ। ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਯੂਨੀਅਨ ਆਗੂਆਂ ਨੇ ਕਿਹਾ ਕਿ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਦੇ 1886 ਦੇ ਸੰਗਰਾਮੀ ਮਜਦੂਰਾਂ ਦੀ ਯਾਦ 'ਚ ਪਹਿਲੀ ਮਈ ਦਾ ਦਿਨ ਕੌਮਾਂਤਰੀ ਮਜਦੂਰ ਦੇ ਦਿਨ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਉਨ

ਪੰਜਾਬੀ ਜਾਗਰਣ 2 May 2024 7:44 pm

ਹੈਰੋਇਨ ਸਮੇਤ ਤਰਨਤਾਰਨ ਪੁਲਿਸ ਨੇ ਕੀਤੇ ਦੋ ਗਿ੍ਫ਼ਤਾਰ

ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਣ ਵਾਸਤੇ ਚਲਾਏ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਦੋ ਜਣਿਆਂ ਨੂੰ ਹੈਰੋਇਨ ਸਮੇਤ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਮੁਕੱਦਮਾਂ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬੀ ਜਾਗਰਣ 2 May 2024 7:43 pm

ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਚੌਕੀ ਫਤਿਆਬਾਦ ਦੀ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਵਿਅਕਤੀ ਕੋਲੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬੀ ਜਾਗਰਣ 2 May 2024 7:41 pm

ਕੁੱਟਮਾਰ ਦੇ ਮਾਮਲੇ 'ਚ 12 ਵਿਅਕਤੀਆਂ ਵਿਰੁੱਧ ਕੇਸ ਦਰ

ਪੱਤਰ ਪੇ੍ਰਰਕ,ਫ਼ਤਹਿਗੜ੍ਹ ਸਾਹਿਬ: ਪਿੰਡ ਹਰਬੰਸਪੁਰਾ ਦੇ ਇੱਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਪਿੰਡ ਹਰਬੰਸਪੁਰਾ ਦੇ ਹੀ 11 ਵਿਅਕਤੀਆਂ ਸਣੇ ਕੁੱਲ 12 ਵਿਅਕਤੀਆਂ ਵਿਰੁੱਧ ਪੁਲਿਸ ਵੱਲੋਂ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਅਮਨਦੀਪ ਸਿੰਘ ਨੇ ਦੋਸ਼ ਲਗਾਏ ਕਿ ਮੇਜਰ ਸਿੰਘ, ਅਮਰਜੀਤ ਸਿੰਘ, ਹਰਵਿੰਦਰ ਸਿੰਘ, ਭਿੰਦਰ ਸਿੰਘ, ਹਰੀ ਸਿੰਘ, ਇੰਦਰਜੀਤ ਸਿੰਘ, ਰਮਨਦੀਪ ਸਿੰਘ, ਜਗਜੀਵਨ ਸਿੰਘ, ਕਾਬਲ ਸਿੰਘ, ਕੁਲਦੀਪ ਸਿੰਘ,ਐਸ਼ਪ੍ਰਰੀਤ ਸਿੰਘ ਅਤੇ ਜਗਵਿੰਦਰ ਸਿੰਘ ਨੇ ਘੇਰ ਕੇ ਉਸਦੀ ਕੁੱਟਮਾਰ ਕੀਤੀ। ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਮ

ਪੰਜਾਬੀ ਜਾਗਰਣ 2 May 2024 7:27 pm

ਭਾਜਪਾ ਭ੍ਰਿਸ਼ਟਾਂ ਅਤੇ ਲੋਕਾਂ ਦੀ ਭਲਾਈ ਦੀ ਗੱਲ ਨਾ ਕਰਨ ਵਾਲਿਆਂ ਨੂੰ ਹੱਲਾਸ਼ੇਰੀ ਦਿੰਦੀ ਹੈ: ਪ੍ਰਿਅੰਕਾ

ਚਿਰਮੀਰੀ (ਛੱਤੀਸਗੜ੍ਹ), 2 ਮਈ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਦਾਅਵਾ ਕੀਤਾ ਕਿ ਭਾਜਪਾ ਸਿਰਫ ਦੋ ਕਿਸਮ ਦੇ ਆਗੂਆਂ ਨੂੰ ਹੱਲਾਸ਼ੇਰੀ ਦਿੰਦੀ ਹੈ। ਇੱਕ ਉਹ ਜੋ ਭ੍ਰਿਸ਼ਟ ਹਨ ਅਤੇ ਦੂਜੇ ਜੋ ਲੋਕ ਭਲਾਈ ਅਤੇ ਮੁੱਦਿਆਂ ਬਾਰੇ ਕੁਝ ਨਹੀਂ ਬੋਲਦੇ। ਉਸ ਕਿਹਾ ਕਿ ਭਾਜਪਾ ਲੋਕਾਂ ਨੂੰ 5 ਕਿਲੋ ਰਾਸ਼ਨ ਦੇ ਕੇ ਨਿਰਭਰ ਬਣਾਉਣ ਦੀ ਯੋਜਨਾ ਬਣਾ [...] The post ਭਾਜਪਾ ਭ੍ਰਿਸ਼ਟਾਂ ਅਤੇ ਲੋਕਾਂ ਦੀ ਭਲਾਈ ਦੀ ਗੱਲ ਨਾ ਕਰਨ ਵਾਲਿਆਂ ਨੂੰ ਹੱਲਾਸ਼ੇਰੀ ਦਿੰਦੀ ਹੈ: ਪ੍ਰਿਅੰਕਾ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 7:27 pm

