SENSEX
NIFTY
GOLD
USD/INR

Weather

30    C
... ...View News by News Source

ਡੀਟੀਐੱਫ ਦੇ ਦੋਵੇਂ ਬਲਾਕਾਂ ਦਾ ਚੋਣ ਇਜਲਾਸ

ਪੱਤਰ ਪ੍ਰੇਰਕ ਦਸੂਹਾ, 6 ਮਈ ਇਥੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ (ਡੀਟੀਐੱਫ) ਦੇ ਦੋ ਸਿੱਖਿਆ ਬਲਾਕਾਂ ਦਾ ਚੋਣ ਇਜਲਾਸ ਮੁੱਖ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ ਤੇ ਵਿੱਤ ਸਕੱਤਰ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ । ਸਥਾਨਕ ਗੁਰੂ ਰਵਿਦਾਸ ਭਵਨ ਵਿੱਚ ਕਰਵਾਏ ਇਜਲਾਸ ਦੌਰਾਨ ਪਿਛਲੇ ਸਾਲ ਦੀ ਰਿਪੋਰਟ ਪੜ੍ਹਨ ਮਗਰੋਂ ਚੋਣ ਦਾ ਪੈਨਲ ਪੇਸ਼ ਕੀਤਾ ਗਿਆ। ਜਿਸ [...] The post ਡੀਟੀਐੱਫ ਦੇ ਦੋਵੇਂ ਬਲਾਕਾਂ ਦਾ ਚੋਣ ਇਜਲਾਸ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:59 am

ਭਾਜਪਾ ਘੱਟ ਗਿਣਤੀਆਂ ਦੀ ਸਭ ਤੋਂ ਵੱਡੀ ਦੁਸ਼ਮਣ: ਔਜਲਾ

ਰਾਜਨ ਮਾਨ ਮਜੀਠਾ, 6 ਮਈ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਘੱਟ ਗਿਣਤੀਆਂ ਲਈ ਬਹੁਤ ਵੱਡਾ ਖਤਰਾ ਬਣੀ ਹੋਈ ਹੈ। ਅੱਜ ਮਜੀਠਾ ਹਲਕੇ ਵਿੱਚ ਔਜਲਾ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਸਾਥੀਆਂ ਸਮੇਤ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮਹਿਤਾ ਰੋਡ ਵਿਖੇ [...] The post ਭਾਜਪਾ ਘੱਟ ਗਿਣਤੀਆਂ ਦੀ ਸਭ ਤੋਂ ਵੱਡੀ ਦੁਸ਼ਮਣ: ਔਜਲਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:58 am

ਜੀਟੀਬੀ ਖਾਲਸਾ ਕਾਲਜ ਵਿੱਚ ਸੈਮੀਨਾਰ

ਭਗਵਾਨ ਦਾਸ ਸੰਦਲ ਦਸੂਹਾ, 6 ਮਈ ਇਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਵਿੱਚ ਕਾਮਰਸ ਵਿਭਾਗ ਵੱਲੋਂ ਵੈਲਯੂ ਐਡਿਡ ਕੋਰਸਾਂ ਤਹਿਤ ਪ੍ਰਿੰਸੀਪਲ ਡਾ. ਵਰਿੰਦਰ ਕੌਰ ਦੀ ਅਗਵਾਈ ਹੇਠ ਈ-ਫਾਈਲਿੰਗ ਆਫ ਇਨਕਮ ਟੈਕਸ ਐਂਡ ਜੀ.ਐਸ.ਟੀ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਦਾ ਉਦਘਾਟਨ ਮੁੱਖ ਬੁਲਾਰੇ ਵਜੋਂ ਪੁੱਜੇ ਇਲਾਕੇ ਦੇ ਨਾਮਵਰ ਚਾਰਟਿਡ ਅਕਾਊਟੈਂਟ ਸ਼ੁਸ਼ੀਲ ਚੱਢਾ [...] The post ਜੀਟੀਬੀ ਖਾਲਸਾ ਕਾਲਜ ਵਿੱਚ ਸੈਮੀਨਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:58 am

ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ’ਚ ਇਕੱਠ

ਪੱਤਰ ਪ੍ਰੇਰਕ ਹੁਸ਼ਿਆਰਪੁਰ, 6 ਮਈ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ’ਚ ਸਥਾਨਕ ਸਿਟੀ ਸੈਂਟਰ ਵਿੱਚ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੀ ਅਗਵਾਈ ਹੇਠ ਇਕੱਠ ਹੋਇਆ। ਇਸ ਵਿੱਚ ਪਾਰਟੀ ਉਮੀਦਵਾਰ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪਾਰਟੀ ਦੇ ਮੁੱਖ ਬੁਲਾਰੇ ਡਾ. ਸੁਭਾਸ਼ ਸ਼ਰਮਾ, ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ, ਸਾਬਕਾ ਮੇਅਰ ਸ਼ਿਵ ਸੂਦ, [...] The post ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ’ਚ ਇਕੱਠ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:57 am

ਤਲਵਾੜ ਵੱਲੋਂ ਠੰਡਲ ਦੇ ਹੱਕ ’ਚ ਪ੍ਰਚਾਰ

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦਾ ਹਰੇਕ ਵਰਕਰ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਚੋਣ ਮੈਦਾਨ ’ਚ ਡਟਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੋਸ਼ ਪਾਰਟੀ ਉਮੀਵਾਰ ਸੋਹਣ ਸਿੰਘ ਠੰਡਲ ਨੂੰ ਜਿੱਤ ਵੱਲ ਲਿਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਡੋਰ-ਟੂ-ਡੋਰ [...] The post ਤਲਵਾੜ ਵੱਲੋਂ ਠੰਡਲ ਦੇ ਹੱਕ ’ਚ ਪ੍ਰਚਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:56 am

ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਰੋਸ ਮੁਜ਼ਾਹਰਾ

ਪਠਾਨਕੋਟ: ਪੰਜਾਬ ਸਟੇਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਸੁਜਾਨਪੁਰ ਵਿੱਚ ਹੈੱਡ ਮਾਸਟਰ ਬਲਵੰਤ ਰਾਏ ਦੀ ਅਗਵਾਈ ਵਿੱਚ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ। ਇਸ ਵਿੱਚ ਰਾਮਦਾਸ ਸ਼ਰਮਾ, ਰਮੇਸ਼ ਸ਼ਰਮਾ, ਨਰਮੋਹਨ ਸਿੰਘ, ਬਾਲ ਮੁਕੰਦ, ਕਰਮ ਸਿੰਘ, ਅਸ਼ੋਕ ਸ਼ਾਸਤਰੀ, ਕੇਵਲ ਕ੍ਰਿਸ਼ਨ, ਗੁਰਦਾਸ ਮੱਲ ਆਦਿ ਹਾਜ਼ਰ ਸਨ। ਇਸ ਮੌਕੇ ਹੈੱਡ ਮਾਸਟਰ ਬਲਵੰਤ ਰਾਏ ਅਤੇ ਰਾਮਦਾਸ ਸ਼ਰਮਾ ਨੇ ਕਿਹਾ ਕਿ ਸਰਕਾਰ [...] The post ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਰੋਸ ਮੁਜ਼ਾਹਰਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:56 am

ਕਣਕ ਦੀ ਵਾਢੀ ਪੂਰੀ, ਝੋਨੇ ਦੀ ਤਿਆਰੀ, 9 ਹਜ਼ਾਰ ਮੈਗਾਵਾਟ ਨੇੜੇ ਪੁੱਜੀ ਬਿਜਲੀ ਦੀ ਮੰਗ, ਸਰਕਾਰੀ ਖੇਤਰ ਦੇ ਪੰਜ ਯੂਨਿਟ ਬੰਦ

ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਰਾਜ ਬਿਜਲੀ ਨਿਗਮ ਨੇ ਸਰਕਾਰੀ ਖੇਤਰ ਦੇ 840 ਮੈਗਾਵਾਟ ਸਮਰੱਥਾ ਵਾਲੇ ਰੋਪੜ ਪਲਾਂਟ ਤੋਂ 307 ਮੈਗਾਵਾਟ, 920 ਮੈਗਾਵਾਟ ਸਮਰੱਥਾ ਵਾਲੇ ਲਹਿਰਾ ਮੁਹੱਬਤ ਪਲਾਂਟ ਤੋਂ 372 ਮੈਗਾਵਾਟ, 540 ਮੈਗਾਵਾਟ ਸਮਰੱਥਾ ਵਾਲੇ ਗੋਇੰਦਵਾਲ ਪਲਾਂਟ ਤੋਂ 240 ਮੈਗਾਵਾਟ ਬਿਜਲੀ ਹਾਸਲ ਕੀਤੀ ਹੈ...

ਪੰਜਾਬੀ ਜਾਗਰਣ 7 May 2024 8:53 am

ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਚੇਤਨਪੁਰਾ: ਹਲਕਾ ਅਜਨਾਲਾ ਦੇ ਪਿੰਡ ਤੇੜਾ ਕਲਾਂ ਵਿੱਚ ਲਾਪਤਾ ਨੌਜਵਾਨ ਦੀ ਲਾਸ਼ ਸ਼ਮਸ਼ਾਨਘਾਟ ’ਚੋਂ ਮਿਲੀ ਹੈ। ਮ੍ਰਿਤਕ ਨੌਜਵਾਨ ਦੇ ਤਾਏ ਸ਼ੁਬੇਗ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਹਰਵਿੰਦਰ ਸਿੰਘ ਹਿੰਦੂ (32) ਪੁੱਤਰ ਜਗਤਾਰ ਸਿੰਘ ਨਸ਼ੇ ਕਰਨ ਦਾ ਆਦੀ ਸੀ ਤੇ ਬੀਤੇ ਵੀਰਵਾਰ ਤੋਂ ਘਰੋਂ ਗਾਇਬ ਸੀ ਤੇ ਉਸ ਦੀ ਗੁੰਮਸ਼ੁਦਗੀ ਸਬੰਧੀ ਥਾਣਾ ਝੰਡੇਰ ਵਿੱਚ [...] The post ਲਾਪਤਾ ਨੌਜਵਾਨ ਦੀ ਲਾਸ਼ ਮਿਲੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:53 am

ਲਾਪਤਾ ਨੌਜਵਾਨ ਦੀ ਭਾਲ ਜਾਰੀ

ਪਠਾਨਕੋਟ: ਪਿਛਲੇ ਚਾਰ ਦਿਨ ਤੋਂ ਲਾਪਤਾ ਹੋਏ ਨਾਬਾਲਗ ਨੌਜਵਾਨ ਨੂੰ ਲੱਭਣ ਲਈ ਐੱਨਡੀਆਰਐੱਫ ਨੇ ਸਪੈਸ਼ਲ ਸਰਚ ਅਭਿਆਨ ਚਲਾਇਆ। ਜਿਸ ਦੇ ਤਹਿਤ ਸਥਾਨਕ ਨਲਵਾ ਨਹਿਰ ਵਿੱਚ ਦੁਪਹਿਰ 1 ਵਜੇ ਦੇ ਕਰੀਬ ਐੱਨਡੀਆਰਐੱਫ ਦੀ ਟੀਮ ਨਲਵਾ ਨਹਿਰ ਦੇ ਪੁਲ ’ਤੇ ਪੁੱਜੀ, ਉਨ੍ਹਾਂ ਨਹਿਰ ਦੇ ਦੋ ਕਿਲੋਮੀਟਰ ਦੇ ਖੇਤਰ ਦੇ ਹਰ ਹਿੱਸੇ ਵਿੱਚ ਭਾਲ ਕੀਤੀ ਪਰ ਕੋਈ ਸਫਲਤਾ [...] The post ਲਾਪਤਾ ਨੌਜਵਾਨ ਦੀ ਭਾਲ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:52 am

ਹਿਮਾਚਲ ਦੇ ਪਰਿਵਾਰਾਂ ਵੱਲੋਂ ਭਾਜਪਾ ਉਮੀਦਵਾਰ ਦੀ ਹਮਾਇਤ

ਨਿੱਜੀ ਪੱਤਰ ਪ੍ਰੇਰਕ ਜਲੰਧਰ, 6 ਮਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਹਿਮਾਚਲ ਪਰਿਵਾਰ ਮਿਲਣੀ ਕਰਵਾਈ ਗਈ। ਜਲੰਧਰ ਸ਼ਹਿਰ ਵਿੱਚ ਹਿਮਾਚਲ ਪ੍ਰਦੇਸ਼ ਦੇ ਲੋਕ ਵੱਡੀ ਗਿਣਤੀ ਵਿੱਚ ਆ ਕੇ ਵਸੇ ਹੋਏ ਹਨ ਤੇ ਉਨ੍ਹਾਂ ਦੇ ਇੱਥੇ ਅਧਾਰ ਕਾਰਡ ਅਤੇ ਵੋਟਾਂ ਵੀ ਬਣੀਆਂ ਹੋਈਆਂ ਹਨ। ਇਸੇ ਕਰਕੇ ਹਿਮਾਚਲ ਪਰਿਵਾਰ ਮਿਲਣੀ ਵਿੱਚ [...] The post ਹਿਮਾਚਲ ਦੇ ਪਰਿਵਾਰਾਂ ਵੱਲੋਂ ਭਾਜਪਾ ਉਮੀਦਵਾਰ ਦੀ ਹਮਾਇਤ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:52 am

ਘਰ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜਿਆ

ਪੱਤਰ ਪ੍ਰੇਰਕ ਪਠਾਨਕੋਟ, 6 ਮਈ ਸਥਾਨਕ ਮੁਹੱਲਾ ਢਾਕੀ ’ਚ ਸਥਿਤ ਦੋ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ ’ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਘਰ ਅੰਦਰ ਰੱਖਿਆ ਸਾਰਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਏਅਰਫੋਰਸ ਸਾਰਜੈਂਟ ਆਪਣੇ ਪਰਿਵਾਰ ਨਾਲ ਉਸ ਇਮਾਰਤ ਵਿੱਚ ਕਿਰਾਏ ’ਤੇ ਰਹਿੰਦਾ ਸੀ। ਇਨ੍ਹੀਂ ਦਿਨੀਂ ਉਸ ਦੀ ਪੋਸਟਿੰਗ ਆਗਰਾ ’ਚ [...] The post ਘਰ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:51 am

ਮਤਰੇਏ ਪਿਓ ਵੱਲੋਂ ਨਾਬਾਲਗ ਧੀ ਨਾਲ ਜਬਰ-ਜਨਾਹ

ਪੱਤਰ ਪ੍ਰੇਰਕ ਜਲੰਧਰ, 6 ਮਈ ਪਿੰਡ ਖੁਸਰੋਪੁਰ ਵਿੱਚ ਮਤਰੇਏ ਪਿਤਾ ਨੇ ਆਪਣੀ ਹੀ ਧੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲੀਸ ਨੇ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਆਪਣੀ 14 ਸਾਲ ਦੀ ਧੀ ਨਾਲ ਕਈ ਵਾਰ ਜਬਰ-ਜਨਾਹ ਕੀਤਾ। [...] The post ਮਤਰੇਏ ਪਿਓ ਵੱਲੋਂ ਨਾਬਾਲਗ ਧੀ ਨਾਲ ਜਬਰ-ਜਨਾਹ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:51 am

