SENSEX
NIFTY
GOLD
USD/INR

Weather

25    C
... ...View News by News Source

ਕਾਂਗਰਸੀ ਵਰਕਰਾਂ ਦੇ ਘਰ ਰਾਤਾਂ ਗੁਜ਼ਾਰ ਰਹੇ ਹਨ ਰਾਜਾ ਵੜਿੰਗ

ਗਗਨਦੀਪ ਅਰੋੜਾ ਲੁਧਿਆਣਾ, 6 ਮਈ ਲੁਧਿਆਣਾ ਲੋਕ ਸਭਾ ਹਲਕਾ ਤੋਂ ਉਮੀਦਵਾਰ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲੇ ਇੱਥੇ ਆਪਣਾ ਘਰ ਨਹੀਂ ਲਿਆ ਹੈ। ਸੂਬਾ ਪ੍ਰਧਾਨ ਰੋਜ਼ਾਨਾ ਕਿਸੇ ਨਾ ਕਿਸੇ ਕਾਂਗਰਸੀ ਵਰਕਰ ਦੇ ਘਰ ਰਾਤ ਗੁਜ਼ਾਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਾਲੇ ਆਪਣਾ ਘਰ ਨਹੀਂ ਖਰੀਦ ਰਹੇ ਹਨ, ਬਲਕਿ ਚੋਣਾਂ [...] The post ਕਾਂਗਰਸੀ ਵਰਕਰਾਂ ਦੇ ਘਰ ਰਾਤਾਂ ਗੁਜ਼ਾਰ ਰਹੇ ਹਨ ਰਾਜਾ ਵੜਿੰਗ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:58 am

ਪਟਿਆਲਾ ਹਲਕੇ ਵਿੱਚ ਮੁਕਾਬਲਾ ਧਨਾਢ ਉਮੀਦਵਾਰਾਂ ਨਾਲ: ਛੜਬੜ

ਕਰਮਜੀਤ ਸਿੰਘ ਚਿੱਲਾ ਬਨੂੜ, 6 ਮਈ ਬਹੁਜਨ ਸਮਾਜ ਪਾਰਟੀ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਜਗਜੀਤ ਸਿੰਘ ਛੜਬੜ ਨੇ ਆਖਿਆ ਕਿ ਉਨ੍ਹਾਂ ਦਾ ਮੁਕਾਬਲਾ ਧਨਾਢ ਉਮੀਦਵਾਰਾਂ ਅਤੇ ਦੂਜੀਆਂ ਪਾਰਟੀਆਂ ਨਾਲ ਹੈ। ਉਨ੍ਹਾਂ ਕਿਹਾ ਕਿ ਉਹ ਗਰੀਬਾਂ ਅਤੇ ਦੱਬੇ ਕੁਚਲੇ ਲੋਕਾਂ ਦੀ ਲੜਾਈ ਲੜ ਰਹੇ ਹਨ ਤੇ ਜੇਕਰ ਉਨ੍ਹਾਂ ਨੂੰ ਸੇਵਾ ਦਾ [...] The post ਪਟਿਆਲਾ ਹਲਕੇ ਵਿੱਚ ਮੁਕਾਬਲਾ ਧਨਾਢ ਉਮੀਦਵਾਰਾਂ ਨਾਲ: ਛੜਬੜ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:57 am

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਸਰਦੂਲਗੜ੍ਹ (ਪੱਤਰ ਪ੍ਰੇਰਕ): ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਲਛਮਣ ਸਿੰਘ ਵਾਸੀ ਪਿੰਡ ਰਾਮਾਂ ਨੰਦੀ ਨੇ ਪੁਲੀਸ ਨੂੰ ਦੱਿਸਆ ਕਿ ਉਸ ਦੇ ਲੜਕੇ ਧਨਵੀਰ ਸਿੰਘ ਉਰਫ ਧੰਨਾ ਨੂੰ ਉਸ ਦੇ ਦੋਸਤ ਕੁਲਦੀਪ ਸਿੰਘ ਉਰਫ ਨਿੱਕਾ ਫੌਜੀ ਵਾਸੀ ਭਲਾਈਕੇ ਨੇ ਨਸ਼ੇ ਦੀ ਓਵਰਡੋਜ਼ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। The post ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:57 am

ਸ਼ੰਭੂ ਕਿਸਾਨ ਮੋਰਚੇ ਦੀ ਸ਼ਹੀਦ ਬੀਬੀ ਬਲਵਿੰਦਰ ਕੌਰ ਦਾ ਸਸਕਾਰ

ਪੱਤਰ ਪ੍ਰੇਰਕ ਤਰਨ ਤਾਰਨ, 6 ਮਈ ਸ਼ੰਭੂ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਣ ਵਾਲੀ ਪਹਿਲੀ ਕਿਸਾਨ ਔਰਤ ਬੀਬੀ ਬਲਵਿੰਦਰ ਕੌਰ ਦਾ ਅੱਜ ਉਸ ਦੇ ਪਿੰਡ ਵਲੀਪੁਰ ਵਿੱਚ ਇਨਕਲਾਬੀ ਰਵਾਇਤਾਂ ਅਨੁਸਾਰ ਸਸਕਾਰ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਆਗੂ ਬਲਵਿੰਦਰ ਕੌਰ ਨੂੰ ਸ਼ੰਭੂ ਮੋਰਚੇ ’ਤੇ ਸ਼ਨਿਚਰਵਾਰ ਨੂੰ ਦਿਲ ਦਾ ਦੌਰਾ ਪਿਆ ਸੀ ਤੇ ਰਾਜਪੁਰਾ ਦੇ [...] The post ਸ਼ੰਭੂ ਕਿਸਾਨ ਮੋਰਚੇ ਦੀ ਸ਼ਹੀਦ ਬੀਬੀ ਬਲਵਿੰਦਰ ਕੌਰ ਦਾ ਸਸਕਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:56 am

ਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 6 ਮਈ ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਲਿਖਤੀ ਦਿੱਤੀ ਹੈ। ਪੱਤਰ ਵਿੱਚ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਹੈ ਕਿ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ [...] The post ਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:56 am

ਗਾਇਕ ਘਨ੍ਹੱਈਆ ਮਿੱਤਲ ਵਿਵਾਦਾਂ ਵਿੱਚ ਘਿਰਿਆ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 6 ਮਈ ਧਾਰਮਿਕ ਗਾਇਕ ਘਨ੍ਹੱਈਆ ਮਿੱਤਲ ਵੱਲੋਂ ਈਸਾਈ ਭਾਈਚਾਰੇ ਬਾਰੇ ਕੀਤੀ ਟਿੱਪਣੀ ਦੇ ਰੋਸ ਵਜੋਂ ਅੱਜ ਭਾਈਚਾਰੇ ਨੇ ਉਸ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਈਸਾਈ ਭਾਈਚਾਰੇ ਦੇ ਆਗੂ ਅਲਬਰਟ ਦੂਆ ਨੇ ਦੱਸਿਆ ਕਿ ਪਿਛਲੇ ਦਿਨੀਂ ਦਰੇਸੀ ਰੋਡ [...] The post ਗਾਇਕ ਘਨ੍ਹੱਈਆ ਮਿੱਤਲ ਵਿਵਾਦਾਂ ਵਿੱਚ ਘਿਰਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:55 am

ਅਨਿਲ ਤੇ ਦਿਵਿਆ ਦੀ ਫਿਲਮ ‘ਸਾਵੀ: ਏ ਬਲੱਡੀ ਹਾਊਸਵਾਈਫ’ ਦਾ ਟੀਜ਼ਰ ਜਾਰੀ

ਮੁੰਬਈ: ਬੌਲੀਵੁਡ ਅਦਾਕਾਰ ਅਨਿਲ ਕਪੂਰ ਅਤੇ ਦਿਵਿਆ ਖੋਸਲਾ ਦੀ ਫਿਲਮ ‘ਸਾਵੀ: ਏ ਬਲੱਡੀ ਹਾਊਸਵਾਈਫ’ ਦਾ ਟੀਜ਼ਰ ਅੱਜ ਜਾਰੀ ਕੀਤਾ ਗਿਆ। ਇਹ ਫਿਲਮ ਐਕਸ਼ਨ ਤੇ ਥ੍ਰਿਲਰ ਭਰਪੂਰ ਹੋਵੇਗੀ ਜਿਸ ਵਿਚ ਸਿਰਫ ਦਿਵਿਆ ਖੋਸਲਾ ਦੀ ਹੀ ਝਲਕ ਦਿਖਾਈ ਗਈ ਹੈ। ਟੀਜ਼ਰ ਦੀ ਸ਼ੁਰੂਆਤ ਦਿਵਿਆ ਖੋਸਲਾ ਨਾਲ ਹੁੰਦੀ ਹੈ ਜੋ ਇਕ ਮੇਜ਼ ’ਤੇ ਬੈਠੀ ਹੋਈ ਹੈ ਤੇ ਉਸ [...] The post ਅਨਿਲ ਤੇ ਦਿਵਿਆ ਦੀ ਫਿਲਮ ‘ਸਾਵੀ: ਏ ਬਲੱਡੀ ਹਾਊਸਵਾਈਫ’ ਦਾ ਟੀਜ਼ਰ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:53 am

‘ਹਾਊਸਫੁੱਲ 5’ ਵਿੱਚ ਨਜ਼ਰ ਆਏਗਾ ਅਭਿਸ਼ੇਕ ਬੱਚਨ

ਨਵੀਂ ਦਿੱਲੀ: ਅਦਾਕਾਰ ਅਭਿਸ਼ੇਕ ਬੱਚਨ ਫ਼ਿਲਮ ‘ਹਾਊਸਫੁੱਲ 5’ ਵਿੱਚ ਨਜ਼ਰ ਆਏਗਾ। ਫ਼ਿਲਮ ਨਿਰਮਾਤਾਵਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਅਭਿਸ਼ੇਕ ਬੱਚਨ ਨੇ ‘ਹਾਊਸਫੁੱਲ’ ਫ਼ਿਲਮ ਦੀ ਤੀਜੀ ਲੜੀ ਵਿੱਚ ਅਦਾਕਾਰੀ ਕੀਤੀ ਸੀ। ਫ਼ਿਲਮ ‘ਹਾਊਸਫੁੱਲ 5’ ਵਿੱਚ ਅਕਸ਼ੈ ਕੁਮਾਰ ਅਤੇ ਰਿਤੇਸ਼ ਦੇਸ਼ਮੁੱਖ ਦੇ ਨਾਵਾਂ ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਹੈ। ਪ੍ਰੋਡਕਸ਼ਨ ਹਾਊਸ ‘ਨਾਡਿਆਡਵਾਲਾ ਗ੍ਰੈਂਡਸਨ ਐਂਟਰਟੇਨਮੈਂਟ’ ਨੇ [...] The post ‘ਹਾਊਸਫੁੱਲ 5’ ਵਿੱਚ ਨਜ਼ਰ ਆਏਗਾ ਅਭਿਸ਼ੇਕ ਬੱਚਨ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:53 am

ਫ਼ਿਲਮ ‘ਹਮ ਦੋ ਹਮਾਰੇ ਬਾਰ੍ਹਾਂ’ ਹੁਣ ‘ਹਮਾਰੇ ਬਾਰ੍ਹਾਂ’ ਸਿਰਲੇਖ ਹੇਠ ਹੋਵੇਗੀ ਰਿਲੀਜ਼

ਮੁੰਬਈ: ‘ਹਮ ਦੋ ਹਮਾਰੇ ਬਾਰ੍ਹਾਂ’ ਦੇ ਨਿਰਮਾਤਾਵਾਂ ਨੇ ਅੱਜ ਐਲਾਨ ਕੀਤਾ ਕਿ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ (ਸੀਬੀਐੱਫਸੀ) ਦੇ ਨਿਰਦੇਸ਼ਾਂ ’ਤੇ ਫ਼ਿਲਮ ਦਾ ਨਾਮ ਬਦਲ ਕੇ ‘ਹਮਾਰੇ ਬਾਰ੍ਹਾਂ’ ਕਰ ਦਿੱਤਾ ਗਿਆ ਹੈ। ਅਦਾਕਾਰ ਅਨੂ ਕਪੂਰ ਅਤੇ ਪਾਰਥ ਸਮਥਾਨ ਦੀ ਇਹ ਫ਼ਿਲਮ ਸੱਤ ਜੂਨ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਕਮਲ ਚੰਦਰਾ ਵੱਲੋਂ ਨਿਰਦੇਸ਼ਤ ਇਸ ਫ਼ਿਲਮ [...] The post ਫ਼ਿਲਮ ‘ਹਮ ਦੋ ਹਮਾਰੇ ਬਾਰ੍ਹਾਂ’ ਹੁਣ ‘ਹਮਾਰੇ ਬਾਰ੍ਹਾਂ’ ਸਿਰਲੇਖ ਹੇਠ ਹੋਵੇਗੀ ਰਿਲੀਜ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:52 am

ਉੜੀਸਾ ’ਚ 4 ਜੂਨ ਨੂੰ ਭਾਜਪਾ ਦੀ ਸਰਕਾਰ ਬਣੇਗੀ: ਮੋਦੀ

ਬਰਹਾਮਪੁਰ/ਨਬਰੰਗਪੁਰ, 6 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਪ ਨੂੰ ‘ਭਗਵਾਨ ਜਗਨਨਾਥ ਦਾ ਪੁੱਤਰ’ ਕਰਾਰ ਦਿੰਦਿਆਂ ਦਾਅਵਾ ਕੀਤਾ ਹੈ ਕਿ ਉੜੀਸਾ ’ਚ ਬੀਜੇਡੀ ਦੀ ਐਕਸਪਾਇਰੀ ਤਰੀਕ 4 ਜੂਨ ਹੈ ਜਿਸ ਦਿਨ ਵਿਧਾਨ ਸਭਾ ਦੇ ਨਤੀਜਿਆਂ ਦਾ ਐਲਾਨ ਹੋਵੇਗਾ। ਉਨ੍ਹਾਂ ਕਿਹਾ ਕਿ ਉੜੀਸਾ ’ਚ 10 ਜੂਨ ਨੂੰ ਭਾਜਪਾ ਦਾ ਮੁੱਖ ਮੰਤਰੀ ਹਲਫ਼ ਲਵੇਗਾ ਜਿਸ ਲਈ [...] The post ਉੜੀਸਾ ’ਚ 4 ਜੂਨ ਨੂੰ ਭਾਜਪਾ ਦੀ ਸਰਕਾਰ ਬਣੇਗੀ: ਮੋਦੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:49 am

‘ਮਹਿਲਾਵਾਂ ਖ਼ਿਲਾਫ਼ ਅਪਰਾਧ ਕਰਨ ਵਾਲਿਆਂ ਦੀ ਰਾਖੀ ਕਰਦੀ ਹੈ ਭਾਜਪਾ’