Punjab Politics : PPCC ਨੇ ਸੁਨੀਲ ਜਾਖੜ ਨੂੰ ਦਿੱਤਾ ਮੂੰਹ ਤੋੜ ਜਵਾਬ, ਕਿਹਾ-ਕਾਂਗਰਸ ਦੀ ਲੀਡਰਸ਼ਿਪ ਹੈ ਮਜ਼ਬੂਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਨੇ ਸਾਬਕਾ ਮੈਂਬਰ ਸੁਨੀਲ ਜਾਖੜ ਵੱਲੋਂ ਪਾਰਟੀ ਦੀ ਲੀਡਰਸ਼ਿਪ ਦੇ ਸਬੰਧ ਵਿਚ ਲਗਾਏ ਗਏ ਹਾਲ ਹੀ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਹੋਇਆ ਪੰਜਾਬ 'ਚ ਪਾਰਟੀ ਦੇ ਢਾਂਚੇ, ਲੀਡਰਸ਼ਿਪ ਅਤੇ ਪੰਜਾਬ ਵਿੱਚੋ ਕਾਂਗਰਸ ਮੁਕਤ ਪੰਜਾਬ ਦੀ ਗੱਲ ਕਹਿਣ ਵਾਲੇ ਦਲਬਦਲੂ ਸੁਨੀਲ ਜਾਖੜ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਆਪਣੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਰਕਰਾਂ ਤੱਕ ਪਹੁੰਚ ਕਰ, ਪਾਰਟੀ ਦੀ ਮਜ਼ਬੂਤ ​​ਅਗਵਾਈ ਅਤੇ ਚੋਣਾਂ ਚ ਸਫਲਤਾ ਦੇ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਪੰਜਾਬੀ ਜਾਗਰਣ 2 May 2024 7:26 pm

ਬਾਰ੍ਹਵੀਂ ਤੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੰਤ ਸਿਪਾਹੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਦਾ ਬਾਰ੍ਹਵੀਂ ਤੇ ਅੱਠਵੀਂ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਜਿਸ 'ਚ ਅੱਠਵੀਂ ਕਲਾਸ ਦੇ ਗੁਰਪ੍ਰਰੀਤ ਸਿੰਘ ਨੇ 92.1 ਫੀਸਦੀ ਨੰਬਰ ਲੈ ਕੇ ਪਹਿਲਾ, ਅੰਸ਼ਦੀਪ ਕੌਰ ਨੇ 91.6 ਨਾਲ ਦੂਸਰਾ ਤੇ ਮਹਿਕਪ੍ਰਰੀਤ ਕੌਰ ਨੇ 91.5 ਫੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਬਾਰ੍ਹਵੀਂ ਆਰਟਸ ਗਰੁੱਪ 'ਚੋਂ ਨਵਦੀਪ ਕੌਰ ਨੇ 93 ਫੀਸਦੀ ਅੰਕਾਂ ਨਾਲ ਪਹਿਲਾ, ਰਵੀਸ਼ੇਰ ਸਿੰਘ ਨੇ 85 ਫੀਸਦੀ ਨੰਬਰ ਲੈ ਕੇ ਦੂਸਰਾ ਅਤੇ ਅਰਸ਼ਦੀਪ ਕੌਰ ਨੇ 83 ਫੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ।

ਪੰਜਾਬੀ ਜਾਗਰਣ 2 May 2024 7:23 pm

ਇੰਜੀਨੀਅਰ ਸੁਖਵਿੰਦਰ ਸਿੰਘ ਜੇਈ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਪਾਵਰਕਾਮ ਵਿਭਾਗ ਦੀ ਹਰੀਕੇ ਸਬ ਡਵੀਜ਼ਨ 'ਚ ਬਤੌਰ ਜੇਈ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਇੰਜੀਨੀਅਰ ਸੁਖਵਿੰਦਰ ਸਿੰਘ ਨੂੰ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਮੁਲਾਜਮ ਜਥੇਬੰਦੀਆਂ ਨੇ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ।

