SENSEX
NIFTY
GOLD
USD/INR

Weather

34    C
... ...View News by News Source

ਰੇਵੰਨਾ ਸੈਕਸ ਸਕੈਂਡਲ ਕੇਸ: ਕਾਂਗਰਸ ਨੇ ਮੋਦੀ ਤੇ ਸ਼ਾਹ ਨੂੰ ਕੀਤੇ ਦਸ ਸਵਾਲ

ਬੇਲਗਾਵੀ (ਕਰਨਾਟਕ), 5 ਮਈ ਕਰਨਾਟਕ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਉਮੀਦਵਾਰ ਅਤੇ ਹਾਸਨ ਤੋਂ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੇ ਸੈਕਸ ਸਕੈਂਡਲ ਕੇਸ ਵਿੱਚ ਸ਼ਮੂਲੀਅਤ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਾਜ਼ਾ ਹਮਲਾ ਬੋਲਿਆ ਅਤੇ ‘ਦਸ ਸਵਾਲਾਂ’ ਦੇ ਜਵਾਬ ਦੇਣ ਦੀ ਮੰਗ [...] The post ਰੇਵੰਨਾ ਸੈਕਸ ਸਕੈਂਡਲ ਕੇਸ: ਕਾਂਗਰਸ ਨੇ ਮੋਦੀ ਤੇ ਸ਼ਾਹ ਨੂੰ ਕੀਤੇ ਦਸ ਸਵਾਲ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 8:22 pm

ਚੋਣ ਕਮਿਸ਼ਨ ਨੇ ਆਂਧਰਾ ਦਾ ਡੀਜੀਪੀ ਬਦਲਿਆ

ਨਵੀਂ ਦਿੱਲੀ, 5 ਮਈ ਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ਦੇ ਪੁਲੀਸ ਮੁਖੀ ਕੇ ਵੀ ਰਾਜੇਂਦਰਨਾਥ ਰੈੱਡੀ ਨੂੰ ਤੁਰੰਤ ਪ੍ਰਭਾਵ ਤੋਂ ਬਦਲਣ ਦੇ ਅੱਜ ਆਦੇਸ਼ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਸੂਤਰਾਂ ਵੱਲੋਂ ਦਿੱਤੀ ਗਈ ਹੈ। ਸੂਤਰਾਂ ਮੁਤਾਬਕ, ਚੋਣ ਅਧਿਕਾਰੀਆਂ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਇਸ ਅਹੁਦੇ ’ਤੇ ਤਾਇਨਾਤੀ ਲਈ ਡੀਜੀਪੀ ਰੈਂਕ ਦੇ ਤਿੰਨ [...] The post ਚੋਣ ਕਮਿਸ਼ਨ ਨੇ ਆਂਧਰਾ ਦਾ ਡੀਜੀਪੀ ਬਦਲਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 8:20 pm

ਰੋਹਿਤ ਵੇਮੁਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਵਾਂਗੇ: ਕਾਂਗਰਸ

ਨਵੀਂ ਦਿੱਲੀ, 5 ਮਈ ਕਾਂਗਰਸ ਨੇ ਅੱਜ ਕਿਹਾ ਕਿ ਹੈਦਰਾਬਾਦ ਯੂਨੀਵਰਸਿਟੀ ਦੇ ਵਿਦਿਆਰਥੀ ਰਹੇ ਰੋਹਿਤ ਵੇਮੁਲਾ ਦੀ ਮੌਤ ਮਾਮਲੇ ਵਿੱਚ ਪਹਿਲਾਂ ਕੀਤੀ ਗਈ ਜਾਂਚ ਵਿੱਚ ਕਈ ਤਰੁੱਟੀਆਂ ਸਨ ਅਤੇ ਤਿਲੰਗਾਨਾ ਵਿੱਚ ਉਸ ਦੀ ਸਰਕਾਰ ਵੇਮੁਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗੀ। ਤਿਲੰਗਾਨਾ ਪੁਲੀਸ ਨੇ ਵੇਮੁਲਾ ਦੀ ਮੌਤ ਦੇ ਮਾਮਲੇ [...] The post ਰੋਹਿਤ ਵੇਮੁਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਵਾਂਗੇ: ਕਾਂਗਰਸ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 8:17 pm

1-2 ਨਹੀਂ, ਕਿਸ਼ਨਗੰਜ 'ਚ ਔਰਤ ਨੇ ਦਿੱਤਾ ਇੱਕੋ ਸਮੇਂ 5 ਬੱਚੀਆਂ ਨੂੰ ਜਨਮ, ਡਾਕਟਰ ਤੋਂ ਲੈ ਕੇ ਪਰਿਵਾਰ ਵਾਲੇ ਹੈਰਾਨ

ਬਿਹਾਰ ਦੇ ਕਿਸ਼ਨਗੰਜ ਵਿੱਚ ਇੱਕ ਔਰਤ ਨੇ ਪੰਜ ਨਵਜੰਮੇ ਬੱਚਿਆਂ ਨੂੰ ਜਨਮ ਦਿੱਤਾ ਹੈ। ਕਿਸ਼ਨਗੰਜ ਜ਼ਿਲ੍ਹੇ ਦੇ ਠਾਕੁਰਗੰਜ ਬਲਾਕ ਦੇ ਜਲਮਿਲਿਕ ਪਿੰਡ ਦੀ ਇੱਕ ਔਰਤ ਨੇ ਇੱਕੋ ਸਮੇਂ ਪੰਜ ਲੜਕੀਆਂ ਨੂੰ ਜਨਮ ਦਿੱਤਾ ਹੈ। ਜੇਕਰ ਕੋਈ ਇਸ ਨੂੰ ਰੱਬ ਦਾ ਚਮਤਕਾਰ ਮੰਨ ਰਿਹਾ ਹੈ ਤਾਂ ਉਹ ਇਸ ਦੇ ਪਿੱਛੇ ਵਿਗਿਆਨਕ ਕਾਰਨ ਦੱਸ ਰਿਹਾ ਹੈ।

ਪੰਜਾਬੀ ਜਾਗਰਣ 5 May 2024 8:16 pm

ਪ੍ਰਜਵਲ ਰੇਵੰਨਾ ਖ਼ਿਲਾਫ਼ ਬਲਿਊ ਕਾਰਨਰ ਨੋਟਿਸ ਜਾਰੀ

ਬੰਗਲੂਰੂ, 5 ਮਈ ਕਰਨਾਟਕ ਦੇ ਗ੍ਰਹਿ ਮੰਤਰੀ ਡਾ. ਜੀ ਪਰਮੇਸ਼ਵਰ ਨੇ ਅੱਜ ਕਿਹਾ ਕਿ ਕਈ ਔਰਤਾਂ ਨਾਲ ਜਬਰ-ਜਨਾਹ ਦੇ ਮੁਲਜ਼ਮ ਪ੍ਰਜਵਲ ਰੇਵੰਨਾ ਖ਼ਿਲਾਫ਼ ਬਲਿਊ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਹਾਸਨ ਲੋਕ ਸਭਾ ਸੀਟ ਤੋਂ ਐੱਨਡੀਏ ਉਮੀਦਵਾਰ ਨੂੰ ਭਾਰਤ ਵਾਪਸ ਲਿਆਉਣ ਲਈ ਇੰਟਰਪੋਲ ਦੀ ਮਦਦ ਲਈ ਜਾ ਰਹੀ ਹੈ। ਕਿਸੇ ਅਪਰਾਧ ਸਬੰਧੀ ਕੌਮਾਂਤਰੀ ਪੁਲੀਸ [...] The post ਪ੍ਰਜਵਲ ਰੇਵੰਨਾ ਖ਼ਿਲਾਫ਼ ਬਲਿਊ ਕਾਰਨਰ ਨੋਟਿਸ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 8:15 pm

ਪਹਿਲੇ ਆੜ੍ਹਤੀ ਦੀ ਰਕਮ ਦੇ ਕੇ ਹੀ ਨਵਾਂ ਗਾਹਕ ਲਾਇਆ ਜਾਵੇ

ਜਗਦੀਸ਼ ਰਾਜ, ਅਮਰਕੋਟ : ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਂਦੀ ਦਾਣਾ ਮੰਡੀ ਅਮਰਕੋਟ ਦੇ ਆੜ੍ਹਤੀਆਂ ਦੀ ਮੀਟਿੰਗ ਮੰਡੀ ਪ੍ਰਧਾਨ ਗੁਰਪ੍ਰਸੰਨ ਸਿੰਘ ਭੋਲਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਉਚੇਚੇ ਤੌਰ 'ਤੇ ਸੂਬਾ ਜਨਰਲ ਸਕੱਤਰ ਕੁਲਬੀਰ ਸਿੰਘ ਕਸੇਲ ਸ਼ਾਮਲ ਹੋਏ। ਮੀਟਿੰਗ ਵਿਚ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਕੋਈ ਵੀ ਆੜ੍ਹਤੀ ਨਵਾਂ ਗਾਹਕ ਲਗਾਉਂਦਾ ਹੈ ਤਾਂ ਉਸ ਨੂੰ ਪਿਛਲੇ ਆੜ੍ਹਤੀਏ ਦੇ ਲੈਣ ਦੇਣ ਦੀ ਰਕਮ ਭਰਨੀ ਪਵੇਗੀ। ਜੇਕਰ ਨਵਾਂ ਗਾਹਕ ਬਣਾਉਣ ਵਾਲਾ ਆੜ੍ਹਤੀਆ ਪਹਿਲੇ ਆੜ੍ਹਤੀਏ ਦੇ ਪੈਸੇ ਨਹੀਂ ਮੋੜਦਾ ਤਾਂ ਜਥੇਬੰਦੀ ਵੱਲੋਂ ਉਸ ਆੜ੍ਹਤੀਏ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

ਪੰਜਾਬੀ ਜਾਗਰਣ 5 May 2024 8:06 pm

ਸ੍ਰੀ ਚੁਬਾਰਾ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ ਵਜੋਂ ਹੋਏ ਦਸਵੇਂ ਸਮਾਗਮ

ਜਸਪਾਲ ਸਿੰਘ ਜੱਸੀ/ਗੁਰਬਰਿੰਦਰ ਸਿੰਘ, ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ : ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ 461ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 22 ਅਪ੍ਰਰੈਲ ਤੋਂ ਆਰੰਭ ਹੋਏ ਲੜੀਵਾਰ ਗੁਰਮਤਿ ਸਮਾਗਮਾਂ ਦੇ ਤਹਿਤ 30 ਅਪ੍ਰਰੈਲ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਮੁੱਖ ਸਮਾਗਮ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਦੀਵਾਨ ਹਾਲ ਵਿਚ ਹੋਏ ਤੇ ਐਤਵਾਰ ਨੂੰ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ ਦੇ ਚੱਲਦਿਆਂ ਦਸਵਾਂ ਸਮਾਗਮ ਸ਼ੁਕਰਾਨੇ ਦੇ ਰੂਪ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਚੁਬਾਰਾ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਕਰਵਾਇਆ ਗਿਆ।

ਪੰਜਾਬੀ ਜਾਗਰਣ 5 May 2024 7:59 pm

Instagram Down: ਠੱਪ ਹੋਈ ਇੰਸਟਾਗ੍ਰਾਮ ਦੀ ਸੇਵਾ, ਫ੍ਰੀਡ ਰਿਫ੍ਰੈਸ਼ ਕਰਨ 'ਚ ਯੂਜ਼ਰਸ ਨੂੰ ਆ ਰਹੇ ਪਰੇਸ਼ਾਨੀ

ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਪਿਛਲੇ ਕੁਝ ਸਮੇਂ ਤੋਂ ਡਾਊਨ ਹੈ। ਯੂਜ਼ਰਸ ਨੇ ਡਾਊਨਡਿਟੈਕਟਰ ਅਤੇ ਐਕਸ ਹੈਂਡਲ 'ਤੇ ਇਸ ਦੀ ਸ਼ਿਕਾਇਤ ਕੀਤੀ ਹੈ।

ਪੰਜਾਬੀ ਜਾਗਰਣ 5 May 2024 7:59 pm

ਭਾਜਪਾ ਦੀ ਜਿੱਤ ਨਾਲ ਪੰਜਾਬ ਦੀ ਹੋਵੇਗੀ ਤਰੱਕੀ : ਚੰਦਰ ਮੋਹਨ

ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਹੱਕ ਵਿਚ ਉੱਘੇ ਸਮਾਜ ਸੇਵੀ ਅਤੇ ਸੂਬਾ ਕਾਰਜਕਾਰਨੀ ਮੈਂਬਰ ਯੁਵਾ ਮੋਰਚਾ ਪੰਜਾਬ ਚੰਦਰਮੋਹਨ ਗਰਗ ਨੇ ਪਾਰਟੀ ਦੇ ਚੋਣ ਦਫ਼ਤਰ ਦੇ ਉਦਘਾਟਨ ਸਬੰਧੀ ਨੁੱਕੜ ਮੀਟਿੰਗਾਂ ਕੀਤੀਆਂ। ਮੀਟਿੰਗ ਵਿਚ ਵਾਰਡ ਵਾਸੀ ਅਤੇ ਭਾਜਪਾ ਨਾਲ ਸਬੰਧਿਤ ਆਗੂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਭਾਜਪਾ ਦੀ ਜਿੱਤ ਪੰਜਾਬ ਵਿਚ ਜ਼ਰੂਰੀ ਹੈ।

ਪੰਜਾਬੀ ਜਾਗਰਣ 5 May 2024 7:57 pm

ਮਲੂਕਾ ਵੱਲੋਂ ਪਰਮਪਾਲ ਦੇ ਹੱਕ 'ਚ ਪ੍ਰਚਾਰ

ਸ਼ਹਿਰੀ ਖੇਤਰਾਂ 'ਚੋਂ ਭਾਰੀ ਸਮਰਥਨ ਦੇ ਨਾਲ-ਨਾਲ ਪਿੰਡਾਂ 'ਚ ਵੀ ਇਸ ਵਾਰ ਲੋਕ ਭਾਜਪਾ ਦੇ ਹੱਕ 'ਚ ਲਾਮਬੰਦ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬੀਬੀ ਵਾਲਾ ਵਿਖ਼ੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਹੱਕ 'ਚ ਚੋਣ ਪ੍ਰਚਾਰ ਤੋਂ ਬਾਅਦ ਕੀਤਾ। ਮਲੂਕਾ ਨੇ ਕਿਹਾ ਕਿ ਭਾਜਪਾ ਦਾ ਸ਼ਹਿਰੀ ਖੇਤਰ 'ਚ ਵੱਡਾ ਜਣ ਆਧਾਰ ਤਾਂ ਪਹਿਲਾਂ ਹੀ ਸੀ ਤੇ ਇਸ ਵਾਰ ਚੋਣ ਪ੍ਰਚਾਰ ਦੌਰਾਨ ਵੱਡਾ ਪਰਿਵਰਤਨ ਵੇਖਣ ਨੂੰ ਮਿਲ ਰਿਹਾ ਹੈ। ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ 'ਚੋਂ ਵੀ ਭਾਜਪਾ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ।

ਪੰਜਾਬੀ ਜਾਗਰਣ 5 May 2024 7:49 pm

ਅੱਗ ਲੱਗਣ ਕਾਰਨ ਕਰੀਬ 22 ਏਕੜ ਨਾੜ ਸੜ ਕੇ ਸੁਆਹ

ਨਜ਼ਦੀਕੀ ਪਿੰਡ ਫੂਲ ਖੁਰਦ ਵਿਖੇ ਐਤਵਾਰ ਨੂੰ ਖੇਤਾਂ 'ਚ ਖੜ੍ਹੇ ਕਣਕ ਦੇ ਨਾੜ ਨੂੰ ਭਿਆਨਕ ਅੱਗ ਲੱਗਣ ਕਾਰਨ ਫਸਲ ਨੂੰ ਬਚਾਉਣ ਲਈ ਫਾਇਰ ਸਟੇਸ਼ਨ ਰੂਪਨਗਰ ਦੀ ਟੀਮ ਨੇ ਕਾਫੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਪੰਜਾਬੀ ਜਾਗਰਣ 5 May 2024 7:48 pm