ਫ਼ਿਰੌਤੀ ਨਾ ਦੇਣ ’ਤੇ ਗੋਲੀਆਂ ਚਲਾਈਆਂ

ਪੱਤਰ ਪ੍ਰੇਰਕ ਤਰਨ ਤਾਰਨ, 6 ਮਈ ਤਰਨ ਤਾਰਨ ਦੇ ਇੱਕ ਸੁਨਿਆਰੇ ਵੱਲੋਂ ਬੀਤੇ ਦਿਨ ਐਤਵਾਰ ਨੂੰ 50 ਲੱਖ ਰੁਪਏ ਦੀ ਫ਼ਿਰੌਤੀ ਦੇਣ ਤੋਂ ਇਨਕਾਰ ਕਰਨ ’ਤੇ ਲੁਟੇਰਿਆਂ ਨੇ ਬੀਤੀ ਸ਼ਾਮ ਉਸ ਦੀ ਦੁਕਾਨ ਦੇ ਸ਼ਟਰ ’ਤੇ ਫਾਇਰ ਕੀਤੇ। ਪੁਲੀਸ ਨੇ ਡੀਐੱਸਪੀ ਤਰਸੇਮ ਮਸੀਹ ਦੀ ਅਗਵਾਈ ਵਿੱਚ ਕਰਵਾਈ ਕਰਦਿਆਂ ਦੁਕਾਨ ਦੇ ਅੰਦਰ ਲੱਗੇ ਸੀਸੀਟੀ ਵੀ ਕੈਮਰਿਆਂ [...] The post ਫ਼ਿਰੌਤੀ ਨਾ ਦੇਣ ’ਤੇ ਗੋਲੀਆਂ ਚਲਾਈਆਂ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:50 am

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 6 ਮਈ ਪੁਲੀਸ ਨੇ ਪਿਸਤੌਲ ਦੀ ਨੋਕ ਤੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗਿਰੋਹ ਦਾ ਸਰਗਣਾ ਵੀ ਸ਼ਾਮਲ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਇੱਕ ਦੇਸੀ ਕੱਟਾ ਬਰਾਮਦ ਕੀਤਾ ਹੈ। ਇਸ ਸਬੰਧੀ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ [...] The post ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:49 am

ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਖੜ੍ਹੀ ਕਾਰ ਨੂੰ ਮਾਰੀ ਟੱਕਰ

ਪੱਤਰ ਪ੍ਰੇਰਕ ਤਲਵਾੜਾ,6 ਮਈ ਤਲਵਾੜਾ-ਹਾਜੀਪੁਰ ਮੁੱਖ ਸੜਕ ਮਾਰਗ ’ਤੇ ਪੈਂਦੇ ਅੱਡਾ ਚੌਧਰੀ ਦਾ ਬਾਗ ਵਿੱਚ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਚਾਲਕ ਨੇ ਖੜ੍ਹੀ ਕਾਰ ’ਚ ਟੱਕਰ ਮਾਰੀ, ਟੱਕਰ ਉਪਰੰਤ ਬੇਕਾਬੂ ਹੋਇਆ ਟਰੈਕਟਰ ਦੁਕਾਨਾਂ ’ਚ ਦਾਖਲ ਹੋ ਗਿਆ। ਫੋਲਡਿੰਗ ਫਰਨੀਚਰ ਦਾ ਕੰਮ ਕਰਦੇ ਦੁਕਾਨਦਾਰ ਨੇ ਦੱਸਿਆ ਕਿ ਹਾਜੀਪੁਰ ਵਾਲੇ ਪਾਸਿਓਂ ਆਉਂਦੇ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਚਾਲਕ [...] The post ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਖੜ੍ਹੀ ਕਾਰ ਨੂੰ ਮਾਰੀ ਟੱਕਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:48 am

ਬਠਿੰਡਾ ਵਿੱਚ ਪਾਰਾ ‘ਚੜ੍ਹਿਆ’

ਸ਼ਗਨ ਕਟਾਰੀਆ ਬਠਿੰਡਾ, 6 ਮਈ ਇੱਥੇ ਗਰਮੀ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਦਿਨਾਂ ਦੀ ਤੁਲਨਾ ’ਚ ਅੱਜ ਤਾਪਮਾਨ ਉਛਾਲਾ ਖਾ ਗਿਆ। ਬਠਿੰਡਾ ’ਚ ਐਤਵਾਰ ਨੂੰ ਦਿਨ ਦਾ ਤਾਪਮਾਨ 39 ਡਿਗਰੀ ਸੈਲਸੀਅਸ ਸੀ ਪਰ ਅੱਜ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਹੇਠਲਾ ਤਾਪਮਾਨ 22.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਸਵੇਰ [...] The post ਬਠਿੰਡਾ ਵਿੱਚ ਪਾਰਾ ‘ਚੜ੍ਹਿਆ’ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:47 am

ਧਰਮ ਦੇ ਨਾਂ ’ਤੇ ਵੰਡਣ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ: ਮੀਤ ਹੇਅਰ

ਲਖਵੀਰ ਸਿੰਘ ਚੀਮਾ ਟੱਲੇਵਾਲ, 6 ਮਈ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਟੱਲੇਵਾਲ ਖੇਤਰ ਦੇ ਪਿੰਡਾਂ ਚੀਮਾ, ਪੱਖੋਕੇ, ਟੱਲੇਵਾਲ, ਬੀਹਲਾ ਅਤੇ ਗਹਿਲ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਸੂਬਾ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਈਆਂ, ਉੱਥੇ ਵਿਰੋਧੀਆਂ ਉਪਰ ਜੰਮ ਕੇ ਸਿਆਸੀ ਵਾਰ ਕੀਤੇ। ਮੀਤ [...] The post ਧਰਮ ਦੇ ਨਾਂ ’ਤੇ ਵੰਡਣ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ: ਮੀਤ ਹੇਅਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:46 am

ਗੁਰਦਾਸਪੁਰ ਲੋਕ ਸਭਾ ਸੀਟ 20 ਸਾਲਾਂ ’ਚ ਕਿਸੇ ਪਾਰਟੀ ਨੇ ਨਹੀਂ ਜਤਾਇਆ ਮਹਿਲਾ ਸ਼ਕਤੀ ਤੇ ਭਰੋਸਾ

ਸੁਖਬੰਸ ਕੌਰ ਭਿੰਡਰ ਨੇ 1980 ਵਿੱਚ ਪਹਿਲੀ ਵਾਰ ਚੋਣ ਲੜੀ ਅਤੇ ਜਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ 1996 ਤੱਕ ਪਿੱਛੇ ਮੁੜ ਕੇ ਨਹੀਂ ਦੇਖਿਆ...

ਪੰਜਾਬੀ ਜਾਗਰਣ 7 May 2024 8:45 am

ਕਾਂਗਰਸ ਦੇ ਨਾਰਾਜ਼ ਆਗੂਆਂ ਨੂੰ ਮਨਾਉਣ ਲਈ ਵੜਿੰਗ ਨੇ ਵਿੱਢੀ ਮੁਹਿੰਮ

ਮਹਿੰਦਰ ਸਿੰਘ ਰੱਤੀਆਂ ਮੋਗਾ, 6 ਮਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਟਿਕਟ ਨਾ ਮਿਲਣ ਤੋਂ ਨਾਰਾਜ਼ ਆਗੂਆਂ ਨੂੰ ਮਨਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਚੋਣਾਂ ਵਿੱਚ ਸਿੱਧੂ ਧੜਾ ਪੂਰੀ ਤਰ੍ਹਾਂ ਖ਼ਾਮੋਸ਼ ਹੈ। ਇੱਥੇ ਫ਼ਰੀਦਕੋਟ ਰਾਖਵਾਂ ਹਲਕੇ ਤੋਂ ਟਿਕਟ ਦੀ ਚਾਹਵਾਨ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ [...] The post ਕਾਂਗਰਸ ਦੇ ਨਾਰਾਜ਼ ਆਗੂਆਂ ਨੂੰ ਮਨਾਉਣ ਲਈ ਵੜਿੰਗ ਨੇ ਵਿੱਢੀ ਮੁਹਿੰਮ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:45 am

ਕਿਸਾਨ ਆਗੂਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਰਹੀ ਬੇਸਿੱਟਾ, ਮਾਮਲਾ ਪਿੰਡ ਸੇਹਰਾ ਵਿਖੇ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਦੀ ਹੋਈ ਮੌਤ ਦਾ

ਐਤਵਾਰ ਦੀ ਦੇਰ ਰਾਤ ਕਿਸਾਨ ਜਥੇਬੰਦੀਆਂ ਦੇ ਦੋਵੇਂ ਫੋਰਮਾਂ ਦੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਮੁੱਖ ਮੁਲਜ਼ਮਾਂ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਰੱਖੀ ਗਈ ਮੀਟਿੰਗ ਬੇਸਿੱਟਾ ਰਹੀ...

ਪੰਜਾਬੀ ਜਾਗਰਣ 7 May 2024 8:40 am

Lok Sabha Election 2024 Voting : ਤੀਜੇ ਪੜਾਅ ਦੀ ਵੋਟਿੰਗ ਜਾਰੀ, ਪੀਐਮ ਮੋਦੀ ਨੇ ਪਾਈ ਵੋਟ, ਦੇਸ਼ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਕੀਤੀ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਦੇ ਨਿਸ਼ਾਨ ਹਾਇਰ ਸੈਕੰਡਰੀ ਸਕੂਲ ਵਿੱਚ ਆਪਣੀ ਵੋਟ ਪਾਈ। ਅਮਿਤ ਸ਼ਾਹ ਇੱਥੇ ਗਾਂਧੀਨਗਰ ਲੋਕ ਸਭਾ ਸੀਟ ਤੋਂ ਦੂਜੀ ਵਾਰ ਚੋਣ ਲੜ ਰਹੇ ਹਨ....

ਪੰਜਾਬੀ ਜਾਗਰਣ 7 May 2024 8:27 am

ਆਈਸੀਐੱਸਈ ਤੇ ਆਈਐੱਸਸੀ ਦੇ ਨਤੀਜਿਆਂ ’ਚ ਪਟਿਆਲਾ ਦਾ ਸ਼ਾਨਦਾਰ ਪ੍ਰਦਰਸ਼ਨ

ਸਰਬਜੀਤ ਸਿੰਘ ਭੰਗੂ ਪਟਿਆਲਾ, 6 ਮਈ ਆਈਸੀਐੱਸਈ ਅਤੇ ਆਈਐੱਸਸੀ ਦੇ ਅੱਜ ਐਲਾਨੇ ਗਏ ਦਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ਦੌਰਾਨ ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਆਈਸੀਐੱਸਈ ਅਤੇ ਆਈਐੱਸਸੀ ’ਤੇ ਆਧਾਰਤ ਦੋਵੇਂ ਬੈਚਾਂ ਦੀਆਂ ਪ੍ਰੀਖਿਆਵਾਂ ਵਿੱਚ ਵਾਈਪੀਐੱਸ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕੀਤੇ ਹਨ। ਸਕੂਲ ਦੇ ਕਾਰਜਕਾਰੀ ਹੈੱਡਮਾਸਟਰ ਅਨਿਲ ਬਜਾਜ ਦਾ ਕਹਿਣਾ ਸੀ [...] The post ਆਈਸੀਐੱਸਈ ਤੇ ਆਈਐੱਸਸੀ ਦੇ ਨਤੀਜਿਆਂ ’ਚ ਪਟਿਆਲਾ ਦਾ ਸ਼ਾਨਦਾਰ ਪ੍ਰਦਰਸ਼ਨ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:03 am

ਵੀਹ ਕਿਲੋ ਅਫੀਮ ਤੇ 84 ਲੱਖ ਦੀ ਜਾਅਲੀ ਕਰੰਸੀ ਸਮੇਤ ਪੰਜ ਕਾਬੂ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 6 ਮਈ ਜ਼ਿਲ੍ਹਾ ਪੁਲੀਸ ਮੁਖੀ ਡਾ. ਸਿਮਰਤ ਕੌਰ ਨੇ ਪੱਤਰਕਾਰ ਮਿਲਣੀ ਦੌਰਾਨ ਦੱਸਿਆ ਕਿ ਸੀਆਈਏ ਮਾਹੋਰਾਣਾ ਪੁਲੀਸ ਨੇ 84 ਲੱਖ 20 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ। ਸੀਆਈਏ ਸਟਾਫ ਮਾਹੋਰਾਣਾ ਅਤੇ ਕਾਊਂਟਰ ਇੰਟੈਲੀਜੈਂਸ ਮਾਲੇਰਕੋਟਲਾ ਦੀਆਂ ਟੀਮਾਂ ਨੇ ਸਾਂਝਾ ਅਪ੍ਰੇਸ਼ਨ ਚਲਾਉਂਦਿਆਂ ਰਿਸ਼ੂ ਕੁਮਾਰ ਵਾਸੀ ਨੇੜੇ ਵਿਸ਼ਵਕਰਮਾ ਮੰਦਰ 786 ਚੌਕ ਮਾਲੇਰਕੋਟਲਾ [...] The post ਵੀਹ ਕਿਲੋ ਅਫੀਮ ਤੇ 84 ਲੱਖ ਦੀ ਜਾਅਲੀ ਕਰੰਸੀ ਸਮੇਤ ਪੰਜ ਕਾਬੂ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:01 am

ਕਿਸਾਨ ਲੋੜ ਮੁਤਾਬਿਕ ਪਾਣੀ ਦੀ ਵਰਤੋਂ ਕਰਨ: ਬਿਜਲੀ ਮੰਤਰੀ

ਖੇਤਰੀ ਪ੍ਰਤੀਨਿਧ ਪਟਿਆਲਾ, 6 ਮਈ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਾਣੀ ਦੀ ਹਰ ਇਕ ਬੂੰਦ ਕੀਮਤੀ ਹੈ। ਪਾਣੀ ਦੀ ਸੁਰੱਖਿਆ ਹੀ ਜੀਵਨ ਦੀ ਸੁਰੱਖਿਆ ਹੈ। ਕਣਕ ਦੀ ਵਾਢੀ ਲਗਭਗ ਪੂਰੀ ਹੋਣ ਉਪਰੰਤ ਪੀ.ਐੱਸ.ਪੀ.ਸੀ.ਐੱਲ. ਵੱਲੋਂ ਟਿਊਬਵੈੱਲਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਦਿਨ ਵੇਲੇ ਦੇਣਾ ਸ਼ੁਰੂ ਕਰ ਦਿੱਤਾ ਗਿਆ [...] The post ਕਿਸਾਨ ਲੋੜ ਮੁਤਾਬਿਕ ਪਾਣੀ ਦੀ ਵਰਤੋਂ ਕਰਨ: ਬਿਜਲੀ ਮੰਤਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:00 am