ਪੰਜਾਬੀ ਜਾਗਰਣ 2 May 2024 7:21 pm

Watch : T20 World Cup 2024 ਲਈ ਸੀਨ ਪਾਲ ਅਤੇ ਕੇਸ ਦਾ ਗੀਤ 'Out of this World' ਜਾਰੀ

ਅਧਿਕਾਰਤ ਗੀਤ ਦੀ ਰਿਲੀਜ਼, ਟੂਰਨਾਮੈਂਟ ਤੋਂ ਠੀਕ ਇੱਕ ਮਹੀਨਾ ਪਹਿਲਾਂ ਆਉਣਾ, ਉਤਸ਼ਾਹ ਨੂੰ ਜਗਾਉਂਦਾ ਹੈ ਅਤੇ ਟੀ-20I ਕ੍ਰਿਕਟ ਦੀ ਸਭ ਤੋਂ ਸ਼ਾਨਦਾਰ ਖੇਡ ਲਈ ਪੜਾਅ ਤੈਅ ਕਰਦਾ ਹੈ। ਇਸ ਈਵੈਂਟ ਵਿੱਚ 20 ਟੀਮਾਂ 55 ਮੈਚਾਂ ਵਿੱਚ ਹਿੱਸਾ ਲੈਣਗੀਆਂ।

ਪੰਜਾਬੀ ਜਾਗਰਣ 2 May 2024 7:18 pm

ਸ਼ਿਕਾਗੋ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਜਾਈ ਨਹੀਂ ਜਾਣ ਦਿੱਤਾ ਜਾਵੇਗਾ : ਪੰਨੂੰ

ਸਥਾਨਕ ਗਾਂਧੀ ਪਾਰਕ ਵਿਚ ਸੀਪੀਆਈਐੱਮਐੱਲ ਲਿਬਰੇਸ਼ਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਜ਼ਦੂਰ ਦਿਵਸ ਮਨਾਇਆ ਗਿਆ। ਸਮਾਗਮ ਦੀ ਅਗਵਾਈ ਬਲਵਿੰਦਰ ਸਿੰਘ ਗੋਹਲਵੜ, ਤਰਸੇਮ ਸਿੰਘ ਢੋਟੀਆਂ, ਮਨਦੀਪ ਕੌਰ ਖਹਿਰਾ, ਨਿੰਦਰ ਸਿੰਘ ਖਡੂਰ ਸਾਹਿਬ, ਰਾਜ ਕੌਰ ਕਲਸੀਆਂ, ਗੁਰਮੀਤ ਕੌਰ ਕੱਲ੍ਹਾ ਨੇ ਕੀਤੀ।

ਪੰਜਾਬੀ ਜਾਗਰਣ 2 May 2024 7:17 pm

ਮਸੀਹ ਭਾਈਚਾਰੇ ਵੱਲੋਂ ਕੁਲਬੀਰ ਸਿੰਘ ਦਾ ਸਵਾਗਤ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੇ ਮਖੂ ਵਿਖੇ ਪਹੁੰਚਣ 'ਤੇ ਮਸੀਹ ਭਾਈਚਾਰੇ ਦੇ ਆਗੂਆਂ ਵੱਲੋਂ ਸੀਨੀਅਰ ਕਾਂਗਰਸੀ ਆਗੂ ਨਗਰ ਪੰਚਾਇਤ ਮਖੂ ਦੇ ਸਾਬਕਾ ਪ੍ਰਧਾਨ ਸਰਵਨ ਮਸੀਹ ਅਤੇ ਕਾਂਗਰਸ ਕਮੇਟੀ ਬਲਾਕ ਮਖੂ ਦੇ ਪ੍ਰਰੈੱਸ ਸਕੱਤਰ ਸੈਮ ਅਟਵਾਲ ਦੀ ਅਗਵਾਈ 'ਚ ਕੇਵਲ ਨੰਬਰਦਾਰ, ਦਲੇਰ ਮਸੀਹ ਸਾਬਕਾ ਐੱਮਸੀ, ਜਸਪਾਲ ਭੱਟੀ, ਜੱਗਾ ਵਿਲਸਨ ਭੱਟੀ, ਰਵੀ ਭੱਟੀ ਵਿਲਸਨ ਨੇ ਕੁਲਬੀਰ ਸਿੰਘ ਜ਼ੀਰਾ ਦਾ ਸਵਾਗਤ ਬਹੁਤ ਹੀ ਗਰਮਜੋਸ਼ੀ ਨਾਲ ਕੀਤਾ ਗਿਆ ਅਤੇ ਕੁਲਬੀਰ ਸਿੰਘ ਜ਼ੀਰਾ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਮਿਲਣ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ।

ਪੰਜਾਬੀ ਜਾਗਰਣ 2 May 2024 7:14 pm

7 ਮਈ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਜਾਰੀ ਹੋਵੇਗਾ ਨੋਟੀਫਿਕੇਸ਼ਨ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਲੋਕ ਹਲਕਾ ਖਡੂਰ ਸਾਹਿਬ ਦੇ ਸਹਾਇਕ ਰਿਟਰਨਿੰਗ ਅਫਸਰਾਂ, ਸੈਕਟਰ ਅਫਸਰਾਂ, ਬੀਐੱਲਓਜ਼ ਤੇ ਹੋਰ ਚੋਣ ਅਮਲੇ ਨੂੰ ਅਗਾਮੀ ਲੋਕ ਸਭਾ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।

