SENSEX
NIFTY
GOLD
USD/INR

Weather

32    C
... ...View News by News Source

ਭਾਜਪਾ ਭ੍ਰਿਸ਼ਟਾਂ ਅਤੇ ਲੋਕਾਂ ਦੀ ਭਲਾਈ ਦੀ ਗੱਲ ਨਾ ਕਰਨ ਵਾਲਿਆਂ ਨੂੰ ਹੱਲਾਸ਼ੇਰੀ ਦਿੰਦੀ ਹੈ: ਪ੍ਰਿਅੰਕਾ

ਚਿਰਮੀਰੀ (ਛੱਤੀਸਗੜ੍ਹ), 2 ਮਈ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਦਾਅਵਾ ਕੀਤਾ ਕਿ ਭਾਜਪਾ ਸਿਰਫ ਦੋ ਕਿਸਮ ਦੇ ਆਗੂਆਂ ਨੂੰ ਹੱਲਾਸ਼ੇਰੀ ਦਿੰਦੀ ਹੈ। ਇੱਕ ਉਹ ਜੋ ਭ੍ਰਿਸ਼ਟ ਹਨ ਅਤੇ ਦੂਜੇ ਜੋ ਲੋਕ ਭਲਾਈ ਅਤੇ ਮੁੱਦਿਆਂ ਬਾਰੇ ਕੁਝ ਨਹੀਂ ਬੋਲਦੇ। ਉਸ ਕਿਹਾ ਕਿ ਭਾਜਪਾ ਲੋਕਾਂ ਨੂੰ 5 ਕਿਲੋ ਰਾਸ਼ਨ ਦੇ ਕੇ ਨਿਰਭਰ ਬਣਾਉਣ ਦੀ ਯੋਜਨਾ ਬਣਾ [...] The post ਭਾਜਪਾ ਭ੍ਰਿਸ਼ਟਾਂ ਅਤੇ ਲੋਕਾਂ ਦੀ ਭਲਾਈ ਦੀ ਗੱਲ ਨਾ ਕਰਨ ਵਾਲਿਆਂ ਨੂੰ ਹੱਲਾਸ਼ੇਰੀ ਦਿੰਦੀ ਹੈ: ਪ੍ਰਿਅੰਕਾ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 7:27 pm

Punjab Politics : PPCC ਨੇ ਸੁਨੀਲ ਜਾਖੜ ਨੂੰ ਦਿੱਤਾ ਮੂੰਹ ਤੋੜ ਜਵਾਬ, ਕਿਹਾ-ਕਾਂਗਰਸ ਦੀ ਲੀਡਰਸ਼ਿਪ ਹੈ ਮਜ਼ਬੂਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਨੇ ਸਾਬਕਾ ਮੈਂਬਰ ਸੁਨੀਲ ਜਾਖੜ ਵੱਲੋਂ ਪਾਰਟੀ ਦੀ ਲੀਡਰਸ਼ਿਪ ਦੇ ਸਬੰਧ ਵਿਚ ਲਗਾਏ ਗਏ ਹਾਲ ਹੀ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਹੋਇਆ ਪੰਜਾਬ 'ਚ ਪਾਰਟੀ ਦੇ ਢਾਂਚੇ, ਲੀਡਰਸ਼ਿਪ ਅਤੇ ਪੰਜਾਬ ਵਿੱਚੋ ਕਾਂਗਰਸ ਮੁਕਤ ਪੰਜਾਬ ਦੀ ਗੱਲ ਕਹਿਣ ਵਾਲੇ ਦਲਬਦਲੂ ਸੁਨੀਲ ਜਾਖੜ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਆਪਣੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਰਕਰਾਂ ਤੱਕ ਪਹੁੰਚ ਕਰ, ਪਾਰਟੀ ਦੀ ਮਜ਼ਬੂਤ ​​ਅਗਵਾਈ ਅਤੇ ਚੋਣਾਂ ਚ ਸਫਲਤਾ ਦੇ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਪੰਜਾਬੀ ਜਾਗਰਣ 2 May 2024 7:26 pm

ਬਾਰ੍ਹਵੀਂ ਤੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੰਤ ਸਿਪਾਹੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਦਾ ਬਾਰ੍ਹਵੀਂ ਤੇ ਅੱਠਵੀਂ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਜਿਸ 'ਚ ਅੱਠਵੀਂ ਕਲਾਸ ਦੇ ਗੁਰਪ੍ਰਰੀਤ ਸਿੰਘ ਨੇ 92.1 ਫੀਸਦੀ ਨੰਬਰ ਲੈ ਕੇ ਪਹਿਲਾ, ਅੰਸ਼ਦੀਪ ਕੌਰ ਨੇ 91.6 ਨਾਲ ਦੂਸਰਾ ਤੇ ਮਹਿਕਪ੍ਰਰੀਤ ਕੌਰ ਨੇ 91.5 ਫੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਬਾਰ੍ਹਵੀਂ ਆਰਟਸ ਗਰੁੱਪ 'ਚੋਂ ਨਵਦੀਪ ਕੌਰ ਨੇ 93 ਫੀਸਦੀ ਅੰਕਾਂ ਨਾਲ ਪਹਿਲਾ, ਰਵੀਸ਼ੇਰ ਸਿੰਘ ਨੇ 85 ਫੀਸਦੀ ਨੰਬਰ ਲੈ ਕੇ ਦੂਸਰਾ ਅਤੇ ਅਰਸ਼ਦੀਪ ਕੌਰ ਨੇ 83 ਫੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ।

ਪੰਜਾਬੀ ਜਾਗਰਣ 2 May 2024 7:23 pm

ਇੰਜੀਨੀਅਰ ਸੁਖਵਿੰਦਰ ਸਿੰਘ ਜੇਈ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਪਾਵਰਕਾਮ ਵਿਭਾਗ ਦੀ ਹਰੀਕੇ ਸਬ ਡਵੀਜ਼ਨ 'ਚ ਬਤੌਰ ਜੇਈ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਇੰਜੀਨੀਅਰ ਸੁਖਵਿੰਦਰ ਸਿੰਘ ਨੂੰ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਮੁਲਾਜਮ ਜਥੇਬੰਦੀਆਂ ਨੇ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ।

ਪੰਜਾਬੀ ਜਾਗਰਣ 2 May 2024 7:21 pm

Watch : T20 World Cup 2024 ਲਈ ਸੀਨ ਪਾਲ ਅਤੇ ਕੇਸ ਦਾ ਗੀਤ 'Out of this World' ਜਾਰੀ

ਅਧਿਕਾਰਤ ਗੀਤ ਦੀ ਰਿਲੀਜ਼, ਟੂਰਨਾਮੈਂਟ ਤੋਂ ਠੀਕ ਇੱਕ ਮਹੀਨਾ ਪਹਿਲਾਂ ਆਉਣਾ, ਉਤਸ਼ਾਹ ਨੂੰ ਜਗਾਉਂਦਾ ਹੈ ਅਤੇ ਟੀ-20I ਕ੍ਰਿਕਟ ਦੀ ਸਭ ਤੋਂ ਸ਼ਾਨਦਾਰ ਖੇਡ ਲਈ ਪੜਾਅ ਤੈਅ ਕਰਦਾ ਹੈ। ਇਸ ਈਵੈਂਟ ਵਿੱਚ 20 ਟੀਮਾਂ 55 ਮੈਚਾਂ ਵਿੱਚ ਹਿੱਸਾ ਲੈਣਗੀਆਂ।

ਪੰਜਾਬੀ ਜਾਗਰਣ 2 May 2024 7:18 pm

ਸ਼ਿਕਾਗੋ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਜਾਈ ਨਹੀਂ ਜਾਣ ਦਿੱਤਾ ਜਾਵੇਗਾ : ਪੰਨੂੰ

ਸਥਾਨਕ ਗਾਂਧੀ ਪਾਰਕ ਵਿਚ ਸੀਪੀਆਈਐੱਮਐੱਲ ਲਿਬਰੇਸ਼ਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਜ਼ਦੂਰ ਦਿਵਸ ਮਨਾਇਆ ਗਿਆ। ਸਮਾਗਮ ਦੀ ਅਗਵਾਈ ਬਲਵਿੰਦਰ ਸਿੰਘ ਗੋਹਲਵੜ, ਤਰਸੇਮ ਸਿੰਘ ਢੋਟੀਆਂ, ਮਨਦੀਪ ਕੌਰ ਖਹਿਰਾ, ਨਿੰਦਰ ਸਿੰਘ ਖਡੂਰ ਸਾਹਿਬ, ਰਾਜ ਕੌਰ ਕਲਸੀਆਂ, ਗੁਰਮੀਤ ਕੌਰ ਕੱਲ੍ਹਾ ਨੇ ਕੀਤੀ।

ਪੰਜਾਬੀ ਜਾਗਰਣ 2 May 2024 7:17 pm

ਮਾਝਾ ਕਾਲਜ ਫਾਰ ਵੂਮੈਨ ਦੇ ਬਾਰ੍ਹਵੀਂ ਦੇ ਨਤੀਜੇ ਰਹੇ ਸ਼ਾਨਦਾਰ

ਮਾਝਾ ਕਾਲਜ ਫਾਰ ਵੂਮੈਨ ਤਰਨਤਾਰਨ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀ ਸ਼ੇ੍ਣੀ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ। ਕਾਲਜ 'ਚ ਸਫ਼ਲਤਾ ਪੂਰਵਕ ਚੱਲ ਰਹੇ ਆਰਟਸ, ਕਾਮਰਸ, ਮੈਡੀਕਲ ਤੇ ਨਾਨ ਮੈਡੀਕਲ ਗਰੁੱਪ ਦੇ ਵਿਦਿਆਰਥੀਆਂ ਨੇ ਸਲਾਨਾ ਇਮਤਿਹਾਨਾਂ 'ਚੋਂ ਸ਼ਲਾਘਾਯੋਗ ਉਪਲੱਬਧੀਆਂ ਹਾਸਲ ਕੀਤੀਆਂ ਹਨ।

ਪੰਜਾਬੀ ਜਾਗਰਣ 2 May 2024 7:10 pm

7 ਮਈ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਜਾਰੀ ਹੋਵੇਗਾ ਨੋਟੀਫਿਕੇਸ਼ਨ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਲੋਕ ਹਲਕਾ ਖਡੂਰ ਸਾਹਿਬ ਦੇ ਸਹਾਇਕ ਰਿਟਰਨਿੰਗ ਅਫਸਰਾਂ, ਸੈਕਟਰ ਅਫਸਰਾਂ, ਬੀਐੱਲਓਜ਼ ਤੇ ਹੋਰ ਚੋਣ ਅਮਲੇ ਨੂੰ ਅਗਾਮੀ ਲੋਕ ਸਭਾ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।

ਪੰਜਾਬੀ ਜਾਗਰਣ 2 May 2024 7:06 pm

T20 World Cup: Rinku ਤੇ KL Rahul ਦੀ ਆਖ਼ਰ ਕਿਉਂ ਨਹੀਂ ਹੋਈ ਚੋਣ,: ਅਜੀਤ ਅਗਰਕਰ ਨੇ ਦੱਸਿਆ ਇਹ ਕਾਰਨ

ਮੁੰਬਈ 'ਚ ਬੀਸੀਸੀਆਈ ਹੈੱਡਕੁਆਰਟਰ 'ਚ ਆਯੋਜਿਤ ਪ੍ਰੈੱਸ ਕਾਨਫਰੰਸ ਥੋੜ੍ਹੀ ਦੇਰ ਨਾਲ ਸ਼ੁਰੂ ਹੋਈ। ਮੀਡੀਆ ਨੇ ਕਈ ਅਹਿਮ ਸਵਾਲ ਪੁੱਛੇ। ਇਨ੍ਹਾਂ ਸਵਾਲਾਂ 'ਚ ਦੋ ਅਹਿਮ ਸਵਾਲ ਸਨ ਜਿਨ੍ਹਾਂ 'ਤੇ ਸਾਰੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ ਕਿ ਰਿੰਕੂ ਸਿੰਘ ਅਤੇ ਕੇਐੱਲ ਰਾਹੁਲ ਨੂੰ ਕਿਉਂ ਨਹੀਂ ਚੁਣਿਆ ਗਿਆ।

ਪੰਜਾਬੀ ਜਾਗਰਣ 2 May 2024 6:56 pm

ਪੁਲਿਸ ਨੂੰ ਝੂਠੀ ਇਤਲਾਹ ਦੇਣ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪੁਲਿਸ ਨੂੰ ਝੂਠੀ ਇਤਲਾਹ ਦੇਣ ਦੇ ਦੋਸ਼ 'ਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਸੁਬੇਗ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਥਾਣਾ ਖੁਈ ਖੇੜਾ ਦੇ ਇਲਾਕੇ ਵਿੱਚ ਟਰੈਕਟਰ ਖੋਹ ਸਬੰਧੀ ਸੂਚਨਾ ਮਿਲਣ 'ਤੇ ਐੱਸਐੱਸਪੀ ਡਾ. ਪ੍ਰਗਿਆ ਜੈਨ ਦੇ ਹੁਕਮਾਂ 'ਤੇ ਇੰਸਪੈਕਟਰ ਬਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਖੁਈ ਖੇੜਾ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕਰ ਕੇ ਛਾਪੇਮਾਰੀ ਕੀਤੀ ਗਈ ਅਤੇ ਮੁਕੱਦਮਾ ਨੰਬਰ 31 ਮਿਤੀ 30 ਅਪ੍ਰਰੈਲ 2024 ਅ/ਧ 382,323,506,34 ਭ.ਦ. ਥਾਣਾ ਖੁਈ ਖੇੜਾ ਬਰਬਿਆਨ ਪੇ੍ਮ ਕੁਮਾਰ ਵਾਸੀ ਡੰਗਰਖੇੜਾ ਦੇ ਦਰਜ ਰਜਿਸਟਰ ਕੀਤਾ ਗਿਆ।