ਨਵੀਂ ਦਿੱਲੀ: ਕਰਨਾਟਕ ’ਚ ਜਨਤਾ ਦਲ (ਐੱਸ) ਦੇ ਆਗੂ ਪ੍ਰਜਵਲ ਰੇਵੰਨਾ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ’ਤੇ ਅੱਜ ਕਾਂਗਰਸ ਨੇ ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਹਮੇਸ਼ਾ ਉਨ੍ਹਾਂ ਲੋਕਾਂ ਦੀ ਰਾਖੀ ਕੀਤੀ ਹੈ ਜਿਨ੍ਹਾਂ ਨੇ ਮਹਿਲਾਵਾਂ ਖ਼ਿਲਾਫ਼ ਅਪਰਾਧ ਕੀਤੇ ਹਨ। ਆਲ ਇੰਡੀਆ ਮਹਿਲਾ ਕਾਂਗਰਸ ਦੀ ਸਾਬਕਾ ਮੁਖੀ ਨੈਟਾ ਡਿਸੂਜ਼ਾ [...] The post ‘ਮਹਿਲਾਵਾਂ ਖ਼ਿਲਾਫ਼ ਅਪਰਾਧ ਕਰਨ ਵਾਲਿਆਂ ਦੀ ਰਾਖੀ ਕਰਦੀ ਹੈ ਭਾਜਪਾ’ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:48 am

ਮੋਦੀ ਸਰਕਾਰ ਨੇ ਨਿੱਜੀਕਰਨ ਜ਼ਰੀਏ ਰਾਖਵੇਂਕਰਨ ਨੂੰ ਕਮਜ਼ੋਰ ਕੀਤਾ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਨੇ ਅੱਜ ਇੱਥੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਨਿੱਜੀਕਰਨ ਜ਼ਰੀਏ ਰਾਖਵੇਂਕਰਨ ਨੂੰ ‘ਕਮਜ਼ੋਰ’ ਕੀਤਾ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਭਾਜਪਾ ਵੱਲੋਂ ‘ਪ੍ਰਧਾਨ ਮੰਤਰੀ ਦੇ ਕੁੱਝ ਮਿੱਤਰਾਂ’ ਨੂੰ ਰਾਸ਼ਟਰ ਦੀ ਜਾਇਦਾਦ ‘ਬਿਨਾਂ ਸੋਚੇ-ਸਮਝੇ’ ਸੌਂਪੇ ਜਾਣਾ ਦਰਸਾਉਂਦਾ ਹੈ ਕਿ ਉਨ੍ਹਾਂ (ਮੋਦੀ) ਲਈ ਪੂੰਜੀਪਤੀਆਂ ਦੇ ਹਿੱਤ ਹਮੇਸ਼ਾ ਲੋਕਾਂ ਦੀ ਭਲਾਈ ਤੋਂ ਉੱਪਰ ਰਹਿਣਗੇ। [...] The post ਮੋਦੀ ਸਰਕਾਰ ਨੇ ਨਿੱਜੀਕਰਨ ਜ਼ਰੀਏ ਰਾਖਵੇਂਕਰਨ ਨੂੰ ਕਮਜ਼ੋਰ ਕੀਤਾ: ਕਾਂਗਰਸ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:47 am

‘ਇੰਡੀਆ’ ਗੱਠਜੋੜ ਸੱਤਾ ’ਚ ਆਇਆ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ: ਰਾਹੁਲ

ਖਰਗੋਨ, 6 ਮਈ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇਕਰ ‘ਇੰਡੀਆ’ ਗੱਠਜੋੜ ਕੇਂਦਰ ਦੀ ਸੱਤਾ ’ਤੇ ਕਾਬਜ਼ ਹੋਇਆ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣਗੇ। ਕਾਂਗਰਸ ਆਗੂ ਨੇ ਕਿਹਾ ਕਿ ਗੱਠਜੋੜ ਦੇ ਸੱਤਾ ’ਚ ਆਉਣ ਮਗਰੋਂ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਣ ਵਾਸਤੇ ਕਾਨੂੰਨ ਲਿਆਂਦਾ ਜਾਵੇਗਾ। ਮੱਧ ਪ੍ਰਦੇਸ਼ ’ਚ ਖਰਗੋਨ [...] The post ‘ਇੰਡੀਆ’ ਗੱਠਜੋੜ ਸੱਤਾ ’ਚ ਆਇਆ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ: ਰਾਹੁਲ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:46 am

ਈਸ਼ਵਰ ਦੀ ਦਿਆਲਤਾ ਦਾ ਸਭ ਤੋਂ ਵੱਡਾ ਸਬੂਤ ਹੈ-ਭੁੱਲ ਜਾਣਾ

ਇਹੀ ਕੁਦਰਤ ਸਾਨੂੰ ਕਦੇ ਵੀ ਭਵਿੱਖ ਦੇ ਵਿਸ਼ੇ ਵਿਚ ਨਹੀਂ ਦੱਸਦੀ ਅਤੇ ਨਾ ਹੀ ਅਤੀਤ ਦੀਆਂ ਸਾਰੀਆਂ ਗੱਲਾਂ ਨੂੰ ਯਾਦ ਰੱਖਣ ਦਿੰਦੀ ਹੈ। ਸਾਨੂੰ ਜੋ ਥੋੜ੍ਹੀ ਜਿਹੀ ਯਾਦ ਰੱਖਣ ਦੀ ਆਗਿਆ ਕੁਦਰਤ ਤੋਂ ਮਿਲੀ ਹੈ, ਉਸੇ ਨਾਲ ਅਸੀਂ ਆਪਣੇ ਜੀਵਨ ਨੂੰ ਜ਼ਿਆਦਾ ਕਸ਼ਟਦਾਇਕ ਬਣਾ ਰੱਖਿਆ ਹੈ। ਕੁਝ ਲੋਕਾਂ ਨੂੰ ਆਪਣੇ ਦੁੱਖਾਂ ਨਾਲ ਇੰਨਾ ਲਗਾਅ ਹੁੰਦਾ ਹੈ ਕਿ ਉਹ ਉਨ੍ਹਾਂ ਤੋਂ ਇਕ ਪਲ ਵੀ ਨਿਕਲਣਾ ਹੀ ਨਹੀਂ ਚਾਹੁੰਦੇ।

ਪੰਜਾਬੀ ਜਾਗਰਣ 7 May 2024 6:45 am

ਟੀ-20 ਵਿਸ਼ਵ ਕੱਪ ’ਤੇ ਅਤਿਵਾਦ ਦਾ ਪਰਛਾਵਾਂ

ਪੋਰਟ ਆਫ਼ ਸਪੇਨ, 6 ਮਈ ਵੈਸਟ ਇੰਡੀਜ਼ ਅਤੇ ਅਮਰੀਕਾ ’ਚ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੇ ਟੀ-20 ਵਿਸ਼ਵ ਕੱਪ ਦੌਰਾਨ ਅਤਿਵਾਦੀ ਹਮਲੇ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਦਾ ਖ਼ੁਲਾਸਾ ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਡਾਕਟਰ ਕੀਥ ਰਾਊਲੇ ਨੇ ਕੀਤਾ ਹੈ ਜਦਕਿ ਆਈਸੀਸੀ ਨੇ ਕਿਹਾ ਕਿ ਕਿਸੇ ਵੀ ਖ਼ਤਰੇ ਨਾਲ ਸਿੱਝਣ ਲਈ ਵਿਆਪਕ ਅਤੇ ਮਜ਼ਬੂਤ ਸੁਰੱਖਿਆ [...] The post ਟੀ-20 ਵਿਸ਼ਵ ਕੱਪ ’ਤੇ ਅਤਿਵਾਦ ਦਾ ਪਰਛਾਵਾਂ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:42 am

ਆਈਪੀਐੱਲ: ਮੁੰਬਈ ਨੇ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾਇਆ

ਮੁੰਬਈ: ਇੱਥੇ ਵਾਨਖੇੜੇ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਆਈਪੀਐੱਲ ਦੇ ਇੱਕ ਮੈਚ ਦੌਰਾਨ ਸੂਰਿਆ ਕੁਮਾਰ ਯਾਦਵ ਦੇ ਨਾਬਾਦ ਸੈਂਕੜੇ (102) ਦੀ ਬਦੌਲਤ ਮੁੰਬਈ ਇੰਡੀਅਨਜ਼ ਨੇ ਸਨਰਾਈਜਰਜ਼ ਹੈਦਰਾਬਾਦ ਦੀ ਟੀਮ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਮੁੰਬਈ ਦੀ ਟੀਮ ਨੇ ਟੀਚਾ 17.2 ਓਵਰਾਂ ਵਿੱਚ ਸਰ ਕਰ ਲਿਆ। ਟੀਮ ਵੱਲੋਂ ਤਿਲਕ ਵਰਮਾ ਨੇ ਨਾਬਾਦ 37 ਦੌੜਾਂ ਬਣਾਈਆਂ। [...] The post ਆਈਪੀਐੱਲ: ਮੁੰਬਈ ਨੇ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:41 am

ਪੁਣਛ ਹਮਲੇ ਬਾਰੇ ਚੰਨੀ ਤੇ ਟਰੂਡੋ ਦੇ ਬਿਆਨ ਇੱਕੋ ਵਰਗੇ: ਜਾਖੜ

ਆਤਿਸ਼ ਗੁਪਤਾ ਚੰਡੀਗੜ੍ਹ, 6 ਮਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੁਣਛ ਹਮਲੇ ਬਾਰੇ ਦਿੱਤੇ ਬਿਆਨ ’ਤੇ ਮੋੜਵਾਂ ਜਵਾਬ ਦਿੱਤਾ ਹੈ। ਜਾਖੜ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਪੁਣਛ ਹਮਲੇ ਸਬੰਧੀ ਦਿੱਤੇ ਬਿਆਨ ਦੀ ਬੋਲੀ ਕੈਨੇਡਾ ਦੇ [...] The post ਪੁਣਛ ਹਮਲੇ ਬਾਰੇ ਚੰਨੀ ਤੇ ਟਰੂਡੋ ਦੇ ਬਿਆਨ ਇੱਕੋ ਵਰਗੇ: ਜਾਖੜ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:28 am

ਚੰਨੀ ਦਾ ਦਿਮਾਗੀ ਸੰਤੁਲਨ ਠੀਕ ਨਹੀਂ: ਭਾਜਪਾ

* ਭਾਜਪਾ ਆਗੂ ਅਜੈ ਅਲੋਕ ਨੇ ਪੁਣਛ ਹਮਲੇ ਸਬੰਧੀ ਬਿਆਨ ਲਈ ਸਾਬਕਾ ਮੁੱਖ ਮੰਤਰੀ ਦੀ ਕੀਤੀ ਆਲੋਚਨਾ * ਕਾਂਗਰਸ ਨੂੰ ਦੇਸ਼ ਤੋਂ ਮੁਆਫੀ ਮੰਗਣ ਲਈ ਕਿਹਾ ਨਵੀਂ ਦਿੱਲੀ, 6 ਮਈ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਬੀਤੇ ਦਿਨ ਹੋਏ ਅਤਿਵਾਦੀ ਹਮਲੇ ਬਾਰੇ ਕਥਿਤ ਵਿਵਾਦਤ ਟਿੱਪਣੀ ਦੇ ਮਾਮਲੇ ’ਚ ਭਾਜਪਾ ਦੇ ਕੌਮੀ ਤਰਜਮਾਨ ਅਜੈ ਅਲੋਕ ਨੇ [...] The post ਚੰਨੀ ਦਾ ਦਿਮਾਗੀ ਸੰਤੁਲਨ ਠੀਕ ਨਹੀਂ: ਭਾਜਪਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:27 am

ਨੱਢਾ, ਮਾਲਵੀਆ ਅਤੇ ਵਿਜੇਂਦਰ ਖ਼ਿਲਾਫ਼ ਐੱਫਆਈਆਰ ਦਰਜ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਆਈਟੀ ਸੈੱਲ ਮੁਖੀ ਅਮਿਤ ਮਾਲਵੀਆ ਅਤੇ ਕਰਨਾਟਕ ਇਕਾਈ ਦੇ ਪ੍ਰਧਾਨ ਬੀਵਾਈ ਵਿਜੇਂਦਰ ਖ਼ਿਲਾਫ਼ ਇੱਕ ਸੋਸ਼ਲ ਮੀਡੀਆ ਪੋਸਟ ਸਬੰਧੀ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਇਨ੍ਹਾਂ ਨੇਤਾਵਾਂ ’ਤੇ ਇੱਕ ਵਿਸ਼ੇਸ਼ ਉਮੀਦਵਾਰ ਨੂੰ ਵੋਟ ਨਾ ਦੇਣ ਲਈ ਅਨੁਸੂਚਿਤ ਜਾਤੀ ਅਤੇ ਅਨੁਸੂੁਚਿਤ ਜਨਜਾਤੀ ਦੇ [...] The post ਨੱਢਾ, ਮਾਲਵੀਆ ਅਤੇ ਵਿਜੇਂਦਰ ਖ਼ਿਲਾਫ਼ ਐੱਫਆਈਆਰ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:25 am

ਟੌਫਲ ਦੇ ਅੰਕ ਹੁਣ ਹਰ ਆਸਟਰੇਲਿਆਈ ਵੀਜ਼ੇ ਲਈ ਮੰਨੇ ਜਾਣਗੇ

ਨਵੀਂ ਦਿੱਲੀ: ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਨਾਲ ਸਬੰਧਤ ਪ੍ਰੀਖਿਆ ਟੌਫਲ ਦੇ ਅੰਕ ਹੁਣ ਸਾਰੇ ਆਸਟਰੇਲਿਆਈ ਵੀਜ਼ਾ ਸਬੰਧੀ ਮਕਸਦਾਂ ਲਈ ਮੰਨਣਯੋਗ ਹੋਣਗੇ। ਐਜੂਕੇਸ਼ਨਲ ਟੈਸਟਿੰਗ ਸਰਵਿਸ (ਈਟੀਐੱਸ) ਨੇ ਅੱਜ ਇਹ ਐਲਾਨ ਕੀਤਾ। ਇੱਕ ਵਿਦੇਸ਼ੀ ਭਾਸ਼ਾ ਵਜੋਂ ਅੰਗਰੇਜ਼ੀ ਦੀ ਪ੍ਰੀਖਿਆ (ਟੌਫਲ) ਦੀ ਪਿਛਲੇ ਸਾਲ ਜੁਲਾਈ ’ਚ ਆਸਟਰੇਲੀਆ ਦੇ ਗ੍ਰਹਿ ਵਿਭਾਗ ਵੱਲੋਂ ਸਮੀਖਿਆ ਕੀਤੀ ਗਈ ਸੀ ਅਤੇ ਟੌਫਲ ਦੇ [...] The post ਟੌਫਲ ਦੇ ਅੰਕ ਹੁਣ ਹਰ ਆਸਟਰੇਲਿਆਈ ਵੀਜ਼ੇ ਲਈ ਮੰਨੇ ਜਾਣਗੇ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:23 am

ਝਾਰਖੰਡ: ਈਡੀ ਵੱਲੋਂ ਰਾਂਚੀ ’ਚ ਕਰੋੜਾਂ ਰੁਪਏ ਦੀ ਨਕਦੀ ਬਰਾਮਦ

ਰਾਂਚੀ, 6 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਦੇ ਸਕੱਤਰ ਨਾਲ ਕਥਿਤ ਤੌਰ ’ਤੇ ਜੁੜੇ ਇੱਕ ਘਰੇਲੂ ਸਹਾਇਕ ਦੇ ਟਿਕਾਣਿਆਂ ਦੀ ਤਲਾਸ਼ੀ ਦੌਰਾਨ 30 ਕਰੋੜ (ਅਜੇ ਪੂਰੀ ਗਿਣਤੀ ਨਹੀਂ ਹੋਈ) ਰੁਪਏ ਦੀ ਨਕਦੀ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਏਜੰਸੀ ਨੇ ਕੁਝ ਹੋਰ ਟਿਕਾਣਿਆਂ ਦੀ [...] The post ਝਾਰਖੰਡ: ਈਡੀ ਵੱਲੋਂ ਰਾਂਚੀ ’ਚ ਕਰੋੜਾਂ ਰੁਪਏ ਦੀ ਨਕਦੀ ਬਰਾਮਦ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:17 am