ਥੂਹੀ ਦਾ ਸਰਪੰਚ ਅਕਾਲੀ ਦਲ ’ਚ ਸ਼ਾਮਲ

ਸਰਬਜੀਤ ਸਿੰਘ ਭੰਗੂ ਪਟਿਆਲਾ, 6 ਮਈ ਸਾਬਕਾ ਵਿੱਤ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੇ ਚਾਰ ਦਹਾਕਿਆਂ ਤੱਕ ਸਿਆਸੀ ਸਕੱਤਰ ਰਹੇ ਮਰਹੂਮ ਗੁਰਕੀਰਤ ਥੂਹੀ ਦੇ ਪੁੱਤਰ ਤੇ ਪਿੰਡ ਥੂਹੀ ਦੇ ਸਰਪੰਚ ਯਾਦਵਿੰਦਰ ਸਿੰਘ ਥੂਹੀ ਅੱਜ ਆਪਣੇ ਸਾਥੀਆਂ ਸਮੇਤ ਅਕਾਲੀ ’ਚ ਸ਼ਾਮਲ ਹੋ ਗਏ। ਇਸ ਦੌਰਾਨ ਪਟਿਆਲਾ ਹਲਕੇ ਤੋਂ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੇ ਉਨ੍ਹਾਂ ਨੂੰ ਸਿਰੋਪਾ [...] The post ਥੂਹੀ ਦਾ ਸਰਪੰਚ ਅਕਾਲੀ ਦਲ ’ਚ ਸ਼ਾਮਲ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 8:00 am

ਮੁਆਵਜ਼ੇ ਲਈ ਤੇ ਪਾਵਰਕੌਮ ਅਫਸਰਾਂ ਖ਼ਿਲਾਫ਼ ਕੇਸ ਕਰਨ ਦੀ ਮੰਗ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 6 ਮਈ ਇੱਥੋਂ ਨੇੜਲੇ ਪਿੰਡ ਰਾਮਗੜ੍ਹ ਵਿੱਚ ਅੱਗ ਲੱਗਣ ਕਾਰਨ ਮਰੀਆਂ 50 ਦੇ ਕਰੀਬ ਭੇਡਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਫਦ ਵੱਲੋਂ ਐੱਸਡੀਐੱਮ ਭਵਾਨੀਗੜ੍ਹ ਵਿਨੀਤ ਕੁਮਾਰ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਐੱਸਪੀ ਵੀ ਹਾਜ਼ਰ ਸੀ। ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ [...] The post ਮੁਆਵਜ਼ੇ ਲਈ ਤੇ ਪਾਵਰਕੌਮ ਅਫਸਰਾਂ ਖ਼ਿਲਾਫ਼ ਕੇਸ ਕਰਨ ਦੀ ਮੰਗ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:59 am

ਮਹਿਲਾ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਪ੍ਰਦਰਸ਼ਨ ਕੀਤਾ

ਗੁਰਨਾਮ ਸਿੰਘ ਅਕੀਦਾ ਪਟਿਆਲਾ, 6 ਅਪਰੈਲ ਪੰਜਾਬ ਮਹਿਲਾ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਮਹਿਲਾਵਾਂ ਦਾ ਬਲਾਤਕਾਰ ਕਰਨ ਦੇ ਦੋਸ਼ਾਂ ਵਿੱਚ ਘਿਰੇ ਪ੍ਰਜਵਲ ਰੇਵੰਨਾ ਦਾ ਬਚਾਅ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਦੇ ਵਿਰੋਧ ਵਿੱਚ ਅੱਜ ਪਟਿਆਲਾ ਦੇ ਫੁਆਰਾ ਚੌਕ ’ਤੇ ਮਹਿਲਾ ਕਾਂਗਰਸ ਨੇ ਪ੍ਰਦਰਸ਼ਨ ਕੀਤਾ ਤੇ ਕਿਹਾ ਕਿ ਜੇਕਰ ਰੇਵੰਨਾ ਨੂੰ ਤੁਰੰਤ ਗ੍ਰਿਫ਼ਤਾਰ [...] The post ਮਹਿਲਾ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਪ੍ਰਦਰਸ਼ਨ ਕੀਤਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:58 am

ਸੁਦੀਪ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਲਈ ਮੋਮਬੱਤੀ ਮਾਰਚ

ਹਰਦੀਪ ਸਿੰਘ ਸੋਢੀ/ਪਵਨ ਕੁਮਾਰ ਵਰਮਾ ਧੂਰੀ, 6 ਮਈ ਸੁਦੀਪ ਸ਼ਰਮਾ ਦੇ ਕਤਲ ਤੋਂ ਬਾਅਦ ਸ਼ਹਿਰ ਵਾਸੀਆਂ ਵੱਲੋਂ ਪਰਿਵਾਰ ਨਾਲ ਸ਼ਹਿਰ ਅੰਦਰ ਮੋਮਬੱਤੀ ਮਾਰਚ ਕੱਢਿਆ ਗਿਆ। ਮੋਮਬੱਤੀ ਮਾਰਚ ਵਿੱਚ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਇੱਕਠੇ ਦਿਖਾਈ ਦਿੱਤੇ। ਇਸ ਮੌਕੇ ਉੱਪਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਪ੍ਰਧਾਨ ਹਰਬੰਸ ਸਿੰਘ ਸਲੇਮਪੁਰ, ‘ਆਪ’ ਦੇ ਸੀਨੀਅਰ [...] The post ਸੁਦੀਪ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਲਈ ਮੋਮਬੱਤੀ ਮਾਰਚ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:58 am

ਕਿਸਾਨ ਯੂਨੀਅਨ ਦੇ ਵਿਰੋਧ ਕਾਰਨ ਜ਼ਮੀਨ ਦੀ ਕੁਰਕੀ ਰੁਕੀ

ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 6 ਮਈ ਭਾਰਤੀ ਕਿਸਾਨ ਯੂਨ‌ੀਅਨ ਏਕਤਾ (ਉਗਰਾਹਾਂ) ਦੀ ਬਲਾਕ ਮਾਲੇਰਕੋਟਲਾ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਹਥਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਸਦਕਾ ਬਲਾਕ ਦੇ ਪਿੰਡ (ਅਖ਼ਤਿਆਰਪੁਰ) ਅਲੀਪੁਰ ਦੇ ਕਿਸਾਨ ਰਣ ਸਿੰਘ ਦੀ ਜ਼ਮੀਨ ਦੀ ਕੁਰਕੀ ਰੁਕ ਗਈ। ਕਿਸਾਨ ਆਗੂ ਗੁਰਪ੍ਰੀਤ ਸਿੰਘ ਹਥਨ ਨੇ ਦੱਸਿਆ ਕਿ ਕਿਸਾਨ ਰਣ ਸਿੰਘ [...] The post ਕਿਸਾਨ ਯੂਨੀਅਨ ਦੇ ਵਿਰੋਧ ਕਾਰਨ ਜ਼ਮੀਨ ਦੀ ਕੁਰਕੀ ਰੁਕੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:57 am

‘ਆਪ’ ਸਰਕਾਰ ਨੇ ਸੂਬੇ ਨੂੰ ਕਰਜ਼ਈ ਬਣਾਉਣ ਦਾ ਰਿਕਾਰਡ ਬਣਾਇਆ: ਸੇਖੋਂ

ਜਗਤਾਰ ਸਿੰਘ ਨਹਿਲ ਲੌਂਗੋਵਾਲ, 6 ਮਈ ਲੋਕ ਸਭਾ ਹਲਕਾ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਆਪਣੀ ਨਖਿੱਧ ਕਰਜ਼ੁਗਾਰੀ ਦੇ ਚੱਲਦਿਆਂ ਸੂਬੇ ਨੂੰ ਕਰਜ਼ਈ ਬਣਾਉਣ ਦਾ ਰਿਕਾਰਡ ਬਣਾ ਦਿੱਤਾ ਹੈ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਆਪਣੇ [...] The post ‘ਆਪ’ ਸਰਕਾਰ ਨੇ ਸੂਬੇ ਨੂੰ ਕਰਜ਼ਈ ਬਣਾਉਣ ਦਾ ਰਿਕਾਰਡ ਬਣਾਇਆ: ਸੇਖੋਂ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:56 am

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਪੁਤਲਾ ਫੂਕਿਆ

ਪੱਤਰ ਪ੍ਰੇਰਕ ਪਾਤੜਾਂ, 6 ਮਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਪਾਤੜਾਂ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਦੇ ਚੋਣ ਦੌਰੇ ਦੌਰਾਨ ਕਿਸਾਨ ਦੀ ਹੋਈ ਮੌਤ ਨੂੰ ਲੈ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਪੁਤਲਾ ਫ਼ੂਕਿਆ ਅਤੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਤਹਿਸੀਲਦਾਰ ਪਾਤੜਾਂ ਹਰਸਿਮਰਨ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਮੁਲਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ [...] The post ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਪੁਤਲਾ ਫੂਕਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:55 am

ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ

ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 6 ਮਈ ਲੋਕ ਸਾਹਿਤ ਸੰਗਮ ਰਾਜਪੁਰਾ ਦੀ ਬੈਠਕ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਵਿੱਚ ਹੋਈ। ਬੈਠਕ ਦਾ ਆਗਾਜ਼ ਲੋਕ ਕਵੀ ਕਰਮ ਸਿੰਘ ਹਕੀਰ ਦੇ ਗੀਤ ‘ਵਿੱਚ ਪ੍ਰਦੇਸ਼ਾਂ ਦੇ ਨਾ ਜਾਇਓ ਮੇਰੇ ਵੀਰ’ ਨਾਲ ਹੋਇਆ। ਇਸ ਮਗਰੋਂ ਰਣਜੀਤ ਸਿੰਘ ਫ਼ਤਹਿਗੜ੍ਹ ਸਾਹਿਬ, ਮਨਜੀਤ ਸਿੰਘ ਨਾਗਰਾ, ਇੰਦਰਜੀਤ ਸਿੰਘ ਲਾਂਬਾ, ਸੁਰਿੰਦਰ ਸਿੰਘ [...] The post ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:54 am

ਸਾਇੰਸ ਮੁਕਾਬਲੇ ’ਚ ਅੱਵਲ ਧਰੁਵ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ: ਇੱਥੋਂ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਦੇ ਵਿਦਿਆਰਥੀ ਧਰੁਵ ਨੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿੱਚ ਹੋਏ ਸੂਬਾ ਪੱਧਰੀ ਸਾਇੰਸ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵੱਲੋਂ ਕਲੱਬ ਪ੍ਰਧਾਨ ਗੁਰਸੇਵਕ ਸਿੰਘ ਬਿਗੜਵਾਲ ਦੀ ਅਗਵਾਈ ਹੇਠ ਅੱਜ ਇਸ ਹੋਣਹਾਰ [...] The post ਸਾਇੰਸ ਮੁਕਾਬਲੇ ’ਚ ਅੱਵਲ ਧਰੁਵ ਦਾ ਸਨਮਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:54 am

ਕੈਂਪ ਵਿੱਚ 150 ਮਰੀਜ਼ਾਂ ਦੀ ਜਾਂਚ

ਲਹਿਰਾਗਾਗਾ: ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਵੱਲੋਂ ਮੈਗਾ ਮੈਡੀਕਲ ਕੈਂਪ ਸਥਾਨਕ ਜੀ.ਪੀ.ਐਫ਼ ਧਰਮਸ਼ਾਲਾ ਵਿੱਚ ਲਗਾਇਆ ਗਿਆ। ਕੈਂਪ ਵਿੱਚ ਡਾ. ਐੱਸ.ਕੇ. ਜੈਨ ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ. ਪਰਗਟ ਸਿੰਘ ਤੇ ਡਾ. ਆਰਪੀ ਸਿੰਘ ਵੱਲੋਂ 150 ਦੇ ਕਰੀਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ। ਇਸ ਮੌਕੇ ਸਿਪਲਾ ਕੰਪਨੀ ਵੱਲੋਂ ਸਪਾਇਰੋ ਮੀਟਰ ਨਾਲ ਫੇਫੜਿਆਂ ਦੀ ਜਾਂਚ ਕੀਤੀ ਗਈ [...] The post ਕੈਂਪ ਵਿੱਚ 150 ਮਰੀਜ਼ਾਂ ਦੀ ਜਾਂਚ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:53 am

ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਭਖ਼ਾਇਆ

ਖੇਤਰੀ ਪ੍ਰਤੀਨਿਧ ਧੂਰੀ, 6 ਮਈ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰਦਿਆਂ ਯੂਥ ਵਿੰਗ ਦੇ ਕੌਮੀ ਪ੍ਰਧਾਨ ਤੇਜਿੰਦਰ ਸਿੰਘ ਦਿਉਲ, ਜਗਜੀਤ ਸਿੰਘ ਫਿਰੋਜ਼ਪੁਰ ਤੇ ਸਰਕਲ ਪ੍ਰਧਾਨ ਹਰਬੰਸ ਸਿੰਘ ਸਲੇਮਪੁਰ ਵੱਲੋਂ ਸ਼ਹਿਰ ਦੇ ਪਿੰਡਾਂ ਵਿੱਚ ਕਮੇਟੀਆਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਨ ਦੀ [...] The post ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਭਖ਼ਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:52 am

ਬਾਬਾ ਜੰਗ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 6 ਮਈ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਸੇਵਕ ਅਤੇ ਸੰਤ ਸੇਵਕ ਜਥਾ ਬਹਿਰਾਮ ਸੰਪਰਦਾਇ ਦੇ ਪ੍ਰਧਾਨ ਬਾਬਾ ਜੰਗ ਸਿੰਘ ਜੀ ਕੁੱਪ ਕਲਾਂ ਵਾਲੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦੇ ਭੋਗ ਮਗਰੋਂ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 7 ਮਈ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ [...] The post ਬਾਬਾ ਜੰਗ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:52 am