'ਕਿਸ਼ੋਰ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਜ਼ਮਾਨਤ ਦੇਣਾ ਜਾਇਜ਼ ਨਹੀਂ', ਸੁਪਰੀਮ ਕੋਰਟ ਨੇ ਪੀੜਤਾ ਦੀ ਮਾਂ ਦੀ ਪਟੀਸ਼ਨ 'ਤੇ ਸੁਣਾਇਆ ਆਪਣਾ ਫ਼ੈਸਲਾ

ਸੁਪਰੀਮ ਕੋਰਟ ਨੇ 13 ਸਾਲਾ ਲੜਕੀ ਨਾਲ ਜਬਰ ਜਨਾਹ ਦੇ ਦੋਸ਼ੀ ਉੱਤਰ ਪ੍ਰਦੇਸ਼ ਦੇ ਪੁਲਿਸ ਅਧਿਕਾਰੀ ਨੂੰ ਜ਼ਮਾਨਤ ਦੇਣ ਵਾਲੇ ਇਲਾਹਾਬਾਦ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਥਾਣਾ ਮੁਖੀ ਨੂੰ ਜ਼ਮਾਨਤ ਦੇਣਾ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਪੰਜਾਬੀ ਜਾਗਰਣ 5 May 2024 7:46 pm

ਸਹੁਰੇ ਨੇ ਨੂੰਹ 'ਤੇ ਕੀਤਾ ਜਾਨਲੇਵਾ ਹਮਲਾ

ਪੱਤਰ ਪੇ੍ਰਰਕ, ਖਾਲੜਾ : ਤਰਨਤਾਰਨ ਦੇ ਇਕ ਸਰਹੱਦੀ ਪਿੰਡ ਦੀ ਮਹਿਲਾ ਨਾਲ ਉਸਦੇ ਸਹੁਰੇ ਵੱਲੋਂ ਪਹਿਲਾਂ ਛੇੜਛਾੜ ਕਰਨ ਅਤੇ ਨੂੰਹ ਵੱਲੋਂ ਵਿਰੋਧ ਕਰਨ 'ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਅੌਰਤ ਨੂੰ ਸੁਰਸਿੰਘ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਦਕਿ ਥਾਣਾ ਖਾਲੜਾ ਦੀ ਪੁਲਿਸ ਨੇ ਇਸ ਸਬੰਧੀ ਪੀੜਤਾ ਦੇ ਸਹੁਰੇ ਅਤੇ ਜੇਠ ਸਮੇਤ ਚਾਰ ਲੋਕਾਂ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬੀ ਜਾਗਰਣ 5 May 2024 7:45 pm

ਸੀਮਤ ਸਮੇਂ 'ਚ ਸਭ ਤੋਂ ਵੱਧ ਤਾਲਮੇਲ ਅਨੰਦ ਲਈ ਬਣੀ ਚੁਣੌਤੀ

ਤੋਂ ਵੱਧ ਵੋਟਾਂ ਨਾਲ ਜਿੱਤੇ ਸਨ। --- ਇਹ ਹਨ ਜਾਤ ਅਧਾਰਤ ਸਮੀਕਰਨ : ਕਾਂਗੜਾ ਸੰਸਦੀ ਖੇਤਰ ਵਿਚ ਰਾਜਪੂਤ, ਹੋਰ ਪਿੱਛੜੇ ਵਰਗ ਤੇ ਬ੍ਰਾਹਮਣ ਵੋਟਰ ਵੀ ਵੱਧ ਹਨ। ਇੱਥੇ 34 ਫ਼ੀਸਦ ਰਾਜਪੂਤ, 32 ਫ਼ੀਸਦ ਓਬੀਸੀ, 20 ਫ਼ੀਸਦ ਬ੍ਰਾਹਮਣ ਤੇ 14 ਫ਼ੀਸਦ ਅਨੁਸੂਚਿਤ ਜਨਜਾਤੀ ਵੋਟਰ ਹਨ। ਪਿਛਲੀਆਂ ਚੋਣਾਂ ਵਿਚ ਇੱਥੋਂ ਭਾਜਪਾ ਉਮੀਦਵਾਰ ਨੂੰ ਰਿਕਾਰਡ ਚਾਰ ਲੱਖ ਤੋਂ ਵੱਧ ਦੀ ਲੀਡ ਮਿਲੀ ਸੀ। ਇਸ ਤੋਂ ਬਾਅਦ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਸਮਰਥਨ ਮਿਲਿਆ ਸੀ ਪਰ ਹੁਣ ਸਥਿਤੀਆਂ ਬਦਲ ਚੁੱਕੀਆਂ ਹਨ। ਵਿਧਾਨ ਸਭਾ ਤੇ ਲੋਕ ਸਭਾ ਲਈ ਮੁੱਦੇ ਵੀ ਵੱਖ-ਵੱਖ ਹੁੰਦੇ ਹਨ ਤੇ ਵੋਟਰ ਇਸ ਨੂੰ ਵੱਖ-ਵੱਖ ਤਰੀਕੇ ਨਾਲ ਵੇਖਦੇ ਹਨ। ਵੋਟਰ ਭਾਜਪਾ ਰ

ਪੰਜਾਬੀ ਜਾਗਰਣ 5 May 2024 7:38 pm

ਫਰੰਟ ਨੇ ਦੋ ਬੱਚੀਆਂ ਦੀ ਪੜ੍ਹਾਈ ਦੀ ਲਈ ਜ਼ਿੰਮੇਵਾਰੀ

ਆਲ ਇੰਡੀਆ ਟੈਰੋਰਿਸਟ ਐਂਟੀ ਕ੍ਰਾਈਮ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਅਮਨ ਗਰਗ ਸੂਲਰ ਅਤੇ ਪੰਜਾਬ ਪ੍ਰਧਾਨ ਰਾਜ ਕੁਮਾਰ ਜਿੰਦਲ ਤੇ ਨਾਨਕ ਸਿੰਘ ਖੁਰਮੀ ਜਨਰਲ ਸਕੱਤਰ ਪੰਜਾਬ ਨੇ 2 ਗ਼ਰੀਬ ਪਰਿਵਾਰ ਦੀਆਂ ਬੱਚੀਆਂ ਦੀ ਬਾਂਹ ਫੜੀ। ਇਸ ਸਬੰਧੀ ਰਾਜ ਕੁਮਾਰ ਜਿੰਦਲ ਨੇ ਦੱਸਿਆ ਕਿ ਇਨ੍ਹਾਂ ਬੱਚੀਆਂ ਦੇ ਘਰ ਦੇ ਮਾੜੇ ਹਾਲਾਤ ਕਾਰਨ ਆਪਣੀ 12ਵੀਂ ਜਮਾਤ ਬਾਅਦ ਪੜ੍ਹਾਈ ਛੱਡ ਰਹੀਆਂ ਸਨ, ਪਰ ਜਦੋਂ ਪਤਾ ਲੱਗਿਆ ਤਾਂ ਫਰੰਟ ਦੇ ਰਾਸ਼ਟਰੀ ਪ੍ਰਧਾਨ ਅਮਨ ਗਰਗ ਸੂਲਰ ਤੇ ਨਾਨਕ ਸਿੰਘ ਖੁਰਮੀ ਨਾਲ ਗੱਲ ਕਰ ਕੇ ਦੋਵੇਂ ਕੁੜੀਆਂ ਦੀ ਸਾਰੀ ਪੜ੍ਹਾਈ ਦੀ ਜ਼ਿੰਮੇਵਾਰੀ ਲਈ ਤੇ ਦੋਵੇਂ ਬੱਚੀਆਂ ਰੀਨਾ ਰਾਣੀ ਤੇ ਸਰਬਜੀਤ ਕੌਰ ਪਿੰਡ ਮਹਿਤਾ ਸਨ ਅਤੇ ਪੜ੍ਹਾਈ 'ਚ ਹੋਣਹ

ਪੰਜਾਬੀ ਜਾਗਰਣ 5 May 2024 7:32 pm

ਦਿ ਰੌਇਲ ਸਕੂਲ 'ਚ ਕਰਵਾਇਆ ਓਰੀਐਂਟੇਸ਼ਨ ਪ੍ਰਰੋਗਰਾਮ

ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਜੋ ਕਿ ਭੀਖੀ ਮਾਨਸਾ ਮੁੱਖ ਮਾਰਗ 'ਤੇ ਸਥਿਤ ਹੈ, ਵਿਖੇ ਓਰੀਐਂਟੇਸ਼ਨ ਪੋ੍ਗਰਾਮ ਕਰਵਾਇਆ ਗਿਆ, ਜਿਸ ਵਿੱਚ ਲਗਪਗ 200 ਵਿਦਿਆਰਥੀਆਂ ਦੇ ਮਾਪਿਆਂ ਨੇ ਹਿੱਸਾ ਲਿਆ। ਸਕੂਲ ਪਿੰ੍ਸੀਪਲ ਯੋਗਿਤਾ ਭਾਟੀਆ ਨੇ ਮਾਪਿਆਂ ਨੂੰ ਜੀ ਆਇਆਂ ਨੂੰ ਆਖਦਿਆਂ ਵਿਦਿਆਰਥੀਆਂ ਦੇ ਅਕਾਦਮਿਕ ਤੇ ਵਿਅਕਤੀਗਤ ਵਿਕਾਸ ਦੇ ਪਾਲਣ ਪੋਸ਼ਣ ਵਿੱਚ ਸਕੂਲ ਅਤੇ ਮਾਪਿਆਂ ਦਰਮਿਆਨ ਮਜ਼ਬੂਤ ਸਾਂਝੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਪੰਜਾਬੀ ਜਾਗਰਣ 5 May 2024 7:28 pm

Punjab Crime:ਔਰਤ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਵਿਵਾਦ, ਦਬੰਗਾਂ ਨੇ ਸ਼ਮਸ਼ਾਨਘਾਟ ਜਾਣ ਤੋਂ ਰੋਕਿਆ; ਪੁਲਿਸ ਨੇ ਸ਼ਾਂਤ ਕਰਵਾਇਆ ਮਾਮਲਾ

ਬਟਾਲਾ ਦੇ ਕਸਬਾ ਘੁਮਾਣ ਦੇ ਪਿੰਡ ਬਰਿਆਰ 'ਚ ਇਕ ਔਰਤ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਦੋ ਗੁੱਟਾਂ 'ਚ ਲੜਾਈ ਹੋ ਗਈ। ਪਿੰਡ ਦੇ ਦਬੰਗਾਂ ਨੇ ਔਰਤ ਨੂੰ ਉਨ੍ਹਾਂ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰਨ ਤੋਂ ਰੋਕ ਦਿੱਤਾ। ਜਿਸ ਕਾਰਨ ਦੋਵੇਂ ਧੜੇ ਆਹਮੋ-ਸਾਹਮਣੇ ਆ ਗਏ ਅਤੇ ਇਸ ਦਾ ਪਤਾ ਲੱਗਦਿਆਂ ਹੀ ਡੀਐੱਸਪੀ ਸ੍ਰੀ ਹਰਗੋਬਿੰਦਪੁਰ ਅਤੇ ਤਹਿਸੀਲਦਾਰ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਨੂੰ ਸੰਭਾਲਿਆ।

ਪੰਜਾਬੀ ਜਾਗਰਣ 5 May 2024 7:18 pm

ਲੋਕ ਸਭਾ ਚੋਣਾਂ ਲਈ ਪੋਿਲੰਗ ਸਟਾਫ਼ ਦੀ ਹੋਈ ਰਿਹਰਸਲ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟੇ੍ਨਰਜ਼ ਵੱਲੋਂ ਚੋਣ ਅਮਲੇ ਦੀ ਪਹਿਲੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ 'ਤੇ ਸਬੰਧਿਤ ਏਆਰਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ। ਐੱਸਡੀਐੱਮ ਮਾਨਸਾ ਮਨਜੀਤ ਸਿੰਘ ਰਾਜਲਾ, ਐੱਸਡੀਐੱਮ ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ ਅਤੇ ਐੱਸਡੀਐੱਮ ਬੁਢਲਾਡਾ ਗਗਨਦੀਪ ਸਿੰਘ ਨੇ ਸਬੰਧਿਤ ਵਿਧਾਨ ਸਭਾ ਹਲਕਿਆਂ 'ਚ ਰਿਹਰਸਲ ਸਥਾਨਾਂ ਦਾ ਦੌਰਾ ਕਰ ਕੇ ਮਾਸਟਰ ਟੇ੍ਨਰਜ਼ ਅਤੇ ਚੋਣ ਅਮਲੇ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰ

ਪੰਜਾਬੀ ਜਾਗਰਣ 5 May 2024 7:12 pm

ਮੁੱਖ ਮੰਤਰੀ ਚੋਣਾਂ ਸਬੰਧੀ ਰੈਲੀ ਲਈ ਪਹੁੰਚ ਰਹੇ ਨੇ ਝੁਨੀਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰੱਖੀ ਰੈਲੀ ਨੂੰ ਸੰਬੋਧਨ ਕਰਨ ਲਈ ਸਰਦੂਲਗੜ੍ਹ ਹਲਕੇ ਦੇ ਝੁਨੀਰ ਇਲਾਕੇ ਵਿੱਚ ਪਹੁੰਚ ਰਹੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਸੰਜੀਵ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁਡੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

ਪੰਜਾਬੀ ਜਾਗਰਣ 5 May 2024 7:07 pm

ਜੇਈਈ 'ਚ ਪਹਿਲਾ ਸਥਾਨ ਪ੍ਰਰਾਪਤ ਕਰਨ 'ਤੇ ਵਿਦਿਆਰਥੀਆਂ ਦਾ ਕੀਤਾ ਸਵਾਗਤ

ਮਨੂੰ ਵਾਟਿਕਾ ਡੇ ਬੋਰਡਿੰਗ ਸਕੂਲ ਦੇ ਜੇਈਈ ਮੇਨ ਦੇ ਸੈਸ਼ਨ-2 'ਚ ਚੰਗੀਆਂ ਪੁਜ਼ੀਸ਼ਨਾਂ ਪ੍ਰਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਵਿੱਚ ਪਹੁੰਚਣ 'ਤੇ ਸਟਾਫ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਗੁਪਤਾ ਅਤੇ ਮੈਨੇਜਿੰਗ ਡਾਇਰੈਕਟਰ ਮਨੂ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਪ੍ਰਰੀਖਿਆਵਾਂ ਵਿੱਚ ਸਕੂਲ ਦੇ ਤਰੁਣ ਗੋਇਲ ਨੇ 99.94 ਫ਼ੀਸਦੀ, ਜਪਨੀਤ ਸਿੰਘ ਨੇ 99.7 ਫ਼ੀਸਦੀ, ਪ੍ਰਥਮ ਮਿੰਗਲਾਨੀ 99.44 ਫ਼ੀਸਦੀ, ਸ਼ਿਵਮ ਸਿੰਗਲਾ 99.29 ਫ਼ੀਸਦੀ, ਰਿਸ਼ੀ ਅਹੂਜਾ 98.25 ਫ਼ੀਸਦੀ, ਸਾਰਥਕ ਬਾਂਸਲ 97.8 ਫ਼ੀਸਦੀ, ਕਾਰਤਿਕ 97.55 ਫ਼ੀਸਦੀ, ਨਮਨ 96.4 ਫ਼ੀਸਦੀ, ਕਸ਼ਿਸ਼ 96 ਫ਼ੀਸਦੀ, ਹਰਪ੍ਰਤੀਕ ਸਿੰਘ ਨੇ 95.6 ਫ਼ੀਸਦੀ ਨੰਬਰ