ਪੰਜਾਬੀ ਜਾਗਰਣ 2 May 2024 7:06 pm

T20 World Cup: Rinku ਤੇ KL Rahul ਦੀ ਆਖ਼ਰ ਕਿਉਂ ਨਹੀਂ ਹੋਈ ਚੋਣ,: ਅਜੀਤ ਅਗਰਕਰ ਨੇ ਦੱਸਿਆ ਇਹ ਕਾਰਨ

ਮੁੰਬਈ 'ਚ ਬੀਸੀਸੀਆਈ ਹੈੱਡਕੁਆਰਟਰ 'ਚ ਆਯੋਜਿਤ ਪ੍ਰੈੱਸ ਕਾਨਫਰੰਸ ਥੋੜ੍ਹੀ ਦੇਰ ਨਾਲ ਸ਼ੁਰੂ ਹੋਈ। ਮੀਡੀਆ ਨੇ ਕਈ ਅਹਿਮ ਸਵਾਲ ਪੁੱਛੇ। ਇਨ੍ਹਾਂ ਸਵਾਲਾਂ 'ਚ ਦੋ ਅਹਿਮ ਸਵਾਲ ਸਨ ਜਿਨ੍ਹਾਂ 'ਤੇ ਸਾਰੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ ਕਿ ਰਿੰਕੂ ਸਿੰਘ ਅਤੇ ਕੇਐੱਲ ਰਾਹੁਲ ਨੂੰ ਕਿਉਂ ਨਹੀਂ ਚੁਣਿਆ ਗਿਆ।

ਪੰਜਾਬੀ ਜਾਗਰਣ 2 May 2024 6:56 pm

ਪੁਲਿਸ ਨੂੰ ਝੂਠੀ ਇਤਲਾਹ ਦੇਣ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪੁਲਿਸ ਨੂੰ ਝੂਠੀ ਇਤਲਾਹ ਦੇਣ ਦੇ ਦੋਸ਼ 'ਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਸੁਬੇਗ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਥਾਣਾ ਖੁਈ ਖੇੜਾ ਦੇ ਇਲਾਕੇ ਵਿੱਚ ਟਰੈਕਟਰ ਖੋਹ ਸਬੰਧੀ ਸੂਚਨਾ ਮਿਲਣ 'ਤੇ ਐੱਸਐੱਸਪੀ ਡਾ. ਪ੍ਰਗਿਆ ਜੈਨ ਦੇ ਹੁਕਮਾਂ 'ਤੇ ਇੰਸਪੈਕਟਰ ਬਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਖੁਈ ਖੇੜਾ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕਰ ਕੇ ਛਾਪੇਮਾਰੀ ਕੀਤੀ ਗਈ ਅਤੇ ਮੁਕੱਦਮਾ ਨੰਬਰ 31 ਮਿਤੀ 30 ਅਪ੍ਰਰੈਲ 2024 ਅ/ਧ 382,323,506,34 ਭ.ਦ. ਥਾਣਾ ਖੁਈ ਖੇੜਾ ਬਰਬਿਆਨ ਪੇ੍ਮ ਕੁਮਾਰ ਵਾਸੀ ਡੰਗਰਖੇੜਾ ਦੇ ਦਰਜ ਰਜਿਸਟਰ ਕੀਤਾ ਗਿਆ।

ਪੰਜਾਬੀ ਜਾਗਰਣ 2 May 2024 6:56 pm

ਲਿਫਟਿੰਗ 'ਚ ਹੋਰ ਜ਼ਿਲਿਆਂ ਦੇ ਮੁਕਾਬਲੇ ਰੂਪਨਗਰ ਦੀ ਝੰਡੀ

: ਜ਼ਿਲ੍ਹਾ ਰੂਪਨਗਰ ਵਿਚ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਲਈ ਵੀ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਇਕ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੇ ਢੇਰ ਲੱਗੇ ਹੋਏ ਸਨ ਪਰ ਪ੍ਰਸ਼ਾਸਨ ਵੱਲੋਂ ਦਿਖਾਈ ਸਰਗਰਮੀ ਕਾਰਨ ਜ਼ਲਿ੍ਹੇ ਵਿੱਚ ਹੁਣ ਤੱਕ ਖਰੀਦੀ ਗਈ ਕਣਕ ਵਿੱਚੋਂ 72 ਫੀਸਦੀ ਦੀ ਲਿਫਟਿੰਗ ਹੋ ਚੁੱਕੀ ਹੈ।

