ਨਨਕਾਣਾ ਸਾਹਿਬ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ
ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਸੈਸ਼ਨ 2023-24 ਬੋਰਡ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਸਾਲਾਨਾ ਇਮਤਿਹਾਨਾਂ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਅਡੀਸ਼ਨਲ ਸਕੱਤਰ ਪਰਮਜੀਤ ਸਿੰਘ ਿਢੱਲੋਂ, ਸੀਨੀਅਰ ਮੀਤ ਪ੍ਰਧਾਨ ਹਰਜਤਿੰਦਰ ਸਿੰਘ ਬਾਜਵਾ, ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਿਢੱਲੋਂ ਤੇ ਡਾ. ਪਰਵਿੰਦਰ ਸਿੰਘ ਬੱਲੀ, ਮੈਂਬਰ ਮਾਸਟਰ ਉਜਾਗਰ ਸਿੰਘ ਬੈਨੀਪਾਲ, ਸੁਰਿੰਦਰ ਸਿੰਘ ਬਿੱਟੂ ਬੇਦੀ, ਕੁਲਮਿੰਦਰ ਸਿੰਘ ਮੁਸ਼ਕਾਬਾਦ, ਕੁਲਦੀਪ ਸਿੰਘ ਜਾਤੀਵਾਲ, ਹਰਜੀਤ ਸਿੰਘ ਸ਼ੇਰੀਆਂ, ਰੁਪਿੰਦਰ ਕੌਰ ਬਲਾਲਾ, ਪ੍ਰਕਾਸ਼ ਕੌਰ, ਬਰਜਿੰਦਰ ਸਿੰਘ ਲੋਪੋਂ ਤੇ ਅੰਮਿ੍ਤਪਾ
ਧੋਖਾਧੜੀ ਦਾ ਕੇਸ ਨਹੀਂ ਹੋਇਆ ਸਾਬਿਤ, ਬਜ਼ੁਰਗ ਕੀਤਾ ਬਰੀ
ਧੋਖਾਧੜੀ ਦੇ ਤਿੰਨ ਸਾਲ ਪੁਰਾਣੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ 66 ਸਾਲਾ ਇਕ ਬਜ਼ੁਰਗ ਨੂੰ ਸਬੂਤਾਂ ਦੀ ਕਮੀ 'ਚ ਬਰੀ ਕਰ ਦਿੱਤਾ। ਬਰੀ ਹੋਣ ਵਾਲਾ ਬਜ਼ੁਰਗ ਢਕੋਲੀ ਦਾ ਰਹਿਣ ਵਾਲਾ ਪ੍ਰਕਾਸ਼ ਪੁਰੀ ਹੈ। ਉਸ ਖ਼ਿਲਾਫ਼ ਸੈਕਟਰ-34 ਥਾਣਾ ਪੁਲਿਸ ਨੇ ਨਵੰਬਰ 2021 ਨੂੰ ਮਾਮਲਾ ਦਰਜ ਕੀਤਾ ਸੀ।
ਪ੍ਰਤਿਭਾ ਖੋਜ ਮੁਕਾਬਲੇ 'ਚ ਜੇਤੂ ਵਿਦਿਆਰਥੀ ਸਨਮਾਨਿਤ
ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਬਲਾਕ ਪੱਧਰੀ ਪ੍ਰਤਿਭਾ ਖੋਜ ਮੁਕਾਬਲਿਆਂ ਦੌਰਾਨ ਮਾਛੀਵਾੜਾ ਬਲਾਕ 1 ਤੇ 2 ਦੇ 15 ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ 'ਚ ਨਾਟਕ, ਭਾਸ਼ਣ ਗੀਤ ਗਾਇਨ, ਪੇਂਟਿੰਗ, ਚਿੱਤਰ ਕਲਾ, ਸੋਲੋ ਡਾਂਸ, ਕਲੇ ਮਾਡਿਲੰਗ, ਕਵਿਤਾ ਆਦਿ ਮੁਕਾਬਲੇ ਕਰਵਾਏ ਗਏ। ਸਕੂਲ ਦੇ ਇੰਚਾਰਜ ਹਰਦੀਪ ਕੌਰ ਤੇ ਬਲਾਕ ਕੌਂਸਲਰ ਰਾਜੇਸ਼ ਕੁਮਾਰ ਸਕੂਲ ਦੇ ਗਾਈਡੈਂਸ ਤੇ ਕੌਂਸਿਲੰਗ ਇੰਚਾਰਜ ਰਾਜੇਸ਼ ਕੁਮਾਰੀ ਦੀ ਯੋਗ ਅਗਵਾਈ ਹੇਠ ਹੋਏ ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ ਤੇ ਪੁਜੀਸ਼ਨਾਂ ਹਾਸਲ ਕੀਤੀਆਂ। ਇਨ੍ਹਾਂ ਮੁਕਾਬਲਿਆਂ 'ਚ ਕੰਨਿਆ ਸਕੂਲ ਨੇ ਨਾਟਕ 'ਚ ਪਹਿਲਾ ਸਥਾਨ, ਡਾਂਸ ਤ
ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਤੋਂ ਮੰਗਿਆ ਸਹਿਯੋਗ
ਪੰਜਾਬੀ ਜਾਗਰਣ ਕੇਂਦਰ, ਜਲੰਧਰ : ਜਲੰਧਰ ਲੋਕ ਸਭਾ ਹਲਕੇ ਲਈ ਚੋਣ ਆਬਜ਼ਰਵਰਾਂ ਨੇ ਲੋਕ ਸਭਾ ਚੋਣਾਂ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਉਮੀਦਵਾਰਾਂ/ਸਿਆਸੀ ਪਾਰਟੀਆਂ ਤੋਂ ਸਹਿਯੋਗ ਮੰਗਿਆ ਹੈ। ਜ਼ਲਿ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਹੋਈ ਮੀਟਿੰਗ ਦੌਰਾਨ ਜਨਰਲ ਆਬਜ਼ਰਵਰ ਜੇ ਮੇਘਨਾਥ ਰੈੱਡੀ, ਖਰਚਾ ਆਬਜ਼ਰਵਰ ਮਾਧਵ ਦੇਸ਼ਮੁਖ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਤੇ ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਸ਼ਨਿਚਰਵਾਰ ਵੱਖ-ਵੱਖ ਸਿਆਸੀ ਪਾਰਟੀਆਂ/ਉਮੀਦਵਾਰਾਂ ਦੇ ਨੁਮਾਇੰਦਿਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ।
Heat Wave Alret: ਪੰਜਾਬ ਸਣੇ ਉੱਤਰ ਭਾਰਤ 'ਚ ਇੰਨੇ ਦਿਨ ਪਵੇਗੀ ਭਿਆਨਕ ਗਰਮੀ, ਮੌਸਮ ਵਿਭਾਗ ਦਾ ਆਇਆ ਤਾਜ਼ਾ ਅਲਰਟ
ਕੜਾਕੇ ਦੀ ਗਰਮੀ ਅਤੇ ਗਰਮੀ ਨੇ ਪੂਰੇ ਉੱਤਰ ਭਾਰਤ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਗਰਮੀ ਦੀਆਂ ਲਹਿਰਾਂ ਨੇ ਜਨਜੀਵਨ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਸ਼ਨੀਵਾਰ ਦੁਪਹਿਰ ਨੂੰ ਇੱਕ ਨਿਊਜ਼ ਬੁਲੇਟਿਨ ਜਾਰੀ ਕੀਤਾ।
Afghanistan Flood: ਅਫਗਾਨਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, 68 ਮੌਤਾਂ; 300 ਤੋਂ ਵੱਧ ਜਾਨਵਰ ਵੀ ਮਰੇ
ਅਫਗਾਨਿਸਤਾਨ 'ਚ ਫਿਰ ਤੋਂ ਹੜ੍ਹ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਪੱਛਮੀ ਅਫਗਾਨਿਸਤਾਨ ਦੇ ਘੋਰ ਸੂਬੇ 'ਚ ਭਾਰੀ ਮੀਂਹ ਕਾਰਨ ਆਏ ਹੜ੍ਹ 'ਚ ਕਰੀਬ 68 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੜ੍ਹ 'ਚ ਦਰਜਨਾਂ ਲੋਕ ਲਾਪਤਾ ਦੱਸੇ ਜਾ ਰਹੇ ਹਨ।
ਹੰਸ ਰਾਜ ਹੰਸ ਦਾ ਵਿਰੋਧ ਹੋਣ ਮਗਰੋਂ ਕਿਸਾਨਾਂ 'ਤੇ ਤੱਤੇ ਹੋਏ ਭਾਜਪਾ ਵਰਕਰ
ਜਿਉਂ-ਜਿਉਂ ਲੋਕ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਵੇਂ ਹੀ ਵੱਖ-ਵੱਖ ਪਾਰਟੀਆਂ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨ ਜੱਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
26 ਦੀ ਲੋਕ ਸੰਗਰਾਮ ਰੈਲੀ 'ਚ ਕਰਾਂਗੇ ਭਰਵੀਂ ਸ਼ਮੂਲੀਅਤ : ਆਗੂ
ਅੱਜ ਇਥੇ ਸਥਾਨਕ ਜਲ ਸਪਲਾਈ ਦਫ਼ਤਰ ਨਵੀਂ ਆਬਾਦੀ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿਚ ਭਰਾਤਰੀ ਜਥੇਬੰਦੀਆਂ ਤੋਂ ਆਗੂ ਅਤੇ ਵਰਕਰ ਵੀ ਹਾਜ਼ਰ ਹੋਏ।
ਨੈਤਿਕ ਸਿੱਖਿਆ ਸਮਰੱਥਾ ਨਿਰਮਾਣ ਸਿਖਲਾਈ ਪੋ੍ਗਰਾਮ ਕਰਵਾਇਆ
ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਪੁਲਿਸ ਡੀਏਵੀ ਪਬਲਿਕ ਸਕੂਲ ਪੀਏਪੀ ਕੈਂਪਸ ਵਿਖੇ ਸ਼ਨਿਚਰਵਾਰ ਇਕ ਰੋਜ਼ਾ ਨੈਤਿਕ ਸਿੱਖਿਆ ਸਮਰੱਥਾ ਨਿਰਮਾਣ ਸਿਖਲਾਈ ਪੋ੍ਗਰਾਮ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਏਆਰਓ ਪਿ੍ਰੰਸੀਪਲ ਡਾ. ਰਸ਼ਮੀ ਵਿੱਜ ਵੱਲੋਂ ਦੀਪ ਜਗਾ ਕੇ ਕੀਤੀ ਗਈ। ਇਸ ਮੌਕੇ ਡੀਏਵੀ ਪਬਲਿਕ ਸਕੂਲ ਤੋਂ ਰਿਸੋਰਸ ਪਰਸਨ ਦਿਵਿਆ ਜੋਤੀ ਚੋਪੜਾ ਪੁਲਿਸ ਡੀਏਵੀ ਪਬਲਿਕ ਸਕੂਲ ਤੇ ਅਮਿਤਾ ਸ਼ਰਮਾ ਡੀਆਰਵੀ ਡੀਏਵੀ ਸੈਂਚੂਰੀ ਪਬਲਿਕ ਸਕੂਲ ਫਿਲੌਰ ਵੀ ਮੌਜੂਦ ਸਨ।
Swati Maliwal Assault Case: ਬਿਭਵ ਕੁਮਾਰ ਨੂੰ ਝਟਕਾ, ਜ਼ਮਾਨਤ ਅਰਜ਼ੀ ਖਾਰਜ; ਵਕੀਲ ਨੇ ਦਿੱਤੀਆਂ ਸਨ ਇਹ ਦਲੀਲਾਂ
'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਰਿਸ਼ਵ ਕੁਮਾਰ ਨੂੰ ਤੀਸ ਹਜ਼ਾਰੀ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ 'ਚ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਸੀਬੀਐੱਸਈ ਦਸਵੀਂ 'ਚੋਂ ਅੱਵਲ ਆਏ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸੀਬੀਐੱਸਈ ਦਸਵੀਂ ਜਮਾਤ ਦੇ ਨਤੀਜੇ 'ਚੋਂ ਮਾਝਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਚੰਗੇ ਅੰਕ ਪ੍ਰਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਸਕੂਲ ਵਿਖੇ ਬੁਲਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਬੱਚਿਆਂ ਦੇ ਮਾਪਿਆਂ ਨੇ ਖ਼ੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੀ ਵਧੀਆ ਕਾਰਗੁਜ਼ਾਰੀ ਤੋਂ ਬਹੁਤ ਖ਼ੁਸ਼ ਹਨ।
ਭਾਈਚਾਰਕ ਸਾਂਝ, ਹਰਿਆਲੀ ਤੇ ਖ਼ੁਸ਼ਹਾਲੀ ਵਧਾਉਣਾ ਮੇਰਾ ਪਹਿਲਾ ਮਿਸ਼ਨ : ਕਰਮਜੀਤ ਅਨਮੋਲ
ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਜਿੱਥੇ ਸਮੁੱਚੇ ਹਲਕੇ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦਾ ਦਾਅਵਾ ਕੀਤਾ, ਉੱਥੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਲੋਕਾਂ ਦੇ ਬਹਿਕਾਵੇ ਵਿੱਚ ਆ ਕੇ ਕਦੇ ਵੀ ਆਪਸੀ ਦੁਸ਼ਮਣੀਆਂ ਨਾ ਪਾਲਣ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਨਾ ਤੋੜਨ।
ਗੁਰਦਾਸਪੁਰ 'ਚ ਅੱਤ ਦੀ ਪੈ ਰਹੀ ਗਰਮੀ ਕਾਰਨ ਨਿੰਬੂ ਪਾਣੀ ਤੇ ਠੰਢੇ ਤਰਲ ਪਦਾਰਥਾਂ ਦੀ ਵਿਕਰੀ ਵਧੀ
ਪਿਛਲੇ ਦੋ ਦਿਨਾਂ ਤੋਂ ਲਗਾਤਾਰ ਅੱਤ ਦੀ ਪੈ ਰਹੀ ਗਰਮੀ ਤੇ ਲੂ ਕਾਰਨ ਨਿੰਬੂ ਪਾਣੀ, ਗੰਨੇ ਦਾ ਰਸ ਅਤੇ ਹੋਰ ਠੰਢੇ ਤਰਲ ਪਦਾਰਥਾਂ ਦੀ ਵਿਕਰੀ ਵਿੱਚ ਵਾਧਾ ਹੋਣ ਕਾਰਨ ਵਿਕਰੇਤਾਵਾਂ ਤੇ ਚਿਹਰਿਆਂ ਤੇ ਖੁਸ਼ੀ ਝਲਕ ਰਹੀ ਹੈ।
ਚੋਣਾਂ ਸਬੰਧੀ ਸ਼ਿਕਾਇਤ ਜਾਂ ਿਫ਼ਰ ਸੁਝਾਅ ਦੇਣ ਲਈ ਜਨਰਲ ਚੋਣ ਅਬਜ਼ਰਵਰ ਨਾਲ ਕੀਤਾ ਜਾ ਸਕਦੈ ਸੰਪਰਕ
ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਖੇ ਤਿੰਨ ਚੋਣ ਅਬਜ਼ਰਵਰਾਂ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਚੋਣ ਸਰਗਮੀਆਂ, ਉਮੀਦਵਾਰਾਂ ਦੀਆਂ ਸਿਆਸੀ ਗਤੀਵਿਧੀਆਂ ਤੋਂ ਇਲਾਵਾ ਚੋਣ ਖਰਚੇ 'ਤੇ ਨਜ਼ਰ ਰੱਖੀ ਜਾਣ ਦੇ ਨਾਲ-ਨਾਲ ਹਲਕੇ 'ਚ ਕਾਨੂੰਨ ਵਿਵਸਥਾ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ।
ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ
ਨਾਮਵਰ ਵਿੱਦਿਅਕ ਸੰਸਥਾ ਬਿ੍ਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਭਵਿੱਖ ਦੇ ਜ਼ਿੰੰਮੇਵਾਰ ਨਾਗਰਿਕ ਬਣਾਉਣ ਲਈ ਵੱਖ-ਵੱਖ ਅਹੁਦਿਆਂ ਤੇ ਨਿਵਾਜ਼ ਕੇ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਅਹੁਦਿਆਂ ਤੇ ਬੱਚਿਆਂ ਦੀ ਚੋਣ ਬਹੁਤ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ । ਬੱਚਿਆਂ ਤੇ ਅਧਿਆਪਕਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵਿਦਿਆਰਥੀਆਂ 'ਚੋਂ ਵੱਖ-ਵੱਖ ਜ਼ਿੰਮੇਵਾਰੀਆਂ ਲਈ ਵਿਦਿਆਰਥੀ ਆਗੂ ਚੁਣੇ । ਬੱਚਿਆਂ 'ਚ ਬਹੁਤ ਹੀ ਉਤਸ਼ਾਹ ਵੇਖਣ ਨੂੰ ਮਿਲਿਆ।
ਸਕੂਲ ਫਤਿਆਬਾਦ ਵਿਖੇ ਡੇਂਗੂ ਦਿਵਸ ਮਨਾਇਆ
ਡਾ. ਕਰਨਵੀਰ ਸਿੰਘ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਕਮਿਉਨਿਟੀ ਹੈਲਥ ਸੈਂਟਰ ਸਰਹਾਲੀ ਕਲਾਂ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫਤਿਆਬਾਦ ਵਿਖੇ ਡੇਂਗੂ ਦਿਵਸ ਮਨਾਇਆ ਗਿਆ।
ਨਵੀਂ ਦਿੱਲੀ, 18 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਐਤਵਾਰ ਨੂੰ ਦੁਪਹਿਰ 12 ਵਜੇ ਸਾਰੇ ‘ਆਪ’ ਆਗੂਆਂ ਨਾਲ ਇਥੇ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਜਾਣਗੇ, ਪ੍ਰਧਾਨ ਮੰਤਰੀ ਨੇ ਜਿਸ ਨੂੰ ਗ੍ਰਿਫ਼ਤਾਰ ਕਰਾਉਣਾ ਹੈ ਕਰਵਾ ਦੇਣ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਰਾਘਵ ਚੱਢਾ, ਸੌਰਭ [...] The post ਐਤਵਾਰ 12 ਵਜੇ ਭਾਜਪਾ ਹੈੱਡਕੁਆਰਟਰ ’ਤੇ ਮੈਂ ਪੂਰੀ ਲੀਡਰਸ਼ਿਪ ਨਾਲ ਆ ਰਿਹਾ ਹੈ, ਮੋਦੀ ਨੇ ਜਿਸ ਨੂੰ ਗ੍ਰਿਫ਼ਤਾਰ ਕਰਾਉਣਾ ਹੈ, ਕਰਵਾ ਦੇਣ: ਕੇਜਰੀਵਾਲ appeared first on Punjabi Tribune .
ਡੀਏ ਦੀਆਂ ਕਿਸ਼ਤਾਂ ਤੇ ਪੇ ਕਮਿਸ਼ਨ ਦਾ ਬਕਾਇਆ ਜਾਰੀ ਕਰੇ ਸਰਕਾਰ
ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਪੱਟੀ ਦੀ ਮੀਟਿੰਗ ਹਰਜਿੰਦਰ ਸਿੰਘ ਜੰਡ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਨਰਲ ਸਕੱਤਰ ਜਗਤਾਰ ਸਿੰਘ ਆਸਲ ਨੇ ਪੰਜਾਬ ਸਰਕਾਰ ਤੋਂ ਪਿਛਲੇ ਕਈ ਸਾਲਾਂ ਤੋਂ ਪੈਨਸ਼ਨਰਾਂ ਦੀਆਂ ਲਟਕ ਰਹੀਆਂ ਮੰਗਾਂ ਵੱਲ ਧਿਆਨ ਦੁਆਇਆ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤਪਾਲ ਪੱਟੀ ਨੇ ਪੰਜਾਬ ਸਰਕਾਰ ਤੋਂ ਡੀਏ ਦੀਆਂ ਕਿਸ਼ਤਾਂ ਤੇ ਪੇ ਕਮਿਸ਼ਨ ਦਾ ਬਕਾਇਆ ਜਲਦ ਦੇਣ ਦੀ ਮੰਗ ਕੀਤੀ।
ਚਰਨਜੀਤ ਵਾਲੀਆ ਦੀ ਤੀਜੀ ਬਰਸੀ ਮੌਕੇ ਸ੍ਰੀ ਸਹਿਜ ਪਾਠ ਦੇ ਪਾਏ ਭੋਗ
ਸਵ. ਚਰਨਜੀਤ ਸਿੰਘ ਵਾਲੀਆ ਦੀ ਯਾਦ ਵਿਚ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਰਤਨ ਕੀਤਾ ਤੇ ਪਰਿਵਾਰ ਨੇ ਚਰਨਜੀਤ ਵਾਲੀਆ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਕਾਲਜ ਦੇ ਪਿੰ੍ਸੀਪਲ ਨੇ ਸਾਰੀਆਂ ਵਿਦਿਆਰਥਣਾਂ ਨੂੰ ਸ. ਵਾਲੀਆ ਦੇ ਜੀਵਨ ਅਤੇ ਪ੍ਰਰਾਪਤੀਆਂ ਬਾਰੇ ਜਾਣੂ ਕਰਵਾਇਆ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਹ ਐਤਵਾਰ ਨੂੰ ਆਪਣੇ ਸਾਰੇ ਪ੍ਰਮੁੱਖ ਨੇਤਾਵਾਂ ਨਾਲ ਭਾਜਪਾ ਦੇ ਮੁੱਖ ਦਫ਼ਤਰ ਜਾਣਗੇ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਪੀਐੱਮ ਮੋਦੀ, ਤੁਸੀਂ ਸਾਡੇ ਨੇਤਾਵਾਂ ਦੇ ਪਿੱਛੇ ਜਿਸ ਤਰ੍ਹਾਂ ਚੱਲ ਰਹੇ ਹੋ।
ਗੁਰਦੁਆਰਾ ਸਿੰਘ ਸ਼ਹੀਦਾਂ 'ਚ ਦਸਵੀਂ ਦਾ ਦਿਹਾੜਾ ਮਨਾਇਆ
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਅਮਰਜੀਤ ਸਿੰਘ ਖਾਲਸਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬਿ੍ਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ।
ਅੌਰਤ ਦੀ ਹੱਤਿਆ ਕਰਨ ਵਾਲੇ ਤਿੰਨ ਕਾਬੂ, ਚਾਰ ਫਰਾਰ
ਬੀਤੀ 15 ਮਈ ਦੀ ਦੇਰ ਸ਼ਾਮ ਪਿੰਡ ਗਿਲਪੱਤੀ ਵਿਚ ਮਾਮੂਲੀ ਝਗੜੇ ਕਾਰਨ ਵੈਨ ਨਾਲ ਦਰੜ ਕੇ ਇਕ ਅੌਰਤ ਦੀ ਹੱਤਿਆ ਕਰਨ ਅਤੇ ਉਸ ਦੇ ਪੁੱਤਰ ਨੂੰ ਗੰਭੀਰ ਜ਼ਖ਼ਮੀ ਕਰਨ ਵਾਲੇ ਮੁੱਖ ਤਿੰਨ ਮੁਲਜ਼ਮਾਂ ਨੂੰ ਬਠਿੰਡਾ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਦੋਂਕਿ ਦੋ ਅੌਰਤਾਂ ਸਮੇਤ ਚਾਰ ਜਣੇ ਅਜੇ ਵੀ ਫਰਾਰ ਹਨ। ਪੁਲਿਸ ਦੀਆਂ ਟੀਮਾਂ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮਾਮਲੇ 'ਚ ਨਾਮਜ਼ਦ 7 ਦੋਸ਼ੀ ਇਕ ਹੀ ਪਰਿਵਾਰ ਦੇ ਮੈਂਬਰ ਹਨ, ਜਦਕਿ ਉਹ ਮਰਨ ਵਾਲੀ ਅੌਰਤ ਦੇ ਗੁਆਂਢੀ ਸਨ।
ਵਧ ਸਕਦੀਆਂ ਹੰਸ ਰਾਜ ਹੰਸ ਦੀਆਂ ਮੁਸ਼ਕਲਾਂ, ਕਿਸਾਨਾਂ ਨੂੰ ਧਮਕਾਉਣ ਦੇ ਮਾਮਲੇ 'ਚ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ
ਰਾਜ ਗਾਇਕ ਅਤੇ ਭਾਜਪਾ ਦੇ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਿਸਾਨਾਂ ਖਿਲਾਫ਼ ਸਖ਼ਤ ਭਾਸ਼ਾ ਵਰਤਣ ਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਨੇ ਹੰਸ ਰਾਜ ਹੰਸ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ।
ਇੰਗਲੈਂਡ ਬੈਠੇ ਲਾੜੇ ਦਾ ਵਿਆਹ ਇੰਟਰਨੈੱਟ ਜ਼ਰੀਏ ਮੋਬਾਈਲ ’ਤੇ ਹੋਇਆ
ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਮਈ ਇੰਟਰਨੈੱਟ ਰਾਹੀਂ ਇਥੋਂ ਦੀ ਲੜਕੀ ਦਾ ਵਿਆਹ ਵਿਦੇਸ਼ ‘ਚ ਰਹਿੰਦੇ ਲਾੜੇ ਨਾਲ ਕੀਤਾ ਗਿਆ ਅਤੇ ਵਿਆਹ ਦੀਆਂ ਰਸਮਾਂ ਵੀ ਮੋਬਾਈਲ ਜ਼ਰੀਏ ਨਿਭਾਈਆਂ ਗਈਆਂ। ਇਥੋਂ ਨਜ਼ਦੀਕੀ ਪਿੰਡ ਮਥਰੇਵਾਲ ਦਾ ਨੌਜਵਾਨ ਗਗਨਪ੍ਰੀਤ ਸਿੰਘ 2019 ਵਿੱਚ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਇੰਗਲੈਂਡ ਗਿਆ ਸੀ। ਉਸ ਦਾ ਵਿਆਹ ਇਥੋਂ ਨਜ਼ਦੀਕੀ ਪਿੰਡ ਭੋਰਸ਼ੀ ਦੀ [...] The post ਇੰਗਲੈਂਡ ਬੈਠੇ ਲਾੜੇ ਦਾ ਵਿਆਹ ਇੰਟਰਨੈੱਟ ਜ਼ਰੀਏ ਮੋਬਾਈਲ ’ਤੇ ਹੋਇਆ appeared first on Punjabi Tribune .
ਸਵੀਪ ਸਰਗਰਮੀਆਂ ਤਹਿਤ ਅਜੀਤ ਰੋਡ ਵਿਖੇ ਵਿਸ਼ੇਸ਼ ਕੈਂਪ ਲਾਇਆ
ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਅਜੀਤ ਰੋਡ ਗਲੀ ਨੰਬਰ 9 ਦੇ ਪਾਰਕ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਲਾਇਆ ਗਿਆ।
ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਸਾਡਾ ਮੁੱਖ ਟੀਚਾ : ਡਾ. ਹੀਰਾ ਲਾਲ
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ ਨੇ ਮੀਡੀਆ ਦੇ ਰੂ-ਬ-ਰੂ ਹੁੰਦਿਆ ਕਿਹਾ ਕਿ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਵਾਤਾਵਰਣ ਪੱਖੀ ਚੋਣਾਂ ਕਰਵਾਉਣਾ ਸਾਡਾ ਮੁੱਖ ਟੀਚਾ ਹੈ।
ਅੰਬਰੋਂ ਵਰ੍ਹਦੀ ਅੱਗ ਕਾਰਨ ਲੋਕ ਹੋਏ ਹਾਲੋਂ ਬੇਹਾਲ, 43 ਡਿਗਰੀ ਪਹੁੰਚਿਆ ਪਾਰਾ
ਸ਼ਨੀਵਾਰ ਨੂੰ ਅੰਬਰੋਂ ਵਰ੍ਹਦੀ ਅੱਗ ਨੇ ਆਮ ਲੋਕਾਂ ਨੂੰ ਹਾਲੋਂ ਬੇਹਾਲ ਕਰ ਦਿੱਤਾ। ਇਸ ਅੱਤ ਦੀ ਗਰਮੀ ਕਾਰਨ ਚੜ੍ਹੇ ਹੋਏ ਪਾਰੇ ਨੇ ਆਮ ਜਨਜੀਵਨ ਨੂੰ ਬੁਰੀ ਤਰਾਂ੍ਹ ਪ੍ਰਭਾਵਿਤ ਕੀਤਾ ਹੋਇਆ ਹੈ। ਸਵੇਰ ਤੋਂ ਹੀ ਨਿਕਲ ਰਹੀ ਤਿੱਖੀ ਧੁੱਪ ਨੇ ਲੋਕਾਂ ਦਾ ਤ੍ਰਾਹ ਕੱਢ ਕੇ ਰੱਖ ਦਿੱਤਾ ਹੈ। ਦੁਪਹਿਰ ਸਮੇਂ ਗਲੀਆਂ, ਸੜਕਾਂ ਅਤੇ ਬਾਜ਼ਾਰ ਸੁੰਨ ਸਾਨ ਨਜ਼ਰ ਆਏ। ਵਗਦੀ ਲੋਅ ਕਾਰਨ ਰਾਹਗੀਰਾਂ ਦੇ ਮੂੰਹ ਸਿਰ ਢਕੇ ਹੋਏ ਨਜ਼ਰੀਂ ਪਏ। ਗਰਮੀ ਤੋਂ ਪੇ੍ਸ਼ਾਨ ਲੋਕ ਮੀਂਹ ਲਈ ਰੱਬ ਅੱਗੇ ਅਰਦਾਸਾਂ ਕਰ ਰਹੇ ਹਨ
ਕਾਂਗੜ ਸਕੂਲ ਦੇ ਪੁਜ਼ੀਸ਼ਨਾਂ ਪ੍ਰਰਾਪਤ ਕਰਨ ਵਿਦਿਆਰਥੀ ਸਨਮਾਨਿਤ ਕੀਤੇ
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਕਰਵਾਏ ਗੁਰਮਤਿ ਇਮਤਿਹਾਨ 'ਚ ਸਕੂਲ ਦੇ ਪੁਜ਼ੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
ਗੁਰੂ ਅਰਜਨ ਦੇਵ ਸਕੂਲ 'ਚ ਡੇਂਗੂ ਤੋਂ ਕੀਤਾ ਜਾਗਰੂਕ
ਸੀਨੀਅਰ ਮੈਡੀਕਲ ਅਫਸਰ ਡਾ.ਗੁਰਮੇਲ ਸਿੰਘ ਦੀ ਅਗਵਾਈ ਹੇਠ ਬਲਾਕ ਬਾਲਿਆਂਵਾਲੀ ਦੇ ਵੱਖ-ਵੱਖ ਹੈਲਥ ਵੈੱਲਨੈਂਸ ਸੈਂਟਰਾਂ ਅਤੇ ਪੀਐੱਚਸੀ ਸਬ-ਸੈਂਟਰਾਂ 'ਤੇ ਰਾਸ਼ਟਰੀ ਡੇਂਗੂ ਦਿਵਸ ਸਮਾਜਕ ਸਬੰਧਾਂ ਨਾਲ ਡੇਂਗੂ ਕੰਟਰੋਲ ਕਰਨਾ ਵਿਸ਼ੇ ਅਧੀਨ ਮਨਾਇਆ ਗਿਆ। ਸੀਐੱਚਸੀ ਬਾਲਿਆਂਵਾਲੀ ਵਿਖੇ ਡੇਂਗੂ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਨੋਡਲ ਅਫਸਰ ਡੇਂਗੂ ਡਾਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜਿਹੜਾ ਕਿ ਅਲਗ ਅਲਗ ਕਿਸਮ ਦੇ ਚਾਰ ਡੇਂਗੂ ਵਾਇਰਸਾਂ ਦੇ ਕਾਰਨ ਹੁੰਦਾ ਹੈ। ਇਸ ਖਾਸ ਕਿਸਮ ਦੇ ਮੱਛਰ ਏਡੀਜ ਇਜਪਟੀ ਦੇ ਕੱਟਣ ਕਾਰਨ ਹੁੰਦਾ ਹੈ।
ਸ਼ੇਅਰ ਬਾਜ਼ਾਰ 'ਚ ਆਉਣ ਵਾਲੇ ਜ਼ਿਆਦਾਤਰ ਲੋਕ ਰਾਤੋ-ਰਾਤ ਅਮੀਰ ਬਣਨ ਦਾ ਸੁਪਨਾ ਲੈ ਕੇ ਆਉਂਦੇ ਹਨ। ਇਹੀ ਸੁਪਨਾ ਉਨ੍ਹਾਂ ਨੂੰ ਗਰੀਬ ਬਣਾ ਦਿੰਦਾ ਹੈ। ਜ਼ੀਰੋਧਾ ਦੇ ਸੰਸਥਾਪਕ ਨਿਤਿਨ ਕਾਮਤ ਦਾ ਕਹਿਣਾ ਹੈ ਕਿ ਰਿਟੇਲ ਨਿਵੇਸ਼ਕਾਂ 'ਚੋਂ ਸਿਰਫ ਇਕ ਫੀਸਦੀ ਲਾਭ ਕਮਾਉਂਦੇ ਹਨ, ਬਾਕੀ ਘਾਟੇ 'ਚ ਰਹਿੰਦੇ ਹਨ।
Punjab Politics : ਕੁਝ ਸ਼ਰਾਰਤੀ ਅਨਸਰ ਉਨ੍ਹਾਂ ਦੇ ਘਰ ਪਹੁੰਚੇ ਸਨ ਤੇ ਉਨ੍ਹਾਂ ਨੇ ਇੱਥੇ ਮੀਟਿੰਗ ਕਰਨ 'ਤੇ ਘਰ ਨੂੰ ਸਾੜ ਦੇਣ ਦੀ ਧਮਕੀ ਦਿੱਤੀ ਸੀ। ਇੰਨਾ ਹੀ ਨਹੀਂ ਉਨ੍ਹਾਂ ਦੀ ਬੇਟੀ ਤੇ ਪਤਨੀ ਨਾਲ ਵੀ ਬਦਸਲੂਕੀ ਕੀਤੀ ਗਈ ਹੈ। ਜਦੋਂ ਉਹ ਘਰ ਪਹੁੰਚੇ ਤਾਂ ਪਰਿਵਾਰ ਉਨ੍ਹਾਂ ਨੂੰ ਜੱਫੀ ਪਾ ਕੇ ਰੋਇਆ ਤੇ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਵੀ ਹੋਇਆ ਤੇ ਕੁਝ ਗੁੱਸਾ ਵੀ ਆਇਆ ਸੀ।
ਆਮ ਆਦਮੀ ਪਾਰਟੀ ਨੇ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ
ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 18 ਮਈ ਭਾਜਪਾ ਦੇ ਫਰੀਦਕੋਟ ਤੋਂ ਉਮੀਦਵਾਰ ਅਤੇ ਗਾਇਕ ਹੰਸ ਰਾਜ ਹੰਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਥਿਤ ਧਮਕੀਆਂ ਦੇਣ ਤੋਂ ਦੋ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ ਵਿਰੁੱਧ ਭਾਰਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਗਾਇਕ ‘ਤੇ ਆਪਣੀ ਚੋਣ ਮੁਹਿੰਮ ਦੌਰਾਨ ਕਿਸਾਨਾਂ ਨਾਲ ਬਦਸਲੂਕੀ ਕਰਨ, ਉਨ੍ਹਾਂ ਨੂੰ ਧਮਕੀਆਂ [...] The post ਆਮ ਆਦਮੀ ਪਾਰਟੀ ਨੇ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ appeared first on Punjabi Tribune .