ਪੰਜਾਬੀ ਜਾਗਰਣ 5 May 2024 6:56 pm

ਅਕਾਲੀ ਦਲ ਨੇ ਸਿੱਖ ਪੰਥ ਦਾ ਕੀਤਾ ਵੱਡਾ ਨੁਕਸਾਨ : ਲੱਖਾ ਸਿਧਾਣਾ

ਲੋਕ ਸਭਾ ਹਲਕਾ ਬਠਿੰਡਾ ਤੋਂ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਸਿਧਾਣਾ ਨੇ ਪਿੰਡ ਦੋਦੜਾ, ਭਾਦੜਾ, ਆਲਮਪੁਰ ਬੋਦਲਾ, ਕਣਕਵਾਲ ਚਹਿਲਾਂ, ਹੀਰੋਂ ਖੁਰਦ, ਖੀਵਾ ਮੀਹਾ ਸਿੰਘ ਵਾਲਾ, ਗੁੜਦੀ, ਬੀਰੋਕੇ ਕਲਾਂ, ਬੀਰੋਕੇ ਖੁਰਦ ਅਤੇ ਬੋੜਾਵਾਲ ਵਿਖੇ ਵੱਖ-ਵੱਖ ਥਾਵਾਂ 'ਤੇ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਪੰਜਾਬ ਨੂੰ ਬਚਾਉਣ ਦੀ ਬਜਾਏ ਪੰਜਾਬ ਨੂੰ ਉਜਾੜਨ ਵਾਲਿਆਂ ਦਾ ਸਾਥ ਦਿੱਤਾ ਜਾ ਰਿਹਾ ਹੈ।

ਪੰਜਾਬੀ ਜਾਗਰਣ 5 May 2024 6:51 pm

ਮਰਹੂਮ ਮੂਸੇਵਾਲਾ ਦੇ ਪਰਿਵਾਰ ਵੱਲੋਂ ਜੀਤਮਹਿੰਦਰ ਸਿੰਘ ਨਾਲ ਖੜ੍ਹਨ ਦਾ ਐਲਾਨ

ਕਾਂਗਰਸ ਪਾਰਟੀ ਨੂੰ ਬਠਿੰਡਾ ਲੋਕ ਸਭਾ ਹਲਕੇ ਵਿਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁੱਲ੍ਹ ਕੇ ਐਲਾਨ ਕਰ ਦਿੱਤਾ ਕਿ ਉਨਾਂ੍ਹ ਦਾ ਪਰਿਵਾਰ ਕਾਂਗਰਸ ਪਾਰਟੀ ਦੀ ਜਿੱਤ ਲਈ ਦਿਨ-ਰਾਤ ਇੱਕ ਕਰ ਦੇਵੇਗਾ। ਮਰਹੂਮ ਗਾਇਕ ਦੇ ਜੱਦੀ ਪਿੰਡ ਵਿਖੇ ਕਾਂਗਰਸ ਪਾਰਟੀ ਵੱਲੋਂ ਇੱਕ ਵੱਡੀ ਮੀਟਿੰਗ ਰੱਖੀ ਗਈ, ਜੋ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਪੁੱਜੇ। ਕਾਂਗਰਸੀ ਉਮੀਦਵਾਰ ਨੇ ਵੀ ਅਪਣੇ ਭਾਸ਼ਣ ਵਿਚ ਭਰੋਸਾ ਦਿਵਾਇਆ ਕਿ ਉਹ ਆਪਣੇ ਛੋਟੇ ਭਰਾ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਪੂਰੀ ਵਾਹ ਲਗਾ ਦੇਣਗੇ ਅਤੇ

ਪੰਜਾਬੀ ਜਾਗਰਣ 5 May 2024 6:46 pm

ਦੋਸਤੀ ਹੋਵੇ ਤਾਂ ਕ੍ਰਿਸ਼ਨ ਸੁਦਾਮਾ ਵਰਗੀ

ਸਥਾਨਕ ਮੁਹੱਲਾ ਵਾਸੀ ਦਰਜੀਆ ਵਾਲੀ ਗਲੀ ਪਾਰਕ ਰੋਡ ਦੇ ਸਮੂਹ ਮੁਹੱਲਾ ਵਾਸੀਆਂ ਵੱਲੋਂ ਕਰਵਾਈ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਦੇ ਅਖੀਰਲੇ ਦਿਨ ਦੀ ਜੋਤੀ ਪ੍ਰਚੰਡ ਦੀ ਰਸਮ ਜੀਵਨ ਡੇਅਰੀ ਵਾਲੇ ਅਤੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਕੀਤੀ ਗਈ। ਕਥਾ ਸ਼ੁਰੂ ਕਰਨ ਤੋਂ ਪਹਿਲਾਂ ਸਵੇਰ ਵੇਲੇ ਹਵਨ ਯੱਗ ਕੀਤਾ ਗਿਆ, ਜਿਸ ਵਿੱਚ ਕਥਾ ਸੁਣਨ ਵਾਲੇ ਸ਼ਰਧਾਲੂਆਂ ਤੇ ਮੁਹੱਲਾ ਵਾਸੀਆਂ ਵੱਲੋਂ ਮੰਤਰਾਂ ਦੇ ਉਚਾਰਨ ਨਾਲ ਹਵਨ ਵਿੱਚ ਅਹੂਤੀਆਂ ਪਾਈਆਂ। ਇਸ ਮੌਕੇ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੇਵਾਮੁਕਤ ਆਈਏਐੱਸ ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਪਹੁੰਚ ਕੇ ਮੁਹੱਲਾ ਵਾਸੀਆਂ ਵੱਲੋਂ ਕੀਤੇ ਗਏ ਧਾਰਮਿਕ ਕੰਮਾਂ ਦੀ

ਪੰਜਾਬੀ ਜਾਗਰਣ 5 May 2024 6:37 pm

Earthquake in Delhi: ਦਿੱਲੀ 'ਚ ਚੁੱਪ-ਚੁਪੀਤੇ ਆਇਆ ਭੂਚਾਲ, ਪਰ ਲੋਕਾਂ ਨੂੰ ਪਤਾ ਨਹੀਂ ਲੱਗਾ; ਰਾਜਧਾਨੀ ਦਾ ਇਹ ਇਲਾਕਾ ਕੇਂਦਰ ਬਣਿਆ ਰਿਹਾ

ਰਾਜਧਾਨੀ ਦਿੱਲੀ 'ਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਸ਼ਾਮ 4:19 ਵਜੇ ਆਇਆ। ਹਾਲਾਂਕਿ ਭੂਚਾਲ ਦੇ ਝਟਕੇ ਮਹਿਸੂਸ ਨਹੀਂ ਕੀਤੇ ਗਏ। ਇਸ ਦਾ ਕੇਂਦਰ ਪੱਛਮੀ ਦਿੱਲੀ ਸੀ ਅਤੇ ਇਸ ਦੀ ਡੂੰਘਾਈ ਪੰਜ ਕਿਲੋਮੀਟਰ ਸੀ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2 ਮਾਪੀ ਗਈ।

ਪੰਜਾਬੀ ਜਾਗਰਣ 5 May 2024 6:36 pm

ਤੇਜ ਰਫ਼ਤਾਰ ਟਰਾਲਾ ਚਾਲਕ ਨੇ ਸਾਈਕਲ ਚਾਲਕ ਦਰੜਿਆ, ਮੌਤ

ਐਤਵਾਰ ਸਵੇਰੇ ਰੋਪੜ-ਸ੍ਰੀ ਕੀਰਤਪੁਰ ਸਾਹਿਬ ਕੌਮੀ ਮਾਰਗ 'ਤੇ ਪੈਂਦੇ ਪਿੰਡ ਪਿ੍ਰਥੀਪੁਰ ਬੁੰਗਾ ਵਿਖੇ ਇਕ ਤੇਜ਼ ਰਫਤਾਰ ਘੋੜਾ ਟਰਾਲਾ ਵਲੋਂ ਇਕ ਸਾਈਕਲ ਸਵਾਰ ਨੌਜਵਾਨ ਨੂੰ ਆਪਣੀ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ।

ਪੰਜਾਬੀ ਜਾਗਰਣ 5 May 2024 6:35 pm

ਹੈਂਡਬਾਲ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਲਾਏ ਜਾਣਗੇ ਸਿਖਲਾਈ ਕੈਂਪ

ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਬਠਿੰਡਾ ਦੀ ਅਹਿਮ ਮੀਟਿੰਗ ਰਘਵੀਰ ਚੰਦ ਸ਼ਰਮਾ ਦੀ ਅਗਵਾਈ ਹੇਠ ਟੀਚਰਜ਼ ਹੋਮ 'ਚ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਾਈਕੋਰਟ ਦੇ ਨਿਰਦੇਸ਼ਾਂ ਹੇਠ ਸੂਬਾ ਪੱਧਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਦੌਰਾਨ ਸਮੁੱਚੀ ਕਮੇਟੀ ਵੱਲੋਂ ਹੈਂਡਬਾਲ ਨੂੰ ਸੂਬੇ ਵਿਚ ਪ੍ਰਫੁੱਲਿਤ ਕਰਨ ਲਈ ਅਤੇ ਨੌਜਵਾਨਾਂ ਨੂੰ ਹੈਂਡਬਾਲ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਪੰਜਾਬੀ ਜਾਗਰਣ 5 May 2024 6:31 pm

ਲੋਕ ਅਕਾਲੀ ਦਲ ਵੱਲੋਂ ਕੀਤੇ ਕੰਮ ਕਰ ਰਹੇ ਯਾਦ : ਸ਼ੇਖ

ਪੱਤਰ ਪੇ੍ਰਰਕ, ਤਰਨਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼ੋ੍ਮਣੀ ਅਕਾਲੀ ਦਲ ਦੇ ਉਮੀਦਵਾਰ ਪੋ੍. ਵਿਰਸਾ ਸਿੰਘ ਵਲਟੋਹਾ ਦੇ ਹੱਕ 'ਚ ਕੋਰ ਕਮੇਟੀ ਮੈਂਬਰ ਅਤੇ ਸਾਬਕ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਪਹੁੰਚੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਆਮ ਲੋਕਾਂ ਸਮੇਤ ਹਰ ਵਰਗ ਦੀਆਂ ਤੇ ਹਰ ਤਰ੍ਹਾਂ ਦੀ ਮੁਸ਼ਕਿਲ ਨੂੰ ਹੱਲ ਕਰਨ ਸਬੰਧੀ ਆਵਾਜ਼ ਬੁਲੰਦ ਕੀਤੀ ਹੈ।

ਪੰਜਾਬੀ ਜਾਗਰਣ 5 May 2024 6:28 pm

ਕਿਤਾਬ 'ਪ੍ਰਰੋਗਰਾਮਿੰਗ ਯੂਜਿੰਗ ਪਾਈਥਨ ਫਰਾਮ ਬਿਗਨਰ ਟੂ ਪ੍ਰਰੋ' ਰਿਲੀਜ਼

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮਆਰਐੱਸਪੀਟੀਯੂ) ਬਠਿੰਡਾ ਵਿਖੇ ਕੰਪਿਊਟੇਸ਼ਨਲ ਵਿਭਾਗ ਲਈ ਇਕ ਮਹੱਤਵਪੂਰਨ ਮੀਲ ਪੱਥਰ ਵਜੋਂ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਵੱਲੋਂ ਸਾਂਝੇ ਤੌਰ 'ਤੇ ਪੋ੍ਗਰਾਮਿੰਗ ਯੂਜ਼ਿੰਗ ਪਾਈਥਨ ਫਰਾਮ ਬਿਗਨਰ ਟੂ ਪ੍ਰਰੋ ਸਿਰਲੇਖ ਵਾਲੀ ਨਵੀਂ ਕਿਤਾਬ ਤਿਆਰ ਕੀਤੀ ਗਈ ਹੈ।

ਪੰਜਾਬੀ ਜਾਗਰਣ 5 May 2024 6:28 pm

ਇੰਸਟਾਗ੍ਰਾਮ ਪ੍ਰਭਾਵਕ ਦੀ ਇੱਕ ਫੋਟੋ ਨੇ ਲੈ ਲਈ ਜਾਨ, ਹਮਲਾਵਰਾਂ ਨੇ ਗੋਲ਼ੀਆਂ ਨਾਲ ਭੁੰਨਿਆ ਦਿੱਤਾ

ਇੱਕ ਇੰਸਟਾਗ੍ਰਾਮ ਪ੍ਰਭਾਵਕ ਨੂੰ ਉਸਦੀ ਫੋਟੋ ਸਾਂਝੀ ਕਰਨਾ ਇੰਨਾ ਭਾਰੀ ਪੈ ਗਿਆ ਕਿ ਉਸਦੀ ਜਾਨ ਚਲੀ ਗਈ। ਇਕ ਰਿਪੋਰਟ ਦੇ ਅਨੁਸਾਰ, ਇਕਵਾਡੋਰ ਦੇ ਪ੍ਰਭਾਵਕ ਲੈਂਡੀ ਪੈਰਾਗਾ ਗੋਇਬਰੋ ਦੀ ਦਿਨ-ਦਿਹਾੜੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 23 ਸਾਲਾ ਲੈਂਡੀ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੀ ਸੀ।

ਪੰਜਾਬੀ ਜਾਗਰਣ 5 May 2024 6:26 pm

ਬਿਨਾਂ ਲਾਇਸੰਸ ਤੇ ਪਰਮਿਟ ਤੋਂ ਚੱਲ ਰਹੇ ਭਰਤਗੜ੍ਹ ਏਰੀਏ 'ਚ ਸ਼ਰਾਬ ਦੇ ਠੇਕੇ

ਪੰਜਾਬ ਵਿੱਚ ਪੁਰਾਣੇ ਠੇਕਿਆਂ ਦੀ ਅਲਾਟਮੈਂਟ 31 ਮਾਰਚ 2024 ਨੂੰ ਸਮਾਪਤ ਹੋ ਗਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਐਕਸਾਈਜ਼ ਵਿਭਾਗ ਵੱਲੋਂ ਵੱਖ-ਵੱਖ ਜਿਲਿ੍ਹਆਂ ਵਿੱਚ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਲੈਣ ਲਈ ਅਪਲਾਈ ਕਰਨ ਵਾਲੀਆਂ ਵੱਖ-ਵੱਖ ਫਰਮਾਂ ਅਤੇ ਠੇਕੇਦਾਰਾਂ ਨੂੰ ਲਾਟਰੀ ਸਿਸਟਮ ਰਾਹੀਂ ਵੱਖ ਵੱਖ ਥਾਵਾਂ ਦੇ ਠੇਕੇ ਅਲਾਟ ਕਰ ਦਿੱਤੇ ਗਏ ਸਨ।

ਪੰਜਾਬੀ ਜਾਗਰਣ 5 May 2024 6:25 pm

ਜਸਵੀਰ ਗੜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਰੀ ਹਾਜ਼ਰੀ

ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਅਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਅਤੇ ਆਪਣੀ ਚੋਣ ਮੁਹਿੰਮ ਦਾ ਅਗਾਜ਼ ਕੀਤਾ।