ਪੁਣਛ ਹਮਲਾ: ਦੋ ਅਤਿਵਾਦੀਆਂ ਦੇ ਸਕੈੱਚ ਜਾਰੀ

ਜੰਮੂ, 6 ਮਈ ਹਵਾਈ ਫ਼ੌਜ ਦੇ ਕਾਫ਼ਲੇ ’ਤੇ ਪੁਣਛ ’ਚ ਹੋਏ ਦਹਿਸ਼ਤੀ ਹਮਲੇ ’ਚ ਸੁਰੱਖਿਆ ਬਲਾਂ ਨੂੰ ਅਜੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਾ ਹੈ। ਉਂਜ ਜੰਮੂ ਕਸ਼ਮੀਰ ਦੇ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਵੱਲੋਂ ਲਗਾਤਾਰ ਤੀਜੇ ਦਿਨ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਨੇ ਹਮਲੇ ਲਈ ਜ਼ਿੰਮੇਵਾਰ ਦੋ ਦਹਿਸ਼ਤਗਰਦਾਂ ਦੇ ਸਕੈੱਚ ਜਾਰੀ [...] The post ਪੁਣਛ ਹਮਲਾ: ਦੋ ਅਤਿਵਾਦੀਆਂ ਦੇ ਸਕੈੱਚ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:16 am

ਸ਼ਾਹ ਦੀ ਵੀਡੀਓ: ਅਰੁਣ ਰੈੱਡੀ ਨੂੰ ਇਕ ਦਿਨਾ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 6 ਮਈ ਦਿੱਲੀ ਕੋਰਟ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡੀਪਫੇਕ ਵੀਡੀਓ ਨਾਲ ਸਬੰਧਤ ਕੇਸ ਦੇ ਮੁਲਜ਼ਮ ਅਰੁਣ ਰੈੱਡੀ ਨੂੰ ਇਕ ਦਿਨਾ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਰੈੱਡੀ ਨੂੰ ਤਿੰਨ ਦਿਨਾ ਪੁਲੀਸ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਰੈੱਡੀ ਤਿਲੰਗਾਨਾ ਕਾਂਗਰਸ ਦਾ ਐੱਕਸ [...] The post ਸ਼ਾਹ ਦੀ ਵੀਡੀਓ: ਅਰੁਣ ਰੈੱਡੀ ਨੂੰ ਇਕ ਦਿਨਾ ਨਿਆਂਇਕ ਹਿਰਾਸਤ ’ਚ ਭੇਜਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:13 am

ਬੰਗਾਲ ਬੰਬ ਧਮਾਕੇ ਵਿੱਚ ਨੌਜਵਾਨ ਦੀ ਮੌਤ

ਕੋਲਕਾਤਾ, 6 ਮਈ ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਵਿੱਚ ਅੱਜ ਬੰਬ ਧਮਾਕੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਸ ਮਗਰੋਂ ਸਥਾਨਕ ਭਾਜਪਾ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਘਟਨਾ ਦੀ ਐੱਨਆਈਏ ਜਾਂਚ ਦੀ ਮੰਗ ਕਰਦਿਆਂ ਦੋ ਘੰਟੇ ਤੋਂ ਵੱਧ ਸਮੇਂ ਤੱਕ ਇੱਕ ਸੜਕ ਨੂੰ ਜਾਮ ਕਰ ਦਿੱਤਾ। ਘਟਨਾ ਹੁਗਲੀ [...] The post ਬੰਗਾਲ ਬੰਬ ਧਮਾਕੇ ਵਿੱਚ ਨੌਜਵਾਨ ਦੀ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:12 am

ਉਪ ਰਾਜਪਾਲ ਨੇ ਕੇਜਰੀਵਾਲ ਖ਼ਿਲਾਫ਼ ਐੱਨਆਈਏ ਜਾਂਚ ਦੀ ਕੀਤੀ ਸਿਫਾਰਸ਼

* ਸ਼ਿਕਾਇਤਕਰਤਾ ਨੇ ਗੁਰਪਤਵੰਤ ਪੰਨੂ ਦੀ ਵੀਡੀਓ ਦਾ ਦਿੱਤਾ ਹਵਾਲਾ * ‘ਆਪ’ ਨੇ ਦੋਸ਼ਾਂ ਨੂੰ ਕੇਜਰੀਵਾਲ ਖ਼ਿਲਾਫ਼ ਭਾਜਪਾ ਦੀ ਇੱਕ ਹੋਰ ਸਾਜ਼ਿਸ਼ ਦੱਸਿਆ ਨਵੀਂ ਦਿੱਲੀ, 6 ਮਈ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ‘ਸਿੱਖਜ਼ ਫਾਰ ਜਸਟਿਸ’ ਤੋਂ ਕਥਿਤ ਤੌਰ ’ਤੇ ਫੰਡ ਹਾਸਲ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ [...] The post ਉਪ ਰਾਜਪਾਲ ਨੇ ਕੇਜਰੀਵਾਲ ਖ਼ਿਲਾਫ਼ ਐੱਨਆਈਏ ਜਾਂਚ ਦੀ ਕੀਤੀ ਸਿਫਾਰਸ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:11 am

ਕੈਨੇਡਾ: ਖਾਲਿਸਤਾਨੀ ਪਰੇਡ ਵਿਚ ਭਾਰਤੀ ਆਗੂਆਂ ’ਤੇ ਮੁੜ ਨਿਸ਼ਾਨਾ

ਸੰਦੀਪ ਦੀਕਸ਼ਿਤ ਨਵੀਂ ਦਿੱਲੀ, 6 ਮਈ ਖਾਲਿਸਤਾਨ ਪੱਖੀ ਅਨਸਰਾਂ ਨੇ ਐਤਵਾਰ ਨੂੰ ਟੋਰਾਂਟੋ ਵਿਚ ਕੀਤੀ ਰੈਲੀ ਦੌਰਾਨ ਮੁੜ ਭਾਰਤ ਦੀ ਲੀਡਰਸ਼ਿਪ ਨੂੰ ਭੰਡਿਆ ਤੇ ਭੜਕਾਊ ਤਕਰੀਰਾਂ ਕੀਤੀਆਂ। ਇਸ ਤੋਂ ਪਹਿਲਾਂ ਪਿਛਲੇ ਐਤਵਾਰ ਵੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੌਜੂਦਗੀ ਵਿਚ ਹਜੂਮ ਨੇ ਖਾਲਿਸਤਾਨ ਪੱਖੀ ਨਾਅਰੇ ਲਾਏ ਸਨ। ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਕੱਢੀ ਸਾਲਾਨਾ ਨਗਰ [...] The post ਕੈਨੇਡਾ: ਖਾਲਿਸਤਾਨੀ ਪਰੇਡ ਵਿਚ ਭਾਰਤੀ ਆਗੂਆਂ ’ਤੇ ਮੁੜ ਨਿਸ਼ਾਨਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:09 am

ਅਗਵਾ ਮਾਮਲਾ: ਸਿਟ ਵੱਲੋਂ ਰੇਵੰਨਾ ਦੀ ਰਿਹਾਇਸ਼ ਦੀ ਜਾਂਚ

ਬੰਗਲੂਰੂ, 6 ਮਈ ਇੱਕ ਮਹਿਲਾ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਤੇ ਉਸ ਨੂੰ ਗ਼ੈਰਕਾਨੂੰਨੀ ਢੰਗ ਨਾਲ ਬੰਦੀ ਬਣਾਉਣ ਦੇ ਸਬੰਧ ਵਿੱਚ ਜਨਤਾ ਦਲ (ਐੱਸ) ਦੇ ਵਿਧਾਇਕ ਐੱਚਡੀ ਰੇਵੰਨਾ ਖ਼ਿਲਾਫ਼ ਦਰਜ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਬੰਗਲੂਰੂ ਦੇ ਬਸਵਨਗੁੜੀ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਮੌਕੇ ਦਾ ਮੁਆਇਨਾ ਕੀਤਾ। ਰੇਵੰਨਾ [...] The post ਅਗਵਾ ਮਾਮਲਾ: ਸਿਟ ਵੱਲੋਂ ਰੇਵੰਨਾ ਦੀ ਰਿਹਾਇਸ਼ ਦੀ ਜਾਂਚ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:04 am

ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜਾ ਹੇਮੰਤ ਸੋਰੇਨ

ਨਵੀਂ ਦਿੱਲੀ, 6 ਮਈ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਈਡੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਝਾਰਖੰਡ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਏ ਹਨ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਅੱਜ ਚੀਫ਼ ਜਸਟਿਸ ਡੀ.ਵਾਈ.ਚੰਦਰਚੂੜ ਦੀ ਅਗਵਾਈ ਵਾਲੇ [...] The post ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜਾ ਹੇਮੰਤ ਸੋਰੇਨ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:03 am

ਪੰਜਾਬ ਦੇ 70 ਫੀਸਦ ਖੇਤਾਂ ਤੱਕ ਪਹੁੰਚੇਗਾ ਨਹਿਰੀ ਪਾਣੀ: ਭਗਵੰਤ ਮਾਨ

ਬੀਰ ਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 6 ਮਈ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਅੱਜ ਇੱਥੇ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਤੋਂ ਕਿਤੇ [...] The post ਪੰਜਾਬ ਦੇ 70 ਫੀਸਦ ਖੇਤਾਂ ਤੱਕ ਪਹੁੰਚੇਗਾ ਨਹਿਰੀ ਪਾਣੀ: ਭਗਵੰਤ ਮਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:01 am

ਸੀਆਈਐੱਸਸੀਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ

* ਇਸ ਸਾਲ ਤੋਂ ਮੈਰਿਟ ਸੂਚੀ ਜਾਰੀ ਨਾ ਕਰਨ ਦਾ ਐਲਾਨ ਨਵੀਂ ਦਿੱਲੀ, 6 ਮਈ ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (ਸੀਆਈਐੱਸਸੀਈ) ਨੇ ਅੱਜ 10ਵੀਂ ਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜਿਆਂ ਵਿਚ ਮੁੰਡਿਆਂ ਦੇ ਮੁਕਾਬਲੇ ਕੁੜੀਆਂ ਨੇ ਮੁੜ ਬਾਜ਼ੀ ਮਾਰੀ ਹੈ। ਬੋਰਡ ਨੇ ਇਸ ਸਾਲ ਤੋਂ ਮੈਰਿਟ ਸੂਚੀ ਜਾਰੀ ਨਾ ਕਰਨ [...] The post ਸੀਆਈਐੱਸਸੀਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 5:57 am

ਮੁਕੱਦਮੇ ਦੀ ਭਰੋਸੇਯੋਗਤਾ

ਸੁਪਰੀਮ ਕੋਰਟ ਨੇ ਇਸ ਗੱਲ ’ਤੇ ਅਫ਼ਸੋਸ ਜਤਾਇਆ ਹੈ ਕਿ ਆਮ ਲੋਕਾਂ ਦੀਆਂ ਨਜ਼ਰਾਂ ਵਿਚ ਫ਼ੌਜਦਾਰੀ ਕੇਸਾਂ ਦੀ ਅਦਾਲਤੀ ਕਾਰਵਾਈ ਵਾਜਿਬ ਨਹੀਂ ਹੁੰਦੀ ਕਿਉਂਕਿ ਕਾਰਵਾਈ ਦੌਰਾਨ ਸਰਕਾਰੀ ਵਕੀਲਾਂ ਵਲੋਂ ਆਪਣੇ ਬਿਆਨਾਂ ਤੋਂ ਮੁੱਕਰਨ ਵਾਲੇ ਗਵਾਹਾਂ ਤੋਂ ਨਿੱਠ ਕੇ ਜਿਰ੍ਹਾ ਨਹੀਂ ਕੀਤੀ ਜਾਂਦੀ ਜਿਸ ਨਾਲ ਅਦਾਲਤ ਦੇ ਅਧਿਕਾਰ ਖੇਤਰ ਉੱਤੇ ਪ੍ਰਸ਼ਨ ਚਿੰਨ੍ਹ ਲੱਗ ਜਾਂਦਾ ਹੈ। ਸੁਪਰੀਮ [...] The post ਮੁਕੱਦਮੇ ਦੀ ਭਰੋਸੇਯੋਗਤਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 5:52 am

ਭਾਰਤੀ ਸ਼ੇਅਰ ਬਾਜ਼ਾਰ ਦੇ ਉਛਾਲ ਦੀ ਹਕੀਕਤ

ਰਾਜੀਵ ਖੋਸਲਾ ਸਾਲ 2023 ਦੇ ਨਵੰਬਰ ਮਹੀਨੇ ਭਾਰਤੀ ਸ਼ੇਅਰ ਬਾਜ਼ਾਰ (ਨੈਸ਼ਨਲ ਸਟਾਕ ਐਕਸਚੇਂਜ) ਨੇ ਦੁਨੀਆ ਦੀਆਂ ਸੁਪਰ ਪਾਵਰ ਸਟਾਕ ਮਾਰਕੀਟਾਂ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ। ਅੱਜ ਭਾਰਤੀ ਸਟਾਕ ਮਾਰਕੀਟ ਵਿੱਚ ਸੂਚੀਬੱਧ ਸ਼ੇਅਰਾਂ ਦਾ ਮੁੱਲ 4 ਲੱਖ ਕਰੋੜ ਡਾਲਰ ਤੋਂ ਵੀ ਉੱਤੇ ਪਹੁੰਚ ਗਿਆ ਹੈ। ਹੁਣ ਕੇਵਲ ਅਮਰੀਕਾ, ਚੀਨ, ਜਾਪਾਨ ਅਤੇ ਹਾਂਗ ਕਾਂਗ ਦੇ ਸ਼ੇਅਰ ਬਾਜ਼ਾਰ [...] The post ਭਾਰਤੀ ਸ਼ੇਅਰ ਬਾਜ਼ਾਰ ਦੇ ਉਛਾਲ ਦੀ ਹਕੀਕਤ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 5:51 am

ਭਰੇ ਗੱਚ ਦਾ ਸਕੂਨ

ਪਾਲੀ ਰਾਮ ਬਾਂਸਲ “ਆਹ ਕਰ ਕੋਈ ਹੀਲਾ ਇਹਦਾ। ਬਾਪ ਦੀ ਮੌਤ ਤੋਂ ਬਾਅਦ ਵਿਚਾਰੇ ਦੀ ਮਾਲੀ ਹਾਲਤ ਮਾੜੀ ਹੋ ਗਈ।” ਬੈਂਕ ਦੀ ਕਰਜ਼ੇ ਵਾਲੀ ਕਾਪੀ ਮੈਨੂੰ ਫੜਾਉਂਦਿਆਂ ਮੇਰੇ ਮਿੱਤਰ ਤੇ ਸਹਿਪਾਠੀ ਰਹੇ ਕਰਮਜੀਤ ਨੇ ਕਿਹਾ। “ਇਹ ਤਾਂ ਪੁੰਨ ਵਾਲਾ ਕੰਮ ਹੀ ਐ। ਗਊ ਗਾਰ ’ਚੋਂ ਕੱਢਣ ਵਾਲਾ ਕੰਮ ਐ ਵੀਰੇ।” ਨਾਲ ਆਏ ਰਿਟਾਇਰਡ ਸੀਨੀਅਰ ਅਫਸਰ [...] The post ਭਰੇ ਗੱਚ ਦਾ ਸਕੂਨ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 5:47 am