Shani Dosh : ਕੁੰਡਲੀ 'ਚ ਸ਼ਨੀ ਦੇ ਕਮਜ਼ੋਰ ਹੋਣ ਕਾਰਨ ਜੀਵਨ 'ਚ ਹੁੰਦੀਆਂ ਹਨ ਅਜਿਹੀਆਂ ਭਿਆਨਕ ਘਟਨਾਵਾਂ, ਕਰੋ ਉਪਾਅ
Shani Upay : ਸ਼ਨੀ ਦੇ ਪ੍ਰਭਾਵ ਕਾਰਨ ਵਿਅਕਤੀ ਨੂੰ ਕਈ ਪਰੇਸ਼ਾਨੀਆਂ 'ਚੋਂ ਗੁਜ਼ਰਨਾ ਪੈਂਦਾ ਹੈ। ਸ਼ਨੀ ਦੇ ਮਾੜੇ ਪ੍ਰਭਾਵ ਕਾਰਨ ਬੁਰੀਆਂ ਆਦਤਾਂ ਦਾ ਵਿਕਾਸ, ਹਰ ਮੁੱਦੇ 'ਤੇ ਗੁੱਸਾ ਆਉਣਾ, ਪਰਿਵਾਰਕ ਮੈਂਬਰਾਂ ਨਾਲ ਝਗੜਾ ਹੋਣਾ ਆਦਿ ਸਮੱਸਿਆਵਾਂ ਆਉਂਦੀਆਂ ਹਨ। ਆਓ ਜਾਣਦੇ ਹਾਂ ਕੁੰਡਲੀ 'ਚ ਸ਼ਨੀ ਕਮਜ਼ੋਰ ਹੋਣ 'ਤੇ ਕਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ਨੀ ਨੂੰ ਮਜ਼ਬੂਤ ਕਰਨ ਲਈ ਕਿਹੜੇ ਉਪਾਅ ਕਰਨੇ ਚਾਹੀਦੇ ਹਨ।
ਵਿਦਿਆਰਥੀ ਆਪਣੇ ਮਾਪਿਆਂ ਤੇ ਭੈਣ ਭਰਾਵਾਂ ਨੂੰ ਵੋਟ ਪਾਉਣ ਲਈ ਕਹਿਣ : ਗੁਰਪ੍ਰਰੀਤ ਸਿੰਘ
ਪਹਿਲੀ ਜੂਨ 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਅਤੇ ਸਵੀਪ ਨੋਡਲ ਅਫ਼ਸਰ-ਕਮ-ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ ਦੀ ਅਗਵਾਈ ਵਿਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਚਲਾਏ ਜਾ ਰਹੇ ਪੋ੍ਗਰਾਮ ਤਹਿਤ ਸਵੀਪ ਟੀਮ ਵੱਲੋਂ ਸ਼ੋਸ਼ਲ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਐੱਸਡੀ ਮਾਡਲ ਸਕੂਲ ਮੋਗਾ ਵਿਚ ਸਵੀਪ ਗਤੀਵਿਧੀ ਆਯੋਜਿਤ ਕੀਤੀ ਗਈ।
ਵੱਡੀ ਖ਼ਬਰ : ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਚੱਲੀਆਂ ਗੋਲ਼ੀਆਂ, ਦਹਿਸ਼ਤ ਦਾ ਮਾਹੌਲ
Amritsar Lok Sabha Constituency : Gurjeet Singh Aujla ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀਆਂ ਚੋਣਾਂ ਪਹਿਲਾਂ ਕਦੇ ਨਹੀਂ ਦੇਖੀਆਂ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਇਹ ਗੋਲ਼ੀਆਂ ਆਮ' ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਉਕਸਾਉਣ 'ਤੇ ਗੁੰਡਿਆਂ ਵੱਲੋਂ ਚਲਾਈਆਂ ਗਈਆਂ ਹਨ।
ਦਰਅਸਲ, ਮੁੰਬਈ ਇੰਡੀਅਨਜ਼ (MI) ਲਖਨਊ ਸੁਪਰ ਜਾਇੰਟਸ (LSG) ਤੋਂ 18 ਦੌੜਾਂ ਨਾਲ ਹਾਰ ਗਈ ਸੀ। ਇਸ ਮੈਚ ਤੋਂ ਬਾਅਦ ਪੇਸ਼ਕਾਰੀ ਦੌਰਾਨ ਮਾਰਕ ਬਾਊਚਰ ਨੇ ਰੋਹਿਤ ਸ਼ਰਮਾ ਅਤੇ ਮੁੰਬਈ ਇੰਡੀਅਨਜ਼ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ 'ਤੇ ਚੁੱਪੀ ਤੋੜੀ।
ਦਸਮੇਸ਼ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ
ਡਿਪਟੀ ਕਮਿਸ਼ਨਰ-ਕਮ-ਜ਼ਲਿ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਮੋਗਾ ਸ਼ੁਭੀ ਆਂਗਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ-071 ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐੱਸਡੀਐੱਮ ਮੈਡਮ ਸਿਵਾਤੀ ਦੀਆਂ ਹਦਾਇਤਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ।
ਦਿੱਲੀ ਵਿੱਚ 25 ਮਈ ਨੂੰ ਵੋਟਿੰਗ ਹੋਣੀ ਹੈ। ਮੁੱਖ ਚੋਣ ਅਧਿਕਾਰੀ ਪੀ ਕ੍ਰਿਸ਼ਨਾਮੂਰਤੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਦਿੱਲੀ ਵਿੱਚ ਕੁੱਲ 5472 ਵੋਟਰਾਂ ਨੇ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਲਈ ਫਾਰਮ 12 ਡੀ ਭਰਿਆ ਸੀ...
ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਦੌਰਾਨ ਪਏਗੀ ਭਿਆਨਕ ਗਰਮੀ, ਪੰਜਾਬ ਲਈ ਰੈੱਡ ਅਲਰਟ ਜਾਰੀ
ਨਵੀਂ ਦਿੱਲੀ, 18 ਮਈ ਉੱਤਰ ਪੱਛਮੀ ਭਾਰਤ ਦੇ ਵੱਡੇ ਹਿੱਸੇ ’ਚ ਅਗਲੇ 5 ਦਿਨ ਹੋਰ ਭਿਆਨਕ ਗਰਮੀ ਪਏਗੀ। ਇਸ ਦਾ ਸਭ ਤੋਂ ਵੱਧ ਅਸਰ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਨਜ਼ਰ ਆਏਗਾ। ਭਾਰਤੀ ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤੇਜ਼ ਗਰਮੀ ਅਤੇ ਅਗਲੇ [...] The post ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਦੌਰਾਨ ਪਏਗੀ ਭਿਆਨਕ ਗਰਮੀ, ਪੰਜਾਬ ਲਈ ਰੈੱਡ ਅਲਰਟ ਜਾਰੀ appeared first on Punjabi Tribune .
ਪੁਲਿਸ ਅਨੁਸਾਰ ਅੱਜ ਸਵੇਰੇ ਪੁਲੀਸ ਅਧਿਕਾਰੀਆਂ ਦੀ ਵਿਭਵ ਨਾਲ ਗੱਲਬਾਤ ਵੀ ਹੋਈ ਸੀ। ਪੁਲਿਸ ਨੇ ਬਿਭਵ ਨੂੰ ਗੱਲ ਕਰਨ ਦੇ ਬਹਾਨੇ ਮਿਲਣ ਲਈ ਬੁਲਾਇਆ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ...
ਮੋਗਾ ਵਿਖੇ ਸਾਂਝਾ ਫਰੰਟ ਵਲੋਂ 28 ਮਈ ਨੂੰ ਚੇਤਨਾ ਕਨਵੈਨਸਨ
ਮੋਗਾ ਵਿਖੇ ਪੰਜਾਬ ਮੁਲਾਜਮ ਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ 28 ਮਈ ਨੂੰ ਚੇਤਨਾ ਕਨਵੈਨਸ਼ਨ ਕਰਕੇ ਕੇਂਦਰ ਸਰਕਾਰ ਦੀਆਂ ਫਿਰਕੂ, ਫਾਂਸੀਵਾਦੀ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਦੀ ਪੜਚੋਲ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਧਾਰੀ ਚੁੱਪ ਤੋੜਨ ਲਈ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ।
ਤਿਰੂਚਿਰਪੱਲੀ (ਤਾਮਿਲਨਾਡੂ), 18 ਮਈ ਬੰਗਲੌਰ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਨੇ ਤਕਨੀਕੀ ਖਰਾਬੀ ਕਾਰਨ ਇੱਥੇ ਐਮਰਜੈਂਸੀ ਲੈਂਡਿੰਗ ਕੀਤੀ। ਜਹਾਜ਼ ’ਚ 137 ਯਾਤਰੀ ਸਨ। ਜਹਾਜ਼ ਤਿਰੂਵਨੰਤਪੁਰਮ ਤੋਂ ਬੰਗਲੌਰ ਜਾ ਰਿਹਾ ਸੀ ਪਰ ਅਸਮਾਨ ’ਚ ਇਸ ਅੰਦਰ ਤਕਨੀਤੀ ਖਰਾਬੀ ਆ ਗਈ, ਜਿਸ ਤੋਂ ਬਾਅਦ ਇਸ ਨੇ ਇੱਥੇ ਸੁਰੱਖਿਅਤ ਲੈਂਡਿੰਗ ਕੀਤੀ। The post ਏਅਰ ਇੰਡੀਆ ਐਕਸਪ੍ਰੈਸ ਦੇ ਤਿਰੂਵਨੰਤਪੁਰਮ ਤੋਂ ਬੰਗਲੌਰ ਜਾ ਰਹੇ ਜਹਾਜ਼ ਨੂੰ ਤਕਨੀਕੀ ਨੁਕਸ ਕਾਰਨ ਹੰਗਾਮੀ ਹਾਲਤ ’ਚ ਉਤਾਰਿਆ appeared first on Punjabi Tribune .
Thigh Fat ਘਟਾਉਣ ਲਈ ਬੇਹੱਦ ਅਸਰਦਾਰ ਹਨ ਇਹ 3 ਐਕਸਰਸਾਈਜ਼, ਮਨਪਸੰਦ ਕੱਪੜੇ ਪਾਉਣ 'ਚ ਨਹੀਂ ਹੋਵੇਗੀ ਪਰੇਸ਼ਾਨੀ !
Thigh Fat reducing tips : ਜਿੰਨਾ ਜ਼ਰੂਰੀ ਖੁਰਾਕ 'ਚ ਬਦਲਾਅ ਕਰਨਾ ਹੈ ਓਨਾ ਜ਼ਰੂਰੀ ਐਕਸਰਸਾਈਜ਼ ਕਰਨਾ ਵੀ ਹੈ। ਅੱਜ ਇਸ ਲੇਖ 'ਚ ਅਸੀਂ ਤੁਹਾਨੂੰ 4 ਅਜਿਹੀਆਂ ਐਕਸਰਸਾਈਜ਼ ਬਾਰੇ ਦੱਸਾਂਗੇ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਆਪਣੇ ਪੱਟਾਂ ਨੂੰ ਪਤਲਾ ਹੋਣ ਦੇ ਨਾਲ-ਨਾਲ ਮਜ਼ਬੂਤ ਵੀ ਬਣਾ ਸਕਦੇ ਹੋ।
ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਾਂਗਰਸ 'ਤੇ ਤਿੱਖਾ ਹਮਲਾ ਕਰਦੇ ਹੋਏ ਦਾਅਵਾ ਕੀਤਾ ਕਿ ਜੇ ਕਾਂਗਰਸ ਸੱਤਾ 'ਚ ਆਉਂਦੀ ਹੈ ਤਾਂ ਉਹ ਅਯੁੱਧਿਆ 'ਚ ਰਾਮ ਮੰਦਰ ਨੂੰ ਬੁਲਡੋਜ਼ ਕਰ ਦੇਵੇਗੀ...