ਪੰਜਾਬੀ ਜਾਗਰਣ 5 May 2024 6:18 pm

ਵਿਸ਼ਵ ਹੀਮੋਫਿਲੀਆ ਦਿਵਸ 'ਤੇ ਸਮਾਗਮ ਕਰਵਾਇਆ

ਡਾ. ਡੀਕੇ ਸਿੰਘ ਡਾਇਰੈਕਟਰ ਏਮਜ਼ ਬਠਿੰਡਾ ਦੀ ਯੋਗ ਅਗਵਾਈ ਹੇਠ ਪੈਥੋਲੋਜੀ ਵਿਭਾਗ ਅਤੇ ਬਾਲ ਚਿਕਿਤਸਾ ਵਿਭਾਗ ਨੇ ਵਿਸ਼ਵ ਹੀਮੋਫਿਲੀਆ ਦਿਵਸ ਮਨਾਇਆ। ਇਸ ਮੌਕੇ ਡਾ. ਅਖਿਲੇਸ਼ ਪਾਠਕ, ਡੀਨ ਅਤੇ ਡਾ. ਰਾਜੀਵ ਕੁਮਾਰ ਗੁਪਤਾ, ਮੈਡੀਕਲ ਸੁਪਰਡੈਂਟ, ਏਮਜ਼ ਬਠਿੰਡਾ ਦੇ ਨਾਲ-ਨਾਲ ਹੀਮੋਫਿਲੀਆ ਐਡਵੋਕੇਸੀ ਸੁਸਾਇਟੀ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਅਤੇ ਟ੍ਰੀ ਲਵਰ ਸੁਸਾਇਟੀ ਦੇ ਨੁਮਾਇੰਦਿਆਂ ਮੌਜੂਦ ਸਨ।

ਪੰਜਾਬੀ ਜਾਗਰਣ 5 May 2024 6:17 pm

Poonch Terror Attack: ਬੇਟੇ ਦੇ ਜਨਮ ਦਿਨ 'ਤੇ ਘਰ ਜਾਣ ਵਾਲਾ ਸੀ ਜਵਾਨ, ਪੁੰਛ ਹਮਲੇ 'ਚ MP ਦਾ ਬੇਟਾ ਸ਼ਹੀਦ; ਆਈਏਐੱਫ ਨੇ ਦਿੱਤੀ ਸ਼ਰਧਾਂਜਲੀ

ਕਾਰਪੋਰਲ ਪਹਾੜੇ ਪਿਛਲੇ ਮਹੀਨੇ ਆਪਣੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਪਣੇ ਪਰਿਵਾਰ ਨੂੰ ਮਿਲਣ ਆਇਆ ਸੀ ਅਤੇ 18 ਅਪ੍ਰੈਲ ਨੂੰ ਯੂਨਿਟ ਵਿੱਚ ਸ਼ਾਮਲ ਹੋਇਆ ਸੀ। ਕਾਰਪੋਰਲ ਪਹਾੜੇ (33) 2011 ਵਿੱਚ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਹੋਏ ਸਨ। ਉਸਦੇ ਪਰਿਵਾਰ ਵਿੱਚ ਉਸਦਾ ਪੰਜ ਸਾਲ ਦਾ ਬੇਟਾ, ਪਤਨੀ, ਮਾਂ ਅਤੇ ਤਿੰਨ ਭੈਣਾਂ ਹਨ।

ਪੰਜਾਬੀ ਜਾਗਰਣ 5 May 2024 6:16 pm

ਲਿਫਟਿੰਗ ਦੀ ਕਮੀ ਕਾਰਨ ਆੜ੍ਹਤੀ ਤੇ ਕਿਸਾਨ ਪਰੇਸ਼ਾਨ

ਮਾਰਕੀਟ ਕਮੇਟੀ ਮੋਰਿੰਡਾ ਅਧੀਨ ਪੈਂਦੇ ਫੋਕਲ ਪੁਆਇੰਟ ਰਸੂਲਪੁਰ ਵਿਖੇ ਕਣਕ ਦੀ ਲਿਫਟਿੰਗ ਦੀ ਹੌਲੀ ਰਫਤਾਰ ਕਾਰਨ ਮੰਡੀ 'ਚ ਕਣਕ ਦੇ ਅੰਬਾਰ ਲੱਗ ਚੁੱਕੇ ਹਨ, ਜਦਕਿ ਪ੍ਰਸ਼ਾਸਨ ਜ਼ਿਆਦਾ ਧਿਆਨ ਦਿੰਦਾ ਨਹੀਂ ਜਾਪ ਰਿਹਾ।

ਪੰਜਾਬੀ ਜਾਗਰਣ 5 May 2024 6:14 pm

ਜੀਵ ਨੂੰ ਆਪਣੇ ਕਲਿਆਣ ਲਈ ਪਰਮਾਤਮਾ ਦੀ ਕਥਾ ਸੁਣਨੀ ਹੋਵੇਗੀ : ਦਰਸ਼ਨਾ ਦੇਵੀ

ਪ੍ਰਕਾਸ਼ਾਨੰਦ ਮਹਾਰਾਜ ਮਾਤਾ ਭਗਵਤੀ ਦੇਵੀ ਦੀ 32ਵੀਂ ਪੁਨਯ ਤਿਥੀ ਮਹਾਉਤਸਵ ਸਬੰਧੀ ਆਦਰਸ਼ ਮਹਿਲਾ ਸਤਿਸੰਗ ਭਵਨ ਨੇੜੇ ਐੱਸਡੀ ਕਾਲਜ ਕੋਲ ਕਰਵਾਈ ਜਾ ਰਹੀ ਸ਼੍ਰੀਮਦ ਭਾਗਵਤ ਸਪਤਾਹ ਦੇ ਤੀਸਰੇ ਦਿਨ ਦੀ ਸ਼ੁਰੂਆਤ ਕਰਦਿਆਂ ਦਰਸ਼ਨਾ ਦੇਵੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਉਹ ਦਿਨ ਉਹ ਸਮਾਂ ਬੜਾ ਭਾਗਾਂ ਵਾਲਾ ਹੁੰਦਾ ਹੈ, ਜਿਸ ਦਿਨ ਭਗਵਾਨ ਦਾ ਸਤਿਸੰਗ ਸੁਣਨ ਨੂੰ ਮਿਲ ਜਾਵੇ ਨਾ ਜਾਣੇ ਕਦੋਂ ਮੌਤ ਦਾ ਬੁਲਾਵਾ ਆ ਜਾਵੇ, ਮੌਤ ਕਿਸੇ ਨੂੰ ਦੱਸ ਕੇ ਨਹੀਂ ਆਉਂਦੀ।

ਪੰਜਾਬੀ ਜਾਗਰਣ 5 May 2024 6:09 pm

ਹਰਜੋਤ ਬੈਂਸ ਤੇ ਮਾਲਵਿੰਦਰ ਕੰਗ ਨੇ ਕੀਤੀ ਡੋਰ-ਟੂ-ਡੋਰ ਕੰਪੇਨ

ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੱਲੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹਲਕੇ ਵਿੱਚ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਾਲਵਿੰਦਰ ਸਿੰਘ ਕੰਗ ਵੱਲੋਂ ਨੰਗਲ ਮੇਨ ਮਾਰਕੀਟ ਵਿੱਚ ਡੋਰ-ਟੂ-ਡੋਰ ਕੰਪੇਨ ਕੀਤੀ ਗਈ।

ਪੰਜਾਬੀ ਜਾਗਰਣ 5 May 2024 5:59 pm

ਸੀਨੀਅਰਜ਼ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਡੀਏਵੀ ਕਾਲਜ ਦੇ ਕਾਮਰਸ ਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰਜ਼ ਨੂੰ ਵਿਦਾਇਗੀ ਦਿੱਤੀ। ਕਾਲਜ ਵਿਚ ਬਿਤਾਏ ਦਿਨਾਂ ਨੂੰ ਯਾਦ ਕਰਦੇ ਹੋਏ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਨੇ ਅੰਤਿਮ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ।

ਪੰਜਾਬੀ ਜਾਗਰਣ 5 May 2024 5:54 pm

ਵੱਖ ਵੱਖ ਪਾਰਟੀਆਂ ਦੇ ਦਰਜਨਾਂ ਆਗੂ 'ਆਪ' 'ਚ ਹੋਏ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਕੀਰਤਪੁਰ ਸਾਹਿਬ ਇਲਾਕੇ ਦੇ ਵੱਖ ਵੱਖ ਪਾਰਟੀਆਂ ਦੇ ਦਰਜਨਾਂ ਆਗੂਆਂ ਤੇ ਪਰਿਵਾਰਾਂ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਗੰਭੀਰਪੁਰ ਸਥਿਤ ਰਿਹਾਇਸ਼ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਪੰਜਾਬੀ ਜਾਗਰਣ 5 May 2024 5:53 pm

ਬੀਬੀ ਸਾਹੋਕੇ ਲੋਕ ਸਭਾ 'ਚ ਅੰਗਰੇਜ਼ੀ ਵਾਲੇ ਫੱਟੇ ਚੱਕ ਦੇਣਗੇ : ਕਾਂਗੜ

ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਹੱਕ ਵਿਚ ਸਾਬਕਾ ਕੈਬਨਿਟ ਮੰਤਰੀ ਗੁਰਪ੍ਰਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਪਿੰਡ ਜਲਾਲ ਵਿਖੇ ਹਲਕਾ ਪੱਧਰੀ ਵੱਡਾ ਇਕੱਠ ਹੋਇਆ, ਜਿਸ ਵਿਚ ਹਲਕੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਪ੍ਰਰੀਤ ਸਿੰਘ ਕਾਂਗੜ ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਚਾਅ ਵਿਚ 'ਆਪ' ਨੂੰ ਵੋਟ ਪਾਏ ਸੀ ਪਰ ਹੁਣ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਪੰਜਾਬ ਵਿਚ ਹਰ ਰੋਜ਼ ਲੁੱਟਾਂ-ਖੋਹਾਂ ਹੋ ਰਹੀਆਂ ਹਨ ਅਤੇ ਕਿੱਧਰੇ ਕੋਈ ਸੁਣਵਾਈ ਨਹੀਂ ਹੋ ਰਹੀ।

ਪੰਜਾਬੀ ਜਾਗਰਣ 5 May 2024 5:46 pm

ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ-ਦੀਦਾਰੇ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ ਦੇ ਪ੍ਰਸਿੱਧ ਹਰਿਮੰਦਰ ਸਾਹਿਬ ਅਤੇ ਜ਼ਿਲਿ੍ਹਆਂਵਾਲਾ ਬਾਗ ਦੇ ਦਰਸ਼ਨ ਕਰਨ ਸਮੇਂ ਸੱਭਿਆਚਾਰਕ ਤੌਰ 'ਤੇ ਭਰਪੂਰ ਯਾਤਰਾ ਕੀਤੀ।

ਪੰਜਾਬੀ ਜਾਗਰਣ 5 May 2024 5:45 pm

Nail Biting Side Effects: ਤੁਹਾਨੂੰ ਵੀ ਹੈ ਹਮੇਸ਼ਾ ਨਹੁੰ ਚਬਾਉਂਦੇ ਰਹਿਣ ਦੀ ਬੁਰੀ ਆਦਤ ਹੈ? ਜਾਣੋ ਕਿਵੇਂ ਪੈ ਸਕਦੇ ਹਨ ਲੈਣੇ ਦੇ ਦੇਣੇ

ਕਈ ਆਦਤਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਛੁਡਾਉਣ ਲਈ ਭਾਵੇਂ ਜਿੰਨੀਆਂ ਮਰਜ਼ੀ ਕੋਸ਼ਿਸ਼ਾਂ ਕਰ ਲਈਆਂ ਜਾਣ ਪਰ ਉਹ ਦੂਰ ਹੁੰਦੀਆਂ ਨਜ਼ਰ ਨਹੀਂ ਆਉਂਦੀਆਂ। ਅਜਿਹੀ ਹੀ ਇੱਕ ਆਦਤ ਹੈ ਨਹੁੰ ਕੱਟਣਾ, ਜੋ ਕਿ ਬਹੁਤ ਸਾਰੇ ਲੋਕਾਂ ਨੂੰ ਬਚਪਨ ਤੋਂ ਹੀ ਵਿਕਸਿਤ ਹੁੰਦੀ ਹੈ।

ਪੰਜਾਬੀ ਜਾਗਰਣ 5 May 2024 5:45 pm

ਸ਼ੋ੍ਮਣੀ ਅਕਾਲੀ ਦਲ ਧਰਮ ਨਿਰਪੱਖਤਾ ਦਾ ਮੁਦੱਈ : ਮੱਕੜ

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਮਣੀ ਅਕਾਲੀ ਦਲ ਦੇ ਉਮੀਦਵਾਰ ਪੋ੍. ਪੇ੍ਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਦੇ ਸੰਬੰਧ ਵਿੱਚ ਹਲਕਾ ਰੂਪਨਗਰ ਵਿਖੇ ਮਿਉਂਸੀਪਲ ਕਮੇਟੀ ਰੋਪੜ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਦੀ ਅਗਵਾਈ ਵਿੱਚ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਹੋਈ।

ਪੰਜਾਬੀ ਜਾਗਰਣ 5 May 2024 5:37 pm

ਸਰਕਾਰੀ ਗਊਸ਼ਾਲਾ ਦੀ ਤੀਜੀ ਅੱਖ ਖ਼ਰਾਬ

ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਬਠਿੰਡਾ ਅਧੀਨ ਚੱਲ ਰਹੀ ਸਰਕਾਰੀ ਗਊਸ਼ਾਲਾ ਹਰਰਾਏਪੁਰ ਦੀ ਉਸਾਰੀ 'ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ ਪਰ ਗਊ ਸ਼ੈੱਡ ਦੀ ਨਿਗਰਾਨੀ ਲਈ ਸਿਰਫ਼ ਤਿੰਨ ਸੀਸੀਟੀਵੀ ਕੈਮਰੇ ਲਾਏ ਗਏ ਹਨ, ਜੋ ਕਿ ਪਿਛਲੇ ਕੁਝ ਸਮੇਂ ਤੋਂ ਬੰਦ ਪਏ ਹਨ। ਕਰੀਬ 15 ਏਕੜ ਵਿਚ ਬਣੇ ਇਸ ਗਊ ਸ਼ੈੱਡ ਲਈ ਨਿਗਰਾਨੀ ਲਈ ਤਿੰਨ ਸੀਸੀਟੀਵੀ ਕੈਮਰੇ ਬਹੁਤ ਘੱਟ ਹਨ। ਇੰਨਾ ਹੀ ਨਹੀਂ 3 ਕੈਮਰਿਆਂ ਦੀ ਕੋਈ ਡੀਵੀਆਰ ਅਤੇ ਐੱਲਸੀਡੀ ਵੀ ਨਹੀਂ ਹੈ।

ਪੰਜਾਬੀ ਜਾਗਰਣ 5 May 2024 5:35 pm

ਜਥੇਦਾਰ ਭੱਟੀ ਪਰਿਵਾਰ ਸਣੇ 'ਆਪ' 'ਚ ਹੋਏ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਨੰਗਲ ਦੇ ਪਿੰਡ ਬੇਲਾ ਧਿਆਨੀ ਦੇ ਅਕਾਲੀ ਆਗੂ ਪਰਿਵਾਰਾਂ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਲੋਕਸਭਾ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ।

ਪੰਜਾਬੀ ਜਾਗਰਣ 5 May 2024 5:34 pm

ਸਿੱਧੂ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਵੱਲੋਂ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਇੰਚਾਰਜ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰਰੀਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਸਥਾਨਕ ਅਨਾਜ ਮੰਡੀ ਵਿਖੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਬਦਲਾਅ ਵਾਸਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਪਰ ਹੁਣ ਪੰਜਾਬ ਦੇ ਲੋਕ ਹੁਣ ਆਪਣੀ ਗਲਤੀ 'ਤੇ ਪਛਤਾਵਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਬਣਨ ਤੋਂ