ਐੱਨਸੀਸੀ: ਸਿੱਖਿਆ, ਅਨੁਸ਼ਾਸਨ ਅਤੇ ਰੁਜ਼ਗਾਰ

ਡਾ. ਸਰਬਜੀਤ ਸਿੰਘ ਅੱਜ ਦੇ ਸਮੇਂ ਵਿਦਿਆਰਥੀ ਬਹੁਤ ਚੇਤੰਨ ਹੈ। ਇੱਕੀਵੀਂ ਸਦੀ ਦੇ ਵਿਚ ਪ੍ਰਵੇਸ਼ ਕਰ ਰਹੇ ਭਾਰਤ ਦੇ ਵਿਦਿਆਰਥੀ ਅੰਦਰ ਕੁਝ ਨਵਾਂ ਕਰਨ ਦੀ ਇੱਛਾ ਅਤੇ ਤਾਕਤ ਹੈ। ਅਜਿਹੀ ਸਥਿਤੀ ਵਿੱਚ ਵਿਦਿਆਰਥੀ ਜਿਥੇ ਆਪਣੀ ਅਕਾਦਮਿਕ ਪੜ੍ਹਾਈ ਪੂਰੀ ਕਰਨੀ ਚਾਹੁੰਦਾ ਹੈ, ਉੱਥੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵੀ ਕਰਦਾ ਹੈ, ਜਿਸ ਨਾਲ ਉਸ ਨੂੰ ਵਾਧੂ ਫ਼ਾਇਦਾ ਹੋ [...] The post ਐੱਨਸੀਸੀ: ਸਿੱਖਿਆ, ਅਨੁਸ਼ਾਸਨ ਅਤੇ ਰੁਜ਼ਗਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 5:46 am

ਘਰ 'ਚ ਆਰਾਮ ਕਰ ਰਹੇ ਵਿਅਕਤੀ 'ਤੇ ਹਮਲਾ, ਜ਼ਖ਼ਮੀ

ਪਿੰਡ ਮੁਸ਼ਕਵੇਦ 'ਚ ਸੋਮਵਾਰ ਦੁਪਹਿਰ ਨੂੰ ਕੁਝ ਨੌਜਵਾਨਾਂ ਨੇ ਘਰ ਵਿਚ ਦਾਖਲ ਹੋ ਕੇ ਘਰ 'ਚ ਆਰਾਮ ਕਰ ਰਹੇ ਇਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ, ਜਿਸ ਦੀ ਪਛਾਣ ਪਿਆਰਾ

ਪੰਜਾਬੀ ਜਾਗਰਣ 7 May 2024 3:00 am

ਭੁਲੱਥ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਵਾਹਨਾਂ ਦੀ ਚੌਕਿੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੀਐੱਸਪੀ ਭੁਲੱਥ ਸੁਰਿੰਦਰਪਾਲ ਧੋਗੜੀ ਦੇ ਹੁਕਮਾਂ 'ਤੇ ਐੱਸਐੱਸਓ ਭੁਲੱਥ ਸਬ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸਬ-ਡਿਵੀਜ਼ਨ ਭੁਲੱਥ ਦੀ ਪੁਲਿਸ ਵਲੋਂ ਕੋਰਟ ਚੌਕ 'ਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਤੇ ਆਉਣ-ਜਾਣ ਵਾਲੇ ਦੋਪਹੀਆ ਤੇ

ਪੰਜਾਬੀ ਜਾਗਰਣ 7 May 2024 3:00 am

ਡਾ. ਰਾਜਕੁਮਾਰ ਚੱਬੇਵਾਲ ਨੇ ਹਦੀਆਬਾਦ 'ਚ ਕੀਤਾ ਚੋਣ ਪ੍ਰਚਾਰ

ਇੱਥੋਂ ਦੇ ਹਦੀਆਬਾਦ ਚੌਕ 'ਚ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ 'ਆਪ' ਦੇ ਆਗੂ ਕ੍ਰਿਸ਼ਨ ਕੁਮਾਰ ਹੀਰੋ ਦੀ ਅਗਵਾਈ ਹੇਠ ਆਯੋਜਿਤ ਹੋਈ, ਜਿਸ 'ਚ ਡਾ. ਰਾਜਕੁਮਾਰ ਚੱਬੇਵਾਲ ਤੋਂ ਇਲਾਵਾ ਫਗਵਾੜਾ ਵਿਧਾਨਸਭਾ ਹਲਕੇ ਦੇ ਇੰਚਾਰਜ

ਪੰਜਾਬੀ ਜਾਗਰਣ 7 May 2024 3:00 am

ਪਿੰਡ ਭੇਟਾਂ ਦੇ ਗੁਰੂਘਰ 'ਚ ਕਰਵਾਇਆ ਧਾਰਮਿਕ ਸਮਾਗਮ

ਗੁਰਦੁਆਰਾ ਸਿੰਘ ਸਭਾ ਪਿੰਡ ਭੇਟਾ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਐੱਨਆਰਆਈ ਭਰਾਵਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੋਕੇ ਨਵੇਂ ਬਣੇ ਗੁਰਦੁਆਰਾ ਸਾਹਿਬ ਦਾ ਉਦਘਾਟਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਤ ਬਾਬਾ ਲੀਡਰ ਸਿੰਘ ਅਤੇ ਸੰਤਾਂ-ਮਹਾਪੁਰਸ਼ਾ ਵੱਲੋ ਸਾਂਝੇ ਤੌਰ 'ਤੇ ਕੀਤਾ ਗਿਆ।

ਪੰਜਾਬੀ ਜਾਗਰਣ 7 May 2024 3:00 am

ਜੂਆ ਖੇਡਦੇ ਤਿੰਨ ਕਾਬੂ, 2160 ਦੀ ਨਕਦੀ ਤੇ ਤਾਸ਼ ਬਰਾਮਦ

ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮਨਸੂਰਵਾਲ ਦੋਨਾ ਸ਼ਮਸ਼ਾਨਘਾਟ ਨੇੜੇ ਬਾਜ਼ਾਰ ਵਿਚ ਤਾਸ਼ ਦਾ ਜੂਆ ਖੇਡ ਰਹੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨਾਂ੍ਹ ਦੇ ਕਬਜ਼ੇ ਵਿਚੋਂ 2160 ਰੁਪਏ ਦੀ ਨਕਦੀ ਤੇ ਤਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਗੈਂਬਿਲੰਗ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਏਐੱਸਆਈ ਮੰਗਲ ਸਿੰਘ ਪੁਲਿਸ ਟੀਮ ਨਾਲ ਡੀਸੀ

ਪੰਜਾਬੀ ਜਾਗਰਣ 7 May 2024 3:00 am

25 ਕੁੜੀਆਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਭੇਟ

ਡਾ. ਅੰਬੇਡਕਰ ਭਵਨ ਅਰਬਨ ਅਸਟੇਟ ਵਿਖੇ ਸ਼੍ਰੀ ਗੁਰੂ ਰਵਿਦਾਸ ਸਭਾ ਵਲੋਂ ਭਾਈ ਘਨੱਈਆ ਵੈਲਫ਼ੇਅਰ ਸੁਸਾਇਟੀ ਤੇ ਇੰਨਰਵ੍ਹੀਲ ਕਲੱਬ ਦੇ ਸਹਿਯੋਗ ਨਾਲ ਪਿਛਲੇ 6 ਮਹੀਨੇ ਤੋਂ ਚੱਲ ਰਹੇ ਸਿਲਾਈ ਸਿੱਖਿਆ ਕੋਰਸ ਦੇ ਪੂਰਾ ਹੋਣ ਤੇ ਇਕ ਸਮਾਗਮ 'ਚ ਸਿਖਲਾਈ ਪ੍ਰਰਾਪਤ 25 ਕੁੜੀਆਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ ਗਏ। ਇਸ ਪੋ੍ਗਰਾਮ ਦੇ ਪ੍ਰਧਾਨਗੀ ਮੰਡਲ ਵਿਚ ਸੁਨੀਲ ਬ

ਪੰਜਾਬੀ ਜਾਗਰਣ 7 May 2024 3:00 am

ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੇ ਹੱਕ 'ਚ ਪ੍ਰਭਾਵਸ਼ਾਲੀ ਰੈਲੀ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਦੇ ਹੱਕ 'ਚ ਸਥਾਨਕ ਪੈਲਸ ਵਿਖੇ ਇੱਕ ਪ੍ਰਭਾਵਸ਼ਾਲੀ ਰੈਲੀ ਕਰ ਕੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਖੁੱਲ੍ਹ ਕੇ ਸਮਰਥਨ ਦੇਣ ਦਾ ਐਲਾਨ ਕੀਤਾ। ਉਹਨਾਂ ਕੁਲਬੀਰ ਸਿੰਘ ਜੀਰਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਵੀ ਦਿਵਾਇਆ।ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਟਕਸਾਲੀ ਕਾਂਗਰਸੀ ਆਗੂ ਪੋ੍ਫੈਸਰ ਚਰਨ ਸਿੰਘ, ਸਾਬਕਾ ਚੇਅਰਮੈਨ ਤੇਜਵੰਤ ਸਿੰਘ ਆਦਿ ਬੁਲਾਰਿਆਂ ਨੇ ਜਿੱਥੇ ਹਲਕੇ ਦੇ ਲੋਕਾਂ ਨੂੰ ਕੁਲ

ਪੰਜਾਬੀ ਜਾਗਰਣ 7 May 2024 3:00 am

ਸਕੂਟਰ 'ਚੋਂ 4500 ਮਿਲੀਲੀਟਰ ਸ਼ਰਾਬ ਬਰਾਮਦ, ਮੁਲਜ਼ਮ ਫ਼ਰਾਰ

ਸੂਚਨਾ ਦੇ ਆਧਾਰ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਭਵਾਨੀਪੁਰ ਬੱਸ ਅੱਡੇ ਨੇੜੇ ਇਕ ਸਕੂਟਰ ਵਿਚੋਂ 4500 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਫ਼ਰਾਰ ਹੋਏ ਅਣਪਛਾਤੇ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਦੀ ਭਾਲ 'ਚ ਲੱਗੀ ਹੋਈ ਹੈ। ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਉਹ ਪੰਜਾਬ

ਪੰਜਾਬੀ ਜਾਗਰਣ 7 May 2024 3:00 am

ਸ਼ੋ੍ਅਦ ਆਗੂ ਟਾਂਡੀ ਵੱਲੋਂ ਕੌਰ ਕਮੇਟੀ ਮੈਂਬਰ ਤੋਂ ਅਸਤੀਫ਼ਾ

ਹਲਕਾ ਭੁਲੱਥ ਤੋਂ ਸ਼ੋ੍ਮਣੀ ਅਕਾਲੀ ਦਲ ਯੂਥ ਦੇ ਸਰਗਰਮ ਆਗੂ ਕੁਲਦੀਪ ਸਿੰਘ ਟਾਂਡੀ ਵੱਲੋਂ ਸ਼ੋ੍ਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੋਂ ਅਸਤੀਫਾ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਯੂਥ ਅਕਾਲੀ ਦਲ, ਸਰਬਜੀਤ ਸਿੰਘ ਿਝੰਜਰ ਨੂੰ ਲਿਖਤੀ ਕਿਹਾ ਕਿ ਮੈਂ ਕੁਲਦੀਪ ਸਿੰਘ ਟਾਂਡੀ ਹਲਕਾ ਭੁਲੱਥ ਕੁੱਝ ਪਰਿਵਾਰਕ ਮਜਬੂਰੀਆਂ ਕਾਰਨ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ ਪਾਰਟੀ ਦੇ ਇਕ ਨਿਮਾਣੇ ਜਿਹੇ ਵਰਕਰ ਦੇ ਤੌਰ 'ਤੇ ਹਮੇਸ਼ਾ ਕੰਮ ਕਰਦਾ ਰਹਾਂਗਾ, ਕਿਰਪਾ ਕਰ ਕੇ ਮੇਰਾ ਅਸਤੀਫਾ ਪ੍ਰਵਾਨ ਕੀਤਾ ਜਾਵੇ।

ਪੰਜਾਬੀ ਜਾਗਰਣ 7 May 2024 3:00 am

ਜਨਮ ਦਿਨ ਮੁਬਾਰਕ –ਗੁਰਨੂਰ ਕੌਰ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਪਿਤਾ ਮਨਿੰਦਰ ਪਾਲ ਸਿੰਘ ਅਤੇ ਮਾਤਾ ਕਮਲਪ੍ਰੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਗੁਰਨੂਰ ਕੌਰ ਨੂੰ ਜਨਮ ਦਿਨ ਦਅਿਾਂ ਮੁਬਾਰਕਾਂ। The post ਜਨਮ ਦਿਨ ਮੁਬਾਰਕ – ਗੁਰਨੂਰ ਕੌਰ appeared first on Punjab Post .

ਪੰਜਾਬ ਪੋਸਟ 7 May 2024 2:17 am

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸਥਾਨਕ ਈਸਟ ਮੋਹਨ ਨਗਰ ਜੀ.ਟੀ ਰੋਡ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਅਤੇ ਭਾਈਬੰਦੀ (ਰਜਿ:) ਵਲੋਂ ਹੋਰ ਰਾਮਗੜ੍ਹੀਆ ਭਾਈਚਾਰੇ ਦੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਮਹਾਰਾਜਾ ਦੇ ਬੁੱਤ ਨੇੜੇ ਪਾਰਕ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ … The post ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ appeared first on Punjab Post .

ਪੰਜਾਬ ਪੋਸਟ 7 May 2024 2:12 am

ਲੋਕ ਸਭਾ ਚੋਣਾਂ ਲਈ 7 ਮਈ ਤੋਂ ਕਾਗਜ਼ ਭਰ ਸਕਣਗੇ ਉਮੀਦਵਾਰ –ਜਿਲ੍ਹਾ ਚੋਣ ਅਧਿਕਾਰੀ

ਕਰੀਬ 20 ਲੱਖ ਦੇ ਕਰੀਬ ਵੋਟਰ ਚੁਣਨਗੇ ਅੰਮ੍ਰਿਤਸਰ ਦਾ ਲੋਕ ਸਭਾ ਮੈਂਬਰ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਦੀਆਂ ਚੋਣਾਂ ਲੜਨ ਲਈ 7 ਮਈ ਤੋਂ ਲੈ ਕੇ 14 ਮਈ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਸਕਣਗੇ।ਇਹ ਨਾਮਜ਼ਦਗੀ ਡਿਪਟੀ ਕਮਿਸ਼ਨਰ ਦਫਤਰ ਦੇ ਕਮਰਾ ਨੰਬਰ 103 ਵਿਚ ਸਵੇਰੇ 11.00 ਤੋਂ ਸ਼ਾਮ 3.00 … The post ਲੋਕ ਸਭਾ ਚੋਣਾਂ ਲਈ 7 ਮਈ ਤੋਂ ਕਾਗਜ਼ ਭਰ ਸਕਣਗੇ ਉਮੀਦਵਾਰ – ਜਿਲ੍ਹਾ ਚੋਣ ਅਧਿਕਾਰੀ appeared first on Punjab Post .