ਪੰਜਾਬੀ ਜਾਗਰਣ 2 May 2024 6:50 pm

ਗਿੱਦੜਾਂਵਾਲੀ ਨੇੜੇ ਮਿ੍ਤਕ ਮਿਲੀ ਅਣਪਛਾਤੀ ਅੌਰਤ ਦੀ ਹੋਈ ਪਛਾਣ

ਅਬੋਹਰ-ਗੰਗਾਨਗਰ ਰੋਡ 'ਤੇ ਪੈਂਦੇ ਪਿੰਡ ਗਿੱਦੜਾਂਵਾਲੀ ਦੇ ਕੋਲ ਇੱਕ ਕਮਰੇ ਦੇ ਨੇੜੇ ਮਿਲੀ ਇੱਕ ਅਣਪਛਾਤੀ ਅੌਰਤ ਦੀ ਲਾਸ਼ ਦੀ ਪਛਾਣ ਅੰਗੂਰੀ ਦੇਵੀ ਵਾਸੀ ਸੱਪਾਂਵਾਲੀ ਵਜੋਂ ਹੋਈ ਹੈ। ਮਿ੍ਤਕਾ ਦੇ ਪਤੀ ਮਾਨ ਸਿੰਘ ਨੇ ਖੁਦ ਹਸਪਤਾਲ ਦੇ ਮੁਰਦਾਘਰ ਪਹੁੰਚ ਕੇ ਉਸ ਦੀ ਪਛਾਣ ਕੀਤੀ। ਇੱਥੇ ਪੁਲਿਸ ਨੇ ਮਿ੍ਤਕਾ ਦੇ ਰਿਸ਼ਤੇਦਾਰਾਂ ਦੇ ਬਿਆਨਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੰਜਾਬੀ ਜਾਗਰਣ 2 May 2024 6:49 pm

Moga News : ਮਿੱਟੀ ਦੀ ਢਿੱਗ ਹੇਠ ਆ ਕੇ ਕ੍ਰਿਕਟ ਖਿਡਾਰੀ ਦੀ ਮੌਤ, ਸਾਥੀ ਜ਼ਖ਼ਮੀ; ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਪਿੰਡ ਘੱਲ ਕਲਾਂ ਦੇ ਕੋਲ ਇੱਟਾਂ ਵਾਲੇ ਇਕ ਭੱਠੇ ਲਈ ਸਟੋਰ ਕਰ ਕੇ ਰੱਖੀ ਗਈ ਮਿੱਟੀ ਦੀ ਢਿੱਗ ਹੇਠਾਂ ਆ ਕੇ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਲੜਕਾ ਘਰ ’ਚ ਦੋ ਭੈਣਾ ਦਾ ਇਕਲੌਤਾ ਭਰਾ ਸੀ।

ਪੰਜਾਬੀ ਜਾਗਰਣ 2 May 2024 6:44 pm

ਬੂਥਾਂ 'ਤੇ ਚੱਲਣਗੀਆਂ ਠੰਢੀਆਂ ਹਵਾਵਾਂ ਤੇ ਲੱਗਣਗੀਆਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ

ਇਕ ਜੂਨ 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਮੌਕੇ ਜ਼ਿਆਦਾ ਗਰਮੀ ਦੇ ਅੰਦੇਸ਼ਿਆਂ ਕਾਰਨ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਚੋਣ ਅਮਲੇ ਅਤੇ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਜਿੱਥੇ ਵਾਟਰ ਕੂਲਰ ਪੱਖੇ ਆਦਿ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਹਰ ਇਕ ਬੂਥ ਦੇ ਬਾਹਰ ਠੰਢੇ ਅਤੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵੋਟਰਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਪੰਜਾਬੀ ਜਾਗਰਣ 2 May 2024 6:36 pm

Patiala Crime : ਘਰ ਅੰਦਰੋਂ ਦੋ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ

ਨਸ਼ਾ ਤਸਕਰਾਂ ਦੇ ਖਿਲਾਫ਼ ਪੁਲਿਸ ਵੱਲੋਂ ਪਿੰਡਾਂ ‘ਚ ਚਲਾਏ ਜਾ ਰਹੇ ਸਰਚ ਅਭਿਆਨ ਦੌਰਾਨ ਪਿੰਡ ਕਲਵਾਣੂੰ ਦੇ ਇੱਕ ਘਰ ਅੰਦਰੋਂ 2 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ 2 ਸਕੇ ਭਰਾਵਾਂ, ਉਨ੍ਹਾਂ ਦੀ ਮਾਂ ਅਤੇ ਇੱਕ ਦੀ ਪਤਨੀ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਪੰਜਾਬੀ ਜਾਗਰਣ 2 May 2024 6:36 pm

ਗੁਰੂਕੁਲ ਸਕੂਲ ਭਿੱਖੀਵਿੰਡ ਵਿਖੇ ਮਜ਼ਦੂਰ ਦਿਵਸ ਮਨਾਇਆ

ਪਹਿਲੀ ਮਈ ਨੂੰ ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਜਿਸ 'ਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਵੱਲੋਂ ਕਿਰਤੀ ਕਾਮਿਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਸਮਰਪਿਤ ਕਵਿਤਾਵਾਂ ਬੋਲੀਆਂ ਗਈਆਂ।