ਪੀਐੱਚਸੀ ਧਿਆਨਪੁਰ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਾਇਆ
ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਨੀਤ ਕੌਰ ਦੀ ਯੋਗ ਅਗਵਾਈ ਹੇਠ ਪੀਐੱਚਸੀ ਧਿਆਨਪੁਰ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਆਏ ਹੋਏ ਮਰੀਜਾਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਡੇਂਗੂ ਤੋਂ ਬਚਾਅ ਬਾਰੇ ਡਾਕਟਰ ਕਵਲਜੀਤ ਕੌਰ ਵੱਲੋਂ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਡੇਂਗੂ ਦੇ ਜਾਗਰੂਕਤਾ ਦੀ ਘਾਟ ਕਾਰਨ ਗਰਮੀਆਂ ਦੇ ਮੌਸਮ ਵਿੱਚ
ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਤੋਂ ਮੋਦੀ ਨੂੰ ਕੋਈ ਨਹੀਂ ਰੋਕ ਸਕਦਾ : ਪਰਮਜੀਤ ਸਿੰਘ ਗਿੱਲ
ਪੰਜਾਬ ਦੇ ਸੀਨੀਅਰ ਆਗੂ ਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟੀਚਾ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਦਾ ਹੈ, ਜਿਸ ਲਈ ਉਹ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਇਸ ਦੇ ਸਾਰਥਕ ਨਤੀਜੇ ਵੀ ਹੁਣ ਦੁਨੀਆਂ ਦੇ ਸਾਹਮਣੇ ਸਪਸ਼ਟ ਦਿਖਾਈ ਦੇ ਰਹੇ ਹਨ। ਗਿੱਲ ਨੇ ਕਿਹਾ ਕਿ ਜਿੱਥੇ ਮੋਦ
Bada Mangal 2024 Date : ਕਦੋਂ ਹੈ ਸਾਲ ਦਾ ਪਹਿਲਾ ਵੱਡਾ ਮੰਗਲ? ਇਸ ਪੂਜਾ ਵਿਧੀ ਨਾਲ ਸਾਰੇ ਸੰਕਟਾਂ ਤੋਂ ਮਿਲੇਗਾ ਛੁਟਕਾਰਾ
ਵਿਰਾਟ ਕੋਹਲੀ ਹਨ ਕਰੋੜਾਂ ਦੇ ਮਾਲਕ, ਫਿਰ ਵੀ ਨਹੀਂ ਕਰ ਪਾ ਰਹੇ ਆਪਣੀ ਇਹ ਖਾਹਸ਼ ਪੂਰੀ, ਕਿੰਗ ਨੂੰ ਹੈ ਇਸ ਗੱਲ ਦਾ ਮਲਾਲ
Virat Kohli ਫਿਲਹਾਲ IPL-2024 'ਚ ਖੇਡ ਰਹੇ ਹਨ ਤੇ ਸ਼ਾਨਦਾਰ ਫਾਰਮ 'ਚ ਹਨ। ਇਸ ਬੱਲੇਬਾਜ਼ ਤੋਂ ਜੂਨ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ 'ਚ ਅਹਿਮ ਭੂਮਿਕਾ ਨਿਭਾਉਣ ਤੇ ਟੀਮ ਨੂੰ ਖਿਤਾਬ ਜਿੱਤਣ 'ਚ ਅਹਿਮ ਭੂਮਿਕਾ ਨਿਭਾਉਣ ਦੀ ਉਮੀਦ ਹੈ।
Gas Cylinder Blast : ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ
ਬਾਬਾ ਗੰਗਾ ਰਾਮ ਜੀ ਦੀ 93ਵੀਂ ਬਰਸੀ ਮੌਕੇ ਡੇਰੇ 'ਚ ਸੱਤ ਦਿਨਾ ਧਾਰਮਿਕ ਸਮਾਗਮ ਚੱਲ ਰਿਹਾ ਹੈ। ਕੁਝ ਸ਼ਰਧਾਲੂ ਸੰਗਤ ਲਈ ਲੰਗਰ ਤਿਆਰ ਕਰ ਰਹੇ ਸਨ। ਇਸ ਦੌਰਾਨ ਅਚਾਨਕ ਗੈਸ ਸਿਲੰਡਰ ਫਟ ਗਿਆ ਅਤੇ ਮਾਹੌਲ ਇਕਦਮ ਹਫੜਾ-ਦਫੜੀ ਵਾਲਾ ਬਣ ਗਿਆ।
ਅਦਰਕ ਨਾ ਸਿਰਫ਼ ਤੁਹਾਡੇ ਮਨਪਸੰਦ ਭੋਜਨ ਨੂੰ ਸੁਆਦੀ ਬਣਾਉਂਦਾ ਹੈ, ਸਗੋਂ ਇਸ ਨੂੰ ਖਾਣ ਨਾਲ ਸਿਹਤ ਦੇ ਕਈ ਫਾਇਦੇ ਵੀ ਹੁੰਦੇ ਹਨ। ਇਹ ਜੜੀ ਬੂਟੀ ਵਾਲਾ ਪੌਦਾ ਆਮ ਤੌਰ 'ਤੇ ਕਈ ਬਿਮਾਰੀਆਂ (ਪੇਟ ਖਰਾਬ, ਦਰਦ ਤੋਂ ਰਾਹਤ, ਮਾਹਵਾਰੀ ਦੇ ਦਰਦ, ਗਠੀਏ ਅਤੇ ਹੋਰ) ਵਿੱਚ ਮਦਦ ਕਰਨ ਲਈ ਜੜੀ-ਬੂਟੀਆਂ ਦੀ ਦਵਾਈ ਵਿੱਚ ਵਰਤਿਆ ਜਾਂਦਾ ਹੈ।
ਪੁਲਿਸ ਨੇ ਬਠਿੰਡਾ ਜ਼ਿਲ੍ਹੇ ਦੇ ਰਹਿਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ, 2 ਸਪਰੇਅ ਅਤੇ 3 ਮੋਬਾਈਲ ਬਰਾਮਦ ਕੀਤੇ ਹਨ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਵਿਰਾਟ ਅਤੇ ਅਨੁਸ਼ਕਾ ਦਾ ਵਿਆਹ 2017 'ਚ ਹੋਇਆ ਸੀ। ਕਰੀਬ ਚਾਰ ਸਾਲ ਡੇਟਿੰਗ ਕਰਨ ਤੋਂ ਬਾਅਦ ਦੋਹਾਂ ਨੇ ਵਿਆਹ ਕਰਵਾ ਲਿਆ। ਅਨੁਸ਼ਕਾ ਨੇ ਜਨਵਰੀ 2021 ਵਿੱਚ ਵਾਮਿਕਾ ਨੂੰ ਜਨਮ ਦਿੱਤਾ ਸੀ। ਉਦੋਂ ਤੋਂ, ਅਭਿਨੇਤਰੀ ਨੇ ਕਦੇ ਵੀ ਉਸਦਾ ਚਿਹਰਾ ਜ਼ਾਹਰ ਨਹੀਂ ਕੀਤਾ, ਪਰ ਵਾਮਿਕਾ ਦੀਆਂ ਤਸਵੀਰਾਂ ਕੁਝ ਜਨਤਕ ਮੌਕਿਆਂ 'ਤੇ ਜ਼ਰੂਰ ਸਾਹਮਣੇ ਆਈਆਂ ਹਨ। ਪਰ ਪ੍ਰਸ਼ੰਸਕ ਅਜੇ ਤੱਕ ਅਕਾਯ ਦਾ ਚਿਹਰਾ ਨਹੀਂ ਦੇਖ ਸਕੇ ਹਨ।
Worlds Aids Vaccine Day : ਜਾਨਲੇਵਾ ਸਾਬਿਤ ਹੋ ਸਕਦਾ ਹੈ ਏਡਜ਼, ਇਨ੍ਹਾਂ 5 ਤਰੀਕਿਆਂ ਨਾਲ ਕਰੋ ਬਚਾਅ
Worlds Aids Vaccine Day : ਏਡਜ਼ ਦਾ ਅਰਥ ਐਕੁਆਇਰਡ ਇਮਯੂਨੋ ਡੈਫੀਸ਼ੈਂਸੀ ਸਿੰਡਰੋਮ ਹੁੰਦਾ ਹੈ- ਜੋ ਹਿਊਮਰ ਇਮਿਊਨੋਡੈਫੀਸ਼ੈਂਸੀ ਵਾਇਰਸ (HIV) ਕਾਰਨ ਹੋਣ ਵਾਲੀ ਇਕ ਖ਼ਤਰਨਾਕ ਬਿਮਾਰੀ ਹੈ। ਏਡਜ਼ ਐੱਚਆਈਵੀ ਇਨਫੈਕਸ਼ਨ ਦੇ ਲਾਸਟ ਫੇਜ਼ ਨੂੰ ਕਿਹਾ ਜਾਂਦਾ ਹੈ ਜਿਸ ਵਿਚ ਮਰੀਜ਼ ਦਾ ਇਮਿਊਨ ਸਿਸਟਮ ਕਮਜ਼ੋਰ ਹੋ ਜਾਂਦਾ ਹੈ ਜਿਸ ਨਾਲ ਉਹ ਕੁਝ ਕੈਂਸਰ ਤੇ ਬਿਮਾਰੀਆਂ ਲਈ ਬੇਹੱਦ ਸੈਂਸਟਿਵ ਹੋ ਜਾਂਦਾ ਹੈ।
ਬੰਗਲੌਰ, 18 ਮਈ ਜਨਤਾ ਦਲ (ਐੱਸ) ਦੇ ਸਰਪ੍ਰਸਤ ਤੇ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਨੇ ਆਪਣੇ ਪੋਤੇ ਅਤੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਆਪਣੀ ਚੁੱਪ ਤੋੜਦੇ ਹੋਏ ਕਿਹਾ ਕਿ ਜੇ ਉਹ ਕਸੂਰਵਾਰ ਹੋਇਆ ਤਾਂ ਉਸ ਖ਼ਿਲਾਫ਼ ਕਾਰਵਾਈ ’ਤੇ ਕੋਈ ਇਤਰਾਜ਼ ਨਹੀਂ। 92 ਸਾਲ ਦੇ ਸਾਬਕਾ ਪ੍ਰਧਾਨ ਮੰਤਰੀ ਕਿਹਾ ਕਿ [...] The post ਸੈਕਸ ਸਕੈਂਡਲ: ਜੇ ਮੇਰਾ ਪੋਤਾ ਕਸੂਰਵਾਰ ਨਿਕਲਿਆ ਤਾਂ ਉਸ ਖ਼ਿਲਾਫ਼ ਕਾਰਵਾਈ ’ਤੇ ਕੋਈ ਇਤਰਾਜ਼ ਨਹੀ: ਸਾਬਕਾ ਪ੍ਰਧਾਨ ਮੰਤਰੀ ਗੌੜਾ appeared first on Punjabi Tribune .
Excess Vaginal Discharge : ਵੈਜਾਈਨਾ ਨੂੰ ਲੁਬਰੀਕੇਟ ਕਰਨ ਲਈ ਵੀ White Discharge ਜ਼ਰੂਰੀ ਹੈ, ਜੋ ਕਿ ਜਿਨਸੀ ਸੰਬੰਧਾਂ 'ਚ ਮਦਦ ਕਰਦਾ ਹੈ ਤੇ ਵੈਜਾਈਨਾ ਨੂੰ ਖੁਸ਼ਕ ਹੋਣ ਤੋਂ ਰੋਕਣ ਲਈ ਜ਼ਰੂਰੀ ਹੈ। ਹਾਲਾਂਕਿ, ਵੈਜਾਈਨਲ ਡਿਸਚਾਰਜ ਦੇ ਰੰਗ ਤੇ ਗੰਧ 'ਚ ਬਦਲਾਅ ਚਿੰਤਾ ਦਾ ਕਾਰਨ ਹੋ ਸਕਦਾ ਹੈ। ਕਈ ਵਾਰ ਅਚਾਨਕ ਬਹੁਤ ਜ਼ਿਆਦਾ ਵੈਜਾਈਨਲ ਡਿਸਚਾਰਜ ਦੀ ਸ਼ੁਰੂਆਤ ਵੀ ਕਿਸੇ ਹੈਲਥ ਕੰਡਿਸ਼ਨ ਵੱਲ ਇਸ਼ਾਰਾ ਹੋ ਸਕਦਾ ਹੈ।
ਲੋਕਾਂ ਨੂੰ ਰਾਖੀ ਸਾਵੰਤ ਦੀ ਬੀਮਾਰੀ ਬਾਰੇ ਹਸਪਤਾਲ ਤੋਂ ਉਸ ਦੀ ਤਸਵੀਰ ਵਾਇਰਲ ਹੋਣ ਤੋਂ ਬਾਅਦ ਪਤਾ ਲੱਗਾ। ਕੁਝ ਲੋਕਾਂ ਨੇ ਤਾਂ ਇਹ ਵੀ ਕਿਹਾ ਕਿ ਉਹ ਡਰਾਮਾ ਕਰ ਰਹੀ ਸੀ। ਪਰ ਇਸ ਗੱਲ ਦੀ ਪੁਸ਼ਟੀ ਹਸਪਤਾਲ ਤੋਂ ਇੱਕ ਬਿਆਨ ਜਾਰੀ ਕਰਕੇ ਕੀਤੀ ਗਈ ਹੈ ਜਿੱਥੇ ਰਾਖੀ ਦਾ ਇਲਾਜ ਚੱਲ ਰਿਹਾ ਹੈ।
ਸਰਦੂਲਗੜ੍ਹ ’ਚ ਅਕਾਲੀ ਦਲ ਨੂੰ ਝਟਕਾ: ਟਾਂਡੀਆ ਪਰਿਵਾਰ ਆਪ ਵਿੱਚ ਸ਼ਾਮਲ
ਜੋਗਿੰਦਰ ਸਿੰਘ ਮਾਨ ਮਾਨਸਾ, 18 ਮਈ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਦੇ ਗੜ੍ਹ ਵਿੱਚ ਸੰਨ੍ਹ ਲਾਈ ਹੈ। “ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਵਿੱਚ ਸਾਬਕਾ ਐੱਸਜੀਪੀਸੀ ਮੈਂਬਰ ਅਤੇ 25 ਸਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਰਹੇ ਮਰਹੂਮ [...] The post ਸਰਦੂਲਗੜ੍ਹ ’ਚ ਅਕਾਲੀ ਦਲ ਨੂੰ ਝਟਕਾ: ਟਾਂਡੀਆ ਪਰਿਵਾਰ ਆਪ ਵਿੱਚ ਸ਼ਾਮਲ appeared first on Punjabi Tribune .
ਰਾਇਲ ਐਨਫੀਲਡ 650 ਪਲੇਟਫਾਰਮ 'ਤੇ ਆਪਣੇ ਮਾਡਲ ਲਾਈਨਅੱਪ ਦਾ ਵਿਸਤਾਰ ਕਰ ਰਿਹਾ ਹੈ। ਸਭ ਤੋਂ ਨਵਾਂ ਮਾਡਲ ਕਲਾਸਿਕ 650 ਟਵਿਨ ਹੈ, ਜਿਸਦਾ ਨਾਮ ਹਾਲ ਹੀ ਵਿੱਚ ਟ੍ਰੇਡਮਾਰਕ ਕੀਤਾ ਗਿਆ ਹੈ...