ਪੰਜਾਬੀ ਜਾਗਰਣ 5 May 2024 5:26 pm

ਸਿਰਫ਼ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜ ਰਹੀਆਂ ਨੇ ਸਮਾਜਵਾਦੀ ਪਾਰਟੀ ਤੇ ਕਾਂਗਰਸ: ਮੋਦੀ

ਇਟਾਵਾ (ਉੱਤਰ ਪ੍ਰਦੇਸ਼), 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ [...] The post ਸਿਰਫ਼ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜ ਰਹੀਆਂ ਨੇ ਸਮਾਜਵਾਦੀ ਪਾਰਟੀ ਤੇ ਕਾਂਗਰਸ: ਮੋਦੀ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 5:23 pm

ਵਧੇਰੇ ਤਾਪਮਾਨ ਸਰੀਰ ਦੀ ਵਿਗਾੜਦੈ ਨਿਯਮ ਪ੍ਰਣਾਲੀ : ਡਾ. ਵਿਧਾਨ

ਡਾ. ਮਨੂੰ ਵਿਜ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਸਿਹਤ ਸੰਸਥਾ ਸਿੰਘਪੁਰ ਵਿਖੇ ਸਿਹਤ ਵਿਭਾਗ ਵੱਲੋਂ ਵੋਟਾਂ ਦੌਰਾਨ ਆਮ ਜਨਤਾ ਅਤੇ ਪੋਿਲੰਗ ਸਟਾਫ ਨੂੰ ਹੀਟ ਸਟ੍ਰੋਕ ਤੋਂ ਬਚਾਅ ਲਈ ਟੇ੍ਨਿੰਗ ਸੈਕਟਰ ਅਫ਼ਸਰ ਅਤੇ ਵੋਟਾਂ ਦੀਆਂ ਡਿਊਟੀਆਂ ਦੌਰਾਨ ਲੱਗੇ ਸਿਹਤ ਵਿਭਾਗ ਤੇ ਕਰਮਚਾਰੀ, ਜਿਸ ਵਿਚ ਕਮਿਊਨਿਟੀ ਹੈਲਥ ਅਫਸਰ, ਹੈਲਥ ਸੁਪਰਵਾਈਜ਼ਰ, ਹੈਲਥ ਵਰਕਰ, ਏਐਨਐੱਮਜ਼ ਅਤੇ ਆਸ਼ਾ ਵਰਕਰਾਂ ਦੀ ਟੇ੍ਨਿੰਗ ਕਰਵਾਈ ਜਾ ਰਹੀ ਹੈ।

ਪੰਜਾਬੀ ਜਾਗਰਣ 5 May 2024 5:20 pm

ਗੁਰਦੁਆਰਾ ਸਾਹਿਬ 'ਚ ਦੋਸ਼ੀ ਨਾਲ ਜੋ ਵਾਪਰਿਆ, ਉਸੇ ਦਾ ਉਹ ਹੱਕਦਾਰ ਸੀ : ਬਾਬਾ ਬਲਬੀਰ ਸਿੰਘ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੇ ਮੁਖੀ ਸ਼ੋ੍ਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਨਜ਼ਦੀਕ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਬਖਸ਼ੀਸ਼ ਸਿੰਘ ਉਰਫ ਗੋਲੂ ਵੱਲੋਂ ਸ੍ਰੀ ਗੁਰੂ ਗੰ੍ਥ ਸਾਹਿਬ ਦੇ ਪੱਤਰੇ ਪਾੜਨ ਕਾਰਨ ਜੋ ਕੁੱਝ ਉਸ ਨਾਲ ਵਾਪਰਿਆ ਹੈ, ਉਸ ਨੂੰ ਉਸੇ ਦਾ ਭਾਗੀਦਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਮੇਸ਼ਾ ਹੀ ਪੁਲਿਸ ਦੀ ਕਾਰਵਾਈ ਅਜਿਹੇ ਵਿਅਕਤੀਆਂ ਨੂੰ ਸਿੱਧੜ, ਪਾਗਲ, ਨੀਮ ਪਾਗਲ ਕਹਿ ਕੇ ਪੱਲਾ ਝਾੜ ਲੈਂਦੀ ਹੈ।

ਪੰਜਾਬੀ ਜਾਗਰਣ 5 May 2024 5:17 pm

ਭਾਜਪਾ ਦੀ ਤਾਕਤ ਵਧ ਰਹੀ : ਪਰਮਪਾਲ ਕੌਰ

ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਸ਼ਨਿਚਰਵਾਰ ਨੂੰ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ, ਜਿਸ ਕਾਰਨ ਹੋਰਨਾਂ ਪਾਰਟੀਆਂ ਵਿਚ ਭਾਰੀ ਬੇਚੈਨੀ ਹੈ। ਕਿਸਾਨਾਂ, ਨੌਜਵਾਨਾਂ, ਅੌਰਤਾਂ ਅਤੇ ਬਜ਼ੁਰਗਾਂ ਸਾਰਿਆਂ ਦਾ ਭਾਰਤੀ ਜਨਤਾ ਪਾਰਟੀ 'ਤੇ ਭਰੋਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਹੈ ਪਰ ਹੁਣ ਲੋਕਾਂ ਨੇ ਫੈਸਲਾ ਕਰ ਲਿਆ ਹੈ ਕਿ ਉਹ ਅਜਿਹੀਆਂ ਪਾਰਟੀਆਂ ਤੋਂ ਗੁੰਮਰਾਹ ਨਹੀਂ ਹੋਣਗੇ

ਪੰਜਾਬੀ ਜਾਗਰਣ 5 May 2024 5:13 pm

ਈਵੀਐੱਮ ਤੇ ਵੀਵੀਪੈੱਟ ਮਸ਼ੀਨਾਂ ਦੀ ਰੈਂਡੇਮਾਈਜ਼ੇਸਨ ਹੋਈ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਅੌਡਿਟ ਟ੍ਰੈਲ (ਵੀਵੀਪੈੱਟ) ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜ਼ੇਸਨ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਾਰੀ ਪ੍ਰਕਿਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ।

ਪੰਜਾਬੀ ਜਾਗਰਣ 5 May 2024 5:09 pm

ਕਾਂਗਰਸ ਨੇ ਉੜੀਸਾ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਬਦਲੇ

ਭੁਬਨੇਸ਼ਵਰ, 5 ਮਈ ਕਾਂਗਰਸ ਨੇ ਅੱਜ ਉੜੀਸਾ ਵਿੱਚ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰ ਬਦਲ ਦਿੱਤੇ ਅਤੇ ਪਾਰਟੀ ਨੇ ਨੀਲਗਿਰੀ ਵਿਧਾਨ ਸਭਾ ਸੀਟ ਤੋਂ ਅਕਸ਼ੈ ਆਚਾਰੀਆ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਨੇ ਬਾਰੀ ਵਿਧਾਨ ਸਭਾ ਹਲਕੇ ਤੋਂ ਆਰਤੀ ਦੇਵੀ ਦੀ ਜਗ੍ਹਾ ਸਾਬਕਾ ਮੰਤਰੀ ਤੇ ਚਾਰ ਵਾਰ ਦੇ ਵਿਧਾਇਕ ਦੇਬਾਸ਼ੀਸ਼ ਨਾਇਕ, ਕਾਂਗਰਸ ਦੇ ਤਰਜਮਾਨ ਸੁਦਰਸ਼ਨ [...] The post ਕਾਂਗਰਸ ਨੇ ਉੜੀਸਾ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਬਦਲੇ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 5:08 pm

ਮੋਡ ਫਿਟਨੈੱਸ ਜਿਮ 'ਮੋਡ ਪ੍ਰਰੀਮੀਅਰ ਲੀਗ 2014' ਕਰਵਾਈ

ਮੋਡ ਫਿਟਨੈੱਸ ਜਿਮ ਵੱਲੋਂ ਅੱਜ ਮੋਡ ਪ੍ਰਰੀਮੀਅਰ ਲੀਗ 2014 ਕਰਵਾਈ ਗਈ। ਸ਼ਹਿਰ ਦੇ ਕਿ੍ਕਟ ਗਰਾਊਂਡ ਵਿਚ ਕਰਵਾਈ ਗਈ ਇਸ 'ਮੋਡ ਪ੍ਰਰੀਮੀਅਰ ਲੀਗ 2014' ਦੀ ਸ਼ੁਰੂਆਤ ਜ਼ਿਲਾ ਪ੍ਰਰੈੱਸ ਕਲੱਬ ਐਸੋਸੀਏਸ਼ਨ ਰੂਪਨਗਰ ਦੇ ਜਨਰਲ ਸਕੱਤਰ ਕੁਲਵਿੰਦਰਜੀਤ ਸਿੰਘ ਭਾਟੀਆ ਵੱਲੋਂ ਟਾਸ ਕਰ ਕੇ ਕੀਤੀ ਗਈ।

ਪੰਜਾਬੀ ਜਾਗਰਣ 5 May 2024 5:08 pm

ਸਿਲਵਰ ਓਕਸ ਸਕੂਲ 'ਚ ਲੀਡਰਸ਼ਿਪ ਗੁਣਾਂ ਨੂੰ ਦਰਸਾਉਂਦਾ ਪ੍ਰਰੋਗਰਾਮ ਕਰਵਾਇਆ

ਵਿਦਿਆਰਥੀਆਂ ਵਿਚ ਲੀਡਰਸ਼ਿਪ ਗੁਣਾਂ ਦੇ ਵਿਕਾਸ ਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਦੇ ਟੀਚੇ ਲਈ ਸਿਲਵਰ ਓਕਸ ਸਕੂਲ ਵਿਚ ਇਨਵੈਸਟਚਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਪੜਾਅ ਰੱਖੇ ਗਏ। ਪਹਿਲਾ ਪੜਾਅ ਨੋਮੀਨੇਸ਼ਨ ਨਾਲ ਸਬੰਧਿਤ ਸੀ। ਦੂਸਰਾ ਸਕੂਲ ਦੇ ਮੁੱਖ ਅਧਿਆਪਕਾਂ ਨਾਲ ਇੰਟਰੈਕਸ਼ਨ ਪੜਾਅ ਸੀ। ਤੀਸਰਾ ਰਾਊਂਡ ਮੈਨੀਫੈਸਟੋ ਘੋਸ਼ਨਾ ਦੌਰ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਵਾਅਦੇ ਕੀਤੇ।

ਪੰਜਾਬੀ ਜਾਗਰਣ 5 May 2024 5:06 pm

ਰਾਹੁਲ ਤੇ ਸਿੱਧਰਮਈਆ ਦੇ ਐਨੀਮੇਟਡ ਵੀਡੀਓ ਨੂੰ ਲੈ ਕੇ ਵਧਿਆ ਵਿਵਾਦ, ਕਾਂਗਰਸ ਨੇ ਜੇਪੀ ਨੱਡਾ ਸਮੇਤ 3 ਭਾਜਪਾ ਨੇਤਾਵਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ

ਕਾਂਗਰਸ ਕਮੇਟੀ ਦੇ ਮੀਡੀਆ ਅਤੇ ਸੰਚਾਰ ਮੁਖੀ ਰਮੇਸ਼ ਬਾਬੂ ਨੇ ਮੁੱਖ ਚੋਣ ਅਧਿਕਾਰੀ ਨੂੰ ਇਹ ਪੱਤਰ ਲਿਖਿਆ ਹੈ। ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਭਾਜਪਾ ਵੱਲੋਂ ਸ਼ੇਅਰ ਕੀਤੇ ਗਏ ਵੀਡੀਓ ਦੇ ਲਿੰਕ ਅਤੇ ਪੋਸਟ ਵੀ ਸ਼ੇਅਰ ਕੀਤੀਆਂ ਗਈਆਂ ਹਨ...

ਪੰਜਾਬੀ ਜਾਗਰਣ 5 May 2024 4:57 pm

ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ: ਮਮਤਾ ਬੈਨਰਜੀ

ਕੋਲਕਾਤਾ, 5 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ [...] The post ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ: ਮਮਤਾ ਬੈਨਰਜੀ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 4:56 pm

ਪ੍ਰਧਾਨ ਮੰਤਰੀ ਮੋਦੀ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ: ਅਮਿਤ ਸ਼ਾਹ

ਧਰਮਵਰਮ (ਆਂਧਰਾ ਪ੍ਰਦੇਸ਼), 5 ਮਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਲੋਕ ਸਭਾ ਚੋਣਾਂ ਦੇ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ। ਉਨ੍ਹਾਂ ਇਹ ਦਾਅਵਾ ਕੀਤਾ ਕਿ ਪਹਿਲੇ ਦੋ ਗੇੜਾਂ ਦੀ ਵੋਟਿੰਗ ਤੋਂ ਬਾਅਦ ਭਾਜਪਾ ਨੂੰ ਮਿਲੀਆਂ ਸੀਟਾਂ ਦੀ ਗਿਣਤੀ 100 ਤੋਂ ਵੱਧ [...] The post ਪ੍ਰਧਾਨ ਮੰਤਰੀ ਮੋਦੀ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ: ਅਮਿਤ ਸ਼ਾਹ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 4:43 pm

ਕਿਸਾਨ ਦੀ ਮੌਤ ਸਬੰਧੀ ਹਰਪਾਲਪੁਰ ਖ਼ਿਲਾਫ਼ ਕੇਸ ਦਰਜ

ਸਰਬਜੀਤ ਸਿੰਘ ਭੰਗੂ ਘਨੌਰ, 5 ਮਈ ਪਿੰਡ ਸੇਹਰਾ ਵਿੱਚ ਲੰਘੇ ਦਿਨ ਕਿਸਾਨ ਆਗੂ ਸੁਰਿੰਦਰਪਾਲ ਸਿੰਘ ਆਕੜੀ ਦੀ ਹੋਈ ਮੌਤ ਸਬੰਧੀ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਖੇੜੀ ਗੰਡਿਆਂ ਵਿੱਚ ਇਹ ਕੇਸ ਦਰਜ ਕੀਤਾ ਗਿਆ ਹੈ। ਉੱਧਰ, ਹਰਵਿੰਦਰ ਸਿੰਘ ਹਰਪਾਲਪੁਰ ਨੇ ਇਸ ਕੇਸ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ [...] The post ਕਿਸਾਨ ਦੀ ਮੌਤ ਸਬੰਧੀ ਹਰਪਾਲਪੁਰ ਖ਼ਿਲਾਫ਼ ਕੇਸ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 4:31 pm

Dry Lips: ਗਰਮੀਆਂ ’ਚ ਵੀ ਫਟੇ ਬੁੱਲ੍ਹਾਂ ਤੋਂ ਹੋ ਪਰੇਸ਼ਾਨ ਤਾਂ ਇਨ੍ਹਾਂ ਅਸਰਦਾਰ ਘਰੇਲੂ ਨੁਸਖਿਆਂ ਨੂੰ ਅਪਣਾ ਕੇ ਤੁਰੰਤ ਪਾਓ ਰਾਹਤ!