ਪੰਜਾਬੀ ਜਾਗਰਣ 2 May 2024 6:34 pm

ਜ਼ਿਲ੍ਹਾ ਚੋਣ ਅਫਸਰ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਲੋਕ ਸਭਾ ਚੋਣਾਂ ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਖੇਤਰਾਂ ਦੀਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਇੱਥੇ ਸੁਰੱਖਿਆ ਸਥਿਤੀ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਟਰਾਂਗ ਰੂਮ ਵੇਖੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੇ ਹਰ ਸਰਗਰਮੀ ਸੀਸੀਟੀਵੀ ਕੈਮਰੇ ਦੀ ਨਿਗਰਾਨੀ ਹੇਠ ਹੋਵੇਗੀ ਅਤੇ ਇੱਥੇ ਤਿੰਨ ਪਰਤੀ ਸੁਰੱਖਿਆ ਹੋਵੇਗੀ।

ਪੰਜਾਬੀ ਜਾਗਰਣ 2 May 2024 6:27 pm

ਗੁਰੂਕੁਲ ਸਕੂਲ ਭਿੱਖੀਵਿੰਡ ਦੀ ਅੱਠਵੀਂ ਜਾਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚੋਂ ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ 'ਚੋਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਰਾਪਤ ਕੀਤੇ। ਅੱਠਵੀਂ ਜਮਾਤ 'ਚੋਂ ਜਸਲੀਨ ਕੌਰ ਸਪੁੱਤਰੀ ਅੰਗਰੇਜ਼ ਸਿੰਘ ਨੇ 96 ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ। ਕੋਮਲਪ੍ਰਰੀਤ ਕੌਰ ਸਪੁੱਤਰੀ ਜਰਨੈਲ ਸਿੰਘ 95.6 ਫੀਸਦੀ ਅੰਕ ਪ੍ਰਰਾਪਤ ਕਰ ਦੂਸਰੇ ਤੇ ਮਹਿਕਪ੍ਰਰੀਤ ਕੌਰ ਸਪੁੱਤਰੀ ਪਿੰਟਾ ਸਿੰਘ 95.3 ਫੀਸਦੀ ਅੰਕ ਪ੍ਰਰਾਪਤ ਕਰ ਕੇ ਤੀਸਰੇ ਸਥਾਨ 'ਤੇ ਰਹੀ।

ਪੰਜਾਬੀ ਜਾਗਰਣ 2 May 2024 6:25 pm

ਆਵਾਰਾ ਕੁੱਤਿਆਂ ਨੇ ਵਿਆਹੁਤਾ ਔਰਤ ਨੂੰ ਨੋਚ ਨੋਚ ਖਾਧਾ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 2 ਮਈ ਬੇਟ ਖੇਤਰ ਦੇ ਪਿੰਡ ਕਿਸ਼ਨਪੁਰ ਵਿਖੇ ਅੱਜ ਸਵੇਰ ਸਮੇਂ ਇੱਕ ਵਿਆਹੁਤਾ ਔਰਤ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਮੁਕਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਖਸਿੰਦਰ ਸਿੰਘ ਪਿੰਡ ਖੋਜਕੀਪੁਰ ਨੇ ਦੱਸਿਆ ਕਿ ਉਸ ਦੀ ਨੂੰਹ ਹਰਜੀਤ ਕੌਰ ਜੋ ਕਿ ਕੁਝ ਦਿਨ ਲਈ ਪੇਕੇ ਪਿੰਡ ਕਿਸ਼ਨਪੁਰ ਗਈ ਹੋਈ ਸੀ, ਅੱਜ [...] The post ਆਵਾਰਾ ਕੁੱਤਿਆਂ ਨੇ ਵਿਆਹੁਤਾ ਔਰਤ ਨੂੰ ਨੋਚ ਨੋਚ ਖਾਧਾ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 6:23 pm

ਵੋਟਰ ਜਾਗਰੂਕਤਾ ਲਈ ਪੰਜਾਬ ਯਾਤਰਾ 'ਤੇ ਨਿਕਲਿਆ ਸਾਈਕਲਿਸਟ ਫਿਰੋਜ਼ਪੁਰ ਪਹੁੰਚਿਆ

ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਅਤੇ ਲੋਕ ਸਭਾ ਚੋਣਾਂ-2024 ਵਿੱਚ ਵੇਟ ਪੋਲ ਫ਼ੀਸਦੀ ਵਧਾਉਣ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਪ੍ਰਸਿੱਧ ਸਾਈਕਲਿਸਟ ਮਨਮੋਹਨ ਸਿੰਘ, ਜੋ ਸਾਈਕਲ ਯਾਤਰਾ ਰਾਹੀਂ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਪਹੁੰਚ ਕੇ ਵੋਟਰ ਜਾਗਰੂਕਤਾ ਦਾ ਸੰਦੇਸ਼ ਦੇ ਰਹੇ ਹਨ।