ਸਰਕਾਰ ਦੀ ਬੇਰੁਖੀ ਕਾਰਨ ਖੇਤੀਬਾੜੀ ਵਿਕਾਸ ਬੈਂਕ ਬੰਦ ਹੋਣ ਕੰਢੇ

ਪੱਤਰ ਪ੍ਰੇਰਕ ਸੁਨਾਮ ਊਧਮ ਸਿੰਘ ਵਾਲਾ, 6 ਮਈ ਖੇਤੀਬਾੜੀ ਵਿਕਾਸ ਬੈਂਕ ਸੂਬਾ ਸਰਕਾਰ ਦੀ ਅਣਦੇਖੀ ਕਾਰਨ ਬੰਦ ਹੋਣ ਕਿਨਾਰੇ ਖੜ੍ਹਾ ਹੈ। ਇਹ ਦੋਸ਼ ਅੱਜ ਖੇਤੀਬਾੜੀ ਵਿਕਾਸ ਬੈਂਕ (ਲੈਂਡ ਮਾਰਗੇਜ ਬੈਂਕ) ਸੁਨਾਮ ਊਧਮ ਸਿੰਘ ਵਾਲਾ ਦੇ ਚੇਅਰਮੈਨ ਹਰਪਾਲ ਸਿੰਘ ਖਡਿਆਲ ਨੇ ਲਾਏ। ਖਡਿਆਲ ਨੇ ਅੱਜ ਇੱਥੇ ਕਿਹਾ ਕਿ ਪਿਛਲੇ ਕਰੀਬ ਦੋ ਢਾਈ ਸਾਲ ਤੋਂ ਬੈਂਕ ਦੇ [...] The post ਸਰਕਾਰ ਦੀ ਬੇਰੁਖੀ ਕਾਰਨ ਖੇਤੀਬਾੜੀ ਵਿਕਾਸ ਬੈਂਕ ਬੰਦ ਹੋਣ ਕੰਢੇ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:51 am

ਚੋਣਾਂ ਬਾਰੇ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ ਜਾਰੀ

ਖੇਤਰੀ ਪ੍ਰ੍ਰਤੀਨਿਧ ਪਟਿਆਲਾ, 6 ਮਈ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਚੋਣ ਜ਼ਾਬਤੇ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਟਸਐਪ ਨੰਬਰ 70095-50957 ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਆਪਣੀ ਚੋਣਾਂ ਨਾਲ ਸਬੰਧਿਤ ਸ਼ਿਕਾਇਤ ਇਸ ਵਟਸਐਪ ਨੰਬਰ ਉੱਪਰ ਦਰਜ ਕਰਵਾ [...] The post ਚੋਣਾਂ ਬਾਰੇ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:51 am

ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ ਸੈਰ ਕਰ ਰਹੇ ਵਿਅਕਤੀ ਦੀ ਮੌਤ

ਪੱਤਰ ਪ੍ਰੇਰਕ ਲਹਿਰਾਗਾਗਾ, 6 ਮਈ ਨੇੜਲੇ ਪਿੰਡ ਸੰਗਤੀਵਾਲਾ ਵਿੱਚ ਸੈਰ ਕਰ ਰਹੇ ਵਿਅਕਤੀ ਦਲਬਾਰਾ ਸਿੰਘ ਦੀ ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਸਦਰ ਪੁਲੀਸ ਨੇ ਟਰੈਕਟਰ ਚਾਲਕ ਗੁਰਪਾਲ ਸਿੰਘ ਵਾਸੀ ਸੰਗਤੀਵਾਲਾ ਖ਼ਿਲਾਫ਼ ਧਾਰਾ 279, 304ਏ ਅਧੀਨ ਕੇਸ ਦਰਜ ਕਰ ਕੇ ਮ੍ਰਿਤਕ ਦੇਹ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ। ਥਾਣਾ ਸਦਰ ਮੁਖੀ ਇੰਸਪੈਕਟਰ [...] The post ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ ਸੈਰ ਕਰ ਰਹੇ ਵਿਅਕਤੀ ਦੀ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:50 am

ਆਈਐੱਸਸੀ: ਸਾਇੰਸ ਸਟਰੀਮ ’ਚ ਰਵਲੀਨ, ਆਰਟਸ ’ਚ ਸਬਰੀਨ, ਕਾਮਰਸ ’ਚ ਸੌਮਿਆ ਮੋਹਰੀ

ਸੁਖਵਿੰਦਰ ਪਾਲ ਸੋਢੀ ਚੰਡੀਗੜ੍ਹ, 6 ਮਈ ਦਿ ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ (ਸੀਆਈਐੱਸਸੀਈ) ਵੱਲੋਂ ਅੱਜ ਇੰਡੀਅਨ ਸਰਟੀਫਿਕੇਟ ਫਾਰ ਸੈਕੰਡਰੀ ਐਜੂਕੇਸ਼ਨ (ਆਈਸੀਐਸਈ ਦਸਵੀਂ) ਤੇ ਇੰਡੀਅਨ ਸਕੂਲ ਸਰਟੀਫਿਕੇਟ (ਆਈਐੱਸਸੀ ਬਾਰ੍ਹਵੀਂ) ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ ਵਿਚ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਕੇ ਬਾਜ਼ੀ ਮਾਰੀ ਹੈ। ਟਰਾਈਸਿਟੀ ਵਿਚ ਬਾਰ੍ਹਵੀਂ ਜਮਾਤ ਦੀਆਂ ਚਾਰ ਸਟਰੀਮਾਂ ਵਿੱਚੋਂ ਤਿੰਨ [...] The post ਆਈਐੱਸਸੀ: ਸਾਇੰਸ ਸਟਰੀਮ ’ਚ ਰਵਲੀਨ, ਆਰਟਸ ’ਚ ਸਬਰੀਨ, ਕਾਮਰਸ ’ਚ ਸੌਮਿਆ ਮੋਹਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:46 am

ਟੰਡਨ ਵੱਲੋਂ ਚੰਡੀਗੜ੍ਹ ’ਚ ਭਾਰਤ ਦੀ 22ਵੀਂ ਮੈਟਰੋ ਸਥਾਪਤ ਕਰਨ ਦਾ ਐਲਾਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 6 ਮਈ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਸ਼ਹਿਰ ਵਿੱਚ ਚੋਣ ਪ੍ਰਚਾਰ ਭਖਾ ਦਿੱਤਾ ਹੈ। ਉਨ੍ਹਾਂ ਅੱਜ ਮਨੀਮਾਜਰਾ ਦੇ ਗੋਵਿੰਦਪੁਰਾ, ਸੈਕਟਰ 21, ਸੈਕਟਰ 19 ਅਤੇ ਮੌਲੀ ਜੱਗਰਾਂ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਭਰ ਵਿੱਚ 21 ਮੈਟਰੋ ਰੇਲਗੱਡੀਆਂ ਸਫ਼ਲਤਾਪੂਰਵਕ ਸਥਾਪਤ ਕਰ ਚੁੱਕੀ ਹੈ। ਹੁਣ [...] The post ਟੰਡਨ ਵੱਲੋਂ ਚੰਡੀਗੜ੍ਹ ’ਚ ਭਾਰਤ ਦੀ 22ਵੀਂ ਮੈਟਰੋ ਸਥਾਪਤ ਕਰਨ ਦਾ ਐਲਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:43 am

ਚੰਡੀਗੜ੍ਹ ਭਾਜਪਾ ਨੂੰ ਝਟਕਾ: ਤਿੰਨ ਵਾਰ ਡਿਪਟੀ ਮੇਅਰ ਰਹਿ ਚੁੱਕੀ ਸ਼ੀਲਾ ਫੂਲ ਸਿੰਘ ਕਾਂਗਰਸ ’ਚ ਸ਼ਾਮਲ

ਆਤਿਸ਼ ਗੁਪਤਾ ਚੰਡੀਗੜ੍ਹ, 6 ਮਈ ਚੰਡੀਗੜ੍ਹ ਵਿੱਚ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੀ ਸੀਨੀਅਰ ਆਗੂ ਤੇ ਤਿੰਨ ਵਾਰ ਡਿਪਟੀ ਮੇਅਰ ਰਹਿ ਚੁੱਕੀ ਸ਼ੀਲਾ ਫੂਲ ਸਿੰਘ ਆਪਣੇ ਸਾਥੀਆਂ ਸਮੇਤ ‘ਕਾਂਗਰਸ’ ਵਿੱਚ ਸ਼ਾਮਲ ਹੋ ਗਈ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਪਾਰਟੀ ਦੇ ਕੌਮੀ ਬੁਲਾਰੇ ਕੁਲਦੀਪ ਰਾਠੌਰ ਤੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਸਿਰੋਪਾਉ [...] The post ਚੰਡੀਗੜ੍ਹ ਭਾਜਪਾ ਨੂੰ ਝਟਕਾ: ਤਿੰਨ ਵਾਰ ਡਿਪਟੀ ਮੇਅਰ ਰਹਿ ਚੁੱਕੀ ਸ਼ੀਲਾ ਫੂਲ ਸਿੰਘ ਕਾਂਗਰਸ ’ਚ ਸ਼ਾਮਲ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:42 am

Today's Hukamnama : ਅੱਜ ਦਾ ਹੁਕਮਨਾਮਾ(07-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥

ਪੰਜਾਬੀ ਜਾਗਰਣ 7 May 2024 7:40 am

ਮੰਤਰੀ ਸੱਦਿਆ ਕੋਈ ਹੋਰ, ਆ ਗਿਆ ਹੋਰ

ਇਹ ਆਦਤ ਬਰਨਾਲਾ ਟਰੱਕ ਯੂਨੀਅਨ ਦਾ ਲੰਮੇ ਸਮੇਂ ਤੋਂ ਪ੍ਰਧਾਨ ਹੋਣ ਕਾਰਨ ਪੱਕੀ ਹੋਈ ਸੀ। ਆਉਣ ਦਾ ਦਿਨ ਤੈਅ ਹੋ ਗਿਆ ਸੀ। ਮੈਂ ਅੱਜ ਦੇ ਅਖ਼ਬਾਰ ਵਿਚ ਅਜਨਾਲਾ ਵੱਲੋਂ ਪਸ਼ੂ ਡਿਸਪੈਂਸਰੀਆਂ ਦੇ ਉਦਘਾਟਨ ਕਰਨ ਦੀ ਖ਼ਬਰ ਵੀ ਛਾਪੀ ਸੀ। ਅਜਨਾਲਾ ਕੋਲ਼ ਪਸ਼ੂ ਪਾਲਣ ਵਿਭਾਗ ਵੀ ਸੀ।

ਪੰਜਾਬੀ ਜਾਗਰਣ 7 May 2024 7:37 am

ਮਾਸਟਰ ਪਿਆਰਾ ਸਿੰਘ ਭੋਲਾ ਦੀ ਦੇਹ ਪੀਜੀਆਈ ਨੂੰ ਸੌਂਪੀ

ਚਮਕੌਰ ਸਾਹਿਬ: ਦਰਵੇਸ਼ ਤਬੀਅਤ ਦੇ ਮਾਲਕ ਮਾਸਟਰ ਪਿਆਰਾ ਸਿੰਘ ਭੋਲਾ ਕਸਬਾ ਬਹਿਰਾਮਪੁਰ ਬੇਟ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਪੀਜੀਆਈ ਚੰਡੀਗੜ੍ਹ ਨੂੰ ਸੌਂਪ ਦਿੱਤੀ ਗਈ ਹੈ। ਆਪਣੇ ਜੀਵਨ ਵਿੱਚ ਅਧਿਆਪਨ ਕਿੱਤੇ ਨੂੰ ਮਿਸ਼ਨਰੀ ਕਾਰਜ ਸਮਝ ਕੇ ਬੱਚਿਆਂ ਦੀ ਸੇਵਾ ਲਈ ਸਮਰਪਿਤ ਮਰਹੂਮ ਪਿਆਰਾ ਸਿੰਘ ਭੋਲਾ ਵੱਲੋਂ ਮਰਨ ਉਪਰੰਤ ਆਪਣੀ [...] The post ਮਾਸਟਰ ਪਿਆਰਾ ਸਿੰਘ ਭੋਲਾ ਦੀ ਦੇਹ ਪੀਜੀਆਈ ਨੂੰ ਸੌਂਪੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:30 am

ਫਰਜ਼ੀ ਐੱਨਓਸੀ ਰਾਹੀਂ ਰਜਿਸਟਰੀਆਂ ਕਰਵਾਉਣ ਦੇ ਮਾਮਲੇ ’ਚ ਛੇਵਾਂ ਮੁਲਜ਼ਮ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਡੇਰਾਬੱਸੀ, 6 ਮਈ ਤਹਿਸੀਲ ਵਿੱਚ ਫਰਜ਼ੀ ਐੱਨਓਸੀ ਨਾਲ ਸੈਂਕੜੇ ਰਜਿਸਟਰੀਆਂ ਕਰਵਾਉਣ ਦੇ ਮਾਮਲੇ ਵਿੱਚ ਪੁਲੀਸ ਨੇ ਛੇਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹੀਰਾ ਲਾਲ ਵਜੋਂ ਹੋਈ ਹੈ। ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਿਨ੍ਹਾਂ ਵਿੱਚ ਕਲੋਨਾਈਜ਼ਰ ਗੁਲਸ਼ਨ ਕੁਮਾਰ, ਅਸ਼ਟਾਮ ਫਰੋਸ਼ ਸੁਰੇਸ਼ ਜੈਨ, [...] The post ਫਰਜ਼ੀ ਐੱਨਓਸੀ ਰਾਹੀਂ ਰਜਿਸਟਰੀਆਂ ਕਰਵਾਉਣ ਦੇ ਮਾਮਲੇ ’ਚ ਛੇਵਾਂ ਮੁਲਜ਼ਮ ਗ੍ਰਿਫ਼ਤਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:29 am

ਕਣਕ ਦੇ ਐਡਵਾਂਸ ਪੱਤਰ ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ’ਚ ਰੋਸ

ਪੱਤਰ ਪ੍ਰੇਰਕ ਪੰਚਕੂਲਾ, 6 ਮਈ ਹਰਿਆਣਾ ਗੌਰਮਿੰਟ ਪੀਡਬਲਯੂਡੀ ਮਕੈਨੀਕਲ ਵਰਕਰ ਯੂਨੀਅਨ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸਰਕਾਰ ਵੱਲੋਂ ਕਣਕ ਦੇ ਐਡਵਾਂਸ ਬਾਰੇ ਪੱਤਰ ਜਾਰੀ ਨਾ ਕੀਤੇ ਜਾਣ ਉੱਤੇ ਰੋਸ ਪ੍ਰਗਟਾਇਆ। ਯੂਨੀਅਨ ਦੇ ਸਟੇਟ ਜਨਰਲ ਸੈਕਟਰੀ ਸੰਦਲ ਸਿੰਘ ਰਾਣਾ ਨੇ ਕਿਹਾ ਕਿ ਹਰਿਆਣਾ ਸਰਕਾਰ ਚੌਥਾ ਦਰਜਾ ਮੁਲਾਜ਼ਮਾਂ ਨੂੰ ਕਣਕ ਖ਼ਰੀਦਣ ਲਈ ਹਰੇਕ [...] The post ਕਣਕ ਦੇ ਐਡਵਾਂਸ ਪੱਤਰ ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ’ਚ ਰੋਸ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:26 am