ਸਰਦੀਆਂ ਹੀ ਨਹੀਂ, ਗਰਮੀਆਂ ਵੀ ਬੁੱਲ੍ਹਾਂ ਦੀ ਨਮੀ ਨੂੰ ਖੋਹ ਲੈਂਦੀਆਂ ਹਨ ਅਤੇ ਉਹ ਅਕਸਰ ਸੁੱਕੇ ਅਤੇ ਫਟ ਜਾਂਦੇ ਹਨ। ਢਿੱਲੀ ਚਮੜੀ ਨੂੰ ਚੁੱਕਣਾ ਜਾਂ ਚਬਾਉਣ ਨਾਲ ਸਥਿਤੀ ਵਿਗੜ ਸਕਦੀ ਹੈ ਅਤੇ ਕੋਈ ਵੀ ਵਿਅਕਤੀ ਥੁੱਕ ਨਾਲ ਬੁੱਲ੍ਹਾਂ ਨੂੰ ਵਾਰ-ਵਾਰ ਗਿੱਲਾ ਕਰਨਾ ਪਸੰਦ ਨਹੀਂ ਕਰਦਾ। ਆਓ, ਜੇਕਰ ਤੁਸੀਂ ਵੀ ਇਸ ਸਮੱਸਿਆ ਨਾਲ ਜੂਝ ਰਹੇ ਹੋ, ਤਾਂ ਇਹ ਲੇਖ ਸਿਰਫ਼ ਤੁਹਾਡੇ ਲਈ ਹੈ।

ਪੰਜਾਬੀ ਜਾਗਰਣ 5 May 2024 4:28 pm

ਕਾਂਗਰਸ ਦਾ ਏਜੰਡਾ ਦਲਿਤਾਂ, ਕਬਾਇਲੀਆਂ ਤੇ ਪਿਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ: ਨੱਢਾ

ਸੂਰਜਪੁਰ (ਛੱਤੀਸਗੜ੍ਹ), 5 ਮਈ ਭਾਜਪਾ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਕਾਂਗਰਸ ’ਤੇ ਦੋਸ਼ ਲਗਾਇਆ ਕਿ ਉਸ ਦਾ ਏਜੰਡਾ ਦਲਿਤਾਂ, ਕਬਾਇਲੀਆਂ ਅਤੇ ਪਿਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਹੈ। ਉਨ੍ਹਾਂ ਕਾਂਗਰਸ ’ਤੇ ਵੋਟ ਬੈਂਕ, ਧਰਮ ਅਤੇ ਜਾਤ ਦੀ ਰਾਜਨੀਤੀ ਕਰਨ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ [...] The post ਕਾਂਗਰਸ ਦਾ ਏਜੰਡਾ ਦਲਿਤਾਂ, ਕਬਾਇਲੀਆਂ ਤੇ ਪਿਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ: ਨੱਢਾ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 4:25 pm

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੱਡਾ ਦਾਅਵਾ : 'ਪੀਓਕੇ 'ਚ ਸਾਨੂੰ ਕੁਝ ਕਰਨ ਦੀ ਲੋੜ ਨਹੀਂ, ਇਹ ਆਪਣੇ ਦਮ 'ਤੇ ਹੋ ਜਾਵੇਗਾ ਆਜ਼ਾਦ'

ਮਕਬੂਜ਼ਾ ਕਸ਼ਮੀਰ 'ਤੇ ਕਬਜ਼ਾ ਕਰਨ ਲਈ ਤਾਕਤ ਦੀ ਵਰਤੋਂ ਨਹੀਂ ਕਰਨੀ ਪਵੇਗੀ ਕਿਉਂਕਿ ਲੋਕ ਕਹਿਣਗੇ ਕਿ ਸਾਨੂੰ ਭਾਰਤ ਨਾਲ ਮਿਲ ਜਾਣਾ ਚਾਹੀਦਾ ਹੈ....

ਪੰਜਾਬੀ ਜਾਗਰਣ 5 May 2024 4:24 pm

ਮੈਰਿਟ ਸੂਚੀ 'ਚ ਆਈਆਂ ਵਿਦਿਆਰਥਣਾਂ ਦਾ ਸਨਮਾਨ

ਸਰਕਾਰੀ ਕੰਨਿਆ ਹਾਈ ਸਕੂਲ ਕੋਠਾ ਗੁਰੂ ਦੀਆਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਕਾਜਲ ਅਰੋੜਾ ਅਤੇ ਹਰਮਨਪ੍ਰਰੀਤ ਕੌਰ ਦੇ ਮੈਰਿਟ ਸੂਚੀ ਵਿਚ ਆਉਣ 'ਤੇ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਬਲਾਕ ਨੋਡਲ ਅਫਸਰ ਭਗਤਾ ਭਾਈਕਾ-ਕਮ-ਪਿੰ੍ਸੀਪਲ ਰਾਕੇਸ਼ ਕੁਮਾਰ, ਗਣਿਤ ਅਧਿਆਪਕ ਖੁਸ਼ਦੀਪ ਸਿੰਘ ਅਤੇ ਹਰਜੀਤ ਸਿੰਘ ਫੌਜੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਮੁਖੀ ਅਮਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।

ਪੰਜਾਬੀ ਜਾਗਰਣ 5 May 2024 4:23 pm

ਆਕਸਫੋਰਡ ਸਕੂਲ 'ਚ ਕੌਂਸਲ ਦੀ ਕਰਵਾਈ ਚੋਣ

ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ 'ਚ ਸਕੂਲ ਕੌਂਸਲ ਲਈ ਇਕੱਤਰ ਹੋਈ ਸਭਾ ਵਿਚ ਛੋਟੇ ਬੱਚਿਆਂ ਵੱਲੋਂ ਵੈੱਲਕਮ ਡਾਂਸ ਪੇਸ਼ ਕੀਤਾ ਗਿਆ। ਇਸ ਮੌਕੇ ਪਿੰ੍ਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਸਕੂਲ ਕੌਂਸਲ ਦਾ ਮੁੱਖ ਉਦੇਸ਼ ਸਮਝਾਉਂਦੇ ਹੋਏ ਸਕੂਲ ਕੌਂਸਲ ਦੇ ਵਿਦਿਆਰਥੀਆਂ ਨੂੰ ਬੈਚ ਅਤੇ ਸ਼ੈਸ਼ ਪਹਿਨਾ ਕੇ ਅਲੱਗ-ਅਲੱਗ ਅਹੁਦਿਆਂ ਨਾਲ ਨਿਵਾਜਿਆ। ਇਸ ਮੌਕੇ ਮਨਦੀਪ ਸਿੰਘ ਜਮਾਤ ਗਿਆਰ੍ਹਵੀਂ ਰੋਜਿਸ ਨੂੰ ਹੈੱਡ ਬੁਆਏ, ਅਭਿਨੀਤ ਕੌਰ ਜਮਾਤ ਬਾਰ੍ਹਵੀਂ ਰੋਜ਼ ਨੂੰ ਹੈੱਡ ਗਰਲ, ਰਜਨੀਕ ਸਿੰਘ ਬਾਰ੍ਹਵੀਂ ਡੈਫੋਡਿਲ ਨੂੰ ਸਪੋਰਟਸ ਹੈੱਡ, ਅਰਸ਼ਦੀਪ ਕੌਰ ਵਾਂਦਰ ਬਾਰ੍ਹਵੀਂ ਡੈਫੋਡਿਲ ਨੂੰ ਕਲਚਰਲ ਹੈੱਡ, ਨਤਿੰਦਰ ਕੌਰ ਬਾਰ੍ਹਵੀਂ ਸਨਫ

ਪੰਜਾਬੀ ਜਾਗਰਣ 5 May 2024 4:19 pm

ਰਾਜਗੜ੍ਹ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿਚ ਸਰਕਾਰੀ ਹਾਈ ਸਕੂਲ ਰਾਜਗੜ੍ਹ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਹੈੱਡਮਾਸਟਰ ਮਨਦੀਪ ਸਿੰਘ ਨੇ ਦੱਸਿਆ ਕਿ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਸਾਲਾਨਾ ਪ੍ਰਰੀਖਿਆ ਦੇ ਨਤੀਜਿਆਂ ਵਿਚ ਅਰਸ਼ਦੀਪ ਕੌਰ ਪੁੱਤਰੀ ਹਰਦੀਪ ਸਿੰਘ ਨੇ 89.23 ਫ਼ੀਸਦੀ ਨੰਬਰ, ਮੁਹੰਮਦ ਇਮਰਾਨ ਹੁਸੈਨ ਪੁੱਤਰ ਲਖਵੀਰ ਮੁਹੰਮਦ ਨੇ 88.46 ਫ਼ੀਸਦੀ ਨੰਬਰ ਅਤੇ ਦਰਬਾਰ ਸਿੰਘ ਪੁੱਤਰ ਰਣਦੀਪ ਸਿੰਘ ਨੇ 85.38 ਫ਼ੀਸਦੀ ਨੰਬਰ ਪ੍ਰਰਾਪਤ ਕਰ ਕੇ ਲੜੀਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਪੰਜਾਬੀ ਜਾਗਰਣ 5 May 2024 4:12 pm

10 ਕਿੱਲੋ ਭੁੱਕੀ ਬਰਾਮਦ, ਅੌਰਤ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਜ਼ਿਲ੍ਹਾ ਪੁਲਿਸ ਨੇ ਇਕ ਅੌਰਤ ਸਮੇਤ ਦੋ ਨਸ਼ਾ ਸਮੱਗਲਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ 10 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਬਠਿੰਡਾ ਅਤੇ ਸੰਗਤ ਵਿਚ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸਦਰ ਬਠਿੰਡਾ ਦੇ ਏਐੱਸਆਈ ਫਰਵਿੰਦਰ ਸਿੰਘ ਅਨੁਸਾਰ ਪਿੰਡ ਸਰਦਾਰਗੜ੍ਹ ਵਿਚ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਪੰਜਾਬੀ ਜਾਗਰਣ 5 May 2024 4:08 pm

ਫਰੈਂਚਾਇਜ਼ੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 25 ਲੱਖ ਦੀ ਠੱਗੀ, ਦੋ ਖ਼ਿਲਾਫ਼ ਮਾਮਲਾ ਦਰਜ

ਬਿਹਾਰ ਅਤੇ ਝਾਰਖੰਡ ਦੇ ਰਹਿਣ ਵਾਲੇ ਦੋ ਵਿਅਕਤੀਆ ਵੱਲੋਂ ਸ਼ਹਿਰ ਦੇ ਇਕ ਵਪਾਰੀ ਨੂੰ ਕਲਿਆਣ ਜਿਊਲਰਜ਼ ਕੰਪਨੀ ਦੀ ਫਰੈਂਚਾਇਜ਼ੀ ਦਿਵਾਉਣ ਦਾ ਝਾਂਸਾ ਦੇ ਕੇ 25 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਵਪਾਰੀ ਵੱਲੋਂ ਇਸ ਸਬੰਧੀ ਐੱਸਐੱਸਪੀ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਦੇ ਈਓ ਵਿੰਗ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਕਥਿਤ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।

ਪੰਜਾਬੀ ਜਾਗਰਣ 5 May 2024 4:06 pm

ਇਸ ਸਕੈਮ ਤੋਂ ਰਹੋ ਸਾਵਧਾਨ! ਨਹੀਂ ਕਰਾਉਣਾ ਚਾਹੁੰਦੇ ਨੁਕਸਾਨ ਤਾਂ ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀ

ਉਬੇਰ ਨੂੰ ਡਰਾਈਵਰਾਂ ਵੱਲੋਂ ਸਵਾਰੀਆਂ ਨੂੰ ਫਰਜ਼ੀ ਕਿਰਾਇਆ ਸਕ੍ਰੀਨ ਦਿਖਾਉਣ ਬਾਰੇ ਕਈ ਸ਼ਿਕਾਇਤਾਂ ਮਿਲੀਆਂ ਹਨ। ਉਬੇਰ ਫੇਕ ਫੇਅਰ ਸਕਰੀਨ ਇੱਕ ਸਕੈਮ ਹੈ ਜਿੱਥੇ ਕੁਝ ਡਰਾਈਵਰ ਅਸਲ ਕਿਰਾਏ ਤੋਂ ਵੱਧ ਭੁਗਤਾਨ ਕਰਨ ਲਈ ਯਾਤਰੀਆਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹਨ।

ਪੰਜਾਬੀ ਜਾਗਰਣ 5 May 2024 3:57 pm

ਅਕਾਲੀ ਆਗੂ ਡਾ. ਜਸਪਾਲ ਸਿੰਘ ਦੇ ਪਿਤਾ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਸਰਕਲ ਮਲੂਕਾ ਦੇ ਪ੍ਰਧਾਨ ਡਾ. ਜਸਪਾਲ ਸਿੰਘ ਦਿਆਲਪੁਰਾ ਮਿਰਜ਼ਾ ਦੇ ਪਿਤਾ ਗੁਰਦੀਪ ਸਿੰਘ ਸਿੱਧੂ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਵੱਡੀ ਗਿਣਤੀ ਵਿਚ ਇਕੱਤਰ ਸੰਗਤਾਂ ਦੀ ਹਾਜ਼ਰੀ ਵਿਚ ਕੀਤਾ ਗਿਆ।

ਪੰਜਾਬੀ ਜਾਗਰਣ 5 May 2024 3:56 pm

ਸਕੂਟਰੀ 'ਚ ਰੱਖੀ ਨਕਦੀ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਜ਼ਿਲ੍ਹੇ ਦੇ ਪਿੰਡ ਭਗਤਾ ਭਾਈਕਾ ਵਿਚ ਅਣਪਛਾਤੇ ਵਿਅਕਤੀ ਵੱਲੋਂ ਸਕੂਟਰੀ ਦੀ ਡਿੱਗੀ ਵਿਚ ਰੱਖੇ 3 ਲੱਖ ਰੁਪਏ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਵਿਅਕਤੀ ਦੀ ਸ਼ਿਕਾਇਤ 'ਤੇ ਥਾਣਾ ਦਿਆਲਪੁਰਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਰਣਜੀਤ ਸਿੰਘ ਵਾਸੀ ਪਿੰਡ ਦਿਆਲਪੁਰਾ ਮਿਰਜ਼ਾ ਨੇ ਦੱਸਿਆ ਕਿ 4 ਮਈ ਨੂੰ ਉਸ ਨੇ ਆਪਣੀ ਸਕੂਟਰੀ ਦੀ ਡਿੱਗੀ 'ਚ 3 ਲੱਖ ਰੁਪਏ ਰੱਖੇ ਸਨ, ਜੋ ਕਿ ਉਹ ਬੈਂਕ 'ਚ ਜਮ੍ਹਾਂ ਕਰਵਾਉਣ ਜਾ ਰਿਹਾ ਸੀ।

ਪੰਜਾਬੀ ਜਾਗਰਣ 5 May 2024 3:53 pm

Lok Sabha Elections 2024 ਚੋਣ ਕਮਿਸ਼ਨ ਦੀ ਨਿਵੇਕਲੀ ਪਹਿਲਕਦਮੀ, 23 ਦੇਸ਼ਾਂ ਦੇ 75 ਪ੍ਰਤੀਨਿਧੀ 'ਲੋਕਤੰਤਰ ਦਾ ਮਹਾਨ ਤਿਉਹਾਰ' ਦੇਖਣ ਲਈ ਪਹੁੰਚੇ ਭਾਰਤ

ਚੋਣ ਕਮਿਸ਼ਨ ਇੰਟਰਨੈਸ਼ਨਲ ਇਲੈਕਸ਼ਨ ਵਿਜ਼ਿਟਰਜ਼ ਪ੍ਰੋਗਰਾਮ (ਆਈ.ਈ.ਵੀ.ਪੀ.) ਦੇ ਸੰਗਠਨ ਰਾਹੀਂ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖਦਾ ਹੈ...