ਟੋਰਾਂਟੋ ’ਚ ਦਸਵੀਂ ਵਰਲਡ ਪੰਜਾਬੀ ਕਾਨਫਰੰਸ ਲਈ ਤਿਆਰੀਆਂ ਸ਼ੁਰੂ
ਹਰਦੇਵ ਚੌਹਾਨ ਟੋਰਾਂਟੋ, 18 ਮਈ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪਹਿਰੇਦਾਰ ਪੰਜਾਬ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਬੈਠੇ ਹੋਏ ਹਨ। ਜਗਤ ਪੰਜਾਬੀ ਸਭਾ ਬਰੈਂਪਟਨ ਦੇ ਅਹੁਦੇਦਾਰ ਸਰਦੂਲ ਸਿੰਘ ਥਿਆੜਾ ਤੇ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ ਪੰਜਾਬੀ ਦੇ ਪਸਾਰ ਤੇ ਸੁਹਿਰਦ ਪ੍ਰਚਾਰ ਲਈ ਦਸਵੀਂ ਵਰਲਡ ਪੰਜਾਬੀ ਕਾਨਫਰੰਸ ਲਈ ਤਿਆਰੀਆਂ ਸ਼ੁਰੂ ਕੀਤੀਆਂ ਹਨ। ਇਹ ਕਾਨਫਰੰਸ [...] The post ਟੋਰਾਂਟੋ ’ਚ ਦਸਵੀਂ ਵਰਲਡ ਪੰਜਾਬੀ ਕਾਨਫਰੰਸ ਲਈ ਤਿਆਰੀਆਂ ਸ਼ੁਰੂ appeared first on Punjabi Tribune .
Chaturmas 2024 : ਬਸ ਕੁਝ ਹੀ ਦਿਨਾਂ 'ਚ ਸ਼ੁਰੂ ਹੋ ਜਾਵੇਗਾ ਚਤੁਰਮਾਸ, ਇਸ ਦੌਰਾਨ ਬਿਲਕੁਲ ਨਾ ਕਰਿਓ ਇਹ ਗ਼ਲਤੀਆਂ
Chaturmas 2024 : ਚਤੁਰਮਾਸ ਬੁੱਧਵਾਰ, 17 ਜੁਲਾਈ, 2024 ਤੋਂ ਸ਼ੁਰੂ ਹੋਵੇਗਾ। ਇਹ ਚਤੁਰਮਾਸ ਚਾਰ ਮਹੀਨਿਆਂ ਤਕ ਚੱਲੇਗਾ ਤੇ 12 ਨਵੰਬਰ ਕੱਤਕ ਮਹੀਨੇ ਦੇ ਸ਼ੁਕਲ ਪੱਖ ਦੀ ਦੇਵਉਠਨੀ ਇਕਾਦਸ਼ੀ ਦੀ ਤਰੀਕ ਨੂੰ ਸਮਾਪਤ ਹੋਵੇਗਾ। ਜੋਤਿਸ਼ ਸ਼ਾਸਤਰ ਅਨੁਸਾਰ, ਹਾੜ੍ਹ ਮਹੀਨੇ ਦੇ ਸ਼ੁਕਲ ਪੱਖ ਦੀ ਇਕਾਦਸ਼ੀ 16 ਜੁਲਾਈ ਮੰਗਲਵਾਰ ਨੂੰ ਰਾਤ 8:33 ਵਜੇ ਸ਼ੁਰੂ ਹੋਵੇਗੀ ਤੇ ਅਗਲੇ ਦਿਨ ਬੁੱਧਵਾਰ, 17 ਜੁਲਾਈ ਨੂੰ ਰਾਤ 9:33 ਵਜੇ ਸਮਾਪਤ ਹੋਵੇਗੀ।
ਦਸਵੀਂ ਵਰਲਡ ਪੰਜਾਬੀ ਕਾਨਫਰੰਸ ਸਬੰਧੀ ਓਂਟਾਰੀਓ ਫਰੈਂਡਜ ਕਲੱਬ ਤੇ ਜਗਤ ਪੰਜਾਬੀ ਸਭਾ ਦੇ ਸਮੂਹ ਮੈਂਬਰਾਂ ਦੀ ਹੋਈ ਇਸ ਮੀਟਿੰਗ ਵਿੱਚ ਸਾਰੇ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਆਪਣੀਆਂ-ਆਪਣੀਆਂ ਜਿੰਮੇਵਾਰੀਆਂ ਤਨਦੇਹੀ ਨਾਲ ਨਿਭਾ ਕੇ ਪਹਿਲੀਆਂ 9 ਵਰਲਡ ਪੰਜਾਬੀ ਕਾਨਫਰੰਸਾਂ ਦੀ ਸਫਲਤਾ ਵਾਂਗ ਦਸਵੀਂ ਵਰਲਡ ਪੰਜਾਬੀ ਕਾਨਫਰੰਸ ਨੂੰ ਵੀ ਤਨੋਂ-ਮਨੋਂ ਸਫਲ ਬਣਾਉਣ ਲਈ ਹਾਮੀ ਭਰੀ ।
ਵਾਪਸ ਆ ਗਏ ਰਾਘਵ ਚੱਢਾ...ਲੰਡਨ ਤੋਂ ਸਿੱਧਾ ਕੇਜਰੀਵਾਲ ਦੇ ਘਰ ਹੋਈ ਲੈਂਡਿੰਗ, ਮਹੀਨਿਆਂ ਬਾਅਦ ਦਿਖੀ ਝਲਕ
ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਦੱਸਿਆ ਸੀ ਕਿ ਉਹ ਅੱਖਾਂ ਨਾਲ ਸਬੰਧਤ ਰੈਟਿਨਲ ਡਿਟੈਚਮੈਂਟ ਬਿਮਾਰੀ ਤੋਂ ਪੀੜਤ ਹਨ ਤੇ ਇਸ ਦੇ ਇਲਾਜ ਲਈ ਉਹ ਬਰਤਾਨੀਆ 'ਚ ਹਨ। ਉਨ੍ਹਾਂ ਦੱਸਿਆ ਸੀ ਕਿ ਚੱਢਾ ਬਹੁਤ ਗੰਭੀਰ ਬਿਮਾਰੀ ਤੋਂ ਪੀੜਤ ਹਨ।
ਗਣਿਤ ਦੀ ਜਮਾਤ ਤੋਂ ਘੱਟ ਨਹੀਂ ਹੁੰਦੀਆਂ ਸਨ ਪੁਰਾਣੀਆਂ ਖੇਡਾਂ
ਪੁਰਾਣੇ ਸਮਿਆਂ ’ਚ ਪਿੰਡਾਂ ਦੀਆਂ ਗਲੀਆਂ, ਪੱਤੀਆਂ, ਮੁਹੱਲਿਆਂ ’ਚ ਆਮ ਤੌਰ ’ਤੇ ਬੱਚੇ ਨਿੱਕੀਆਂ-ਨਿੱਕੀਆਂ ਖੇਡਾਂ ਖੇਡਦੇ, ਰੌਲਾ ਪਾਉਂਦੇ ਹੱਸਦੇ ਦਿਖਾਈ ਦਿੰਦੇ ਸਨ। ਰਲ ਕੇ ਖੇਡੀਆਂ ਜਾਂਦੀਆਂ ਖੇਡਾਂ ਜਿੱਥੇ ਬੱਚਿਆਂ ਨੂੰ ਆਨੰਦ, ਖ਼ੁਸ਼ੀ ਤੇ ਮਿਲਵਰਤਨ ਦੀ ਭਾਵਨਾ ਨਾਲ ਭਰਦੀਆਂ ਸਨ, ਉੱਥੇ ਹੀ ਕਿਸੇ ਗਣਿਤ ਦੀ ਜਮਾਤ ਤੋਂ ਘੱਟ ਨਹੀਂ ਹੁੰਦੀਆਂ ਸਨ।
ਮੋਦੀ ਤੇ ਰਾਹੁਲ ਵੱਲੋਂ ਅੱਜ ਦਿੱਲੀ ’ਚ ਚੋਣ ਪ੍ਰਚਾਰ, ਸੁਰੱਖਿਆ ਦੇ ਪੁਖ਼ਤਾ ਬੰਦੋਬਸਤ
ਨਵੀਂ ਦਿੱਲੀ, 18 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀਆਂ ਠੱਰ ਹੋਣ ਵਾਲੀਆਂ ਦੋ ਵੱਖ-ਵੱਖ ਰੈਲੀਆਂ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸਥਾਨਕ ਪੁਲੀਸ ਨੇ ਕਰੀਬ 3,000 ਜਵਾਨਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾਈ ਹੈ। ਦਿੱਲੀ ਦੇ ਪੁਲੀਸ ਕਮਿਸ਼ਨਰ ਸੰਜੈ ਅਰੋੜਾ ਨੇ ਹੋਰ ਸੀਨੀਅਰ [...] The post ਮੋਦੀ ਤੇ ਰਾਹੁਲ ਵੱਲੋਂ ਅੱਜ ਦਿੱਲੀ ’ਚ ਚੋਣ ਪ੍ਰਚਾਰ, ਸੁਰੱਖਿਆ ਦੇ ਪੁਖ਼ਤਾ ਬੰਦੋਬਸਤ appeared first on Punjabi Tribune .
ਦਰਦਨਾਕ ਹਾਦਸਾ : ਬੇਕਾਬੂ ਕਾਰ ਟਰੱਕ ਨਾਲ ਟਕਰਾਈ, ਚਾਰ ਲੋਕਾਂ ਦੀ ਮੌਤ; ਦੋ ਦੀ ਹਾਲਤ ਗੰਭੀਰ
ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਮ੍ਰਿਤਕ ਅਤੇ ਜ਼ਖਮੀ ਵਿਅਕਤੀ ਇੱਕੋ ਪਰਿਵਾਰ ਨਾਲ ਸਬੰਧਤ ਹਨ। ਸਰਕਲ ਇੰਸਪੈਕਟਰ ਵੈਂਕਟ ਰਾਮੀਰੈਡੀ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ...
ਮਾਲੀਵਾਲ ਕੁੱਟਮਾਰ ਮਾਮਲਾ: ਦਿੱਲੀ ਪੁਲੀਸ ਨੇ ਕੇਜਰੀਵਾਲ ਦੀ ਰਿਹਾਇਸ਼ ਤੋਂ ਬਿਭਵ ਕੁਮਾਰ ਨੂੰ ਹਿਰਾਸਤ ’ਚ ਲਿਆ
ਨਵੀਂ ਦਿੱਲੀ, 18 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਅੱਜ ਹਿਰਾਸਤ ‘ਚ ਲੈ ਲਿਆ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਦਿੱਲੀ ਪੁਲਹਸ ਦੀ ਟੀਮ ਨੇ ਬਾਅਦ ਦੁਪਹਿਰ ਕਰੀਬ ਮੁੱਖ ਮੰਤਰੀ [...] The post ਮਾਲੀਵਾਲ ਕੁੱਟਮਾਰ ਮਾਮਲਾ: ਦਿੱਲੀ ਪੁਲੀਸ ਨੇ ਕੇਜਰੀਵਾਲ ਦੀ ਰਿਹਾਇਸ਼ ਤੋਂ ਬਿਭਵ ਕੁਮਾਰ ਨੂੰ ਹਿਰਾਸਤ ’ਚ ਲਿਆ appeared first on Punjabi Tribune .
ਬਰਨਾਲਾ, ਭਦੌੜ ਤੇ ਸੰਗਰੂਰ ਤੋਂ ਬਾਅਦ ਕਾਰੋਬਾਰੀਆਂ ਦੇ ਕਿਸਾਨਾਂ ਖ਼ਿਲਾਫ਼ ਗੁੱਸੇ ਦੀ ਚੰਗਿਆੜੀ ਸੁਲਗਦੀ ਹੋਈ ਹੁਣ ਲੁਧਿਆਣਾ ਤਕ ਪਹੁੰਚ ਚੁੱਕੀ ਹੈ। ਕਾਰੋਬਾਰ ’ਚ ਪਏ ਵਿਘਨ ਤੋਂ ਨਿਰਾਸ਼ ਹੋ ਕੇ ਕਾਰੋਬਾਰੀਆਂ ਨੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ 10 ਦਿਨਾਂ ਦੇ ਅੰਦਰ ਸ਼ੰਭੂ ਤੋਂ ਧਰਨਾ ਨਾ ਚੁੱਕਿਆ ਤਾਂ ਉਹ ਉਨ੍ਹਾਂ ਵਿਰੁੱਧ ਪੰਜਾਬ ਬੰਦ ਦਾ ਐਲਾਨ ਕਰਨਗੇ।
ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਰਿਸ਼ਵ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਐਫਆਈਆਰ ਦਰਜ ਹੋਣ ਤੋਂ ਬਾਅਦ ਤੋਂ ਉਹ ਫਰਾਰ ਸੀ।
'ਸਵਾਤੀ ਮਾਲੀਵਾਲ ਦੇ ਦੋਸ਼ਾਂ ਦੀ ਅਸਲੀਅਤ ਹੋਈ ਬੇਨਕਾਬ', ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਇੱਕ ਹੋਰ VIDEO
ਪਾਰਟੀ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ, 'ਇਹ ਵੀਡੀਓ ਸਵਾਤੀ ਮਾਲੀਵਾਲ ਦੇ ਦੋਸ਼ਾਂ ਦੀ ਅਸਲੀਅਤ ਨੂੰ ਬੇਨਕਾਬ ਕਰ ਰਿਹਾ ਹੈ'...