ਅੱਗ ਲੱਗਣ ਕਾਰਨ ਕਣਕ ਦਾ ਨਾੜ ਸੜ ਕੇ ਸੁਆਹ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 6 ਮਈ ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ, ਰਜਿੰਦਰਗੜ੍ਹ ਅਤੇ ਪਤਾਰਸੀ ਖੁਰਦ ਵਿਖੇ ਬਿਜਲੀ ਦੀ ਸਪਾਰਕ ਕਾਰਨ ਸੈਂਕੜੇ ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ। ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਪਿੰਡ ਚੋਲਟੀ ਖੇੜੀ ਵਿਖੇ ਘਟਨਾ ਸਥਾਨ ’ਤੇ [...] The post ਅੱਗ ਲੱਗਣ ਕਾਰਨ ਕਣਕ ਦਾ ਨਾੜ ਸੜ ਕੇ ਸੁਆਹ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:25 am

ਸੰਵਿਧਾਨ ਬਚਾਉਣ ਲਈ ਜਾਨ ਵਾਰ ਦਿਆਂਗਾ: ਕਨ੍ਹੱਈਆ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 6 ਮਈ ਲੋਕ ਸਭਾ ਹਲਕਾ ਉੱਤਰ ਪੂਰਬੀ ਦਿੱਲੀ ਤੋਂ ਕਾਂਗਰਸ ਉਮੀਦਵਾਰ ਅਤੇ ਜੇਐਨਯੂ ਦੇ ਸਾਬਕਾ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਨੇ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਭਾਰਤ ਅਤੇ ਇਸ ਦੇ ਸੰਵਿਧਾਨ ਦੀ ਰਾਖੀ ਲਈ ਉਹ ਆਪਣੀ ਜਾਨ ਕੁਰਬਾਨ ਕਰ ਦੇਣਗੇ। [...] The post ਸੰਵਿਧਾਨ ਬਚਾਉਣ ਲਈ ਜਾਨ ਵਾਰ ਦਿਆਂਗਾ: ਕਨ੍ਹੱਈਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:17 am

ਪ੍ਰਚਾਰ ਗੀਤ ਨੂੰ ਮਨਜ਼ੂਰੀ ਮਿਲਣ ਨਾਲ ਸੱਚ ਦੀ ਜਿੱਤ ਹੋਈ: ਪਾਂਡੇ

ਪੱਤਰ ਪ੍ਰੇਰਕ ਨਵੀਂ ਦਿੱਲੀ, 6 ਮਈ ‘ਆਪ’ ਦੇ ਸੀਨੀਅਰ ਆਗੂ ਦਿਲੀਪ ਪਾਂਡੇ ਨੇ ਅੱਜ ਪਾਰਟੀ ਹੈੱਡਕੁਆਰਟਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਦੇ ਗੀਤ ‘ਜੇਲ੍ਹ ਕਾ ਜਵਾਬ ਵੋਟ ਸੇ’ ’ਤੇ ਪਾਬੰਦੀ ਲਗਾਉਣ ਦੀ ਸਾਜ਼ਿਸ਼ ਰਚ ਰਹੀ ਭਾਜਪਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਜਪਾ ਦੀਆਂ ਚਾਲਾਂ [...] The post ਪ੍ਰਚਾਰ ਗੀਤ ਨੂੰ ਮਨਜ਼ੂਰੀ ਮਿਲਣ ਨਾਲ ਸੱਚ ਦੀ ਜਿੱਤ ਹੋਈ: ਪਾਂਡੇ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:15 am

ਕਾਂਗਰਸ ਦਾ ਵਫ਼ਦ ਪੁਲੀਸ ਕਮਿਸ਼ਨਰ ਨੂੰ ਮਿਲਿਆ

ਪੱਤਰ ਪ੍ਰੇਰਕ ਨਵੀਂ ਦਿੱਲੀ, 6 ਮਈ ਲੋਕ ਸਭਾ ਚੋਣਾਂ ਦੌਰਾਨ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਭੜਕਾਊ ਤੇ ਛੇੜਛਾੜ ਕੀਤੀਆਂ ਵਡੀਓਜ਼ ਦੇ ਮੁੱਦੇ ਦੇ ਹੱਲ ਲਈ ਕਾਂਗਰਸ ਦਾ ਵਫ਼ਦ ਅੱਜ ਪਵਨ ਖੇੜਾ, ਸੁਪ੍ਰੀਆ ਸ੍ਰੀਨੇਤ ਅਤੇ ਦੇਵੇਂਦਰ ਯਾਦਵ ਸਮੇਤ ਹੋਰ ਆਗੂਆਂ ਦੀ ਅਗਵਾਈ ਹੇਠ ਦਿੱਲੀ ਦੇ ਪੁਲੀਸ ਕਮਿਸ਼ਨਰ ਸੰਜੈ ਅਰੋੜਾ ਨਾਲ ਮਿਲਿਆ। ਵਫ਼ਦ ਨੇ ਚਿੰਤਾ ਜ਼ਾਹਰ ਕਰਦਿਆਂ [...] The post ਕਾਂਗਰਸ ਦਾ ਵਫ਼ਦ ਪੁਲੀਸ ਕਮਿਸ਼ਨਰ ਨੂੰ ਮਿਲਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:15 am

ਖ਼ਤਰਨਾਕ ਹੈ ਜਨਸੰਖਿਆ ਵਿਸਫੋਟ

ਇਕ-ਦੋ ਹੋਰ ਅੰਕੜੇ ਵੀ ਵਰਣਨਯੋਗ ਹਨ। ਵਿਅਕਤੀਆਂ ਦੀ ਔਸਤ ਉਮਰ ਅਨੁਸਾਰ ਭਾਰਤ 67.3 ਸਾਲ ਨਾਲ 81ਵੇਂ ਸਥਾਨ ’ਤੇ ਹੈ ਜਦਕਿ ਹਾਂਗਕਾਂਗ 85.7 ਸਾਲ ਦੀ ਔਸਤ ਉਮਰ ਨਾਲ ਦੁਨੀਆ ’ਚ ਪਹਿਲੇ ਨੰਬਰ ’ਤੇ ਆਉਂਦਾ ਹੈ। ਮਕਾਨ ਉਪਲਬਧਤਾ ’ਚ 86.6% ਭਾਰਤੀਆਂ ਕੋਲ ਸਿਰ ਢਕਣ ਲਈ ਛੱਤ ਹੈ ਤੇ ਬਾਕੀ 13.4% ਬੇਘਰੇ ਹਨ।

ਪੰਜਾਬੀ ਜਾਗਰਣ 7 May 2024 7:15 am

ਹਰ ਮੁੱਦੇ ’ਤੇ ਝੂਠ ਬੋਲ ਰਹੀ ਹੈ ਭਾਜਪਾ: ਸੁਸ਼ੀਲ ਗੁਪਤਾ

ਸਤਨਾਮ ਸਿੰਘ ਸ਼ਾਹਬਾਦ ਮਾਰਕੰਡਾ, 6 ਮਈ ਆਮ ਅਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ‘ਇੰਡਿਆ’ ਗੱਠਜੋੜ ਦੇ ਕੁਰੂਕਸ਼ੇਤਰ ਲੋਕ ਸਭਾ ਤੋਂ ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਅੱਜ ਲਾਡਵਾ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪਿੰਡ ਧਿਆਂਗਲਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਰੂਕਸ਼ੇਤਰ ਵਿਚ [...] The post ਹਰ ਮੁੱਦੇ ’ਤੇ ਝੂਠ ਬੋਲ ਰਹੀ ਹੈ ਭਾਜਪਾ: ਸੁਸ਼ੀਲ ਗੁਪਤਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:14 am

ਇਨੈਲੋ ਨੇ ਹੀ ਕਿਸਾਨਾਂ ਦਾ ਦਰਦ ਸਮਝਿਆ: ਚੜੂਨੀ

ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 6 ਮਈ ਸੰਯੁਕਤ ਸੰਘਰਸ਼ ਪਾਰਟੀ ਦੇ ਪ੍ਰਧਾਨ ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਤੇ ਕਾਂਤਾ ਆਲੜੀਆ ਨੇ ਅੱਜ ਕੁਰੂਕਸ਼ੇਤਰ ਤੋਂ ਇਨੈਲੋ ਦੇ ਲੋਕ ਸਭਾ ਉਮੀਦਵਾਰ ਅਭੈ ਸਿੰਘ ਚੌਟਾਲਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਚੌਟਾਲਾ ਨੇ ਕਿਸਾਨ ਆਗੂਆਂ ਦਾ ਹਮਾਇਤ ਲਈ ਧੰਨਵਾਦ ਕੀਤਾ। ਚੜੂਨੀ ਨੇ ਕਿਹਾ ਕਿ ਕਿਸਾਨਾਂ ਦਾ ਦੁੱਖ-ਦਰਦ [...] The post ਇਨੈਲੋ ਨੇ ਹੀ ਕਿਸਾਨਾਂ ਦਾ ਦਰਦ ਸਮਝਿਆ: ਚੜੂਨੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:13 am

ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ

ਪੱਤਰ ਪ੍ਰੇਰਕ ਰਤੀਆ, 6 ਮਈ ਪੁਲੀਸ ਨੇ ਅੱਜ ਸ਼ਹਿਰ ਦੇ ਫਤਿਆਬਾਦ ਰੋਡ ’ਤੇ ਸਥਿਤ ਸਰਦੂਲਗੜ੍ਹ ਕੈਂਚੀਆਂ ’ਤੇ ਗਸ਼ਤ ਕਰਦਿਆਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਹਾਲ ਨਿਵਾਸੀ ਫਤਿਆਬਾਦ ਵਜੋਂ ਕੀਤੀ ਗਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਜਦੋਂ ਪੁਲੀਸ ਸਰਦੂਲਗੜ੍ਹ ਕੈਂਚੀਆਂ ’ਤੇ ਗਸ਼ਤ ਕਰ [...] The post ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:11 am

ਮਾਤਾ ਗੰਗਾ ਦੇ ਜੀਵਨ ’ਤੇ ਚਾਨਣਾ ਪਾਇਆ

ਪੱਤਰ ਪ੍ਰੇਰਕ ਨਵੀਂ ਦਿੱਲੀ, 6 ਮਈ ਸਿੱਖ ਇਤਿਹਾਸ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਹਿਸਟਰੀ ਐਂਡ ਗੁਰਬਾਣੀ ਫ਼ੋਰਮ ਵੱਲੋਂ ਡਾ. ਪ੍ਰੋਫੈਸਰ ਚਰਨ ਸਿੰਘ (ਚੇਅਰਮੈਨ ਪੰਜਾਬ ਐਂਡ ਸਿੰਧ ਬੈਂਕ) ਦੀ ਪ੍ਰੇਰਨਾ ਨਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਕਾਨਫਰੰਸ ਹਾਲ ਵਿੱਚ ‘ਇਤਿਹਾਸ ਵਿੱਚ ਸਿੱਖ ਬੀਬੀਆਂ’ ਲੜੀ ਤਹਿਤ ਨੌਵਾਂ ਵਿਸ਼ੇਸ਼ ਲੈਕਚਰ ਗੁਰੂ ਅਰਜਨ [...] The post ਮਾਤਾ ਗੰਗਾ ਦੇ ਜੀਵਨ ’ਤੇ ਚਾਨਣਾ ਪਾਇਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:10 am

ਬੱਚੇ ਆਪਣੇ ਮਾਪਿਆਂ ਨੂੰ ਵੋਟ ਪਾਉਣ ਲਈ ਕਰਨਗੇ ਪ੍ਰੇਰਿਤ

ਪੱਤਰ ਪ੍ਰੇਰਕ ਜੀਂਦ, 6 ਮਈ ਲੋਕ ਸਭਾ ਚੋਣਾਂ ਵਿੱਚ ਵੋਟ ਫੀਸਦ ਵਧਾਉਣ ਲਈ ਚੋਣ ਅਧਿਕਾਰੀ ਤੇ ਡੀਸੀ ਮੁਹੰਮਦ ਇਮਰਾਨ ਰਜ਼ਾ ਨੇ ਇੱਕ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਤਹਿਤ ਸਕੂਲੀ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਬਦਲੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਵੋਟਾਂ ਵਾਲੇ ਦਿਨ ਬੱਚਿਆਂ [...] The post ਬੱਚੇ ਆਪਣੇ ਮਾਪਿਆਂ ਨੂੰ ਵੋਟ ਪਾਉਣ ਲਈ ਕਰਨਗੇ ਪ੍ਰੇਰਿਤ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:10 am

ਨੌਜਵਾਨ ਨੇ ਕੀਤੀ ਮਾਂ ਦੀ ਹੱਤਿਆ

ਪੱਤਰ ਪ੍ਰੇਰਕ ਟੋਹਾਣਾ, 6 ਮਈ ਇੱਥੇ ਇੱਕ ਨੌਜਵਾਨ ਨੇ ਬੀਤੀ ਰਾਤ ਰਾਤ ਘਰ ਪਰਤਦਿਆਂ ਗਲੀ ਵਿੱਚ ਆਪਣੀ ਮਾਤਾ ਦੀ ਤੇਜ਼ਧਾਰ ਹੱਥਿਆਰ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਰੌਸ਼ਨੀ (45) ਅਤੇ ਮੁਲਜ਼ਮ ਦੀ ਪਛਾਣ ਕਮਲ ਵਜੋਂ ਹੋਈ ਹੈ। ਇਸ ਬਾਰੇ ਪਤਾ ਲੱਗਣ ’ਤੇ ਗਲੀ ਵਾਲਿਆਂ ਨੇ ਪੁਲੀਸ ਨੂੰ ਸੂਚਨਾ ਦਿੱਤੀ ਅਤੇ ਅਗਰੋਹਾ ਪੁਲੀਸ ਨੇ ਉਸ [...] The post ਨੌਜਵਾਨ ਨੇ ਕੀਤੀ ਮਾਂ ਦੀ ਹੱਤਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:09 am

ਫਰੀਦਾਬਾਦ: ਆਖਰੀ ਦਿਨ 9 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਪੱਤਰ ਪ੍ਰੇਰਕ ਫਰੀਦਾਬਾਦ, 6 ਮਈ ਹਰਿਆਣਾ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਅੱਜ ਫਰੀਦਾਬਾਦ ਲੋਕ ਸਭਾ ਹਲਕੇ ਤੋਂ ਕੁੱਲ 9 ਵਿਅਕਤੀਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਵਿਕਰਮ ਸਿੰਘ ਨੇ ਦੱਸਿਆ ਕਿ ਅੱਜ ਭਾਜਪਾ ਦੇ ਕ੍ਰਿਸ਼ਨ ਪਾਲ, ਆਜ਼ਾਦ ਅਤੁਲ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕਰੈਟਿਕ) ਦੀ ਸ੍ਰੀਮਤੀ ਬ੍ਰਿਜਬਾਲਾ, ਕਿਸਾਨ ਮਜ਼ਦੂਰ ਸੰਘਰਸ਼ [...] The post ਫਰੀਦਾਬਾਦ: ਆਖਰੀ ਦਿਨ 9 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:09 am