ਪੰਜਾਬ ਪੋਸਟ 7 May 2024 2:00 am

ਸੰਤ ਬਾਬਾ ਜੰਗ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ 10 ਮਈ ਨੂੰ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਅਨਿਨ ਸੇਵਕ ਅਤੇ ਸੰਤ ਸੇਵਕ ਜਥਾ ਬਹਿਰਾਮ ਸੰਪਰਦਾਇ ਦੇ ਪ੍ਰਧਾਨ ਸੰਤ ਬਾਬਾ ਜੰਗ ਸਿੰਘ ਜੀ ਕੁੱਪ ਕਲਾਂ ਵਾਲੇ ਪਿਛਲੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਨ।ਸਚਖੰਡ ਵਾਸੀ ਸੰਤ ਬਾਬਾ ਜੰਗ ਸਿੰਘ ਜੀ ਦੀ ਆਤਮਿਕ … The post ਸੰਤ ਬਾਬਾ ਜੰਗ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ 10 ਮਈ ਨੂੰ appeared first on Punjab Post .

ਪੰਜਾਬ ਪੋਸਟ 7 May 2024 1:46 am

ਸਰਕਾਰੀ ਕੰਨਿਆ ਵਿਦਿਆਲਿਆ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਨਤੀਜੇ ਸ਼ਾਨਦਾਰ ਰਹੇ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਨਤੀਜਿਆਂ ਵਿੱਚ ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ ਵਿਦਿਆਲਿਆ) ਲੌਂਗੋਵਾਲ ਵਿਖੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਨਤੀਜੇ ਸ਼ਾਨਦਾਰ ਰਹੇ ਹਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਇਹਨਾਂ ਨਤੀਜਿਆਂ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਨੈਨਸੀ ਗੋਇਲ ਸਪੁੱਤਰੀ ਬਲਵਿੰਦਰ … The post ਸਰਕਾਰੀ ਕੰਨਿਆ ਵਿਦਿਆਲਿਆ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਨਤੀਜੇ ਸ਼ਾਨਦਾਰ ਰਹੇ appeared first on Punjab Post .

ਪੰਜਾਬ ਪੋਸਟ 7 May 2024 1:43 am

ਤਕੀਪੁਰ, ਸਾਹੋਕੇ ਤੇ ਫੌਜੀ ਦਾ ਬਲਵਿੰਦਰ ਸਿੰਘ ਢਿੱਲੋਂ ਨੇ ਕੀਤਾ ਸਨਮਾਨ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਟੀਮ ਲੌਗੋਵਾਲ ਵਲੋਂ ਗੁਰਦੀਪ ਸਿੰਘ ਤਕੀਪੁਰ ਨੂੰ ਜੁਆਇਟ ਸੈਕਟਰੀ ਯੂਥ ਵਿੰਗ ਪੰਜਾਬ, ਸੁੱਖ ਸਿੰਘ ਸਾਹੋਕੇ ਸਪਰੋਟਸ ਵਿੰਗ ਜੁਆਇਟ ਸੈਕਟਰੀ ਪੰਜਾਬ, ਗੁਰਮੀਤ ਸਿੰਘ ਫੌਜੀ ਐਕਸ ਸਰਵਿਸਮੈਨ ਜੁਆਇਟ ਸੈਕਟਰੀ ਪੰਜਾਬ ਤੇ ਵਿੱਕੀ ਵਸ਼ਿਸ਼ਟ ਨੂੰ ਬਲਾਕ ਪ੍ਰਧਾਨ ਲੱਗਣ ‘ਤੇ ਸਰਪੰਚ ਬਲਵਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਲੌਗੋਵਾਲ ਦੀ ਆਪ ਟੀਮ … The post ਤਕੀਪੁਰ, ਸਾਹੋਕੇ ਤੇ ਫੌਜੀ ਦਾ ਬਲਵਿੰਦਰ ਸਿੰਘ ਢਿੱਲੋਂ ਨੇ ਕੀਤਾ ਸਨਮਾਨ appeared first on Punjab Post .

ਪੰਜਾਬ ਪੋਸਟ 7 May 2024 1:38 am

ਸਕੂਲ ਪੱਧਰੀ ਖੇਡਾਂ ਚ’ ਜੇਤੂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਸਰਟੀਫਿਕੇਟ ਵੰਡੇ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਚੀਮਾਂ ਪੰਜਾਬੀ ਮਾਧਿਅਮ ਵਿਖੇ ਸਾਲ 2023-24 ਦੀਆਂ 67ਵੇਂ ਪੰਜਾਬ ਸਕੂਲ ਖੇਡ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਡੀ.ਪੀ.ਈ ਪਰਗਟ ਸਿੰਘ ਨੇ ਦੱਸਿਆ ਕਿ ਪਿੱਛਲੇ ਸਾਲ ਅਕਾਲ ਅਕੈਡਮੀ ਦੇ ਖਿਡਾਰੀਆਂ ਨੇ 67ਵੀਆਂ ਸਕੂਲ ਖੇਡਾਂ 2023-24 ਫੁੱਟਬਾਲ, ਖੋ-ਖੋ ਐਥਲੈਟਿਕਸ, … The post ਸਕੂਲ ਪੱਧਰੀ ਖੇਡਾਂ ਚ’ ਜੇਤੂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਸਰਟੀਫਿਕੇਟ ਵੰਡੇ appeared first on Punjab Post .

ਪੰਜਾਬ ਪੋਸਟ 7 May 2024 1:35 am

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਾਇੰਸ, ਹਿਊਮੈਨੇਟੀਜ਼ ਅਤੇ ਕਾਮਰਸ ਗਰੁੱਪ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜੇ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਆਰਟਸ ਗਰੁੱਪ ਦੀ ਵਿਦਿਆਰਥਣ ਰਿੰਪਲ ਨੇ 97.8 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ’ਚੋਂ … The post ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ appeared first on Punjab Post .

ਪੰਜਾਬ ਪੋਸਟ 7 May 2024 1:32 am

ਅੰਤਰ-ਸਦਨ ਕਵਿਤਾ, ਭਾਸ਼ਣ ਅਤੇ ਲੋਕ-ਨਾਚ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਸਥਾਨਕ ਦਿੱਲੀ ਪਬਲਿਕ ਸਕੂਲ, ਦੇ ਪੰਜਾਬੀ ਵਿਭਾਗ ਅਤੇ ਬਿਆਸ ਸਦਨ ਵਲੋਂ ਸਾਂਝੇ ਤੌਰ `ਤੇ ਅੰਤਰ-ਸਦਨ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ‘ਚ ਮਾਂ- ਬੋਲੀ ਪੰਜਾਬੀ ਤੇ ਸੱਭਿਆਚਾਰ ਪ੍ਰਤੀ ਪਿਆਰ ਤੇ ਜਾਗਰੂੂਕਤਾ ਦੀ ਭਾਵਨਾ ਪੈਦਾ ਕੀਤੀ ਗਈ।ਅੰਤਰ-ਸਦਨ ਮੁਕਾਬਲਿਆਂ ਵਿੱਚ ਛੇਵੀਂ-ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਾਲ ਕਵੀ ਦਰਬਾਰ, ਨੌਵੀਂ-ਦੱਸਵੀਂ ਜਮਾਤ ਦਾ … The post ਅੰਤਰ-ਸਦਨ ਕਵਿਤਾ, ਭਾਸ਼ਣ ਅਤੇ ਲੋਕ-ਨਾਚ ਮੁਕਾਬਲੇ ਕਰਵਾਏ ਗਏ appeared first on Punjab Post .

ਪੰਜਾਬ ਪੋਸਟ 7 May 2024 1:29 am

ਨਵਰਾਜ ਸਿੰਘ ਨੇ ਆਈ.ਸੀ.ਐਸ.ਈ ਬੋਰਡ ਦੀ ਦੱਸਵੀਂ ਕਲਾਸ ‘ਚੋਂ ਹਾਸਲ ਕੀਤੇ 94.8% ਅੰਕ

ਅੰਮ੍ਰਿਤਸਰ 6 ਮਈ (ਸੁਖਬੀਰ ਸਿੰਘ) – ਆਈ.ਸੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ‘ਚ ਐਡਵੋਕੇਟ ਨਵਨੀਤ ਸਿੰਘ ਦੇ ਹੋਣਹਾਰ ਸਪੁੱਤਰ ਅਤੇ ਸੇਵਾਮੁਕਤ ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ ਦੇ ਪੋਤਰੇ ਨਵਰਾਜ ਸਿੰਘ ਨੇ 94.8% ਅੰਕ ਹਾਸਲ ਕਰਕੇ ਸੇਂਟ ਫਰਾਂਸਿਸ ਸੀਨੀ: ਸੈਕੰ:ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।ਨਵਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ … The post ਨਵਰਾਜ ਸਿੰਘ ਨੇ ਆਈ.ਸੀ.ਐਸ.ਈ ਬੋਰਡ ਦੀ ਦੱਸਵੀਂ ਕਲਾਸ ‘ਚੋਂ ਹਾਸਲ ਕੀਤੇ 94.8% ਅੰਕ appeared first on Punjab Post .

ਪੰਜਾਬ ਪੋਸਟ 7 May 2024 1:25 am

ਸ਼੍ਰੋਮਣੀ ਕਮੇਟੀ ਦੇ ਸਾਬਕਾ ਆਈ.ਏ ਸਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਆਈ.ਏ ਸਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਵੱਲੋਂ ਸਿੱਖ ਸੰਸਥਾ ਵਿਚ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ … The post ਸ਼੍ਰੋਮਣੀ ਕਮੇਟੀ ਦੇ ਸਾਬਕਾ ਆਈ.ਏ ਸਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ appeared first on Punjab Post .

ਪੰਜਾਬ ਪੋਸਟ 7 May 2024 1:23 am

ਭਾਈ ਪੰਜਵੜ੍ਹ ਨੂੰ ਸਮਰਿਪਤ ਕਿਤਾਬ ‘‘ਕੌਰਨਾਮਾ’’ ਜਾਰੀ ਕਰਕੇ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀ ਗਈ ਭੇਟ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਪਹਿਲੇ ਸ਼ਹੀਦੀ ਸਮਾਗਮ ’ਤੇ ਪੰਥਕ ਆਗੂਆਂ ਨੇ ਉਹਨਾਂ ਦੀ ਵਿਚਾਰਧਾਰਾ ਵੱਖਰੇ ਖਾਲਸਾ ਰਾਜ ਦੀ ਹੋਂਦ ਤੱਕ ਸੰਘਰਸ਼ ਜਾਰੀ ਰੱਖਣ ਨੂੰ ਦੁਹਾਰਿਆ। ਇਸ ਮੌਕੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ … More

ਕੌਮੀ ਏਕਤਾ 7 May 2024 1:00 am

ਸਮਾਜ ਭਲਾਈ ਦੇ ਕਾਰਜਾਂ ‘ਚ ਸ਼ਾਮਿਲ ਮੈਂਬਰਾਂ ਦੀ ਮੀਟਿੰਗ ਦਾ ਆਯੋਜਨ –ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਕਿ ਬੀਤੇ ਦਿਨੀ ਦਿੱਲੀ ‘ਚ ਪ੍ਰੈਸ ਕਲੱਬ ਆਫ ਇੰਡੀਆ ਵਿਖੇ ਇਕ ਭਰਵੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ‘ਚ … More

ਕੌਮੀ ਏਕਤਾ 7 May 2024 12:57 am

ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖਤ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ … More

ਕੌਮੀ ਏਕਤਾ 7 May 2024 12:52 am

ਬੇਅਦਬੀ ਦੀ ਘਟਨਾ ਅਸਹਿਣਯੋਗ : ਮਾਨ ਦਲ

ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਖੰਨਾ ਵਿਖੇ ਹੋਈ, ਜਿਸ 'ਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ 'ਚ ਇਕ ਨੌਜਵਾਨ ਵੱਲੋਂ ਸ੍ਰੀ ਗੁਰੂ ਗੰ੍ਥ ਸਾਹਿਬ ਦੀ ਕੀਤੀ ਬੇਅਦਬੀ ਘਟਨਾ ਦੀ ਨਿਖੇਧੀ ਕੀਤੀ ਗਈ। ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਇੰਚਾਰਜ ਭਾਈ ਬਲਵਿੰਦਰ ਸਿੰਘ ਸਿਹੌੜਾ, ਸੰਤੋਖ ਸਿੰਘ ਸਿਹੌੜਾ ਤੇ ਸੁਰਜੀਤ ਸਿੰਘ ਕੋਚ ਨੇ ਕਿਹਾ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਪੂਰੀ ਮਨੁੱਖਤਾ ਦੇ ਰਹਿਬਰ ਹਨ ਪਰ ਕੁਝ ਸ਼ਰਾਰਤੀ ਅਨਸਰ ਮੰਦਬੁੱਧੀ ਦਾ ਬਹਾਨਾ ਬਣਾ ਕੇ ਵਾਰ-ਵਾਰ ਗੁਰੂ ਘਰਾਂ 'ਚ ਦਾਖਲ ਹੋ ਕੇ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਬੇਅਦਬੀ ਕਰਦੇ ਹਨ ਤੇ ਬਾਅਦ 'ਚ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਨੂੰ ਮੰਦਬੁੱਧੀ ਦੱਸ ਕ

ਪੰਜਾਬੀ ਜਾਗਰਣ 7 May 2024 12:00 am

ਅਰਸ਼ਪ੍ਰਰੀਤ ਨੇ ਪੰਜਾਬ 'ਚੋਂ ਹਾਸਲ ਕੀਤਾ 14ਵਾਂ ਰੈਂਕ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ਲ ਸਕੂਲ ਵਾਰ ਮੈਰੀਟੋਰੀਅਸ ਦੀ ਅਰਸ਼ਪ੍ਰਰੀਤ ਕੌਰ ਪੁੱਤਰੀ ਸਤਿਨਾਮ ਸਿੰਘ ਕਲਾਲਮਾਜਰਾ ਨੇ 97.40 ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ 'ਚੋਂ 14ਵਾਂ ਰੈਂਕ ਹਾਸਲ ਕੀਤਾ ਹੈ। ਅਰਸ਼ਪ੍ਰਰੀਤ ਕੌਰ ਨੇ ਆਪਣੇ ਮਾਂ ਬਾਪ ਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਅਰਸ਼ਪ੍ਰਰੀਤ ਕੌਰ ਦੇ ਦਾਦਾ ਸੋਹਨ ਸਿੰਘ ਚੋਪੜਾ ਨੇ ਅਰਸ਼ਪ੍ਰਰੀਤ ਕੌਰ ਨੂੰ ਮੁਬਾਰਕਾਂ ਦਿੱਤੀਆਂ ਤੇ ਕਿਹਾ ਉਨ੍ਹਾਂ ਦੀ ਪੋਤੀ ਨੇ ਸਖਤ ਮਿਹਨਤ ਕਰਕੇ ਜ਼ਿਲ੍ਹੇ 'ਚੋਂ 13ਵਾਂ ਤੇ ਪੰਜਾਬ ਭਰ 'ਚ 14ਵਾਂ ਰੈਂਕ ਪ੍ਰਰਾਪਤ ਕਰਕੇ ਪਰਿਵਾਰ ਸਮੇਤ ਪੂਰੇ ਇਲਾਕੇ ਮਾਣ ਵਧਾਇਆ ਹੈ। ਅਰਸ਼ਪ੍ਰਰੀ