ਲਹਿਰਾਗਾਗਾ: ਲਿਫਟਿੰਗ ਨਾ ਹੋਣ ਤੋਂ ਅੱਕੇ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਰੋਸ ਪ੍ਰਗਟਿਆ
ਰਮੇਸ ਭਾਰਦਵਾਜ ਲਹਿਰਾਗਾਗਾ, 18 ਮਈ ਇਥੋਂ ਦੀ ਮਾਰਕੀਟ ਕਮੇਟੀ ਅਧੀਨ ਆਉਂਦੇ ਖਰੀਦ ਕੇਂਦਰ ਪਿੰਡ ਘੋੜੇਨਬ ਵਿੱਚ ਖਰੀਦੀ ਕਣਕ ਦੀ ਲਿਫਟਿੰਗ ਨਾ ਹੋਣ ਤੋਂ ਦੁਖੀ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਸਰਕਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਆੜ੍ਹਤੀ ਕ੍ਰਿਸ਼ਨ ਕੁਮਾਰ ਅਤੇ ਅਰੁਣ ਕੁਮਾਰ ਸਿੰਗਲਾ, ਤੁਲਾਧਰ, ਰਾਮ ਕੁਮਾਰ, ਸ਼ਿਵ ਕੁਮਾਰ ਸ਼ਿਬੂ ਨੇ ਦੱਸਿਆ ਕਿ ਉਨ੍ਹਾਂ ਦੀ ਮੰਡੀ ਵਿੱਚ 50 ਹਜ਼ਾਰ [...] The post ਲਹਿਰਾਗਾਗਾ: ਲਿਫਟਿੰਗ ਨਾ ਹੋਣ ਤੋਂ ਅੱਕੇ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਰੋਸ ਪ੍ਰਗਟਿਆ appeared first on Punjabi Tribune .
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮੁੱਦਾ ਇੰਨਾ ਗੰਭੀਰ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਅਤੇ ਉਸ ਦੇ ਅਧਿਕਾਰੀ ਕੀਟਨਾਸ਼ਕਾਂ ਦੀ ਵਰਤੋਂ ਅਤੇ ਵੱਧ ਵਰਤੋਂ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ, ਕੰਟਰੋਲ ਕਰਨ ਅਤੇ ਘਟਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ...
ਮਾਲੀਵਾਲ ਦੀ ਖੱਬੀ ਲੱਤ ਤੇ ਸੱਜੀ ਗੱਲ੍ਹ ’ਤੇ ਸੱਟ ਦੇ ਨਿਸ਼ਾਨ: ਮੈਡੀਕਲ ਰਿਪੋਰਟ
ਨਵੀਂ ਦਿੱਲੀ, 18 ਮਈ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਦੀ ਖੱਬੀ ਲੱਤ ਅਤੇ ਸੱਜੀ ਗੱਲ੍ਹ ’ਤੇ ਸੱਟ ਦੇ ਨਿਸ਼ਾਨ ਹਨ। ਇਹ ਜਾਣਕਾਰੀ ਉਸ ਦੀ ਮੈਡੀਕਲ ਰਿਪੋਰਟ ਤੋਂ ਮਿਲੀ ਹੈ। ਮਾਲੀਵਾਲ ‘ਤੇ ਕਥਿਤ ਤੌਰ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਿਯੋਗੀ ਬਿਭਵ ਕੁਮਾਰ ਨੇ ਹਮਲਾ ਕੀਤਾ ਸੀ। ਮਾਲੀਵਾਲ ਦੀ ਸ਼ੁੱਕਰਵਾਰ ਨੂੰ ਮੈਡੀਕਲ ਜਾਂਚ [...] The post ਮਾਲੀਵਾਲ ਦੀ ਖੱਬੀ ਲੱਤ ਤੇ ਸੱਜੀ ਗੱਲ੍ਹ ’ਤੇ ਸੱਟ ਦੇ ਨਿਸ਼ਾਨ: ਮੈਡੀਕਲ ਰਿਪੋਰਟ appeared first on Punjabi Tribune .
Hardik Pandya ਨੂੰ BCCI ਨੇ ਦਿੱਤਾ ਵੱਡਾ ਝਟਕਾ, ਇਕ ਮੈਚ ਲਈ ਮੁਅੱਤਲ; ਲੱਗਾ 30 ਲੱਖ ਰੁਪਏ ਦਾ ਜੁਰਮਾਨਾ
ਆਈਪੀਐਲ 2024 ਦਾ ਅੰਤ ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੰਡਯਾ ਲਈ ਵੀ ਬਹੁਤ ਨਿਰਾਸ਼ਾਜਨਕ ਰਿਹਾ। ਮੁੰਬਈ ਇੰਡੀਅਨਜ਼ ਨੂੰ ਸ਼ੁੱਕਰਵਾਰ ਨੂੰ ਆਈਪੀਐਲ 2024 ਦੇ 67ਵੇਂ ਮੈਚ ਵਿੱਚ ਲਖਨਊ ਸੁਪਰਜਾਇੰਟਸ ਹੱਥੋਂ 18 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਮੌਜੂਦਾ ਸੈਸ਼ਨ 'ਚ ਮੁੰਬਈ ਦੀ ਇਹ 10ਵੀਂ ਹਾਰ ਸੀ ਅਤੇ ਉਹ ਅੰਕ ਸੂਚੀ 'ਚ ਆਖਰੀ ਸਥਾਨ 'ਤੇ ਰਹੀ।
Afghanistan : ਅਫ਼ਗਾਨਿਸਤਾਨ 'ਚ ਗੋਲ਼ੀਬਾਰੀ, ਤਿੰਨ ਵਿਦੇਸ਼ੀਆਂ ਸਮੇਤ ਚਾਰ ਦੀ ਮੌਤ; ਤਾਲਿਬਾਨ ਨੇ ਆਖੀ ਇਹ ਗੱਲ !
ਦੇਰ ਸ਼ਾਮ ਹੋਏ ਇਸ ਹਮਲੇ ਦੀ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਤਾਲਿਬਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਮਤੀਨ ਕਾਨੀ ਅਨੁਸਾਰ ਹਮਲੇ ਵਿੱਚ ਚਾਰ ਵਿਦੇਸ਼ੀਆਂ ਸਮੇਤ ਸੱਤ ਹੋਰ ਲੋਕ ਜ਼ਖ਼ਮੀ ਹੋ ਗਏ...
ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਵੱਲੋਂ ਵਿਜ਼ਨ ਡਾਕੂਮੈਂਟ 'ਡਰਾਈਵ ਇੱਟ' ਜਾਰੀ
ਵੜਿੰਗ ਨੇ ਕਿਹਾ ਕਿ ਲੁਧਿਆਣਾ ਵਿੱਚ ਪੱਕਾ ਤੇ ਹਰ ਸਹੂਲਤ ਨਾਲ ਲੈਸ ਦਫ਼ਤਰ ਬਣਾਵਾਂਗੇ, ਬੁੱਢਾ ਦਰਿਆ ਦੀ ਕਾਇਆਕਲਪ ਕਰਾਂਗੇ, ਹਵਾ ਤੇ ਪਾਣੀ ਦੀ ਗੁਣਵੱਤਾ ਸੁਧਾਰਨ ਦਾ ਯਤਨ ਕਰਾਂਗੇ, ਉਦਯੋਗਿਕ ਭਲਾਈ ਲਈ ਹਰ ਉਪਰਾਲਾ ਕਰਾਂਗੇ, ਪ੍ਰਦਰਸ਼ਨੀ ਕੇਂਦਰ ਬਣਾਉਣਾ, ਰਿੰਗ ਰੋਡ ਪ੍ਰੋਜੈਕਟ ਨੂੰ ਛੇਤੀ ਮੁਕੰਮਲ ਕਰਵਾਂਗੇ ਅਤੇ ਐਨਐਚਏ ਨਾਲ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਗੱਲਬਾਤ ਕਰਾਂਗੇ।
ਪਾਕਿਸਤਾਨ ਦੇ ਕਈ ਵੱਡੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚ ਆਸਿਫ਼ ਅਲੀ ਜ਼ਰਦਾਰੀ ਦੇ ਬੱਚਿਆਂ ਬਿਲਾਵਲ ਭੁੱਟੋ, ਬਖਤਾਵਰ ਭੁੱਟੋ ਅਤੇ ਆਸਿਫ਼ਾ ਜ਼ਰਦਾਰੀ ਭੁੱਟੋ, ਨਵਾਜ਼ ਸ਼ਰੀਫ਼ ਦੇ ਪੁੱਤਰ ਹੁਸੈਨ ਨਵਾਜ਼, ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਪੁੱਤਰ ਸਾਦ ਸਿੱਦੀਕੀ ਬਾਜਵਾ ਆਦਿ ਦੇ ਨਾਮ ਸ਼ਾਮਲ ਹਨ...
ਭਾਜਪਾ ਨੇ ਮਾਲੀਵਾਲ ਨੂੰ ‘ਬਲੈਕਮੇਲ’ ਕਰਕੇ ਕੇਜਰੀਵਾਲ ਖ਼ਿਲਾਫ਼ ਸਾਜ਼ਿਸ਼ ’ਚ ਸ਼ਾਮਲ ਕੀਤਾ: ਆਪ
ਨਵੀਂ ਦਿੱਲੀ, 18 ਮਈ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਗੈਰ-ਕਾਨੂੰਨੀ ਭਰਤੀ ਮਾਮਲੇ ਵਿਚ ਗ੍ਰਿਫਤਾਰੀ ਦਾ ਸਾਹਮਣਾ ਕਰ ਰਹੀ ਹੈ ਅਤੇ ਉਸ ਨੂੰ ਭਾਜਪਾ ਨੇ ‘ਬਲੈਕਮੇਲ’ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਸਾਜ਼ਿਸ਼ ਦਾ ਹਿੱਸਾ ਬਣਾਇਆ ਹੈ। ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ [...] The post ਭਾਜਪਾ ਨੇ ਮਾਲੀਵਾਲ ਨੂੰ ‘ਬਲੈਕਮੇਲ’ ਕਰਕੇ ਕੇਜਰੀਵਾਲ ਖ਼ਿਲਾਫ਼ ਸਾਜ਼ਿਸ਼ ’ਚ ਸ਼ਾਮਲ ਕੀਤਾ: ਆਪ appeared first on Punjabi Tribune .
ਬੋਰਡ ਦੀ ਪ੍ਰੀਖਿਆ 'ਚ 99.70 ਫੀਸਦੀ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਦੀ ਬ੍ਰੇਨ ਹੈਮਰੇਜ ਨਾਲ ਮੌਤ, ਅੰਗ ਦਾਨ ਕਰ ਕੇ ਪਰਿਵਾਰ ਨੇ ਪੇਸ਼ ਕੀਤੀ ਮਿਸਾਲ
Free Insurance: ATM ਕਾਰਡ ਦੇ ਨਾਲ ਮਿਲਦਾ ਹੈ ਮੁਫ਼ਤ ਬੀਮਾ, ਜਾਣੋ ਕਿਵੇਂ ਲੈ ਸਕਦੇ ਹਨ ਲਾਭ
ਜੇਕਰ ਤੁਹਾਨੂੰ ਕਿਸੇ ਬੈਂਕ ਦੇ ਏਟੀਐਮ ਕਾਰਡ ਦੀ ਵਰਤੋਂ ਕੀਤੇ 45 ਦਿਨ ਹੋ ਗਏ ਹਨ, ਤਾਂ ਤੁਸੀਂ ਮੁਫ਼ਤ ਬੀਮਾ ਲਈ ਯੋਗ ਹੋ ਜਾਂਦੇ ਹੋ। ਫਿਰ ਤੁਸੀਂ ਦੁਰਘਟਨਾ ਜਾਂ ਅਚਨਚੇਤੀ ਮੌਤ ਦੀ ਸਥਿਤੀ ਵਿੱਚ ਬੀਮਾ ਦਾਅਵਾ ਕਰ ਸਕਦੇ ਹੋ। ਬੀਮੇ ਦੀ ਰਕਮ ਕਾਰਡ ਦੀ ਸ਼੍ਰੇਣੀ ਦੇ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਕਿਰਗਿਜ਼ਸਤਾਨ ’ਚ ਦੱਖਣ ਏਸ਼ਿਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ
ਨਵੀਂ ਦਿੱਲੀ, 18 ਮਈ ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਵਿਚਾਲੇ ਕਥਿਤ ਝੜਪ ਦੇ ਮੱਦੇਨਜ਼ਰ ਭਾਰਤ ਨੇ ਅੱਜ ਉਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਮੱਧ ਏਸ਼ਿਆਈ ਦੇਸ਼ ਵਿੱਚ ਭਾਰਤੀ ਦੂਤਘਰ ਨੇ ਕਿਹਾ ਕਿ ਉਹ ਭਾਰਤੀ ਵਿਦਿਆਰਥੀਆਂ ਦੇ ਸੰਪਰਕ ਵਿੱਚ ਹੈ ਅਤੇ ਸਥਿਤੀ ਹੁਣ [...] The post ਕਿਰਗਿਜ਼ਸਤਾਨ ’ਚ ਦੱਖਣ ਏਸ਼ਿਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ appeared first on Punjabi Tribune .
ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦਾ ਰੌਸ਼ਨ ਸਿੰਘ ਸੋਢੀ ਪੰਜਾਬ ’ਚ ਗੁਰਦੁਆਰਿਆਂ ਦੇ ਦਰਸ਼ਨ ਕਰਨ ਬਾਅਦ ਘਰ ਪਰਤਿਆ
ਦਿੱਲੀ, 18 ਮਈ ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਰੌਸ਼ਨ ਸਿੰਘ ਸੋਢੀ ਦਾ ਕਿਰਦਾਰ ਨਿਭਾਉਣ ਵਾਲੇ ਲਾਪਤਾ ਅਦਾਕਾਰ ਗੁਰਚਰਨ ਸਿੰਘ 24 ਦਿਨਾਂ ਬਾਅਦ ਆਪਣੇ ਘਰ ਪਰਤ ਆਏ। ਪੁਲੀਸ ਮੁਤਾਬਕ ਵੁਹ ਅਧਿਆਤਮਿਕ ਯਾਤਰਾ ‘ਤੇ ਗਏ ਅਤੇ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਉਹ ਸ਼ੁੱਕਰਵਾਰ ਘਰ ਪਰਤੇ। [...] The post ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦਾ ਰੌਸ਼ਨ ਸਿੰਘ ਸੋਢੀ ਪੰਜਾਬ ’ਚ ਗੁਰਦੁਆਰਿਆਂ ਦੇ ਦਰਸ਼ਨ ਕਰਨ ਬਾਅਦ ਘਰ ਪਰਤਿਆ appeared first on Punjabi Tribune .
ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ
ਨਿਰਮਲ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਕਰੀਬ 8 ਵਜੇ ਜਦੋਂ ਉਹ ਦੁਕਾਨ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ 'ਚ ਉਸਨੂੰ ਉਸਦੇ ਲੜਕੇ ਦਾ ਫੋਨ ਆਇਆ ਕਿ ਮੁਹੱਲੇ 'ਚ ਹਨੂੰਮਾਨ ਮੰਦਰ ਨੇੜੇ ਚਾਚੇ ਜਸਪਾਲ ਸਿੰਘ ਤੇ ਗੁਆਂਢ 'ਚ ਰਹਿੰਦੇ ਗੁਰਧਿਆਨ ਸਿੰਘ ਦਾ ਝਗੜਾ ਹੋ ਗਿਆ ਹੈ।
ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ
ਥਾਣਾ ਮੁਖੀ ਅਜੇ ਪਰੋਚਾ ਨੇ ਦੱਸਿਆ ਬੀਤੀ ਦਰ ਰਾਤ ਇਨਡੈਵਰ ਕਾਰ 'ਤੇ ਸਵਾਰ ਲਾਅ ਯੂਨੀਵਰਸਿਟੀ ਦੇ 6 ਵਿਦਿਆਰਥੀ ਪਟਿਆਲਾ ਤੋਂ ਯੂਨੀਵਰਸਿਟੀ ਵੱਲ ਜਾ ਰਹੇ ਸੀ। ਇਸੇ ਦੌਰਾਨ ਭਾਦਸੋਂ ਰੋਡ 'ਤੇ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ। ਹਾਦਸੇ 'ਚ 4 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿਚ ਇਕ ਵਿਦਿਆਰਥਣ ਵੀ ਸ਼ਾਮਲ ਹੈ।
ਮਥੁਰਾ-ਵ੍ਰਿੰਦਾਵਣ ਤੋਂ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਬੱਸ ਨੂੰ ਅੱਗ ਲੱਗੀ, 9 ਮੌਤਾਂ ਤੇ 15 ਜ਼ਖ਼ਮੀ
ਗੁਰੂਗ੍ਰਾਮ, 18 ਮਈ ਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵ੍ਰਿੰਦਾਵਨ ਤੋਂ ਤੀਰਥ ਯਾਤਰਾ ਕਰਕੇ ਪਰਤ ਰਹੇ ਪੰਜਾਬ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰਿਆਣਾ ਦੇ ਨੂਹ ਨੇੜੇ ਅੱਗ ਲੱਗ ਗਈ। ਅੱਗ ਲੱਗਣ ਕਾਰਨ 9 ਸ਼ਰਧਾਲੂ ਜ਼ਿੰਦਾ ਸੜ ਗੲ ਤੇ 15 ਜ਼ਖਮੀ ਹੋ ਗਏ। ਇਹ ਹਾਦਸਾ ਹਰਿਆਣਾ ਦੇ ਨੂਹ ਨੇੜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਸ਼ੁੱਕਰਵਾਰ ਦੇਰ ਰਾਤ [...] The post ਮਥੁਰਾ-ਵ੍ਰਿੰਦਾਵਣ ਤੋਂ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਬੱਸ ਨੂੰ ਅੱਗ ਲੱਗੀ, 9 ਮੌਤਾਂ ਤੇ 15 ਜ਼ਖ਼ਮੀ appeared first on Punjabi Tribune .
ਪਟਿਆਲਾ: ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ’ਚ ਮੌਤ
ਸਰਬਜੀਤ ਸਿੰਘ ਭੰਗੂ ਪਟਿਆਲਾ, 18 ਮਈ ਇਥੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਸਿੱਧੂਵਾਲ (ਪਟਿਆਲਾ) ਦੇ 4 ਵਿਦਿਆਰਥੀਆਂ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋਇਆ ਹੈ। ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਹਾਦਸਾ ਪਟਿਆਲਾ ਤੋਂ ਦੋ ਕਿਲੋਮੀਟਰ ਭਾਦਸੋਂ ਰੋਡ ’ਤੇ ਹੋਇਆ। ਯੂਨੀਵਰਸਿਟੀ ਦੀ ਵਿਦਿਆਰਥਣ ਸਮੇਤ ਜਦੋਂ [...] The post ਪਟਿਆਲਾ: ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ’ਚ ਮੌਤ appeared first on Punjabi Tribune .
SWAT ਅਫਸਰਾਂ ਨੇ ਅੱਜ ਦੁਪਹਿਰ ਨੂੰ ਘਰ ਨੂੰ ਘੇਰ ਲਿਆ ਅਤੇ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਵਿਅਕਤੀ ਅਜੇ ਵੀ ਉੱਥੇ ਹੈ। ਅਧਿਕਾਰੀ ਅਤੇ ਸ਼ੱਕੀ ਦਰਮਿਆਨ ਹੋਏ ਝਗੜੇ ਦੌਰਾਨ ਇੱਕ ਘਰ ਨੂੰ ਵੀ ਅੱਗ ਲੱਗ ਗਈ। ਹਰਨਾਂਡੇਜ਼ ਨੇ ਕਿਹਾ ਕਿ ਆਦਮੀ ਔਰਤ ਅਤੇ ਬੱਚੇ ਦੇ ਨਾਲ ਘਰ ਵਿੱਚ ਨਹੀਂ ਰਹਿੰਦਾ ਸੀ...
Astro Tips: ਜੇ ਪੂਜਾ ਦੌਰਾਨ ਮਿਲਦੇ ਹਨ ਇਹ ਸ਼ੁਭ ਤੇ ਅਸ਼ੁਭ ਸੰਕੇਤ ਤਾਂ ਸਮਝੋ ਚਮਕਣ ਵਾਲੀ ਹੈ ਕਿਸਮਤ
ਸਨਾਤਨ ਧਰਮ ਵਿੱਚ ਪੂਜਾ ਦੌਰਾਨ ਦੇਵੀ ਦੇਵਤਿਆਂ ਨੂੰ ਕੁਝ ਚੀਜ਼ਾਂ ਚੜ੍ਹਾਉਣ ਦੀ ਪਰੰਪਰਾ ਹੈ। ਇਨ੍ਹਾਂ ਵਿੱਚ ਚੰਦਨ, ਹਲਦੀ, ਅਕਸ਼ਤ, ਕੁਮਕੁਮ ਅਤੇ ਫੁੱਲ ਆਦਿ ਸ਼ਾਮਲ ਹਨ। ਨਾਲ ਹੀ, ਵਿਸ਼ੇਸ਼ ਚੀਜ਼ਾਂ ਦੀ ਪੇਸ਼ਕਸ਼ ਕੀਤੀ ਜਾਂਦੀ ਹੈ, ਜਿਸ ਨਾਲ ਪ੍ਰਭੂ ਪ੍ਰਸੰਨ ਹੁੰਦੇ ਹਨ ਅਤੇ ਉਸ ਦਾ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ। ਧਾਰਮਿਕ ਮਾਨਤਾ ਅਨੁਸਾਰ, ਪੂਜਾ ਦੇ ਦੌਰਾਨ ਕਈ ਤਰ੍ਹਾਂ ਦੇ ਚਿੰਨ੍ਹ ਦਿਖਾਈ ਦਿੰਦੇ ਹਨ।
Special Trading Session: ਸਪੈਸ਼ਲ ਟਰੇਡਿੰਗ ਸੈਸ਼ਨ 'ਚ ਬਾਜ਼ਾਰਾਂ 'ਚ ਤੇਜ਼ੀ, ਇਥੇ ਜਾਣੋ ਕੀ ਰਿਹਾ ਬਾਜ਼ਾਰ ਦਾ ਹਾਲ
ਡਾਓ ਜੋਨਸ ਇੰਡਸਟਰੀਅਲ ਔਸਤ ਪਹਿਲੀ ਵਾਰ 40,000 ਤੱਕ ਪਹੁੰਚ ਗਈ, ਜੋ ਕਿ ਸਤੰਬਰ ਵਿੱਚ ਫੈਡਰਲ ਰਿਜ਼ਰਵ ਦੁਆਰਾ ਦਰ ਕਟੌਤੀ 'ਤੇ ਸੱਟੇਬਾਜ਼ੀ ਕਰਨ ਵਾਲੀ ਅਪ੍ਰੈਲ ਦੀ ਮਹਿੰਗਾਈ ਦੀ ਉਮੀਦ ਤੋਂ ਘੱਟ-ਉਮੀਦ ਤੋਂ ਘੱਟ ਰਿਪੋਰਟ ਤੋਂ ਆਸ਼ਾਵਾਦ ਦੁਆਰਾ ਵਧਾਇਆ ਗਿਆ ਹੈ।
ਸਿਹਤ ਲਈ ਹੀ ਨਹੀਂ ਸਗੋਂ ਚਮੜੀ ਲਈ ਵੀ ਫਾਇਦੇਮੰਦ ਹੁੰਦੇ ਹਨ ਚੀਆ ਸੀਡਜ਼, ਗਲੋਇੰਗ ਸਕਿਨ ਲਈ ਕਰੋ ਡਾਈਟ ’ਚ ਸ਼ਾਮਲ
ਰੋਜ਼ਾਨਾ ਚੀਆ ਸੀਡਜ਼ ਖਾਣ ਨਾਲ ਤੁਹਾਨੂੰ ਜਵਾਨ ਰਹਿਣ 'ਚ ਮਦਦ ਮਿਲਦੀ ਹੈ। ਇਸ ਵਿੱਚ ਵਿਟਾਮਿਨ ਈ ਵਰਗੇ ਐਂਟੀਆਕਸੀਡੈਂਟਸ ਦੀ ਉੱਚ ਮਾਤਰਾ ਹੁੰਦੀ ਹੈ, ਜੋ ਇੱਕ ਐਂਟੀ-ਏਜਿੰਗ ਸਮੱਗਰੀ ਦੇ ਰੂਪ ਵਿੱਚ ਕੰਮ ਕਰ ਸਕਦੀ ਹੈ, ਤੁਹਾਨੂੰ ਜਵਾਨ ਦਿਖਣ ਵਿੱਚ ਮਦਦ ਕਰਦੀ ਹੈ।
ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਵੀ ਮਾਲੀਵਾਲ ਖਿਲਾਫ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਅਣਅਧਿਕਾਰਤ ਦਾਖਲੇ, ਜ਼ੁਬਾਨੀ ਗਾਲੀ-ਗਲੋਚ, ਧਮਕੀਆਂ ਅਤੇ ਮਾਮਲੇ ਵਿੱਚ ਭਾਜਪਾ ਦੇ ਸ਼ਾਮਲ ਹੋਣ ਦੀ ਸੰਭਾਵਨਾ ਦਾ ਦੋਸ਼ ਲਾਇਆ ਗਿਆ ਸੀ...