ਪੰਜਾਬੀ ਜਾਗਰਣ 2 May 2024 6:23 pm

ਸਹੁਰਾ ਅਤੇ ਪੇਕੇ ਪਰਿਵਾਰ ਦੇ ਝਗੜੇ ਵਿੱਚ ਦੋਵਾਂ ਧਿਰਾਂ ਦੇ 4 ਮੈਂਬਰ ਜ਼ਖਮੀ

ਪੱਤਰ ਪ੍ਰੇਰਕ ਕਾਹਨੂੰਵਾਨ, 2 ਮਈ ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਭਿਖਾਰੀ ਹਾਰਨੀ ਵਿਖੇ ਪਤੀ ਪਤਨੀ ਦੇ ਆਪਸੀ ਝਗੜੇ ਦੌਰਾਨ ਦੋਵਾਂ ਪਰਿਵਾਰਾਂ ਵਿੱਚ ਲੜਾਈ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਸੰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਸੁਖਮੀਤ ਕੌਰ ਨਾਲ ਅਣ-ਬਣ ਚੱਲ ਰਹੀ ਸੀ। ਇਸ ਸਬੰਧੀ ਥਾਣੇ ਵਿੱਚ ਦੋਵਾਂ [...] The post ਸਹੁਰਾ ਅਤੇ ਪੇਕੇ ਪਰਿਵਾਰ ਦੇ ਝਗੜੇ ਵਿੱਚ ਦੋਵਾਂ ਧਿਰਾਂ ਦੇ 4 ਮੈਂਬਰ ਜ਼ਖਮੀ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 6:18 pm

ਸਨੇਹਦੀਪ ਕੌਰ ਰਹੀ ਪਹਿਲੇ ਸਥਾਨ 'ਤੇ

ਇਲਾਕੇ ਦੀ ਨਾਮਵਰ ਸੰਸਥਾ ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਤੁੜ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ। ਇਹ ਜਾਣਕਾਰੀ ਸਾਂਝੀ ਨਾਲ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸੁਖਜੀਤਪਾਲ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕੀ ਉਪਰੋਕਤ ਸੰਸਥਾ ਦੇ ਵਿਦਿਆਰਥੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਮਿਡਲ ਸਟੈਂਡਰਡ ਦੀ ਪ੍ਰਰੀਖਿਆ ਬਹੁਤ ਹੀ ਵਧੀਆ ਤਰੀਕੇ ਨਾਲ ਪਾਸ ਕੀਤੀ। ਜਿਸ ਤਹਿਤ ਸਨੇਹਦੀਪ ਕੌਰ ਜੋ ਕੀ ਸਕੂਲ ਵੱਲੋਂ ਪਹਿਲੇ ਸਥਾਨ ਤੇ ਰਹੀ ਨੇ 93 ਫੀਸਦੀ ਅੰਕ ਪ੍ਰਰਾਪਤ ਕੀਤੇ, ਦੂਸਰੇ ਸਥਾਨ 'ਤੇ ਰਹਿਣ ਵਾਲੀ ਮਮਤਾ ਕੌਰ ਨੇ 92 ਫੀਸਦੀ ਅੰਕ ਤੇ ਰਿਪੁਦਮਨ ਸਿੰਘ ਨੇ 87 ਫੀਸਦੀ ਅੰਕ ਪ੍ਰਰਾਪਤ ਕਰ ਕੇ ਤੀਸਰੇ ਸਥਾਨ 'ਤੇ

ਪੰਜਾਬੀ ਜਾਗਰਣ 2 May 2024 6:18 pm

ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਬਰੂਹਾਂ 'ਤੇ ਪਹੁੰਚੀ ਸਵੀਪ ਟੀਮ

ਲੋਕ ਸਭਾ ਚੋਣਾਂ 'ਚ ਸੌ ਫ਼ੀਸਦੀ ਵੋਟ ਪ੍ਰਤੀਸ਼ਤਤਾ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ ਡਾ. ਸੇਨੂੰ ਦੁੱਗਲ ਵੱਲੋਂ ਹਲਕਾ ਬੱਲੂਆਣਾ ਵਿਖੇ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਅਮਰਿੰਦਰ ਸਿੰਘ ਮੱਲੀ, ਤਹਿਸੀਲਦਾਰ ਸੁਖਬੀਰ ਕੌਰ ਅਤੇ ਬੀਡੀਪੀਓ ਜਸਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਾਗਰੂਕਤਾ ਮੁਹਿੰਮ ਚਲਾਈ ਗਈ। ਸਵੀਪ ਪ੍ਰਰਾਜੈਕਟ ਟੀਮ ਬੱਲੂਆਣਾ ਵੱਲੋਂ ਸਤੀਸ਼ ਮਿਗਲਾਨੀ, ਅਭੀਜੀਤ ਵਧਵਾ, ਅਸ਼ਵਨੀ ਮੱਕੜ ਅਤੇ ਸੁਖਵਿੰਦਰ ਸਿੰਘ ਟੀਮ ਮੈਂਬਰ ਦੇ ਨਾਲ ਹਲਕਾ ਬੱਲੂਆਣਾ ਦੇ ਸਰਹੱਦੀ ਪਿੰਡਾਂ ਬਾਜੀਦਪੁਰ ਭੋਮਾ ਅਤੇ ਮੋਡੀ ਖੇੜਾ ਵਿਚੇ ਲੋਕਾਂ ਦੀਆਂ ਬਰੂਹਾਂ 'ਤੇ ਪਹੁੰਚ ਕੇ ਵੋਟਰਾਂ ਨੂੰ ਲੋਕ ਸਭਾ ਚੋਣਾਂ ਲਈ ਜਾਗਰੂਕ ਕੀਤਾ ਗਿਆ।