ਪੰਜਾਬੀ ਜਾਗਰਣ 5 May 2024 3:51 pm

ਚੋਰੀ ਦੀ ਕਾਰ 'ਤੇ ਵਾਰਦਾਤ ਕਰਨ ਜਾਂਦਾ ਨੌਜਵਾਨ ਗਿ੍ਫ਼ਤਾਰ

ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਚੋਰੀ ਦੀ ਕਾਰ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਦੇ ਆਧਾਰ 'ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਨੇਹੀਆਂਵਾਲਾ ਥਾਣੇ ਦੇ ਏਐੱਸਆਈ ਲਖਵਿੰਦਰ ਸਿੰਘ ਅਨੁਸਾਰ ਗੁਪਤ ਸੂਚਨਾ ਮਿਲੀ ਸੀ ਕਿ ਵਰਿੰਦਰ ਸਿੰਘ ਵਾਸੀ ਗੋਨਿਆਣਾ ਮੰਡੀ ਚੋਰੀ ਦੀ ਸਵਿਫਟ ਕਾਰ 'ਤੇ ਜਾਅਲੀ ਨੰਬਰ ਪਲੇਟ ਲਾ ਕੇ ਇਲਾਕੇ ਵਿਚ ਘੁੰਮ ਰਿਹਾ ਹੈ ਅਤੇ ਕੋਈ ਵੀ ਵਾਰਦਾਤ ਕਰ ਸਕਦਾ ਹੈ।

ਪੰਜਾਬੀ ਜਾਗਰਣ 5 May 2024 3:50 pm

ਸ਼ੰਭੂ ਬਾਰਡਰ 'ਤੇ ਕਿਸਾਨ ਅੰਦੋਲਨ ਦੌਰਾਨ 55 ਸਾਲਾ ਔਰਤ ਦੀ ਮੌਤ, ਜ਼ਿਲ੍ਹਾ ਤਰਨਤਾਰਨ ਦੀ ਹੈ ਰਹਿਣ ਵਾਲੀ

ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਕਿਸਾਨ ਅੰਦੋਲਨ ਦੌਰਾਨ ਬੀਬੀ ਬਲਵਿੰਦਰ ਕੌਰ ਦੀ ਪਹਿਲੀ ਸ਼ਹੀਦੀ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਬੀ ਬਲਵਿੰਦਰ ਕੌਰ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਰਾਜਪੁਰਾ ਵਿਖੇ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ।

ਪੰਜਾਬੀ ਜਾਗਰਣ 5 May 2024 3:42 pm

ਰੇਬੀਜ਼ ਰੋਗ ਸਬੰਧੀ ਕੀਤਾ ਜਾਗਰੂਕ

ਪਿੰ੍ਸੀਪਲ ਅੰਜੂ ਨਾਗਪਾਲ ਦੀ ਦੇਖ-ਰੇਖ ਹੇਠ ਸੀਬੀਐੱਸਈ ਤੋਂ ਮਾਨਤਾ ਪ੍ਰਰਾਪਤ ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਫੂਲ ਵਿਖੇ ਬੱਚਿਆਂ ਨੂੰ ਕੁੱਤਿਆਂ ਤੋਂ ਹੋਣ ਵਾਲੀ ਰੇਬੀਜ਼ ਬਿਮਾਰੀ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਇਸ ਦੀ ਰੋਕਥਾਮ ਲਈ ਟੀਕਾਕਰਨ ਕਰਵਾਉਣ ਦੇ ਉਦੇਸ਼ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਆਈਵੀਐੱਸਏ ਸੰਸਥਾ ਰਾਮਪੁਰਾ ਫੂਲ ਦੀ ਪ੍ਰਧਾਨ ਰਵਨੀਤ ਕੌਰ, ਮੀਤ ਪ੍ਰਧਾਨ ਆਦਰਸ਼ ਭਾਂਬਰੀ ਤੇ ਟੀਮ ਮੈਂਬਰ ਕਾਰਤਿਕ ਸਿੰਗਲਾ, ਵੰਸ਼ਿਕਾ ਮੈਂਗੀ, ਜਸਮੀਤ ਕੌਰ ਮਾਂਗਟ, ਅਸ਼ਵਨੀ ਕੁਮਾਰ ਨੇ ਬੱਚਿਆਂ ਨੂੰ ਵੱਖ-ਵੱਖ ਜਾਨਵਰਾਂ ਅਤੇ ਉਨ੍ਹਾਂ ਦੀਆਂ ਨਸਲਾਂ ਬਾਰੇ ਜਾਣਕਾਰੀ ਦਿੱਤੀ ਨੇ ਦੱਸਿਆ ਕਿ ਸਾਨੂੰ ਅਵ

ਪੰਜਾਬੀ ਜਾਗਰਣ 5 May 2024 3:35 pm

ਧਰਮਸ਼ਾਲਾ 'ਚ Ruturaj Gaikwad ਮਚਾਉਣਗੇ ਧਮਾਲ, 29 ਦੌੜਾਂ ਬਣਾਉਂਦੇ ਹੀ ਟੁੱਟੇਗਾ Sachin Tendulkar ਦਾ ਰਿਕਾਰਡ; ਨਾਂ ਜੁੜੇਗੀ ਇਕ ਹੋਰ ਪ੍ਰਾਪਤੀ

ਦਰਅਸਲ, ਆਈਪੀਐਲ ਵਿੱਚ ਹੁਣ ਤੱਕ ਖੇਡੇ ਗਏ 62 ਮੈਚਾਂ ਵਿੱਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਨੇ 2306 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸ ਨੇ 137 ਦੀ ਸਟ੍ਰਾਈਕ ਰੇਟ ਨਾਲ ਖੇਡਦੇ ਹੋਏ 2 ਸੈਂਕੜੇ ਅਤੇ 18 ਅਰਧ ਸੈਂਕੜੇ ਲਗਾਏ ਹਨ। ਜੇਕਰ ਰਿਤੂਰਾਜ ਗਾਇਕਵਾੜ ਧਰਮਸ਼ਾਲਾ 'ਚ ਪੰਜਾਬ ਕਿੰਗਜ਼ ਦੇ ਖਿਲਾਫ ਮੈਚ 'ਚ 29 ਦੌੜਾਂ ਬਣਾਉਣ 'ਚ ਸਫਲ ਰਹਿੰਦਾ ਹੈ ਤਾਂ ਉਹ ਸਚਿਨ ਤੇਂਦੁਲਕਰ ਨੂੰ ਪਛਾੜ ਦੇਵੇਗਾ।

ਪੰਜਾਬੀ ਜਾਗਰਣ 5 May 2024 3:23 pm

ICC Women's T20 World Cup 2024 : ਮਹਿਲਾ ਟੀ20 ਵਿਸ਼ਵ ਕੱਪ ਦਾ ਸ਼ਡਿਊਲ ਜਾਰੀ, ਭਾਰਤ-ਪਾਕਿ ਮੁਕਾਬਲਾ ਇਸ ਤਰੀਕ ਨੂੰ

ICC ਵੱਲੋਂ ਜਾਰੀ ਮਹਿਲਾ ਟੀ-20 ਵਿਸ਼ਵ ਕੱਪ 2024 ਦੇ ਸ਼ਡਿਊਲ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇੱਕੋ ਗਰੁੱਪ 'ਚ ਸ਼ਾਮਲ ਹਨ। ਟੀ-20 ਵਿਸ਼ਵ ਕੱਪ ਲਈ 10 ਟੀਮਾਂ ਨੂੰ ਦੋ ਗਰੁੱਪਾਂ 'ਚ ਵੰਡਿਆ ਗਿਆ ਹੈ। ਗਰੁੱਪ-ਏ 'ਚ ਭਾਰਤ, ਆਸਟ੍ਰੇਲੀਆ, ਨਿਊਜ਼ੀਲੈਂਡ, ਪਾਕਿਸਤਾਨ, ਕੁਆਲੀਫਾਇਰ-1 ਦੀਆਂ ਟੀਮਾਂ ਸ਼ਾਮਲ ਹਨ ਜਦਕਿ ਗਰੁੱਪ-ਬੀ 'ਚ ਦੱਖਣੀ ਅਫਰੀਕਾ, ਇੰਗਲੈਂਡ, ਵੈਸਟਇੰਡੀਜ਼, ਬੰਗਲਾਦੇਸ਼ ਅਤੇ ਕੁਆਲੀਫਾਇਰ-2 ਦੀਆਂ ਟੀਮਾਂ ਸ਼ਾਮਲ ਹਨ। ਭਾਰਤੀ ਟੀਮ 4 ਅਕਤੂਬਰ ਨੂੰ ਸਿਲਹਟ 'ਚ ਨਿਊਜ਼ੀਲੈਂਡ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ।

ਪੰਜਾਬੀ ਜਾਗਰਣ 5 May 2024 3:11 pm

ਕਿਮਰਨ ਕੌਰ ਨੂੰ ਕੀਤਾ ਸਨਮਾਨਿਤ

ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੀ ਬਾਰ੍ਹਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਕਿਮਰਨ ਕੌਰ ਨੇ ਆਪਣੀ ਕਲਮ ਦਾ ਜਾਦੂ ਬਖੇਰਦਿਆਂ 'ਇਫਤ' ਪੁਸਤਕ ਰਾਹੀ ਸਾਹਿਤ ਦੇ ਖੇਤਰ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਵਰਨਣਯੋਗ ਹੈ ਕਿ ਕਿਮਰਨ ਕੌਰ ਦੀ ਇਹ ਕਿਤਾਬ ਪਿਛਲੇ ਦਿਨੀ ਸੁਤੰਤਰਤਾ ਸੰਗਰਾਮੀ ਭਵਨ ਮੋਗਾ ਵਿਖੇ ਚੰਡੀਗੜ੍ਹ ਵਾਈਟ ਫੈਲਕਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਪੋ੍ਫੈਸਰ ਡਾ. ਮੋਹਨ ਤਿਆਗੀ ਦੀ ਮੌਜੂਦਗੀ ਵਿੱਚ ਪ੍ਰਕਾਸ਼ਿਤ ਕੀਤੀ ਗਈ ਸੀ।

ਪੰਜਾਬੀ ਜਾਗਰਣ 5 May 2024 3:10 pm

ਸੁਪਰੀਮ ਕਾਨਵੈਂਟ ਸਕੂਲ 'ਚ ਖੇਡਿਆ ਨੁੱਕੜ ਨਾਟਕ

ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਵਿੱਚ ਬੇਟੀ ਪੜ੍ਹਾਓ ਬੇਟੀ ਬਚਾਓ ਤੇ ਨੁੱਕੜ ਨਾਟਕ ਕਰਵਾਇਆ ਗਿਆ।

ਪੰਜਾਬੀ ਜਾਗਰਣ 5 May 2024 3:06 pm

ਬੀਐਸਐਫ ਨੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਕੀਤਾ ਬਰਾਮਦ, ਕਿਸਾਨ ਨੇ ਰੀਪਰ ਨਾਲ ਤੂੜੀ ਬਣਾਉਂਦੇ ਸਮੇਂ ਦੇਖਿਆ

ਬੀਐਸਐਫ਼ ਵੱਲੋਂ ਹਰੂਵਾਲ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ। ਜਾਣਕਾਰੀ ਅਨੁਸਾਰ ਬੀਐਸਐਫ ਦੀ ਮੇਤਲਾ ਪੋਸਟ ਦੇ ਜਵਾਨਾਂ ਨੂੰ ਹਰੂਵਾਲ ਦੇ ਕਿਸਾਨ ਨੇ ਰੀਪਰ ਨਾਲ ਤੂੜੀ ਬਣਾਉਣ ਸਮੇਂ ਖੇਤਾਂ 'ਚ ਪਾਕਿਸਤਾਨੀ ਡਰੋਨ ਵੇਖਿਆ ਜਿਸ ਨੂੰ ਬੀਐਸਐਫ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਪੰਜਾਬੀ ਜਾਗਰਣ 5 May 2024 3:05 pm

ਕਾਂਗਰਸ ਵਿਧਾਇਕ ਦੇ 'ਅਜਮਲ ਕਸਾਬ ਨਿਰਦੋਸ਼' ਵਾਲੇ ਬਿਆਨ 'ਤੇ ਭੜਕੀ ਭਾਜਪਾ: 'ਕੋਈ ਹੈਰਾਨੀ ਨਹੀਂ ਕਿ ਪਾਕਿਸਤਾਨ ਰਾਹੁਲ ਗਾਂਧੀ ਲਈ ਪ੍ਰਾਰਥਨਾ ਕਰ ਰਿਹੈ'

ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇ ਵਡੇਟੀਵਾਰ ਨੇ ਇਹ ਦੋਸ਼ ਲਾ ਕੇ ਇੱਕ ਵੱਡਾ ਵਿਵਾਦ ਛੇੜ ਦਿੱਤਾ ਹੈ ਕਿ ਹੇਮੰਤ ਕਰਕਰੇ ਦੀ ਹੱਤਿਆ ਕਰਨ ਵਾਲੀ ਗੋਲੀ ਅਜਮਲ ਕਸਾਬ ਦੇ ਹਥਿਆਰ ਤੋਂ ਨਹੀਂ ਬਲਕਿ ਇੱਕ ਆਰਐਸਐਸ ਨਾਲ ਸਬੰਧਤ ਪੁਲਿਸ ਵਾਲੇ ਵੱਲੋਂ ਆਈ ਸੀ।

ਪੰਜਾਬੀ ਜਾਗਰਣ 5 May 2024 2:57 pm

BJP Candidate Hansraj Hans : ਹੰਸਰਾਜ ਹੰਸ ਦਾ ਨਵਾਂ ਅੰਦਾਜ਼...ਪਾਰਕ 'ਚ ਲੋਕਾਂ ਨਾਲ ਪਾਇਆ ਭੰਗੜਾ, ਸਮਰਥਕਾਂ ਨਾਲ ਖਿਚਵਾਈਆਂ ਤਸਵੀਰਾਂ

ਹੰਸ ਰਾਜ ਹੰਸ ਨੇ ਕਰੀਬ ਤਿੰਨ ਤੋਂ ਚਾਰ ਮਿੰਟ ਤਕ ਪ੍ਰਸ਼ੰਸਕਾ ਨਾਲ ਭੰਗੜਾ ਪਾਇਆ ਤੇ ਬਾਅਦ 'ਚ ਹੋਰ ਲੋਕਾਂ ਨਾਲ ਮੁਲਾਕਾਤ ਕੀਤੀ। ਇੱਥੇ ਹੀ ਔਰਤਾਂ ਦੇ ਇਕ ਸਮੂਹ ਨੇ ਉਸ ਲਈ ਚਾਹ ਦਾ ਪ੍ਰਬੰਧ ਕੀਤਾ ਤੇ ਉਸ ਨਾਲ ਫੋਟੋ ਵੀ ਖਿੱਚਵਾਈ। ਇਹ ਪਹਿਲੀ ਵਾਰ ਹੈ ਜਦੋਂ ਚੋਣ ਪ੍ਰਚਾਰ ਦੌਰਾਨ ਹੰਸ ਰਾਜ ਹੰਸ ਇੰਨੇ ਰੌਲੇ-ਰੱਪੇ 'ਚ ਨਜ਼ਰ ਆਏ ਹਨ।

ਪੰਜਾਬੀ ਜਾਗਰਣ 5 May 2024 2:44 pm

Diabetes: ਡਾਇਬਿਟੀਜ਼ ਦੀ ਸਮੱਸਿਆ ਨੂੰ ਹੋਰ ਗੰਭੀਰ ਬਣਾ ਸਕਦੀ ਹੈ ਦੇਰ ਰਾਤ ਤੱਕ ਜਾਗਦੇ ਰਹਿਣ ਦੀ ਆਦਤ, ਹੋ ਜਾਓ ਸਾਵਧਾਨ