ਭਾਜਪਾ ਨੂੰ ਸੱਤਾ ਤੋਂ ਬਾਹਰ ਕਰ ਦਿਓ: ਮਾਨ

ਜੋਗਿੰਦਰ ਸਿੰਘ ਮਾਨ/ਜੀਵਨ ਕ੍ਰਾਂਤੀ ਮਾਨਸਾ/ਝੁਨੀਰ, 6 ਮਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ 400 ਪਾਰ ਨਹੀਂ, ਸਗੋਂ ਭਾਜਪਾ ਦਾ ਬੇੜਾ ਪਾਰ ਕਰ ਦਿਓ। ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਮੁੜ ਤੀਜੀ ਵਾਰ ਸੱਤਾ ਵਿੱਚ ਲਿਆਉਣ ਦਾ ਵੱਡਾ ਹੋਕਾ ਦਿੱਤਾ ਹੈ, ਪਰ ਸੰਵਿਧਾਨ ਲਈ ਖ਼ਤਰਾ ਬਣੇ ਪ੍ਰਧਾਨ ਮੰਤਰੀ [...] The post ਭਾਜਪਾ ਨੂੰ ਸੱਤਾ ਤੋਂ ਬਾਹਰ ਕਰ ਦਿਓ: ਮਾਨ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:07 am

ਅਕਾਲੀ ਉਮੀਦਵਾਰ ਹਰਦੀਪ ਬੁਟੇਰਲਾ ਵੱਲੋਂ ਪਾਰਟੀ ਤੋਂ ਅਸਤੀਫ਼ਾ

ਪੱਤਰ ਪ੍ਰੇਰਕ ਚੰਡੀਗੜ੍ਹ, 6 ਮਈ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਚੰਡੀਗੜ੍ਹ ਤੋਂ ਚੋਣ ਲੜਨ ਤੋਂ ਵੀ ਇਨਕਾਰ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ [...] The post ਅਕਾਲੀ ਉਮੀਦਵਾਰ ਹਰਦੀਪ ਬੁਟੇਰਲਾ ਵੱਲੋਂ ਪਾਰਟੀ ਤੋਂ ਅਸਤੀਫ਼ਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:06 am

ਅੱਗੇ ਅੱਗੇ ਮੌਜ਼ਮ, ਪਿੱਛੇ ਪਿੱਛੇ ਧੌਲਾ

ਚਰਨਜੀਤ ਭੁੱਲਰ ਚੰਡੀਗੜ੍ਹ, 6 ਮਈ ਬਰਨਾਲਾ ਜ਼ਿਲ੍ਹੇ ਦੇ ਮਸ਼ਹੂਰ ਪਿੰਡ ਧੌਲਾ ਨੇ ਹੁਣ ਨਵੀਂ ਪਛਾਣ ਬਣਾਈ ਹੈ। ਬਿਜਲੀ ਦੀ ਫ਼ਜ਼ੂਲ ਖ਼ਰਚੀ ਰੋਕਣ ’ਚ ਧੌਲਾ ਰਾਹ ਦਸੇਰਾ ਬਣਿਆ ਹੈ। ਘਰੇਲੂ ਬਿਜਲੀ ਦੀ ਵਰਤੋਂ ’ਚ ਲੋਕਾਂ ਨੇ ਏਨੀ ਸੰਜਮ ਵਰਤੀ ਕਿ ਇਹ ਜ਼ੀਰੋ ਬਿੱਲਾਂ ਦੇ ਮਾਮਲੇ ਵਿੱਚ ਪੰਜਾਬ ’ਚ ਦੂਜੇ ਨੰਬਰ ’ਤੇ ਆਇਆ ਹੈ। ਬਿਜਲੀ ਦੀ ਵਰਤੋਂ [...] The post ਅੱਗੇ ਅੱਗੇ ਮੌਜ਼ਮ, ਪਿੱਛੇ ਪਿੱਛੇ ਧੌਲਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 7:00 am

ਕਾਂਗਰਸੀ ਵਰਕਰਾਂ ਦੇ ਘਰ ਰਾਤਾਂ ਗੁਜ਼ਾਰ ਰਹੇ ਹਨ ਰਾਜਾ ਵੜਿੰਗ

ਗਗਨਦੀਪ ਅਰੋੜਾ ਲੁਧਿਆਣਾ, 6 ਮਈ ਲੁਧਿਆਣਾ ਲੋਕ ਸਭਾ ਹਲਕਾ ਤੋਂ ਉਮੀਦਵਾਰ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲੇ ਇੱਥੇ ਆਪਣਾ ਘਰ ਨਹੀਂ ਲਿਆ ਹੈ। ਸੂਬਾ ਪ੍ਰਧਾਨ ਰੋਜ਼ਾਨਾ ਕਿਸੇ ਨਾ ਕਿਸੇ ਕਾਂਗਰਸੀ ਵਰਕਰ ਦੇ ਘਰ ਰਾਤ ਗੁਜ਼ਾਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਾਲੇ ਆਪਣਾ ਘਰ ਨਹੀਂ ਖਰੀਦ ਰਹੇ ਹਨ, ਬਲਕਿ ਚੋਣਾਂ [...] The post ਕਾਂਗਰਸੀ ਵਰਕਰਾਂ ਦੇ ਘਰ ਰਾਤਾਂ ਗੁਜ਼ਾਰ ਰਹੇ ਹਨ ਰਾਜਾ ਵੜਿੰਗ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:58 am

ਪਟਿਆਲਾ ਹਲਕੇ ਵਿੱਚ ਮੁਕਾਬਲਾ ਧਨਾਢ ਉਮੀਦਵਾਰਾਂ ਨਾਲ: ਛੜਬੜ

ਕਰਮਜੀਤ ਸਿੰਘ ਚਿੱਲਾ ਬਨੂੜ, 6 ਮਈ ਬਹੁਜਨ ਸਮਾਜ ਪਾਰਟੀ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਜਗਜੀਤ ਸਿੰਘ ਛੜਬੜ ਨੇ ਆਖਿਆ ਕਿ ਉਨ੍ਹਾਂ ਦਾ ਮੁਕਾਬਲਾ ਧਨਾਢ ਉਮੀਦਵਾਰਾਂ ਅਤੇ ਦੂਜੀਆਂ ਪਾਰਟੀਆਂ ਨਾਲ ਹੈ। ਉਨ੍ਹਾਂ ਕਿਹਾ ਕਿ ਉਹ ਗਰੀਬਾਂ ਅਤੇ ਦੱਬੇ ਕੁਚਲੇ ਲੋਕਾਂ ਦੀ ਲੜਾਈ ਲੜ ਰਹੇ ਹਨ ਤੇ ਜੇਕਰ ਉਨ੍ਹਾਂ ਨੂੰ ਸੇਵਾ ਦਾ [...] The post ਪਟਿਆਲਾ ਹਲਕੇ ਵਿੱਚ ਮੁਕਾਬਲਾ ਧਨਾਢ ਉਮੀਦਵਾਰਾਂ ਨਾਲ: ਛੜਬੜ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:57 am

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਸਰਦੂਲਗੜ੍ਹ (ਪੱਤਰ ਪ੍ਰੇਰਕ): ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਲਛਮਣ ਸਿੰਘ ਵਾਸੀ ਪਿੰਡ ਰਾਮਾਂ ਨੰਦੀ ਨੇ ਪੁਲੀਸ ਨੂੰ ਦੱਿਸਆ ਕਿ ਉਸ ਦੇ ਲੜਕੇ ਧਨਵੀਰ ਸਿੰਘ ਉਰਫ ਧੰਨਾ ਨੂੰ ਉਸ ਦੇ ਦੋਸਤ ਕੁਲਦੀਪ ਸਿੰਘ ਉਰਫ ਨਿੱਕਾ ਫੌਜੀ ਵਾਸੀ ਭਲਾਈਕੇ ਨੇ ਨਸ਼ੇ ਦੀ ਓਵਰਡੋਜ਼ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। The post ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:57 am

ਸ਼ੰਭੂ ਕਿਸਾਨ ਮੋਰਚੇ ਦੀ ਸ਼ਹੀਦ ਬੀਬੀ ਬਲਵਿੰਦਰ ਕੌਰ ਦਾ ਸਸਕਾਰ

ਪੱਤਰ ਪ੍ਰੇਰਕ ਤਰਨ ਤਾਰਨ, 6 ਮਈ ਸ਼ੰਭੂ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਣ ਵਾਲੀ ਪਹਿਲੀ ਕਿਸਾਨ ਔਰਤ ਬੀਬੀ ਬਲਵਿੰਦਰ ਕੌਰ ਦਾ ਅੱਜ ਉਸ ਦੇ ਪਿੰਡ ਵਲੀਪੁਰ ਵਿੱਚ ਇਨਕਲਾਬੀ ਰਵਾਇਤਾਂ ਅਨੁਸਾਰ ਸਸਕਾਰ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਆਗੂ ਬਲਵਿੰਦਰ ਕੌਰ ਨੂੰ ਸ਼ੰਭੂ ਮੋਰਚੇ ’ਤੇ ਸ਼ਨਿਚਰਵਾਰ ਨੂੰ ਦਿਲ ਦਾ ਦੌਰਾ ਪਿਆ ਸੀ ਤੇ ਰਾਜਪੁਰਾ ਦੇ [...] The post ਸ਼ੰਭੂ ਕਿਸਾਨ ਮੋਰਚੇ ਦੀ ਸ਼ਹੀਦ ਬੀਬੀ ਬਲਵਿੰਦਰ ਕੌਰ ਦਾ ਸਸਕਾਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:56 am

ਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 6 ਮਈ ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਲਿਖਤੀ ਦਿੱਤੀ ਹੈ। ਪੱਤਰ ਵਿੱਚ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਹੈ ਕਿ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ [...] The post ਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:56 am

ਗਾਇਕ ਘਨ੍ਹੱਈਆ ਮਿੱਤਲ ਵਿਵਾਦਾਂ ਵਿੱਚ ਘਿਰਿਆ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 6 ਮਈ ਧਾਰਮਿਕ ਗਾਇਕ ਘਨ੍ਹੱਈਆ ਮਿੱਤਲ ਵੱਲੋਂ ਈਸਾਈ ਭਾਈਚਾਰੇ ਬਾਰੇ ਕੀਤੀ ਟਿੱਪਣੀ ਦੇ ਰੋਸ ਵਜੋਂ ਅੱਜ ਭਾਈਚਾਰੇ ਨੇ ਉਸ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਈਸਾਈ ਭਾਈਚਾਰੇ ਦੇ ਆਗੂ ਅਲਬਰਟ ਦੂਆ ਨੇ ਦੱਸਿਆ ਕਿ ਪਿਛਲੇ ਦਿਨੀਂ ਦਰੇਸੀ ਰੋਡ [...] The post ਗਾਇਕ ਘਨ੍ਹੱਈਆ ਮਿੱਤਲ ਵਿਵਾਦਾਂ ਵਿੱਚ ਘਿਰਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:55 am

ਭਾਜਪਾ ਨੇ ਚੰਨੀ ਨੂੰ ਫੌਜ ਖ਼ਿਲਾਫ਼ ਟਿੱਪਣੀ ਕਰਨ ’ਤੇ ਘੇਰਿਆ

ਨਿੱਜੀ ਪੱਤਰ ਪ੍ਰੇਰਕ ਜਲੰਧਰ, 6 ਮਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਫੌਜ ਬਾਰੇ ਦਿੱਤੇ ਬਿਆਨ ਕਾਰਨ ਕਸੂਤੇ ਫਸ ਗਏ ਹਨ। ਇਸ ਮਾਮਲੇ ਨੂੰ ਲੈ ਕੇ ਭਾਜਪਾ ਨੇ ਕਾਂਗਰਸ ਨੂੰ ਘੇਰਿਆ ਹੈ। ਭਾਜਪਾ ਲੀਡਰਸ਼ਿਪ ਨੇ ਇਸ ਮਾਮਲੇ ਵਿਚ ਚਰਨਜੀਤ ਸਿੰਘ ਚੰਨੀ ਦੀ ਨਿਖੇਧੀ ਵੀ ਕੀਤੀ ਹੈ। ਹਾਲਾਂਕਿ [...] The post ਭਾਜਪਾ ਨੇ ਚੰਨੀ ਨੂੰ ਫੌਜ ਖ਼ਿਲਾਫ਼ ਟਿੱਪਣੀ ਕਰਨ ’ਤੇ ਘੇਰਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:54 am

ਅਨਿਲ ਤੇ ਦਿਵਿਆ ਦੀ ਫਿਲਮ ‘ਸਾਵੀ: ਏ ਬਲੱਡੀ ਹਾਊਸਵਾਈਫ’ ਦਾ ਟੀਜ਼ਰ ਜਾਰੀ

ਮੁੰਬਈ: ਬੌਲੀਵੁਡ ਅਦਾਕਾਰ ਅਨਿਲ ਕਪੂਰ ਅਤੇ ਦਿਵਿਆ ਖੋਸਲਾ ਦੀ ਫਿਲਮ ‘ਸਾਵੀ: ਏ ਬਲੱਡੀ ਹਾਊਸਵਾਈਫ’ ਦਾ ਟੀਜ਼ਰ ਅੱਜ ਜਾਰੀ ਕੀਤਾ ਗਿਆ। ਇਹ ਫਿਲਮ ਐਕਸ਼ਨ ਤੇ ਥ੍ਰਿਲਰ ਭਰਪੂਰ ਹੋਵੇਗੀ ਜਿਸ ਵਿਚ ਸਿਰਫ ਦਿਵਿਆ ਖੋਸਲਾ ਦੀ ਹੀ ਝਲਕ ਦਿਖਾਈ ਗਈ ਹੈ। ਟੀਜ਼ਰ ਦੀ ਸ਼ੁਰੂਆਤ ਦਿਵਿਆ ਖੋਸਲਾ ਨਾਲ ਹੁੰਦੀ ਹੈ ਜੋ ਇਕ ਮੇਜ਼ ’ਤੇ ਬੈਠੀ ਹੋਈ ਹੈ ਤੇ ਉਸ [...] The post ਅਨਿਲ ਤੇ ਦਿਵਿਆ ਦੀ ਫਿਲਮ ‘ਸਾਵੀ: ਏ ਬਲੱਡੀ ਹਾਊਸਵਾਈਫ’ ਦਾ ਟੀਜ਼ਰ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:53 am