ਪੰਜਾਬੀ ਜਾਗਰਣ 2 May 2024 6:18 pm

ਖ਼ੁਸ਼ਖ਼ਬਰੀ! 14 ਕਰੋੜ ਮੀਲ ਦੂਰੀ ਤੋਂ ਧਰਤੀ ਨੂੰ ਮਿਲਿਆ ਖ਼ਾਸ ਸੰਕੇਤ, ਨਾਸਾ ਨੇ ਕੀਤਾ ਅਹਿਮ ਖ਼ੁਲਾਸਾ

ਧਰਤੀ ਨੂੰ ਦੂਰ ਪੁਲਾੜ ਤੋਂ ਵਿਸ਼ੇਸ਼ ਸੰਕੇਤ ਮਿਲਿਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਸਿਗਨਲ ਕਰੀਬ 140 ਮਿਲੀਅਨ ਮੀਲ ਦੂਰ ਤੋਂ ਆਇਆ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਇਹ ਖੁਲਾਸਾ ਕੀਤਾ ਹੈ।

ਪੰਜਾਬੀ ਜਾਗਰਣ 2 May 2024 6:18 pm

ਭਾਜਪਾ ਦਾ ਬਾਈਕਾਟ ਜਾਰੀ ਰਹੇਗਾ : ਆਗੂ

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਸ਼ਾਮਲ ਹੋਏ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਮਈ ਦਿਵਸ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਅਤੇ ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਪ੍ਰਸਤ ਹਰਫੂਲ ਸਿੰਘ ਅਕਾਲਗੜ੍ਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

ਪੰਜਾਬੀ ਜਾਗਰਣ 2 May 2024 6:15 pm

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਫਤਿਆਬਾਦ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਫਤਿਆਬਾਦ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਤੋਂ ਬੋਰਡ ਦੀ ਅੱਠਵੀਂ ਜਮਾਤ ਦੀ ਪ੍ਰਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਬਾਰੇ ਸਕੂਲ ਪਿੰ੍ਸੀਪਲ ਅਨੀਤਾ ਚਤਰਥ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਨਾਲ ਪ੍ਰਰੀਖਿਆ ਪਾਸ ਕਰ ਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ 15 ਵਿਦਿਆਰਥੀਆਂ ਨੇ 90 ਫੀਸਦੀ ਤੋ ਵੱਧ ਅੰਕ ਅਤੇ ਬਾਕੀ ਵਿਦਿਆਰਥੀਆਂ ਨੇ ਵੀ 80 ਫੀਸਦੀ ਤੋ ਵੱਧ ਅੰਕ ਹਾਸਲ ਕੀਤੇ।ਨਵਜੋਤ ਕੌਰ ਨੇ 97 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸਪ੍ਰਰੀਤ ਕੌਰ ਨੇ 96 ਫ਼ੀਸਦੀ ਅੰਕ ਲੈ ਕੇ ਦੂਸਰਾ ਤੇ ਖੁਸ਼ਪ੍ਰਰੀਤ ਕੌਰ ਅਤੇ ਦਿਵਿਆ ਨੇ 95 ਫ਼ੀਸਦੀ ਅੰ

ਪੰਜਾਬੀ ਜਾਗਰਣ 2 May 2024 6:15 pm

ਸਕੂਲ ਆਫ ਐਮੀਨੈਂਸ ਬਾਘਾਪੁਰਾਣਾ ਵਿਖੇ ਮੱਤ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਸਬ ਡਿਵੀਜ਼ਨ ਮੈਜਿਸਟਰੇਟ ਬਾਘਾਪੁਰਾਣਾ ਹਰਕੰਵਲਜੀਤ ਸਿੰਘ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਅਬ ਕੀ ਵਾਰ 70 ਕੇ ਪਾਰ ਦੀ ਪੂਰਤੀ ਦੇ ਲਈ ਸਵੀਪ ਟੀਮ ਵੱਲੋਂ ਬਾਘਾਪੁਰਾਣਾ ਦੇ ਏਰੀਏ ਵਿਚ ਵੱਖ-ਵੱਖ ਵੋਟਰ ਜਾਗਰੂਕਤਾ ਸਬੰਧੀ ਗਤੀਵਿਧੀਆਂ ਦਾ ਸਿਲਸਿਲਾ ਜਾਰੀ ਹੈ। ਰੋਜ਼ਾਨਾ ਹੀ ਵੱਖ-ਵੱਖ ਤਰਾਂ੍ਹ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੋਟਰਾਂ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਆਪਣੇ ਮੱਤ ਅਧਿਕਾਰ ਦੀ ਵਰਤੋਂ ਕਰਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

ਪੰਜਾਬੀ ਜਾਗਰਣ 2 May 2024 6:07 pm