ਪੰਜਾਬੀ ਜਾਗਰਣ 6 May 2024 11:53 pm

ਪਹਿਲੇ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਸਰਕਾਰੀ ਮਿਡਲ ਸਮਾਰਟ ਸਕੂਲ ਰਾਮਗੜ੍ਹ ਨਵਾਂ ਪਿੰਡ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਬਲਾਕ ਨੋਡਲ ਅਫਸਰ ਖੰਨਾ-2 ਪਿੰ੍ਸੀਪਲ ਬਲਜੀਤ ਸਿੰਘ ਨੇ ਦੱਸਿਆ ਕਿ ਸਕੂਲ ਮੁਖੀ, ਨੈਸ਼ਨਲ ਐਵਾਰਡੀ ਡਾ. ਬਲਰਾਮ ਸ਼ਰਮਾ ਦੀ ਅਗਵਾਈ 'ਚ ਸਕੂਲ ਅਧਿਆਪਕਾਂ ਦੀ ਸਮੁੱਚੀ ਟੀਮ ਦੀ ਅਣਥੱਕ ਮਿਹਨਤ ਸਦਕਾ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ 'ਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਪ੍ਰਭਜੋਤ ਕੌਰ ਨੇ 519/600 ਅੰਕਾਂ ਨਾਲ ਪਹਿਲਾ ਸਥਾਨ, ਹਰਮਨਜੋਤ ਕੌਰ, ਇਸ਼ਪ੍ਰਰੀਤ ਕੌਰ ਨੇ 500/600 ਅੰਕਾਂ ਨਾਲ ਦੂਸਰਾ ਤੇ ਰਮਨਜੋਤ ਕੌਰ ਨੇ 482/600 ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕਰਨ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂ

ਪੰਜਾਬੀ ਜਾਗਰਣ 6 May 2024 11:47 pm

ਇਲੈਕਟ੍ਰਾਨਿਕ ਵੋਟਿੰਗ ਮਸ਼ੀਨ

ਇਨ੍ਹਾਂ ਤਿੰਨਾਂ ਨੂੰ ਇਕ ਤਾਰ ਦੁਆਰਾ ਆਪਸ ਵਿਚ ਜੋੜਿਆ ਜਾਂਦਾ ਹੈ। ਕੰਟਰੋਲ ਯੂਨਿਟ ਨਾਲ ਵੀਵੀਪੈਟ ਅਤੇ ਵੀਵੀਪੈਟ ਨਾਲ ਬੈਲੇਟ ਯੂਨਿਟ ਜੋੜਿਆ ਜਾਂਦਾ ਹੈ। ਇਨ੍ਹਾਂ ਦਾ ਆਪਸੀ ਲਿੰਕ ਹੀ ਪੂਰਨ ਰੂਪ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਖਵਾਉਂਦਾ ਹੈ। ਕੰਟਰੋਲ ਯੂਨਿਟ ਵੀਵੀਪੈਟ ਅਤੇ ਬੈਲੇਟ ਯੂਨਿਟ ਦਾ ਦਿਮਾਗ ਹੈ ਜਿਸ ਨੂੰ ਤਿੰਨ ਭਾਗਾਂ ਵਿਚ ਵੰਡਿਆ ਜਾਂਦਾ ਹੈ।

ਪੰਜਾਬੀ ਜਾਗਰਣ 6 May 2024 11:41 pm

ਆਈਪੀਐਲ: ਮੁੰਬਈ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਾਰਿਆ

ਮੰਬਈ, 6 ਮਈ ਇਥੇ ਖੇਡੇ ਗਏ ਆਈਪੀਐੱਲ ਦੇ ਮੈਚ ’ਚ ਮੁੰਬਈ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਾਰਿਆ। ਸੂਰਿਆ ਕੁਮਾਰ ਯਾਦਵ ਨੇ 51 ਗੇਂਦਾਂ ’ਤੇ 102 ਦੌੜਾਂ ਬਣਾ ਕੇ 17.2 ਓਵਰਾਂ ’ਚ ਮੁੰਬਈ ਦੀ ਜਿੱਤ ’ਚ ਵੱਡਾ ਯੋਗਦਾਨ ਪਾਇਆ। The post ਆਈਪੀਐਲ: ਮੁੰਬਈ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਾਰਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 11:37 pm

ਨੌਜਵਾਨ ਨਵੇਂ ਵੋਟਰ ਦੇਸ਼ ਦੇ ਸਰਬਪੱਖੀ ਵਿਕਾਸ ਕਰਨ ਵਾਲੇ ਉਮੀਦਵਾਰਾਂ ਨੂੰ ਕਰਦੇ ਹਨ ਪਸੰਦ

ਸੀਟੀਪੀ-51 ਤੋਂ 55 ਧੀਰਜ ਮਰਵਾਹਾ, ਨਕੋਦਰ : ਲੋਕ ਸਭਾ ਚੋਣਾਂ 'ਚ ਨਵੇਂ ਵੋਟਰਾਂ ਵਲੋਂ ਪਹਿਲੀ ਵਾਰ ਵੋਟਾਂ ਪਾਉਣ ਦਾ ਬੜਾ ਚਾਅ ਹੈ। ਉਨ੍ਹਾਂ ਨੇ ਮਤਦਾਨ ਕਰਕੇ ਸੰਵਿਧਾਨਕ ਤੌਰ 'ਤੇ ਕੇਂਦਰ ਸਰਕਾਰ ਬਣਾਉਣ 'ਚ ਹਿੱਸਾ ਪਾਉਣਗੇ।

ਪੰਜਾਬੀ ਜਾਗਰਣ 6 May 2024 11:32 pm

ਉਪ ਰਾਜਪਾਲ ਵੱਲੋਂ ਕੇਜਰੀਵਾਲ ਖ਼ਿਲਾਫ਼ ਐੱਨਆਈਏ ਜਾਂਚ ਦੀ ਸਿਫਾਰਸ਼

ਨਵੀਂ ਦਿੱਲੀ, 6 ਮਈ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ‘ਸਿੱਖਜ਼ ਫਾਰ ਜਸਟਿਸ’ ਤੋਂ ਕਥਿਤ ਤੌਰ ’ਤੇ ਫੰਡ ਹਾਸਲ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਐੱਨਆਈਏ ਜਾਂਚ ਦੀ ਸਿਫਾਰਸ਼ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਇਹ ਸਿਫਾਰਸ਼ ਭਾਜਪਾ ਵੱਲੋਂ ਕੇਜਰੀਵਾਲ ਖ਼ਿਲਾਫ਼ ਇੱਕ ਹੋਰ ਸਾਜ਼ਿਸ਼ [...] The post ਉਪ ਰਾਜਪਾਲ ਵੱਲੋਂ ਕੇਜਰੀਵਾਲ ਖ਼ਿਲਾਫ਼ ਐੱਨਆਈਏ ਜਾਂਚ ਦੀ ਸਿਫਾਰਸ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 11:31 pm

ਸੁਦੀਪ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਲਈ ਸ਼ਹਿਰ ਵਾਸੀਆਂ ਨੇ ਮੋਮਬੱਤੀ ਮਾਰਚ ਕੱਢਿਆ

ਹਰਦੀਪ ਸਿੰਘ ਸੋਢੀ ਧੂਰੀ, 6 ਮਈ ਸੁਦੀਪ ਸ਼ਰਮਾ ਦੇ ਬੇਰਿਹਮੀ ਨਾਲ ਹੋਏ ਕਤਲ ਤੋਂ ਬਾਅਦ ਧੂਰੀ ਸ਼ਹਿਰ ਵਾਸੀਆਂ ਨੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜਦੇ ਹੋਏ ਸ਼ਹਿਰ ਅੰਦਰ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੋਮਬੱਤੀ ਮਾਰਚ ਵਿੱਚ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਇੱਕ ਮੰਚ ਤੇ ਇੱਕਠੇ ਦਿਖਾਈ ਦਿੱਤੇ। ਇਸ ਮੌਕੇ ਉੱਪਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ [...] The post ਸੁਦੀਪ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਲਈ ਸ਼ਹਿਰ ਵਾਸੀਆਂ ਨੇ ਮੋਮਬੱਤੀ ਮਾਰਚ ਕੱਢਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 11:22 pm

ਚੰਡੀਗੜ੍ਹ ਵਿੱਚ ਅੱਜ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 6 ਮਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਮੰਗਲਵਾਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ 14 ਮਈ [...] The post ਚੰਡੀਗੜ੍ਹ ਵਿੱਚ ਅੱਜ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 11:02 pm

ਤੌਲੀਏ ਬਣਾਉਣ ਵਾਲੀ ਫੈਕਟਰੀ ਦੇ ਗੁਦਾਮ ’ਚ ਅੱਗ ਲੱਗੀ

ਹਰਜੀਤ ਸਿੰਘ ਡੇਰਾਬੱਸੀ, 6 ਮਈ ਬਰਵਾਲਾ ਸੜਕ ’ਤੇ ਸਥਿਤ ਯਰਵਿਕ ਹਿੰਦੁਸਤਾਨ (ਪੁਰਾਣਾ ਨਾਂਅ ਐੱਸਆਰ) ਤੌਲੀਏ ਬਣਾਉਣ ਵਾਲੀ ਫੈਕਟਰੀ ਦੇ ਗੁਦਾਮ ਵਿੱਚ ਅੱਜ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਣ ’ਤੇ ਫਾਇਰ ਸਟੇਸ਼ਨ ਤੋਂ ਪੁੱਜੇ ਕਰਮੀਆਂ ਨੇ ਲਗਪਗ ਦੋ ਘੰਟੇ ਦੀ ਮੁਸ਼ੱਕਤ ਤੋ ਬਾਅਦ ਅੱਗ ਉੱਤੇ ਕਾਬੂ ਪਾਇਆ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਖਦਸ਼ਾ ਹੈ [...] The post ਤੌਲੀਏ ਬਣਾਉਣ ਵਾਲੀ ਫੈਕਟਰੀ ਦੇ ਗੁਦਾਮ ’ਚ ਅੱਗ ਲੱਗੀ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 10:47 pm

ਫਰਿਜ਼ਨੋ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 301 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੋਏ ਵਿਸ਼ੇਸ਼ ਸਮਾਗਮ

ਫਰਿਜ਼ਨੋ, 6 ਮਈ (ਪੰਜਾਬ ਮੇਲ)- ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਆਗੂ ਜੱਸਾ ਸਿੰਘ ਰਾਮਗੜ੍ਹੀਆ ਦੀ 301 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਪਾਠ ਦੇ ਭੋਗ ਉਪਰੰਤ ਹਫਤਾਵਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਦੀ ਸ਼ੁਰੂਆਤ ਗੁਰੂਘਰ ਅੰਦਰ ਚਲਾਏ ਜਾ ਰਹੇ ਪੰਜਾਬੀ ਸਕੂਲ ਦੇ ਬੱਚਿਆਂ […] The post ਫਰਿਜ਼ਨੋ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 301 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੋਏ ਵਿਸ਼ੇਸ਼ ਸਮਾਗਮ appeared first on Punjab Mail Usa .

ਪੰਜਾਬ ਮੇਲ ਯੂਐਸਏ 6 May 2024 10:41 pm

ਪਰਾਲੀ ਨੂੰ ਅੱਗ ਲਾਉਣ ਨਾਲ ਫੇਫੜਿਆਂ ਦੇ ਕਮਜ਼ੋਰ ਹੋਣ ਕਾਰਨ ਵੱਧਦੈ ਦਮੇ ਦਾ ਖ਼ਤਰਾ

ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਪੰਜਾਬ 'ਚ ਵਾਢੀ ਤੋਂ ਬਾਅਦ ਪਰਾਲੀ ਨੂੰ ਸਾੜਨ ਦੇ ਨੁਕਸਾਨ ਜ਼ਿਆਦਾ ਤੇ ਫਾਇਦੇ ਘੱਟ ਹਨ। ਸੂਬੇ 'ਚ 574 ਥਾਵਾਂ 'ਤੇ ਖੇਤਾਂ 'ਚ ਪਰਾਲੀ ਨੂੰ ਅੱਗ ਲਾਈ ਗਈ ਹੈ ਤੇ ਇਸ ਕਾਰਨ ਸੜਕ ਹਾਦਸਿਆਂ 'ਚ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਰਾਲੀ ਨੂੰ ਸਾੜਨ ਕਾਰਨ ਵਾਤਾਵਰਨ ਦੇ ਦੂਸ਼ਿਤ ਹੋਣ ਕਾਰਨ ਪੀਐੱਮ 2.5 ਕਾਰਨ ਲੋਕਾਂ ਨੂੰ ਸਾਹ ਦੀ ਸਮੱਸਿਆ ਪੈਦਾ ਹੋ ਰਹੀ ਹੈ, ਜਿਸ ਕਾਰਨ ਲੋਕਾਂ ਦੇ ਫੇਫੜੇ ਖਰਾਬ ਹੋਣ ਲੱਗੇ ਹਨ।

ਪੰਜਾਬੀ ਜਾਗਰਣ 6 May 2024 10:41 pm

ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਲੋਕ ਸਭਾ ਚੋਣ ਲੜਨ ਤੋਂ ਕੀਤਾ ਇਨਕਾਰ; ਟਿਕਟ ਵੀ ਕੀਤੀ ਵਾਪਸ

ਚੰਡੀਗੜ੍ਹ, 6 ਮਈ (ਪੰਜਾਬ ਮੇਲ)- ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਦੋਂ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਪੂਰੀ ਟੀਮ ਦੇ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਪਾਰਟੀ ਦੀ […] The post ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਲੋਕ ਸਭਾ ਚੋਣ ਲੜਨ ਤੋਂ ਕੀਤਾ ਇਨਕਾਰ; ਟਿਕਟ ਵੀ ਕੀਤੀ ਵਾਪਸ appeared first on Punjab Mail Usa .

ਪੰਜਾਬ ਮੇਲ ਯੂਐਸਏ 6 May 2024 10:40 pm

ਕੈਨੇਡਾ ਪੁਲਿਸ ਵੱਲੋਂ ਸ਼ਰਾਬ ਲੁੱਟ ਕੇ ਭੱਜੇ ਚੋਰ ਦੀ ਪਛਾਣ ਗਗਨਦੀਪ ਸਿੰਘ ਵਜੋਂ ਕੀਤੀ

ਟੋਰਾਂਟੋ, 6 ਮਈ (ਰਾਜ ਗੋਗਨਾ/ ਕੁਲਤਰਨ ਪਧਿਆਣਾ/ਪੰਜਾਬ ਮੇਲ)-ਕੁੱਝ ਦਿਨ ਪਹਿਲਾ ਟੋਰਾਂਟੋ ਦੇ ਲਾਗੇ ਹਾਈਵੇਅ 401 ‘ਤੇ ਸ਼ਰਾਬ ਦੇ ਇਕ ਸਟੋਰ ਐੱਲ.ਸੀ.ਬੀ.ਓ. ਤੋਂ ਲੁੱਟ ਕਰਕੇ ਵੈਨ ‘ਚ ਭੱਜੇ ਚੋਰ ਦੀ ਪਛਾਣ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ। ਜਿਸ ਦੀ ਪੁਲਿਸ ਵੱਲੋਂ ਪਿੱਛਾ ਕਰਨ ਦੀ ਕਾਰਵਾਈ ਦੌਰਾਨ ਹੋਏ ਹਾਦਸੇ ਵਿਚ ਮੌਤ ਹੋ ਗਈ ਸੀ। 21 […] The post ਕੈਨੇਡਾ ਪੁਲਿਸ ਵੱਲੋਂ ਸ਼ਰਾਬ ਲੁੱਟ ਕੇ ਭੱਜੇ ਚੋਰ ਦੀ ਪਛਾਣ ਗਗਨਦੀਪ ਸਿੰਘ ਵਜੋਂ ਕੀਤੀ appeared first on Punjab Mail Usa .

