SENSEX
NIFTY
GOLD
USD/INR

Weather

30    C
... ...View News by News Source

ਚੋਣਾਂ ਵਿੱਚ ਸਿਆਸੀ ਸੁਰ ਲਗਾਏਗਾ ਗਾਇਕ ਹਾਕਮ ਬਖਤੜੀ ਵਾਲਾ

ਗੁਰਦੀਪ ਸਿੰਘ ਲਾਲੀ ਸੰਗਰੂਰ, 16 ਮਈ ਸੰਗਰੂਰ ਲੋਕ ਸਭਾ ਹਲਕੇ ਦੇ ਚੋਣ ਪਿੜ ’ਚ ਵੋਟਰਾਂ ਨੂੰ ਪੰਜਾਬੀ ਗਾਇਕੀ ਦਾ ਰੰਗ ਵੀ ਵੇਖਣ ਨੂੰ ਮਿਲੇਗਾ। ਚੋਣ ਮੀਟਿੰਗਾਂ ਦੌਰਾਨ ਜੇਕਰ ਵੋਟਰ ਚਾਹੁਣਗੇ ਤਾਂ ਪੰਜਾਬੀ ਦੋਗਾਣਾ ਗਾਇਕੀ ਦਾ ਆਨੰਦ ਵੀ ਮਾਣ ਸਕਣਗੇ। ਵੋਟਰਾਂ ਦੀ ਇਹ ਤਮੰਨਾ ਪੰਜਾਬੀ ਗਾਇਕ ਹਾਕਮ ਬਖਤੜੀ ਵਾਲਾ ਪੂਰੀ ਕਰੇਗਾ ਕਿਉਂਕਿ ਗਾਇਕ ਹਾਕਮ ਬਖਤੜੀ ਵਾਲਾ [...] The post ਚੋਣਾਂ ਵਿੱਚ ਸਿਆਸੀ ਸੁਰ ਲਗਾਏਗਾ ਗਾਇਕ ਹਾਕਮ ਬਖਤੜੀ ਵਾਲਾ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:59 am

‘ਆਪ’ ਨੂੰ ਚੋਣਾਂ ਲਈ ਆਮ ਘਰਾਂ ਦੇ ਉਮੀਦਵਾਰ ਨਹੀਂ ਲੱਭੇ: ਸਿਮਰਨਜੀਤ ਮਾਨ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 16 ਮਈ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਪਿੰਡ ਮਾਨਮਾਜਰਾ, ਇਮਾਮਗੜ੍ਹ, ਧਨੋ, ਮਾਣਕਵਾਲ, ਹੁਸੈਨਪੁਰਾ ਸਮੇਤ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਚੋਣ ਹੁਣ ਤੱਕ ਹੋਈਆਂ ਚੋਣਾਂ ਤੋਂ ਵੱਖਰੀ ਹੈ ਕਿਉਂਕਿ ਦੇਸ਼ ਅੰਦਰ ਸੱਤਾ ਪ੍ਰਾਪਤੀ ਲਈ ਜਿੱਥੇ ਭਾਜਪਾ ਫ਼ਿਰਕੂ [...] The post ‘ਆਪ’ ਨੂੰ ਚੋਣਾਂ ਲਈ ਆਮ ਘਰਾਂ ਦੇ ਉਮੀਦਵਾਰ ਨਹੀਂ ਲੱਭੇ: ਸਿਮਰਨਜੀਤ ਮਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:59 am

ਕੁੱਤਿਆਂ ਦੇ ਹਮਲੇ ਕਾਰਨ ਦਸ ਭੇਡਾਂ ਦੀ ਮੌਤ

ਸੁਭਾਸ਼ ਚੰਦਰ ਸਮਾਣਾ, 16 ਮਈ ਥਾਣਾ ਸਦਰ ਅਧੀਨ ਪੈਂਦੇ ਪਿੰਡ ਸਹਿਜਪੁਰ ਕਲਾਂ ’ਚ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ 10 ਭੇਡਾਂ ਦੀ ਮਰ ਗਈਆਂ ਹਨ। ਜਦੋਂ ਕਿ ਤਿੰਨ ਭੇਡਾਂ ਗੰਭੀਰ ਜ਼ਖਮੀ ਹੋ ਗਈਆਂ। ਮਨਜਿੰਦਰ ਸਿੰਘ ਨਿਵਾਸੀ ਪਿੰਡ ਸਹਿਜਪੁਰ ਕਲਾਂ ਨੇ ਦੱਸਿਆ ਕਿ ਪਿੰਡ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਹੈ। ਉਸ ਨੇ ਦੱਸਿਆ ਕਿ ਉਸ ਦਾ ਦਾ [...] The post ਕੁੱਤਿਆਂ ਦੇ ਹਮਲੇ ਕਾਰਨ ਦਸ ਭੇਡਾਂ ਦੀ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:58 am

ਧਰਮਵੀਰ ਗਾਂਧੀ ਵੱਲੋਂ ਹਲਕਾ ਘਨੌਰ ਵਿੱਚ ਚੋਣ ਪ੍ਰਚਾਰ

ਖੇਤਰੀ ਪ੍ਰਤੀਨਿਧ ਘਨੌਰ, 16 ਮਈ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਅੱਜ ਘਨੌਰ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਦਿਆਂ ਚੋਣ ਮੀਟਿੰਗਾਂ ਕੀਤੀਆਂ। ਜਿਸ ਦੌਰਾਨ ਉਨ੍ਹਾਂ ਨੂੰ ਭਰਵਾਂ ਹੁਲਾਰਾ ਮਿਲਿਆ। ਇਸ ਦੌਰਾਨ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਪ੍ਰੇਰਨਾ ਸਦਕਾ ਕਈ ਵਰਕਰਾਂ ਨੇ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ [...] The post ਧਰਮਵੀਰ ਗਾਂਧੀ ਵੱਲੋਂ ਹਲਕਾ ਘਨੌਰ ਵਿੱਚ ਚੋਣ ਪ੍ਰਚਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:57 am

‘ਟ੍ਰਿਬਿਊਨ’ ਦੇ ਸਾਬਕਾ ਟਰੱਸਟੀ ਨਰੇਸ਼ ਮੋਹਨ ਦਾ ਦੇਹਾਂਤ

ਨਵੀਂ ਦਿੱਲੀ (ਟਨਸ): ਉੱਘੇ ਮੀਡੀਆ ਆਗੂ ਤੇ ‘ਦਿ ਟ੍ਰਿਬਿਊਨ’ ਟਰੱਸਟ ਦੇ ਸਾਬਕਾ ਮੈਂਬਰ ਨਰੇਸ਼ ਮੋਹਨ ਦਾ ਅੱਜ ਸਵੇਰੇ ਸਥਾਨਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ ਤੇ ਉਨ੍ਹਾਂ ਨੂੰ ਅਜੇ ਕੁਝ ਦਿਨ ਪਹਿਲਾਂ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਹ ਆਈਸੀਯੂ ਵਿਚ ਜ਼ੇਰੇ ਇਲਾਜ ਸਨ ਤੇ ਉਨ੍ਹਾਂ ਦੇ ਸਰੀਰ ਦੇ ਕਈ ਅੰਗਾਂ [...] The post ‘ਟ੍ਰਿਬਿਊਨ’ ਦੇ ਸਾਬਕਾ ਟਰੱਸਟੀ ਨਰੇਸ਼ ਮੋਹਨ ਦਾ ਦੇਹਾਂਤ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:57 am

ਬਸਪਾ ਉਮੀਦਵਾਰ ਜਗਜੀਤ ਛੜਬੜ ਵੱਲੋਂ ਚੋਣ ਮੀਟਿੰਗ

ਦਰਸ਼ਨ ਸਿੰਘ ਮਿੱਠਾ ਰਾਜਪੁਰਾ, 16 ਮਈ ਲੋਕ ਸਭਾ ਹਲਕਾ ਪਟਿਆਲਾ ਤੋਂ ਬਸਪਾ ਦੇ ਉਮੀਦਵਾਰ ਜਗਜੀਤ ਸਿੰਘ ਛੜਬੜ ਨੇ ਅੱਜ ਰਾਜਪੁਰਾ ਵਿੱਚ ਕਈ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਬਿਰਧ ਆਸ਼ਰਮ ਰਾਜਪੁਰਾ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਕੰਮ ਦੀ ਬਜਾਏ, ਗੱਲਾਂ ਦਾ ਕੜਾਹ ਬਣਾ ਰਹੀ ਹੈ। ਬਦਲਾਅ ਵਾਲੀ ਸਰਕਾਰ ਨੇ ਮਸ਼ਹੂਰੀਆਂ ’ਤੇ ਕਰੋੜਾਂ ਰੁਪਇਆ ਖ਼ਰਚਿਆ [...] The post ਬਸਪਾ ਉਮੀਦਵਾਰ ਜਗਜੀਤ ਛੜਬੜ ਵੱਲੋਂ ਚੋਣ ਮੀਟਿੰਗ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:56 am

ਅਕਾਲੀ ਦਲ ਤੇ ਕਾਂਗਰਸ ਦੇ ਵਰਕਰ ‘ਆਪ’ ਵਿੱਚ ਸ਼ਾਮਲ

ਖੇਤਰੀ ਪ੍ਰਤੀਨਿਧ ਪਟਿਆਲਾ, 16 ਮਈ ਲੋਕ ਸਭਾ ਹਲਕਾ ਪਟਿਆਲਾ ਵਿੱਚ ‘ਆਪ’ ਨੂੰ ਉਦੋਂ ਚੰਗਾ ਹੁੰਗਾਰਾ ਮਿਲਿਆ, ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਦਾ ਪਟਿਆਲਾ ਹਲਕੇ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ’ਚ ਆਉਣ ’ਤੇ [...] The post ਅਕਾਲੀ ਦਲ ਤੇ ਕਾਂਗਰਸ ਦੇ ਵਰਕਰ ‘ਆਪ’ ਵਿੱਚ ਸ਼ਾਮਲ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:55 am

ਬਰਨਾਲਾ ਦੇ ਵਪਾਰੀਆਂ ਦੇ ਹੱਕ ’ਚ ਨਿੱਤਰੇ ਸੰਗਰੂਰ ਦੇ ਵਪਾਰੀ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 16 ਮਈ ਵਪਾਰ ਮੰਡਲ ਸੰਗਰੂਰ ਅਤੇ ਆਈਲੈਟਸ ਤੇ ਇਮੀਗਰੇਸ਼ਨ ਨਾਲ ਸਬੰਧਤ ਐਸੋਸੀਏਸ਼ਨ ਵਲੋਂ ਬਰਨਾਲਾ ’ਚ ਵਪਾਰੀਆਂ ਅਤੇ ਕਿਸਾਨਾਂ ’ਚ ਟਕਰਾਅ ਦੀ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਵਪਾਰੀ ਵਰਗ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਤੋਂ ਕਿਸਾਨਾਂ ਦੀ ਆੜ ’ਚ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ [...] The post ਬਰਨਾਲਾ ਦੇ ਵਪਾਰੀਆਂ ਦੇ ਹੱਕ ’ਚ ਨਿੱਤਰੇ ਸੰਗਰੂਰ ਦੇ ਵਪਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:54 am

ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 16 ਮਈ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਜ਼ਿਲ੍ਹਾ ਗਾਈਡੈਂਸ ਅਤੇ ਕਾਊਂਸਲਿੰਗ ਇੰਚਾਰਜ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਵੱਖ-ਵੱਖ ਬਲਾਕਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨਾਟਕ, ਚਿੱਤਰਕਲਾ, ਪੇਂਟਿੰਗ, ਭਾਸ਼ਣ, ਕਵਿਤਾ ਉਚਾਰਨ, ਗਾਇਨ ਅਤੇ ਕਲੇਅ ਮਾਡਲਿੰਗ ਮੁਕਾਬਲਿਆਂ ਵਿੱਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ [...] The post ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:54 am

ਮਜ਼ਦੂਰ ਜਥੇਬੰਦੀ ਵੱਲੋਂ ਬਰਨਾਲਾ ਰੈਲੀ ਲਈ ਲਾਮਬੰਦੀ

ਪੱਤਰ ਪ੍ਰੇਰਕ ਲਹਿਰਾਗਾਗਾ, 16 ਮਈ ਪੰਜਾਬ ਦੀਆਂ ਦੋ ਦਰਜਨ ਦੇ ਕਰੀਬ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦਰਮਿਆਨ ਆਪਣੇ ਅਸਲ ਮਸਲੇ ਉਭਾਰਨ ਤੇ ਇਨ੍ਹਾਂ ਦੇ ਹੱਲ ਲਈ ਸੰਘਰਸ਼ਾਂ ਦਾ ਰਾਹ ਬੁਲੰਦ ਕਰਨ ਖਾਤਰ 26 ਮਈ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੀ ਲੋਕ ਸੰਗਰਾਮ ਰੈਲੀ ਦੀਆਂ ਤਿਆਰੀਆਂ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਵਰਕਰਾਂ ਦੀ [...] The post ਮਜ਼ਦੂਰ ਜਥੇਬੰਦੀ ਵੱਲੋਂ ਬਰਨਾਲਾ ਰੈਲੀ ਲਈ ਲਾਮਬੰਦੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:53 am

ਪਿੰਡ ਭਸੌੜ ਵਿੱਚ ਕਿਸਾਨਾਂ ਨੇ ਜ਼ਮੀਨ ਦੀ ਕੁਰਕੀ ਰੁਕਵਾਈ

ਬੀਰਬਲ ਰਿਸ਼ੀ ਧੂਰੀ, 16 ਮਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਿੰਡ ਭਸੌੜ ਵਿੱਚ ਇੱਕ ਕਿਸਾਨ ਦੀ ਜ਼ਮੀਨ ਕੁਰਕ ਕਰਨ ਆਏ ਬੈਂਕ ਅਧਿਕਾਰੀਆਂ ਦਾ ਤਿੱਖਾ ਵਿਰੋਧ ਕਰਦਿਆਂ ਉਨ੍ਹਾਂ ਨੂੰ ਬੇਰੰਗ ਵਾਪਸ ਮੋੜ ਦਿੱਤਾ ਅਤੇ ਸਵੇਰ ਤੋਂ ਸ਼ਾਮ ਤੱਕ ਕਿਸਾਨ ਜਥੇਬੰਦੀ ਨੇ ਇਸ ਮਾਮਲੇ ’ਤੇ ਪਹਿਰੇਦਾਰੀ ਕੀਤੀ। ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਹਰਪਾਲ ਸਿੰਘ ਪੇਧਨੀ [...] The post ਪਿੰਡ ਭਸੌੜ ਵਿੱਚ ਕਿਸਾਨਾਂ ਨੇ ਜ਼ਮੀਨ ਦੀ ਕੁਰਕੀ ਰੁਕਵਾਈ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:52 am

ਜੰਮੂ ਕਸ਼ਮੀਰ: ਘੁਸਪੈਠ ਦੀ ਕੋਸ਼ਿਸ਼ ਕਰਦੇ ਦੋ ਦਹਿਸ਼ਤਗਰਦ ਹਲਾਕ

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ’ਚ ਕੰਟਰੋਲ ਰੇਖਾ (ਐੱਲਓਸੀ) ’ਤੇ ਫੌਜ ਦੇ ਜਵਾਨਾਂ ਨੇ ਅੱਜ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦਿਆਂ ਦੋ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਤੰਗਧਾਰ ਸੈਕਟਰ ਵਿੱਚ ਦਹਿਸ਼ਤਗਰਦਾਂ ਨੇ ਕੰਟਰੋਲ ਰੇਖਾ ਤੋਂ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਿਸ ਮਗਰੋਂ ਘੁਸਪੈਠੀਆਂ [...] The post ਜੰਮੂ ਕਸ਼ਮੀਰ: ਘੁਸਪੈਠ ਦੀ ਕੋਸ਼ਿਸ਼ ਕਰਦੇ ਦੋ ਦਹਿਸ਼ਤਗਰਦ ਹਲਾਕ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:52 am

ਇਕਬਾਲ ਸਿੰਘ ਝੂੰਦਾਂ ਦਾ ਚੋਣ ਦਫ਼ਤਰ ਖੋਲ੍ਹਿਆ

ਸ਼ੇਰਪੁਰ: ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਚੋਣ ਦਫ਼ਤਰ ਦਾ ਰਸਮੀ ਉਦਘਾਟਨ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੌਲਾ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਚੇਚੇ ਤੌਰ ’ਤੇ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਇੰਚਾਰਜ ਨਾਥ ਸਿੰਘ ਹਮੀਦੀ ਤੇ ਸਕੱਤਰ ਜਨਰਲ ਮਾਸਟਰ [...] The post ਇਕਬਾਲ ਸਿੰਘ ਝੂੰਦਾਂ ਦਾ ਚੋਣ ਦਫ਼ਤਰ ਖੋਲ੍ਹਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:52 am

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਨਵੀਂ ਦਿੱਲੀ, 16 ਮਈ ਦਿੱਲੀ ਪੁਲੀਸ ਨੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਦੋਸ਼ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲੀਸ ਦੀ ਟੀਮ ਨੇ ਅੱਜ ਮਾਲੀਵਾਲ ਦੀ ਰਿਹਾਇਸ਼ ’ਤੇ ਜਾ ਕੇ ਬਿਆਨ ਦਰਜ ਕੀਤੇ। ਏਸੀਪੀ ਪੀ.ਐੱਸ.ਕੁਸ਼ਵਾਹਾ ਤੇ ਮਹਿਲਾ [...] The post ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:51 am

ਇਜ਼ਰਾਈਲ ਤੇ ਫ਼ਲਸਤੀਨ ਬਾਰੇ ਭਾਸ਼ਣ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਵਿੱਚ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੋਂ ਪੁੱਜੇ ਪ੍ਰੋ. ਅਰਸ਼ੀ ਖ਼ਾਨ ਨੇ ‘ਸੁਰੱਖਿਆ, ਆਜ਼ਾਦੀ ਅਤੇ ਅਮਨ: ਇਜ਼ਰਾਈਲ ਫਲਸਤੀਨ ਪ੍ਰਸੰਗ ਵਿੱਚ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਦੱਸਿਆ ਕਿ ਫਲਸਤੀਨ ਵਿੱਚ ਹੋ ਰਹੇ ਹਮਲਿਆਂ ਨੇ ਸਿਰਫ਼ ਇਜ਼ਰਾਈਲ ਦਾ ਹੀ ਨਹੀਂ, ਬਲਕਿ ਹੋਰ ਬਹੁਤ ਸਾਰੇ ਰਾਸ਼ਟਰਾਂ ਅਤੇ ਆਲਮੀ ਅਦਾਰਿਆਂ ਦਾ ਚਿਹਰਾ ਬੇਨਕਾਬ [...] The post ਇਜ਼ਰਾਈਲ ਤੇ ਫ਼ਲਸਤੀਨ ਬਾਰੇ ਭਾਸ਼ਣ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:50 am

ਪੰਜਾਬ ਅਤੇ ਬੰਗਾਲ ਵਿੱਚ ਓਬੀਸੀਜ਼ ਲਈ ਰਾਖਵਾਂਕਰਨ ਕੋਟਾ ਵਧਾਉਣ ਦੀ ਸਿਫ਼ਾਰਸ਼

ਨਵੀਂ ਦਿੱਲੀ, 16 ਮਈ ਪੱਛੜੇ ਵਰਗਾਂ ਬਾਰੇ ਕੌਮੀ ਕਮਿਸ਼ਨ (ਐੱਨਸੀਬੀਸੀ) ਨੇ ਪੰਜਾਬ ਅਤੇ ਪੱਛਮੀ ਬੰਗਾਲ ’ਚ ਸਰਕਾਰੀ ਨੌਕਰੀਆਂ ’ਚ ਹੋਰ ਪੱਛੜੇ ਵਰਗਾਂ (ਓਬੀਸੀਜ਼) ਦਾ ਰਾਖਵਾਂਕਰਨ ਕੋਟਾ ਵਧਾਉਣ ਦੀ ਸਿਫ਼ਾਰਸ਼ ਕੀਤੀ ਹੈ। ਕਮਿਸ਼ਨ ਦਾ ਫ਼ੈਸਲਾ ਮੌਜੂਦਾ ਰਾਖਵਾਂਕਰਨ ਨੀਤੀਆਂ, ਜ਼ੁਬਾਨੀ ਬਿਆਨਾਂ ਅਤੇ ਦਸਤਾਵੇਜ਼ੀ ਸਬੂਤਾਂ ਦੀ ਸਮੀਖਿਆ ਮਗਰੋਂ ਆਇਆ ਹੈ ਤਾਂ ਜੋ ਇੰਦਰਾ ਸਾਹਨੀ ਕੇਸ ’ਚ ਸੁਪਰੀਮ ਕੋਰਟ [...] The post ਪੰਜਾਬ ਅਤੇ ਬੰਗਾਲ ਵਿੱਚ ਓਬੀਸੀਜ਼ ਲਈ ਰਾਖਵਾਂਕਰਨ ਕੋਟਾ ਵਧਾਉਣ ਦੀ ਸਿਫ਼ਾਰਸ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:50 am

ਕਰਤੱਵ ਤੇ ਅਧਿਕਾਰ

ਮਨੁੱਖ ਆਪਣੇ ਵਿਵੇਕ ਦੇ ਪ੍ਰਕਾਸ਼ ਵਿਚ ਕਰਤੱਵ ਦਾ ਦਰਸ਼ਨ ਕਰਦਾ ਹੈ। ਇਸ ਮਗਰੋਂ ਭਾਵ ਅਤੇ ਕਿਰਿਆ ਸ਼ਕਤੀ ਇਸੇ ਵਿਵੇਕ ਸ਼ਕਤੀ ਦੇ ਅਧੀਨ ਹੋ ਜਾਂਦੀ ਹੈ। ਜੋ ਮਨੁੱਖ ਇਸ ਪ੍ਰਾਪਤ ਵਿਵੇਕ ਦਾ ਆਦਰ ਨਹੀਂ ਕਰਦਾ, ਉਹ ਸਾਵਧਾਨੀਪੂਰਵਕ ਆਪਣੇ ਕਰਤੱਵ ਦਾ ਨਿਰਧਾਰਨ ਵੀ ਨਹੀਂ ਕਰ ਪਾਉਂਦਾ।

ਪੰਜਾਬੀ ਜਾਗਰਣ 17 May 2024 6:45 am

ਦਸਵੀਂ ਵਿੱਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

ਪੱਤਰ ਪ੍ਰੇਰਕ ਬਨੂਡ਼, 16 ਮਈ ਇੱਥੋਂ ਦੇ ਹੋਲੀ ਮੈਰੀ ਸਕੂਲ ਦਾ ਸੀਬੀਐੱਸਈ ਦਾ ਦਸਵੀਂ ਜਮਾਤ ਦਾ ਨਤੀਜਾ ਸਮੁੱਚੇ ਖੇਤਰ ਵਿੱਚੋਂ ਵਧੀਆ ਰਿਹਾ। ਸਕੂਲ ਦੇ 133 ਵਿਦਿਆਰਥੀਆਂ ਵਿੱਚੋਂ 21 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 41 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ ਬਾਕੀ 71 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਸਕੂਲ ਦੇ [...] The post ਦਸਵੀਂ ਵਿੱਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:30 am

ਅਕਾਲੀ ਦਲ ਯੂਥ ਵਿੰਗ ਦੇ ਨਵੇਂ ਅਹੁਦੇਦਾਰ ਥਾਪੇ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 16 ਮਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਜ਼ਿਲ੍ਹਾ ਯੂਥ ਵਿੰਗ ਦਾ ਵਿਸਥਾਰ ਕਰਦੇ ਹੋਏ ਨੌਜਵਾਨਾਂ ਨੂੰ ਅਹਿਮ ਅਹੁਦੇ ਦੇ ਕੇ ਨਿਵਾਜਿਆ ਹੈ। ਨਵੇਂ ਅਹੁਦੇਦਾਰਾਂ ਵਿੱਚ ਸਾਰੇ ਵਰਗਾਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਰਮਨ ਅਰੋੜਾ ਨੂੰ ਸੀਨੀਅਰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਲਵਲੀ, ਹਰਜਿੰਦਰ ਸਿੰਘ ਬਿੱਲਾ ਅਤੇ [...] The post ਅਕਾਲੀ ਦਲ ਯੂਥ ਵਿੰਗ ਦੇ ਨਵੇਂ ਅਹੁਦੇਦਾਰ ਥਾਪੇ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:29 am

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ‘ਸ਼ੇਕਸਪੀਅਰ ਫੈਸਟ’ ਕਰਵਾਇਆ

ਨਿੱਜੀ ਪੱਤਰ ਪ੍ਰੇਰਕ ਫਤਹਿਗੜ੍ਹ ਸਾਹਿਬ, 16 ਮਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵੱਲੋਂ ਸਹਾਇਕ ਪ੍ਰੋਫ਼ੈਸਰ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸ਼ੇਕਸਪੀਅਰ ਫੈਸਟ’ ਕਰਵਾਇਆ ਗਿਆ ਜੋ ਕਿ 15 ਦਿਨ ਚੱਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ੇਕਸਪੀਅਰ ਦੇ ਨਾਟਕਾਂ ’ਤੇ ਆਧਾਰਿਤ ਵੱਖ-ਵੱਖ ਫ਼ਿਲਮਾਂ ਦਿਖਾਈਆਂ ਗਈਆਂ ਅਤੇ ਉਹ ਫ਼ਿਲਮਾਂ ਦੇ ਆਲੋਚਨਾਤਮਕ ਵਿਸ਼ਲੇਸ਼ਣ [...] The post ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ‘ਸ਼ੇਕਸਪੀਅਰ ਫੈਸਟ’ ਕਰਵਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:28 am

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਕੁਰਾਲੀ: ਸਥਾਨਕ ਸੀਸਵਾਂ ਰੋਡ ’ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸੀਬੀਐੱਸਈ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਸਕੂਲ ਦੇ ਸਾਰੇ ਵਿਦਿਆਰਥੀ ਪਾਸ ਹੋਏ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੀ ਅਨਿਸ਼ਕਾ 96 ਫੀਸਦ ਅੰਕਾਂ ਨਾਲ ਅੱਵਲ ਰਹੀ ਹੈ ਜਦਕਿ ਮਨਜੋਤ ਕੌਰ 95.2 ਫੀਸਦ ਅੰਕ ਲੈ ਕੇ ਦੂਜੇ ਅਤੇ ਭੂਮੀ ਕਾਂਸਲ [...] The post ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:21 am

ਸਟੇਟ ਬੈਂਕ ਆਫੀਸਰਜ਼ ਐਸੋਸੀਏਸ਼ਨ ਵੱਲੋਂ ਖੂਨਦਾਨ ਕੈਂਪ

ਚੰਡੀਗੜ੍ਹ: ਸਟੇਟ ਬੈਂਕ ਆਫੀਸਰਜ਼ ਐਸੋਸੀਏਸ਼ਨ ਪੰਚਕੂਲਾ ਮਾਡਿਊਲ ਵੱਲੋਂ ਕੌਮਾਂਤਰੀ ਨਰਸਿੰਗ ਦਿਵਸ ਮੌਕੇ ਯੂ.ਟੀ. ਨਰਸਿੰਗ ਯੂਨੀਅਨ ਦੇ ਸਹਿਯੋਗ ਨਾਲ ਜੀਐੱਮਐੱਸਐੱਚ ਸੈਕਟਰ 16 ਚੰਡੀਗੜ੍ਹ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜੀਐੱਮਐੱਸਐੱਚ ਦੇ ਮੈਡੀਕਲ ਸੁਪਰਡੈਂਟ ਡਾ. ਕੇ.ਐੱਸ. ਬੱਲ ਅਤੇ ਡਿਪਟੀ ਮੈਡੀਕਲ ਸੁਪਰਡੈਂਟ ਡਾ. ਪਰਮਜੀਤ, ਐੱਸਬੀਆਈ ਆਫੀਸਰਜ਼ ਐਸੋਸੀਏਸ਼ਨ ਚੰਡੀਗੜ੍ਹ ਸਰਕਲ ਦੇ ਜਨਰਲ ਸਕੱਤਰ ਕਾਮਰੇਡ ਸੰਜੇ ਸ਼ਰਮਾ ਅਤੇ ਪ੍ਰਧਾਨ ਕਾਮਰੇਡ ਪ੍ਰਿਯਵਰਤ [...] The post ਸਟੇਟ ਬੈਂਕ ਆਫੀਸਰਜ਼ ਐਸੋਸੀਏਸ਼ਨ ਵੱਲੋਂ ਖੂਨਦਾਨ ਕੈਂਪ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:18 am

ਮੇਜਰ ਪਾਲ ਸਿੰਘ ਨੂੰ ਵਾਰਡ ਫੈਸਿਲੀਟੇਟਰ ਲਾਇਆ

ਚੰਡੀਗੜ੍ਹ: ਚੰਡੀਗੜ੍ਹ ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਆਗੂ ਮੇਜਰ ਪਾਲ ਸਿੰਘ ਨੂੰ ਵਾਰਡ ਨੰਬਰ-29 (ਪਲਸੋਰਾ, ਸੈਕਟਰ-56) ਦਾ ਫੈਸਿਲੀਟੇਟਰ ਲਗਾਇਆ ਹੈ। ਇਹ ਆਦੇਸ਼ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕਰ ਕੇ ਪਾਰਟੀ ਦੇ ਜੁਝਾਰੂ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ [...] The post ਮੇਜਰ ਪਾਲ ਸਿੰਘ ਨੂੰ ਵਾਰਡ ਫੈਸਿਲੀਟੇਟਰ ਲਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:17 am

ਭਾਜਪਾ ਉਮੀਦਵਾਰ ਨੇ ਦਫ਼ਤਰ ਖੋਲ੍ਹਿਆ

ਬਸੀ ਪਠਾਣਾਂ: ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਵਾਲਮੀਕਿ ਨੇ ਅੱਜ ਬਸੀ ਪਠਾਣਾਂ ਵਿੱਚ ਆਪਣੇ ਚੋਣ ਦਫ਼ਤਰ ਦਾ ੳਦਘਾਟਨ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਸਾਂਝਾ ਕੀਤਾ| ਇੱਥੇ ਬਸੀ ਪਠਾਣਾਂ-ਸਰਹਿੰਦ ਰੋਡ ’ਤੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਵਿਰੋਧੀ [...] The post ਭਾਜਪਾ ਉਮੀਦਵਾਰ ਨੇ ਦਫ਼ਤਰ ਖੋਲ੍ਹਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:15 am

ਅਗਲੇ ਤਿੰਨ ਦਿਨਾਂ ਲਈ 69 ਗੱਡੀਆਂ ਰੱਦ ਅਤੇ 104 ਦੇ ਰੂਟ ਬਦਲੇ

ਨਿੱਜੀ ਪੱਤਰ ਪ੍ਰੇਰਕ ਅੰਬਾਲਾ, 16 ਮਈ ਉੱਤਰੀ ਰੇਲਵੇ ਨੇ ਅੰਬਾਲਾ ਕੈਂਟ-ਸਾਹਨੇਵਾਲ ਸੈਕਸ਼ਨ ਅਤੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ, ਜੰਮੂ ਅਤੇ ਪੰਜਾਬ ਦੇ ਹੋਰ ਸਟੇਸ਼ਨਾਂ ਵੱਲ ਜਾਣ ਵਾਲੀਆਂ 69 ਰੇਲ ਗੱਡੀਆਂ ਅਗਲੇ ਤਿੰਨ ਦਿਨਾਂ 17, 18 ਤੇ 19 ਮਈ ਲਈ ਰੱਦ ਕਰ ਦਿੱਤੀਆਂ ਹਨ ਅਤੇ 104 ਗੱਡੀਆਂ ਦੇ ਰੂਟ [...] The post ਅਗਲੇ ਤਿੰਨ ਦਿਨਾਂ ਲਈ 69 ਗੱਡੀਆਂ ਰੱਦ ਅਤੇ 104 ਦੇ ਰੂਟ ਬਦਲੇ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:14 am

ਗਰਮੀ ਦੇ ਮੱਦੇਨਜ਼ਰ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 16 ਮਈ ਯੂਟੀ ਸਿੱਖਿਆ ਵਿਭਾਗ ਨੇ ਗਰਮੀ ਦੇ ਮੱਦੇਨਜ਼ਰ ਅੱਜ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਕਿ ਗਰਮੀ ਤੋਂ ਬਚਣ ਦੇ ਤਰੀਕਿਆਂ ਬਾਰੇ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਦੱਸਿਆ ਜਾਵੇ। ਸਕੂਲਾਂ ’ਚ ਸਵੇਰ ਦੀ ਸਭਾ ਬਾਹਰ [...] The post ਗਰਮੀ ਦੇ ਮੱਦੇਨਜ਼ਰ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:13 am

ਕਾਰ ਵਿੱਚੋਂ ਅਸਲਾ ਤੇ ਤਿੰਨ ਲੱਖ ਰੁਪਏ ਬਰਾਮਦ

ਪੱਤਰ ਪ੍ਰੇਰਕ ਰੂਪਨਗਰ, 16 ਮਈ ਥਾਣਾ ਸਿਟੀ ਰੂਪਨਗਰ ਦੀ ਪੁਲੀਸ ਨੇ ਇੱਕ ਕਾਰ ਵਿੱਚੋਂ ਤਿੰਨ ਲੱਖ ਰੁਪਏ, ਕਾਰਤੂਸ ਤੇ ਰਿਵਾਲਵਰ ਬਰਾਮਦ ਕਰ ਕੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਦੇ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸਟੈਟਿਕ ਸਰਵੀਲੈਂਸ ਟੀਮ ਇੰਚਾਰਜ ਆਦਿਸ਼ ਮਲਹੋਤਰਾ ਨੇ ਸ਼ਿਕਾਇਤ ਲਿਖਵਾਈ ਕਿ ਉਨ੍ਹਾਂ ਦੀ ਟੀਮ ਨੇ [...] The post ਕਾਰ ਵਿੱਚੋਂ ਅਸਲਾ ਤੇ ਤਿੰਨ ਲੱਖ ਰੁਪਏ ਬਰਾਮਦ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:13 am

ਸੜਕ ਹਾਦਸੇ ਵਿੱਚ ਕਾਰ ਸਵਾਰ ਹੌਲਦਾਰ ਦੀ ਮੌਤ

ਰਤਨ ਸਿੰਘ ਢਿੱਲੋਂ ਅੰਬਾਲਾ, 16 ਮਈ ਅੰਬਾਲਾ ਦੇ ਸਾਹਜ਼ਾਦਪੁਰ ਕੋਲ ਕੰਟੇਨਰ ਵੱਲੋਂ ਟੱਕਰ ਮਾਰੇ ਜਾਣ ਕਰ ਕੇ ਕਾਰ ਸਵਾਰ ਹੌਲਦਾਰ ਬਲਵਿੰਦਰ ਸਿੰਘ ਦੀ ਮੌਤ ਹੋ ਗਈ। ਹਾਦਸਾ ਐਨਾ ਦਰਦਨਾਕ ਸੀ ਕਿ ਕੰਟੇਨਰ ਕਾਰ ਨੂੰ ਕਾਫੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ। ਬੜੀ ਮੁਸ਼ਕਲ ਨਾਲ ਬੁਰੀ ਤਰ੍ਹਾਂ ਨੁਕਸਾਨੀ ਕਾਰ ਵਿੱਚੋਂ ਹੌਲਦਾਰ ਨੂੰ ਬਾਹਰ ਕੱਢ ਕੇ ਹਸਪਤਾਲ [...] The post ਸੜਕ ਹਾਦਸੇ ਵਿੱਚ ਕਾਰ ਸਵਾਰ ਹੌਲਦਾਰ ਦੀ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:13 am

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਅਣਪਛਾਤੇ ਖ਼ਿਲਾਫ਼ ਕੇਸ ਦਰਜ

ਨਿੱਜੀ ਪੱਤਰ ਪ੍ਰੇਰਕ ਜ਼ੀਰਕਪੁਰ, 16 ਮਈ ਪੁਲੀਸ ਨੇ ਨਾਜ਼ਾਇਜ ਮਾਈਨਿੰਗ ਕਰਨ ਅਤੇ ਮੌਕੇ ’ਤੇ ਡਿਊਟੀ ਕਰ ਰਹੇ ਪੁਲੀਸ ਮੁਲਾਜ਼ਮ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਮੁਲਾਜ਼ਮ ਛੱਤ ਪਿੰਡ ਤੋਂ ਚਿੜੀਆਘਰ ਵਾਲੇ ਪਾਸੇ ਗਸ਼ਤ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਘੱਗਰ ਵਾਲੇ ਪਾਸੇ ਤੋਂ [...] The post ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਅਣਪਛਾਤੇ ਖ਼ਿਲਾਫ਼ ਕੇਸ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:12 am

ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਦੇ ਵੱਖ-ਵੱਖ ਮਾਮਲਿਆਂ ਵਿੱਚ ਛੇ ਨਾਮਜ਼ਦ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 16 ਮਈ ਚੰਡੀਗੜ੍ਹ ਵਿੱਚ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਦੇ ਵੱਖ-ਵੱਖ ਮਾਮਲਿਆਂ ਵਿੱਚ ਪੁਲੀਸ ਨੇ ਕਰੀਬ ਅੱਧਾ ਦਰਜਨ ਲੋਕਾਂ ਵਿਰੁੱਧ ਕੇਸ ਦਰਜ ਕੀਤੇ ਹਨ। ਪਹਿਲਾ ਕੇਸ ਥਾਣਾ ਸੈਕਟਰ-3 ਦੀ ਪੁਲੀਸ ਨੇ ਅਸ਼ਦੀਪ ਸਿੰਘ ਤੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਸਾਜਨ ਜੋਸ ਵਾਸੀ ਕੇਰਲਾ ਦੀ ਸ਼ਿਕਾਇਤ ’ਤੇ [...] The post ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਦੇ ਵੱਖ-ਵੱਖ ਮਾਮਲਿਆਂ ਵਿੱਚ ਛੇ ਨਾਮਜ਼ਦ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:11 am

ਅੰਬਾਲਾ ਵਿੱਚ ਭਲਕੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ

ਨਿੱਜੀ ਪੱਤਰ ਪ੍ਰੇਰਕ ਅੰਬਾਲਾ, 16 ਮਈ ਅੰਬਾਲਾ ਲੋਕ ਸਭਾ ਹਲਕਾ (ਰਾਖਵਾਂ) ਤੋਂ ਭਾਜਪਾ ਉਮੀਦਵਾਰ ਬੰਤੋ ਦੇਵੀ ਕਟਾਰੀਆ ਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਅੰਬਾਲਾ ਸ਼ਹਿਰ ਆ ਰਹੇ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ 18 ਮਈ ਨੂੰ ਦੁਪਹਿਰ ਕਰੀਬ 12 ਵਜੇ ਅੰਬਾਲਾ [...] The post ਅੰਬਾਲਾ ਵਿੱਚ ਭਲਕੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:09 am

ਅਣਐਲਾਨੇ ਬਿਜਲੀ ਕੱਟਾਂ ਤੋਂ ਪੰਚਕੂਲਾ ਵਾਸੀ ਪ੍ਰੇਸ਼ਾਨ

ਪੱਤਰ ਪ੍ਰੇਰਕ ਪੰਚਕੂਲਾ, 16 ਮਈ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਖ਼ਪਤ ਵਧਣ ਅਤੇ ਸਮੇਂ ਸਿਰ ਤਾਰਾਂ ਦੀ ਮੁਰੰਮਤ ਦਾ ਕੰਮ ਨਾ ਹੋਣ ਕਾਰਨ ਪੰਚਕੂਲਾ ਵਿੱਚ ਬਿਜਲੀ ਵਿਵਸਥਾ ਠੱਪ ਹੋ ਗਈ ਹੈ। ਅਤਿ ਦੀ ਪੈ ਰਹੀ ਇਸ ਗਰਮੀ ਵਿੱਚ ਸ਼ਹਿਰ ਵਾਸੀਆਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਦੇ ਨਾਲ-ਨਾਲ ਫੀਡਰ ਟੁੱਟਣ ਦੀ ਸਮੱਸਿਆ ਦਾ ਸਾਹਮਣਾ ਕਰਨਾ [...] The post ਅਣਐਲਾਨੇ ਬਿਜਲੀ ਕੱਟਾਂ ਤੋਂ ਪੰਚਕੂਲਾ ਵਾਸੀ ਪ੍ਰੇਸ਼ਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:09 am

ਕੁਸ਼ਟ ਆਸ਼ਰਮ ਵਿਖੇ ਲਗਾਇਆ ਟੀਬੀ ਜਾਗਰੂਕਤਾ ਕੈਂਪ

ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਦੇ ਨਿਰਦੇਸ਼ਾਂ ਅਨੁਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਪਦਿਕ ਅਫ਼ਸਰ ਡਾ. ਸ਼ਕਤੀ ਸ਼ਰਮਾ ਦੀ ਅਗਵਾਈ ਵਿਚ ਕੁਸ਼ਟ

ਪੰਜਾਬੀ ਜਾਗਰਣ 17 May 2024 3:00 am

ਸਿੱਖਿਆ ਅਧਿਕਾਰੀ ਵੱਲੋਂ ਬਲਾਕ ਦਫ਼ਤਰ ਤੇ ਸਕੂਲਾਂ ਦਾ ਨਿਰੀਖਣ

ਸਿੱਖਿਆ ਵਿਭਾਗ ਵੱਲੋਂ ਬਲਾਕ ਪੱਧਰ ਤੋਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਕਿਤਾਬਾਂ ਵੰਡੀਆਂ ਜਾ ਰਹਸਿੱਖਿਆ ਵਿਭਾਗ ਵੱਲੋਂ ਬਲਾਕ ਪੱਧਰ ਤੋਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਵੰਡੀਆਂ ਜਾ

ਪੰਜਾਬੀ ਜਾਗਰਣ 17 May 2024 3:00 am

ਡੱਫਰ ਸਕੂਲ ਵਿਖੇ ਬਲਾਕ ਪੱਧਰੀ ਮੁਕਾਬਲੇ

ਸਿੱਖਿਆ ਵਿਭਾਗ ਦੇ ਹੁਕਮ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਡਾ. ਗੁਰਿੰਦਰਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਦੇ ਹੁਕਮ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਡਾ. ਗੁਰਿੰਦਰਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਪਿੰ੍ਸੀਪਲ ਰਸ਼ਪਾਲ ਕੌਰ ਦੀ ਪ੍ਰਧਾਨਗੀ ਹੇਠ ਵਿਦਿਅਕ ਸੈਸ਼ਨ 2024-25 ਲਈ

ਪੰਜਾਬੀ ਜਾਗਰਣ 17 May 2024 3:00 am

ਇਕ ਵਿਅਕਤੀ ਦੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਪੁਲਿਸ ਨੇ ਇਕ ਵਿਅਕਤੀ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਪਿੁਲਿਸ ਨੇ ਇਕ ਵਿਅਕਤੀ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ

ਪੰਜਾਬੀ ਜਾਗਰਣ 17 May 2024 3:00 am

7 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ

ਪੁਲਿਸ ਨੇ 7 ਗ੍ਰਾਮ ਹੈਰਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਪੁਲਿਸ ਨੇ 7 ਗ੍ਰਾਮ ਹੈਰਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ

ਪੰਜਾਬੀ ਜਾਗਰਣ 17 May 2024 3:00 am

ਨਸ਼ੀਲੇ ਪਦਾਰਥਾਂ ਤੇ ਪਾਬੰਦੀਸ਼ੁਦਾ ਦਵਾਈਆਂ ਸਮੇਤ ਇਕ ਕਾਬੂ

ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਦਵਾਈਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਰਾਪਤ ਜਾਣਕਾਰਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਦਵਾਈਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਰਾਹੋਂ ਦੇ ਏਐੱਸਆਈ ਹੇਮਰਾਜ ਨੇ ਦੱਸਿਆ

ਪੰਜਾਬੀ ਜਾਗਰਣ 17 May 2024 3:00 am

ਜਨਰਲ ਤੇ ਪੁਲਿਸ ਆਬਜ਼ਰਵਰ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਭਾਰਤ ਚੋਣ ਕਮਿਸ਼ਨਰ ਵਲੋਂ ਲੋਕ ਸਭਾ ਹਲਕਾ-05 ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਜਨਰਲ ਭਾਰਤ ਚੋਣ ਕਮਿਸ਼ਨਰ ਵਲੋਂ ਲੋਕ ਸਭਾ ਹਲਕਾ-05 ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਜਨਰਲ ਆਬਜ਼ਰਵਰ 2003 ਬੈਚ ਦੇ ਆਈਏਐੱਸ ਅਫ਼ਸਰ ਡਾ. ਆਰ. ਆਨੰਦਕੁਮਾਰ

ਪੰਜਾਬੀ ਜਾਗਰਣ 17 May 2024 3:00 am

ਜਨਰਲ ਅਬਜ਼ਰਵਰ ਦੀ ਮੌਜੂਦਗੀ 'ਚ ਹੋਈ ਦੂਸਰੀ ਰੈਂਡੇਮਾਈਜ਼ੇਸ਼ਨ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਨਰਲ ਆਬਜ਼ਰਵਰਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਨਰਲ ਆਬਜ਼ਰਵਰ ਆਈਏਐਸ ਅਫ਼ਸਰ ਡਾ. ਆਰ ਆਨੰਦ ਕੁਮਾਰ ਦੀ

ਪੰਜਾਬੀ ਜਾਗਰਣ 17 May 2024 3:00 am

ਕਮਿਸ਼ਨਰ ਨਗਰ ਨਿਗਮ ਨੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ. ਅਮਨਦੀਪ ਕੌਰ ਨੇ ਨਗਰ ਨਿਗਮ ਦੇ ਵੱਖ–ਵੱਖ ਅਧਿਕਾਰੀਅਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ. ਅਮਨਦੀਪ ਕੌਰ ਨੇ ਨਗਰ ਨਿਗਮ ਦੇ ਵੱਖ-ਵੱਖ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸ਼ਹਿਰ ਦੀ

ਪੰਜਾਬੀ ਜਾਗਰਣ 17 May 2024 3:00 am

ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ‘ਤੇ –ਅਰਵਿੰਦ ਕੇਜਰੀਵਾਲ

ਸਾਡੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿਚੋਂ ਇਕ ਕੁਲਦੀਪ ਧਾਲੀਵਾਲ ਨੂੰ ਜਿਤਾਓ – ਭਗਵੰਤ ਮਾਨ ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱੱਕ `ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ `ਆਪ` ਸੁਪਰੀਮੋ ਨੇ … The post ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ‘ਤੇ – ਅਰਵਿੰਦ ਕੇਜਰੀਵਾਲ appeared first on Punjab Post .

ਪੰਜਾਬ ਪੋਸਟ 17 May 2024 2:05 am

ਗੁਰਜੀਤ ਔਜਲਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਆਸ਼ੀਰਵਾਦ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ ਅਤੇ ਸਮਾਜ ਤੇ ਨੌਜਵਾਨਾਂ ਦੇ ਬਦਲ ਰਹੇ ਹਾਲਾਤਾਂ ਬਾਰੇ ਚਰਚਾ ਕੀਤੀ। ਸੰਸਦ ਮੈਂਬਰ ਅਤੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬਾਬਾ ਜੀ … The post ਗੁਰਜੀਤ ਔਜਲਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਆਸ਼ੀਰਵਾਦ appeared first on Punjab Post .

ਪੰਜਾਬ ਪੋਸਟ 17 May 2024 1:37 am

ਬਾਰ ਐਸੋਸੀਏਸ਼ਨ ਵਲੋਂ ਗੁਰਜੀਤ ਔਜਲਾ ਨੂੰ ਸਮਰਥਨ ਦਾ ਐਲਾਨ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਅੱਜ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਚੇਅਰਮੈਨ ਪ੍ਰਦੀਪ ਸੈਣੀ ਦੀ ਅਗਵਾਈ ਹੇਠ ਵਕੀਲਾਂ ਨਾਲ ਬਾਰ ਕੌਂਸਲ ਵਿਖੇ ਲੋਕ ਸਭਾ ਚੋਣਾਂ ਬਾਰੇ ਖੁੱਲ੍ਹ ਕੇ ਯੂਨੀਅਨ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ … The post ਬਾਰ ਐਸੋਸੀਏਸ਼ਨ ਵਲੋਂ ਗੁਰਜੀਤ ਔਜਲਾ ਨੂੰ ਸਮਰਥਨ ਦਾ ਐਲਾਨ appeared first on Punjab Post .

ਪੰਜਾਬ ਪੋਸਟ 17 May 2024 1:32 am

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ ਨੂੰ ਉਨ੍ਹਾ ਦੀ ਤੀਸਰੀ ਬਰਸੀ ‘ਤੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਭਾਵਭਿੰਨੀ ਸਸ਼ਧਾਂਜਲੀ ਭੇਂਟ ਕੀਤੀ ਗਈ ਤੇ ਉਨ੍ਹਾ ਦੀ ਯਾਦ ਨੂੰ ਸਮਰਪਿਤ ਸਕੂਲ ਕੰਪਲੈਕਸ ਵਿੱਚ ਪੌਦੇ ਵੀ ਲਗਾਏ ਗਏ।ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਨੇ ਕਿਹਾ ਕਿ ਮਾਤਾ ਅੰਜ਼ੂ ਸਿੰਗਲਾ ਨੇ ਆਪਣੇ … The post ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ appeared first on Punjab Post .

ਪੰਜਾਬ ਪੋਸਟ 17 May 2024 1:28 am

ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ … The post ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ appeared first on Punjab Post .

ਪੰਜਾਬ ਪੋਸਟ 17 May 2024 1:25 am

ਸਰਕਾਰੀ ਸਕੂਲ ਗੋਲ ਬਾਗ ਵਿਖੇ ਹੋਇਆ ਚੋਣ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ ਰਜ਼ਤ ਉਬਰਾਏ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ … The post ਸਰਕਾਰੀ ਸਕੂਲ ਗੋਲ ਬਾਗ ਵਿਖੇ ਹੋਇਆ ਚੋਣ ਜਾਗਰੂਕਤਾ ਪ੍ਰੋਗਰਾਮ appeared first on Punjab Post .

ਪੰਜਾਬ ਪੋਸਟ 17 May 2024 1:21 am

ਅਕੇਡੀਆ ਵਰਲਡ ਸਕੂਲ ਦਸਵੀਂ ਸੀ.ਬੀ.ਐਸ.ਈ ਬੋਰਡ ਦਾ ਨਤੀਜ਼ਾ ਰਿਹਾ ਸ਼ਾਨਦਾਰ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ ਬੋਰਡ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਦਸਵੀਂ ਜਮਾਤ ਦੀ ਵਿਦਿਆਰਥਣ ਨਿਤਿਕਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 98 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਤੇ ਵੰਸ਼ਿਕਾ ਸਿੰਗਲਾ ਨੇ 97.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਅਤੇ … The post ਅਕੇਡੀਆ ਵਰਲਡ ਸਕੂਲ ਦਸਵੀਂ ਸੀ.ਬੀ.ਐਸ.ਈ ਬੋਰਡ ਦਾ ਨਤੀਜ਼ਾ ਰਿਹਾ ਸ਼ਾਨਦਾਰ appeared first on Punjab Post .

ਪੰਜਾਬ ਪੋਸਟ 17 May 2024 1:17 am

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ।ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 95.2% ਅੰਕਾਂ ਨਾਲ ਪਹਿਲਾ ਸਥਾਨ, ਮਹਿਕਦੀਪ ਕੌਰ 95% ਅੰਕਾਂ ਨਾਲ ਦੂਸਰਾ ਸਥਾਨ ਅਤੇ ਸੁਰਿੰਦਰ ਸਿੰਘ ਨੇ 92% ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।ਵਿੱਦਿਆਰਥੀਆਂ ਨੇ ਚੰਗੇ ਨੰਬਰ … The post ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ appeared first on Punjab Post .

ਪੰਜਾਬ ਪੋਸਟ 17 May 2024 1:13 am

ਸੀ.ਐਮ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਮਾਤਾ ਜੀ ਦਾ ਆਸ਼ੀਰਵਾਦ ਲਿਆ।ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ … The post ਸੀ.ਐਮ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ appeared first on Punjab Post .

ਪੰਜਾਬ ਪੋਸਟ 17 May 2024 1:11 am

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਸਰਬਤ ਦੇ ਭਲੇ ਲਈ ਕੀਤੀ ਅਰਦਾਸ ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਦਰਬਾਰ ਸਾਹਿਬ ਦੇ … The post ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ appeared first on Punjab Post .

ਪੰਜਾਬ ਪੋਸਟ 17 May 2024 1:06 am

ਸਿਖਿਆਰਥੀਆਂ ਨੂੰ ਆਤਮ ਨਿਰਭਰ ਕਰਨ ਲਈ ਅਤੇ ਕਾਰੋਬਾਰ ਚਲਾਉਣ ਲਈ ਵਿਸ਼ੇਸ਼ ਕਰਜ਼ਾ ਕੈਂਪ

ਅੰਮ੍ਰਿਤਸਰ 16 ਮਈ (ਸੁਖਬੀਰ ਸਿੰਘ) – ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਅਤੇ ਦਇਆਨੰਦ ਆਈ.ਟੀ.ਆਈ ਅੰਮ੍ਰਿਤਸਰ ਵਿਖੇ ਡਾਇਰੈਕਟਰ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਆਤਮ ਨਿਰਭਰ ਕਰਨ ਲਈ ਅਤੇ ਕਾਰੋਬਾਰ ਚਲਾਉਣ ਲਈ ਵਿਸ਼ੇਸ਼ ਕਰਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਵਿਸ਼ੇਸ਼ ਕੈਂਪ ਵਿੱਚ ਇੰਡਸਟਰੀ ਡਿਪਾਰਟਮੈਂਟ … The post ਸਿਖਿਆਰਥੀਆਂ ਨੂੰ ਆਤਮ ਨਿਰਭਰ ਕਰਨ ਲਈ ਅਤੇ ਕਾਰੋਬਾਰ ਚਲਾਉਣ ਲਈ ਵਿਸ਼ੇਸ਼ ਕਰਜ਼ਾ ਕੈਂਪ appeared first on Punjab Post .

ਪੰਜਾਬ ਪੋਸਟ 17 May 2024 1:01 am

ਡੇਂਗੂ ਦੀ ਰੋਕਥਾਮ ਅਤੇ ਤਣਾਅ ਪ੍ਰਬੰਧਨ ਸਬੰਧੀ ਸੈਮੀਨਾਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਨਗਰ ਨਿਗਮ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਿਗਮ ਕਰਮਚਾਰੀਆਂ ਲਈ ਡੇਂਗੂ ਦੀ ਰੋਕਥਾਮ ਅਤੇ ਤਣਾਅ ਪ੍ਰਬੰਧਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਸਿਵਲ ਸਰਜਨ ਡਾ: ਸੁਮੀਤ ਸਿੰਘ ਨੇ ਕਿਹਾ ਕਿ ਮੱਛਰਾਂ ਤੋਂ ਹੋਣ ਵਾਲੀਆਂ ਡੇਂਗੂ ਵਰਗੀਆਂ ਬਿਮਾਰੀਆਂ ਨੂੰ ਚੌਕਸੀ ਅਤੇ ਜਾਣਕਾਰੀ ਨਾਲ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ … The post ਡੇਂਗੂ ਦੀ ਰੋਕਥਾਮ ਅਤੇ ਤਣਾਅ ਪ੍ਰਬੰਧਨ ਸਬੰਧੀ ਸੈਮੀਨਾਰ appeared first on Punjab Post .

ਪੰਜਾਬ ਪੋਸਟ 17 May 2024 12:56 am

Supreme Court: ਕਪਿਲ ਸਿੱਬਲ ਨੇ ਜਿੱਤੀ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ, ਆਪਣੇ ਨੇੜਲੇ ਵਿਰੋਧੀ ਨੂੰ 1066 ਵੋਟਾਂ ਨਾਲ ਹਰਾਇਆ

ਸੀਨੀਅਰ ਵਕੀਲ ਕਪਿਲ ਸਿੱਬਲ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਜਿੱਤ ਲਈ। ਉਸਨੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਸੀਨੀਅਰ ਵਕੀਲ ਪ੍ਰਦੀਪ ਰਾਏ ਨੂੰ ਹਰਾਇਆ। ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ।

ਪੰਜਾਬੀ ਜਾਗਰਣ 17 May 2024 12:07 am

ਸਿੱਬਲ ਚੌਥੀ ਵਾਰ ਸੁੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਨਵੀਂ ਦਿੱਲੀ, 16 ਮਈਸੀਨੀਅਰ ਐਡਵੋਕੇਟ ਕਪਿਲ ਸਿੱਬਲ ਚੌਥੀ ਵਾਰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸਸੀਬੀਏ) ਦੇ ਪ੍ਰਧਾਨ ਚੁਣੇ ਗਏ ਹਨ। ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ’ਚ ਕੇਂਦਰੀ ਮੰਤਰੀ ਰਹੇ ਸਿੱਬਲ 1995 ਤੇ 2002 ਦੇ ਅਰਸੇ ਦੌਰਾਨ ਪਹਿਲਾਂ ਵੀ ਤਿੰਨ ਵਾਰ ਐੱਸਸੀਬੀਏ ਦੇ ਪ੍ਰਧਾਨ ਰਹਿ ਚੁੱਕੇ ਹਨ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸਿੱਬਲ ਦੀ [...] The post ਸਿੱਬਲ ਚੌਥੀ ਵਾਰ ਸੁੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ appeared first on Punjabi Tribune .

ਪੰਜਾਬੀ ਟ੍ਰਿਬਿਊਨ 16 May 2024 11:16 pm

ਧਰਨਾ ਦੇ ਰਹੇ ਲੋਕਾਂ ਦੀ ਸਾਰ ਲੈਣ ਪੁੱਜੇ ਵਿਧਾਇਕ ਸੋਂਦ

ਪਿੰਡ ਘੁੰਗਰਾਲੀ ਰਾਜਪੂਤਾਂ 'ਚ ਬਾਇਓ ਗੈਸ ਫੈਕਟਰੀ ਖ਼ਿਲਾਫ਼ 12 ਪਿੰਡਾਂ ਦੇ ਲੋਕ ਦਿਨ-ਰਾਤ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਸਬੰਧੀ ਪਤਾ ਲੱਗਦਿਆਂ ਹੀ ਹਲਕਾ ਖੰਨਾ ਦੇ ਵਿਧਾਇਕ ਤੇ 'ਆਪ' ਦੇ ਸੂਬਾ ਮੀਤ ਪ੍ਰਧਾਨ ਤਰੁਣਪ੍ਰਰੀਤ ਸਿੰਘ ਸੋਂਦ ਨੇ ਧਰਨੇ ਵਾਲੀ ਥਾਂ 'ਤੇ ਪੁੱਜ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਵਿਧਾਇਕ ਸੋਂਦ ਵੱਲੋਂ ਫੈਕਟਰੀ ਮਾਲਕਾਂ ਨਾਲ ਗੱਲਬਾਤ ਵੀ ਕੀਤੀ ਗਈ। ਸੋਂਦ ਨੇ ਕਿਹਾ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਦੇ ਧਿਆਨ 'ਚ ਲਿਆ ਕੇ ਹੱਲ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਦੱਸ ਦਈਏ ਕਿ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਸੰਘਰਸ਼ ਕਮੇਟੀ ਨੇ 250 ਦੇ ਕਰੀਬ ਟਰੈਕਟਰਾਂ ਨਾਲ ਵੱਖ-ਵੱ

ਪੰਜਾਬੀ ਜਾਗਰਣ 16 May 2024 11:13 pm

ਆਈਪੀਐੱਲ: ਸਨਰਾਈਜਰਜ਼ ਹੈਦਰਾਬਾਦ ਤੇ ਗੁਜਰਾਤ ਟਾਈਟਨਜ਼ ਵਿਚਾਲੇ ਮੈਚ ਰੱਦ

ਹੈਦਰਾਬਾਦ, 16 ਮਈ ਸਨਰਾਈਜ਼ਰਜ਼ ਹੈਦਰਾਬਾਦ ਤੇ ਗੁਜਰਾਤ ਟਾਈਟਨਜ਼ ਵਿਚਾਲੇ ਅੱਜ ਇੱਥੇ ਖੇਡਿਆ ਜਾਣ ਵਾਲਾ ਆਈਪੀਐੱਲ ਮੈਚ ਮੀਂਹ ਪੈਣ ਕਾਰਨ ਬਿਨਾਂ ਕੋਈ ਗੇਂਦ ਸੁੱਟੇ ਰੱਦ ਕਰ ਦਿੱਤਾ ਗਿਆ। ਮੈਚ ਰੱਦ ਹੋਣ ਕਾਰਨ ਦੋਵਾਂ ਟੀਮਾਂ ਨੂੰ ਇੱਕ-ਇੱਕ ਅੰਕ ਦਿੱਤਾ ਗਿਆ ਹੈ। ਇਸ ਨਾਲ ਹੈਦਰਾਬਾਦ ਟੀਮ ਦੇ 13 ਮੈਚਾਂ ਤੋਂ 15 ਅੰਕ ਹੋ ਗਏ ਹਨ ਤੇ ਉਹ ਪਲੇਆਫ [...] The post ਆਈਪੀਐੱਲ: ਸਨਰਾਈਜਰਜ਼ ਹੈਦਰਾਬਾਦ ਤੇ ਗੁਜਰਾਤ ਟਾਈਟਨਜ਼ ਵਿਚਾਲੇ ਮੈਚ ਰੱਦ appeared first on Punjabi Tribune .

ਪੰਜਾਬੀ ਟ੍ਰਿਬਿਊਨ 16 May 2024 11:13 pm

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

– ਸੂਬੇ ਵਿੱਚ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ੍ਹ, 16 ਮਈ (ਪੰਜਾਬ ਮੇਲ)- ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 […] The post ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ appeared first on Punjab Mail Usa .

ਪੰਜਾਬ ਮੇਲ ਯੂਐਸਏ 16 May 2024 10:50 pm

ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਬਿਜਲੀ ਦੀ ਅਦਾਇਗੀ ਨਾ ਹੋਣ ਕਾਰਨ ਬਿਜਲੀ ਨਿਗਮ ਦੀ ਹਾਲਤ ਹੋਈ ਖਸਤਾ

-ਕੰਮ ਚਲਾਉਣ ਲਈ ਖੁੱਲ੍ਹੇ ਬਾਜ਼ਾਰ ‘ਚੋਂ ਕਰਜ਼ੇ ਚੁੱਕਣ ਲਈ ਨਿਗਮ ਹੋਇਆ ਮਜਬੂਰ ਚੰਡੀਗੜ੍ਹ, 16 ਮਈ (ਪੰਜਾਬ ਮੇਲ)- ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਬਣਦੀ ਸਬਸਿਡੀ ਦੀ ਰਾਸ਼ੀ ਤੇ ਸਰਕਾਰੀ ਵਿਭਾਗਾਂ ਦੀਆਂ ਅਦਾਇਗੀਆਂ ਨਾ ਹੋਣ ਕਾਰਨ ਬਿਜਲੀ ਨਿਗਮ ਲਗਾਤਾਰ ਇਕ ਵੱਡੇ ਵਿੱਤੀ ਸੰਕਟ ਵੱਲ ਵੱਧ ਰਿਹਾ ਹੈ। ਸਰਕਾਰ ਵੱਲੋਂ […] The post ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਬਿਜਲੀ ਦੀ ਅਦਾਇਗੀ ਨਾ ਹੋਣ ਕਾਰਨ ਬਿਜਲੀ ਨਿਗਮ ਦੀ ਹਾਲਤ ਹੋਈ ਖਸਤਾ appeared first on Punjab Mail Usa .

ਪੰਜਾਬ ਮੇਲ ਯੂਐਸਏ 16 May 2024 10:49 pm

ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਵੱਲੋਂ ਪੀ.ਆਈ.ਏ. ਸਣੇ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦਾ ਫ਼ੈਸਲਾ

ਇਸਲਾਮਾਬਾਦ, 16 ਮਈ (ਪੰਜਾਬ ਮੇਲ)- ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਘਾਟੇ ਵਿਚ ਚੱਲ ਰਹੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਸਮੇਤ ਆਪਣੇ ਜ਼ਿਆਦਾਤਰ ਜਨਤਕ ਅਦਾਰਿਆਂ ਦੇ ਨਿੱਜੀਕਰਨ ਦਾ ਐਲਾਨ ਕੀਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਐਲਾਨ ਕੀਤਾ ਕਿ ਸ਼ੁਰੂਆਤ ਵਿਚ ਸਿਰਫ਼ ਘਾਟੇ ਵਿਚ ਚੱਲ ਰਹੀਆਂ ਸਰਕਾਰੀ ਕੰਪਨੀਆਂ ਦਾ ਹੀ ਨਿੱਜੀਕਰਨ ਕੀਤਾ ਜਾਵੇਗਾ। ਹਾਲਾਂਕਿ […] The post ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਵੱਲੋਂ ਪੀ.ਆਈ.ਏ. ਸਣੇ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦਾ ਫ਼ੈਸਲਾ appeared first on Punjab Mail Usa .

ਪੰਜਾਬ ਮੇਲ ਯੂਐਸਏ 16 May 2024 10:48 pm

ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਦਾ ਕਾਤਲ Arrest

ਅੰਮ੍ਰਿਤਸਰ, 16 ਮਈ (ਪੰਜਾਬ ਮੇਲ)- ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 12 ਦਿਨਾਂ ਮਗਰੋਂ ਬਾਬਾ ਬਲਵਿੰਦਰ ਸਿੰਘ ਦੇ ਕਾਤਲ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਕ ਇਹ ਕਤਲ ਉਨ੍ਹਾਂ ਦੇ ਸੇਵਾਦਾਰ ਵੱਲੋਂ ਕੀਤਾ ਗਿਆ ਸੀ, ਜੋ […] The post ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਦਾ ਕਾਤਲ Arrest appeared first on Punjab Mail Usa .

ਪੰਜਾਬ ਮੇਲ ਯੂਐਸਏ 16 May 2024 10:47 pm

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ‘ਚੋਂ ਕੱਢਣ ਦਾ ਐਲਾਨ

ਚੰਡੀਗੜ੍ਹ, 16 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਸਰਗਰਮੀਆਂ ‘ਤੇ ਸਖ਼ਤ ਫ਼ੈਸਲਾ ਲੈਂਦਿਆਂ ਪਾਰਟੀ ਦੇ ਜਨਰਲ ਸਕੱਤਰ ਅਤੇ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਰਵੀਕਰਨ ਸਿੰਘ ਕਾਹਲੋਂ ‘ਤੇ ਅਕਾਲੀ ਵਰਕਰਾਂ […] The post ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ‘ਚੋਂ ਕੱਢਣ ਦਾ ਐਲਾਨ appeared first on Punjab Mail Usa .

ਪੰਜਾਬ ਮੇਲ ਯੂਐਸਏ 16 May 2024 10:46 pm

ਅਮਰੀਕਾ ‘ਚ ਪੰਜਾਬੀ ਰਵਿੰਦਰ ਸਿੰਘ ਕਾਹਲੋਂ ‘ਤੇ ਨਫ਼ਰਤੀ ਹਮਲਾ

ਕੈਲੀਫੋਰਨੀਆ, 16 ਮਈ (ਪੰਜਾਬ ਮੇਲ)- ਸਥਾਨਕ ਭਾਈਚਾਰਕ ਕੰਮਾਂ ‘ਚ ਵਿਚਰਨ ਵਾਲੇ ਰਵਿੰਦਰ ਸਿੰਘ ਕਾਹਲੋਂ ‘ਤੇ ਬੀਤੇ ਦਿਨੀਂ ਸ਼ਾਮ ਸਮੇਂ ਜਦੋਂ ਉਹ ਆਪਣੀ ਕਾਰ ‘ਚ ਨਾਰਥ ਹਾਈਲੈਂਡਸ ਸ਼ਹਿਰ ਵਿਖੇ ਵਾਟ ਐਵੀਨਿਊ ‘ਤੇ ਆਰਕੋ ਗੈਸ ਸਟੇਸ਼ਨ ਤੋਂ ਗੈਸ ਪਵਾ ਰਹੇ ਸਨ, ਤਾਂ ਪਿੱਛੋਂ ਆਏ ਗੋਰੇ ਜੋੜੇ ਵਲੋਂ ਉਨ੍ਹਾਂ ਨੂੰ ਉਨ੍ਹਾਂ ਦੀ ਪੱਗ ਵਾਲੀ ਦਿੱਖ ਕਰਕੇ ‘ਓਸਾਮਾ ਬਿਨ […] The post ਅਮਰੀਕਾ ‘ਚ ਪੰਜਾਬੀ ਰਵਿੰਦਰ ਸਿੰਘ ਕਾਹਲੋਂ ‘ਤੇ ਨਫ਼ਰਤੀ ਹਮਲਾ appeared first on Punjab Mail Usa .

ਪੰਜਾਬ ਮੇਲ ਯੂਐਸਏ 16 May 2024 10:44 pm

ਸਿਆਸਤਦਾਨਾਂ, ਅਦਾਕਾਰਾਂ ਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਲੋਕਾਂ ਤੋਂ ਵਸੂਲਿਆ ਜਾਣਾ ਚਾਹੀਦਾ ਸੁਰੱਖਿਆ ਖ਼ਰਚਾ : ਹਾਈ ਕੋਰਟ

ਨਿੱਜੀ ਸੁਰੱਖਿਆ ਲਈ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ‘ਤੇ ਹਰਿਆਣਾ ਅਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ ਚੰਡੀਗੜ੍ਹ, 16 ਮਈ (ਪੰਜਾਬ ਮੇਲ)- ਰਾਜਨੀਤਿਕ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਮਨੋਰੰਜਨ ਉਦਯੋਗ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਦੇ ਹੋਏ ਇਸ ਦੇ ਖ਼ਰਚੇ ਪਾਰਟੀਆਂ, ਸੰਸਥਾਵਾਂ ਅਤੇ ਹੋਰਨਾਂ ਤੋਂ ਵਸੂਲਣ ਦਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਝਾਅ ਦਿੱਤਾ ਹੈ। ਪੰਜਾਬ ਨਾਲ […] The post ਸਿਆਸਤਦਾਨਾਂ, ਅਦਾਕਾਰਾਂ ਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਲੋਕਾਂ ਤੋਂ ਵਸੂਲਿਆ ਜਾਣਾ ਚਾਹੀਦਾ ਸੁਰੱਖਿਆ ਖ਼ਰਚਾ : ਹਾਈ ਕੋਰਟ appeared first on Punjab Mail Usa .

ਪੰਜਾਬ ਮੇਲ ਯੂਐਸਏ 16 May 2024 10:43 pm

ਆਬਕਾਰੀ ਘਪਲਾ : ‘ਆਪ’ਨੂੰ ਚਾਰਜਸ਼ੀਟ ‘ਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕਰਨ ਦੀ ਤਿਆਰੀ

ਹਾਈ ਕੋਰਟ ਨੇ ਸਿਸੋਦੀਆ ਦੀਆਂ ਮਨੀ ਲਾਂਡਰਿੰਗ ਤੇ ਭ੍ਰਿਸ਼ਟਾਚਾਰ ਕੇਸਾਂ ‘ਚ ਦਾਇਰ ਜ਼ਮਾਨਤ ਅਰਜ਼ੀਆਂ ‘ਤੇ ਫ਼ੈਸਲਾ ਰਾਖਵਾਂ ਰੱਖਿਆ ਨਵੀਂ ਦਿੱਲੀ, 16 ਮਈ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਹਾਈ ਕੋਰਟ ਵਿਚ ਦਲੀਲ ਦਿੱਤੀ ਕਿ ਉਹ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ‘ਚੋਂ ਨਿਕਲੇ ਮਨੀ ਲਾਂਡਰਿੰਗ ਕੇਸ ਵਿਚ ਆਮ ਆਦਮੀ ਪਾਰਟੀ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰੇਗੀ। […] The post ਆਬਕਾਰੀ ਘਪਲਾ : ‘ਆਪ’ ਨੂੰ ਚਾਰਜਸ਼ੀਟ ‘ਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕਰਨ ਦੀ ਤਿਆਰੀ appeared first on Punjab Mail Usa .

ਪੰਜਾਬ ਮੇਲ ਯੂਐਸਏ 16 May 2024 10:42 pm

ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ M.S.P. ਦੀ ਤਜਵੀਜ਼ ਭੇਜੀ

ਕਣਕ ਦਾ ਭਾਅ 3104 ਰੁਪਏ ਕੁਇੰਟਲ ਮਿਥਣ ਦੀ ਸਿਫਾਰਸ਼ ਚੰਡੀਗੜ੍ਹ, 16 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਹਾੜ੍ਹੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਸੂਬਾ ਸਰਕਾਰ ਨੇ ਪੈਦਾਵਾਰੀ ਲਾਗਤਾਂ ਨੂੰ ਆਧਾਰ ਬਣਾ ਕੇ ਵਰ੍ਹਾ 2025-26 ਲਈ ਕਣਕ ਦਾ ਭਾਅ 3104 ਰੁਪਏ ਪ੍ਰਤੀ ਕੁਇੰਟਲ ਕੀਤੇ ਜਾਣ ਦੀ ਮੰਗ […] The post ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ M.S.P. ਦੀ ਤਜਵੀਜ਼ ਭੇਜੀ appeared first on Punjab Mail Usa .

ਪੰਜਾਬ ਮੇਲ ਯੂਐਸਏ 16 May 2024 10:41 pm

400 ਗ੍ਰਾਮ ਅਫ਼ੀਮ ਸਮੇਤ ਦੋ ਗਿ੍ਫ਼ਤਾਰ

ਥਾਣਾ ਸਦਰ ਦੀ ਪੁਲਿਸ ਨੇ ਦੋ ਸਮੱਗਲਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਕੋਲੋਂ 400 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਰਾਹੁਲ ਸਹੋਤਾ ਵਾਸੀ ਪ੍ਰਰੇਮ ਨਗਰ, ਲੁਧਿਆਣਾ ਤੇ ਹਿਮਾਂਸ਼ੂ, ਵਾਸੀ ਸ਼ਾਹੀ ਮੁਹੱਲਾ, ਲੁਧਿਆਣਾ ਵਜੋਂ ਹੋਈ ਹੈ। ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕੋਟ ਪੁਲਿਸ ਚੌਕੀ ਦੇ ਇੰਚਾਰਜ ਪਰਗਟ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਹਾਰਦਿਕ ਮਸ਼ੀਨ ਟੂਲਜ਼ ਅਲੌੜ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਕਤ ਵਿਅਕਤੀਆਂ ਨੂੰ ਮੰਡੀ ਗੋਬਿੰਦਗੜ੍ਹ ਵੱਲੋਂ ਪੈਦਲ ਆਉਂਦੇ ਦੋਵਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਉਨ੍ਹਾਂ ਕੋਲੋਂ 400 ਗ੍ਰਾਮ ਅਫੀਮ ਬਰਾਮਦ ਹੋਈ। ਡੀਐੱਸਪੀ ਨੇ ਦੱਸਿਆ ਮੁਲਜ਼ਮਾਂ ਨੂ

ਪੰਜਾਬੀ ਜਾਗਰਣ 16 May 2024 10:36 pm

ਵੱਖ-ਵੱਖ ਪਿੰਡਾਂ ਤੇ ਸਕੂਲਾਂ 'ਚ ਕਰਵਾਏ ਜਾਗਰੂਕਤਾ ਪੋ੍ਗਰਾਮ

ਸੀਨੀਅਰ ਮੈਡੀਕਲ ਅਫ਼ਸਰ ਪਾਇਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਬਲਾਕ ਪਾਇਲ ਦੇ ਅਧੀਨ ਵੱਖ-ਵੱਖ ਪਿੰਡਾਂ 'ਚ ਵਿਸ਼ਵ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪੋ੍ਗਰਾਮ ਕੀਤੇ ਗਏ। ਇਸ ਦੌਰਾਨ ਲੋਕਾਂ ਨਾਲ ਡੇਂਗੂ ਬਾਰੇ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਨੂੰ ਵਿਭਾਗ ਵੱਲੋਂ ਦਿੱਤੀ ਜਾ ਰਹੀ ਸਹੂਲਤ ਬਾਰੇ ਜਾਣਕਾਰੀ ਦਿੱਤੀ ਗਈ। ਐੱਸਐੱਮਓ ਡਾ. ਹਰਵਿੰਦਰ ਸਿੰਘ ਨੇ ਕਿਹਾ ਡੇਂਗੂ ਤੋਂ ਬਚਣ ਲਈ ਸਭ ਤੋਂ ਕਾਰਗਰ ਹਥਿਆਰ ਇਸ ਸਬੰਧੀ ਜਾਗਰੂਕਤਾ ਹੈ। ਉਨ੍ਹਾਂ ਹਾਜ਼ਰੀਨ ਨੂੰ ਡੇਂਗੂ ਦੇ ਲੱਛਣ ਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਬੀਈਈ ਸਵਾਤੀ ਸਚਦੇਵਾ ਨੇ ਹਰ ਸ਼ੁੱਕਰਵਾਰ ਡਰਾਈ ਡੇ ਬਾਰੇ ਦੱਸਿਆ। ਇਸ ਮੌਕੇ ਡਾ. ਦਵਿੰਦਰ ਸਿੰਘ, ਸਰਬਜੀਤ ਸਿੰਘ,

ਪੰਜਾਬੀ ਜਾਗਰਣ 16 May 2024 10:30 pm

ਕੁਸ਼ਤੀ ਫੈਡਰੇਸ਼ਨ ਵੱਲੋਂ ਓਲੰਪਿਕ ਖੇਡਾਂ ਲਈ ਚੋਣ ਨੇਮਾਂ ਬਾਰੇ ਫ਼ੈਸਲਾ 21 ਨੂੰ

ਨਵੀਂ ਦਿੱਲੀ, 16 ਮਈ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਪੈਰਿਸ ਓਲੰਪਿਕ ’ਚ ਨੁਮਾਇੰਦਗੀ ਵਾਸਤੇ ਭਾਰਤੀ ਦਲ ਦੀ ਚੋਣ ਲਈ 21 ਮਈ ਨੂੰ ਪੈਮਾਨੇ ਤੈਅ ਕਰੇਗਾ। ਭਰੋਸੇਯੋਗ ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ। ਭਾਰਤ ਨੇ ਪੈਰਿਸ ਓਲੰਪਿਕ ਖੇਡਾਂ ਲਈ ਛੇ ਕੋਟੇ ਹਾਸਲ ਕੀਤੇ ਹਨ ਜਿਨ੍ਹਾਂ ਵਿੱਚੋਂ ਪੰਜ ਮਹਿਲਾ ਪਹਿਲਵਾਨਾਂ ਨੂੰ ਮਿਲੇ ਹਨ। ਅਮਨ ਸਹਿਰਾਵਤ ਪੁਰਸ਼ਾਂ ਦੇ 57 [...] The post ਕੁਸ਼ਤੀ ਫੈਡਰੇਸ਼ਨ ਵੱਲੋਂ ਓਲੰਪਿਕ ਖੇਡਾਂ ਲਈ ਚੋਣ ਨੇਮਾਂ ਬਾਰੇ ਫ਼ੈਸਲਾ 21 ਨੂੰ appeared first on Punjabi Tribune .

ਪੰਜਾਬੀ ਟ੍ਰਿਬਿਊਨ 16 May 2024 10:04 pm

ਵਿਦਿਆਰਥੀਆਂ ਨੇ ਵੋਟਾਂ ਸਬੰਧੀ ਕੀਤਾ ਜਾਗਰੂਕ

ਵਿਧਾਨ ਸਭਾ ਹਲਕਾ ਖੰਨਾ ਦੇ ਸਵੀਪ ਨੋਡਲ ਅਫਸਰ ਪਿੰ੍ਸੀਪਲ ਵਿਸ਼ਾਲ ਵਸ਼ਿਸ਼ਠ ਦੀ ਅਗਵਾਈ ਹੇਠ ਰਘਵੀਰ ਸਿੰਘ ਫਰੀਡਮ ਫਾਈਟਰ ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਵਿਖੇ ਵੋਟ ਦੀ ਮਹੱਤਤਾ ਸਬੰਧੀ ਸਵੀਪ ਸਰਗਰਮੀਆਂ ਕਰਵਾਈਆਂ ਗਈਆਂ। ਸਕੂਲ ਮੁਖੀ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਚੋਣਾਂ ਦੀ ਪ੍ਰਕਿਰਿਆ ਦੀ ਜਾਣਕਾਰੀ ਦਿੱਤੀ ਤੇ ਨੋਡਲ ਇੰਚਾਰਜ ਜੋਤੀ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਤੁਹਾਡੇ ਵੱਲੋਂ ਪਾਈ ਇੱਕ ਇੱਕ ਵੋਟ ਜਿੱਤ ਹਾਰ ਦਾ ਫੈਸਲਾ ਕਰਦੀ ਹੈ ਜਿਸ ਨਾਲ ਹੀ ਸਰਕਾਰ ਬਣਦੀ ਹੈ। ਜੇਕਰ ਅਸੀਂ ਇਸ ਦੀ ਸਹੀ ਵਰਤੋਂ ਕਰਾਂਗੇ ਤਾਂ ਹੀ ਇੱਕ ਚੰਗੀ ਸਰਕਾਰ ਬਣੇਗੀ ਜੋ ਕਿ ਲੋਕਾਂ ਦ

ਪੰਜਾਬੀ ਜਾਗਰਣ 16 May 2024 9:51 pm

ਚੰਦਨਪ੍ਰਰੀਤ, ਜਸਲੀਨ ਤੇ ਜਪਨਜੋਤ ਨੇ ਪਹਿਲਾ ਸਥਾਨ ਕੀਤਾ ਹਾਸਲ

ਅਕਾਲ ਅਕੈਡਮੀ ਢੀਂਡਸਾ ਦਾ ਸ਼ੈਸ਼ਨ 2023-24 ਦਾ ਬਾਰ੍ਹਵੀਂ ਸ਼ੇ੍ਣੀ ਦਾ ਨਤੀਜਾ ਸੌ ਫ਼ੀਸਦੀ ਰਿਹਾ। ਸਾਇੰਸ ਗਰੁੱਪ 'ਚੋਂ ਚੰਦਨਪ੍ਰਰੀਤ ਸਿੰਘ ਨੇ 96.2 ਫੀਸਦੀ ਅੰਕ ਲੈਂਦੇ ਹੋਏ ਸਕੂਲ 'ਚੋਂ ਪਹਿਲਾ ਸਥਾਨ ਪ੍ਰਰਾਪਤ ਕੀਤਾ। ਇਸ ਤੋਂ ਇਲਾਵਾ ਗੁਰਸ਼ਰਨ ਸਿੰਘ ਨੇ ਦੂਜਾ, ਮਹਿਕਪ੍ਰਰੀਤ ਕੌਰ ਤੇ ਜੋਬਨਜੋਤ ਸਿੰਘ ਦੋਨੋਂ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਰਾਪਤ ਕੀਤਾ। ਕਾਮਰਸ ਗਰੁੱਪ 'ਚੋਂ ਜਸਲੀਨ ਕੌਰ ਧਾਲੀਵਾਲ ਨੇ 91.8 ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ, ਜੈਸਮੀਨ ਕੌਰ ਨੇ ਦੂਜਾ ਸਥਾਨ ਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਪ੍ਰਰਾਪਤ ਕੀਤਾ ਤੇ ਆਰਟਸ ਗਰੁੱਪ 'ਚੋਂ ਜਪਨਜੋਤ ਕੌਰ ਨੇ 88.2 ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਕ

ਪੰਜਾਬੀ ਜਾਗਰਣ 16 May 2024 9:42 pm

ਪਿੰਡ ਬੇਰਕਲਾਂ 'ਚ ਮੁਫ਼ਤ ਮੈਡੀਕਲ ਕੈਂਪ 19 ਨੂੰ

ਸਤਿਗੁਰੂ ਰਵਿਦਾਸ ਮੰਦਰ ਬੇਰਕਲਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਯੂਥ ਵੈੱਲਫੇਅਰ ਕਲੱਬ ਬੇਰਕਲਾਂ ਤੇ ਬੇਗਮਪੁਰਾ ਏਕਤਾ ਦਲ ਮਾਲੇਰਕੋਟਲਾ ਵੱਲੋਂ 19 ਮਈ ਦਿਨ ਐਤਵਾਰ ਮੁਫ਼ਤ ਮੈਡੀਕਲ ਕੈਂਪ ਲਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਸਤਜੀਤ ਸਿੰਘ ਤੇ ਮੈਂਬਰਾਂ ਨੇ ਦੱਸਿਆ ਇਹ ਕੈਂਪ ਅਲ-ਹਯਾਤ ਜਨਰਲ ਹਸਪਤਾਲ ਮਾਲੇਰਕੋਟਲਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ਜਿਸ 'ਚ 19 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤਕ ਅਲ ਹਯਾਤ ਹਸਪਤਾਲ ਮਾਲੇਰਕੋਟਲਾ ਦੇ ਮਾਹਰ ਡਾ. ਗੁੰਜਨ ਗੁਪਤਾ ਐੱਮਬੀਬੀਐੱਸ ਤੇ ਡਾ. ਤਸ਼ੀਫ ਐੱਮਬੀਬੀਐੱਸ ਆਪਣੀ ਮੈਡੀਕਲ ਟੀਮ ਨਾਲ ਪਹੁੰਚਣਗੇ। ਮਾਹਰ ਡਾਕਟਰਾਂ ਵੱਲੋਂ ਦਿਲ ਦੇ ਰੋਗਾਂ, ਛਾਤ

ਪੰਜਾਬੀ ਜਾਗਰਣ 16 May 2024 9:37 pm

Medicine Price: ਆਮ ਲੋਕਾਂ ਦੀ ਹੋਏ ਬੱਲੇ-ਬੱਲੇ, ਸਰਕਾਰ ਨੇ 41 ਦਵਾਈਆਂ ਦੀਆਂ ਘਟਾਈਆਂ ਕੀਮਤਾਂ; NPPA ਨੇ ਲਿਆ ਵੱਡਾ ਫੈਸਲਾ

ਸਰਕਾਰ ਨੇ ਸ਼ੂਗਰ, ਦਿਲ ਅਤੇ ਜਿਗਰ ਨਾਲ ਸਬੰਧਤ ਬਿਮਾਰੀਆਂ ਦੇ ਇਲਾਜ ਲਈ ਆਮ ਤੌਰ 'ਤੇ ਵਰਤੀਆਂ ਜਾਣ ਵਾਲੀਆਂ 41 ਦਵਾਈਆਂ ਅਤੇ ਛੇ ਫਾਰਮੂਲੇ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਇਹ ਫੈਸਲਾ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨਪੀਪੀਏ) ਦੀ 143ਵੀਂ ਮੀਟਿੰਗ ਵਿੱਚ ਲਿਆ ਗਿਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਲੋਕਾਂ ਲਈ ਸਸਤੀਆਂ ਰਹਿਣ।

ਪੰਜਾਬੀ ਜਾਗਰਣ 16 May 2024 9:36 pm

ਸਮਰਾਲਾ ਰੈਲੀ 'ਚ ਵੱਡੀ ਗਿਣਤੀ ਸ਼ਾਮਲ ਹੋਣਗੇ ਪੈਨਸ਼ਨਰ

ਪੰਜਾਬ ਰਾਜ ਪੈਨਸ਼ਨਰਜ਼ ਮਹਾ ਸੰਘ ਇਕਾਈ ਮਾਛੀਵਾੜਾ ਸਾਹਿਬ ਦੀ ਮੀਟਿੰਗ ਰਾਮ ਸਿੰਘ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਕੱਤਰ ਤਰਲੋਚਨ ਸਿੰਘ ਨੇ ਏਜੰਡਾ ਪੇਸ਼ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਿੰਦਰ ਸਿੰਘ, ਗੁਰਮੀਤ ਸਿੰਘ, ਬਖ਼ਸ਼ੀ ਰਾਮ, ਰਣਜੀਤ ਸਿੰਘ, ਕੁਲਵੰਤ ਸਿੰਘ, ਧਰਮ ਪਾਲ ਤੇ ਜਗਜੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ਬਾਰੇ ਜੰਮ ਕੇ ਨਿਖੇਧੀ ਕੀਤੀ ਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਸਰਕਾਰ ਨੇ ਸਾਡੀਆਂ ਜਾਇਜ਼ ਮੰਗਾਂ ਲਾਗੂ ਨਾ ਕੀਤੀਆਂ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪੈਨਸ਼ਨਰ ਸਰਕਾਰ ਨੂੰ ਸਬਕ ਸਿਖਾਉਣਗੇ। ਸਕੱਤਰ ਤਰਲੋਚਨ ਸਿੰਘ ਤੇ ਪ੍ਰਧਾਨ ਰਾਮ

ਪੰਜਾਬੀ ਜਾਗਰਣ 16 May 2024 9:34 pm

ਬਾਬਾ ਚੂਰੀ ਮੱਲ ਦੇ ਅਸਥਾਨ 'ਤੇ ਭੰਡਾਰਾ ਲਾਇਆ

ਸਮੂਹ ਨਗਰ ਵਾਸੀ, ਗ੍ਰਾਮ ਪੰਚਾਇਤ ਤੇ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ 21ਵਾਂ ਸਾਲਾਨਾ ਭੰਡਾਰਾ ਬਾਬਾ ਚੂਰੀ ਮੱਲ ਦੇ ਅਸਥਾਨ ਸ਼ੰਕਰ ਪਿੰਡ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ। 11 ਵਜੇ ਭੰਡਾਰੇ ਦੀ ਅਰੰਭਤਾ ਅਰਦਾਸ ਬੇਨਤੀ ਕਰਕੇ ਕੀਤੀ ਗਈ ਉਪਰੰਤ ਬਾਬਾ ਚੂਰੀ ਮੱਲ ਨੂੰ ਚੂਰਮੇ ਦਾ ਭੋਗ ਲਾਇਆ ਗਿਆ, ਜਿਨ੍ਹਾਂ ਲੋਕਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਈਆਂ ਉਨ੍ਹਾਂ ਵੱਲੋਂ ਵੀ ਅਸਥਾਨ 'ਤੇ ਹਾਜ਼ਰੀ ਭਰੀ ਗਈ ਨਾਲ ਹੀ ਭੰਡਾਰੇ ਦੀ ਸ਼ੁਰੂਆਤ ਕਮੇਟੀ ਵੱਲੋਂ ਕੀਤੀ ਗਈ। ਸੰਗਤ ਲਈ ਗੁਰੂ ਕੇ ਲੰਗਰ ਵੀ ਚਲਾਏ ਗਏ। ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ, ਮੈਂਬਰ ਹਰਪਾਲ ਸਿੰਘ, ਮੈਂਬਰ ਬਲਜਿੰਦਰ ਸਿੰਘ, ਮੈਂਬਰ ਗੁਰਮੇਲ ਸਿੰਘ, ਮੈਂਬਰ ਨ

ਪੰਜਾਬੀ ਜਾਗਰਣ 16 May 2024 9:32 pm

'ਕੇਜਰੀਵਾਲ ਨੇ ਮੰਗੀ ਸੀ 100 ਕਰੋੜ ਦੀ ਰਿਸ਼ਵਤ ਤੇ...', ਸੁਪਰੀਮ ਕੋਰਟ 'ਚ ਚਾਰਜਸ਼ੀਟ 'ਤੇ ਈਡੀ ਨੇ ਕਹੀ ਇਹ ਵੱਡੀ ਗੱਲ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ 'ਚ ਮਨੀ ਲਾਂਡਰਿੰਗ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ 100 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਸਾਡੇ ਕੇਜਰੀਵਾਲ ਖਿਲਾਫ ਕਾਫੀ ਸਬੂਤ ਹਨ।

ਪੰਜਾਬੀ ਜਾਗਰਣ 16 May 2024 9:29 pm

ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਅਮਲੋਹ 'ਚ ਵਿਸ਼ਾਲ ਧਰਨਾ

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਮੰਡਲ ਅਮਲੋਹ ਵਿਖੇ ਮੰਡਲ ਪ੍ਰਧਾਨ ਜੋਗਿੰਦਰ ਸਿੰਘ ਜੱਲ੍ਹਾ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਦਿੱਤਾ ਗਿਆ, ਜਿਸ 'ਚ ਸਰਕਲ ਪ੍ਰਧਾਨ ਹਰਬੰਸ ਸਿੰਘ ਦਬੁਰਜੀ, ਸਕੱਤਰ ਇੰਦਰਜੀਤ ਸਿੰਘ ਅਕਾਲ, ਸਰਕਲ ਸਹਾਇਕ ਸਕੱਤਰ ਜਗਦੇਵ ਸਿੰਘ, ਸਰਕਲ ਮੀਤ ਪ੍ਰਧਾਨ ਜਗੀਰ ਸਿੰਘ ਉਚੇਚੇ ਤੌਰ 'ਤੇ ਸ਼ਾਮਲ ਹੋਏ। ਸਕੱਤਰ ਸ਼ਾਮ ਮੁਰਾਰੀ ਨੇ ਦੱਸਿਆ ਧਰਨੇ 'ਚ ਪੰਜਾਬ ਸਰਕਾਰ 'ਤੇ ਪਾਵਰਕਾਮ ਦੀ ਮੈਨੇਜਮੈਂਟ ਦੀਆਂ ਨੀਤੀਆਂ ਤੇ ਜਾਇਜ਼ ਮੰਗਾਂ ਮਸਲਿਆਂ ਨੂੰ ਅਣਗੌਲਿਆਂ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ। ਸਰਕਾਰ ਤੇ ਵਿਭਾਗ ਵੱਲੋਂ ਪੈਨਸ਼ਨਰਜ਼ ਤੇ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਜਾ ਰਹੇ

ਪੰਜਾਬੀ ਜਾਗਰਣ 16 May 2024 9:29 pm

ਧੋਖਾਧੜੀ ਮਾਮਲਾ: ਅਦਾਲਤ ਵੱਲੋਂ ਹਾਰਦਿਕ ਪਾਂਡਿਆ ਦੇ ਮਤਰੇਏ ਭਰਾ ਨੂੰ ਜ਼ਮਾਨਤ ਤੋਂ ਇਨਕਾਰ

ਮੁੰਬਈ, 16 ਮਈ ਇੱਥੋਂ ਦੀ ਇੱਕ ਅਦਾਲਤ ਨੇ ਕ੍ਰਿਕਟਰ ਹਾਰਦਿਕ ਪਾਂਡਿਆ ਤੇ ਕਰੁਨਾਲ ਪਾਂਡਿਆ ਦੇ ਮਤਰੇਏ ਭਰਾ ਵੈਭਵ ਪਾਂਡਿਆ ਜਿਸ ਨੂੰ ਪੌਲੀਮਰ ਕਾਰੋਬਾਰ ’ਚ ਆਪਣੇ ਕ੍ਰਿਕਟਰ ਭਰਾਵਾਂ ਨਾਲ ਕਥਿਤ ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਇਹ ਕਹਿੰਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਇਹ ਇੱਕ ਸੰਗੀਨ ਵਿੱਤੀ ਅਪਰਾਧ ਸੀ ਤੇ ਇਸ [...] The post ਧੋਖਾਧੜੀ ਮਾਮਲਾ: ਅਦਾਲਤ ਵੱਲੋਂ ਹਾਰਦਿਕ ਪਾਂਡਿਆ ਦੇ ਮਤਰੇਏ ਭਰਾ ਨੂੰ ਜ਼ਮਾਨਤ ਤੋਂ ਇਨਕਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 16 May 2024 9:25 pm

ਮੁੱਖ ਖ਼ਬਰ ਨਾਲ ਕੈਪਸ਼ਨ

ਹਿਲਾਂ ਕੱਢੇ ਗਏ ਰੋਡ ਸ਼ੋਅ ਦੌਰਾਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਸਮੇਤ ਕਈ ਵੱਡੇ ਭਾਜਪਾ ਆਗੂ ਹਾਜ਼ਰ ਰਹੇ। ਕਿਸਾਨਾਂ ਵੱਲੋਂ ਥਾਂ-ਥਾਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਕਾਰਨ ਪ੍ਰਸ਼ਾਸਨ ਨੇ ਸੁਰੱਖਿਆ ਦਾ ਪੁਖ਼ਤਾ ਇੰਤਜ਼ਾਮ ਕੀਤਾ ਹੋਇਆ ਸੀ। ਫਾਈਲ ਤਸਵੀਰ

ਪੰਜਾਬੀ ਜਾਗਰਣ 16 May 2024 9:21 pm

ਮਹਿਫ਼ਲ-ਏ-ਅਦੀਬ ਦੀ ਮੀਟਿੰਗ ਹੋਈ

ਜਗਰਾਓਂ ਦੀ ਮਹਿਫ਼ਲ-ਏ-ਅਦੀਬ ਸੰਸਥਾ ਦੀ ਮੀਟਿੰਗ ਕੈਪਟਨ ਪੂਰਨ ਸਿੰਘ ਗਗੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ 'ਚ ਸੁਰਜੀਤ ਪਾਤਰ ਸ਼ਾਇਰ, ਕਵੀ ਤੇ ਮਹਾਨ ਲੇਖਕ ਦੇ ਅਕਾਲ ਚਲਾਣੇ 'ਤੇ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਡਾ. ਬਲਦੇਵ ਸਿੰਘ ਨੇ ਸੁਰਜੀਤ ਪਾਤਰ ਦੇ ਅਕਾਲ ਚਲਾਣੇ ਤੇ ਦੁੱਖ ਦਾ ਇਜ਼ਹਾਰ ਕੀਤਾ। ਇਸ ਮੌਕੇ ਕਾਂਤਾ ਰਾਣੀ ਨੇ ਆਪਣੀਆਂ ਤਿੰਨ ਰਚਨਾਵਾਂ ਪੇਸ਼ ਕੀਤੀਆਂ। ਮਾਸਟਰ ਅਵਤਾਰ ਸਿੰਘ ਰਾਮਗੜ੍ਹ ਭੁੱਲਰ ਨੇ ਰਜਵਾੜਿਆਂ ਦੀ ਜੀਵਨ ਸ਼ੈਲੀ ਨੂੰ ਬਿਆਨ ਕੀਤਾ। ਕਵੀ ਤੇ ਅਧਿਆਪਕ ਮੁਨੀਸ਼ ਸਰਗਮ ਨੇ 'ਅਜੇ ਤਾਂ ਸਾਥੋਂ ਬਹੁਤੇ ਦੂਰ ਸਵੇਰੇ ਨੇ' ਗ਼ਜ਼ਲ ਸੁਣਾ ਕੇ ਆਪਣੀ ਹਾਜ਼ਰੀ ਲਗਵਾਈ। ਜਗਦੀਸ਼ ਪ

ਪੰਜਾਬੀ ਜਾਗਰਣ 16 May 2024 9:04 pm

ਬਚਪਨ 'ਚ ਤਣਾਅ ਪ੍ਰਬੰਧਨ 'ਤੇ ਸੈਮੀਨਾਰ

ਐੱਸਐੱਮਬੀਵੀ ਸਕੂਲ ਰੁੜਕਾ ਕਲਾਂ ਵਿਖੇ ਬਚਪਨ 'ਚ ਤਣਾਅ ਪ੍ਰਬੰਧਨ ਤੇ ਅਕਾਦਮਿਕ ਜੀਵਨ 'ਚ ਪੇ੍ਰਰਣਾ ਲਈ ਸੁਰੱਖਿਆਤਮਕ ਕਦਮ ਵਿਸ਼ੇ ਉਪਰ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਫਾਦਰ ਫਰਾਂਸਿਸ ਕੁਰੀਅਨ ਨੇ ਦੱਸਿਆ ਸਕੂਲ ਦੇ ਵਿਦਿਆਰਥੀਆਂ ਲਈ ਤਣਾਅ ਪ੍ਰਬੰਧਨ ਬਹੁਤ ਅਹਿਮ ਵਿਸ਼ਾ ਹੈ, ਜੇਕਰ ਧਿਆਨ ਨਾ ਦਿੱਤਾ ਜਾਵੇ ਤਾਂ ਤਣਾਅ ਵਿਦਿਆਰਥੀਆਂ 'ਚ ਉਦਾਸੀ ਤੇ ਚਿੰਤਾ ਦਾ ਕਾਰਨ ਬਣ ਸਕਦਾ ਹੈ। ਇਸ ਕਾਰਨ ਤਣਾਅ ਵਿਦਿਆਰਥੀਆਂ ਦੇ ਸਕੂਲ ਤੇ ਕੰਮ ਦੀ ਕਾਰਗੁਜ਼ਾਰੀ ਤੇ ਪਰਿਵਾਰ, ਦੋਸਤਾਂ, ਸਹਿ-ਕਰਮਚਾਰੀਆਂ ਤੇ ਸਾਥੀਆਂ ਨਾਲ ਨਿੱਜੀ ਸਬੰਧਾਂ 'ਤੇ ਨਕਾਰਾਤਮਕ ਪ੍ਰਭਾਵ ਪੈ

ਪੰਜਾਬੀ ਜਾਗਰਣ 16 May 2024 8:55 pm

ਵਿਦਿਆਰਥੀਆਂ ਨੇ ਕਬੱਡੀ ਦੀਆਂ ਜ਼ੋਨਲ ਖੇਡਾਂ 'ਚੋਂ ਮਾਰੀਆਂ ਮੱਲਾਂ

ਰਾਏਕੋਟ ਵਿਖੇ ਕਬੱਡੀ ਦੀਆਂ ਜ਼ੋਨਲ ਖੇਡਾਂ ਦੌਰਾਨ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਦੇ 31 ਵਿਦਿਆਰਥੀਆਂ ਨੇ ਨਾਮਣਾ ਖੱਟਿਆ। ਵਿਦਿਆਰਥੀਆਂ ਦੇਸਾਨਤ ਚਾਂਡਲਾ, ਗੁਰਤੇਜ ਸਿੰਘ, ਪ੍ਰਭਨੂਰ ਸਿੰਘ, ਫ਼ਤਹਿ ਸਿੰਘ, ਆਨੰਦ ਗੁਪਤਾ, ਕੰਵਲਜੋਤ ਸਿੰਘ, ਸ਼ਾਨਵੀਰ ਸਿੰਘ, ਹਰਸਿਮਰ ਸਿੰਘ, ਤਰਨਪ੍ਰਰੀਤ ਸਿੰਘ, ਜਸ਼ਨਪ੍ਰਰੀਤ ਸਿੰਘ, ਸਿਮਰਨਪ੍ਰਰੀਤ ਸਿੰਘ, ਦਿਵਜੋਤ ਸਿੰਘ, ਸਿਮਰਪ੍ਰਰੀਤ ਸਿੰਘ, ਅਹਿਮਦੀਪ ਸਿੰਘ, ਦਮਨਦੀਪ ਸਿੰਘ, ਸੁਖਮਨਦੀਪ ਸਿੰਘ, ਇਵਰੀਤ ਸਿੰਘ, ਰਾਜਵੀਰ ਸਿੰਘ, ਪਰਨੀਤ ਸਿੰਘ, ਆਰਿਅਨਵੀਰ ਸਿੰਘ, ਪ੍ਰਭਨੂਰ ਸਿੰਘ, ਜਪਜੋਤ ਸਿੰਘ, ਜਗਰਾਜ ਸਿੰਘ, ਕਰਨਵੀਰ ਸਿੰਘ, ਗੁਰਮਨਦੀਪ ਸਿੰਘ, ਜੋਬਨਪ੍ਰਰੀਤ ਸਿੰਘ, ਦਿਲਸ਼ਾਨਪ੍ਰਰੀ

ਪੰਜਾਬੀ ਜਾਗਰਣ 16 May 2024 8:51 pm

ਵਾਟਰ ਵਰਕਸ ਦੀਆਂ ਡਿੱਗੀਆਂ 'ਚ ਡੁੱਬਣ ਕਾਰਨ ਦੋ ਕੁੜੀਆਂ ਦੀ ਮੌਤ

ਤਸਵੀਰ : 16ਐਮਕੇਟੀ27ਘਟਨਾ ਵਾਲੀ ਥਾਂ 'ਤੇ ਜਾਂਚ ਕਰਦੇ ਹੋਏ ਡੀਐੱਸਪੀ ਜਸਬੀਰ ਸਿੰਘ ਪੰਨੂ। ਜਗਸੀਰ ਸਿੰਘ ਛੱਤਿਆਣਾ

ਪੰਜਾਬੀ ਜਾਗਰਣ 16 May 2024 8:46 pm

ਬਸਪਾ ਉਮੀਦਵਾਰ ਰਾਮਗੜ੍ਹੀਆ ਨੇ ਕੀਤਾ ਚੋਣ ਪ੍ਰਚਾਰ

ਲੋਕ ਸਭਾ ਹਲਕਾ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਰਾਮਗੜ੍ਹੀਆ ਨੇ ਵੀਰਵਾਰ ਪਿੰਡ ਗ਼ਾਲਿਬ ਕਲਾਂ ਵਿਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ 'ਚ ਬਹੁਜਨ ਸਮਾਜ ਪਾਰਟੀ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਇਸ ਵਾਰ ਹਾਥੀ ਤੋਂ ਸਿਵਾਏ ਕੋਈ ਹੋਰ ਨਹੀਂ। ਇਸ ਮੌਕੇ ਬਲਵਿੰਦਰ ਬਿੱਟਾ ਸੂਬਾ ਸਕੱਤਰ, ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਸੰਗੋਵਾਲ, ਜੀਤ ਰਾਮ ਬਸਰਾ, ਅਮਰਜੀਤ ਸਿੰਘ ਭੱਟੀ, ਬੱਬੂ ਲੀਲ੍ਹਾਂ, ਸਾਧੂ ਸਿੰਘ ਤੱਪੜ, ਲਖਵੀਰ ਸਿੰਘ ਸੀਰਾ ਤੇ ਗੁਰਬਚਨ ਸਿੰਘ ਮਾਨ ਆਦਿ ਹਾਜ਼ਰ ਸਨ।

ਪੰਜਾਬੀ ਜਾਗਰਣ 16 May 2024 8:45 pm

ਭਾਜਪਾ ਨੇ ਕੱਿਢਆ ਸੁਰਜੀਤ ਪਾਤਰ ਦੀ ਯਾਦ 'ਚ ਕੈਂਡਲ ਮਾਰਚ

ਪਦਮਸ਼੍ਰੀ ਸੁਰਜੀਤ ਪਾਤਰ ਦੀ ਯਾਦ ਭਾਜਪਾ ਵੱਲੋਂ ਜਗਰਾਓਂ ਵਿਖੇ ਕੈਂਡਲ ਮਾਰਚ ਕੱਿਢਆ ਗਿਆ। ਇਸ ਮੌਕੇ ਤਿ੍ਪਤ ਕੌਰ ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੇਤਵਾਲ ਨੇ ਭਾਵੁਕ ਹੁੰਦਿਆਂ ਕਿਹਾ ਸੁਰਜੀਤ ਪਾਤਰ ਦੇ ਅਚਾਨਕ ਚਲੇ ਜਾਣ ਕਾਰਨ ਪੰਜਾਬ ਸਾਹਿਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਸੁਰਜੀਤ ਪਾਤਰ ਆਪਣੀ ਲੇਖਣੀ ਸਦਕਾ ਸਦਾ ਪੰਜਾਬੀਆਂ ਦੇ ਚੇਤਿਆਂ 'ਚ ਵੱਸਦੇ ਰਹਿਣਗੇ। ਇਸ ਮੌਕੇ ਸਾਬਕਾ ਕੌਂਸਲਰ ਅੁਕੰਸ਼ ਧੀਰ, ਰਾਜਾ ਵਰਮਾ, ਕ੍ਰਿਸ਼ਨ ਕੁਮਾਰ, ਸੰਜੀਵ ਢੰਡ, ਰਾਸ਼ੀ ਅਗਰਵਾਲ, ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ, ਅੰਬੂ ਰਾਮ ਮਿਸਾਲ, ਅਮਰਵੀਰ ਸਿੰਘ, ਵਿਵੇਕ ਅਗਰਵਾਲ, ਗੌਰਵ ਸਿੰਗਲਾ ਆਦਿ ਹ

ਪੰਜਾਬੀ ਜਾਗਰਣ 16 May 2024 8:32 pm

ਵਿਧਾਇਕਾ ਵੱਲੋਂ ਪੱਪੀ ਪਰਾਸ਼ਰ ਦੇ ਹੱਕ 'ਚ ਘਰੋ-ਘਰੀਂ ਪ੍ਰਚਾਰ

ਜਗਰਾਓਂ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਸ਼ੁਰੂ ਕੀਤੀ ਪ੍ਰਚਾਰ ਮੁਹਿੰਮ ਤਹਿਤ ਡੋਰ ਟੂ ਡੋਰ ਵੋਟਾਂ ਮੰਗੀਆਂ। ਉਨ੍ਹਾਂ ਸ਼ਹਿਰ ਦੇ ਵਾਰਡ-7 ਤੇ ਵਾਰਡ-18 'ਚ ਘਰ-ਘਰ ਵੋਟਰਾਂ ਨੂੰ ਮਿਲਦਿਆਂ ਵਿਧਾਨ ਸਭਾ ਚੋਣਾਂ ਵਾਂਗ ਹੀ ਲੋਕ ਸਭਾ ਚੋਣਾਂ ਜਿਤਾਉਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੱਪੀ ਪਰਾਸ਼ਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਜਗਰਾਓਂ ਆਮ ਆਦਮੀ ਪਾਰਟੀ ਦਾ ਗੜ੍ਹ ਹੈ, ਪਿਛਲੇ 7 ਸਾਲਾਂ ਤੋਂ ਜਗਰਾਓਂ ਦੇ ਲੋਕਾਂ ਨੇ ਜਿੱਥੇ 2 ਵਾਰ ਉਨ੍ਹਾਂ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਇਆ, ਉਥੇ ਇਸ ਵਾਰ ਲ

ਪੰਜਾਬੀ ਜਾਗਰਣ 16 May 2024 8:29 pm

Mohali Crime : ਮੁਹਾਲੀ ਪੁਲਿਸ ਵੱਲੋਂ ਅੱਤਵਾਦੀ ਲੰਡਾ ਤੇ ਜੱਸਲ ਦਾ ਸਾਥੀ ਗ੍ਰਿਫਤਾਰ, ਛੇ ਪਿਸਤੌਲ ਤੇ ਕਾਰਤੂਸ ਬਰਾਮਦ

ਸਪੈਸ਼ਲ ਸੈੱਲ ਮੁਹਾਲੀ ਦੀ ਟੀਮ ਨੇ ਇੰਟੈਲੀਜੈਂਸ ਹੈੱਡਕੁਆਟਰ ਮੁਹਾਲੀ ’ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ’ਚ ਬੈਠੇ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਗੈਂਗ ਦੇ ਮੈਂਬਰਾਂ ਨੂੰ ਨਾਜਾਇਜ਼ ਅਸਲਾ ਤੇ ਗੋਲੀ ਸਿੱਕਾ ਸਪਲਾਈ ਕਰਨ ਵਾਲੇ ਸਾਥੀ ਸ਼ਰਨਜੀਤ ਸਿੰਘ ਵਾਸੀ ਪਿੰਡ ਬਹਿਲਾ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਕੋਲੋਂ 6 ਪਿਸਤੌਲ, 20 ਕਾਰਤੂਸ ਬਰਾਮਦ ਹੋਏ ਹਨ।

ਪੰਜਾਬੀ ਜਾਗਰਣ 16 May 2024 8:23 pm

Bathinda News: ਸੁਖਬੀਰ ਬਾਦਲ ਨੂੰ ਕਿਸਾਨਾਂ ਨੇ ਦਿਖਾਏ ਕਾਲੇ ਝੰਡੇ, ਅਕਾਲੀ ਆਗੂ ਖਿ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਮਹਿਮਾ ਸਰਜਾ ਦੇ ਫੋਕਲ ਪੁਆਇੰਟ ਵਿਚ ਵੀਰਵਾਰ ਨੂੰ ਚੋਣ ਰੈਲੀ ਰੱਖੀ ਗਈ ਸੀ ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਨਾ ਸੀ। ਜਦੋਂ ਸੁਖਬੀਰ ਸਿੰਘ ਬਾਦਲ ਦੇ ਮਹਿਮਾ ਸਰਜਾ ਆਉਣ ਦਾ ਪਤਾ ਲੱਗਾ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨ ਇਕੱਠੇ ਹੋ ਗਏ।

ਪੰਜਾਬੀ ਜਾਗਰਣ 16 May 2024 8:09 pm

ਸਾਬਕਾ ਸਰਪੰਚ ਜਸਵਿੰਦਰ ਕੌਰ ਦੀ ਕਾਂਗਰਸ ਪਾਰਟੀ 'ਚ ਵਾਪਸੀ

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਜਸਵਿੰਦਰ ਕੌਰ ਧੀਰਪੁਰ ਸਾਬਕਾ ਸਰਪੰਚ ਨੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕੀਤੀ। ਉਨ੍ਹਾਂ ਨਾਲ ਬੀਬੀ ਜਸਪਾਲ ਕੌਰ ਨੇ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ। ਇਸ ਦੌਰਾਨ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਦੇਵ ਸਿੰਘ, ਸੁਖਦੇਵ ਸਿੰਘ, ਗੁਰਦੀਪ ਸਿੰਘ, ਬਾਬਾ ਲਛਮਣ ਦਾਸ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਪੰਜਾਬੀ ਜਾਗਰਣ 16 May 2024 7:59 pm

30 ਲੀਟਰ ਨਾਜਾਇਜ਼ ਸ਼ਰਾਬ ਬਰਾਮਦ, ਇਕ ਨਾਮਜ਼ਦ

ਸਥਾਨਕ ਪੁਲਿਸ ਵਲੋਂ 30 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਤੇ ਇਸ ਮਾਮਲੇ 'ਚ ਧਰਮਵੀਰ ਸਿੰਘ ਵਾਸੀ ਮਾਣੇਵਾਲ ਨੂੰ ਨਾਮਜ਼ਦ ਕੀਤਾ ਗਿਆ ਹੈ। ਇੰਸਪੈਕਟਰ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਸਹਾਇਕ ਥਾਣੇਦਾਰ ਕਰਨੈਲ ਸਿੰਘ ਤੇ ਸੰਜੀਵ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਧਰਮਵੀਰ ਸਿੰਘ ਵਾਸੀ ਮਾਣੇਵਾਲ ਜੋ ਕਿ ਘਰ ਦੀ ਕੱਢੀ ਨਾਜਾਇਜ਼ ਸ਼ਰਾਬ ਵੇਚਦਾ ਹੈ ਤੇ ਅੱਜ ਵੀ ਆਪਣੇ ਘਰ 'ਚ ਇਹ ਸ਼ਰਾਬ ਵੇਚ ਰਿਹਾ ਹੈ। ਪੁਲਿਸ ਨੇ ਤੁਰੰਤ ਧਰਮਵੀਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਪਰ ਉਹ ਫ਼ਰਾਰ ਹੋ ਗਿਆ। ਘਰ 'ਚੋਂ ਤਲਾਸ਼ੀ ਦੌਰਾਨ 30 ਲੀਟਰ ਘਰ ਦੀ ਕੱਢੀ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਵੱਲੋਂ ਇਸ ਮਾਮਲ

ਪੰਜਾਬੀ ਜਾਗਰਣ 16 May 2024 7:57 pm