ਪੰਜਾਬੀ ਜਾਗਰਣ 2 May 2024 6:56 pm

ਲਿਫਟਿੰਗ 'ਚ ਹੋਰ ਜ਼ਿਲਿਆਂ ਦੇ ਮੁਕਾਬਲੇ ਰੂਪਨਗਰ ਦੀ ਝੰਡੀ

: ਜ਼ਿਲ੍ਹਾ ਰੂਪਨਗਰ ਵਿਚ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਲਈ ਵੀ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਇਕ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੇ ਢੇਰ ਲੱਗੇ ਹੋਏ ਸਨ ਪਰ ਪ੍ਰਸ਼ਾਸਨ ਵੱਲੋਂ ਦਿਖਾਈ ਸਰਗਰਮੀ ਕਾਰਨ ਜ਼ਲਿ੍ਹੇ ਵਿੱਚ ਹੁਣ ਤੱਕ ਖਰੀਦੀ ਗਈ ਕਣਕ ਵਿੱਚੋਂ 72 ਫੀਸਦੀ ਦੀ ਲਿਫਟਿੰਗ ਹੋ ਚੁੱਕੀ ਹੈ।

ਪੰਜਾਬੀ ਜਾਗਰਣ 2 May 2024 6:50 pm

ਗਿੱਦੜਾਂਵਾਲੀ ਨੇੜੇ ਮਿ੍ਤਕ ਮਿਲੀ ਅਣਪਛਾਤੀ ਅੌਰਤ ਦੀ ਹੋਈ ਪਛਾਣ

ਅਬੋਹਰ-ਗੰਗਾਨਗਰ ਰੋਡ 'ਤੇ ਪੈਂਦੇ ਪਿੰਡ ਗਿੱਦੜਾਂਵਾਲੀ ਦੇ ਕੋਲ ਇੱਕ ਕਮਰੇ ਦੇ ਨੇੜੇ ਮਿਲੀ ਇੱਕ ਅਣਪਛਾਤੀ ਅੌਰਤ ਦੀ ਲਾਸ਼ ਦੀ ਪਛਾਣ ਅੰਗੂਰੀ ਦੇਵੀ ਵਾਸੀ ਸੱਪਾਂਵਾਲੀ ਵਜੋਂ ਹੋਈ ਹੈ। ਮਿ੍ਤਕਾ ਦੇ ਪਤੀ ਮਾਨ ਸਿੰਘ ਨੇ ਖੁਦ ਹਸਪਤਾਲ ਦੇ ਮੁਰਦਾਘਰ ਪਹੁੰਚ ਕੇ ਉਸ ਦੀ ਪਛਾਣ ਕੀਤੀ। ਇੱਥੇ ਪੁਲਿਸ ਨੇ ਮਿ੍ਤਕਾ ਦੇ ਰਿਸ਼ਤੇਦਾਰਾਂ ਦੇ ਬਿਆਨਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੰਜਾਬੀ ਜਾਗਰਣ 2 May 2024 6:49 pm

Moga News : ਮਿੱਟੀ ਦੀ ਢਿੱਗ ਹੇਠ ਆ ਕੇ ਕ੍ਰਿਕਟ ਖਿਡਾਰੀ ਦੀ ਮੌਤ, ਸਾਥੀ ਜ਼ਖ਼ਮੀ; ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਪਿੰਡ ਘੱਲ ਕਲਾਂ ਦੇ ਕੋਲ ਇੱਟਾਂ ਵਾਲੇ ਇਕ ਭੱਠੇ ਲਈ ਸਟੋਰ ਕਰ ਕੇ ਰੱਖੀ ਗਈ ਮਿੱਟੀ ਦੀ ਢਿੱਗ ਹੇਠਾਂ ਆ ਕੇ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਲੜਕਾ ਘਰ ’ਚ ਦੋ ਭੈਣਾ ਦਾ ਇਕਲੌਤਾ ਭਰਾ ਸੀ।

ਪੰਜਾਬੀ ਜਾਗਰਣ 2 May 2024 6:44 pm

ਬੂਥਾਂ 'ਤੇ ਚੱਲਣਗੀਆਂ ਠੰਢੀਆਂ ਹਵਾਵਾਂ ਤੇ ਲੱਗਣਗੀਆਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ

ਇਕ ਜੂਨ 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਮੌਕੇ ਜ਼ਿਆਦਾ ਗਰਮੀ ਦੇ ਅੰਦੇਸ਼ਿਆਂ ਕਾਰਨ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਚੋਣ ਅਮਲੇ ਅਤੇ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਜਿੱਥੇ ਵਾਟਰ ਕੂਲਰ ਪੱਖੇ ਆਦਿ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਹਰ ਇਕ ਬੂਥ ਦੇ ਬਾਹਰ ਠੰਢੇ ਅਤੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵੋਟਰਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਪੰਜਾਬੀ ਜਾਗਰਣ 2 May 2024 6:36 pm

ਭਾਜਪਾ ਨੇ ਕੈਸਰਗੰਜ ਲੋਕ ਸਭਾ ਸੀਟ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਥਾਂ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ

ਨਵੀਂ ਦਿੱਲੀ, 2 ਮਈ ਭਾਜਪਾ ਨੇ ਅੱਜ ਕਰਨ ਭੂਸ਼ਣ ਸਿੰਘ ਨੂੰ ਲੋਕ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੀ ਕੈਸਰਗੰਜ ਸੀਟ ਤੋਂ ਆਪਣੇ ਪਿਤਾ ਅਤੇ ਮੌਜੂਦਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਜਗ੍ਹਾ ਲੈ ਲਈ ਹੈ, ਜੋ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਪਾਰਟੀ [...] The post ਭਾਜਪਾ ਨੇ ਕੈਸਰਗੰਜ ਲੋਕ ਸਭਾ ਸੀਟ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਥਾਂ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 6:35 pm

ਗੁਰੂਕੁਲ ਸਕੂਲ ਭਿੱਖੀਵਿੰਡ ਵਿਖੇ ਮਜ਼ਦੂਰ ਦਿਵਸ ਮਨਾਇਆ

ਪਹਿਲੀ ਮਈ ਨੂੰ ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਜਿਸ 'ਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਵੱਲੋਂ ਕਿਰਤੀ ਕਾਮਿਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਸਮਰਪਿਤ ਕਵਿਤਾਵਾਂ ਬੋਲੀਆਂ ਗਈਆਂ।

ਪੰਜਾਬੀ ਜਾਗਰਣ 2 May 2024 6:34 pm

ਜ਼ਿਲ੍ਹਾ ਚੋਣ ਅਫਸਰ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਲੋਕ ਸਭਾ ਚੋਣਾਂ ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਖੇਤਰਾਂ ਦੀਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਇੱਥੇ ਸੁਰੱਖਿਆ ਸਥਿਤੀ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਟਰਾਂਗ ਰੂਮ ਵੇਖੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੇ ਹਰ ਸਰਗਰਮੀ ਸੀਸੀਟੀਵੀ ਕੈਮਰੇ ਦੀ ਨਿਗਰਾਨੀ ਹੇਠ ਹੋਵੇਗੀ ਅਤੇ ਇੱਥੇ ਤਿੰਨ ਪਰਤੀ ਸੁਰੱਖਿਆ ਹੋਵੇਗੀ।

ਪੰਜਾਬੀ ਜਾਗਰਣ 2 May 2024 6:27 pm

ਗੁਰੂਕੁਲ ਸਕੂਲ ਭਿੱਖੀਵਿੰਡ ਦੀ ਅੱਠਵੀਂ ਜਾਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚੋਂ ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ 'ਚੋਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਰਾਪਤ ਕੀਤੇ। ਅੱਠਵੀਂ ਜਮਾਤ 'ਚੋਂ ਜਸਲੀਨ ਕੌਰ ਸਪੁੱਤਰੀ ਅੰਗਰੇਜ਼ ਸਿੰਘ ਨੇ 96 ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ। ਕੋਮਲਪ੍ਰਰੀਤ ਕੌਰ ਸਪੁੱਤਰੀ ਜਰਨੈਲ ਸਿੰਘ 95.6 ਫੀਸਦੀ ਅੰਕ ਪ੍ਰਰਾਪਤ ਕਰ ਦੂਸਰੇ ਤੇ ਮਹਿਕਪ੍ਰਰੀਤ ਕੌਰ ਸਪੁੱਤਰੀ ਪਿੰਟਾ ਸਿੰਘ 95.3 ਫੀਸਦੀ ਅੰਕ ਪ੍ਰਰਾਪਤ ਕਰ ਕੇ ਤੀਸਰੇ ਸਥਾਨ 'ਤੇ ਰਹੀ।

ਪੰਜਾਬੀ ਜਾਗਰਣ 2 May 2024 6:25 pm

ਆਵਾਰਾ ਕੁੱਤਿਆਂ ਨੇ ਵਿਆਹੁਤਾ ਔਰਤ ਨੂੰ ਨੋਚ ਨੋਚ ਖਾਧਾ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 2 ਮਈ ਬੇਟ ਖੇਤਰ ਦੇ ਪਿੰਡ ਕਿਸ਼ਨਪੁਰ ਵਿਖੇ ਅੱਜ ਸਵੇਰ ਸਮੇਂ ਇੱਕ ਵਿਆਹੁਤਾ ਔਰਤ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਮੁਕਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਖਸਿੰਦਰ ਸਿੰਘ ਪਿੰਡ ਖੋਜਕੀਪੁਰ ਨੇ ਦੱਸਿਆ ਕਿ ਉਸ ਦੀ ਨੂੰਹ ਹਰਜੀਤ ਕੌਰ ਜੋ ਕਿ ਕੁਝ ਦਿਨ ਲਈ ਪੇਕੇ ਪਿੰਡ ਕਿਸ਼ਨਪੁਰ ਗਈ ਹੋਈ ਸੀ, ਅੱਜ [...] The post ਆਵਾਰਾ ਕੁੱਤਿਆਂ ਨੇ ਵਿਆਹੁਤਾ ਔਰਤ ਨੂੰ ਨੋਚ ਨੋਚ ਖਾਧਾ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 6:23 pm

ਵੋਟਰ ਜਾਗਰੂਕਤਾ ਲਈ ਪੰਜਾਬ ਯਾਤਰਾ 'ਤੇ ਨਿਕਲਿਆ ਸਾਈਕਲਿਸਟ ਫਿਰੋਜ਼ਪੁਰ ਪਹੁੰਚਿਆ

ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਅਤੇ ਲੋਕ ਸਭਾ ਚੋਣਾਂ-2024 ਵਿੱਚ ਵੇਟ ਪੋਲ ਫ਼ੀਸਦੀ ਵਧਾਉਣ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਪ੍ਰਸਿੱਧ ਸਾਈਕਲਿਸਟ ਮਨਮੋਹਨ ਸਿੰਘ, ਜੋ ਸਾਈਕਲ ਯਾਤਰਾ ਰਾਹੀਂ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਪਹੁੰਚ ਕੇ ਵੋਟਰ ਜਾਗਰੂਕਤਾ ਦਾ ਸੰਦੇਸ਼ ਦੇ ਰਹੇ ਹਨ।

ਪੰਜਾਬੀ ਜਾਗਰਣ 2 May 2024 6:23 pm

ਸਹੁਰਾ ਅਤੇ ਪੇਕੇ ਪਰਿਵਾਰ ਦੇ ਝਗੜੇ ਵਿੱਚ ਦੋਵਾਂ ਧਿਰਾਂ ਦੇ 4 ਮੈਂਬਰ ਜ਼ਖਮੀ

ਪੱਤਰ ਪ੍ਰੇਰਕ ਕਾਹਨੂੰਵਾਨ, 2 ਮਈ ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਭਿਖਾਰੀ ਹਾਰਨੀ ਵਿਖੇ ਪਤੀ ਪਤਨੀ ਦੇ ਆਪਸੀ ਝਗੜੇ ਦੌਰਾਨ ਦੋਵਾਂ ਪਰਿਵਾਰਾਂ ਵਿੱਚ ਲੜਾਈ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਸੰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਸੁਖਮੀਤ ਕੌਰ ਨਾਲ ਅਣ-ਬਣ ਚੱਲ ਰਹੀ ਸੀ। ਇਸ ਸਬੰਧੀ ਥਾਣੇ ਵਿੱਚ ਦੋਵਾਂ [...] The post ਸਹੁਰਾ ਅਤੇ ਪੇਕੇ ਪਰਿਵਾਰ ਦੇ ਝਗੜੇ ਵਿੱਚ ਦੋਵਾਂ ਧਿਰਾਂ ਦੇ 4 ਮੈਂਬਰ ਜ਼ਖਮੀ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 6:18 pm

ਸਨੇਹਦੀਪ ਕੌਰ ਰਹੀ ਪਹਿਲੇ ਸਥਾਨ 'ਤੇ

ਇਲਾਕੇ ਦੀ ਨਾਮਵਰ ਸੰਸਥਾ ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਤੁੜ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ। ਇਹ ਜਾਣਕਾਰੀ ਸਾਂਝੀ ਨਾਲ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸੁਖਜੀਤਪਾਲ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕੀ ਉਪਰੋਕਤ ਸੰਸਥਾ ਦੇ ਵਿਦਿਆਰਥੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਮਿਡਲ ਸਟੈਂਡਰਡ ਦੀ ਪ੍ਰਰੀਖਿਆ ਬਹੁਤ ਹੀ ਵਧੀਆ ਤਰੀਕੇ ਨਾਲ ਪਾਸ ਕੀਤੀ। ਜਿਸ ਤਹਿਤ ਸਨੇਹਦੀਪ ਕੌਰ ਜੋ ਕੀ ਸਕੂਲ ਵੱਲੋਂ ਪਹਿਲੇ ਸਥਾਨ ਤੇ ਰਹੀ ਨੇ 93 ਫੀਸਦੀ ਅੰਕ ਪ੍ਰਰਾਪਤ ਕੀਤੇ, ਦੂਸਰੇ ਸਥਾਨ 'ਤੇ ਰਹਿਣ ਵਾਲੀ ਮਮਤਾ ਕੌਰ ਨੇ 92 ਫੀਸਦੀ ਅੰਕ ਤੇ ਰਿਪੁਦਮਨ ਸਿੰਘ ਨੇ 87 ਫੀਸਦੀ ਅੰਕ ਪ੍ਰਰਾਪਤ ਕਰ ਕੇ ਤੀਸਰੇ ਸਥਾਨ 'ਤੇ

ਪੰਜਾਬੀ ਜਾਗਰਣ 2 May 2024 6:18 pm

ਖ਼ੁਸ਼ਖ਼ਬਰੀ! 14 ਕਰੋੜ ਮੀਲ ਦੂਰੀ ਤੋਂ ਧਰਤੀ ਨੂੰ ਮਿਲਿਆ ਖ਼ਾਸ ਸੰਕੇਤ, ਨਾਸਾ ਨੇ ਕੀਤਾ ਅਹਿਮ ਖ਼ੁਲਾਸਾ

ਧਰਤੀ ਨੂੰ ਦੂਰ ਪੁਲਾੜ ਤੋਂ ਵਿਸ਼ੇਸ਼ ਸੰਕੇਤ ਮਿਲਿਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਸਿਗਨਲ ਕਰੀਬ 140 ਮਿਲੀਅਨ ਮੀਲ ਦੂਰ ਤੋਂ ਆਇਆ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਇਹ ਖੁਲਾਸਾ ਕੀਤਾ ਹੈ।

ਪੰਜਾਬੀ ਜਾਗਰਣ 2 May 2024 6:18 pm

ਭਾਜਪਾ ਦਾ ਬਾਈਕਾਟ ਜਾਰੀ ਰਹੇਗਾ : ਆਗੂ

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਸ਼ਾਮਲ ਹੋਏ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਮਈ ਦਿਵਸ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਅਤੇ ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਪ੍ਰਸਤ ਹਰਫੂਲ ਸਿੰਘ ਅਕਾਲਗੜ੍ਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

ਪੰਜਾਬੀ ਜਾਗਰਣ 2 May 2024 6:15 pm

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਫਤਿਆਬਾਦ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਫਤਿਆਬਾਦ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਤੋਂ ਬੋਰਡ ਦੀ ਅੱਠਵੀਂ ਜਮਾਤ ਦੀ ਪ੍ਰਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਬਾਰੇ ਸਕੂਲ ਪਿੰ੍ਸੀਪਲ ਅਨੀਤਾ ਚਤਰਥ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਨਾਲ ਪ੍ਰਰੀਖਿਆ ਪਾਸ ਕਰ ਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ 15 ਵਿਦਿਆਰਥੀਆਂ ਨੇ 90 ਫੀਸਦੀ ਤੋ ਵੱਧ ਅੰਕ ਅਤੇ ਬਾਕੀ ਵਿਦਿਆਰਥੀਆਂ ਨੇ ਵੀ 80 ਫੀਸਦੀ ਤੋ ਵੱਧ ਅੰਕ ਹਾਸਲ ਕੀਤੇ।ਨਵਜੋਤ ਕੌਰ ਨੇ 97 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸਪ੍ਰਰੀਤ ਕੌਰ ਨੇ 96 ਫ਼ੀਸਦੀ ਅੰਕ ਲੈ ਕੇ ਦੂਸਰਾ ਤੇ ਖੁਸ਼ਪ੍ਰਰੀਤ ਕੌਰ ਅਤੇ ਦਿਵਿਆ ਨੇ 95 ਫ਼ੀਸਦੀ ਅੰ

ਪੰਜਾਬੀ ਜਾਗਰਣ 2 May 2024 6:15 pm

ਸਕੂਲ ਆਫ ਐਮੀਨੈਂਸ ਬਾਘਾਪੁਰਾਣਾ ਵਿਖੇ ਮੱਤ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਸਬ ਡਿਵੀਜ਼ਨ ਮੈਜਿਸਟਰੇਟ ਬਾਘਾਪੁਰਾਣਾ ਹਰਕੰਵਲਜੀਤ ਸਿੰਘ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਅਬ ਕੀ ਵਾਰ 70 ਕੇ ਪਾਰ ਦੀ ਪੂਰਤੀ ਦੇ ਲਈ ਸਵੀਪ ਟੀਮ ਵੱਲੋਂ ਬਾਘਾਪੁਰਾਣਾ ਦੇ ਏਰੀਏ ਵਿਚ ਵੱਖ-ਵੱਖ ਵੋਟਰ ਜਾਗਰੂਕਤਾ ਸਬੰਧੀ ਗਤੀਵਿਧੀਆਂ ਦਾ ਸਿਲਸਿਲਾ ਜਾਰੀ ਹੈ। ਰੋਜ਼ਾਨਾ ਹੀ ਵੱਖ-ਵੱਖ ਤਰਾਂ੍ਹ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੋਟਰਾਂ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਆਪਣੇ ਮੱਤ ਅਧਿਕਾਰ ਦੀ ਵਰਤੋਂ ਕਰਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

ਪੰਜਾਬੀ ਜਾਗਰਣ 2 May 2024 6:07 pm

ਡੇਂਗੂ-ਮਲੇਰੀਆ ਤੋਂ ਬਚਾਅ ਲਈ ਆਲੇ-ਦੁਆਲੇ ਦੀ ਰੱਖੋ ਸਫ਼ਾਈ

ਡੇਂਗੂ ਮਲੇਰੀਆ ਵਰਗੀਆਂ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ (ਜ) ਸੂਰਜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਾਰਜਜਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਥਰੋਲ ਦੀ ਅਗਵਾਈ ਵਿੱਚ ਸਾਰੇ ਸੀਨੀਅਰ ਮੈਡੀਕਲ ਅਫਸਰ ਵੀ ਹਾਜ਼ਰ ਸਨ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਓ ਸਬੰਧੀ ਪੈਂਫਲੈੱਟ ਮੁਹੱਈਆ ਕਰਵਾਏ ਜਾਣ ਅਤੇ ਸਾਰੇ ਸਕੂਲਾਂ ਵਿੱਚ ਬੋਰਡਾਂ ਉੱਪਰ ਲਗਾਏ ਜਾਣ ਅਤੇ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਡੇਂਗੂ, ਮਲੇਰੀਆ ਅਤੇ ਆਲੇ-

ਪੰਜਾਬੀ ਜਾਗਰਣ 2 May 2024 6:06 pm

ਏਅਰ ਇੰਡੀਆ ਨੇ ਦਿੱਲੀ-ਦੁਬਈ ਉਡਾਣ ਨਾਲ ਕੌਮਾਂਤਰੀ ਮਾਰਗ ’ਤੇ ਏ-350 ਸੇਵਾ ਸ਼ੁਰੂ ਕੀਤੀ

ਨਵੀਂ ਦਿੱਲੀ, 2 ਮਈ ਏਅਰ ਇੰਡੀਆ ਨੇ ਦਿੱਲੀ-ਦੁਬਈ ਉਡਾਣ ਮਾਰਗ ’ਤੇ ਪਹਿਲੀ ਵਾਰ ਏ350 ਸੇਵਾ ਸ਼ੁਰੂ ਕੀਤੀ। ਕੌਮਾਤਰੀ ਰੂਟ ‘ਤੇ ਏ350 ਜਹਾਜ਼ ਨਾਲ ਏਅਰਲਾਈਨ ਦੀ ਇਹ ਪਹਿਲੀ ਉਡਾਣ ਹੈ। ਕੰਪਨੀ ਆਉਣ ਵਾਲੇ ਮਹੀਨਿਆਂ ‘ਚ ਹੋਰ ਵਿਦੇਸ਼ੀ ਰੂਟਾਂ ‘ਤੇ ਵੱਡੇ ਜਹਾਜ਼ਾਂ ਦੀ ਵਰਤੋਂ ਕਰਨ ਦੀ ਯੋਜਨਾ ਬਣਾ ਰਹੀ ਹੈ। ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਹੁਣ [...] The post ਏਅਰ ਇੰਡੀਆ ਨੇ ਦਿੱਲੀ-ਦੁਬਈ ਉਡਾਣ ਨਾਲ ਕੌਮਾਂਤਰੀ ਮਾਰਗ ’ਤੇ ਏ-350 ਸੇਵਾ ਸ਼ੁਰੂ ਕੀਤੀ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 6:00 pm

ਪੰਜਾਬ ਪੁਲੀਸ ’ਤੇ ਮੁਲਾਜ਼ਮਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੇ ਦੋਸ਼

ਪੱਤਰ ਪ੍ਰੇਰਕ ਐਸਏਐਸ ਨਗਰ (ਮੁਹਾਲੀ), 2 ਮਈ ਸਰਵ ਸਿੱਖਿਆ ਅਭਿਆਨ ਤੇ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਪ੍ਰਵੀਨ ਸ਼ਰਮਾ, ਰਾਜਿੰਦਰ ਸਿੰਘ ਸੰਧਾ ਤੇ ਜਗਮੋਹਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਥਾਂ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਘਰਾਂ ਵਿੱਚ [...] The post ਪੰਜਾਬ ਪੁਲੀਸ ’ਤੇ ਮੁਲਾਜ਼ਮਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੇ ਦੋਸ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 5:56 pm

ਸਰਕਾਰੀ ਪ੍ਰਰਾਇਮਰੀ ਸਕੂਲ ਨੂੰ ਇਨਵਰਟਰ ਦਾਨ

ਬਲਾਕ ਖੂਈਆਂ ਸਰਵਰ ਦੇ ਸਰਕਾਰੀ ਪ੍ਰਰਾਇਮਰੀ ਸਕੂਲ ਰਾਮਸੁੱਖਪੁਰਾ ਨੂੰ ਦਾਨੀ ਸੱਜਣ ਜਗਦੀਸ਼ ਕੁਮਾਰ ਅਤੇ ਸਾਹਿਬ ਰਾਮ ਵੱਲੋਂ ਇਨਵਰਟਰ ਦਾਨ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਰਾਧਾ ਕ੍ਰਿਸ਼ਨ ਨੇ ਦੱਸਿਆ ਕਿ ਦਾਨੀ ਸੱਜਣਾਂ ਵੱਲੋਂ ਸਕੂਲ ਦੇ ਵਿਕਾਸ ਅਤੇ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਵਧ ਚੜ੍ਹ ਕੇ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਦਾਨੀ ਸੱਜਣ ਜਗਦੀਸ਼ ਕੁਮਾਰ ਅਤੇ ਸਾਹਿਬ ਰਾਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਭੇਟ ਕੀਤੀ ਗਈ ਸੌਗਾਤ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਸਹਾਈ ਹੋਵੇਗੀ। ਇਸ ਦੇ ਨਾਲ ਉਨ੍ਹਾਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ।

ਪੰਜਾਬੀ ਜਾਗਰਣ 2 May 2024 5:55 pm

ਕਾਹਨੂੰਵਾਨ: ਆਵਾਰਾ ਕੁੱਤਿਆਂ ਨੇ ਵਿਆਹੁਤਾ ਨੂੰ ਨੋਚ-ਨੋਚ ਕੇ ਮਾਰ ਮੁਕਾਇਆ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 2 ਮਈ ਬੇਟ ਖੇਤਰ ਦੇ ਪਿੰਡ ਕਿਸ਼ਨਪੁਰ ਵਿਖੇ ਅੱਜ ਸਵੇਰ ਸਮੇਂ ਵਿਆਹੁਤਾ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਮੁਕਾਇਆ ਹੈ। ਬਖ਼ਸ਼ਿੰਦਰ ਸਿੰਘ ਪਿੰਡ ਖੋਜਕੀਪੁਰ ਨੇ ਦੱਸਿਆ ਕਿ ਉਸ ਦੀ ਨੂੰਹ ਹਰਜੀਤ ਕੌਰ ਕੁੱਝ ਦਿਨ ਲਈ ਪੇਕੇ ਪਿੰਡ ਕਿਸ਼ਨਪੁਰ ਗਈ ਹੋਈ ਸੀ। ਅੱਜ ਉਸ ਦੇ ਪਿਤਾ ਸੰਤੋਖ ਸਿੰਘ ਨੇ ਦੱਸਿਆ ਕਿ [...] The post ਕਾਹਨੂੰਵਾਨ: ਆਵਾਰਾ ਕੁੱਤਿਆਂ ਨੇ ਵਿਆਹੁਤਾ ਨੂੰ ਨੋਚ-ਨੋਚ ਕੇ ਮਾਰ ਮੁਕਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 5:52 pm

ਸ਼ਿਵਾਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰ. ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਸਕੂਲ ਪਿੰ੍ਸੀਪਲ ਕੁਸਮ ਪਰੂਥੀ ਨੇ ਦੱਸਿਆ ਕਿ ਸਾਇੰਸ ਦੇ ਕੁੱਲ 53 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰਰੀਖਿਆ ਦਿੱਤੀ, ਜਿਨ੍ਹਾਂ 'ਚੋਂ 21 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਜ਼ਿਆਦਾ ਤੇ 19 ਵਿਦਿਆਰਥੀਆਂ ਨੇ 85 ਫ਼ੀਸਦੀ ਅਤੇ 11 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਜ਼ਿਆਦਾ ਨੰਬਰ ਪ੍ਰਰਾਪਤ ਕੀਤੇ।

ਪੰਜਾਬੀ ਜਾਗਰਣ 2 May 2024 5:50 pm

'ਸੀਬੀਆਈ ਸਾਡੇ ਕੰਟਰੋਲ 'ਚ ਨਹੀਂ', ਮਮਤਾ ਬੈਨਰਜੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਬੋਲੀ ਕੇਂਦਰ ਸਰਕਾਰ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਸਰਕਾਰ ਵੱਲੋਂ ਰਾਜ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਸੀਬੀਆਈ ਦੀ ਕਾਰਵਾਈ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਣਵਾਈ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੀਬੀਆਈ ਕੇਂਦਰ ਸਰਕਾਰ ਦੇ ਕੰਟਰੋਲ ਵਿੱਚ ਨਹੀਂ ਹੈ।

ਪੰਜਾਬੀ ਜਾਗਰਣ 2 May 2024 5:48 pm

ਸੁਖਬੀਰ ਬਾਦਲ ਨੇ ਈਸੜੂ ਤੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ

ਦੇਵਿੰਦਰ ਸਿੰਘ ਜੱਗੀ ਪਾਇਲ, 2 ਮਈ ਅੱਜ ਪਿੰਡ ਈਸੜੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ’ਤੇ ਫੁੱਲ ਮਲਾਵਾਂ ਪਾਉਣ ਤੋਂ ਬਾਅਦ ਗੁਰਦੁਆਰਾ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੱਥਾ ਟੇਕ ਕੇ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਗਈ, ਜਿਸ ਦੀ ਅਗਵਾਈ ਹਲਕਾ ਇੰਚਾਰਜ ਯਾਦਵਿੰਦਰ [...] The post ਸੁਖਬੀਰ ਬਾਦਲ ਨੇ ਈਸੜੂ ਤੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 5:47 pm

ਮੰਡੀਆਂ 'ਚ ਕਣਕ ਦੀ ਨਿਰਵਿਘਨ ਖ਼ਰੀਦ ਜਾਰੀ

ਸਰਕਾਰ ਵੱਲੋਂ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੁਆਰਾ ਲਿਆਂਦੀ ਗਈ ਫ਼ਸਲ ਦੀ ਖਰੀਦ ਦੇ ਸੁਚਾਰੂ ਪ੍ਰਬੰਧ ਦੇ ਨਾਲ ਨਾਲ ਫਸਲ ਦੀ ਲਿਫਟਿੰਗ ਦੇ ਵੀ ਪ੍ਰਬੰਧ ਕੀਤੇ ਹੋਏ ਹਨ। ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਅਧੀਨ ਸਾਰੀਆਂ 12 ਅਨਾਜ ਮੰਡੀਆਂ ਵਿਚ ਕਿਸਾਨਾਂ ਵੱਲੋ ਲਿਆਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ।

ਪੰਜਾਬੀ ਜਾਗਰਣ 2 May 2024 5:47 pm

ਬੂੜਾ ਗੁੱਜਰ 'ਚ ਵਿਅਕਤੀ ਦਾ ਕਤਲ ਕਰਨ ਵਾਲੇ ਪਤੀ-ਪਤਨੀ ਗਿ੍ਫ਼ਤਾਰ

ਜ਼ਿਲ੍ਹਾ ਪੁਲਿਸ ਮੁੱਖੀ ਭਾਗੀਰਥ ਸਿੰਘ ਮੀਨਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਅੰਦਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਮਨਮੀਤ ਸਿੰਘ ਿਢੱਲੋਂ ਕਪਤਾਨ ਪੁਲਿਸ (ਡੀ) ਅਤੇ ਸਤਨਾਮ ਸਿੰਘ ਡੀਐੱਸਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਇਕਬਾਲ ਹੁਸੈਨ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਬੂੜਾ ਗੁੱਜਰ ਵਿਖੇ ਜਗਦੇਵ ਸਿੰਘ ਦਾ ਕਤਲ ਕਰਨ ਵਾਲੇ ਪਤੀ-ਪਤਨੀ ਨੂੰ ਕਾਬੂ ਕੀਤਾ ਹੈ।

ਪੰਜਾਬੀ ਜਾਗਰਣ 2 May 2024 5:45 pm

Bomb Threat : ਦਿੱਲੀ ਦੇ ਸਕੂਲਾਂ ਤੋਂ ਬਾਅਦ ਹੁਣ ਰਾਸ਼ਟਰਪਤੀ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਫੋਨ ਕਰਨ ਵਾਲੇ ਨੇ ਕਿਹਾ- 15 ਮਿੰਟਾਂ 'ਚ ਹੋਵੇਗਾ ਧਮਾਕਾ

ਬੰਬ ਦੀ ਕਾਲ ਕਾਰਨ ਦਿੱਲੀ ਪੁਲਿਸ ਦੇ ਕੰਟਰੋਲ ਰੂਮ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫੋਨ ਕਰਨ ਵਾਲੇ ਨੇ ਪੁਲਿਸ ਨੂੰ ਦੱਸਿਆ ਕਿ ਰਾਸ਼ਟਰਪਤੀ ਭਵਨ ਵਿੱਚ ਬੰਬ ਰੱਖਿਆ ਗਿਆ ਸੀ ਅਤੇ ਇਹ 15 ਮਿੰਟਾਂ ਵਿੱਚ ਫਟ ਜਾਵੇਗਾ। ਇਹ ਕਹਿੰਦੇ ਹੀ ਕਾਲਰ ਨੇ ਫੋਨ ਬੰਦ ਕਰ ਦਿੱਤਾ।

ਪੰਜਾਬੀ ਜਾਗਰਣ 2 May 2024 5:41 pm

ਬੀਬੀ ਸਾਹੋਕੇ ਗੁਰਦੁਆਰਾ ਜਫ਼ਰਨਾਮਾ ਦੀਨਾ ਸਾਹਿਬ ਵਿਖੇ ਹੋਏ ਨਤਮਸਤਕ

ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਵੀਰਵਾਰ ਨੂੰ ਮਾਲਵੇ ਦੀ ਇਤਿਹਾਸਕ ਧਰਤੀ ਗੁਰਦੁਆਰਾ ਲੋਹਗੜ੍ਹ ਜਫ਼ਰਨਾਮਾ ਦੀਨਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ੍ਹ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਗੁਰਦੁਆਰਾ ਸਾਹਿਬ ਦਾ ਮਾਡਲ ਅਤੇ ਸਿਰਪਾਓ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।

ਪੰਜਾਬੀ ਜਾਗਰਣ 2 May 2024 5:41 pm

ਮਨਤਾਰ ਸਿੰਘ ਬਰਾੜ ਤੇ ਰਾਜਵਿੰਦਰ ਸਿੰਘ ਧਰਮਕੋਟ ਵੱਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਮਨਤਾਰ ਸਿੰਘ ਬਰਾੜ (ਮੇਂਬਰ ਕੋਰ ਕਮੇਟੀ ਸੋ੍ਮਣੀ ਅਕਾਲੀ ਦਲ ਅਤੇ ਸਾਬਕਾ ਵਿਧਾਇਕ ਕੋਟਕਪੂਰਾ) ਦੀ ਅਗਵਾਹੀ ਹੇਠ ਸੋ੍ਮਣੀ ਅਕਾਲੀ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਵਿਚ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ।

ਪੰਜਾਬੀ ਜਾਗਰਣ 2 May 2024 5:40 pm

ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕੱਿਢਆ ਰੋਡ ਸ਼ੋਅ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਜਦ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਕਸਬਾ ਸਾਹਲਾ ਪੁਰਾਣਾ ਵਿਖੇ ਪੈਰ ਰੱਖਿਆ ਤਾਂ ਸਾਹਲਾ ਪੁਰਾਣਾ ਤੋਂ ਲੈ ਕੇ ਗੁਰਦਾਸਪੁਰ,

ਪੰਜਾਬੀ ਜਾਗਰਣ 2 May 2024 5:27 pm

ਕਾਂਗਰਸ ਹਲਕੇ ਲਈ ਕੁਝ ਨਹੀਂ ਕੀਤਾ : ਚੰਦੂਮਾਜਰਾ

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਬਾਵਾ ਸਿੰਘ ਦੀ ਅਗਵਾਈ ਵਿਚ ਹੋਈ ਵਾਰਡ ਨੰਬਰ ਇਕ ਵਿਖੇ ਮੀਟਿੰਗ ਵਿਖੇ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਪੋ੍. ਪੇ੍ਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ 2019 ਦੀ ਚੋਣ ਹਾਰਨ ਤੋਂ ਬਾਅਦ ਵੀ ਹਲਕਾ ਨਿਵਾਸੀਆਂ ਦੀ ਬਾਂਹ ਨਹੀਂ ਛੱਡੀ।

ਪੰਜਾਬੀ ਜਾਗਰਣ 2 May 2024 5:27 pm

ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ : ਡੀਸੀ

ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਸੀ ਕੁਲਵੰਤ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਪੰਜਾਬੀ ਜਾਗਰਣ 2 May 2024 5:26 pm

ਭਗਵੰਤ ਮਾਨ ਦੇ ਵਿਰੋਧ ਤੋਂ ਆਗੂਆਂ 'ਚ ਿਛੜੀ ਬੁਖਲਾਹਟ : ਚੰਦੂਮਾਜਰਾ

ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪੋ੍ ਪੇ੍ਮ ਸਿੰਘ ਚੰਦੂਮਾਜਰਾ ਨੇ ਕਸਬਾ ਬੇਲਾ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਇਨਾਂ੍ਹ ਦੇ ਵਿਧਾਇਕਾਂ ਦੇ ਹੋ ਰਹੇ ਵਿਰੋਧ ਤੋਂ ਆਪ ਦੇ ਆਗੂਆਂ ਵਿਚ ਬੁਖਲਾਹਟ ਿਛੜੀ ਹੋਈ ਹੈ।

ਪੰਜਾਬੀ ਜਾਗਰਣ 2 May 2024 5:20 pm

60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਮੋਟਰਸਾਈਕਲ ਰੇਹੜੀ ਸਮੇਤ ਦੋ ਕਾਬੂ

ਥਾਣਾ ਕੁੱਲਗੜ੍ਹੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਤੇ ਮੋਟਰਸਾਈਕਲ ਰੇਹੜੀ ਸਮੇਤ ਗਿ੍ਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨੀਂ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਚੁੰਗੀ ਨੰਬਰ 8 ਕੋਲ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੋਹਿਤ ਵਾਸੀ ਬਸਤੀ ਨਿਜ਼ਾਮਦੀਨ ਪੀਰਕੇ ਰੋਡ ਫਿਰੋਜ਼ਪੁਰ ਜੋ ਪਿੰਡ ਸਾਈਆਂ ਵਾਲਾ ਦੇ ਠੇਕੇ 'ਤੇ ਕਰਿੰਦਾ ਹੈ ਤੇ ਬਿੰਦਰ ਵਾਸੀ ਪਿੰਡ ਵਾਂ ਜੋ ਠੇਕੇ ਦੇ ਨਾਲ ਹੇਅਰ ਕਟਿੰਗ ਦੀ ਦੁਕਾਨ ਚਲਾਉ

ਪੰਜਾਬੀ ਜਾਗਰਣ 2 May 2024 5:18 pm

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ ਭਖਣ ਲੱਗਾ ਚੋਣ ਪਿੜ੍ਹ

: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਚੋਣ ਪਿੜ੍ਹ ਸੂਬੇ ਦੀ ਸੱਤਾਧਾਰੀ ਪਾਰਟੀ ਆਪ ,ਅਕਾਲੀ ਦਲ ਤੇ ਕਾਂਗਰਸ ਵੱਲੋਂ ਉਮੀਦਵਾਰ ਐਲਾਨਣ ਤੋਂ ਬਾਅਦ ਭਖਣਾ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ 'ਆਪ' ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਰੂਪਨਗਰ ਸ਼ਹਿਰ ਵਿਚ ਰੋਡ ਸ਼ੋਅ ਕੀਤਾ ਹੈ।

ਪੰਜਾਬੀ ਜਾਗਰਣ 2 May 2024 5:17 pm

ਵੱਖ-ਵੱਖ ਉਮੀਦਵਾਰਾਂ ਦੀ ਵਿਚਾਰਧਾਰਾ ਬਾਰੇ ਸਮੀਖਿਆ ਕਰ ਰਹੇ ਨੇ ਨਵੇਂ ਵੋਟਰ

ਨਵੇਂ ਬਣੇ ਵੋਟਰਾਂ ਨੂੰ ਆਪਣੀ ਵੋਟ ਪਹਿਲੀ ਵਾਰ ਪਾਉਣ ਲਈ ਵਿਆਹ ਵਰਗਾ ਚਾਅ ਚੜਿ੍ਹਆ ਹੋਇਆ ਹੈ। ਉਹ ਆਪਣੇ ਮੱਤ ਅਧਿਕਾਰ ਦੀ ਸੁਚੱਜੀ ਵਰਤੋਂ ਬਾਰੇ ਪੂਰੀ ਤਰਾਂ੍ਹ ਜਾਗਰੂਕ ਨਜ਼ਰ ਆਏ। ਉਹ ਪੋਿਲੰਗ ਵਾਲੇ ਦਿਨ ਦੀ ਬੜੀ ਉਤਸ਼ੁਕਤਾ ਨਾਲ ਉਡੀਕ ਕਰ ਰਹੇ ਹਨ।

ਪੰਜਾਬੀ ਜਾਗਰਣ 2 May 2024 5:16 pm

ਵਧੇਰੇ ਗਰਮੀ ਵਿਗਾੜਦੀ ਸਰੀਰ ਦੀ ਨਿਯਮ ਪ੍ਰਣਾਲੀ : ਡਾ. ਪ੍ਰਭਲੀਨ

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਵੋਟਾਂ ਦੌਰਾਨ ਆਮ ਜਨਤਾ ਤੇ ਪੋਿਲੰਗ ਸਟਾਫ ਨੂੰ ਹੀਟ ਸਟਰੋਕ ਤੋਂ ਬਚਾ ਲਈ ਟੇ੍ਨਿੰਗ ਸੈਕਟਰ ਅਫ਼ਸਰ ਅਤੇ ਵੋਟਾਂ ਦੀਆਂ ਡਿਊਟੀਆਂ ਦੌਰਾਨ ਲੱਗੇ ਸਿਹਤ ਵਿਭਾਗ ਤੇ ਕਰਮਚਾਰੀ ਜਿਸ ਵਿਚ ਕਮਿਊਨਿਟੀ ਹੈਲਥ ਅਫਸਰ, ਹੈਲਥ ਸੁਪਰਵਾਈਜ਼ਰ, ਹੈਲਥ ਵਰਕਰ, ਏਨਮ ਅਤੇ ਆਸ਼ਾ ਵਰਕਰਾਂ ਦੀ ਟੇ੍ਨਿੰਗ ਕਰਵਾਈ ਜਾ ਰਹੀ ਹੈ।

ਪੰਜਾਬੀ ਜਾਗਰਣ 2 May 2024 5:12 pm

ਭਾਜਪਾ ਨੇ ਬ੍ਰਿਜ ਭੂਸ਼ਨ ਦੀ ਟਿਕਟ ਕੱਟ ਕੇ ਪੁੱਤ ਨੂੰ ਦਿੱਤੀ ਤੇ ਰਾਏਬਰੇਲੀ ਤੋਂ ਦਿਨੇਸ਼ ਪ੍ਰਤਾਪ ਨੂੰ ਉਮੀਦਵਾਰ ਬਣਾਇਆ

ਨਵੀਂ ਦਿੱਲੀ, 2 ਮਈ ਭਾਜਪਾ ਨੇ ਕੈਸਰਗੰਜ ਸੀਟ ਤੋਂ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਥਾਂ ਉਸ ਦੇ ਪੁੱਤਰ ਕਰਨ ਭੂਸ਼ਨ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਵਰਨਣਯੋਗ ਹੈ ਕਿ ਬ੍ਰਿਜ ਭੂਸ਼ਨ ਮਹਿਲਾ ਭਲਵਾਨ ਜਿਨਸੀ ਸੋਸ਼ਣ ਮਾਮਲੇ ’ਚ ਫਸਿਆ ਹੋਇਆ ਹੈ। ਇਸ ਦੇ ਨਾਲ ਪਾਰਟੀ ਨੇ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਸੀਟ ਤੋਂ ਉਮੀਦਵਾਰ [...] The post ਭਾਜਪਾ ਨੇ ਬ੍ਰਿਜ ਭੂਸ਼ਨ ਦੀ ਟਿਕਟ ਕੱਟ ਕੇ ਪੁੱਤ ਨੂੰ ਦਿੱਤੀ ਤੇ ਰਾਏਬਰੇਲੀ ਤੋਂ ਦਿਨੇਸ਼ ਪ੍ਰਤਾਪ ਨੂੰ ਉਮੀਦਵਾਰ ਬਣਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 5:04 pm

ਕੇਆਈਐੱਸ ਸਕੂਲ 'ਚ ਸਟੂਡੈਂਟ ਕੌਂਸਲ ਦਾ ਗਠਨ

ਕਿਡਜ਼ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਧਾਰੋਚੱਕ ਗੁਰਦਾਸਪੁਰ ਸਕੂਲ ਵਿੱਚ ਸਟੂਡੈਂਟ ਕੌਂਸਲ ਦੀ ਚੋਣ ਪਿੰ੍ਸੀਪਲ ਤਜਿੰਦਰ ਕੌਰ ਦੀ ਦੇਖ ਰੇਖ ਵਿੱਚ ਸਫ਼ਲਤਾ ਪੂਰਵਕ ਕੀਤੀ ਗਈ। ਇਸ ਦਾ ਉਦੇਸ਼ ਬੱਚਿਆਂ ਵਿੱਚ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨਾ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੀ ਸਮਰੱਥਾ ਵਿਕਸਿਤ ਕ

ਪੰਜਾਬੀ ਜਾਗਰਣ 2 May 2024 4:56 pm

149 ਕੈਂਪ ਲਾ ਕੇ 1988 ਗਰਭਵਤੀ ਅੌਰਤਾਂ ਤੇ ਬੱਚਿਆਂ ਦਾ ਕੀਤਾ ਟੀਕਾਕਰਨ

ਟੀਕਕਰਨ ਦੀ 50ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਾਜ਼ਿਲਕਾ ਦੇ ਹੁਕਮਾਂ ਅਨੁਸਾਰ ਡਾ. ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਅਤੇ ਡਾ. ਐਡੀਸਨ ਐਰਿਕ ਦੀ ਦੇਖ-ਰੇਖ ਵਿੱਚ 24 ਅਪ੍ਰਰੈਲ ਤੋਂ 30 ਅਪ੍ਰਰੈਲ ਤਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਅਤੇ ਬੱਚਿਆਂ ਨੂੰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਇਸ ਹਫਤੇ ਦੌਰਾਨ ਵਿਸ਼ੇਸ਼ ਕੈਂਪ ਲਗਾ ਕੇ 1988 ਬੱਚਿਆਂ ਅਤੇ ਗਰਭਵਤੀ ਅੌਰਤਾਂ ਦਾ ਟੀਕਾਕਰਨ ਕੀਤਾ ਗਿਆ ਹੈ।

ਪੰਜਾਬੀ ਜਾਗਰਣ 2 May 2024 4:27 pm

ਘਰ 'ਚ ਵੜ ਕੇ ਅੌਰਤ ਦੀ ਕੁੱਟਮਾਰ ਕਰਨ 'ਤੇ 2 ਨਾਮਜ਼ਦ

ਘਰ 'ਚ ਵੜ ਕੇ ਅੌਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਖੇੜੀ ਗੰਡਿਆਂ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖੇੜੀ ਗੰਡਿਆ ਪੁਲਿਸ ਕੋਲ ਮਨ

ਪੰਜਾਬੀ ਜਾਗਰਣ 2 May 2024 4:27 pm

ਸਾਗਰ ਕਾਠਾ ਨੂੰ ਮੈਰੀਲੈਂਡ ਯੂਨੀਵਰਸਿਟੀ ਅਮਰੀਕਾ ਨੇ ਪੀਐੱਚਡੀ ਦੀ ਡਿਗਰੀ ਨਾਲ ਕੀਤਾ ਸਨਮਾਨਿਤ

ਗੁਰਦਾਸਪੁਰ ਦਾ ਹੋਣਹਾਰ ਨੌਜਵਾਨ ਸਾਗਰ ਕਾਠਾ ਜਿਸ ਨੇ ਸੂਫ਼ੀ ਗਾਇਕੀ ਵਿੱਚ ਅਹਿਮ ਪੁਲਾਂਘਾਂ ਪੁੱਟੀਆਂ ਹਨ ਤੇ ਬਹੁਤ ਸਾਰੀਆਂ ਸੰਸਥਾਵਾਂ ਨੇ ਇਨਾਂ੍ਹ ਦਾ ਮਾਣ ਸਨਮਾਣ ਕੀਤਾ ਹੈ। ਹੁਣ ਉਨਾਂ੍ਹ ਨੂੰ ਅਮਰੀਕਾ ਦੀ ਮੈਰੀਲੈਂਡ ਯੂਨੀਵਰਸਿਟੀ ਨੇ ਡਾਕਟਰਰੇਟ ਪੀਐੱਚਡੀ ਦੀ ਡਿਗਰੀ ਨਾਲ ਸਨਮਾਨਿਤ ਕੀਤਾ ਹੈ। ਜਿਸ ਨਾਲ ਗੁਰਦਾਸਪੁਰ ਜ਼ਿਲ੍ਹੇ ਦਾ ਹੋਰ ਮਾਣ ਵਧਿਆ ਹੈ।

ਪੰਜਾਬੀ ਜਾਗਰਣ 2 May 2024 4:26 pm

DCW 'ਚੋਂ 223 ਮੁਲਾਜ਼ਮਾਂ ਨੂੰ ਕੱਢਣ 'ਤੇ ਗੁੱਸੇ 'ਚ ਆਈ ਸਵਾਤੀ ਮਾਲੀਵਾਲ, ਕਿਹਾ- ਇੰਨੀ ਛੋਟੀ ਮਾਨਸਿਕਤਾ...

ਮਹਿਲਾ ਕਮਿਸ਼ਨ ਕੋਲ 90 ਮੁਲਾਜ਼ਮਾਂ ਦਾ ਸਟਾਫ ਹੈ। ਅਸੀਂ 9 ਸਾਲਾਂ ਤੋਂ ਉਨ੍ਹਾਂ ਨੂੰ ਸਟਾਫ਼ ਮੁਹੱਈਆ ਕਰਵਾਉਣ ਲਈ ਬੇਨਤੀ ਕਰ ਰਹੇ ਹਾਂ। 6-6 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਮੇਰੇ ਤੋਂ ਪਹਿਲਾਂ ਮਹਿਲਾ ਕਮਿਸ਼ਨ ਦੀ ਪਿਛਲੀ ਚੇਅਰਪਰਸਨ ਨੇ 8 ਸਾਲਾਂ ਵਿੱਚ ਸਿਰਫ਼ ਇੱਕ ਕੇਸ ਹੱਲ ਕੀਤਾ ਸੀ...

ਪੰਜਾਬੀ ਜਾਗਰਣ 2 May 2024 4:24 pm

ਸੂਬਾ ਪੱਧਰੀ ਯੋਗਾ ਮੁਕਾਬਲਿਆਂ ਵਿੱਚ ਵੁੱਡਸਟਾਕ ਪਬਲਿਕ ਸਕੂਲ ਨੇ ਮਾਰੀਆਂ ਮੱਲਾਂ੍ਹ

ਬੀਤੇ ਦਿਨ ਓਪਨ ਪੰਜਾਬ ਯੋਗਾਸਨ ਸਪੋਰਟਸ ਚੈਂਪੀਅਨਸ਼ਪਿ 2024 ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅੰਮਿ੍ਤਸਰ ਵਿਖੇ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਤੀਯੋਗੀਆਂ ਨੇ ਭਾਗ ਲਿਆ। ਵੁੱਡਸਟਾਕ ਪਬਲਿਕ ਸਕੂਲ ਬਟਾਲਾ ਨੇ ਵੀ ਇਸ ਪ੍ਰਤੀਯੋਗਤਾ 'ਚ ਭਾਗ ਲਿਆ। ਇਸ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੁੱਡਸਟਾਕ ਪਬਲਿਕ ਸਕੂਲ ਨੇ ਅੰਡਰ 16 'ਚ ਸੋਨ ਤਗਮਾ, ਅੰਡਰ 12 ਅਤੇ 14 'ਚ ਸੋਨ ਤਗਮਾ, ਅੰਡਰ 10 'ਚ

ਪੰਜਾਬੀ ਜਾਗਰਣ 2 May 2024 4:24 pm

ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ

ਜ਼ਿਲ੍ਹਾ ਇੰਚਾਰਜ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਫਾਜ਼ਿਲਕਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਜ਼ਿਲ੍ਹੇ ਦਾ ਦੌਰਾ ਕਰ ਕੇ ਕਣਕ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਫਾਜ਼ਿਲਕਾ ਤੇ ਅਬੋਹਰ ਮੰਡੀਆਂ ਵਿੱਚ ਜਾ ਕੇ ਜਿੱਥੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਉੱਥੇ ਹੀ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖ਼ਰੀਦ ਏਜੰਸੀਆਂ ਨਾਲ ਬੈਠਕ ਕਰ ਕੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਇੱਥੇ ਪਹੁੰਚਣ 'ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ।

ਪੰਜਾਬੀ ਜਾਗਰਣ 2 May 2024 4:21 pm

Amazon Great Summer Sale 2024: ਇਨ੍ਹਾਂ ਸਮਾਰਟਫੋਨਜ਼ 'ਤੇ ਮਿਲੇਗਾ ਹਜ਼ਾਰਾਂ ਰੁਪਏ ਦਾ ਡਿਸਕਾਊਂਟ, ਚੈੱਕ ਕਰੋ ਲਿਸਟ

ਇਸ ਸੇਲ 'ਚ ਮਸ਼ਹੂਰ ਸਮਾਰਟਫੋਨ, ਲੈਪਟਾਪ, ਟੀਵੀ, ਐਮਾਜ਼ਾਨ ਡਿਵਾਈਸ ਅਤੇ ਹੋਰ ਇਲੈਕਟ੍ਰੋਨਿਕਸ 'ਤੇ ਸ਼ਾਨਦਾਰ ਡੀਲ ਅਤੇ ਆਫਰ ਉਪਲਬਧ ਹਨ। ਇਸ ਤੋਂ ਇਲਾਵਾ, ਤੁਸੀਂ ICICI ਬੈਂਕ, ਬੈਂਕ ਆਫ ਬੜੌਦਾ ਅਤੇ OneCard ਕਾਰਡਧਾਰਕਾਂ ਲਈ 10 ਪ੍ਰਤੀਸ਼ਤ ਵਾਧੂ ਤਤਕਾਲ ਛੋਟ ਪ੍ਰਾਪਤ ਕਰ ਸਕਦੇ ਹੋ। ਇੱਥੇ ਅਸੀਂ ਤੁਹਾਨੂੰ ਮੋਬਾਈਲ ਫੋਨਾਂ 'ਤੇ ਉਪਲਬਧ ਛੋਟਾਂ ਅਤੇ ਪੇਸ਼ਕਸ਼ਾਂ ਬਾਰੇ ਦੱਸਾਂਗੇ।

ਪੰਜਾਬੀ ਜਾਗਰਣ 2 May 2024 4:21 pm

ਦੇਸ਼ ਦਾ ਸੰਵਿਧਾਨ ਅਤੇ ਲੋਕਤੰਤਰ ਖਤਰੇ 'ਚ : ਕਾਮਰੇਡ ਬਖਤਪੁਰ

ਫੈਜਪੁਰਾ ਰੋਡ ਬਟਾਲਾ ਵਿਖੇ ਆਲ ਇੰਡੀਆ ਸੈਂਟਰਲ ਕੌਂਸਲ ਆਫ਼ ਟਰੇਡ ਯੂਨੀਅਨਜ਼ (ਏਕਟੂ) ਵਲੋਂ ਮਈ ਦਿਵਸ ਮਨਾਇਆ ਗਿਆ, ਜਿਸਦੀ ਪ੍ਰਧਾਨਗੀ ਵਿਜੇ ਕੁਮਾਰ ਸੋਹਲ, ਦਲਬੀਰ ਭੋਲਾ ਮਲਕਵਾਲ, ਗੁਰਮੁੱਖ ਸਿੰਘ ਲਾਲੀ ਭਾਗੋਵਾਲ ਨੇ ਸਾਂਝੇ ਤੌਰ 'ਤੇ ਕੀਤੀ। ਇਸ ਮੌਕੇ ਬੋਲਦਿਆਂ ਏਕਟੂ ਦੇ ਸੂਬਾ ਜਨਰਲ ਸਕੱਤਰ ਗੁਲਜ਼ਾਰ ਸਿੰਘ ਭੁੰਬਲੀ ਅਤੇ

ਪੰਜਾਬੀ ਜਾਗਰਣ 2 May 2024 4:17 pm

ਖੱਬੀ ਪੱਖੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਫੈਡਰੇਸ਼ਨਾਂ ਵੱਲੋਂ ਮਜ਼ਦੂਰ ਦਿਵਸ ਮਨਾਇਆ

ਸਥਾਨਕ ਸ਼ਹੀਦ ਸੁੱਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਬਟਾਲਾ ਦੀਆਂ ਖੱਬੀ ਪੱਖੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਜਥੇਬੰਦੀਆਂ ਫੈਡਰੇਸ਼ਨਾਂ ਏਟਕ, ਸੀਆਈਟੀਯੂ ਅਤੇ ਸੀਟੀਯੂ ਪੰਜਾਬ ਵਲੋਂ ਮਜ਼ਦੂਰ ਜਮਾਤ ਦਾ ਇਤਿਹਾਸਕ ਦਿਹਾੜਾ ਅੰਤਰਰਾਸ਼ਟਰੀ ਮਈ ਦਿਵਸ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਕੀਤੀ ਗਈ ਪ੍ਰਭਾਵਸ਼ਾਲੀ ਰੈਲੀ

ਪੰਜਾਬੀ ਜਾਗਰਣ 2 May 2024 4:16 pm

John Abraham ਨੇ ਫੈਨਜ਼ ਨੂੰ ਗਿਫ਼ਟ ਕੀਤੇ ਬਾਈਕਿੰਗ ਜੁੱਤੇ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ

ਅਦਾਕਾਰ ਜੌਨ ਅਬ੍ਰਾਹਮ ਇੰਡਸਟਰੀ ਦੇ ਸਭ ਤੋਂ ਫਿੱਟ ਅਦਾਕਾਰਾਂ ਵਿੱਚੋਂ ਇੱਕ ਹਨ। ਸਕਰੀਨ 'ਤੇ ਜੌਨ ਜਿੰਨਾ ਸ਼ਾਨਦਾਰ ਦਿਖਾਈ ਦਿੰਦਾ ਹੈ, ਉਹ ਅਸਲ ਜ਼ਿੰਦਗੀ ਵਿਚ ਵੀ ਓਨਾ ਹੀ ਮਜ਼ਬੂਤ ​​ਹੈ। ਅਦਾਕਾਰ ਸੁਪਰਬਾਈਕ ਦਾ ਵੀ ਬਹੁਤ ਸ਼ੌਕੀਨ ਹੈ। ਜੌਨ ਅਬ੍ਰਾਹਮ ਕੋਲ ਸੁਜ਼ੂਕੀ ਹਾਯਾਬੁਸਾ, ਡੁਕਾਟੀ ਪੈਨਿਗਲ V4, ਆਦਿ ਸਮੇਤ ਬਹੁਤ ਸਾਰੀਆਂ ਪ੍ਰਸਿੱਧ ਬਾਈਕਸ ਹਨ।

ਪੰਜਾਬੀ ਜਾਗਰਣ 2 May 2024 3:59 pm

ਕਿਸਾਨ ਆਊਟਲੈੱਟ 'ਤੇ ਕਰਵਾਇਆ ਸੈਮੀਨਾਰ

ਕਿਸਾਨਾਂ ਵਾਸਤੇ ਨਿਵੇਕਲੀਆਂ ਖੇਤੀ ਤਕਨੀਕ ਸਬੰਧੀ ਜਾਣਕਾਰੀ ਦੇਣ ਲਈ ਵਚਨਬੱਧ ਕਿਸਾਨ ਆਊਟਲੈੱਟ ਸੈਂਟਰ ਸਤੀਏ ਵਾਲਾ ਫਿਰੋਜ਼ਪੁਰ ਵਿਖੇ ਆਗਾਮੀ ਝੋਨੇ ਦੀ ਫਸਲ ਸਬੰਧੀ ਕਿਸਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਅਦਾਕਾਰ/ਮੰਚ ਸੰਚਾਲਨ ਹਰਿੰਦਰ ਭੁੱਲਰ ਨੇ ਆਖਿਆ ਕਿ ਅੱਜ ਦੇ ਪਦਾਰਥਵਾਦੀ ਯੁੱਗ ਵਿਚ ਪੈਸੇ ਦੀ ਦੌੜ ਵੱਧ ਰਹੀ ਹੈ ਤੇ ਕਈ ਗੈਰ-ਮਿਆਰੀ ਦਵਾਈਆਂ ਸਾਡੀਆਂ ਫਸਲਾਂ ਦਾ ਵੱਡਾ ਨੁਕਸਾਨ ਕਰਦੀਆਂ ਹਨ, ਇਸ ਲਈ ਕਿਸਾਨਾਂ ਨੂੰ ਗੌਰਮਿੰਟ ਦੁਆਰਾ ਮਾਨਤਾ ਪ੍ਰਰਾਪਤ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਟੀਫਾਈਡ ਦਵਾਈਆਂ ਹੀ ਲੱਗਣੀਆਂ ਚਾਹੀਦੀਆਂ ਹਨ।

ਪੰਜਾਬੀ ਜਾਗਰਣ 2 May 2024 3:54 pm

ਗਰਾਮਰ ਸੀਨੀ. ਸੈਕੰ. ਸਕੂਲ ਦਾ ਨਤੀਜਾ ਸ਼ਾਨਦਾਰ

ਸਾਲ 1954 ਤੋਂ ਵਿੱਦਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾ ਰਹੇ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ। ਇਹ ਜਾਣਕਾਰੀ ਦਿੰਦਿਆਂ ਸਕੂਲ ਦੀ ਪਿੰ੍ਸੀਪਲ ਸੋਨੀਆ ਰਾਣੀ ਨੇ ਕਿਹਾ ਕਿ ਸਾਡੇ ਵਾਸਤੇ ਮਾਣ ਵਾਲੀ ਗੱਲ ਹੈ ਕਿ ਪਿਛਲੇ ਸੈਸ਼ਨ ਦੌਰਾਨ ਸਕੂਲ ਦੀ ਅੱਠਵੀਂ ਅਤੇ 12ਵੀਂ ਜਮਾਤ ਦੀ ਪ੍ਰਰੀਖਿਆ ਦੇਣ ਵਾਲੇ ਸਾਰੇ ਵਿਦਿਆਰਥੀ ਬਹੁਤ ਵਧੀਆ ਨੰਬਰ ਪ੍ਰਰਾਪਤ ਕਰ ਕੇ ਪਾਸ ਹੋਏ ਹਨ। ਜ਼ਿਕਰਯੋਗ ਹੈ ਕਿ ਸਕੂਲ ਦੇ ਕੁੱਲ 90 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰਰੀਖਿਆ ਦਿੱਤੀ ਸੀ।

ਪੰਜਾਬੀ ਜਾਗਰਣ 2 May 2024 3:51 pm

CSK vs PBKS: MS Dhoni ਦੀ ਹੋਈ ਸਖ਼ਤ ਆਲੋਚਨਾ, ਆਪਣੀ ਟੀਮ ਦੇ ਖਿਡਾਰੀ ਨਾਲ ਕੀਤਾ ਬਹੁਤ ਬੁਰਾ ਵਿਵਹਾਰ, ਦੇਖੋ ਵੀਡੀਓ

ਐੱਮਐੱਸ ਧੋਨੀ ਦੇ ਇਸ ਐਕਸ਼ਨ ਦੀ ਕ੍ਰਿਕਟ ਪ੍ਰਸ਼ੰਸਕ ਆਲੋਚਨਾ ਕਰ ਰਹੇ ਹਨ ਅਤੇ ਸਾਬਕਾ ਆਲਰਾਊਂਡਰ ਇਰਫਾਨ ਪਠਾਨ ਨੇ ਸਾਬਕਾ ਸੀਐੱਸਕੇ ਕਪਤਾਨ ਦੀ ਸਖ਼ਤ ਨਿੰਦਾ ਕੀਤੀ ਹੈ। ਕੁਮੈਂਟਰੀ ਕਰ ਰਹੇ ਪਠਾਨ ਨੇ ਆਨ ਏਅਰ ਕਿਹਾ ਕਿ ਉਨ੍ਹਾਂ ਨੂੰ ਧੋਨੀ ਦਾ ਇਹ ਰਵੱਈਆ ਪਸੰਦ ਨਹੀਂ ਆਇਆ।

ਪੰਜਾਬੀ ਜਾਗਰਣ 2 May 2024 3:50 pm

ਕੋਟਲੀ ਸੰਘਰ ਸਕੂੁਲ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ। ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਪਰਮਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁੱਲ 18 ਵਿਦਿਆਰਥੀਆਂ ਨੇ ਇਸ ਪ੍ਰਰੀਖਿਆ 'ਚ ਹਿੱਸਾ ਲਿਆ ਅਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਪ੍ਰਰਾਪਤ ਕਰ ਕੇ ਇਸ ਪ੍ਰਰੀਖਿਆ ਵਿੱਚੋਂ ਪਾਸ ਹੋਏ।

ਪੰਜਾਬੀ ਜਾਗਰਣ 2 May 2024 3:43 pm

ਹੇਮਕੁੰਟ ਸਕੂਲ 'ਚ ਮਨਾਇਆ ਮਜ਼ਦੂਰ ਦਿਵਸ

ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਮਜ਼ਦੂਰਾਂ ਦੇ ਸਨਮਾਨ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਸਵੇਰ ਦੀ ਵਿਸ਼ੇਸ਼ ਪ੍ਰਰਾਰਥਨਾ ਸਭਾ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਦੇ ਵਿਸ਼ੇ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਆਦਿ ਪੇਸ਼ ਕੀਤੇ। ਭਾਸ਼ਣ ਵਿੱਚ ਕੰਮ ਦੀ ਮਹੱਤਤਾ ਬਾਰੇ ਦੱਸਿਆ ਗਿਆ ਕਿ ਕੰਮ ਹੀ ਪੂਜਾ ਹੈ ਤੇ ਕੰਮ ਕੋਈ ਛੋਟਾ ਵੱਡਾ ਨਹੀਂ ਹੁੰਦਾ ਅਤੇ ਸਾਨੂੰ ਸਭ ਦਾ ਸਨਮਾਨ ਕਰਨਾ ਚਾਹੀਦਾ ਹੈ।

ਪੰਜਾਬੀ ਜਾਗਰਣ 2 May 2024 3:41 pm

US Shooting: ਅਮਰੀਕਾ ਦੇ ਵਿਸਕਾਨਸਿਨ ਸਕੂਲ ਦੇ ਬਾਹਰ ਪੁਲਿਸ ਨੇ ਵਿਦਿਆਰਥੀ ਨੂੰ ਮਾਰੀ ਗੋਲੀ, ਹਥਿਆਰ ਲੈ ਕੇ ਘੁੰਮਣ ਦੀ ਮਿਲੀ ਸੀ ਖ਼ਬਰ

ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀ ਅੰਦਰ ਦਾਖਲ ਨਹੀਂ ਹੋ ਸਕਿਆ। ਮਰਨ ਵਾਲਾ ਵਿਅਕਤੀ ਕਿਸ਼ੋਰ ਸੀ। ਹਾਲਾਂਕਿ, ਉਸਦੀ ਉਮਰ ਅਤੇ ਹੋਰ ਪਛਾਣਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਕਾਫੀ ਦੇਰ ਤੱਕ ਉਥੇ ਮੌਜੂਦ ਰਹੀ। ਇਸ ਦੌਰਾਨ ਬੱਚੇ ਸਕੂਲ ਦੇ ਅੰਦਰ ਹੀ ਰਹੇ। ਉਥੇ ਮੌਜੂਦ ਮਾਪਿਆਂ ਨੇ ਦੱਸਿਆ ਕਿ ਉਹ ਬਹੁਤ ਚਿੰਤਤ ਸਨ।

ਪੰਜਾਬੀ ਜਾਗਰਣ 2 May 2024 3:39 pm

ਪਾਤੜਾਂ: ਘਰ ’ਚੋਂ 2 ਕਿਲੋ ਹੈਰੋਇਨ ਬਰਾਮਦ, ਸਕੇ ਭਰਾਵਾਂ ਤੇ ਸੱਸ-ਨੂੰਹ ਖ਼ਿਲਾਫ਼ ਕੇਸ ਦਰਜ 

ਗੁਰਨਾਮ ਸਿੰਘ ਚੌਹਾਨ ਪਾਤੜਾਂ, 2 ਮਈ ਨਸ਼ਾ ਤਸਕਰਾਂ ਖ਼ਿਲਾਫ਼ ਪੁਲੀਸ ਵੱਲੋਂ ਪਿੰਡਾਂ ਵਿੱਚ ਚਲਾਏ ਜਾ ਰਹੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਕਲਵਾਣੂੰ ਦੇ ਘਰ ’ਚੋਂ 2 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਇਸ ਸਬੰਧੀ 2 ਸਕੇ ਭਰਾਵਾਂ, ਉਨ੍ਹਾਂ ਦੀ ਮਾਂ ਅਤੇ ਇੱਕ ਦੀ ਪਤਨੀ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਮੌਕੇ ਤੋਂ [...] The post ਪਾਤੜਾਂ: ਘਰ ’ਚੋਂ 2 ਕਿਲੋ ਹੈਰੋਇਨ ਬਰਾਮਦ, ਸਕੇ ਭਰਾਵਾਂ ਤੇ ਸੱਸ-ਨੂੰਹ ਖ਼ਿਲਾਫ਼ ਕੇਸ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 3:34 pm

ਜਨਤਾ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਜੁਆਬ ਆਪਣੀ ਵੋਟ ਨਾਲ ਦੇਣਗੇ: ਸੁਨੀਤਾ

ਅਹਿਮਦਾਬਾਦ, 2 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਇੱਥੇ ਕਿਹਾ ਕਿ ਲੋਕ ਸਮਝਦਾਰ ਹਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਜੇਲ੍ਹ ਭੇਜਣ ਦੇ ਭਾਜਪਾ ਦੇ ਕਦਮ ਦਾ ਜਵਾਬ ਆਪਣੀਆਂ ਵੋਟਾਂ ਨਾਲ ਦੇਣਗੇ। ਉਹ ਗੁਜਰਾਤ ਦੇ ਭਰੂਚ ਅਤੇ ਭਾਵਨਗਰ ਸੰਸਦੀ ਹਲਕਿਆਂ ਵਿੱਚ [...] The post ਜਨਤਾ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਜੁਆਬ ਆਪਣੀ ਵੋਟ ਨਾਲ ਦੇਣਗੇ: ਸੁਨੀਤਾ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 3:29 pm

World Password Day : ਪਾਸਵਰਡ ਬਣਾਉਂਦੇ ਸਮੇਂ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਪੈ ਸਕਦਾ ਹੈ ਪਛਤਾਣਾ

ਸੋਸ਼ਲ ਮੀਡੀਆ ਜਾਂ ਕਿਸੇ ਹੋਰ ਡਿਜੀਟਲ ਪਲੇਟਫਾਰਮ 'ਤੇ ਆਪਣੇ ਮਹੱਤਵਪੂਰਨ ਅਤੇ ਵਿਅਕਤੀਗਤ ਵੇਰਵੇ ਆਨਲਾਈਨ ਪ੍ਰਗਟ ਕਰਨ ਤੋਂ ਬਚੋ...

ਪੰਜਾਬੀ ਜਾਗਰਣ 2 May 2024 3:28 pm

ਗੁਜਰਾਤ ਦੇ ਸਾਬਰਕਾਂਠਾ 'ਚ ਪਾਰਸਲ ਖੋਲ੍ਹਦੇ ਹੀ ਜ਼ਬਰਦਸਤ ਧਮਾਕਾ, ਪਿਓ-ਧੀ ਦੀ ਮੌਤ

ਸਾਬਰਕਾਂਠਾ ਦੇ ਵਡਾਲੀ ਦੇ ਵੇਦਾ ਪਿੰਡ ਵਿੱਚ ਆਨਲਾਈਨ ਪਾਰਸਲ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ 'ਚ ਹੋਰ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇੱਕ 11 ਸਾਲਾ ਲੜਕੀ ਅਤੇ ਇੱਕ 30 ਸਾਲਾ ਵਿਅਕਤੀ ਦੀ ਮੌਤ ਹੋ ਗਈ ਜਦੋਂ ਔਨਲਾਈਨ ਆਰਡਰ ਕੀਤੀਆਂ ਬਿਜਲੀ ਦੀਆਂ ਵਸਤੂਆਂ ਫਟ ਗਈਆਂ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਟਨਾ ਵਾਲੀ ਥਾਂ 'ਤੇ ਹਫੜਾ-ਦਫੜੀ ਮਚ ਗਈ।

ਪੰਜਾਬੀ ਜਾਗਰਣ 2 May 2024 3:23 pm

ਸਰਵਉੱਚ ਅਦਾਲਤ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੂੰ ਕਾਰਜਕਾਰਨੀ ’ਚ ਇਕ ਤਿਹਾਈ ਸੀਟਾਂ ਔਰਤਾਂ ਲਈ ਰਾਖਵੀਆਂ ਕਰਨ ਦਾ ਹੁਕਮ ਦਿੱਤਾ

ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸਸੀਬੀਏ) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਪਣੀ ਕਾਰਜਕਾਰੀ ਕਮੇਟੀ ‘ਚ ਔਰਤਾਂ ਲਈ ਘੱਟੋ-ਘੱਟ 1/3 ਆਸਾਮੀਆਂ ਰਾਖਵੀਆਂ ਕਰਨ। ਜਸਟਿਸ ਸੂਰਿਆ ਕਾਂਤ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਹਾ ਕਿ ਆਉਣ ਵਾਲੀਆਂ 2024-25 ਦੀਆਂ ਚੋਣਾਂ ਵਿੱਚ ਖਜ਼ਾਨਚੀ ਦਾ ਅਹੁਦਾ ਔਰਤਾਂ ਲਈ ਰਾਖਵਾਂ ਹੋਵੇਗਾ। ਬੈਂਚ, ਜਿਸ [...] The post ਸਰਵਉੱਚ ਅਦਾਲਤ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੂੰ ਕਾਰਜਕਾਰਨੀ ’ਚ ਇਕ ਤਿਹਾਈ ਸੀਟਾਂ ਔਰਤਾਂ ਲਈ ਰਾਖਵੀਆਂ ਕਰਨ ਦਾ ਹੁਕਮ ਦਿੱਤਾ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 3:22 pm

ਹਰਿਦੁਆਰ: ਪਟੜੀ ’ਤੇ ਰੀਲ ਬਣਾਉਂਦੀ ਇੰਜਨੀਅਰਿੰਗ ਵਿਦਿਆਰਥਣ ਦੀ ਰੇਲ ਗੱਡੀ ਦੀ ਟੱਕਰ ਕਾਰਨ ਮੌਤ

ਹਰਿਦੁਆਰ, 2 ਮਈ ਉਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਰੁੜਕੀ ‘ਚ ਸੋਸ਼ਲ ਮੀਡੀਆ ‘ਤੇ ਰੀਲ ਬਣਾਉਂਦੇ ਹੋਏ ਇੰਜਨੀਅਰਿੰਗ ਵਿਦਿਆਰਥਣ ਰੇਲਗੱਡੀ ਦੀ ਲਪੇਟ ‘ਚ ਆ ਗਈ ਤੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ 20 ਸਾਲਾ ਵੈਸ਼ਾਲੀ ਸ਼ਾਮ ਨੂੰ ਸਹੇਲੀ ਨਾਲ ਰਹੀਮਪੁਰ ਰੇਲਵੇ ਫਾਟਕ ਨੇੜੇ ਰੇਲਵੇ ਟਰੈਕ ‘ਤੇ ਖੜ੍ਹੀ ਸੀ ਅਤੇ ਆਪਣੇ ਮੋਬਾਈਲ ਨਾਲ ਰੀਲ [...] The post ਹਰਿਦੁਆਰ: ਪਟੜੀ ’ਤੇ ਰੀਲ ਬਣਾਉਂਦੀ ਇੰਜਨੀਅਰਿੰਗ ਵਿਦਿਆਰਥਣ ਦੀ ਰੇਲ ਗੱਡੀ ਦੀ ਟੱਕਰ ਕਾਰਨ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 3:03 pm

May 2024 'ਚ ਲਾਂਚ ਹੋ ਸਕਦੀਆਂ ਹਨ ਪੰਜ ਬਿਹਤਰੀਨ ਕਾਰਾਂ, ਜਾਣੋ ਲਿਸਟ 'ਚ ਕੌਣ-ਕੌਣ ਹਨ ਸ਼ਾਮਲ

ਟਾਟਾ ਅਲਟਰੋਜ਼ ਨੂੰ ਪ੍ਰੀਮੀਅਮ ਹੈਚਬੈਕ ਵਜੋਂ ਵੀ ਲਿਆਉਂਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਇਸ ਮਹੀਨੇ ਹੀ ਭਾਰਤ 'ਚ ਇਸ ਕਾਰ ਦੇ ਰੇਸਰ ਵੇਰੀਐਂਟ ਨੂੰ ਲਾਂਚ ਕਰ ਸਕਦੀ ਹੈ। ਰੇਸਰ ਵੇਰੀਐਂਟ ਨੂੰ ਰੈਗੂਲਰ ਅਲਟਰੋਜ਼ ਦੇ ਮੁਕਾਬਲੇ ਬਿਹਤਰ ਟਿਊਨਡ ਇੰਜਣ ਨਾਲ ਲਿਆਂਦਾ ਜਾਵੇਗਾ। ਜਿਸ ਕਾਰਨ ਇਸ ਦੀ ਸ਼ਕਤੀ ਵੀ ਵਧੇਗੀ। ਇਸ ਤੋਂ ਇਲਾਵਾ ਇਸ 'ਚ ਡਿਊਲ ਟੋਨ ਪੇਂਟ ਸਕੀਮ ਵੀ ਦਿੱਤੀ ਜਾਵੇਗੀ।

ਪੰਜਾਬੀ ਜਾਗਰਣ 2 May 2024 2:57 pm

ਪਟਿਆਲਾ ਦੇ ਕਈ ਅਕਾਲੀ ਆਮ ਆਦਮੀ ਪਾਰਟੀ ’ਚ ਸ਼ਾਮਲ

ਸਰਬਜੀਤ ਸਿੰਘ ਭੰਗੂ ਪਟਿਆਲਾ 2 ਮਈ ਪਟਿਆਲਾ ਦੇ ਕਈ ਅਕਾਲੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਕੱਟੜ ਸਮਰਥਕ ਵੀ ਸ਼ਾਮਲ ਹਨ। ਆਪ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਆਬਲੋਵਾਲ ਅਤੇ ਉਨ੍ਹਾਂ ਦੇ ਦੋਵੇਂ ਪੁੱਤ, ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ [...] The post ਪਟਿਆਲਾ ਦੇ ਕਈ ਅਕਾਲੀ ਆਮ ਆਦਮੀ ਪਾਰਟੀ ’ਚ ਸ਼ਾਮਲ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 2:55 pm

ਜਗਰਾਉਂ ਦੇ ਪਿੰਡ ਕਾਉਂਕੇ ਕਲਾਂ ’ਚ ਭਾਜਪਾ ਦੀ ਮੀਟਿੰਗ ’ਚ ਪੁੱਜੇ ਕਿਸਾਨ ਆਗੂਆਂ ਦਾ ਵਿਰੋਧ

ਮੀਟਿੰਗ ਵਿੱਚ ਭਾਜਪਾ ਦੇ ਆਗੂਆਂ ਵਿੱਚ ਗੇਜਾ ਰਾਮ ਜਿਲਾ ਪ੍ਰਧਾਨ ਸਮੇਤ ਲੀਡਰਸ਼ਿਪ ਪਹੁੰਚੀ ਹੋਈ ਸੀ। ਮੀਟਿੰਗ ਸ਼ੁਰੂ ਹੀ ਹੋਈ ਸੀ ਕਿ ਇਸ ਦੀ ਭਣਕ ਇੱਕ ਕਿਸਾਨ ਜਥੇਬੰਦੀ ਨੂੰ ਲੱਗ ਗਈ। ਇਸ ਕਿਸਾਨ ਜਥੇਬੰਦੀ ਦੇ ਆਗੂ ਕਾਰ ਵਿੱਚ ਮੀਟਿੰਗ ਵਾਲੀ ਥਾਂ ’ਤੇ ਪਹੁੰਚ ਜਾਂਦੇ। ਉਹਨਾਂ ਦੇ ਮੀਟਿੰਗ ਦਾ ਵਿਰੋਧ ਜਤਾਉਣ ਤੋਂ ਪਹਿਲਾਂ ਹੀ ਪਿੰਡ ਦੇ ਲੋਕ ਕਿਸਾਨ ਆਗੂਆਂ ਦੀ ਕਾਰ ਘੇਰ ਲੈਂਦੇ ਹਨ ਅਤੇ ਕਿਸਾਨੀ ਮੋਰਚੇ ਫੰਡ ਦੇ ਹਿਸਾਬ ਨੂੰ ਲੈ ਕੇ ਬਹਿਸ ਪੈਂਦੇ ਹਨ।

ਪੰਜਾਬੀ ਜਾਗਰਣ 2 May 2024 2:53 pm

Bathinda Lok Sabha Seat: ਕੁਝ ਸਾਬਕਾ ਆਈਏਐਸ ਤੇ ਕੋਈ ਰਿਹਾ ਵਿਧਾਇਕ... ਬਠਿੰਡਾ ਸੀਟ ਤੋਂ ਹਰਸਿਮਰਤ ਕੌਰ ਨੂੰ ਇਹ ਤਿੰਨੋਂ ਨਵੇਂ ਖਿਡਾਰੀ ਦੇਣਗੇ ਟੱਕਰ

ਬਠਿੰਡਾ ਲੋਕ ਸਭਾ ਸੀਟ: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਆਪਣੇ ਲਗਭਗ ਸਾਰੇ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ। ਇਸ ਸਥਿਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਤੋਂ ਸਾਬਕਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ 'ਤੇ ਆਪਣਾ ਦਾਅ ਲਗਾ ਦਿੱਤਾ ਹੈ। ਇਸ ਸੀਟ 'ਤੇ ਹਰਸਿਮਰਤ ਕੌਰ ਦੇ ਵਿਰੋਧੀ ਬਿਲਕੁਲ ਨਵੇਂ ਹਨ। ਪਰ ਉਹ ਅਨੁਭਵੀ ਹੈ। ਭਾਜਪਾ ਨੇ ਇਸ ਸੀਟ ਤੋਂ ਅਕਾਲੀ ਆਗੂ ਸਿਕੰਦਰ ਸਿੰਘ ਦੀ ਨੂੰਹ ਪਰਮਪਾਲ ਕੌਰ ਨੂੰ ਟਿਕਟ ਦਿੱਤੀ ਹੈ।

ਪੰਜਾਬੀ ਜਾਗਰਣ 2 May 2024 2:48 pm

ਪਿੰਡ ਬੂੜਾ ਗੁੱਜਰ ’ਚ ਜਗਦੇਵ ਸਿੰਘ ਦਾ ਕਤਲ ਕਰਨ ਵਾਲੇ ਪਤੀ ਪਤਨੀ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ 24 ਅਪ੍ਰੈਲ 2024 ਨੂੰ ਸੁਖਮਿੰਦਰ ਸਿੰਘ ਨੇ ਪੁਲਿਸ ਨੂੰ ਬਿਆਨ ਲਿਖਾਇਆ ਕਿ ਉਹ ਅਤੇ ਉਸਦਾ ਭਰਾ ਜੋਗਿੰਦਰ ਸਿੰਘ ਦਾਣਾ ਮੰਡੀ ਜੰਡੂਆਣਾ ਵਿਖੇ ਲੇਬਰ ਦਾ ਕੰਮ ਕਰਨ ਗਏ ਸੀ। ਉਸ ਦੌਰਾਨ ਉਸ ਦੇ ਗੁਆਂਢੀ ਸੁਖਪ੍ਰੀਤ ਨੇ ਫੋਨ ’ਤੇ ਦੱਸਿਆ ਕਿ ਅੰਗਰੇਜ਼ ਸਿੰਘ ਪੁੱਤਰ ਪਾਲ ਸਿੰਘ ਅਤੇ ਉਸਦੀ ਪਤਨੀ ਮਨਪ੍ਰੀਤ ਕੌਰ ਉਸਦੇ ਪਿਤਾ ਜਗਦੇਵ ਸਿੰਘ ਪੁੱਤਰ ਰੂਪ ਸਿੰਘ ਘਰ ’ਚ ਵੜ ਕੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਰਹੇ ਹਨ।

ਪੰਜਾਬੀ ਜਾਗਰਣ 2 May 2024 2:44 pm

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਐਲਾਨ, 5 ਮਈ ਨੂੰ ਦੋ ਵਿਧਾਇਕਾਂ ਦੀ ਰਿਹਾਇਸ਼ ਅੱਗੇ ਦੇਣਗੇ ਧਰਨਾ

ਇਹ ਐਲਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਯੂਨੀਅਨ ਵੱਲੋਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਧਰਨੇ ਦਿੱਤੇ ਜਾਣਗੇ।

ਪੰਜਾਬੀ ਜਾਗਰਣ 2 May 2024 2:39 pm

UPI in Other Countries: NPCI ਹੁਣ ਇਸ ਦੇਸ਼ ’ਚ ਤਿਆਰ ਕਰੇਗਾ UPI ਵਰਗਾ ਇੰਸਟੈਂਟ ਪੇਮੈਂਟ ਸਿਸਟਮ

NPCI ਨੇ ਨਾਮੀਬੀਆ ਵਿੱਚ UPI ਵਰਗੀ ਇੱਕ ਇੰਸਟੈਂਟ ਪੇਮੈਂਟ ਸਿਸਟਮ ਵਿਕਸਿਤ ਕਰਨ ਲਈ ਬੈਂਕ ਆਫ ਨਾਮੀਬੀਆ (BON) ਨਾਲ ਇੱਕ ਸਮਝੌਤੇ 'ਤੇ ਹਸਤਾਖਰ ਕੀਤੇ ਹਨ। ਭਾਰਤ ਵਿੱਚ UPI ਵਿੱਚ ਵਾਧਾ ਹੋਇਆ ਹੈ।

ਪੰਜਾਬੀ ਜਾਗਰਣ 2 May 2024 2:22 pm

ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ

ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਓਹਨਾਂ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਸ: ਤਰਸੇਮ ਸਿੰਘ ਜੀ ਨੇ ਇਤਿਹਾਸਿਕ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਇਸ ਮੌਕੇ ਬੀਬੀ ਪਰਮਜੀਤ ਕੌਰ ਖਾਲੜਾ, ਪਤਨੀ ਸ਼ਹੀਦ ਸ: … More

ਕੌਮੀ ਏਕਤਾ 2 May 2024 2:15 pm

'ਹਰ ਭਾਰਤੀ ਹੈ ਸਾਡਾ ਵੋਟ ਬੈਂਕ ...', ਮੱਲਿਕਾਰਜੁਨ ਖੜਗੇ ਨੇ ਰਾਖਵੇਂਕਰਨ ਮੁੱਦੇ 'ਤੇ ਪੀਐੱਮ ਮੋਦੀ ਨੂੰ ਲਿਖੀ ਚਿੱਠੀ

ਪੀਐੱਮ ਮੋਦੀ ਨੇ ਕਾਂਗਰਸ ਅਤੇ INDI ਨਾਲ ਰਿਜ਼ਰਵੇਸ਼ਨ ਦੇ ਮੁੱਦੇ 'ਤੇ ਹੋਰ ਚਰਚਾ ਕੀਤੀ। ਗਠਜੋੜ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਕਾਂਗਰਸ ਨੂੰ ਤਿੰਨ ਚੁਣੌਤੀਆਂ ਦਿੱਤੀਆਂ ਹਨ...

ਪੰਜਾਬੀ ਜਾਗਰਣ 2 May 2024 2:14 pm

Lok Sabha Election 2024 : ਜਗਰਾਉਂ ਦੇ ਪੰਜ ਕੌਂਸਲਰਾਂ ਸਮੇਤ ਕਈਆਂ ਨੇ ਫੜੀ AAP ਦੀ ਬਾਂਹ

ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਚ ਸ਼ਾਮਿਲ ਹੋਣ ਵਾਲੇ ਸਾਰੇ ਕੌਂਸਲਰਾਂ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਬੇਹਤਰੀ ਲਈ ਜਮੀਨੀ ਪੱਧਰ ਤੇ ਕੰਮ ਕਰਨ ਦੀ ਪ੍ਰੇਰਨਾ ਦਿੰਦਿਆਂ ਸਾਫ ਕੀਤਾ ਕਿ ਕੰਮ ਕਰਨ ਵਾਲੇ ਵਲੰਟੀਅਰ ਨੂੰ ਅਹੁਦਿਆਂ ਦੇ ਗੱਫਿਆਂ ਨਾਲ ਨਿਵਾਜਿਆ ਜਾਵੇਗਾ।

ਪੰਜਾਬੀ ਜਾਗਰਣ 2 May 2024 2:09 pm

ਪਾਕਿਸਤਾਨ: ਸਾਬਕਾ ਪੀਐਮ ਇਮਰਾਨ ਖ਼ਾਨ ਦਾ ਜਲਵਾ, ਵਿਆਹ 'ਚ ਲਾੜੇ ਤੋਂ ਤੋਹਫ਼ਾ ਮਿਲਣ ਤੋਂ ਬਾਅਦ ਲਾੜੀ ਹੋਈ ਖ਼ੁਸ਼; ਦਿੱਤਾ ਇਹ ਰਿਐਕਸ਼ਨ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਲਾੜੇ ਨੇ ਤੋਹਫਾ ਖੋਲ੍ਹਿਆ ਤਾਂ ਲਾੜੀ ਜ਼ੋਰ-ਜ਼ੋਰ ਨਾਲ ਹੱਸਣ ਲੱਗੀ। ਇਸ ਤੋਂ ਬਾਅਦ ਲਾੜੇ ਨੇ ਮਹਿਮਾਨਾਂ ਨੂੰ ਫਰੇਮ ਕੀਤੀ ਫੋਟੋ ਵੀ ਦਿਖਾਈ। ਫਿਰ ਜੋੜੇ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਪੰਜਾਬੀ ਜਾਗਰਣ 2 May 2024 2:07 pm

6,000mAh ਬੈਟਰੀ ਤੇ 50MP ਕੈਮਰੇ ਨਾਲ ਲਾਂਚ ਹੋਇਆ Vivo ਦਾ ਇਹ ਖਾਸ ਫੋਨ, ਇੱਥੇ ਜਾਣੋ ਜ਼ਰੂਰੀ ਡਿਟੇਲ

Vivo Y38 5G 6.68-ਇੰਚ ਦੇ IPS LCD ਪੈਨਲ ਦੇ ਨਾਲ ਆਉਂਦਾ ਹੈ, ਜਿਸਦਾ HD ਰੈਜ਼ੋਲਿਊਸ਼ਨ 1612 x 720 ਪਿਕਸਲ, 120Hz ਰਿਫ੍ਰੈਸ਼ ਰੇਟ, ਅਤੇ 1000 nits ਤੱਕ ਦੀ ਪੀਕ ਬ੍ਰਾਈਟਨੈੱਸ ਮਿਲਦੀ ਹੈ।

ਪੰਜਾਬੀ ਜਾਗਰਣ 2 May 2024 1:50 pm

Patiala News : ਬੱਸ ਤੇ ਟਿੱਪਰ ਦੀ ਜ਼ਬਰਦਸਤ ਟੱਕਰ 'ਚ ਬੱਸ ਚਾਲਕ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ

ਜਾਣਕਾਰੀ ਅਨੁਸਾਰ ਸੰਗਰੂਰ ਡਿਪੂ ਦੀ ਬੱਸ ਜੋ ਕਿ ਸੰਗਰੂਰ ਤੋਂ ਵਾਇਆ ਸਮਾਣਾ ਹੋ ਕੇ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਚੀਕਾ ਕੈਥਲ ਵੱਲ ਜਾ ਰਹੀ ਸੀ ਜਿਸ ਵਿੱਚ ਡੇਢ ਦਰਜਨ ਤੋਂ ਵੱਧ ਸਵਾਰੀਆਂ ਸਵਾਰ ਸਨ ਪਰ ਜਦੋਂ ਬੱਸ ਪਿੰਡ ਬਦਨਪੁਰ ਨਜ਼ਦੀਕ ਪੁੱਜੀ ਤਾ ਉਸ ਦੀ ਟਿੱਪਰ ਨਾਲ ਜ਼ਬਰਦਸਤ ਟੱਕਰ ਹੋ ਗਈ ।

ਪੰਜਾਬੀ ਜਾਗਰਣ 2 May 2024 1:32 pm

ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

ਕਲਬੁਰਗੀ (ਕਰਨਾਟਕ), 2 ਮਈ ਕਰਨਾਟਕ ਦੇ ਗ੍ਰਹਿ ਮੰਤਰੀ ਡਾਕਟਰ ਜੀ. ਪਰਮੇਸ਼ਵਰ ਨੇ ਅੱਜ ਕਿਹਾ ਕਿ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਸਨ ਜੇਡੀ (ਐੱਸ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਗ੍ਰਿਫਤਾਰ ਕਰਨ ਲਈ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਪ੍ਰਜਵਲ ਵੱਲੋਂ ਵਿਦੇਸ਼ ‘ਚ ਹੋਣ ਕਾਰਨ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ [...] The post ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 1:31 pm

ਫਰਿਜ਼ਨੋ ’ਚ ਗੋਲੀਬਾਰੀ ਦੌਰਾਨ ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਕੈਲੀਫੋਰਨੀਆ, 2 ਮਈ ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ ਦੀ ਹੱਤਿਆ ਨਾਲ ਸਬੰਧਤ ਨਹੀਂ ਹੈ। ਗੋਲੀਬਾਰੀ ਵਿੱਚ ਕਰਨ ਵਾਲੇ ਦੀ ਪਛਾਣ 37 ਸਾਲਾ ਜ਼ੇਵੀਅਰ ਗਲੇਡਨੀ ਵਜੋਂ ਹੋਈ ਹੈ। ਫਰਿਜ਼ਨੋ ਦੇ ਅਧਿਕਾਰੀਆਂ ਦਾ ਇਹ ਸਪੱਸ਼ਟੀਕਰਨ ਕਈ ਸੋਸ਼ਲ ਮੀਡੀਆ ਰਿਪੋਰਟਾਂ ਤੋਂ ਬਾਅਦ ਆਇਆ ਹੈ, ਜਿਸ ਵਿੱਚ [...] The post ਫਰਿਜ਼ਨੋ ’ਚ ਗੋਲੀਬਾਰੀ ਦੌਰਾਨ ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 1:26 pm

Lok Sabha election 2024: ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦਾ ਲੁਧਿਆਣਾ ਪੁੱਜਣ ਤੇ ਭਰਵਾਂ ਸਵਾਗਤ

ਰਾਜਾ ਵੜਿੰਗ ਨੇ ਕਿਹਾ ਕਿ ਅੱਜ ਲੁਧਿਆਣਾ ਦੇ ਲੋਕਾਂ ਵੱਲੋਂ ਜੋ ਉਨਾਂ ਨੂੰ ਭਰਮਾ ਪਿਆਰ ਦਿੱਤਾ ਗਿਆ ਹੈ ਉਸ ਲਈ ਉਹਨਾਂ ਦਾ ਹੌਸਲਾ ਦੁਗਣਾ ਹੋ ਗਿਆ ਹੈ।

ਪੰਜਾਬੀ ਜਾਗਰਣ 2 May 2024 1:19 pm

ਪਾਕਿਸਤਾਨ ‘ਸ਼ਹਿਜ਼ਾਦੇ’ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਬੇਤਾਬ: ਮੋਦੀ

ਆਨੰਦ (ਗੁਜਰਾਤ), 2 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਨੂੰ ‘ਪਾਕਿਸਤਾਨ ਦੀ ਪ੍ਰਸ਼ੰਸਕ’ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਅੱਜ ਜਦੋਂ ਭਾਰਤ ਦੀ ਸਭ ਤੋਂ ਪੁਰਾਣੀ ਪਾਰਟੀ ‘ਮਰ ਰਹੀ ਹੈ’ ਤਾਂ ਗੁਆਂਢੀ ਮੁਲਕ ਦੇ ਆਗੂ ਇਸ ਲਈ ਦੁਆ ਕਰ ਰਹੇ ਹਨ ਅਤੇ ਉਹ ਸ਼ਹਿਜ਼ਾਦੇ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਬੇਤਾਬ ਹਨ। ਪ੍ਰਧਾਨ ਮੰਤਰੀ ਦੀਆਂ [...] The post ਪਾਕਿਸਤਾਨ ‘ਸ਼ਹਿਜ਼ਾਦੇ’ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਬੇਤਾਬ: ਮੋਦੀ appeared first on Punjabi Tribune .

ਪੰਜਾਬੀ ਟ੍ਰਿਬਿਊਨ 2 May 2024 1:16 pm

BSP Chandigarh Candidate: ਬਸਪਾ ਨੇ ਚੰਡੀਗੜ੍ਹ 'ਚ ਐਲਾਨਿਆ ਉਮੀਦਵਾਰ, ਇਸ ਮਹਿਲਾ ਉਮੀਦਵਾਰ 'ਤੇ ਖੇਡਿਆ ਦਾਅ

ਬਹੁਜਨ ਸਮਾਜ ਪਾਰਟੀ (ਬਸਪਾ) ਨੇ ਚੰਡੀਗੜ੍ਹ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ਡਾਕਟਰ ਰੀਤੂ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਸੰਜੇ ਟੰਡਨ, ਕਾਂਗਰਸ ਦੇ ਮਨੀਸ਼ ਤਿਵਾੜੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਰਦੇਵ ਸੈਣੀ ਨਾਲ ਹੋਵੇਗਾ। ਚੰਡੀਗੜ੍ਹ ਲੋਕ ਸਭਾ ਸੀਟ ਲਈ 1 ਜੂਨ ਨੂੰ ਵੋਟਿੰਗ ਹੋਣੀ ਹੈ।

ਪੰਜਾਬੀ ਜਾਗਰਣ 2 May 2024 1:14 pm

ਇਲੈਕਟ੍ਰਿਕ ਸਕੂਟਰ ਸੈਗਮੈਂਟ 'ਚ OLA ਦਾ ਦਬਦਬਾ ਜਾਰੀ, ਜਾਣੋ ਅਪ੍ਰੈਲ 2024 'ਚ ਕਿੰਨੀ ਹੋਈ ਵਿਕਰੀ

ਓਲਾ ਇਲੈਕਟ੍ਰਿਕ ਦੁਆਰਾ ਭਾਰਤੀ ਬਾਜ਼ਾਰ ਵਿੱਚ S1X, S1 Pro, S1 Air, S1X+ ਵਰਗੇ ਇਲੈਕਟ੍ਰਿਕ ਸਕੂਟਰ ਪੇਸ਼ ਕੀਤੇ ਗਏ ਹਨ। ਹਾਲ ਹੀ ਵਿੱਚ, S1X ਦੇ 2kWh ਵੇਰੀਐਂਟ ਨੂੰ ਕੰਪਨੀ ਨੇ ਸਭ ਤੋਂ ਸਸਤੇ ਇਲੈਕਟ੍ਰਿਕ ਸਕੂਟਰ ਵਜੋਂ ਪੇਸ਼ ਕੀਤਾ ਹੈ...

ਪੰਜਾਬੀ ਜਾਗਰਣ 2 May 2024 1:14 pm