SENSEX
NIFTY
GOLD
USD/INR

Weather

26    C
... ...View News by News Source
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਫੌਜ ਦੇ ਕੈਂਪ ‘ਤੇ ਆਤਮਘਾਤੀ ਹਮਲਾ; 3 ਜਵਾਨ ਸ਼ਹੀਦ, 2 ਅੱਤਵਾਦੀ ਢੇਰ

JAMMU AND KASHMIR,AUGUST11,(AZAD SOCH NEWS):- ਜੰਮੂ-ਕਸ਼ਮੀਰ ( Jammu and Kashmir) ਦੇ ਰਾਜੌਰੀ ਜ਼ਿਲ੍ਹੇ (Rajouri District) ਦੇ ਦਰਹਾਲ ਖੇਤਰ ‘ਚ ਪਰਗਲ (Pargal) ‘ਚ ਫੌਜ ਦੀ ਇਕ ਕੰਪਨੀ ਦੇ ਬੇਸ ‘ਤੇ ਦੋ ਅੱਤਵਾਦੀਆਂ ਵੱਲੋਂ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਭਾਰਤੀ ਫੌਜ ਦੇ ਤਿੰ

11 Aug 2022 1:09 pm
ਮੁੱਖ ਮੰਤਰੀ ਭਗਵੰਤ ਮਾਨ ਨੇ ਭੈਣ ਭਰਾ ਦੇ ਅਟੁੱਟ ਰਿਸ਼ਤੇ,ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖਡ਼ੀ ਦੇ ਤਿਉਹਾਰ ਦੀ ਵਧਾਈ ਦਿੱਤੀ

CHANDIGARH, 11 AUGUST 2022,(AZAD SOCH NEWS):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਭੈਣ ਭਰਾ ਦੇ ਅਟੁੱਟ ਰਿਸ਼ਤੇ,ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖਡ਼ੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ,ਇਸ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਾਰੇ ਭੈਣ-ਭਰਾਵਾਂ ਨੂ

11 Aug 2022 11:58 am
ਸੀਐਮ ਭਗਵੰਤ ਮਾਨ ਦੇ ਹਵਾਈ ਸਫ਼ਰ ਦਾ ਵੇਰਵਾ ਦੇਣ ਤੋਂ ਹਵਾਬਾਜ਼ੀ ਵਿਭਾਗ ਨੇ ਕੀਤਾ ਇਨਕਾਰ

CHANDIGARH,(AZAD SOCH NEWS):- ਪੱਤਰਕਾਰ ਅਸ਼ਵਨੀ ਚਾਵਲਾ ਨੇ ਆਰਟੀਆਈ (RTI) ਪਾ ਕੇ ਹਵਾਬਾਜ਼ੀ ਵਿਭਾਗ (Department of Aviation) ਤੋਂ ਸੀਐਮ ਮਾਨ (CM Mann) ਦੇ ਹਵਾਈ ਖਰਚ ਦੀ ਜਾਣਕਾਰੀ ਮੰਗੀ ਸੀ,ਆਰਟੀਆਈ (RTI) ਵਿੱਚ ਸੀਐਮ ਮਾਨ (CM Mann) ਦੇ ਪਿਛਲੇ 4 ਮਹੀਨੇ ਵਿੱਚ ਸਰਕਾਰੀ ਹੈਲੀਕਾਪਟਰ (Governmen

11 Aug 2022 10:14 am
Moga Police ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮਿਲਿਆ 6 ਦਿਨ ਦਾ ਰਿਮਾਂਡ,Faridkot Police ਦੇ ਸ਼ਿਕੰਜੇ ‘ਚ ਗੈਂਗਸਟਰ ਲਾਰੇਂਸ ਬਿਸ਼ਨੋਈ

MOGA,(AZAD SOCH NEWS):- ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਬੁੱਧਵਾਰ ਨੂੰ ਮੋਗਾ ਅਦਾਲਤ ‘ਚ ਪੇਸ਼ ਕੀਤਾ ਗਿਆ,ਇਸ ਦੌਰਾਨ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਛੇ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ,ਗੈਂਗਸਟਰ ਜੱਗੂ

10 Aug 2022 6:38 pm
ਮਸ਼ਹੂਰ ਕਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ,ਦਿੱਲੀ ਦੇ ਸਰਕਾਰੀ ਹਸਪਤਾਲ ਏਮਜ਼ ਵਿੱਚ ਭਰਤੀ ਕਰਵਾਇਆ ਗਿਆ

NEW DELHI,(AZAD SOCH NEWS):- ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Famous Comedian Raju Srivastava) ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ,ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਹੈ,ਦਿਲ ਦਾ ਦੌਰਾ ਪੈਣ ਕਾਰਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਦੇ ਸਰਕ

10 Aug 2022 5:35 pm
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ, ਮਿਲੀ ਜ਼ਮਾਨਤ

CHANDIGARH,(AZAD SOCH NEWS):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Senior Leader Bikram Singh Majithia) ਨੂੰ ਅੱਜ ਹਾਈ ਕੋਰਟ (High Court) ਤੋਂ ਵੱਡੀ ਰਾਹਤ ਮਿਲੀ,ਹਾਈ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ,ਹਾਈ ਕੋਰਟ

10 Aug 2022 4:02 pm
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਕੀਤੀ ਅਪੀਲ, ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਕੀਤਾ ਜਾਵੇ ਰਿਹਾਅ

CHANDIGARH,(AZAD SOCH NEWS):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister of Punjab Captain Amarinder Singh) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ (75th Anniversary) ਮੌਕੇ ਉਨ੍ਹਾਂ ਸਾਰੇ ਕ

10 Aug 2022 12:06 pm
ਅਮਰੀਕਾ ਦੀ ਮਹਾਨ ਟੈਨਿਸ ਦਿੱਗਜ ਸੇਰੇਨਾ ਵਿਲੀਅਮਸ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ,23 ਵਾਰ ਦੀ ਗ੍ਰੈਂਡ ਸਲੈਮ ਜੇਤੂ ਵੀ ਰਹਿ ਚੁੱਕੀ ਹੈ

AMERICA,(AZAD SOCH NEWS):- ਦੁਨੀਆ ਭਰ ਵਿੱਚ ਟੈਨਿਸ ਰਾਹੀਂ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਵਾਲੀ ਅਮਰੀਕਾ ਦੀ ਮਹਾਨ ਟੈਨਿਸ ਖਿਡਾਰਨ ਸੇਰੇਨਾ ਵਿਲੀਅਮਜ਼ (Great Tennis Player Serena Williams) ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ,ਵੋਗ ਦੇ ਸਤੰਬਰ ਅੰਕ ਦੇ ਕਵਰ ‘ਤੇ ਨਜ਼ਰ

10 Aug 2022 10:38 am
ਬਾਲੀਵੁੱਡ ਅਦਾਕਾਰ ਆਮਿਰ ਖਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

AMRITSAR SAHIB,(AZAD SOCH NEWS):- ਬਾਲੀਵੁੱਡ ਅਦਾਕਾਰ ਆਮਿਰ ਖਾਨ (Bollywood Actor Aamir Khan) ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਲਾਲ ਸਿੰਘ ਚੱਢਾ’ (‘Lal Singh Chadha’) ਨੂੰ ਲੈ ਕੇ ਸੁਰਖੀਆਂ ‘ਚ ਹਨ,ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਲਈ ਕ

10 Aug 2022 10:21 am
ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਹੋਈ ਰੱਦ,ਪੰਜਾਬ ਹਰਿਆਣਾ ