SENSEX
NIFTY
GOLD
USD/INR

Weather

33    C
... ...View News by News Source

ਈਡੀ ਨੂੰ ਇਕ ਹੋਰ ਝਟਕਾ

ਦੇਸ਼ ਭਰ ਵਿਚ ਆਮ ਚੋਣਾਂ ਹੋ ਰਹੀਆਂ ਹਨ ਪਰ ਦੇਖਣ ਵਿਚ ਆ ਰਿਹਾ ਹੈ ਕਿ ਚੋਣ ਕਮਿਸ਼ਨ ਕਿਤੇ ਰੜਕ ਨਹੀਂ ਰਿਹਾ ਜਦਕਿ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਦੀਆਂ ਖ਼ਬਰਾਂ ਧੜਾਧੜ ਆ ਰਹੀਆਂ ਹਨ। ਵੀਰਵਾਰ ਨੂੰ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਹੈ ਕਿ ਜਦੋਂ ਕੋਈ ਵਿਸ਼ੇਸ਼ ਅਦਾਲਤ ਕਾਲੇ ਧਨ ਦੇ ਕਿਸੇ ਕੇਸ ਦਾ ਨੋਟਿਸ ਲੈ ਚੁੱਕੀ ਹੋਵੇ ਤਾਂ [...] The post ਈਡੀ ਨੂੰ ਇਕ ਹੋਰ ਝਟਕਾ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 8:00 am

ਮੁਲਜ਼ਮ ਚੋਰੀ ਦੇ ਈ-ਰਿਕਸ਼ਾ ਤੇ ਬੈਟਰੀਆਂ ਸਮੇਤ ਗ੍ਰਿਫ਼ਤਾਰ

ਲੁਧਿਆਣਾ: ਥਾਣਾ ਜੋਧੇਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਚੋਰੀ ਦੇ ਈ-ਰਿਕਸ਼ਾ ਅਤੇ ਬੈਟਰੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਕਰਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਸਬਜ਼ੀ ਮੰਡੀ ਬਹਾਦਰ ਕੇ ਰੋਡ ਮੌਜੂਦ ਸੀ ਤਾਂ ਸੂਚਨਾ ਮਿਲਣ ’ਤੇ ਰਵੀ ਕੁਮਾਰ ਉਰਫ਼ ਮੋਨੂੰ ਵਾਸੀ ਭਗਵਾਨ ਦਾਸ ਕਾਲੋਨੀ ਸਲੇਮ ਟਾਬਰੀ ਨੂੰ ਚੋਰੀ ਕੀਤੇ ਈ-ਰਿਕਸ਼ਾ [...] The post ਮੁਲਜ਼ਮ ਚੋਰੀ ਦੇ ਈ-ਰਿਕਸ਼ਾ ਤੇ ਬੈਟਰੀਆਂ ਸਮੇਤ ਗ੍ਰਿਫ਼ਤਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:59 am

ਦੋ ਵਾਹਨ ਚੋਰੀ, ਕੇਸ ਦਰਜ

ਲੁਧਿਆਣਾ: ਥਾਣਾ ਦਰੇਸੀ ਦੇ ਇਲਾਕੇ ਵਿੱਚ ਪੈਂਦੇ ਸੁੰਦਰ ਨਗਰ ਸਥਿਤ ਪੰਜਾਬ ਨੈਸ਼ਨਲ ਬੈਂਕ ਬਾਹਰੋਂ ਅਣਪਛਾਤੇ ਵਿਅਕਤੀ ਇੱਕ ਮੋਟਰਸਾਈਕਲ ਚੋਰੀ ਕਰ ਕੇ ਲੈ ਗਏ ਹਨ। ਇਸ ਸਬੰਧੀ ਜਤਿੰਦਰ ਕੁਮਾਰ ਵਾਸੀ ਮੁਹੱਲਾ ਸਜੈਨ ਕਲੋਨੀ ਸੁੰਦਰ ਨਗਰ ਨੇ ਦੱਸਿਆ ਕਿ ਉਸਨੇ ਆਪਣਾ ਸਕੂਟਰ ਬੈਂਕ ਦੇ ਬਾਹਰ ਲਾਕ ਲਗਾ ਕੇ ਖੜ੍ਹਾ ਕੀਤਾ ਸੀ, ਜਿਸਨੂੰ ਕੋਈ ਵਿਅਕਤੀ ਚੋਰੀ ਕਰ ਕੇ [...] The post ਦੋ ਵਾਹਨ ਚੋਰੀ, ਕੇਸ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:59 am

ਆਂਗਣਵਾੜੀ ਮੁਲਾਜ਼ਮਾਂ ਨੇ ਮੰਗ ਪੱਤਰ ਸੌਂਪਿਆ

ਰਾਏਕੋਟ: ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਦੀ ਅਗਵਾਈ ਵਿੱਚ ਬਲਾਕ ਪ੍ਰਧਾਨ ਬਲਜੀਤ ਕੌਰ ਨੇ ਬਾਲ ਵਿਕਾਸ ਅਤੇ ਇਸਤਰੀ ਭਲਾਈ ਅਫ਼ਸਰ ਰਾਏਕੋਟ ਨੂੰ ਮੰਗ-ਪੱਤਰ ਸੌਂਪਿਆ। ਸੂਬਾਈ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਛੇ ਸਾਲ ਤੱਕ ਦੇ ਬੱਚੇ ਆਂਗਣਵਾੜੀ ਕੇਂਦਰਾਂ ਵਿੱਚ ਵਾਪਸ ਭੇਜਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜ ਸਾਲ ਬੀਤ ਜਾਣ [...] The post ਆਂਗਣਵਾੜੀ ਮੁਲਾਜ਼ਮਾਂ ਨੇ ਮੰਗ ਪੱਤਰ ਸੌਂਪਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:58 am

ਪ੍ਰੇਮੀ ਨੂੰ ਘਰ ਬੁਲਾਉਣ ਮਗਰੋਂ ਸਾਥੀਆਂ ਨਾਲ ਮਿਲ ਕੇ ਕੀਤੀ ਕੁੱਟਮਾਰ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 16 ਮਈ ਦੁੱਗਰੀ ਇਲਾਕੇ ’ਚ ਰਹਿਣ ਵਾਲੀ ਇੱਕ ਲੜਕੀ ਨੇ ਆਪਣੇ ਪ੍ਰੇਮੀ ਨੂੰ ਬਹਾਨੇ ਨਾਲ ਘਰ ਬੁਲਾ ਲਿਆ। ਉੱਥੋਂ ਗੱਲਾਂ ਕਰਨ ਤੋਂ ਬਾਅਦ ਜਦੋਂ ਨੌਜਵਾਨ ਜਾਣ ਲੱਗਿਆ ਤਾਂ ਮੁਲਜ਼ਮ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਸਦੀ ਕੁੱਟਮਾਰ ਕੀਤੀ ਤੇ ਬੰਦੀ ਬਣਾ ਕੇ ਉਸਦਾ ਮੋਬਾਈਲ ਤੇ ਹੋਰ ਸਾਮਾਨ ਲੁੱਟ ਲਿਆ। ਇੰਨਾ ਹੀ [...] The post ਪ੍ਰੇਮੀ ਨੂੰ ਘਰ ਬੁਲਾਉਣ ਮਗਰੋਂ ਸਾਥੀਆਂ ਨਾਲ ਮਿਲ ਕੇ ਕੀਤੀ ਕੁੱਟਮਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:57 am

ਫੁਟਬਾਲ: ਸੁਨੀਲ ਛੇਤਰੀ ਵੱਲੋਂ ਸੰਨਿਆਸ ਲੈਣ ਦਾ ਐਲਾਨ

ਨਵੀਂ ਦਿੱਲੀ, 16 ਮਈ ਮਹਾਨ ਖਿਡਾਰੀ ਸੁਨੀਲ ਛੇਤਰੀ ਨੇ ਕੁਵੈਤ ਖ਼ਿਲਾਫ਼ ਛੇ ਜੂਨ ਨੂੰ ਫੀਫਾ ਵਿਸ਼ਵ ਕੱਪ ਕੁਆਲੀਫਾਇੰਗ ਮੈਚ ਮਗਰੋਂ ਕੌਮਾਂਤਰੀ ਫੁਟਬਾਲ ਨੂੰ ਅਲਵਿਦਾ ਕਹਿਣ ਦਾ ਫ਼ੈਸਲਾ ਲਿਆ ਹੈ। ਭਾਰਤੀ ਟੀਮ ਦੇ ਕਪਤਾਨ ਛੇਤਰੀ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜ਼ਰੀਏ ਇਹ ਐਲਾਨ ਕੀਤਾ। ਸਾਲ 2005 ਵਿੱਚ ਕੌਮਾਂਤਰੀ ਫੁਟਬਾਲ ਵਿੱਚ ਪ੍ਰਦਰਸ਼ਨ ਕਰਨ ਵਾਲੇ ਛੇਤਰੀ ਨੇ ਭਾਰਤ [...] The post ਫੁਟਬਾਲ: ਸੁਨੀਲ ਛੇਤਰੀ ਵੱਲੋਂ ਸੰਨਿਆਸ ਲੈਣ ਦਾ ਐਲਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:57 am

ਮੈਚ ਫਿਕਸਿੰਗ: ਭਾਰਤੀ ਨਾਗਰਿਕਾਂ ਦੇ ਪਾਸਪੋਰਟ ਜ਼ਬਤ ਕਰਨ ਦੇ ਹੁਕਮ

ਕੋਲੰਬੋ: ਸ੍ਰੀਲੰਕਾ ਦੀ ਇੱਕ ਅਦਾਲਤ ਨੇ ਗ਼ੈਰਕਾਨੂੰਨੀ ਲੀਜੈਂਡ ਕ੍ਰਿਕਟ ਲੀਗ ਦੌਰਾਨ ਮੈਚ ਫਿਕਸਿੰਗ ਨੂੰ ਲੈ ਕੇ ਭਾਰਤੀ ਨਾਗਰਿਕਾਂ ਯੋਨੀ ਪਟੇਲ ਅਤੇ ਪੀ ਆਕਾਸ਼ ਦੇ ਪਾਸਪੋਰਟ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਦੋਵੇਂ ਇਸ ਵੇਲੇ ਜ਼ਮਾਨਤ ’ਤੇ ਹਨ। ਇਨ੍ਹਾਂ ’ਤੇ ਅੱਠ ਤੋਂ 19 ਮਾਰਚ ਤੱਕ ਕੈਂਡੀ ਦੇ ਪੱਲੇਕੇਲੇ ਸਟੇਡੀਅਮ ’ਚ ਖੇਡੀ ਗਈ ਲੀਗ ਦੇ ਮੈਚ ਫਿਕਸ [...] The post ਮੈਚ ਫਿਕਸਿੰਗ: ਭਾਰਤੀ ਨਾਗਰਿਕਾਂ ਦੇ ਪਾਸਪੋਰਟ ਜ਼ਬਤ ਕਰਨ ਦੇ ਹੁਕਮ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:56 am

ਕੁਸ਼ਤੀ ਫੈਡਰੇਸ਼ਨ ਵੱਲੋਂ ਓਲੰਪਿਕ ਖੇਡਾਂ ਲਈ ਚੋਣ ਪੈਮਾਨਿਆਂ ਬਾਰੇ ਫ਼ੈਸਲਾ 21 ਨੂੰ

ਨਵੀਂ ਦਿੱਲੀ: ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਪੈਰਿਸ ਓਲੰਪਿਕ ’ਚ ਨੁਮਾਇੰਦਗੀ ਵਾਸਤੇ ਭਾਰਤੀ ਦਲ ਦੀ ਚੋਣ ਲਈ 21 ਮਈ ਨੂੰ ਮਾਪਦੰਡ ਤੈਅ ਕਰੇਗਾ। ਭਰੋਸੇਯੋਗ ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ। ਭਾਰਤ ਨੇ ਪੈਰਿਸ ਓਲੰਪਿਕ ਖੇਡਾਂ ਲਈ ਛੇ ਕੋਟੇ ਹਾਸਲ ਕੀਤੇ ਹਨ ਜਿਨ੍ਹਾਂ ਵਿੱਚੋਂ ਪੰਜ ਮਹਿਲਾ ਪਹਿਲਵਾਨਾਂ ਨੂੰ ਮਿਲੇ ਹਨ। ਅਮਨ ਸਹਿਰਾਵਤ ਪੁਰਸ਼ਾਂ ਦੇ 57 ਕਿੱਲੋ ਫ੍ਰੀ-ਸਟਾਈਲ [...] The post ਕੁਸ਼ਤੀ ਫੈਡਰੇਸ਼ਨ ਵੱਲੋਂ ਓਲੰਪਿਕ ਖੇਡਾਂ ਲਈ ਚੋਣ ਪੈਮਾਨਿਆਂ ਬਾਰੇ ਫ਼ੈਸਲਾ 21 ਨੂੰ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:56 am

ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

ਮਾਛੀਵਾੜਾ (ਪੱਤਰ ਪ੍ਰੇਰਕ): ਸਰਹਿੰਦ ਨਹਿਰ ’ਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਜਿਨ੍ਹਾਂ ’ਚੋਂ ਇੱਕ ਦੀ ਪਛਾਣ ਜੀਵਨ (19) ਵਾਸੀ ਵੱਡਾ ਸਮਾਣਾ ਵਜੋਂ ਹੋਈ ਜੋ ਕਿ ਇੱਕ ਸਬਜ਼ੀ ਵਿਕ੍ਰੇਤਾ ਸੀ ਜਦਕਿ ਦੂਜੀ ਜੀ ਪਛਾਣ ਨਾ ਹੋ ਸਕੀ। ਜਾਣਕਾਰੀ ਅਨੁਸਾਰ ਜੀਵਨ ਦੋ ਦਿਨ ਪਹਿਲਾਂ ਆਪਣੇ ਸਾਥੀ ਨਾਲ ਪਿੰਡਾਂ ਵਿੱਚ ਸਬਜ਼ੀ ਵੇਚ ਰਿਹਾ ਸੀ ਕਿ ਗਰਮੀ ਕਾਰਨ ਉਹ [...] The post ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:56 am

ਹਸਰੰਗਾ ਤੇ ਸ਼ਾਕਿਬ ਆਈਸੀਸੀ ਟੀ20 ਹਰਫ਼ਨਮੌਲਾ ਦਰਜਾਬੰਦੀ ਦੇ ਸਿਖਰ ’ਤੇ

ਦੁਬਈ, 16 ਮਈ ਹਾਰਦਿਕ ਪਾਂਡਿਆ ਟੀ20 ਹਰਫਨਮੌਲਾ ਦੀ ਆਈਸੀਸੀ ਦਰਜਾਬੰਦੀ ਵਿੱਚ ਸੱਤਵੇਂ ਸਥਾਨ ’ਤੇ ਬਣਿਆ ਹੋਇਆ ਹੈ, ਜਦਕਿ ਸ੍ਰੀਲੰਕਾ ਦਾ ਸਪਿੰਨਰ ਵਾਨਿੰਦੂ ਹਸਰੰਗਾ ਬੰਗਲਾਦੇਸ਼ ਦੇ ਸ਼ਾਕਿਬ ਅਲ ਹਸਨ ਨਾਲ ਸਾਂਝੇ ਤੌਰ ’ਤੇ ਸਿਖਰ ਉੱਤੇ ਪਹੁੰਚ ਗਿਆ ਹੈ। ਪਾਂਡਿਆ 185 ਅੰਕਾਂ ਨਾਲ ਸੱਤਵੇਂ ਸਥਾਨ ’ਤੇ ਹਨ। ਹਸਰੰਗਾ ਅਤੇ ਸ਼ਾਕਿਬ ਦੇ 228 ਅੰਕ ਹਨ। ਅਫ਼ਗਾਨਿਸਤਾਨ ਦਾ ਮੁਹੰਮਦ [...] The post ਹਸਰੰਗਾ ਤੇ ਸ਼ਾਕਿਬ ਆਈਸੀਸੀ ਟੀ20 ਹਰਫ਼ਨਮੌਲਾ ਦਰਜਾਬੰਦੀ ਦੇ ਸਿਖਰ ’ਤੇ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:55 am

ਦੋਸਤ ਨੂੰ ਸ਼ਰਨ ਦੇਣ ਵਾਲੇ ਦੋ ਭਰਾਵਾਂ ’ਤੇ ਹਮਲਾ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 16 ਮਈ ਸਲੇਮ ਟਾਬਰੀ ਦੇ ਮੁਹੱਲਾ ਪੀਰੂਬੰਦਾ ’ਚ ਹਮਲਾਵਰਾਂ ਤੋਂ ਬਚਾਉਣ ਲਈ ਆਪਣੇ ਦੋਸਤ ਨੂੰ ਘਰ ’ਚ ਰੱਖਣਾ ਦੋ ਭਰਾਵਾਂ ਨੂੰ ਮਹਿੰਗਾ ਪੈ ਗਿਆ। ਪਿਓ-ਪੁੱਤਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦੋਸਤ ਨੂੰ ਸ਼ਰਣ ਦੇਣ ਵਾਲੇ ਭਰਾਵਾਂ ’ਤੇ ਕਾਤਲਾਨਾ ਹਮਲਾ ਕਰ ਦਿੱਤਾ, ਜਿਸ ’ਚ ਇੱਕ ਭਰਾ ਦੀ ਮੌਤ ਹੋ ਗਈ। ਇਸ [...] The post ਦੋਸਤ ਨੂੰ ਸ਼ਰਨ ਦੇਣ ਵਾਲੇ ਦੋ ਭਰਾਵਾਂ ’ਤੇ ਹਮਲਾ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:55 am

ਲੁਧਿਆਣਾ ਹਲਕੇ ਵਿੱਚ 380 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ

ਗਗਨਦੀਪ ਅਰੋੜਾ ਲੁਧਿਆਣਾ, 16 ਮਈ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੁਧਿਆਣਾ ਸੰਸਦੀ ਹਲਕੇ ਅੰਦਰ 380 ਪੋਲਿੰਗ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਦਿੱਵਿਆ ਮਿੱਤਲ ਅਤੇ ਪੁਲੀਸ ਅਬਜ਼ਰਵਰ ਸਤੀਸ਼ ਕੁਮਾਰ ਗਜਭਿਯੇ ਮੌਜੂਦ ਸਨ। [...] The post ਲੁਧਿਆਣਾ ਹਲਕੇ ਵਿੱਚ 380 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:54 am

ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਚ ਸਰਕਾਰ ਪ੍ਰਤੀ ਰੋਸ

ਖੇਤਰੀ ਪ੍ਰਤੀਨਿਧ ਲੁਧਿਆਣਾ, 16 ਮਈ ਪੰਜਾਬ ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਰਾਜ ਭਾਗ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਇੱਕ ਵੀ ਵਾਅਦਾ ਪੂਰਾ ਨਾ ਕਰਕੇ ਉਨ੍ਹਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਵਧ ਰਿਹਾ ਹੈ। ਆਗੂਆਂ ਨੇ ਕਿਹਾ ਕਿ ਚੋਣਾਂ ਦੇ ਦਿਨਾਂ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਕਥਿਤ [...] The post ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਚ ਸਰਕਾਰ ਪ੍ਰਤੀ ਰੋਸ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:54 am

ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ

ਪੱਤਰ ਪ੍ਰੇਰਕ ਸਮਰਾਲਾ, 16 ਮਈ ਲੇਖਕ ਮੰਚ ਸਮਰਾਲਾ ਦੀ ਮਹੀਨਾਵਾਰ ਇਕੱਤਰਤਾ, ਮੰਚ ਦੇ ਪ੍ਰਧਾਨ ਦਲਜੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿੱਚ ਹੋਈ। ਇਸ ਮੌਕੇ ਪ੍ਰਸਿੱਧ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ, ਸ਼ਾਇਰ ਮੋਹਨਜੀਤ, ਰੋਪੜ ਜ਼ਿਲ੍ਹੇ ਦੇ ਵਧੀਆ ਗਜ਼ਲਗੋ ਅਜਮੇਰ ਸਾਗਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਪ੍ਰਮੁੱਖ ਆਗੂ ਅਤੇ ਲੋਕ ਹਿੱਤਾਂ ਦੇ [...] The post ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:53 am

ਭਾਜਪਾ ਦਾ 400 ਪਾਰ ਦਾ ਨਾਅਰਾ ਹਵਾ ਹੋਇਆ: ਚੰਨੀ

ਪਾਲ ਸਿੰਘ ਨੌਲੀ ਜਲੰਧਰ,16 ਮਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਲੋਕ ਸਭਾ ਹਲਕੇ ਅਧੀਨ ਆਉਂਦੇ ਪਿੰਡਾਂ ਤੇ ਕਸਬਿਆਂ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦਾ 400 ਪਾਰ ਦੇ ਨਾਅਰੇ ਦੀ ਹਵਾ ਨਿਕਲ ਗਈ ਹੈ ਤੇ ਦੇਸ਼ ਵਿੱਚ ਇੰਡੀਆ ਗੱਠਜੋੜ ਸਰਕਾਰ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਹੇਠ [...] The post ਭਾਜਪਾ ਦਾ 400 ਪਾਰ ਦਾ ਨਾਅਰਾ ਹਵਾ ਹੋਇਆ: ਚੰਨੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:52 am

ਭਾਜਪਾ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਵਾਲੀ ਪਾਰਟੀ: ਔਜਲਾ

ਰਾਜਨ ਮਾਨ ਮਜੀਠਾ, 16 ਮਈ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਫਿਰਕਾਪ੍ਰਸਤੀ ਨੂੰ ਬੜ੍ਹਾਵਾ ਦੇਣ ਵਾਲੀ ਪਾਰਟੀ ਹੈ ਅਤੇ ਇਸ ਨੂੰ ਚੱਲਦਾ ਕਰਨਾ ਹੀ ਭਾਈਚਾਰਕ ਸਾਂਝ ਲਈ ਸਹੀ ਹੈ। ਅੱਜ ਪਿੰਡ ਜਹਾਂਗੀਰ ਅਤੇ ਬੱਲ ਖੁਰਦ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ [...] The post ਭਾਜਪਾ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਵਾਲੀ ਪਾਰਟੀ: ਔਜਲਾ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:50 am

ਕਟਾਰੂਚੱਕ ਨੇ ਭਾਜਪਾ ਸਰਕਾਰ ਨੂੰ ਰਗੜੇ ਲਾਏ

ਐੱਨਪੀ ਧਵਨ ਪਠਾਨਕੋਟ, 16 ਮਈ ਪਿਛਲੇ 10 ਸਾਲਾਂ ਤੋਂ ਵਿਕਾਸ ਅਤੇ ਰੁਜ਼ਗਾਰ ਦੇ ਨਾਂ ’ਤੇ ਭੋਲੀ-ਭਾਲੀ ਜਨਤਾ ਨੂੰ ਕੇਂਦਰ ਦੀ ਭਾਜਪਾ ਸਰਕਾਰ ਮੂਰਖ ਬਣਾ ਰਹੀ ਹੈ ਪਰ ਇਸ ਵਾਰ ਦੀਆਂ ਚੋਣਾਂ ਵਿੱਚ ਲੋਕ ਇਸ ਸਰਕਾਰ ਨੂੰ ਚਲਦਾ ਕਰ ਦੇਣਗੇ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕ ਸਭਾ ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ਵਿੱਚ [...] The post ਕਟਾਰੂਚੱਕ ਨੇ ਭਾਜਪਾ ਸਰਕਾਰ ਨੂੰ ਰਗੜੇ ਲਾਏ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:49 am

World Hypertension Day : ਤੰਦਰੁਸਤ ਰਹਿਣ ਲਈ ਰੱਖੋ ਬਲੱਡ ਪ੍ਰੈਸ਼ਰ ’ਤੇ ਕਾਬੂ

ਅਜੋਕਾ ਮਨੁੱਖੀ ਜੀਵਨ ਬਹੁਤ ਭੱਜ-ਦੌੜ ਭਰਿਆ ਹੈ। ਇਸ ਭੱਜ-ਦੌੜ ਲਈ ਲੋੜੀਂਦੇ ਪੌਸ਼ਟਿਕ ਤੇ ਸ਼ੁੱਧ ਭੋਜਨ ਦੀ ਥਾਂ ਫਾਸਟ ਫੂਡ ਜਾਂ ਤੇਲ, ਘਿਓ ਤੇ ਮਸਾਲਿਆਂ ਭਰਪੂਰ ਬਾਜ਼ਾਰੀ ਭੋਜਨ ਦੀ ਵਰਤੋਂ ਅਤੇ ਸੈਰ, ਕਸਰਤ ਜਾਂ ਯੋਗਾ ਆਦਿ ਦੀ ਘਾਟ ਨੇ ਅਜੋਕੇ ਮਨੁੱਖ ਨੂੰ ਹਾਈ ਬਲੱਡ ਪ੍ਰੈਸ਼ਰ ਜਿਹੀ ਐਸੀ ਨਾਮੁਰਾਦ ਬਿਮਾਰੀ ਦੇ ਦਿੱਤੀ ਹੈ, ਜੋ ਕਈ ਹੋਰ ਵੱਡੀਆਂ ਤੇ ਖ਼ਤਰਨਾਕ ਬਿਮਾਰੀਆਂ ਦੇ ਪੈਦਾ ਹੋਣ ਦਾ ਕਾਰਨ ਹੋ ਨਿੱਬੜਦੀ ਹੈ।

ਪੰਜਾਬੀ ਜਾਗਰਣ 17 May 2024 7:44 am

ਪਹਿਲਾਂ-ਪਹਿਲ ਤਾਂ ਛੱਪੜਾਂ ਦਾ ਪਾਣੀ ਪੀਣ ਲਈ ਵੀ ਵਰਤਿਆ ਜਾਂਦਾ ਸੀ

ਬਾਰਿਸ਼ਾਂ ਵੇਲੇ ਛੱਪੜ ਵੱਲ ਨੂੰ ਸਿਰਫ਼ ਸਾਫ਼-ਸੁਥਰਾ ਪਾਣੀ ਹੀ ਜਾਣ ਦਿੱਤਾ ਜਾਂਦਾ ਸੀ ਅਤੇ ਰੂੜੀਆਂ ਜਾਂ ਹੋਰ ਗੰਦੇ ਥਾਵਾਂ ਤੋਂ ਜਾਣ ਵਾਲਾ ਪਾਣੀ ਛੱਪੜ ਵਿਚ ਨਹੀਂ ਪੈਣ ਦਿੱਤਾ ਜਾਂਦਾ ਸੀ ਕਿਉਂਕਿ ਪਹਿਲਾਂ-ਪਹਿਲਾਂ ਤਾਂ ਛੱਪੜਾਂ ਦਾ ਪਾਣੀ ਪੀਣ ਲਈ ਵੀ ਵਰਤਿਆ ਜਾਂਦਾ ਸੀ। ਫਿਰ ਪਿੰਡਾਂ ਵਿਚ ਖੂਹ ਲੱਗਣ ਤੋਂ ਬਾਅਦ ਛੱਪੜਾਂ ਦਾ ਪਾਣੀ ਨਹਾਉਣ-ਧੋਣ, ਕੱਪੜੇ ਧੋਣ ਅਤੇ ਪਸ਼ੂਆਂ ਨੂੰ ਪਿਆਉਣ ਅਤੇ ਨਹਾਉਣ ਲਈ ਵਰਤੋਂ ਵਿਚ ਲਿਆਂਦਾ ਜਾਂਦਾ ਸੀ।

ਪੰਜਾਬੀ ਜਾਗਰਣ 17 May 2024 7:43 am

ਦੂਰਸੰਚਾਰ ਦੀ ਵਿਕਾਸ ’ਚ ਅਹਿਮੀਅਤ

ਬੈੱਲ ਉਮਰ ਦੇ ਮੁੱਢਲੇ ਸਾਲਾਂ ਵਿਚ ਹੀ ਸੰਵੇਦਨਸ਼ੀਲ, ਕੁਦਰਤ ਨੂੰ ਪਿਆਰ ਕਰਨ ਵਾਲਾ ਅਤੇ ਕਲਾ ਦੀ ਕਦਰ ਕਰਨ ਵਾਲਾ ਸੀ। ਉਹ ਕਵਿਤਾਵਾਂ ਤੇ ਸੰਗੀਤ ਨਾਲ ਵੀ ਲਗਾਅ ਰੱਖਦਾ ਸੀ। ਇਸ ਕਲਾ ਨੂੰ ਨਿਖਾਰਨ ਲਈ ਉਸ ਦੀ ਮਾਤਾ ਨੇ ਉਸ ਨੂੰ ਉਤਸ਼ਾਹਤ ਕੀਤਾ ਅਤੇ ਪਿਆਨੋ ਵਜਾਉਣਾ ਸਿਖਾਇਆ।

ਪੰਜਾਬੀ ਜਾਗਰਣ 17 May 2024 7:43 am

ਐੱਸਬੀਆਈ ਨੇ ਐੱਫਡੀ ’ਤੇ ਵਿਆਜ ਦਰ 75 ਆਧਾਰ ਅੰਕ ਤੱਕ ਵਧਾਈ

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਕਰਜ਼ੇ ਦੇਣ ਵਾਲੀ ਭਾਰਤੀ ਸਟੇਟ ਬੈਂਕ (ਐੱਸਬੀਆਈ) ਨੇ ਐੱਫਡੀ ’ਤੇ ਵਿਆਜ ਦਰ 75 ਆਧਾਰ ਅੰਕ ਤੱਕ ਵਧਾ ਦਿੱਤੀ ਹੈ। ਇਹ ਕਦਮ ਹੋਰ ਬੈਂਕਾਂ ਵੱਲੋਂ ਵੀ ਚੁੱਕੇ ਜਾਣ ਦੀ ਸੰਭਾਵਨਾ ਹੈ। ਐੱਸਬੀਆਈ ਦੀ ਵੈੱਬਸਾਈਟ ’ਤੇ ਜਾਰੀ ਅੰਕੜਿਆਂ ਅਨੁਸਾਰ 46-179 ਦਿਨ ਦੀ ਐੱਫਡੀ ਲਈ ਦਰ 4.75 ਫੀਸਦ ਤੋਂ ਵਧਾ ਕੇ [...] The post ਐੱਸਬੀਆਈ ਨੇ ਐੱਫਡੀ ’ਤੇ ਵਿਆਜ ਦਰ 75 ਆਧਾਰ ਅੰਕ ਤੱਕ ਵਧਾਈ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:29 am

ਪੰਜਾਬੀ ਲਹਿਜੇ ਵਾਲੀ ਗ਼ਜ਼ਲ

ਤੇਜਾ ਸਿੰਘ ਤਿਲਕ ਪੁਸਤਕ ਪੜਚੋਲ ਗ਼ਜ਼ਲ ਸੰਗ੍ਰਹਿ ‘ਹਉਕੇ ਦਾ ਅਨੁਵਾਦ’ ਛਪਣ ਨਾਲ ਕੁਲਵਿੰਦਰ ਕੁੱਲਾ ਪਹਿਲਾਂ ਹੀ ਪੰਜਾਬੀ ਗ਼ਜ਼ਲ ਦੇ ਖੇਤਰ ਵਿੱਚ ਕਦਮ ਰੱਖ ਚੁੱਕਿਆ ਹੈ। ਉਸ ਦੀਆਂ ਗ਼ਜ਼ਲਾਂ ਵਿਭਿੰਨ ਪੰਜਾਬੀ ਸਾਹਿਤਕ ਪਰਚਿਆਂ ਦਾ ਅੰਗ ਬਣਦੀਆਂ ਹਨ। ਹੱਥਲੀ ਪੁਸਤਕ ‘ਰਣ ਤੋਂ ਤਾਜ ਤੱਕ’ (ਕੀਮਤ: 150 ਰੁਪਏ; ਬੇਗਮਪੁਰਾ ਬੁੱਕ ਸ਼ਾਪ) ਉਸ ਦਾ ਦੂਜਾ ਗ਼ਜ਼ਲ ਦੀਵਾਨ ਹੈ। ਇਸ [...] The post ਪੰਜਾਬੀ ਲਹਿਜੇ ਵਾਲੀ ਗ਼ਜ਼ਲ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:27 am

ਬਠਿੰਡਾ ਵਿੱਚ ਦਿਨ ਦਾ ਪਾਰਾ 44 ਡਿਗਰੀ ਤੱਕ ਪੁੱਜਿਆ

ਸ਼ਗਨ ਕਟਾਰੀਆ ਬਠਿੰਡਾ, 16 ਮਈ ਮਾਲਵੇ ਵਿੱਚ ਗਰਮੀ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਮੌਸਮ ਮਾਹਿਰਾਂ ਦੀ ਪੇਸ਼ੀਨਗੋਈ ਹੈ ਕਿ 20 ਮਈ ਤੱਕ ਦਿਨ ਦਾ ਪਾਰਾ 45-46 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ ਅਤੇ ਇਸ ਤੋਂ ਬਾਅਦ ਵੀ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਨੇ ਮੀਂਹ ਪੈਣ ਦੀ ਕਿਸੇ ਸੰਭਾਵਨਾ ਤੋਂ [...] The post ਬਠਿੰਡਾ ਵਿੱਚ ਦਿਨ ਦਾ ਪਾਰਾ 44 ਡਿਗਰੀ ਤੱਕ ਪੁੱਜਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:24 am

ਅਗਨੀ ਕਾਂਡ: ਜਮਹੂਰੀ ਅਧਿਕਾਰ ਸਭਾ ਵੱਲੋਂ ਤੱਥ ਖੋਜ ਰਿਪੋਰਟ ਜਾਰੀ

ਨਿੱਜੀ ਪੱਤਰ ਪ੍ਰੇਰਕ ਬਠਿੰਡਾ, 16 ਮਈ ਇਥੇ ਉੜੀਆ ਕਲੋਨੀ ’ਚ ਲੰਘੀ 23 ਅਪਰੈਲ ਨੂੰ ਅੱਗ ਲੱਗਣ ਕਾਰਣ ਦੋ ਸਕੀਆਂ ਭੈਣਾਂ ਦੀ ਮੌਤ ਅਤੇ ਕਈ ਝੁੱਗੀਆਂ ਸਮੇਤ ਵਿੱਚ ਸਾਮਾਨ ਸੜ ਕੇ ਰਾਖ਼ ਹੋਣ ਦੇ ਮਾਮਲੇ ਬਾਰੇ ਜਮਹੂਰੀ ਅਧਿਕਾਰ ਸਭਾ ਬਠਿੰਡਾ ਨੇ ਤੱਥ ਖੋਜ ਰਿਪੋਰਟ ਜਾਰੀ ਕੀਤੀ ਹੈ। ਦਸ ਮੈਂਬਰੀ ਤੱਥ ਖੋਜ ਕਮੇਟੀ ਦੀ ਰਿਪੋਰਟ ਰਿਲੀਜ਼ ਕਰਦਿਆਂ [...] The post ਅਗਨੀ ਕਾਂਡ: ਜਮਹੂਰੀ ਅਧਿਕਾਰ ਸਭਾ ਵੱਲੋਂ ਤੱਥ ਖੋਜ ਰਿਪੋਰਟ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:23 am

ਸਲੋਵਾਕੀਆ: ਪ੍ਰਧਾਨ ਮੰਤਰੀ ਫਿਕੋ ਦੀ ਹਾਲਤ ਗੰਭੀਰ, ਪਰ ਸਥਿਰ

ਬਾਂਸਕਾ ਬਿਸਟ੍ਰਿਕਾ(ਸਲੋਵਾਕੀਆ), 16 ਮਈ ਸਲੋਵਾਕ ਪ੍ਰਧਾਨ ਮੰਤਰੀ ਰੌਬਰਟ ਫਿਕੋ ਦੀ ਹੱਤਿਆ ਦੀ ਕੋਸ਼ਿਸ਼ ਤੋਂ ਇਕ ਦਿਨ ਮਗਰੋਂ ਸਲੋਵਾਕ ਸਿਆਸਤਦਾਨਾਂ ਨੇ ਕੇਂਦਰੀ ਯੂਰਪੀ ਮੁਲਕ ਵਿਚ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਹਾਲਤ ਗੰਭੀਰ ਪਰ ਸਥਿਰ ਹੈ। ਡਾਕਟਰਾਂ ਨੇ ਉਨ੍ਹਾਂ ਦਾ ਪੰਜ ਘੰਟੇ ਅਪਰੇਸ਼ਨ ਕੀਤਾ ਸੀ [...] The post ਸਲੋਵਾਕੀਆ: ਪ੍ਰਧਾਨ ਮੰਤਰੀ ਫਿਕੋ ਦੀ ਹਾਲਤ ਗੰਭੀਰ, ਪਰ ਸਥਿਰ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:23 am

ਵਿਦਿਆਰਥਣ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼ ਕੇਸ ਦਰਜ

ਨਿੱਜੀ ਪੱਤਰ ਪ੍ਰੇਰਕ ਬਠਿੰਡਾ, 16 ਮਈ ਇਥੇ ਐਸਐਸਡੀ ਗਰਲਜ਼ ਕਾਲਜ ਵਿੱਚ ਬੀਏ ਭਾਗ ਦੂਜਾ ਦੀ 20 ਸਾਲਾ ਵਿਦਿਆਰਥਣ ਤਲਵੀਰ ਕੌਰ ਵੱਲੋਂ 13 ਤੇ 14 ਮਈ ਦੀ ਦਰਮਿਆਨੀ ਰਾਤ ਨੂੰ ਹੋਸਟਲ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਥਾਣਾ ਕੋਤਵਾਲੀ ਬਠਿੰਡਾ ਦੀ ਪੁਲੀਸ ਨੇ ਭੁੱਚੋ ਕਲਾਂ ਦੇ ਵਸਨੀਕ ਜ਼ੋੋਰਾਵਰ ਸ਼ਰਮਾ ਅਤੇ ਉਸ ਦੀ ਮਾਂ [...] The post ਵਿਦਿਆਰਥਣ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼ ਕੇਸ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:23 am

ਇਮਰਾਨ ਦੀ ਵੀਡੀਓ ਲਿੰਕ ਰਾਹੀਂ ਸੁਪਰੀਮ ਕੋਰਟ ’ਚ ਪੇਸ਼ੀ

ਇਸਲਾਮਾਬਾਦ, 16 ਮਈ ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜੇਲ੍ਹ ਤੋਂ ਵੀਡੀਓ ਲਿੰਕ ਰਾਹੀਂ ਸੁਪਰੀਮ ਕੋਰਟ ’ਚ ਪੇਸ਼ ਹੋਇਆ। ਮੁਲਕ ਦੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ’ਚ ਬਦਲਾਅ ਖ਼ਿਲਾਫ਼ ਇਮਰਾਨ ਨੇ ਪਟੀਸ਼ਨ ਦਾਖ਼ਲ ਕੀਤੀ ਹੈ ਜਿਸ ’ਤੇ ਅੱਜ ਸੁਣਵਾਈ ਹੋਈ। ਉਸ ਦੀ ਪੇਸ਼ੀ ਦਾ ਅਦਾਲਤ ਦੀ ਵੈੱਬਸਾਈਟ ਅਤੇ ਯੂਟਿਊਬ ’ਤੇ ਸਿੱਧਾ ਪ੍ਰਸਾਰਨ ਹੋਣ ਦੀ ਸੰਭਾਵਨਾ ਸੀ [...] The post ਇਮਰਾਨ ਦੀ ਵੀਡੀਓ ਲਿੰਕ ਰਾਹੀਂ ਸੁਪਰੀਮ ਕੋਰਟ ’ਚ ਪੇਸ਼ੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:22 am

ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ‘ਗੁੰਡਾ ਟੈਕਸ’ ਖ਼ਿਲਾਫ਼ ਰੋਸ ਮੁਜ਼ਾਹਰਾ

ਨਿੱਜੀ ਪੱਤਰ ਪ੍ਰੇਰਕ ਮੋਗਾ, 16 ਮਈ ਇਥੇ ਬੀਕੇਯੂ ਏਕਤਾ ਉਗਰਾਹਾਂ ਨੇ ਸਥਾਨਕ ਮਾਰਕੀਟ ਕਮੇਟੀ ਵੱਲੋਂ ਨਵੀਂ ਅਨਾਜ ਤੇ ਸਬਜ਼ੀ ਮੰਡੀ, ਤੂੜੀ ਮੰਡੀ ਤੇ ਲੱਕੜ ਮੰਡੀ ਲਈ ਕੰਟੀਨ ਅਤੇ ਪਾਰਕਿੰਗ ਦੇ ਦਿੱਤੇ ਗਏ ਠੇਕੇ ਦੀ ਆੜ ਵਿੱਚ ਵਸੂਲੇ ਜਾ ਰਹੇ ‘ਗੁੰਡਾ ਟੈਕਸ’ ਖ਼ਿਲਾਫ਼ ਮਾਰਕੀਟ ਕਮੇਟੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਕਿਸਾਨਾਂ ਮੁਤਾਬਕ ਮਾਰਕੀਟ ਕਮੇਟੀ ਚੇਅਰਮੈਨ [...] The post ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ‘ਗੁੰਡਾ ਟੈਕਸ’ ਖ਼ਿਲਾਫ਼ ਰੋਸ ਮੁਜ਼ਾਹਰਾ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:22 am

‘ਆਪ’ ਸਰਕਾਰ ਨੇ ਲੋਕ ਭਲਾਈ ਸਕੀਮਾਂ ਬੰਦ ਕੀਤੀਆਂ: ਹਰਸਿਮਰਤ

ਇਕਬਾਲ ਸਿੰਘ ਸ਼ਾਂਤ ਲੰਬੀ, 16 ਮਈ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਆਪ ਸਰਕਾਰ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਸਮਾਜ ਭਲਾਈ ਸਕੀਮਾਂ ਬੰਦ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਆਖਿਆ ਕਿ ‘ਆਪ’ ਸਰਕਾਰ ਨੇ ਆਟਾ-ਦਾਲ ਸਕੀਮ ਵਿਚ ਕਟੌਤੀ ਕਰਕੇ 5 ਕਿੱਲੋ ਆਟੇ ਤੱਕ ਪਹੁੰਚਾ [...] The post ‘ਆਪ’ ਸਰਕਾਰ ਨੇ ਲੋਕ ਭਲਾਈ ਸਕੀਮਾਂ ਬੰਦ ਕੀਤੀਆਂ: ਹਰਸਿਮਰਤ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:21 am

ਭਾਰਤੀ ਵਿਅਕਤੀ ਤਿੰਨ ਔਰਤਾਂ ਨਾਲ ਛੇੜਛਾੜ ਦਾ ਦੋਸ਼ੀ ਕਰਾਰ

ਸਿੰਗਾਪੁਰ, 16 ਮਈ ਸਿੰਗਾਪੁਰ ਦੇ ਇਕ ਯੋਗ ਕੇਂਦਰ ’ਚ ਟਰੇਨਰ ਵਜੋਂ ਕੰਮ ਕਰਨ ਵਾਲੇ 34 ਸਾਲਾ ਭਾਰਤੀ ਨਾਗਰਿਕ ਨੂੰ ਅੱਜ ਆਪਣੀਆਂ ਕਲਾਸਾਂ ਦੌਰਾਨ ਤਿੰਨ ਮਹਿਲਾਵਾਂ ਨਾਲ ਛੇੜਛਾੜ ਦਾ ਦੋਸ਼ੀ ਪਾਇਆ ਗਿਆ ਹੈ। ਰਾਜਪਾਲ ਸਿੰਘ ਨੂੰ ਜੁਲਾਈ ਵਿੱਚ ਸਜ਼ਾ ਸੁਣਾਉਣ ਲਈ ਅਦਾਲਤ ’ਚ ਵਾਪਸ ਲਿਆਂਦਾ ਜਾਵੇਗਾ। ਉਸ ਦਾ ਪਾਸਪੋਰਟ ਜ਼ਬਤ ਕਰ ਲਿਆ ਗਿਆ ਹੈ ਅਤੇ ਫਿਲਹਾਲ [...] The post ਭਾਰਤੀ ਵਿਅਕਤੀ ਤਿੰਨ ਔਰਤਾਂ ਨਾਲ ਛੇੜਛਾੜ ਦਾ ਦੋਸ਼ੀ ਕਰਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:21 am

ਪੱਤਰਕਾਰ ਰਣਜੀਤ ਸਿੰਘ ਰਾਜੁੂ ਪੰਜਾਬ ਐਂਡ ਚੰਡੀਗੜ੍ਹ ਜਰਨਲਸਿਟਸ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ

ਪੱਤਰ ਪ੍ਰੇਰਕ ਤਲਵੰਡੀ ਸਾਬੋ, 16 ਮਈ ਸੀਨੀਅਰ ਪੱਤਰਕਾਰ ਰਣਜੀਤ ਸਿੰਘ ਰਾਜੂ ਨੂੰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਬੀਤੇ ਦਿਨ ਟੀਚਰਜ਼ ਹੋਮ ਬਠਿੰਡਾ ਵਿਚ ਹੋਈ ਇੱਕ ਮੀਟਿੰਗ ਦੌਰਾਨ ਜਥੇਬੰਦੀ ਦੀ ਜ਼ਿਲ੍ਹਾ ਬਠਿੰਡਾ ਇਕਾਈ ਦਾ ਮੀਤ ਪ੍ਰਧਾਨ ਚੁਣਿਆ ਗਿਆ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਦਮਦਮਾ ਸਾਹਿਬ ਪ੍ਰੈੱਸ ਕਲੱਬ ਤਲਵੰਡੀ ਸਾਬੋ ਦੇ ਸਰਪ੍ਰਸਤ ਰਣਜੀਤ ਸਿੰਘ ਰਾਜੂ ਕਰੀਬ [...] The post ਪੱਤਰਕਾਰ ਰਣਜੀਤ ਸਿੰਘ ਰਾਜੁੂ ਪੰਜਾਬ ਐਂਡ ਚੰਡੀਗੜ੍ਹ ਜਰਨਲਸਿਟਸ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:20 am

ਏਆਈ ਦੇ ਮੁੱਦੇ ’ਤੇ ਅਮਰੀਕਾ ਤੇ ਚੀਨ ਵਿਚਾਲੇ ਤਣਾਅ ਵਧਿਆ

ਜਨੇਵਾ, 16 ਮਈ ਜਨੇਵਾ ’ਚ ਤਕਨੀਕ ਨੂੰ ਲੈ ਕੇ ਹੋਈ ਮੀਟਿੰਗ ਤੋਂ ਇੱਕ ਦਿਨ ਬਾਅਦ ਜਿੱਥੇ ਅਮਰੀਕਾ ਦੇ ਅਧਿਕਾਰੀਆਂ ਨੇ ਚੀਨ ਵੱਲੋਂ ਏਆਈ (ਆਰਟੀਫਿਸ਼ੀਅਲ ਇੰਟੈਲੀਜੈਂਸ) ਦੀ ਦੁਰਵਰਤੋਂ ਨੂੰ ਲੈ ਚਿੰਤਾ ਜ਼ਾਹਿਰ ਕੀਤੀ ਹੈ ਉੱਥੇ ਹੀ ਪੇਈਚਿੰਗ ਦੇ ਨੁਮਾਇੰਦਿਆਂ ਨੇ ‘ਪਾਬੰਦੀਆਂ ਤੇ ਦਬਾਅ’ ਨੂੰ ਲੈ ਕੇ ਅਮਰੀਕਾ ਦੀ ਆਲੋਚਨਾ ਕੀਤੀ। ਉੱਚ ਪੱਧਰੀ ਦੂਤਾਂ ਵਿਚਾਲੇ ਹੋਈ ਬੰਦ [...] The post ਏਆਈ ਦੇ ਮੁੱਦੇ ’ਤੇ ਅਮਰੀਕਾ ਤੇ ਚੀਨ ਵਿਚਾਲੇ ਤਣਾਅ ਵਧਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:20 am

ਬਾਦਲਾਂ ਨੇ ਝੂਠ ਬੋਲਣ ਵਿੱਚ ਪੀਐੱਚਡੀ ਕੀਤੀ ਹੈ: ਖੁੱਡੀਆਂ

ਨਿੱਜੀ ਪੱਤਰ ਪ੍ਰੇਰਕ ਬਠਿੰਡਾ, 16 ਮਈ ਲੋਕ ਸਭਾ ਹਲਕਾ ਬਠਿੰਡਾ ਤੋਂ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਚੋਣ ਮੁਹਿੰਮ ਦੌਰਾਨ ਅੱਜ ਬਾਦਲਾਂ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਝੂਠ ਬੋਲ ਕੇ ਕਿਸਾਨਾਂ ਨੂੰ ਗੁਮਰਾਹ ਕਰਨ ਵਿਚ ਪੀਐਚਡੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਖੇਤੀ ਨਾਲ ਸਬੰਧਤ ਕਾਲੇ ਕਾਨੂੰਨਾਂ ਨੂੰ [...] The post ਬਾਦਲਾਂ ਨੇ ਝੂਠ ਬੋਲਣ ਵਿੱਚ ਪੀਐੱਚਡੀ ਕੀਤੀ ਹੈ: ਖੁੱਡੀਆਂ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:20 am

ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਤੋਂ ਜਵਾਬ ਮੰਗਿਆ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ’ਚ ਬੀਆਰਐੱਸ ਆਗੂ ਕੇ. ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਸੁਣਵਾਈ 24 ਮਈ ਲਈ ਮੁਲਤਵੀ ਕਰ ਦਿੱਤੀ। ਉਸ ਦਿਨ ਈਡੀ ਦੇ ਭ੍ਰਿਸ਼ਟਾਚਾਰ ਕੇਸ ’ਚ ਮੰਗੀ ਗਈ ਜ਼ਮਾਨਤ ਅਰਜ਼ੀ [...] The post ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਤੋਂ ਜਵਾਬ ਮੰਗਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:19 am

ਕਿਸਾਨੀ ਰੋਹ ਤੋਂ ਅੱਕੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ

ਮਹਿੰਦਰ ਸਿੰਘ ਰੱਤੀਆਂ ਮੋਗਾ, 16 ਮਈ ਫਰੀਦਕੋਟ ਰਾਖਵਾਂ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਕਿਸਾਨੀ ਵਿਰੋਧ ਤੋਂ ਅੱਕੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਇਕ ਵੀਡੀਓ ਵਿਚ ਉਹ ਇਹ ਕਹਿੰਦੇ ਸੁਣਾਈ ਦੇ ਰਹੇ ਹਨ ਕਿ ਉਹ ਹੁਣ ਕਿਸਾਨਾਂ ਅੱਗੇ ਆਪਣੀ ਗਰਦਨ ਕਰਨ ਲਈ ਮਜਬੂਰ ਹੋਏ ਪਏ ਹਨ। [...] The post ਕਿਸਾਨੀ ਰੋਹ ਤੋਂ ਅੱਕੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:19 am

ਚੋਣ ਕਮਿਸ਼ਨ ਵੱਲੋਂ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਆਂਧਰਾ ਪ੍ਰਦੇਸ਼ ਭੇਜਣ ਦੇ ਨਿਰਦੇਸ਼

ਨਵੀਂ ਦਿੱਲੀ, 16 ਮਈ ਚੋਣ ਕਮਿਸ਼ਨ ਨੇ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਂਧਰਾ ਪ੍ਰਦੇਸ਼ ’ਚ ਚੋਣਾਂ ਮਗਰੋਂ ਹੋਈ ਹਿੰਸਾ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਵੀ ਸੂਬੇ ’ਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਰੱਖਣ ਦਾ ਨਿਰਦੇਸ਼ ਦਿੱਤਾ ਹੈ। ਕਮਿਸ਼ਨ ਨੇ ਇਸ ਮਸਲੇ ’ਤੇ ਸੂਬੇ ਦੇ ਮੁੱਖ ਸਕੱਤਰ ਤੇ ਡੀਜੀਪੀ ਨਾਲ [...] The post ਚੋਣ ਕਮਿਸ਼ਨ ਵੱਲੋਂ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਆਂਧਰਾ ਪ੍ਰਦੇਸ਼ ਭੇਜਣ ਦੇ ਨਿਰਦੇਸ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:18 am

ਆਸਟਰੇਲੀਅਨ ਪਾਸਪੋਰਟ ਹੁਣ ਦੋ ਦਿਨਾਂ ਵਿੱਚ ਮਿਲੇਗਾ

ਸਿਡਨੀ (ਗੁਰਚਰਨ ਸਿੰਘ ਕਾਹਲੋਂ):ਹੁਣ ਆਸਟਰੇਲੀਅਨ ਪਾਸਪੋਰਟ ਦੋ ਦਿਨਾਂ ਵਿੱਚ ਮਿਲੇਗਾ। ਸਰਕਾਰ ਨੇ ਨਵੇਂ ਤੇ ਪੁਰਾਣੇ ਪਾਸਪੋਰਟ ਦੇ ਨਵੀਕਰਨ ਤਹਿਤ 1 ਜੁਲਾਈ ਤੋਂ ਬਦਲਾਅ ਕੀਤੇ ਹਨ। ਲੋੜ ਤੇ ਮੰਗ ਨੂੰ ਦੇਖਦਿਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਅਰਜ਼ੀ ਕਰਤਾ ਵੱਧ ਫੀਸ ਦੇ ਕੇ ਜਲਦੀ ਆਪਣਾ ਪਾਸਪੋਰਟ ਬਣਾ ਸਕਦੇ ਹਨ। ਨਵੇਂ ਪਾਸਪੋਰਟ ਲਈ ਪਹਿਲੋਂ ਛੇ ਮਹੀਨੇ ਦਾ ਸਮਾਂ ਲੱਗਦਾ [...] The post ਆਸਟਰੇਲੀਅਨ ਪਾਸਪੋਰਟ ਹੁਣ ਦੋ ਦਿਨਾਂ ਵਿੱਚ ਮਿਲੇਗਾ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:17 am

ਭਾਜਪਾ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦਿਆਂ ’ਤੇ ਚੁੱਪ: ਸ਼ੈਲਜਾ

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ ਸਿਰਸਾ/ਕਾਲਾਂਵਾਲੀ, 16 ਮਈ ਇੰਡੀਆ ਗੱਠਜੋੜ ਦੀ ਕਾਂਗਰਸ ਉਮੀਦਵਾਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਦੇਸ਼ ’ਤੇ 10 ਸਾਲ ਰਾਜ ਕਰਨ ਦੇ ਬਾਵਜੂਦ ਭਾਜਪਾ ਦਾ ਕੋਈ ਵੀ ਆਗੂ ਮਹਿੰਗਾਈ, ਬੇਰੁਜ਼ਗਾਰੀ, ਕਿਸਾਨਾਂ, ਗਰੀਬਾਂ, ਮਜ਼ਦੂਰਾਂ, ਵਪਾਰੀਆਂ ਦੇ ਮੁੱਦਿਆਂ ਦੀ ਗੱਲ ਨਹੀਂ ਕਰਦਾ। ਉਹ ਆਪਣੇ ਕੀਤੇ ਕਿਸੇ ਕੰਮ ਲਈ ਵੋਟਾਂ ਵੀ ਨਹੀਂ ਮੰਗ ਰਹੇ ਕਿਉਂਕਿ ਇਨ੍ਹਾਂ [...] The post ਭਾਜਪਾ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦਿਆਂ ’ਤੇ ਚੁੱਪ: ਸ਼ੈਲਜਾ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:17 am

ਵਿਰੋਧੀ ਧਿਰ ਨੇ ਸੀਏਏ ਬਾਰੇ ਝੂਠ ਫੈਲਾਇਆ: ਮੋਦੀ

ਪ੍ਰਤਾਪਗਡ਼੍ਹ, 16 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਇੰਡੀਆ ਗੱਠਜੋਡ਼ ਪੰਜ ਸਾਲਾਂ ਅੰਦਰ ਪੰਜ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦਾ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਤੋਂ ਬਾਅਦ ਇਹ (ਇੰਡੀਅਾ ਗੱਠਜੋਡ਼) ਖਿੰਡ-ਪੁੰਡ ਜਾਵੇਗਾ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਅਾਉਣਗੇ। ਪ੍ਰਧਾਨ ਮੰਤਰੀ ਨੇ ਅੱਜ ਪਾਰਟੀ ਉਮੀਦਵਾਰਾਂ ਦੇ [...] The post ਵਿਰੋਧੀ ਧਿਰ ਨੇ ਸੀਏਏ ਬਾਰੇ ਝੂਠ ਫੈਲਾਇਆ: ਮੋਦੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 7:00 am

ਰਾਜਮਾਰਗਾਂ ’ਤੇ ਨਾਜਾਇਜ਼ ਕਬਜ਼ੇ

ਇਸ ਦੀ ਜ਼ਰੂਰਤ ਤਾਂ ਸੂਬਾ ਸਰਕਾਰਾਂ ਨੂੰ ਖ਼ੁਦ ਹੀ ਮਹਿਸੂਸ ਹੋਣੀ ਚਾਹੀਦੀ ਹੈ। ਰਾਜਮਾਰਗਾਂ ’ਤੇ ਮਿੱਥੀ ਰਫ਼ਤਾਰ ਹੱਦ ਨਾਲ ਵਾਹਨ ਨਾ ਚੱਲ ਸਕਣ, ਜਾਮ ਲੱਗਣ ਤੇ ਹਾਦਸਿਆਂ ਦਾ ਸਿਲਸਿਲਾ ਬਰਕਰਾਰ ਰਹਿਣ ਦੇ ਬਾਵਜੂਦ ਉਨ੍ਹਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਨਹੀਂ ਕਰਵਾਇਆ ਜਾ ਰਿਹਾ ਹੈ।

ਪੰਜਾਬੀ ਜਾਗਰਣ 17 May 2024 7:00 am

ਚੋਣਾਂ ਵਿੱਚ ਸਿਆਸੀ ਸੁਰ ਲਗਾਏਗਾ ਗਾਇਕ ਹਾਕਮ ਬਖਤੜੀ ਵਾਲਾ

ਗੁਰਦੀਪ ਸਿੰਘ ਲਾਲੀ ਸੰਗਰੂਰ, 16 ਮਈ ਸੰਗਰੂਰ ਲੋਕ ਸਭਾ ਹਲਕੇ ਦੇ ਚੋਣ ਪਿੜ ’ਚ ਵੋਟਰਾਂ ਨੂੰ ਪੰਜਾਬੀ ਗਾਇਕੀ ਦਾ ਰੰਗ ਵੀ ਵੇਖਣ ਨੂੰ ਮਿਲੇਗਾ। ਚੋਣ ਮੀਟਿੰਗਾਂ ਦੌਰਾਨ ਜੇਕਰ ਵੋਟਰ ਚਾਹੁਣਗੇ ਤਾਂ ਪੰਜਾਬੀ ਦੋਗਾਣਾ ਗਾਇਕੀ ਦਾ ਆਨੰਦ ਵੀ ਮਾਣ ਸਕਣਗੇ। ਵੋਟਰਾਂ ਦੀ ਇਹ ਤਮੰਨਾ ਪੰਜਾਬੀ ਗਾਇਕ ਹਾਕਮ ਬਖਤੜੀ ਵਾਲਾ ਪੂਰੀ ਕਰੇਗਾ ਕਿਉਂਕਿ ਗਾਇਕ ਹਾਕਮ ਬਖਤੜੀ ਵਾਲਾ [...] The post ਚੋਣਾਂ ਵਿੱਚ ਸਿਆਸੀ ਸੁਰ ਲਗਾਏਗਾ ਗਾਇਕ ਹਾਕਮ ਬਖਤੜੀ ਵਾਲਾ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:59 am

‘ਆਪ’ ਨੂੰ ਚੋਣਾਂ ਲਈ ਆਮ ਘਰਾਂ ਦੇ ਉਮੀਦਵਾਰ ਨਹੀਂ ਲੱਭੇ: ਸਿਮਰਨਜੀਤ ਮਾਨ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 16 ਮਈ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਪਿੰਡ ਮਾਨਮਾਜਰਾ, ਇਮਾਮਗੜ੍ਹ, ਧਨੋ, ਮਾਣਕਵਾਲ, ਹੁਸੈਨਪੁਰਾ ਸਮੇਤ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਚੋਣ ਹੁਣ ਤੱਕ ਹੋਈਆਂ ਚੋਣਾਂ ਤੋਂ ਵੱਖਰੀ ਹੈ ਕਿਉਂਕਿ ਦੇਸ਼ ਅੰਦਰ ਸੱਤਾ ਪ੍ਰਾਪਤੀ ਲਈ ਜਿੱਥੇ ਭਾਜਪਾ ਫ਼ਿਰਕੂ [...] The post ‘ਆਪ’ ਨੂੰ ਚੋਣਾਂ ਲਈ ਆਮ ਘਰਾਂ ਦੇ ਉਮੀਦਵਾਰ ਨਹੀਂ ਲੱਭੇ: ਸਿਮਰਨਜੀਤ ਮਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:59 am

ਕੁੱਤਿਆਂ ਦੇ ਹਮਲੇ ਕਾਰਨ ਦਸ ਭੇਡਾਂ ਦੀ ਮੌਤ

ਸੁਭਾਸ਼ ਚੰਦਰ ਸਮਾਣਾ, 16 ਮਈ ਥਾਣਾ ਸਦਰ ਅਧੀਨ ਪੈਂਦੇ ਪਿੰਡ ਸਹਿਜਪੁਰ ਕਲਾਂ ’ਚ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ 10 ਭੇਡਾਂ ਦੀ ਮਰ ਗਈਆਂ ਹਨ। ਜਦੋਂ ਕਿ ਤਿੰਨ ਭੇਡਾਂ ਗੰਭੀਰ ਜ਼ਖਮੀ ਹੋ ਗਈਆਂ। ਮਨਜਿੰਦਰ ਸਿੰਘ ਨਿਵਾਸੀ ਪਿੰਡ ਸਹਿਜਪੁਰ ਕਲਾਂ ਨੇ ਦੱਸਿਆ ਕਿ ਪਿੰਡ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਹੈ। ਉਸ ਨੇ ਦੱਸਿਆ ਕਿ ਉਸ ਦਾ ਦਾ [...] The post ਕੁੱਤਿਆਂ ਦੇ ਹਮਲੇ ਕਾਰਨ ਦਸ ਭੇਡਾਂ ਦੀ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:58 am

ਧਰਮਵੀਰ ਗਾਂਧੀ ਵੱਲੋਂ ਹਲਕਾ ਘਨੌਰ ਵਿੱਚ ਚੋਣ ਪ੍ਰਚਾਰ

ਖੇਤਰੀ ਪ੍ਰਤੀਨਿਧ ਘਨੌਰ, 16 ਮਈ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਅੱਜ ਘਨੌਰ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਦਿਆਂ ਚੋਣ ਮੀਟਿੰਗਾਂ ਕੀਤੀਆਂ। ਜਿਸ ਦੌਰਾਨ ਉਨ੍ਹਾਂ ਨੂੰ ਭਰਵਾਂ ਹੁਲਾਰਾ ਮਿਲਿਆ। ਇਸ ਦੌਰਾਨ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਪ੍ਰੇਰਨਾ ਸਦਕਾ ਕਈ ਵਰਕਰਾਂ ਨੇ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ [...] The post ਧਰਮਵੀਰ ਗਾਂਧੀ ਵੱਲੋਂ ਹਲਕਾ ਘਨੌਰ ਵਿੱਚ ਚੋਣ ਪ੍ਰਚਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:57 am

‘ਟ੍ਰਿਬਿਊਨ’ ਦੇ ਸਾਬਕਾ ਟਰੱਸਟੀ ਨਰੇਸ਼ ਮੋਹਨ ਦਾ ਦੇਹਾਂਤ

ਨਵੀਂ ਦਿੱਲੀ (ਟਨਸ): ਉੱਘੇ ਮੀਡੀਆ ਆਗੂ ਤੇ ‘ਦਿ ਟ੍ਰਿਬਿਊਨ’ ਟਰੱਸਟ ਦੇ ਸਾਬਕਾ ਮੈਂਬਰ ਨਰੇਸ਼ ਮੋਹਨ ਦਾ ਅੱਜ ਸਵੇਰੇ ਸਥਾਨਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ ਤੇ ਉਨ੍ਹਾਂ ਨੂੰ ਅਜੇ ਕੁਝ ਦਿਨ ਪਹਿਲਾਂ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਹ ਆਈਸੀਯੂ ਵਿਚ ਜ਼ੇਰੇ ਇਲਾਜ ਸਨ ਤੇ ਉਨ੍ਹਾਂ ਦੇ ਸਰੀਰ ਦੇ ਕਈ ਅੰਗਾਂ [...] The post ‘ਟ੍ਰਿਬਿਊਨ’ ਦੇ ਸਾਬਕਾ ਟਰੱਸਟੀ ਨਰੇਸ਼ ਮੋਹਨ ਦਾ ਦੇਹਾਂਤ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:57 am

ਬਸਪਾ ਉਮੀਦਵਾਰ ਜਗਜੀਤ ਛੜਬੜ ਵੱਲੋਂ ਚੋਣ ਮੀਟਿੰਗ

ਦਰਸ਼ਨ ਸਿੰਘ ਮਿੱਠਾ ਰਾਜਪੁਰਾ, 16 ਮਈ ਲੋਕ ਸਭਾ ਹਲਕਾ ਪਟਿਆਲਾ ਤੋਂ ਬਸਪਾ ਦੇ ਉਮੀਦਵਾਰ ਜਗਜੀਤ ਸਿੰਘ ਛੜਬੜ ਨੇ ਅੱਜ ਰਾਜਪੁਰਾ ਵਿੱਚ ਕਈ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਬਿਰਧ ਆਸ਼ਰਮ ਰਾਜਪੁਰਾ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਕੰਮ ਦੀ ਬਜਾਏ, ਗੱਲਾਂ ਦਾ ਕੜਾਹ ਬਣਾ ਰਹੀ ਹੈ। ਬਦਲਾਅ ਵਾਲੀ ਸਰਕਾਰ ਨੇ ਮਸ਼ਹੂਰੀਆਂ ’ਤੇ ਕਰੋੜਾਂ ਰੁਪਇਆ ਖ਼ਰਚਿਆ [...] The post ਬਸਪਾ ਉਮੀਦਵਾਰ ਜਗਜੀਤ ਛੜਬੜ ਵੱਲੋਂ ਚੋਣ ਮੀਟਿੰਗ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:56 am

ਅਕਾਲੀ ਦਲ ਤੇ ਕਾਂਗਰਸ ਦੇ ਵਰਕਰ ‘ਆਪ’ ਵਿੱਚ ਸ਼ਾਮਲ

ਖੇਤਰੀ ਪ੍ਰਤੀਨਿਧ ਪਟਿਆਲਾ, 16 ਮਈ ਲੋਕ ਸਭਾ ਹਲਕਾ ਪਟਿਆਲਾ ਵਿੱਚ ‘ਆਪ’ ਨੂੰ ਉਦੋਂ ਚੰਗਾ ਹੁੰਗਾਰਾ ਮਿਲਿਆ, ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਦਾ ਪਟਿਆਲਾ ਹਲਕੇ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ’ਚ ਆਉਣ ’ਤੇ [...] The post ਅਕਾਲੀ ਦਲ ਤੇ ਕਾਂਗਰਸ ਦੇ ਵਰਕਰ ‘ਆਪ’ ਵਿੱਚ ਸ਼ਾਮਲ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:55 am

ਬਰਨਾਲਾ ਦੇ ਵਪਾਰੀਆਂ ਦੇ ਹੱਕ ’ਚ ਨਿੱਤਰੇ ਸੰਗਰੂਰ ਦੇ ਵਪਾਰੀ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 16 ਮਈ ਵਪਾਰ ਮੰਡਲ ਸੰਗਰੂਰ ਅਤੇ ਆਈਲੈਟਸ ਤੇ ਇਮੀਗਰੇਸ਼ਨ ਨਾਲ ਸਬੰਧਤ ਐਸੋਸੀਏਸ਼ਨ ਵਲੋਂ ਬਰਨਾਲਾ ’ਚ ਵਪਾਰੀਆਂ ਅਤੇ ਕਿਸਾਨਾਂ ’ਚ ਟਕਰਾਅ ਦੀ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਵਪਾਰੀ ਵਰਗ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਤੋਂ ਕਿਸਾਨਾਂ ਦੀ ਆੜ ’ਚ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ [...] The post ਬਰਨਾਲਾ ਦੇ ਵਪਾਰੀਆਂ ਦੇ ਹੱਕ ’ਚ ਨਿੱਤਰੇ ਸੰਗਰੂਰ ਦੇ ਵਪਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:54 am

ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 16 ਮਈ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਜ਼ਿਲ੍ਹਾ ਗਾਈਡੈਂਸ ਅਤੇ ਕਾਊਂਸਲਿੰਗ ਇੰਚਾਰਜ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਵੱਖ-ਵੱਖ ਬਲਾਕਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨਾਟਕ, ਚਿੱਤਰਕਲਾ, ਪੇਂਟਿੰਗ, ਭਾਸ਼ਣ, ਕਵਿਤਾ ਉਚਾਰਨ, ਗਾਇਨ ਅਤੇ ਕਲੇਅ ਮਾਡਲਿੰਗ ਮੁਕਾਬਲਿਆਂ ਵਿੱਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ [...] The post ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:54 am

ਮਜ਼ਦੂਰ ਜਥੇਬੰਦੀ ਵੱਲੋਂ ਬਰਨਾਲਾ ਰੈਲੀ ਲਈ ਲਾਮਬੰਦੀ

ਪੱਤਰ ਪ੍ਰੇਰਕ ਲਹਿਰਾਗਾਗਾ, 16 ਮਈ ਪੰਜਾਬ ਦੀਆਂ ਦੋ ਦਰਜਨ ਦੇ ਕਰੀਬ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦਰਮਿਆਨ ਆਪਣੇ ਅਸਲ ਮਸਲੇ ਉਭਾਰਨ ਤੇ ਇਨ੍ਹਾਂ ਦੇ ਹੱਲ ਲਈ ਸੰਘਰਸ਼ਾਂ ਦਾ ਰਾਹ ਬੁਲੰਦ ਕਰਨ ਖਾਤਰ 26 ਮਈ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੀ ਲੋਕ ਸੰਗਰਾਮ ਰੈਲੀ ਦੀਆਂ ਤਿਆਰੀਆਂ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਵਰਕਰਾਂ ਦੀ [...] The post ਮਜ਼ਦੂਰ ਜਥੇਬੰਦੀ ਵੱਲੋਂ ਬਰਨਾਲਾ ਰੈਲੀ ਲਈ ਲਾਮਬੰਦੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:53 am

ਪਿੰਡ ਭਸੌੜ ਵਿੱਚ ਕਿਸਾਨਾਂ ਨੇ ਜ਼ਮੀਨ ਦੀ ਕੁਰਕੀ ਰੁਕਵਾਈ

ਬੀਰਬਲ ਰਿਸ਼ੀ ਧੂਰੀ, 16 ਮਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਿੰਡ ਭਸੌੜ ਵਿੱਚ ਇੱਕ ਕਿਸਾਨ ਦੀ ਜ਼ਮੀਨ ਕੁਰਕ ਕਰਨ ਆਏ ਬੈਂਕ ਅਧਿਕਾਰੀਆਂ ਦਾ ਤਿੱਖਾ ਵਿਰੋਧ ਕਰਦਿਆਂ ਉਨ੍ਹਾਂ ਨੂੰ ਬੇਰੰਗ ਵਾਪਸ ਮੋੜ ਦਿੱਤਾ ਅਤੇ ਸਵੇਰ ਤੋਂ ਸ਼ਾਮ ਤੱਕ ਕਿਸਾਨ ਜਥੇਬੰਦੀ ਨੇ ਇਸ ਮਾਮਲੇ ’ਤੇ ਪਹਿਰੇਦਾਰੀ ਕੀਤੀ। ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਹਰਪਾਲ ਸਿੰਘ ਪੇਧਨੀ [...] The post ਪਿੰਡ ਭਸੌੜ ਵਿੱਚ ਕਿਸਾਨਾਂ ਨੇ ਜ਼ਮੀਨ ਦੀ ਕੁਰਕੀ ਰੁਕਵਾਈ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:52 am

ਜੰਮੂ ਕਸ਼ਮੀਰ: ਘੁਸਪੈਠ ਦੀ ਕੋਸ਼ਿਸ਼ ਕਰਦੇ ਦੋ ਦਹਿਸ਼ਤਗਰਦ ਹਲਾਕ

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ’ਚ ਕੰਟਰੋਲ ਰੇਖਾ (ਐੱਲਓਸੀ) ’ਤੇ ਫੌਜ ਦੇ ਜਵਾਨਾਂ ਨੇ ਅੱਜ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦਿਆਂ ਦੋ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਤੰਗਧਾਰ ਸੈਕਟਰ ਵਿੱਚ ਦਹਿਸ਼ਤਗਰਦਾਂ ਨੇ ਕੰਟਰੋਲ ਰੇਖਾ ਤੋਂ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਿਸ ਮਗਰੋਂ ਘੁਸਪੈਠੀਆਂ [...] The post ਜੰਮੂ ਕਸ਼ਮੀਰ: ਘੁਸਪੈਠ ਦੀ ਕੋਸ਼ਿਸ਼ ਕਰਦੇ ਦੋ ਦਹਿਸ਼ਤਗਰਦ ਹਲਾਕ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:52 am

ਇਕਬਾਲ ਸਿੰਘ ਝੂੰਦਾਂ ਦਾ ਚੋਣ ਦਫ਼ਤਰ ਖੋਲ੍ਹਿਆ

ਸ਼ੇਰਪੁਰ: ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਚੋਣ ਦਫ਼ਤਰ ਦਾ ਰਸਮੀ ਉਦਘਾਟਨ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੌਲਾ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਚੇਚੇ ਤੌਰ ’ਤੇ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਇੰਚਾਰਜ ਨਾਥ ਸਿੰਘ ਹਮੀਦੀ ਤੇ ਸਕੱਤਰ ਜਨਰਲ ਮਾਸਟਰ [...] The post ਇਕਬਾਲ ਸਿੰਘ ਝੂੰਦਾਂ ਦਾ ਚੋਣ ਦਫ਼ਤਰ ਖੋਲ੍ਹਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:52 am

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਨਵੀਂ ਦਿੱਲੀ, 16 ਮਈ ਦਿੱਲੀ ਪੁਲੀਸ ਨੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਦੋਸ਼ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲੀਸ ਦੀ ਟੀਮ ਨੇ ਅੱਜ ਮਾਲੀਵਾਲ ਦੀ ਰਿਹਾਇਸ਼ ’ਤੇ ਜਾ ਕੇ ਬਿਆਨ ਦਰਜ ਕੀਤੇ। ਏਸੀਪੀ ਪੀ.ਐੱਸ.ਕੁਸ਼ਵਾਹਾ ਤੇ ਮਹਿਲਾ [...] The post ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:51 am

ਇਜ਼ਰਾਈਲ ਤੇ ਫ਼ਲਸਤੀਨ ਬਾਰੇ ਭਾਸ਼ਣ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਵਿੱਚ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੋਂ ਪੁੱਜੇ ਪ੍ਰੋ. ਅਰਸ਼ੀ ਖ਼ਾਨ ਨੇ ‘ਸੁਰੱਖਿਆ, ਆਜ਼ਾਦੀ ਅਤੇ ਅਮਨ: ਇਜ਼ਰਾਈਲ ਫਲਸਤੀਨ ਪ੍ਰਸੰਗ ਵਿੱਚ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਦੱਸਿਆ ਕਿ ਫਲਸਤੀਨ ਵਿੱਚ ਹੋ ਰਹੇ ਹਮਲਿਆਂ ਨੇ ਸਿਰਫ਼ ਇਜ਼ਰਾਈਲ ਦਾ ਹੀ ਨਹੀਂ, ਬਲਕਿ ਹੋਰ ਬਹੁਤ ਸਾਰੇ ਰਾਸ਼ਟਰਾਂ ਅਤੇ ਆਲਮੀ ਅਦਾਰਿਆਂ ਦਾ ਚਿਹਰਾ ਬੇਨਕਾਬ [...] The post ਇਜ਼ਰਾਈਲ ਤੇ ਫ਼ਲਸਤੀਨ ਬਾਰੇ ਭਾਸ਼ਣ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:50 am

ਪੰਜਾਬ ਅਤੇ ਬੰਗਾਲ ਵਿੱਚ ਓਬੀਸੀਜ਼ ਲਈ ਰਾਖਵਾਂਕਰਨ ਕੋਟਾ ਵਧਾਉਣ ਦੀ ਸਿਫ਼ਾਰਸ਼

ਨਵੀਂ ਦਿੱਲੀ, 16 ਮਈ ਪੱਛੜੇ ਵਰਗਾਂ ਬਾਰੇ ਕੌਮੀ ਕਮਿਸ਼ਨ (ਐੱਨਸੀਬੀਸੀ) ਨੇ ਪੰਜਾਬ ਅਤੇ ਪੱਛਮੀ ਬੰਗਾਲ ’ਚ ਸਰਕਾਰੀ ਨੌਕਰੀਆਂ ’ਚ ਹੋਰ ਪੱਛੜੇ ਵਰਗਾਂ (ਓਬੀਸੀਜ਼) ਦਾ ਰਾਖਵਾਂਕਰਨ ਕੋਟਾ ਵਧਾਉਣ ਦੀ ਸਿਫ਼ਾਰਸ਼ ਕੀਤੀ ਹੈ। ਕਮਿਸ਼ਨ ਦਾ ਫ਼ੈਸਲਾ ਮੌਜੂਦਾ ਰਾਖਵਾਂਕਰਨ ਨੀਤੀਆਂ, ਜ਼ੁਬਾਨੀ ਬਿਆਨਾਂ ਅਤੇ ਦਸਤਾਵੇਜ਼ੀ ਸਬੂਤਾਂ ਦੀ ਸਮੀਖਿਆ ਮਗਰੋਂ ਆਇਆ ਹੈ ਤਾਂ ਜੋ ਇੰਦਰਾ ਸਾਹਨੀ ਕੇਸ ’ਚ ਸੁਪਰੀਮ ਕੋਰਟ [...] The post ਪੰਜਾਬ ਅਤੇ ਬੰਗਾਲ ਵਿੱਚ ਓਬੀਸੀਜ਼ ਲਈ ਰਾਖਵਾਂਕਰਨ ਕੋਟਾ ਵਧਾਉਣ ਦੀ ਸਿਫ਼ਾਰਸ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:50 am

ਕਰਤੱਵ ਤੇ ਅਧਿਕਾਰ

ਮਨੁੱਖ ਆਪਣੇ ਵਿਵੇਕ ਦੇ ਪ੍ਰਕਾਸ਼ ਵਿਚ ਕਰਤੱਵ ਦਾ ਦਰਸ਼ਨ ਕਰਦਾ ਹੈ। ਇਸ ਮਗਰੋਂ ਭਾਵ ਅਤੇ ਕਿਰਿਆ ਸ਼ਕਤੀ ਇਸੇ ਵਿਵੇਕ ਸ਼ਕਤੀ ਦੇ ਅਧੀਨ ਹੋ ਜਾਂਦੀ ਹੈ। ਜੋ ਮਨੁੱਖ ਇਸ ਪ੍ਰਾਪਤ ਵਿਵੇਕ ਦਾ ਆਦਰ ਨਹੀਂ ਕਰਦਾ, ਉਹ ਸਾਵਧਾਨੀਪੂਰਵਕ ਆਪਣੇ ਕਰਤੱਵ ਦਾ ਨਿਰਧਾਰਨ ਵੀ ਨਹੀਂ ਕਰ ਪਾਉਂਦਾ।

ਪੰਜਾਬੀ ਜਾਗਰਣ 17 May 2024 6:45 am

ਦਸਵੀਂ ਵਿੱਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

ਪੱਤਰ ਪ੍ਰੇਰਕ ਬਨੂਡ਼, 16 ਮਈ ਇੱਥੋਂ ਦੇ ਹੋਲੀ ਮੈਰੀ ਸਕੂਲ ਦਾ ਸੀਬੀਐੱਸਈ ਦਾ ਦਸਵੀਂ ਜਮਾਤ ਦਾ ਨਤੀਜਾ ਸਮੁੱਚੇ ਖੇਤਰ ਵਿੱਚੋਂ ਵਧੀਆ ਰਿਹਾ। ਸਕੂਲ ਦੇ 133 ਵਿਦਿਆਰਥੀਆਂ ਵਿੱਚੋਂ 21 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 41 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ ਬਾਕੀ 71 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਸਕੂਲ ਦੇ [...] The post ਦਸਵੀਂ ਵਿੱਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:30 am

ਅਕਾਲੀ ਦਲ ਯੂਥ ਵਿੰਗ ਦੇ ਨਵੇਂ ਅਹੁਦੇਦਾਰ ਥਾਪੇ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 16 ਮਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਜ਼ਿਲ੍ਹਾ ਯੂਥ ਵਿੰਗ ਦਾ ਵਿਸਥਾਰ ਕਰਦੇ ਹੋਏ ਨੌਜਵਾਨਾਂ ਨੂੰ ਅਹਿਮ ਅਹੁਦੇ ਦੇ ਕੇ ਨਿਵਾਜਿਆ ਹੈ। ਨਵੇਂ ਅਹੁਦੇਦਾਰਾਂ ਵਿੱਚ ਸਾਰੇ ਵਰਗਾਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਰਮਨ ਅਰੋੜਾ ਨੂੰ ਸੀਨੀਅਰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਲਵਲੀ, ਹਰਜਿੰਦਰ ਸਿੰਘ ਬਿੱਲਾ ਅਤੇ [...] The post ਅਕਾਲੀ ਦਲ ਯੂਥ ਵਿੰਗ ਦੇ ਨਵੇਂ ਅਹੁਦੇਦਾਰ ਥਾਪੇ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:29 am

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ‘ਸ਼ੇਕਸਪੀਅਰ ਫੈਸਟ’ ਕਰਵਾਇਆ

ਨਿੱਜੀ ਪੱਤਰ ਪ੍ਰੇਰਕ ਫਤਹਿਗੜ੍ਹ ਸਾਹਿਬ, 16 ਮਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵੱਲੋਂ ਸਹਾਇਕ ਪ੍ਰੋਫ਼ੈਸਰ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸ਼ੇਕਸਪੀਅਰ ਫੈਸਟ’ ਕਰਵਾਇਆ ਗਿਆ ਜੋ ਕਿ 15 ਦਿਨ ਚੱਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ੇਕਸਪੀਅਰ ਦੇ ਨਾਟਕਾਂ ’ਤੇ ਆਧਾਰਿਤ ਵੱਖ-ਵੱਖ ਫ਼ਿਲਮਾਂ ਦਿਖਾਈਆਂ ਗਈਆਂ ਅਤੇ ਉਹ ਫ਼ਿਲਮਾਂ ਦੇ ਆਲੋਚਨਾਤਮਕ ਵਿਸ਼ਲੇਸ਼ਣ [...] The post ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ‘ਸ਼ੇਕਸਪੀਅਰ ਫੈਸਟ’ ਕਰਵਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:28 am

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਕੁਰਾਲੀ: ਸਥਾਨਕ ਸੀਸਵਾਂ ਰੋਡ ’ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸੀਬੀਐੱਸਈ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਸਕੂਲ ਦੇ ਸਾਰੇ ਵਿਦਿਆਰਥੀ ਪਾਸ ਹੋਏ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੀ ਅਨਿਸ਼ਕਾ 96 ਫੀਸਦ ਅੰਕਾਂ ਨਾਲ ਅੱਵਲ ਰਹੀ ਹੈ ਜਦਕਿ ਮਨਜੋਤ ਕੌਰ 95.2 ਫੀਸਦ ਅੰਕ ਲੈ ਕੇ ਦੂਜੇ ਅਤੇ ਭੂਮੀ ਕਾਂਸਲ [...] The post ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:21 am

ਸਟੇਟ ਬੈਂਕ ਆਫੀਸਰਜ਼ ਐਸੋਸੀਏਸ਼ਨ ਵੱਲੋਂ ਖੂਨਦਾਨ ਕੈਂਪ

ਚੰਡੀਗੜ੍ਹ: ਸਟੇਟ ਬੈਂਕ ਆਫੀਸਰਜ਼ ਐਸੋਸੀਏਸ਼ਨ ਪੰਚਕੂਲਾ ਮਾਡਿਊਲ ਵੱਲੋਂ ਕੌਮਾਂਤਰੀ ਨਰਸਿੰਗ ਦਿਵਸ ਮੌਕੇ ਯੂ.ਟੀ. ਨਰਸਿੰਗ ਯੂਨੀਅਨ ਦੇ ਸਹਿਯੋਗ ਨਾਲ ਜੀਐੱਮਐੱਸਐੱਚ ਸੈਕਟਰ 16 ਚੰਡੀਗੜ੍ਹ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜੀਐੱਮਐੱਸਐੱਚ ਦੇ ਮੈਡੀਕਲ ਸੁਪਰਡੈਂਟ ਡਾ. ਕੇ.ਐੱਸ. ਬੱਲ ਅਤੇ ਡਿਪਟੀ ਮੈਡੀਕਲ ਸੁਪਰਡੈਂਟ ਡਾ. ਪਰਮਜੀਤ, ਐੱਸਬੀਆਈ ਆਫੀਸਰਜ਼ ਐਸੋਸੀਏਸ਼ਨ ਚੰਡੀਗੜ੍ਹ ਸਰਕਲ ਦੇ ਜਨਰਲ ਸਕੱਤਰ ਕਾਮਰੇਡ ਸੰਜੇ ਸ਼ਰਮਾ ਅਤੇ ਪ੍ਰਧਾਨ ਕਾਮਰੇਡ ਪ੍ਰਿਯਵਰਤ [...] The post ਸਟੇਟ ਬੈਂਕ ਆਫੀਸਰਜ਼ ਐਸੋਸੀਏਸ਼ਨ ਵੱਲੋਂ ਖੂਨਦਾਨ ਕੈਂਪ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:18 am

ਮੇਜਰ ਪਾਲ ਸਿੰਘ ਨੂੰ ਵਾਰਡ ਫੈਸਿਲੀਟੇਟਰ ਲਾਇਆ

ਚੰਡੀਗੜ੍ਹ: ਚੰਡੀਗੜ੍ਹ ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਆਗੂ ਮੇਜਰ ਪਾਲ ਸਿੰਘ ਨੂੰ ਵਾਰਡ ਨੰਬਰ-29 (ਪਲਸੋਰਾ, ਸੈਕਟਰ-56) ਦਾ ਫੈਸਿਲੀਟੇਟਰ ਲਗਾਇਆ ਹੈ। ਇਹ ਆਦੇਸ਼ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕਰ ਕੇ ਪਾਰਟੀ ਦੇ ਜੁਝਾਰੂ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ [...] The post ਮੇਜਰ ਪਾਲ ਸਿੰਘ ਨੂੰ ਵਾਰਡ ਫੈਸਿਲੀਟੇਟਰ ਲਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:17 am

ਭਾਜਪਾ ਉਮੀਦਵਾਰ ਨੇ ਦਫ਼ਤਰ ਖੋਲ੍ਹਿਆ

ਬਸੀ ਪਠਾਣਾਂ: ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਵਾਲਮੀਕਿ ਨੇ ਅੱਜ ਬਸੀ ਪਠਾਣਾਂ ਵਿੱਚ ਆਪਣੇ ਚੋਣ ਦਫ਼ਤਰ ਦਾ ੳਦਘਾਟਨ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਸਾਂਝਾ ਕੀਤਾ| ਇੱਥੇ ਬਸੀ ਪਠਾਣਾਂ-ਸਰਹਿੰਦ ਰੋਡ ’ਤੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਵਿਰੋਧੀ [...] The post ਭਾਜਪਾ ਉਮੀਦਵਾਰ ਨੇ ਦਫ਼ਤਰ ਖੋਲ੍ਹਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:15 am

ਅਗਲੇ ਤਿੰਨ ਦਿਨਾਂ ਲਈ 69 ਗੱਡੀਆਂ ਰੱਦ ਅਤੇ 104 ਦੇ ਰੂਟ ਬਦਲੇ

ਨਿੱਜੀ ਪੱਤਰ ਪ੍ਰੇਰਕ ਅੰਬਾਲਾ, 16 ਮਈ ਉੱਤਰੀ ਰੇਲਵੇ ਨੇ ਅੰਬਾਲਾ ਕੈਂਟ-ਸਾਹਨੇਵਾਲ ਸੈਕਸ਼ਨ ਅਤੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ, ਜੰਮੂ ਅਤੇ ਪੰਜਾਬ ਦੇ ਹੋਰ ਸਟੇਸ਼ਨਾਂ ਵੱਲ ਜਾਣ ਵਾਲੀਆਂ 69 ਰੇਲ ਗੱਡੀਆਂ ਅਗਲੇ ਤਿੰਨ ਦਿਨਾਂ 17, 18 ਤੇ 19 ਮਈ ਲਈ ਰੱਦ ਕਰ ਦਿੱਤੀਆਂ ਹਨ ਅਤੇ 104 ਗੱਡੀਆਂ ਦੇ ਰੂਟ [...] The post ਅਗਲੇ ਤਿੰਨ ਦਿਨਾਂ ਲਈ 69 ਗੱਡੀਆਂ ਰੱਦ ਅਤੇ 104 ਦੇ ਰੂਟ ਬਦਲੇ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:14 am

ਗਰਮੀ ਦੇ ਮੱਦੇਨਜ਼ਰ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 16 ਮਈ ਯੂਟੀ ਸਿੱਖਿਆ ਵਿਭਾਗ ਨੇ ਗਰਮੀ ਦੇ ਮੱਦੇਨਜ਼ਰ ਅੱਜ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਕਿ ਗਰਮੀ ਤੋਂ ਬਚਣ ਦੇ ਤਰੀਕਿਆਂ ਬਾਰੇ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਦੱਸਿਆ ਜਾਵੇ। ਸਕੂਲਾਂ ’ਚ ਸਵੇਰ ਦੀ ਸਭਾ ਬਾਹਰ [...] The post ਗਰਮੀ ਦੇ ਮੱਦੇਨਜ਼ਰ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:13 am

ਕਾਰ ਵਿੱਚੋਂ ਅਸਲਾ ਤੇ ਤਿੰਨ ਲੱਖ ਰੁਪਏ ਬਰਾਮਦ

ਪੱਤਰ ਪ੍ਰੇਰਕ ਰੂਪਨਗਰ, 16 ਮਈ ਥਾਣਾ ਸਿਟੀ ਰੂਪਨਗਰ ਦੀ ਪੁਲੀਸ ਨੇ ਇੱਕ ਕਾਰ ਵਿੱਚੋਂ ਤਿੰਨ ਲੱਖ ਰੁਪਏ, ਕਾਰਤੂਸ ਤੇ ਰਿਵਾਲਵਰ ਬਰਾਮਦ ਕਰ ਕੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਦੇ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸਟੈਟਿਕ ਸਰਵੀਲੈਂਸ ਟੀਮ ਇੰਚਾਰਜ ਆਦਿਸ਼ ਮਲਹੋਤਰਾ ਨੇ ਸ਼ਿਕਾਇਤ ਲਿਖਵਾਈ ਕਿ ਉਨ੍ਹਾਂ ਦੀ ਟੀਮ ਨੇ [...] The post ਕਾਰ ਵਿੱਚੋਂ ਅਸਲਾ ਤੇ ਤਿੰਨ ਲੱਖ ਰੁਪਏ ਬਰਾਮਦ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:13 am

ਸੜਕ ਹਾਦਸੇ ਵਿੱਚ ਕਾਰ ਸਵਾਰ ਹੌਲਦਾਰ ਦੀ ਮੌਤ

ਰਤਨ ਸਿੰਘ ਢਿੱਲੋਂ ਅੰਬਾਲਾ, 16 ਮਈ ਅੰਬਾਲਾ ਦੇ ਸਾਹਜ਼ਾਦਪੁਰ ਕੋਲ ਕੰਟੇਨਰ ਵੱਲੋਂ ਟੱਕਰ ਮਾਰੇ ਜਾਣ ਕਰ ਕੇ ਕਾਰ ਸਵਾਰ ਹੌਲਦਾਰ ਬਲਵਿੰਦਰ ਸਿੰਘ ਦੀ ਮੌਤ ਹੋ ਗਈ। ਹਾਦਸਾ ਐਨਾ ਦਰਦਨਾਕ ਸੀ ਕਿ ਕੰਟੇਨਰ ਕਾਰ ਨੂੰ ਕਾਫੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ। ਬੜੀ ਮੁਸ਼ਕਲ ਨਾਲ ਬੁਰੀ ਤਰ੍ਹਾਂ ਨੁਕਸਾਨੀ ਕਾਰ ਵਿੱਚੋਂ ਹੌਲਦਾਰ ਨੂੰ ਬਾਹਰ ਕੱਢ ਕੇ ਹਸਪਤਾਲ [...] The post ਸੜਕ ਹਾਦਸੇ ਵਿੱਚ ਕਾਰ ਸਵਾਰ ਹੌਲਦਾਰ ਦੀ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:13 am

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਅਣਪਛਾਤੇ ਖ਼ਿਲਾਫ਼ ਕੇਸ ਦਰਜ

ਨਿੱਜੀ ਪੱਤਰ ਪ੍ਰੇਰਕ ਜ਼ੀਰਕਪੁਰ, 16 ਮਈ ਪੁਲੀਸ ਨੇ ਨਾਜ਼ਾਇਜ ਮਾਈਨਿੰਗ ਕਰਨ ਅਤੇ ਮੌਕੇ ’ਤੇ ਡਿਊਟੀ ਕਰ ਰਹੇ ਪੁਲੀਸ ਮੁਲਾਜ਼ਮ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਮੁਲਾਜ਼ਮ ਛੱਤ ਪਿੰਡ ਤੋਂ ਚਿੜੀਆਘਰ ਵਾਲੇ ਪਾਸੇ ਗਸ਼ਤ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਘੱਗਰ ਵਾਲੇ ਪਾਸੇ ਤੋਂ [...] The post ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਅਣਪਛਾਤੇ ਖ਼ਿਲਾਫ਼ ਕੇਸ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:12 am

ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਦੇ ਵੱਖ-ਵੱਖ ਮਾਮਲਿਆਂ ਵਿੱਚ ਛੇ ਨਾਮਜ਼ਦ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 16 ਮਈ ਚੰਡੀਗੜ੍ਹ ਵਿੱਚ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਦੇ ਵੱਖ-ਵੱਖ ਮਾਮਲਿਆਂ ਵਿੱਚ ਪੁਲੀਸ ਨੇ ਕਰੀਬ ਅੱਧਾ ਦਰਜਨ ਲੋਕਾਂ ਵਿਰੁੱਧ ਕੇਸ ਦਰਜ ਕੀਤੇ ਹਨ। ਪਹਿਲਾ ਕੇਸ ਥਾਣਾ ਸੈਕਟਰ-3 ਦੀ ਪੁਲੀਸ ਨੇ ਅਸ਼ਦੀਪ ਸਿੰਘ ਤੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਸਾਜਨ ਜੋਸ ਵਾਸੀ ਕੇਰਲਾ ਦੀ ਸ਼ਿਕਾਇਤ ’ਤੇ [...] The post ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਦੇ ਵੱਖ-ਵੱਖ ਮਾਮਲਿਆਂ ਵਿੱਚ ਛੇ ਨਾਮਜ਼ਦ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:11 am

ਅੰਬਾਲਾ ਵਿੱਚ ਭਲਕੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ

ਨਿੱਜੀ ਪੱਤਰ ਪ੍ਰੇਰਕ ਅੰਬਾਲਾ, 16 ਮਈ ਅੰਬਾਲਾ ਲੋਕ ਸਭਾ ਹਲਕਾ (ਰਾਖਵਾਂ) ਤੋਂ ਭਾਜਪਾ ਉਮੀਦਵਾਰ ਬੰਤੋ ਦੇਵੀ ਕਟਾਰੀਆ ਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਅੰਬਾਲਾ ਸ਼ਹਿਰ ਆ ਰਹੇ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ 18 ਮਈ ਨੂੰ ਦੁਪਹਿਰ ਕਰੀਬ 12 ਵਜੇ ਅੰਬਾਲਾ [...] The post ਅੰਬਾਲਾ ਵਿੱਚ ਭਲਕੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:09 am

ਅਣਐਲਾਨੇ ਬਿਜਲੀ ਕੱਟਾਂ ਤੋਂ ਪੰਚਕੂਲਾ ਵਾਸੀ ਪ੍ਰੇਸ਼ਾਨ

ਪੱਤਰ ਪ੍ਰੇਰਕ ਪੰਚਕੂਲਾ, 16 ਮਈ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਖ਼ਪਤ ਵਧਣ ਅਤੇ ਸਮੇਂ ਸਿਰ ਤਾਰਾਂ ਦੀ ਮੁਰੰਮਤ ਦਾ ਕੰਮ ਨਾ ਹੋਣ ਕਾਰਨ ਪੰਚਕੂਲਾ ਵਿੱਚ ਬਿਜਲੀ ਵਿਵਸਥਾ ਠੱਪ ਹੋ ਗਈ ਹੈ। ਅਤਿ ਦੀ ਪੈ ਰਹੀ ਇਸ ਗਰਮੀ ਵਿੱਚ ਸ਼ਹਿਰ ਵਾਸੀਆਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਦੇ ਨਾਲ-ਨਾਲ ਫੀਡਰ ਟੁੱਟਣ ਦੀ ਸਮੱਸਿਆ ਦਾ ਸਾਹਮਣਾ ਕਰਨਾ [...] The post ਅਣਐਲਾਨੇ ਬਿਜਲੀ ਕੱਟਾਂ ਤੋਂ ਪੰਚਕੂਲਾ ਵਾਸੀ ਪ੍ਰੇਸ਼ਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 17 May 2024 6:09 am

ਕੁਸ਼ਟ ਆਸ਼ਰਮ ਵਿਖੇ ਲਗਾਇਆ ਟੀਬੀ ਜਾਗਰੂਕਤਾ ਕੈਂਪ

ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਦੇ ਨਿਰਦੇਸ਼ਾਂ ਅਨੁਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਪਦਿਕ ਅਫ਼ਸਰ ਡਾ. ਸ਼ਕਤੀ ਸ਼ਰਮਾ ਦੀ ਅਗਵਾਈ ਵਿਚ ਕੁਸ਼ਟ

ਪੰਜਾਬੀ ਜਾਗਰਣ 17 May 2024 3:00 am

ਸਿੱਖਿਆ ਅਧਿਕਾਰੀ ਵੱਲੋਂ ਬਲਾਕ ਦਫ਼ਤਰ ਤੇ ਸਕੂਲਾਂ ਦਾ ਨਿਰੀਖਣ

ਸਿੱਖਿਆ ਵਿਭਾਗ ਵੱਲੋਂ ਬਲਾਕ ਪੱਧਰ ਤੋਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਕਿਤਾਬਾਂ ਵੰਡੀਆਂ ਜਾ ਰਹਸਿੱਖਿਆ ਵਿਭਾਗ ਵੱਲੋਂ ਬਲਾਕ ਪੱਧਰ ਤੋਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਵੰਡੀਆਂ ਜਾ

ਪੰਜਾਬੀ ਜਾਗਰਣ 17 May 2024 3:00 am

ਡੱਫਰ ਸਕੂਲ ਵਿਖੇ ਬਲਾਕ ਪੱਧਰੀ ਮੁਕਾਬਲੇ

ਸਿੱਖਿਆ ਵਿਭਾਗ ਦੇ ਹੁਕਮ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਡਾ. ਗੁਰਿੰਦਰਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਦੇ ਹੁਕਮ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਡਾ. ਗੁਰਿੰਦਰਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਪਿੰ੍ਸੀਪਲ ਰਸ਼ਪਾਲ ਕੌਰ ਦੀ ਪ੍ਰਧਾਨਗੀ ਹੇਠ ਵਿਦਿਅਕ ਸੈਸ਼ਨ 2024-25 ਲਈ

ਪੰਜਾਬੀ ਜਾਗਰਣ 17 May 2024 3:00 am

ਇਕ ਵਿਅਕਤੀ ਦੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਪੁਲਿਸ ਨੇ ਇਕ ਵਿਅਕਤੀ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਪਿੁਲਿਸ ਨੇ ਇਕ ਵਿਅਕਤੀ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ

ਪੰਜਾਬੀ ਜਾਗਰਣ 17 May 2024 3:00 am

7 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ

ਪੁਲਿਸ ਨੇ 7 ਗ੍ਰਾਮ ਹੈਰਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਪੁਲਿਸ ਨੇ 7 ਗ੍ਰਾਮ ਹੈਰਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ

ਪੰਜਾਬੀ ਜਾਗਰਣ 17 May 2024 3:00 am

ਨਸ਼ੀਲੇ ਪਦਾਰਥਾਂ ਤੇ ਪਾਬੰਦੀਸ਼ੁਦਾ ਦਵਾਈਆਂ ਸਮੇਤ ਇਕ ਕਾਬੂ

ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਦਵਾਈਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਰਾਪਤ ਜਾਣਕਾਰਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਦਵਾਈਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਰਾਹੋਂ ਦੇ ਏਐੱਸਆਈ ਹੇਮਰਾਜ ਨੇ ਦੱਸਿਆ

ਪੰਜਾਬੀ ਜਾਗਰਣ 17 May 2024 3:00 am

ਜਨਰਲ ਤੇ ਪੁਲਿਸ ਆਬਜ਼ਰਵਰ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਭਾਰਤ ਚੋਣ ਕਮਿਸ਼ਨਰ ਵਲੋਂ ਲੋਕ ਸਭਾ ਹਲਕਾ-05 ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਜਨਰਲ ਭਾਰਤ ਚੋਣ ਕਮਿਸ਼ਨਰ ਵਲੋਂ ਲੋਕ ਸਭਾ ਹਲਕਾ-05 ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਜਨਰਲ ਆਬਜ਼ਰਵਰ 2003 ਬੈਚ ਦੇ ਆਈਏਐੱਸ ਅਫ਼ਸਰ ਡਾ. ਆਰ. ਆਨੰਦਕੁਮਾਰ

ਪੰਜਾਬੀ ਜਾਗਰਣ 17 May 2024 3:00 am

ਜਨਰਲ ਅਬਜ਼ਰਵਰ ਦੀ ਮੌਜੂਦਗੀ 'ਚ ਹੋਈ ਦੂਸਰੀ ਰੈਂਡੇਮਾਈਜ਼ੇਸ਼ਨ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਨਰਲ ਆਬਜ਼ਰਵਰਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਨਰਲ ਆਬਜ਼ਰਵਰ ਆਈਏਐਸ ਅਫ਼ਸਰ ਡਾ. ਆਰ ਆਨੰਦ ਕੁਮਾਰ ਦੀ

ਪੰਜਾਬੀ ਜਾਗਰਣ 17 May 2024 3:00 am

ਕਮਿਸ਼ਨਰ ਨਗਰ ਨਿਗਮ ਨੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ. ਅਮਨਦੀਪ ਕੌਰ ਨੇ ਨਗਰ ਨਿਗਮ ਦੇ ਵੱਖ–ਵੱਖ ਅਧਿਕਾਰੀਅਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ. ਅਮਨਦੀਪ ਕੌਰ ਨੇ ਨਗਰ ਨਿਗਮ ਦੇ ਵੱਖ-ਵੱਖ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸ਼ਹਿਰ ਦੀ

ਪੰਜਾਬੀ ਜਾਗਰਣ 17 May 2024 3:00 am

ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ‘ਤੇ –ਅਰਵਿੰਦ ਕੇਜਰੀਵਾਲ

ਸਾਡੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿਚੋਂ ਇਕ ਕੁਲਦੀਪ ਧਾਲੀਵਾਲ ਨੂੰ ਜਿਤਾਓ – ਭਗਵੰਤ ਮਾਨ ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱੱਕ `ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ `ਆਪ` ਸੁਪਰੀਮੋ ਨੇ … The post ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ‘ਤੇ – ਅਰਵਿੰਦ ਕੇਜਰੀਵਾਲ appeared first on Punjab Post .

ਪੰਜਾਬ ਪੋਸਟ 17 May 2024 2:05 am

ਗੁਰਜੀਤ ਔਜਲਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਆਸ਼ੀਰਵਾਦ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ ਅਤੇ ਸਮਾਜ ਤੇ ਨੌਜਵਾਨਾਂ ਦੇ ਬਦਲ ਰਹੇ ਹਾਲਾਤਾਂ ਬਾਰੇ ਚਰਚਾ ਕੀਤੀ। ਸੰਸਦ ਮੈਂਬਰ ਅਤੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬਾਬਾ ਜੀ … The post ਗੁਰਜੀਤ ਔਜਲਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਆਸ਼ੀਰਵਾਦ appeared first on Punjab Post .

ਪੰਜਾਬ ਪੋਸਟ 17 May 2024 1:37 am

ਬਾਰ ਐਸੋਸੀਏਸ਼ਨ ਵਲੋਂ ਗੁਰਜੀਤ ਔਜਲਾ ਨੂੰ ਸਮਰਥਨ ਦਾ ਐਲਾਨ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਅੱਜ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਚੇਅਰਮੈਨ ਪ੍ਰਦੀਪ ਸੈਣੀ ਦੀ ਅਗਵਾਈ ਹੇਠ ਵਕੀਲਾਂ ਨਾਲ ਬਾਰ ਕੌਂਸਲ ਵਿਖੇ ਲੋਕ ਸਭਾ ਚੋਣਾਂ ਬਾਰੇ ਖੁੱਲ੍ਹ ਕੇ ਯੂਨੀਅਨ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ … The post ਬਾਰ ਐਸੋਸੀਏਸ਼ਨ ਵਲੋਂ ਗੁਰਜੀਤ ਔਜਲਾ ਨੂੰ ਸਮਰਥਨ ਦਾ ਐਲਾਨ appeared first on Punjab Post .

ਪੰਜਾਬ ਪੋਸਟ 17 May 2024 1:32 am

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ ਨੂੰ ਉਨ੍ਹਾ ਦੀ ਤੀਸਰੀ ਬਰਸੀ ‘ਤੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਭਾਵਭਿੰਨੀ ਸਸ਼ਧਾਂਜਲੀ ਭੇਂਟ ਕੀਤੀ ਗਈ ਤੇ ਉਨ੍ਹਾ ਦੀ ਯਾਦ ਨੂੰ ਸਮਰਪਿਤ ਸਕੂਲ ਕੰਪਲੈਕਸ ਵਿੱਚ ਪੌਦੇ ਵੀ ਲਗਾਏ ਗਏ।ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਨੇ ਕਿਹਾ ਕਿ ਮਾਤਾ ਅੰਜ਼ੂ ਸਿੰਗਲਾ ਨੇ ਆਪਣੇ … The post ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ appeared first on Punjab Post .

ਪੰਜਾਬ ਪੋਸਟ 17 May 2024 1:28 am

ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ … The post ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ appeared first on Punjab Post .

ਪੰਜਾਬ ਪੋਸਟ 17 May 2024 1:25 am

ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵੱਧ ਖਰਚਣ ਵਾਲੇ ਉਮੀਦਵਾਰ ਦੀ ਉਮੀਦਵਾਰੀ ਹੋ ਸਕਦੀ ਹੈ ਰੱਦ- ਜਨਰਲ ਅਬਜ਼ਰਵਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) -ਮੁੱਖ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਲੋਕਸਭਾ ਚੋਣਾਂ ਲੜ ਰਹੇ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਖਰਚ ਕਰ ਸਕਦੇ ਹਨ ਤੋਂ ਵੱਧ ਰਾਸ਼ੀ ਖਰਚ ਕੀਤੇ ਜਾਣ ਦੀ ਸੂਰਤ ਵਿੱਚ ਜੇਤ ਉਮੀਦਵਾਰ ਦੀ ਉਮੀਦਵਾਰੀ ਵੀ ਰੱਦ ਕੀਤੀ ਜਾ ਸਕਦੀ ਹੈ। ਅੰਮ੍ਰਿਤਸਰ ਲਈ ਨਿਯੁੱਕਤ ਕੀਤੇ ਗਏ ਚੋਣ ਨਿਗਰਾਨ ਜਨਰਲ ਰਾਧਾ ਬਿਨੋਦ … The post ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵੱਧ ਖਰਚਣ ਵਾਲੇ ਉਮੀਦਵਾਰ ਦੀ ਉਮੀਦਵਾਰੀ ਹੋ ਸਕਦੀ ਹੈ ਰੱਦ- ਜਨਰਲ ਅਬਜ਼ਰਵਰ appeared first on Punjab Post .

ਪੰਜਾਬ ਪੋਸਟ 17 May 2024 1:23 am

ਸਰਕਾਰੀ ਸਕੂਲ ਗੋਲ ਬਾਗ ਵਿਖੇ ਹੋਇਆ ਚੋਣ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ ਰਜ਼ਤ ਉਬਰਾਏ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ … The post ਸਰਕਾਰੀ ਸਕੂਲ ਗੋਲ ਬਾਗ ਵਿਖੇ ਹੋਇਆ ਚੋਣ ਜਾਗਰੂਕਤਾ ਪ੍ਰੋਗਰਾਮ appeared first on Punjab Post .

ਪੰਜਾਬ ਪੋਸਟ 17 May 2024 1:21 am

ਅਕੇਡੀਆ ਵਰਲਡ ਸਕੂਲ ਦਸਵੀਂ ਸੀ.ਬੀ.ਐਸ.ਈ ਬੋਰਡ ਦਾ ਨਤੀਜ਼ਾ ਰਿਹਾ ਸ਼ਾਨਦਾਰ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ ਬੋਰਡ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਦਸਵੀਂ ਜਮਾਤ ਦੀ ਵਿਦਿਆਰਥਣ ਨਿਤਿਕਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 98 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਤੇ ਵੰਸ਼ਿਕਾ ਸਿੰਗਲਾ ਨੇ 97.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਅਤੇ … The post ਅਕੇਡੀਆ ਵਰਲਡ ਸਕੂਲ ਦਸਵੀਂ ਸੀ.ਬੀ.ਐਸ.ਈ ਬੋਰਡ ਦਾ ਨਤੀਜ਼ਾ ਰਿਹਾ ਸ਼ਾਨਦਾਰ appeared first on Punjab Post .

ਪੰਜਾਬ ਪੋਸਟ 17 May 2024 1:17 am

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ।ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 95.2% ਅੰਕਾਂ ਨਾਲ ਪਹਿਲਾ ਸਥਾਨ, ਮਹਿਕਦੀਪ ਕੌਰ 95% ਅੰਕਾਂ ਨਾਲ ਦੂਸਰਾ ਸਥਾਨ ਅਤੇ ਸੁਰਿੰਦਰ ਸਿੰਘ ਨੇ 92% ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।ਵਿੱਦਿਆਰਥੀਆਂ ਨੇ ਚੰਗੇ ਨੰਬਰ … The post ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ appeared first on Punjab Post .

ਪੰਜਾਬ ਪੋਸਟ 17 May 2024 1:13 am