ਫ਼ਿਲਮ ‘ਹਮ ਦੋ ਹਮਾਰੇ ਬਾਰ੍ਹਾਂ’ ਹੁਣ ‘ਹਮਾਰੇ ਬਾਰ੍ਹਾਂ’ ਸਿਰਲੇਖ ਹੇਠ ਹੋਵੇਗੀ ਰਿਲੀਜ਼

ਮੁੰਬਈ: ‘ਹਮ ਦੋ ਹਮਾਰੇ ਬਾਰ੍ਹਾਂ’ ਦੇ ਨਿਰਮਾਤਾਵਾਂ ਨੇ ਅੱਜ ਐਲਾਨ ਕੀਤਾ ਕਿ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ (ਸੀਬੀਐੱਫਸੀ) ਦੇ ਨਿਰਦੇਸ਼ਾਂ ’ਤੇ ਫ਼ਿਲਮ ਦਾ ਨਾਮ ਬਦਲ ਕੇ ‘ਹਮਾਰੇ ਬਾਰ੍ਹਾਂ’ ਕਰ ਦਿੱਤਾ ਗਿਆ ਹੈ। ਅਦਾਕਾਰ ਅਨੂ ਕਪੂਰ ਅਤੇ ਪਾਰਥ ਸਮਥਾਨ ਦੀ ਇਹ ਫ਼ਿਲਮ ਸੱਤ ਜੂਨ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਕਮਲ ਚੰਦਰਾ ਵੱਲੋਂ ਨਿਰਦੇਸ਼ਤ ਇਸ ਫ਼ਿਲਮ [...] The post ਫ਼ਿਲਮ ‘ਹਮ ਦੋ ਹਮਾਰੇ ਬਾਰ੍ਹਾਂ’ ਹੁਣ ‘ਹਮਾਰੇ ਬਾਰ੍ਹਾਂ’ ਸਿਰਲੇਖ ਹੇਠ ਹੋਵੇਗੀ ਰਿਲੀਜ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:52 am

ਉੜੀਸਾ ’ਚ 4 ਜੂਨ ਨੂੰ ਭਾਜਪਾ ਦੀ ਸਰਕਾਰ ਬਣੇਗੀ: ਮੋਦੀ

ਬਰਹਾਮਪੁਰ/ਨਬਰੰਗਪੁਰ, 6 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਪ ਨੂੰ ‘ਭਗਵਾਨ ਜਗਨਨਾਥ ਦਾ ਪੁੱਤਰ’ ਕਰਾਰ ਦਿੰਦਿਆਂ ਦਾਅਵਾ ਕੀਤਾ ਹੈ ਕਿ ਉੜੀਸਾ ’ਚ ਬੀਜੇਡੀ ਦੀ ਐਕਸਪਾਇਰੀ ਤਰੀਕ 4 ਜੂਨ ਹੈ ਜਿਸ ਦਿਨ ਵਿਧਾਨ ਸਭਾ ਦੇ ਨਤੀਜਿਆਂ ਦਾ ਐਲਾਨ ਹੋਵੇਗਾ। ਉਨ੍ਹਾਂ ਕਿਹਾ ਕਿ ਉੜੀਸਾ ’ਚ 10 ਜੂਨ ਨੂੰ ਭਾਜਪਾ ਦਾ ਮੁੱਖ ਮੰਤਰੀ ਹਲਫ਼ ਲਵੇਗਾ ਜਿਸ ਲਈ [...] The post ਉੜੀਸਾ ’ਚ 4 ਜੂਨ ਨੂੰ ਭਾਜਪਾ ਦੀ ਸਰਕਾਰ ਬਣੇਗੀ: ਮੋਦੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:49 am

‘ਮਹਿਲਾਵਾਂ ਖ਼ਿਲਾਫ਼ ਅਪਰਾਧ ਕਰਨ ਵਾਲਿਆਂ ਦੀ ਰਾਖੀ ਕਰਦੀ ਹੈ ਭਾਜਪਾ’

ਨਵੀਂ ਦਿੱਲੀ: ਕਰਨਾਟਕ ’ਚ ਜਨਤਾ ਦਲ (ਐੱਸ) ਦੇ ਆਗੂ ਪ੍ਰਜਵਲ ਰੇਵੰਨਾ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ’ਤੇ ਅੱਜ ਕਾਂਗਰਸ ਨੇ ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਹਮੇਸ਼ਾ ਉਨ੍ਹਾਂ ਲੋਕਾਂ ਦੀ ਰਾਖੀ ਕੀਤੀ ਹੈ ਜਿਨ੍ਹਾਂ ਨੇ ਮਹਿਲਾਵਾਂ ਖ਼ਿਲਾਫ਼ ਅਪਰਾਧ ਕੀਤੇ ਹਨ। ਆਲ ਇੰਡੀਆ ਮਹਿਲਾ ਕਾਂਗਰਸ ਦੀ ਸਾਬਕਾ ਮੁਖੀ ਨੈਟਾ ਡਿਸੂਜ਼ਾ [...] The post ‘ਮਹਿਲਾਵਾਂ ਖ਼ਿਲਾਫ਼ ਅਪਰਾਧ ਕਰਨ ਵਾਲਿਆਂ ਦੀ ਰਾਖੀ ਕਰਦੀ ਹੈ ਭਾਜਪਾ’ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:48 am

ਮੋਦੀ ਸਰਕਾਰ ਨੇ ਨਿੱਜੀਕਰਨ ਜ਼ਰੀਏ ਰਾਖਵੇਂਕਰਨ ਨੂੰ ਕਮਜ਼ੋਰ ਕੀਤਾ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਨੇ ਅੱਜ ਇੱਥੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਨਿੱਜੀਕਰਨ ਜ਼ਰੀਏ ਰਾਖਵੇਂਕਰਨ ਨੂੰ ‘ਕਮਜ਼ੋਰ’ ਕੀਤਾ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਭਾਜਪਾ ਵੱਲੋਂ ‘ਪ੍ਰਧਾਨ ਮੰਤਰੀ ਦੇ ਕੁੱਝ ਮਿੱਤਰਾਂ’ ਨੂੰ ਰਾਸ਼ਟਰ ਦੀ ਜਾਇਦਾਦ ‘ਬਿਨਾਂ ਸੋਚੇ-ਸਮਝੇ’ ਸੌਂਪੇ ਜਾਣਾ ਦਰਸਾਉਂਦਾ ਹੈ ਕਿ ਉਨ੍ਹਾਂ (ਮੋਦੀ) ਲਈ ਪੂੰਜੀਪਤੀਆਂ ਦੇ ਹਿੱਤ ਹਮੇਸ਼ਾ ਲੋਕਾਂ ਦੀ ਭਲਾਈ ਤੋਂ ਉੱਪਰ ਰਹਿਣਗੇ। [...] The post ਮੋਦੀ ਸਰਕਾਰ ਨੇ ਨਿੱਜੀਕਰਨ ਜ਼ਰੀਏ ਰਾਖਵੇਂਕਰਨ ਨੂੰ ਕਮਜ਼ੋਰ ਕੀਤਾ: ਕਾਂਗਰਸ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:47 am

‘ਇੰਡੀਆ’ ਗੱਠਜੋੜ ਸੱਤਾ ’ਚ ਆਇਆ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ: ਰਾਹੁਲ

ਖਰਗੋਨ, 6 ਮਈ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇਕਰ ‘ਇੰਡੀਆ’ ਗੱਠਜੋੜ ਕੇਂਦਰ ਦੀ ਸੱਤਾ ’ਤੇ ਕਾਬਜ਼ ਹੋਇਆ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣਗੇ। ਕਾਂਗਰਸ ਆਗੂ ਨੇ ਕਿਹਾ ਕਿ ਗੱਠਜੋੜ ਦੇ ਸੱਤਾ ’ਚ ਆਉਣ ਮਗਰੋਂ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਣ ਵਾਸਤੇ ਕਾਨੂੰਨ ਲਿਆਂਦਾ ਜਾਵੇਗਾ। ਮੱਧ ਪ੍ਰਦੇਸ਼ ’ਚ ਖਰਗੋਨ [...] The post ‘ਇੰਡੀਆ’ ਗੱਠਜੋੜ ਸੱਤਾ ’ਚ ਆਇਆ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ: ਰਾਹੁਲ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:46 am

ਈਸ਼ਵਰ ਦੀ ਦਿਆਲਤਾ ਦਾ ਸਭ ਤੋਂ ਵੱਡਾ ਸਬੂਤ ਹੈ-ਭੁੱਲ ਜਾਣਾ

ਇਹੀ ਕੁਦਰਤ ਸਾਨੂੰ ਕਦੇ ਵੀ ਭਵਿੱਖ ਦੇ ਵਿਸ਼ੇ ਵਿਚ ਨਹੀਂ ਦੱਸਦੀ ਅਤੇ ਨਾ ਹੀ ਅਤੀਤ ਦੀਆਂ ਸਾਰੀਆਂ ਗੱਲਾਂ ਨੂੰ ਯਾਦ ਰੱਖਣ ਦਿੰਦੀ ਹੈ। ਸਾਨੂੰ ਜੋ ਥੋੜ੍ਹੀ ਜਿਹੀ ਯਾਦ ਰੱਖਣ ਦੀ ਆਗਿਆ ਕੁਦਰਤ ਤੋਂ ਮਿਲੀ ਹੈ, ਉਸੇ ਨਾਲ ਅਸੀਂ ਆਪਣੇ ਜੀਵਨ ਨੂੰ ਜ਼ਿਆਦਾ ਕਸ਼ਟਦਾਇਕ ਬਣਾ ਰੱਖਿਆ ਹੈ। ਕੁਝ ਲੋਕਾਂ ਨੂੰ ਆਪਣੇ ਦੁੱਖਾਂ ਨਾਲ ਇੰਨਾ ਲਗਾਅ ਹੁੰਦਾ ਹੈ ਕਿ ਉਹ ਉਨ੍ਹਾਂ ਤੋਂ ਇਕ ਪਲ ਵੀ ਨਿਕਲਣਾ ਹੀ ਨਹੀਂ ਚਾਹੁੰਦੇ।

ਪੰਜਾਬੀ ਜਾਗਰਣ 7 May 2024 6:45 am

ਭਾਰਤੀ ਮਹਿਲਾ ਤੇ ਪੁਰਸ਼ ਰਿਲੇਅ ਟੀਮਾਂ ਪੈਰਿਸ ਓਲੰਪਿਕ ਲਈ ਕੁਆਲੀਫਾਈ

ਨਾਸਾਊ (ਬਹਾਮਾਸ), 6 ਮਈ ਭਾਰਤੀ ਮਹਿਲਾ ਅਤੇ ਪੁਰਸ਼ 4100 ਮੀਟਰ ਰਿਲੇਅ ਟੀਮਾਂ ਨੇ ਅੱਜ ਇੱਥੇ ਵਿਸ਼ਵ ਅਥਲੈਟਿਕਸ ਰਿਲੇਅ ਵਿੱਚ ਦੂਜੇ ਰਾਊਂਡ ਦੀ ਹੀਟ ’ਚ ਦੂਜੇ ਸਥਾਨ ’ਤੇ ਰਹਿ ਕੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਕੀਤਾ ਹੈ। ਰੂਪਲ ਚੌਧਰੀ, ਐੱਮਆਰ ਪੂਵੱਮਾ, ਜਯੋਤਿਕਾ ਸ੍ਰੀ ਦਾਂਡੀ ਅਤੇ ਸ਼ੁਭਾ ਵੈਂਕਟੇਸ਼ਨ ਦੀ ਚੌਕੜੀ ਨੇ ਤਿੰਨ ਮਿੰਟ 29:35 ਸੈਕਿੰਡ ਦਾ ਸਮਾਂ ਲੈ [...] The post ਭਾਰਤੀ ਮਹਿਲਾ ਤੇ ਪੁਰਸ਼ ਰਿਲੇਅ ਟੀਮਾਂ ਪੈਰਿਸ ਓਲੰਪਿਕ ਲਈ ਕੁਆਲੀਫਾਈ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:44 am

ਟੀ-20 ਵਿਸ਼ਵ ਕੱਪ ’ਤੇ ਅਤਿਵਾਦ ਦਾ ਪਰਛਾਵਾਂ

ਪੋਰਟ ਆਫ਼ ਸਪੇਨ, 6 ਮਈ ਵੈਸਟ ਇੰਡੀਜ਼ ਅਤੇ ਅਮਰੀਕਾ ’ਚ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੇ ਟੀ-20 ਵਿਸ਼ਵ ਕੱਪ ਦੌਰਾਨ ਅਤਿਵਾਦੀ ਹਮਲੇ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਦਾ ਖ਼ੁਲਾਸਾ ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਡਾਕਟਰ ਕੀਥ ਰਾਊਲੇ ਨੇ ਕੀਤਾ ਹੈ ਜਦਕਿ ਆਈਸੀਸੀ ਨੇ ਕਿਹਾ ਕਿ ਕਿਸੇ ਵੀ ਖ਼ਤਰੇ ਨਾਲ ਸਿੱਝਣ ਲਈ ਵਿਆਪਕ ਅਤੇ ਮਜ਼ਬੂਤ ਸੁਰੱਖਿਆ [...] The post ਟੀ-20 ਵਿਸ਼ਵ ਕੱਪ ’ਤੇ ਅਤਿਵਾਦ ਦਾ ਪਰਛਾਵਾਂ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:42 am

ਪੁਣਛ ਹਮਲੇ ਬਾਰੇ ਚੰਨੀ ਤੇ ਟਰੂਡੋ ਦੇ ਬਿਆਨ ਇੱਕੋ ਵਰਗੇ: ਜਾਖੜ

ਆਤਿਸ਼ ਗੁਪਤਾ ਚੰਡੀਗੜ੍ਹ, 6 ਮਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੁਣਛ ਹਮਲੇ ਬਾਰੇ ਦਿੱਤੇ ਬਿਆਨ ’ਤੇ ਮੋੜਵਾਂ ਜਵਾਬ ਦਿੱਤਾ ਹੈ। ਜਾਖੜ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਪੁਣਛ ਹਮਲੇ ਸਬੰਧੀ ਦਿੱਤੇ ਬਿਆਨ ਦੀ ਬੋਲੀ ਕੈਨੇਡਾ ਦੇ [...] The post ਪੁਣਛ ਹਮਲੇ ਬਾਰੇ ਚੰਨੀ ਤੇ ਟਰੂਡੋ ਦੇ ਬਿਆਨ ਇੱਕੋ ਵਰਗੇ: ਜਾਖੜ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:28 am

ਚੰਨੀ ਦਾ ਦਿਮਾਗੀ ਸੰਤੁਲਨ ਠੀਕ ਨਹੀਂ: ਭਾਜਪਾ

* ਭਾਜਪਾ ਆਗੂ ਅਜੈ ਅਲੋਕ ਨੇ ਪੁਣਛ ਹਮਲੇ ਸਬੰਧੀ ਬਿਆਨ ਲਈ ਸਾਬਕਾ ਮੁੱਖ ਮੰਤਰੀ ਦੀ ਕੀਤੀ ਆਲੋਚਨਾ * ਕਾਂਗਰਸ ਨੂੰ ਦੇਸ਼ ਤੋਂ ਮੁਆਫੀ ਮੰਗਣ ਲਈ ਕਿਹਾ ਨਵੀਂ ਦਿੱਲੀ, 6 ਮਈ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਬੀਤੇ ਦਿਨ ਹੋਏ ਅਤਿਵਾਦੀ ਹਮਲੇ ਬਾਰੇ ਕਥਿਤ ਵਿਵਾਦਤ ਟਿੱਪਣੀ ਦੇ ਮਾਮਲੇ ’ਚ ਭਾਜਪਾ ਦੇ ਕੌਮੀ ਤਰਜਮਾਨ ਅਜੈ ਅਲੋਕ ਨੇ [...] The post ਚੰਨੀ ਦਾ ਦਿਮਾਗੀ ਸੰਤੁਲਨ ਠੀਕ ਨਹੀਂ: ਭਾਜਪਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:27 am