ਪੰਜਾਬ ਮੇਲ ਯੂਐਸਏ 6 May 2024 10:38 pm

ਮਨਪ੍ਰੀਤ ਬਾਦਲ ਜਲਦ ਹੀ ਅਕਾਲੀ ਦਲ ‘ਚ ਹੋ ਸਕਦੈ ਨੇ ਸ਼ਾਮਲ!

ਲੁਧਿਆਣਾ, 6 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਚਾਚੇ ਦੇ ਪੁੱਤਰ ਤੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਜੋ ਅੱਜਕੱਲ੍ਹ ਭਾਜਪਾ ‘ਚ ਹਨ, ਬਾਰੇ ਅਕਾਲੀ ਦਲ ਅਤੇ ਸਿਆਸੀ ਗਲਿਆਰਿਆਂ ‘ਚ ਚਰਚਾ ਛਿੜੀ ਹੋਈ ਹੈ ਕਿ ਮਨਪ੍ਰੀਤ ਸਿੰਘ ਬਾਦਲ ਹੁਣ ਜਲਦੀ ਹੀ ਘਰ ਵਾਪਸੀ ਕਰ ਸਕਦੇ ਹਨ। ਬਠਿੰਡਾ ਲੋਕ ਸਭਾ ਸੀਟ […] The post ਮਨਪ੍ਰੀਤ ਬਾਦਲ ਜਲਦ ਹੀ ਅਕਾਲੀ ਦਲ ‘ਚ ਹੋ ਸਕਦੈ ਨੇ ਸ਼ਾਮਲ! appeared first on Punjab Mail Usa .

ਪੰਜਾਬ ਮੇਲ ਯੂਐਸਏ 6 May 2024 10:37 pm

ਬਸਪਾ ਨੇ ਪ੍ਰਧਾਨ ਜਸਵੀਰ ਗੜ੍ਹੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ, 6 ਮਈ (ਪੰਜਾਬ ਮੇਲ)- ਬਸਪਾ ਨੇ ਆਪਣੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਸਬੰਧੀ ਐਲਾਨ ਬਸਪਾ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕੀਤਾ। ਇਸ ਦੇ ਨਾਲ ਬਸਪਾ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ […] The post ਬਸਪਾ ਨੇ ਪ੍ਰਧਾਨ ਜਸਵੀਰ ਗੜ੍ਹੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ appeared first on Punjab Mail Usa .

ਪੰਜਾਬ ਮੇਲ ਯੂਐਸਏ 6 May 2024 10:36 pm

ਢੀਂਡਸਾ ਪਰਿਵਾਰ ਦੀ ਅਕਾਲੀ ਦਲ ਨਾਲ ਨਾਰਾਜ਼ਗੀ ਬਰਕਰਾਰ

ਲਹਿਰਾਗਾਗਾ, 6 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ ਪਰ ਪਾਰਟੀ ਪ੍ਰਤੀ ਉਨ੍ਹਾਂ ਦੀ ਨਾਰਾਜ਼ਗੀ ਬਰਕਰਾਰ ਰਹੇਗੀ। ਢੀਂਡਸਾ ਨੇ ਕਿਹਾ ਕਿ ਉਹ ਨਾ ਤਾਂ ਪਾਰਟੀ ਉਮੀਦਵਾਰ ਦੇ ਹੱਕ ਵਿਚ ਕੋਈ ਪ੍ਰਚਾਰ ਕਰਨਗੇ ਅਤੇ ਨਾ ਹੀ ਵਿਰੋਧ ਕਰਨਗੇ। ਉਨ੍ਹਾਂ ਦਾ ਕਹਿਣਾ […] The post ਢੀਂਡਸਾ ਪਰਿਵਾਰ ਦੀ ਅਕਾਲੀ ਦਲ ਨਾਲ ਨਾਰਾਜ਼ਗੀ ਬਰਕਰਾਰ appeared first on Punjab Mail Usa .

ਪੰਜਾਬ ਮੇਲ ਯੂਐਸਏ 6 May 2024 10:35 pm

ਨਿੱਝਰ ਕਤਲ ਕਾਂਡ: ਗ੍ਰਿਫ਼ਤਾਰ ਕਾਤਲਾਂ ਦੇ ਜਲੰਧਰ ਤੇ ਕੋਟਕਪੂਰਾ ਨਾਲ ਸਬੰਧ

ਸਰੀ, 6 ਮਈ (ਪੰਜਾਬ ਮੇਲ)- ਕੈਨੇਡਾ ਦੇ ਸਰੀ ‘ਚ 18 ਜੂਨ 2023 ਨੂੰ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੋਈ ਹੱਤਿਆ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਬਾਰੇ ਵੱਡਾ ਖੁਲਾਸਾ ਹੋਇਆ ਹੈ। ਖੁਲਾਸੇ ਮੁਤਾਬਕ ਦੋਸ਼ੀਆਂ ‘ਚੋਂ ਇਕ ਦੋਸ਼ੀ ਕਮਲਪ੍ਰੀਤ ਸਿੰਘ ਜਲੰਧਰ ਦੇ ਕਸਬਾ ਨਕੋਦਰ ਦੇ ਪਿੰਡ ਚੱਕ ਕਲਾਂ ਦਾ ਰਹਿਣ ਵਾਲਾ ਹੈ ਅਤੇ […] The post ਨਿੱਝਰ ਕਤਲ ਕਾਂਡ: ਗ੍ਰਿਫ਼ਤਾਰ ਕਾਤਲਾਂ ਦੇ ਜਲੰਧਰ ਤੇ ਕੋਟਕਪੂਰਾ ਨਾਲ ਸਬੰਧ appeared first on Punjab Mail Usa .

ਪੰਜਾਬ ਮੇਲ ਯੂਐਸਏ 6 May 2024 10:34 pm

ਲੱਦਾਖ ਵਿੱਚ ਨੈਸ਼ਨਲ ਕਾਨਫਰੰਸ ਨੂੰ ਝਟਕਾ

ਕਾਰਗਿਲ, 6 ਮਈ ਲੱਦਾਖ ਵਿੱਚ ਨੈਸ਼ਨਲ ਕਾਨਫਰੰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀ ਪੂਰੀ ਕਾਰਗਿਲ ਇਕਾਈ ਨੇ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਇਕਾਈ ਨੇ ਜਿਥੇ ਪਾਰਟੀ ਹਾਈਕਮਾਨ ਵੱਲੋਂ ‘ਇੰਡੀਆ’ ਗੱਠਜੋੜ ਨਾਲ ਸੀਟ ਵੰਡ ਸਮਝੌਤੇ ਤਹਿਤ ‘ਥੋਪੇ’ ਕਾਂਗਰਸੀ ਉਮੀਦਵਾਰ ਦਾ ਵਿਰੋਧ ਕੀਤਾ ਉਥੇ ਹਾਈ ਕਮਾਨ ’ਤੇ ਲੱਦਾਖ ਲੋਕ ਸਭਾ ਸੀਟ ਤੋਂ ਕਾਂਗਰਸ [...] The post ਲੱਦਾਖ ਵਿੱਚ ਨੈਸ਼ਨਲ ਕਾਨਫਰੰਸ ਨੂੰ ਝਟਕਾ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 10:33 pm

ਸੰਦੀਪ ਨੰਗਲ ਅੰਬੀਆਂ ਕਤਲਕਾਂਡ ਨਾਲ ਜੁੜਿਆ ਇਕ ਹੋਰ ਗੈਂਗਸਟਰ arrest

ਜਲੰਧਰ, 6 ਮਈ (ਪੰਜਾਬ ਮੇਲ)- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕਤਲਕਾਂਡ ਨਾਲ ਜੁੜੇ ਇਕ ਹੋਰ ਗੈਂਗਸਟਰ ਸਵਰਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਗੈਂਗਸਟਰ ਨੇ ਕਤਲਕਾਂਡ ਦੇ ਬਾਕੀ ਗੈਂਗਸਟਰਾਂ ਨੂੰ ਆਪਣੇ ਘਰ ‘ਚ ਪਨਾਹ ਦਿੱਤੀ ਸੀ ਅਤੇ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ […] The post ਸੰਦੀਪ ਨੰਗਲ ਅੰਬੀਆਂ ਕਤਲਕਾਂਡ ਨਾਲ ਜੁੜਿਆ ਇਕ ਹੋਰ ਗੈਂਗਸਟਰ arrest appeared first on Punjab Mail Usa .

ਪੰਜਾਬ ਮੇਲ ਯੂਐਸਏ 6 May 2024 10:33 pm

ਨਵਜੋਤ ਸਿੱਧੂ ਪੰਜਾਬ ‘ਚ ਲੋਕ ਸਭਾ ਚੋਣਾਂ ਦੌਰਾਨ ਕਰਨਗੇ ਪ੍ਰਚਾਰ

ਪਟਿਆਲਾ, 6 ਮਈ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ‘ਚ ਹਿੱਸਾ ਲੈਣਗੇ। ਉਹ ਪਟਿਆਲਾ ਤੋਂ ਪਾਰਟੀ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਚੋਣ ਪ੍ਰਚਾਰ ‘ਚ ਹਿੱਸਾ ਲੈਣ ਲਈ ਪੰਜਾਬ ਆ ਰਹੇ ਹਨ। ਉਹ ਡਾ. ਗਾਂਧੀ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਕਾਂਗਰਸੀ ਉਮੀਦਵਾਰਾਂ ਦਾ ਪ੍ਰਚਾਰ ਵੀ ਕਰਨਗੇ। […] The post ਨਵਜੋਤ ਸਿੱਧੂ ਪੰਜਾਬ ‘ਚ ਲੋਕ ਸਭਾ ਚੋਣਾਂ ਦੌਰਾਨ ਕਰਨਗੇ ਪ੍ਰਚਾਰ appeared first on Punjab Mail Usa .

ਪੰਜਾਬ ਮੇਲ ਯੂਐਸਏ 6 May 2024 10:32 pm

੍ਸਿਆਸੀ ਕਨਸੋਅ

ੇ ਵਿਚ ਆਪਣੀ ਤਾਕਤ ਦਾ ਮੁਜ਼ਾਹਰਾ ਕਰ ਦਿੱਤਾ ਹੈ। ਕਾਂਗਰਸ ਵਿਚ ਤੋਨਭੰਨ੍ਹ ਕਰ ਕੇ ਆਪਣੇ ਆਪ ਨੂੰ ਮਜ਼ਬੂਤ ਕਰਨ ਵਿਚ ਲੱਗੀ ਭਾਜਪਾ ਦੇ ਵੱਡੇ ਆਗੂ ਕੈਲਾਸ਼ ਵਿਜੇਵਰਗੀਏ ਨੇ ਿਛੰਦਵਾੜਾ ਦੇ ਅਮਰਵਾੜਾ ਤੋਂ ਕਾਂਗਰਸੀ ਵਿਧਾਇਕ ਅਜੇ ਸ਼ਾਹ ਨੂੰ ਆਪਣੇ ਧੜੇ ਵਿਚ ਲਿਆ ਕੇ ਤਾਕਤ ਦਿਖਾ ਦਿੱਤੀ ਹੈ। ਇਸ ਮਗਰੋਂ ਭਾਜਪਾ ਨੇ ਗਵਾਲੀਅਰ-ਚੰਬਲ ਬਲਾਕ ਵਿਚ ਸੰਨ੍ਹ ਲਗਾ ਕੇ ਚਾਰ ਵਾਰ ਦੇ ਵਿਧਾਇਕ ਰਾਮ ਨਿਵਾਸ ਰਾਵਤ ਨੂੰ ਤੋੜ ਲਿਆ। ਇਸ ਨੂੰ ਖਿੱਤੇ ਦੇ ਵੱਡੇ ਆਗੂ ਨਰੇਂਦਰ ਸਿੰਘ ਤੋਮਰ ਤੇ ਨਰੋਤਮ ਮਿਸ਼ਰ ਦੀ ਜਿੱਤ ਮੰਨਿਆ ਜਾ ਰਿਹਾ ਹੈ। ਹੁਣ ਡਾ. ਮੋਹਨ ਯਾਦਵ ਨੇ ਸਾਗਰ ਜ਼ਿਲ੍ਹੇ ਦੇ ਬੀਨਾ ਤੋਂ ਵਿਧਾਇਕ ਨਿਰਮਲਾ ਸਪਰੇ ਨੂੰ ਭਾਜਪਾ ਵਿਚ ਸ਼ਾਲ ਕਰਵਾ ਲਿਆ ਹੈ।

ਪੰਜਾਬੀ ਜਾਗਰਣ 6 May 2024 10:18 pm

ਛੇਤੀ ਹੀ 70 ਫੀਸਦ ਖੇਤਾਂ ਤੱਕ ਪਹੁੰਚੇਗਾ ਨਹਿਰੀ ਪਾਣੀ: ਭਗਵੰਤ ਮਾਨ

ਬੀਰ ਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 6 ਮਈ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਅੱਜ ਇੱਥੇ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਤੋਂ ਕਿਤੇ [...] The post ਛੇਤੀ ਹੀ 70 ਫੀਸਦ ਖੇਤਾਂ ਤੱਕ ਪਹੁੰਚੇਗਾ ਨਹਿਰੀ ਪਾਣੀ: ਭਗਵੰਤ ਮਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 10:15 pm

8ਵੀਂ ਤੇ 12ਵੀਂ 'ਚ ਡਾ. ਦਵਾਰਕਾ ਨਾਥ ਸਕੂਲ ਰਿਹਾ ਮੋਹਰੀ

ਸਥਾਨਕ ਸ਼ਹਿਰ ਡਾ. ਦਵਾਰਕਾ ਨਾਥ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਮੋਹਰੀ ਰਿਹਾ ਹੈ ਤੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ। ਪਿੰ੍ਸੀਪਲ ਅਮਰਪ੍ਰਰੀਤ ਕੌਰ ਨੇ ਦੱਸਿਆ ਅੱਠਵੀਂ ਜਮਾਤ ਦੇ ਨਤੀਜੇ 'ਚ ਦੋ ਸਕੀਆਂ ਭੈਣਾਂ ਡੋਲੀ ਤੇ ਗੀਤਾਂਜਲੀ ਨੇ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ ਤੇ ਪ੍ਰਭਜੋਤ ਕੌਰ ਤੀਜੇ ਸਥਾਨ ਰਹੀ। ਇਸੇ ਤਰ੍ਹਾਂ 12ਵੀਂ ਜਮਾਤ 'ਚ ਵਿੱਦਿਆ, ਸੁਨੇਹਾ ਤੇ ਬਲਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਰਾਪਤ ਕੀਤਾ। ਇਸ ਸਮੇਂ ਜਮਾਤ ਇੰਚਾਰਜ ਸੁਰਿੰਦਰਪਾਲ ਕੌਰ, ਸੁਮਨਲਤਾ, ਪਰਮਿੰਦਰ ਕੌਰ