ਡਾਇਬਟੀਜ਼ ਇੱਕ ਅਜਿਹੀ ਬਿਮਾਰੀ ਹੈ, ਜਦੋਂ ਤੁਸੀਂ ਇਸ ਦਾ ਸ਼ਿਕਾਰ ਹੋ ਜਾਂਦੇ ਹੋ, ਤਾਂ ਇਹ ਸਾਰੀ ਉਮਰ ਤੁਹਾਡੇ ਨਾਲ ਰਹਿੰਦੀ ਹੈ। ਇਸ ਦਾ ਕੋਈ ਇਲਾਜ ਨਹੀਂ ਹੈ, ਇਸ ਲਈ ਇਸ ਨੂੰਨੀਂਦ ਦੀ ਕਮੀ ਦੇ ਕਾਰਨ ਸਰੀਰ ਵਿੱਚ ਕੋਰਟੀਸੋਲ ਵਰਗੇ ਤਣਾਅ ਵਾਲੇ ਹਾਰਮੋਨ ਵਧਣ ਲੱਗਦੇ ਹਨ। ਇਹ ਤਣਾਅ ਵਾਲੇ ਹਾਰਮੋਨਸ ਇੰਸੁਲਿਨ ਦੀ ਸੰਵੇਦਨਸ਼ੀਲਤਾ ਨੂੰ ਘਟਾਉਂਦੇ ਹਨ, ਜਿਸ ਕਾਰਨ ਬਲੱਡ ਸ਼ੂਗਰ ਦਾ ਪੱਧਰ ਵਧਣਾ ਸ਼ੁਰੂ ਹੋ ਜਾਂਦਾ ਹੈ। ਇੰਨਾ ਹੀ ਨਹੀਂ ਨੀਂਦ ਦੀ ਕਮੀ ਨਾਲ ਹੋਰ ਹਾਰਮੋਨਸ 'ਚ ਵੀ ਅਸੰਤੁਲਨ ਹੋਣ ਲੱਗਦਾ ਹੈ। ਕਾਬੂ ਵਿੱਚ ਰੱਖਣਾ ਹੀ ਜੀਵਨ ਬਚਾਉਣ ਦਾ ਇੱਕੋ ਇੱਕ ਤਰੀਕਾ ਹੈ।

ਪੰਜਾਬੀ ਜਾਗਰਣ 5 May 2024 2:27 pm

'ਮੇਰੀਆਂ ਅੱਖਾਂ ਸਾਹਮਣੇ ਮੇਰੇ ਬੇਟੇ ਨੂੰ ਮਾਰ ਦਿੱਤਾ...', ਬੇਅਦਬੀ ਮਾਮਲੇ 'ਚ ਬਖ਼ਸ਼ੀਸ਼ ਸਿੰਘ ਦੇ ਪਿਤਾ ਦਾ ਛਲਕਿਆ ਦਰਦ

'ਮੇਰੀਆਂ ਅੱਖਾਂ ਸਾਹਮਣੇ ਮੇਰੇ ਬੇਟੇ ਨੂੰ ਮਾਰ ਦਿੱਤਾ...', ਬੇਅਦਬੀ ਮਾਮਲੇ 'ਚ ਬਖ਼ਸ਼ੀਸ਼ ਸਿੰਘ ਦੇ ਪਿਤਾ ਦਾ ਛਲਕਿਆ ਦਰਦ

ਪੰਜਾਬੀ ਜਾਗਰਣ 5 May 2024 2:25 pm

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਖਿਲਾਫ਼ FIR

ਥਾਣਾ ਖੇੜੀ ਗੰਡਿਆ ਪੁਲਿਸ ਰੇਸ਼ਮ ਸਿੰਘ ਵਾਸੀ ਪਿੰਡ ਆਕੜੇ ਨੇ ਬਿਆਨ ਦਰਜ ਕਰਵਾਏ ਕਿ ਬੀਤੇ ਦਿਨੀ ਪਿੰਡ ਸਿਹਰਾ ਦੇ ਬੱਸ ਅੱਡੇ ਨੇੜੇ ਭਾਜਪਾ ਉਮੀਦਵਾਰ ਪਰਨੀਤ ਕੌਰ ਵੱਲੋਂ ਰੱਖੀ ਗਈ ਮੀਟਿੰਗ ਦੌਰਾਨ ਚੋਣ ਰੈਲੀ ਕਰਨੀ ਸੀ। ਇਸ ਦੌਰਾਨ ਨੇੜਲੇ ਪਿੰਡਾਂ ਦੇ ਕਿਸਾਨ ਆਗੂ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਸਵਾਲਾਂ ਦੇ ਜਵਾਬ ਪੁੱਛਣ ਲਈ ਇਕੱਠੇ ਹੋਏ ਸਨ।

ਪੰਜਾਬੀ ਜਾਗਰਣ 5 May 2024 2:22 pm

ਟੁੱਟ ਸਕਦਾ ਹੈ ਬਜਰੰਗ ਪੂਨੀਆ ਦਾ ਪੈਰਿਸ ਓਲੰਪਿਕ 'ਚ ਹਿੱਸਾ ਲੈਣ ਦਾ ਸੁਪਨਾ, ਇਸ ਗ਼ਲਤੀ ਕਾਰਨ NADA ਨੇ ਸਟਾਰ ਰੇਸਲਰ ਨੂੰ ਕੀਤਾ ਮੁਅੱਤਲ

ਭਾਰਤ ਦੇ ਸਟਾਰ ਪਹਿਲਵਾਨ ਬਜਰੰਗ ਪੂਨੀਆ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ। ਬਜਰੰਗ ਦਾ ਇਸ ਸਾਲ ਪੈਰਿਸ ਓਲੰਪਿਕ 'ਚ ਹਿੱਸਾ ਲੈਣ ਦਾ ਸੁਪਨਾ ਚਕਨਾਚੂਰ ਹੋ ਸਕਦਾ ਹੈ। ਡੋਪ ਟੈਸਟ ਲਈ ਨਮੂਨੇ ਨਾ ਦੇਣ ਕਾਰਨ ਨਾਡਾ ਨੇ ਬਜਰੰਗ ਨੂੰ ਮੁਅੱਤਲ ਕਰ ਦਿੱਤਾ ਹੈ।

ਪੰਜਾਬੀ ਜਾਗਰਣ 5 May 2024 1:57 pm

Indian Navy Agniveer Recruitment 2024: ਇੰਡੀਅਨ ਨੇਵੀ ਐਸਐਸਆਰ-ਐਮਆਰ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਇਸ ਮਿਤੀ ਤੋਂ ਐਪਲੀਕੇਸ਼ਨ ਪ੍ਰੋਸੈੱਸ ਸ਼ੁਰੂ

ਭਾਰਤੀ ਜਲ ਸੈਨਾ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਇਹ ਸੁਨਹਿਰੀ ਮੌਕਾ ਹੈ। ਭਾਰਤੀ ਜਲ ਸੈਨਾ ਦੁਆਰਾ ਅਗਨੀਵੀਰ ਯੋਜਨਾ ਦੇ ਤਹਿਤ SSR ਅਤੇ MR (SSR/ MR 02/2024 ਬੈਚ) ਦੀ ਭਰਤੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਭਰਤੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬੀ ਜਾਗਰਣ 5 May 2024 1:50 pm

Male Fertility : ਪਾਪਾ ਬਣਨ ਦਾ ਸੁਪਨਾ ਤੋੜ ਸਕਦੀਆਂ ਹਨ ਤੁਹਾਡੀਆਂ ਇਹ ਗੰਦੀਆਂ ਆਦਤਾਂ, ਅੱਜ ਹੀ ਕਰ ਲਓ ਇਨ੍ਹਾਂ ਤੋਂ ਤੌਬਾ

ਸਫਲ ਗਰਭ ਅਵਸਥਾ ਲਈ ਨਾ ਸਿਰਫ ਔਰਤਾਂ ਨੂੰ ਸਗੋਂ ਮਰਦਾਂ ਨੂੰ ਵੀ ਆਪਣੀ ਪ੍ਰਜਨਨ ਸਿਹਤ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਆਓ ਜਾਣਦੇ ਹਾਂ ਕੁਝ ਅਜਿਹੀਆਂ ਚੀਜ਼ਾਂ ਬਾਰੇ 'ਚ ਜੋ ਤੁਹਾਡੇ ਬੱਚੇ ਦੀ ਪਲਾਨਿੰਗ ਨੂੰ ਖੁਸ਼ਨੁਮਾ ਬਣਾਉਣ ਤੇ ਫਰਟਿਲਟੀ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰ ਸਕਦੀਆਂ ਹਨ।

ਪੰਜਾਬੀ ਜਾਗਰਣ 5 May 2024 1:49 pm

ਵ੍ਹਾਈਟ ਹਾਊਸ ਦੇ ਗੇਟ ਵਿੱਚ ਵੱਜਿਆ ਵਾਹਨ, ਚਾਲਕ ਦੀ ਮੌਤ

ਵਾਸ਼ਿੰਗਟਨ, 5 ਮਈ ਅਮਰੀਕੀ ਰਾਸ਼ਟਰਪਤੀ ਦੀ ਅਧਿਕਾਰਤ ਰਿਹਾਇਸ਼ ਤੇ ਦਫ਼ਤਰ ‘ਵ੍ਹਾਈਟ ਹਾਊਸ’ ਦੇ ਇਕ ਗੇਟ ਨਾਲ ਸ਼ਨਿਚਰਵਾਰ ਰਾਤ ਨੂੰ ਇਕ ਵਾਹਨ ਆ ਵੱਜਿਆ। ਇਸ ਹਾਦਸੇ ਵਿੱਚ ਵਾਹਨ ਚਾਲਕ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕੀ ਖੁਫ਼ੀਆ ਸੇਵਾ ਨੇ ਇਕ ਬਿਆਨ ਵਿੱਚ ਕਿਹਾ ਕਿ ਵ੍ਹਾਈਟ ਹਾਊਸ ਕੰਪਲੈਕਸ ਦੀ ਬਾਹਰੀ ਘੇਰੇ ਦੇ ਇਕ ਗੇਟ [...] The post ਵ੍ਹਾਈਟ ਹਾਊਸ ਦੇ ਗੇਟ ਵਿੱਚ ਵੱਜਿਆ ਵਾਹਨ, ਚਾਲਕ ਦੀ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 1:42 pm

ਕਰਨਾਟਕ: ਕਾਂਗਰਸ ਨੇ ਚੋਣ ਕਮਿਸ਼ਨ ਕੋਲ ਕੀਤੀ ਨੱਢਾ ਤੇ ਹੋਰਾਂ ਦੀ ਸ਼ਿਕਾਇਤ

ਬੰਗਲੂਰੂ, 5 ਮਈ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅੱਜ ਚੋਣ ਕਮਿਸ਼ਨ ਕੋਲ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਹੋਰ ਸੀਨੀਅਰ ਆਗੂਆਂ ਦੀ ਸ਼ਿਕਾਇਤ ਕਰਦਿਆਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਨੇ ਭਾਜਪਾ ਆਗੂਆਂ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਹਨ। ਕਾਂਗਰਸ ਦਾ ਕਹਿਣਾ ਹੈ ਕਿ ਭਾਜਪਾ ਨੇ ਸੋਸ਼ਲ ਮੀਡੀਆ [...] The post ਕਰਨਾਟਕ: ਕਾਂਗਰਸ ਨੇ ਚੋਣ ਕਮਿਸ਼ਨ ਕੋਲ ਕੀਤੀ ਨੱਢਾ ਤੇ ਹੋਰਾਂ ਦੀ ਸ਼ਿਕਾਇਤ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 1:34 pm

ਪ੍ਰੋ. ਨਰਪਿੰਦਰ ਸਿੰਘ ਰਿਸਰਚ ਡਾਟ ਕਾਮ ਤੋਂ ਕੈਮਿਸਟਰੀ ਲੀਡਰ ਅਵਾਰਡ ਨਾਲ ਸਨਮਾਨਿਤ

ਆਪਣੇ ਪੂਰੇ ਕੈਰੀਅਰ ਦੌਰਾਨ, ਪ੍ਰੋ. ਸਿੰਘ ਉੱਤਮਤਾ ਦਾ ਪ੍ਰਤੀਕ ਰਹੇ ਹਨ, ਡਾ. ਸਿੰਘ ਭੋਜਨ ਵਿਗਿਆਨ ਐਂਡ ਤਕਨਾਲੋਜੀ, ਅਤੇ ਪੋਸ਼ਣ ਵਿੱਚ ਮੈਟਾਬੋਲੋਮਿਕਸ ਦੀ ਵਰਤੋਂ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੇ ਹਨ...

ਪੰਜਾਬੀ ਜਾਗਰਣ 5 May 2024 1:27 pm

ਅਮਰੀਕਾ 'ਚ 24 ਸਾਲਾ ਅਧਿਆਪਕਾ ਨੇ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਏ ਸਬੰਧ, ਮੈਸੇਜ਼ ਰਾਹੀਂ ਹੋਇਆ ਖੁਲਾਸਾ

ਪੁਲਿਸ ਨੂੰ ਅਧਿਆਪਕਾ ਦੇ ਬੈਗ ਦੇ ਅੰਦਰੋਂ ਇੱਕ ਫੋਲਡਰ ਵੀ ਮਿਲਿਆ ਜਿਸ 'ਤੇ ਪੀੜਤ ਦਾ ਨਾਮ ਲਿਖਿਆ ਹੋਇਆ ਸੀ, ਜਿਸ ਵਿੱਚ ਉਨ੍ਹਾਂ ਦੀ ਗੱਲਬਾਤ ਦਾ ਵੇਰਵਾ ਦਿੰਦੇ ਕਈ ਹੱਥ ਲਿਖਤ ਨੋਟ ਸਨ। ਇਹ ਸਭ ਕੁਝ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਪੰਜਾਬੀ ਜਾਗਰਣ 5 May 2024 1:27 pm

ਮਹਾਰਾਸ਼ਟਰ ਦੇ ਸਾਂਗਲੀ ਵਿੱਚ ਇਹਤਿਆਤੀ ਤੌਰ ’ਤੇ ਉਤਾਰਿਆ ਫੌਜ ਦਾ ਹੈਲੀਕਾਪਟਰ

ਸਾਂਗਲੀ (ਮਹਾਰਾਸ਼ਟਰ), 5 ਮਈ ਭਾਰਤ ਫੌਜ ਦੇ ਇਕ ਹੈਲੀਕਾਪਟਰ ਨੂੰ ਇੰਜਣ ਵਿੱਚ ਤਕਨੀਕੀ ਸਮੱਸਿਆ ਕਰ ਕੇ ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ਦੇ ਇਕ ਖੇਤ ਵਿੱਚ ਇਹਤਿਆਤੀ ਤੌਰ ’ਤੇ ਉਤਾਰਨਾ ਪਿਆ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਸ਼ਨਿਚਰਵਾਰ ਸਵੇਰੇ ਘਟਨਾ ਸਮੇਂ ਹੈਲੀਕਾਪਟਰ ਵਿੱਚ ਤਿੰਨ ਫੌਜੀ ਅਧਿਕਾਰੀ- ਦੋ ਪਾਇਲਟ ਅਤੇ ਇਕ ਟੈਕਨੀਸ਼ੀਅਨ ਸਵਾਰ ਸਨ। ਇਸ [...] The post ਮਹਾਰਾਸ਼ਟਰ ਦੇ ਸਾਂਗਲੀ ਵਿੱਚ ਇਹਤਿਆਤੀ ਤੌਰ ’ਤੇ ਉਤਾਰਿਆ ਫੌਜ ਦਾ ਹੈਲੀਕਾਪਟਰ appeared first on Punjabi Tribune .

ਪੰਜਾਬੀ ਟ੍ਰਿਬਿਊਨ 5 May 2024 1:21 pm