ਨੱਢਾ, ਮਾਲਵੀਆ ਅਤੇ ਵਿਜੇਂਦਰ ਖ਼ਿਲਾਫ਼ ਐੱਫਆਈਆਰ ਦਰਜ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਆਈਟੀ ਸੈੱਲ ਮੁਖੀ ਅਮਿਤ ਮਾਲਵੀਆ ਅਤੇ ਕਰਨਾਟਕ ਇਕਾਈ ਦੇ ਪ੍ਰਧਾਨ ਬੀਵਾਈ ਵਿਜੇਂਦਰ ਖ਼ਿਲਾਫ਼ ਇੱਕ ਸੋਸ਼ਲ ਮੀਡੀਆ ਪੋਸਟ ਸਬੰਧੀ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਇਨ੍ਹਾਂ ਨੇਤਾਵਾਂ ’ਤੇ ਇੱਕ ਵਿਸ਼ੇਸ਼ ਉਮੀਦਵਾਰ ਨੂੰ ਵੋਟ ਨਾ ਦੇਣ ਲਈ ਅਨੁਸੂਚਿਤ ਜਾਤੀ ਅਤੇ ਅਨੁਸੂੁਚਿਤ ਜਨਜਾਤੀ ਦੇ [...] The post ਨੱਢਾ, ਮਾਲਵੀਆ ਅਤੇ ਵਿਜੇਂਦਰ ਖ਼ਿਲਾਫ਼ ਐੱਫਆਈਆਰ ਦਰਜ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:25 am

ਟੌਫਲ ਦੇ ਅੰਕ ਹੁਣ ਹਰ ਆਸਟਰੇਲਿਆਈ ਵੀਜ਼ੇ ਲਈ ਮੰਨੇ ਜਾਣਗੇ

ਨਵੀਂ ਦਿੱਲੀ: ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਨਾਲ ਸਬੰਧਤ ਪ੍ਰੀਖਿਆ ਟੌਫਲ ਦੇ ਅੰਕ ਹੁਣ ਸਾਰੇ ਆਸਟਰੇਲਿਆਈ ਵੀਜ਼ਾ ਸਬੰਧੀ ਮਕਸਦਾਂ ਲਈ ਮੰਨਣਯੋਗ ਹੋਣਗੇ। ਐਜੂਕੇਸ਼ਨਲ ਟੈਸਟਿੰਗ ਸਰਵਿਸ (ਈਟੀਐੱਸ) ਨੇ ਅੱਜ ਇਹ ਐਲਾਨ ਕੀਤਾ। ਇੱਕ ਵਿਦੇਸ਼ੀ ਭਾਸ਼ਾ ਵਜੋਂ ਅੰਗਰੇਜ਼ੀ ਦੀ ਪ੍ਰੀਖਿਆ (ਟੌਫਲ) ਦੀ ਪਿਛਲੇ ਸਾਲ ਜੁਲਾਈ ’ਚ ਆਸਟਰੇਲੀਆ ਦੇ ਗ੍ਰਹਿ ਵਿਭਾਗ ਵੱਲੋਂ ਸਮੀਖਿਆ ਕੀਤੀ ਗਈ ਸੀ ਅਤੇ ਟੌਫਲ ਦੇ [...] The post ਟੌਫਲ ਦੇ ਅੰਕ ਹੁਣ ਹਰ ਆਸਟਰੇਲਿਆਈ ਵੀਜ਼ੇ ਲਈ ਮੰਨੇ ਜਾਣਗੇ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:23 am

ਝਾਰਖੰਡ: ਈਡੀ ਵੱਲੋਂ ਰਾਂਚੀ ’ਚ ਕਰੋੜਾਂ ਰੁਪਏ ਦੀ ਨਕਦੀ ਬਰਾਮਦ

ਰਾਂਚੀ, 6 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਦੇ ਸਕੱਤਰ ਨਾਲ ਕਥਿਤ ਤੌਰ ’ਤੇ ਜੁੜੇ ਇੱਕ ਘਰੇਲੂ ਸਹਾਇਕ ਦੇ ਟਿਕਾਣਿਆਂ ਦੀ ਤਲਾਸ਼ੀ ਦੌਰਾਨ 30 ਕਰੋੜ (ਅਜੇ ਪੂਰੀ ਗਿਣਤੀ ਨਹੀਂ ਹੋਈ) ਰੁਪਏ ਦੀ ਨਕਦੀ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਏਜੰਸੀ ਨੇ ਕੁਝ ਹੋਰ ਟਿਕਾਣਿਆਂ ਦੀ [...] The post ਝਾਰਖੰਡ: ਈਡੀ ਵੱਲੋਂ ਰਾਂਚੀ ’ਚ ਕਰੋੜਾਂ ਰੁਪਏ ਦੀ ਨਕਦੀ ਬਰਾਮਦ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:17 am

ਪੁਣਛ ਹਮਲਾ: ਦੋ ਅਤਿਵਾਦੀਆਂ ਦੇ ਸਕੈੱਚ ਜਾਰੀ

ਜੰਮੂ, 6 ਮਈ ਹਵਾਈ ਫ਼ੌਜ ਦੇ ਕਾਫ਼ਲੇ ’ਤੇ ਪੁਣਛ ’ਚ ਹੋਏ ਦਹਿਸ਼ਤੀ ਹਮਲੇ ’ਚ ਸੁਰੱਖਿਆ ਬਲਾਂ ਨੂੰ ਅਜੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਾ ਹੈ। ਉਂਜ ਜੰਮੂ ਕਸ਼ਮੀਰ ਦੇ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਵੱਲੋਂ ਲਗਾਤਾਰ ਤੀਜੇ ਦਿਨ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਨੇ ਹਮਲੇ ਲਈ ਜ਼ਿੰਮੇਵਾਰ ਦੋ ਦਹਿਸ਼ਤਗਰਦਾਂ ਦੇ ਸਕੈੱਚ ਜਾਰੀ [...] The post ਪੁਣਛ ਹਮਲਾ: ਦੋ ਅਤਿਵਾਦੀਆਂ ਦੇ ਸਕੈੱਚ ਜਾਰੀ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:16 am

ਜਬਰ ਜਨਾਹ ਪੀੜਤਾ ਨੂੰ ਬੱਚੇ ਦੇ ਜਨਮ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ: ਹਾਈ ਕੋਰਟ

ਕੋਚੀ, 6 ਮਈ ਕੇਰਲਾ ਹਾਈ ਕੋਰਟ ਨੇ ਅੱਜ ਫ਼ੈਸਲਾ ਸੁਣਾਇਆ ਕਿ ਜਬਰ ਜਨਾਹ ਪੀੜਤਾ ਨੂੰ ਉਸ ਆਦਮੀ ਦੇ ਬੱਚੇ ਨੂੰ ਜਨਮ ਦੇਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਜਿਸ ਨੇ ਉਸ ਨਾਲ ਜਬਰ ਜਨਾਹ ਕੀਤਾ ਹੋਵੇ। ਮੈਡੀਕਲ ਟਰਮੀਨੇਸ਼ਨ ਆਫ ਪਰੈਗਨੈਂਸੀ ਐਕਟ ਦੀ ਧਾਰਾ 2 (2) ’ਚ ਵਿਵਸਥਾ ਹੈ ਕਿ ਜੇਕਰ ਗਰਭ ਦੀ ਸਥਿਤੀ ਜਾਰੀ ਰਹਿਣ [...] The post ਜਬਰ ਜਨਾਹ ਪੀੜਤਾ ਨੂੰ ਬੱਚੇ ਦੇ ਜਨਮ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ: ਹਾਈ ਕੋਰਟ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:14 am

ਸ਼ਾਹ ਦੀ ਵੀਡੀਓ: ਅਰੁਣ ਰੈੱਡੀ ਨੂੰ ਇਕ ਦਿਨਾ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 6 ਮਈ ਦਿੱਲੀ ਕੋਰਟ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡੀਪਫੇਕ ਵੀਡੀਓ ਨਾਲ ਸਬੰਧਤ ਕੇਸ ਦੇ ਮੁਲਜ਼ਮ ਅਰੁਣ ਰੈੱਡੀ ਨੂੰ ਇਕ ਦਿਨਾ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਰੈੱਡੀ ਨੂੰ ਤਿੰਨ ਦਿਨਾ ਪੁਲੀਸ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਰੈੱਡੀ ਤਿਲੰਗਾਨਾ ਕਾਂਗਰਸ ਦਾ ਐੱਕਸ [...] The post ਸ਼ਾਹ ਦੀ ਵੀਡੀਓ: ਅਰੁਣ ਰੈੱਡੀ ਨੂੰ ਇਕ ਦਿਨਾ ਨਿਆਂਇਕ ਹਿਰਾਸਤ ’ਚ ਭੇਜਿਆ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:13 am

ਬੰਗਾਲ ਬੰਬ ਧਮਾਕੇ ਵਿੱਚ ਨੌਜਵਾਨ ਦੀ ਮੌਤ

ਕੋਲਕਾਤਾ, 6 ਮਈ ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਵਿੱਚ ਅੱਜ ਬੰਬ ਧਮਾਕੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਸ ਮਗਰੋਂ ਸਥਾਨਕ ਭਾਜਪਾ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਘਟਨਾ ਦੀ ਐੱਨਆਈਏ ਜਾਂਚ ਦੀ ਮੰਗ ਕਰਦਿਆਂ ਦੋ ਘੰਟੇ ਤੋਂ ਵੱਧ ਸਮੇਂ ਤੱਕ ਇੱਕ ਸੜਕ ਨੂੰ ਜਾਮ ਕਰ ਦਿੱਤਾ। ਘਟਨਾ ਹੁਗਲੀ [...] The post ਬੰਗਾਲ ਬੰਬ ਧਮਾਕੇ ਵਿੱਚ ਨੌਜਵਾਨ ਦੀ ਮੌਤ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:12 am

ਉਪ ਰਾਜਪਾਲ ਨੇ ਕੇਜਰੀਵਾਲ ਖ਼ਿਲਾਫ਼ ਐੱਨਆਈਏ ਜਾਂਚ ਦੀ ਕੀਤੀ ਸਿਫਾਰਸ਼

* ਸ਼ਿਕਾਇਤਕਰਤਾ ਨੇ ਗੁਰਪਤਵੰਤ ਪੰਨੂ ਦੀ ਵੀਡੀਓ ਦਾ ਦਿੱਤਾ ਹਵਾਲਾ * ‘ਆਪ’ ਨੇ ਦੋਸ਼ਾਂ ਨੂੰ ਕੇਜਰੀਵਾਲ ਖ਼ਿਲਾਫ਼ ਭਾਜਪਾ ਦੀ ਇੱਕ ਹੋਰ ਸਾਜ਼ਿਸ਼ ਦੱਸਿਆ ਨਵੀਂ ਦਿੱਲੀ, 6 ਮਈ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ‘ਸਿੱਖਜ਼ ਫਾਰ ਜਸਟਿਸ’ ਤੋਂ ਕਥਿਤ ਤੌਰ ’ਤੇ ਫੰਡ ਹਾਸਲ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ [...] The post ਉਪ ਰਾਜਪਾਲ ਨੇ ਕੇਜਰੀਵਾਲ ਖ਼ਿਲਾਫ਼ ਐੱਨਆਈਏ ਜਾਂਚ ਦੀ ਕੀਤੀ ਸਿਫਾਰਸ਼ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:11 am

ਕੈਨੇਡਾ: ਖਾਲਿਸਤਾਨੀ ਪਰੇਡ ਵਿਚ ਭਾਰਤੀ ਆਗੂਆਂ ’ਤੇ ਮੁੜ ਨਿਸ਼ਾਨਾ

ਸੰਦੀਪ ਦੀਕਸ਼ਿਤ ਨਵੀਂ ਦਿੱਲੀ, 6 ਮਈ ਖਾਲਿਸਤਾਨ ਪੱਖੀ ਅਨਸਰਾਂ ਨੇ ਐਤਵਾਰ ਨੂੰ ਟੋਰਾਂਟੋ ਵਿਚ ਕੀਤੀ ਰੈਲੀ ਦੌਰਾਨ ਮੁੜ ਭਾਰਤ ਦੀ ਲੀਡਰਸ਼ਿਪ ਨੂੰ ਭੰਡਿਆ ਤੇ ਭੜਕਾਊ ਤਕਰੀਰਾਂ ਕੀਤੀਆਂ। ਇਸ ਤੋਂ ਪਹਿਲਾਂ ਪਿਛਲੇ ਐਤਵਾਰ ਵੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੌਜੂਦਗੀ ਵਿਚ ਹਜੂਮ ਨੇ ਖਾਲਿਸਤਾਨ ਪੱਖੀ ਨਾਅਰੇ ਲਾਏ ਸਨ। ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਕੱਢੀ ਸਾਲਾਨਾ ਨਗਰ [...] The post ਕੈਨੇਡਾ: ਖਾਲਿਸਤਾਨੀ ਪਰੇਡ ਵਿਚ ਭਾਰਤੀ ਆਗੂਆਂ ’ਤੇ ਮੁੜ ਨਿਸ਼ਾਨਾ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:09 am

ਅਗਵਾ ਮਾਮਲਾ: ਸਿਟ ਵੱਲੋਂ ਰੇਵੰਨਾ ਦੀ ਰਿਹਾਇਸ਼ ਦੀ ਜਾਂਚ

ਬੰਗਲੂਰੂ, 6 ਮਈ ਇੱਕ ਮਹਿਲਾ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਤੇ ਉਸ ਨੂੰ ਗ਼ੈਰਕਾਨੂੰਨੀ ਢੰਗ ਨਾਲ ਬੰਦੀ ਬਣਾਉਣ ਦੇ ਸਬੰਧ ਵਿੱਚ ਜਨਤਾ ਦਲ (ਐੱਸ) ਦੇ ਵਿਧਾਇਕ ਐੱਚਡੀ ਰੇਵੰਨਾ ਖ਼ਿਲਾਫ਼ ਦਰਜ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਬੰਗਲੂਰੂ ਦੇ ਬਸਵਨਗੁੜੀ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਮੌਕੇ ਦਾ ਮੁਆਇਨਾ ਕੀਤਾ। ਰੇਵੰਨਾ [...] The post ਅਗਵਾ ਮਾਮਲਾ: ਸਿਟ ਵੱਲੋਂ ਰੇਵੰਨਾ ਦੀ ਰਿਹਾਇਸ਼ ਦੀ ਜਾਂਚ appeared first on Punjabi Tribune .

ਪੰਜਾਬੀ ਟ੍ਰਿਬਿਊਨ 7 May 2024 6:04 am