ਪੰਜਾਬੀ ਜਾਗਰਣ 6 May 2024 10:12 pm

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮੈਨੇਜਮੈਂਟ ਖ਼ਿਲਾਫ ਰੋਸ ਪ੍ਰਦਰਸ਼ਨ

ਸਥਾਨਕ ਪਾਵਰਕਾਮ ਡਵੀਜ਼ਨ ਦਫ਼ਤਰ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜਨ ਰਾਏਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਪਾਵਰਕਾਮ ਮੈਨੇਜਮੈਂਟ ਤੇ 'ਆਪ' ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜਲਦ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਡਵੀਜਨ ਪ੍ਰਧਾਨ ਬਿੱਲੂ ਖਾਂ ਨੇ ਦੱਸਿਆ ਸੂਬਾ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਸੇਵਾਮੁਕਤ ਮੁਲਾਜ਼ਮਾਂ ਦਾ 12 ਫ਼ੀਸਦੀ ਡੀਏ ਨੂੰ ਲੈ ਕੇ ਸਰਕਾਰ ਦੀ ਅਣਦੇਖੀ ਚਿੰਤਾਜਨਕ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਤਾਂ ਉਹ ਲੋਕ ਸਭਾ ਚੋਣਾਂ 'ਚ ਸੱਤਾਧਾਰੀ ਧਿਰ ਖ਼ਿਲਾਫ ਸਖ਼ਤ ਸਟੈਂਡ ਲੈਣਗੇ। ਇਸ ਸ

ਪੰਜਾਬੀ ਜਾਗਰਣ 6 May 2024 10:09 pm

ਭਾਜਪਾ ਉਮੀਦਵਾਰ ਬਿੱਟੂ ਨੇ ਬੇਟ ਇਲਾਕੇ ਦਾ ਕੀਤਾ ਦੌਰਾ

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਬੇਟ ਇਲਾਕੇ ਦੇ ਪਿੰਡਾਂ 'ਚ ਚੋਣ ਜਲਸੇ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ 'ਚ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਕਈ ਆਪਣੀ ਵੋਟ ਭਾਜਪਾ ਨੂੰ ਪਾਉਣ। ਬੇਟ ਇਲਾਕੇ ਦੇ ਪਿੰਡ ਪੱਤੀ ਮੁਲਤਾਨੀ, ਬਾਘੀਆਂ, ਮੰਡ ਤਿਹਾੜਾ ਤੇ ਸਿਧਵਾਂ ਬੇਟ ਦੀ ਫੇਰੀ ਸਮੇਂ ਐੱਮਪੀ ਬਿੱਟੂ ਨੇ ਕਿਹਾ ਜਿਹੜੀਆਂ ਵਿਰੋਧੀ ਪਾਰਟੀਆਂ ਭਾਜਪਾ ਦੇ ਹਾਰਨ ਦਾ ਜਿਹੜਾ ਗੁਮਰਾਹਕੁੰਨ ਪ੍ਰਚਾਰ ਕਰ ਰਹੀਆਂ ਹਨ ਉਨ੍ਹਾਂ ਦੇ ਸਾਰੇ ਭੁਲੇਖੇ 4 ਜੂਨ ਨੂੰ ਚੋਣ ਦੇ ਨਤੀਜਿਆਂ ਸਮੇਂ ਦੂਰ ਹੋ ਜਾਣਗੇ। ਇਸ ਮੌਕੇ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਤੇ ਭਾਜਪਾ ਦੇ ਪ੍ਰਧਾਨ ਕਰਨਲ ਇੰਦਰਪਾਲ ਸਿੰਘ ਧਾਲੀਵ

ਪੰਜਾਬੀ ਜਾਗਰਣ 6 May 2024 10:07 pm

ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ’ਤੇ ਅੱਜ ਵਿਚਾਰ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ, 6 ਮਈ ਸੁਪਰੀਮ ਕੋਰਟ ਭਲਕੇ 7 ਮਈ ਨੂੰ ਇਸ ਗੱਲ ’ਤੇ ਵਿਚਾਰ ਕਰੇਗਾ ਕਿ ਮੌਜੂਦਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ ਜਾਂ ਨਾ। ਸੁਪਰੀਮ ਕੋਰਟ ਭਲਕੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ’ਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ [...] The post ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ’ਤੇ ਅੱਜ ਵਿਚਾਰ ਕਰੇਗਾ ਸੁਪਰੀਮ ਕੋਰਟ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 10:04 pm

ਮੁਸਲਿਮ ਵੋਟਰਾਂ ਤੋਂ ਸਮਰਥਨ ਮੰਗ ਰਹੀ ਹੈ 'ਮੋਦੀ ਬਿ੍ਗੇਡ'

ਸਲਿਮ ਭਾਈਚਾਰਾ ਕਈ ਪੱਖੋਂ ਪਿੱਛੜਿਆ ਹੈ ਕਿਉਂਕਿ ਕਾਂਗਰਸ ਨੇ ਉਨ੍ਹਾਂ ਦੇ ਵਿਕਾਸ ਲਈ ਕਦੇ ਕੁਝ ਨਹੀਂ ਕੀਤਾ ਸੀ. ਹੁਣ, ਮੋਦੀ ਉਨ੍ਹਾਂ ਨੂੰ ਮੁੱਖਧਾਰਾ ਵਿਚ ਲਿਆਉਣਾ ਚਾਹੁੰਦੇ ਹਨ। ਪਰਿਵਾਰ ਦਾ ਮਿਲਦਾ ਰਿਹਾ ਹੈ ਸਾਥ : ਨਿਗ਼ਹਤ ਖ਼ਾਨ ਦਾ ਵਿਚਾਰ ਬਚਪਣ ਤੋਂ ਹੀ ਸਰਬ ਧਰਮ ਸਨਮਾਨ ਵਾਲਾ ਸੀ। ਏਕਤਾ ਸ਼ਕਤੀ ਚੈਰੀਟੇਬਲ ਟਰੱਸਟ ਦੇ ਜ਼ਰੀਏ ਨਾਲ ਹਰ ਵਰਗ ਦੇ ਲੋਕਾਂ ਲਈ ਕਈ ਸਾਲਾਂ ਤੱਕ ਕੰਮ ਕਰਦੀ ਰਹੀ ਹੈ। ਹਿੰਦੂ ਤੇ ਮੁਸਲਿਮ ਭਾਈਚਾਰੇ ਦੇ ਗ਼ਰੀਬਾਂ ਦੇ ਬੱਚਿਆਂ ਨੂੰ ਪੜ੍ਹਾਉਣ, ਉਨ੍ਹਾਂ ਦੀਆਂ ਧੀਆਂ ਦੇ ਵਿਆਹ ਤੇ ਨਿਕਾਹ ਕਰਵਾਉਣ ਦੇ ਨਾਲ ਹੀ ਚੌਗਿਰਦੇ ਦੀ ਰਾਖੀ ਲਈ ਕੰਮ ਕਰਦੀ ਰਹੀ ਹੈ। ਮਾਘ ਮੇਲੇ ਦੌਰਾਨ ਸ਼ਰਧਾਲੂਆਂ ਲਈ ਭੰਡਾਰੇ ਦਾ ਇੰਤਜ਼

ਪੰਜਾਬੀ ਜਾਗਰਣ 6 May 2024 10:01 pm

ਹਰਿਆਣਾ: ਸਾਬਕਾ ਤੇ ਮੌਜੂਦਾ ਮੁੱਖ ਮੰਤਰੀਆਂ ਨੇ ਭਰੇ ਨਾਮਜ਼ਦਗੀ ਪੱਤਰ

ਕਰਨਾਲ (ਹਰਿਆਣਾ), 6 ਮਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਰਨਾਲ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ। ਇਸ ਮੌਕੇ ਖੱਟਰ ਦੇ ਨਾਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ ਜਿਨ੍ਹਾਂ ਨੇ ਕਰਨਾਲ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਖੱਟਰ ਅਤੇ ਸੈਣੀ [...] The post ਹਰਿਆਣਾ: ਸਾਬਕਾ ਤੇ ਮੌਜੂਦਾ ਮੁੱਖ ਮੰਤਰੀਆਂ ਨੇ ਭਰੇ ਨਾਮਜ਼ਦਗੀ ਪੱਤਰ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 9:56 pm

ਮਹਿਤਾਬ ਨੇ 96 ਫ਼ੀਸਦੀ ਨਾਲ ਚਮਕਾਇਆ ਪਿੰਡ ਦਾ ਨਾਮ

ਆਈਸੀਐੱਸਈ ਦੇ ਦਸਵੀਂ ਕਲਾਸ ਦੇ ਆਏ ਨਤੀਜਿਆਂ 'ਚੋਂ ਬੈਨੀਪਾਲ ਆਟੋਜ਼ ਈਸੜੂ ਦੇ ਮੁਖੀ ਜਸਪ੍ਰਰੀਤ ਸਿੰਘ ਬੈਨੀਪਾਲ ਦੇ ਸਪੁੱਤਰ ਮਹਿਤਾਬ ਸਿੰਘ ਬੈਨੀਪਾਲ, ਵਾਸੀ ਪਿੰਡ ਚਕੋਹੀ ਨੇ 96 ਫੀਸਦੀ ਨੰਬਰ ਲੈ ਕੇ ਆਪਣਾ, ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਮਹਿਤਾਬ ਸਿੰਘ ਬੈਨੀਪਾਲ ਪੰਜਾਬ ਪਬਲਿਕ ਸਕੂਲ ਨਾਭੇ ਦਾ ਵਿਦਿਆਰਥੀ ਹੈ, ਜਿਸ ਦਾ ਖੁਦ ਇਤਿਹਾਸ ਸ਼ਾਨਾਮੱਤੀ ਰਿਹਾ ਹੈ। ਇਸ ਖੁਸ਼ੀ ਦੇ ਮੌਕੇ ਮਹਿਤਾਬ ਸਿੰਘ ਬੈਨੀਪਾਲ ਦੇ ਦਾਦਾ ਸਾਬਕਾ ਹੈੱਡਮਾਸਟਰ ਸੁਰਜੀਤ ਸਿੰਘ ਬੈਨੀਪਾਲ ਤੇ ਸਾਬਕਾ ਹੈੱਡ ਟੀਚਰ ਮਨਜੀਤ ਕੌਰ ਨੇ ਮੂੰਹ ਮਿੱਠਾ ਕਰਵਾਉਂਦਿਆਂ ਅਸ਼ੀਰਵਾਦ ਦਿੱਤਾ ਤੇ ਅੱਗੇ ਤੋਂ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ

ਪੰਜਾਬੀ ਜਾਗਰਣ 6 May 2024 9:54 pm

ਕੈਨੇਡਾ: ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖਲ ’ਤੇ ਚਿੰਤਾ ਪ੍ਰਗਟਾਈ

ਪੱਤਰ ਪ੍ਰੇਰਕ ਵੈਨਕੂਵਰ, 5 ਮਈ ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ ਬਾਅਦ 7 ਸਤੰਬਰ 2023 ਨੂੰ ਜਸਟਿਸ ਮੈਰੀ ਜੋਸ ਹੋਗ ਦੀ ਅਗਵਾਈ ’ਚ ਨਿਯੁਕਤ ਹੋਏ ਜਾਂਚ ਕਮਿਸ਼ਨ ਨੇ ਆਪਣੀ ਰਿਪੋਰਟ ’ਚ ਵਿਦੇਸ਼ੀ ਦਖਲ ਦੀਆਂ ਪਰਤਾਂ ਖੋਲ੍ਹਦਿਆਂ ਇਸ ਨੂੰ ਕੈਨੇਡੀਅਨ ਸਿਸਟਮ ਉੱਤੇ ਕਾਲਾ ਧੱਬਾ ਕਰਾਰ ਦਿੱਤਾ ਹੈ। [...] The post ਕੈਨੇਡਾ: ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖਲ ’ਤੇ ਚਿੰਤਾ ਪ੍ਰਗਟਾਈ appeared first on Punjabi Tribune .

ਪੰਜਾਬੀ ਟ੍ਰਿਬਿਊਨ 6 May 2024 9:51 pm

Ferozepur News : ਕਤਲ ਜਾਂ ਖ਼ੁਦਕੁਸ਼ੀ! ਪਾਈਪ ਨਾਲ ਲਟਕਦੀ ਮਿਲੀ ਬੱਚੇ ਦੀ ਲਾਸ਼

ਇਲਾਕੇ ਦੇ ਪਿੰਡ ਵਿਰਕ ਖੁਰਦ ( ਕਰਕਾਂਦੀ ) ਵਿਖੇ ਮਹਿਜ 8 ਤੋਂ 10 ਸਾਲਾ ਬੱਚੇ ਦੀ ਲਾਸ਼ ਮਿਲਣ ਨਾਲ ਚੁਫੇਰੇ ਸਨਸਨੀ ਫੈਲ ਗਈ। ਦੇਰ ਸ਼ਾਮ ਮੌਕੇ ' ਤੇ ਪਹੁੰਚੀ ਪੁਲਿਸ ਲਈ ਇਹ ਬੁਝਾਰਤ ਬਣੀ ਹੋਈ ਹੈ ਕਿ ਇਹ ਕਤਲ ਹੈ ਜਾਂ ਖ਼ੁਦਕੁਸ਼ੀ।

ਪੰਜਾਬੀ ਜਾਗਰਣ 6 May 2024 9:47 pm

ਪਿਛਲੀਆਂ ਚਾਰ ਲੋਕ ਸਭਾ ਚੋਣਾਂ 'ਚ 13 ਫ਼ੀਸਦੀ ਡਿੱਗੀ ਵੋਟਿੰਗ

ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਜਲੰਧਰ ਲੋਕ ਸਭਾ ਸੀਟ 'ਤੇ ਹਰ ਤੀਜਾ ਵਿਅਕਤੀ ਵੋਟ ਨਹੀਂ ਪਾ ਰਿਹਾ ਹੈ। ਇਸ ਕਾਰਨ ਲੋਕ ਸਭਾ ਸੀਟਾਂ 'ਤੇ ਵੋਟਿੰਗ ਪਿਛਲੇ ਤਿੰਨ ਸਾਲਾਂ 'ਚ 70 ਫੀਸਦੀ ਤੱਕ ਨਹੀਂ ਪਹੁੰਚ ਸਕੀ। ਜੇ ਇਸ ਮਾਮਲੇ 'ਚ ਵੋਟਰਾਂ 'ਚ ਜਾਗਰੂਕਤਾ ਦੀ ਗੱਲ ਕਰੀਏ ਤਾਂ ਪਿੰਡਾਂ ਦੇ ਲੋਕਾਂ ਨਾਲੋਂ ਸ਼ਹਿਰਾਂ ਦੇ ਲੋਕ ਵੋਟ ਪ੍ਰਤੀ ਜ਼ਿਆਦਾ ਉਦਾਸੀਨ ਹਨ। ਸ਼ਹਿਰ 'ਚ ਵੋਟਿੰਗ ਫ਼ੀਸਦ 60 ਫ਼ੀਸਦੀ ਤੱਕ ਬਹੁਤ ਮੁਸ਼ਕਲ ਪੁੱਜਦੀ ਹੈ।

ਪੰਜਾਬੀ ਜਾਗਰਣ 6 May 2024 9:46 pm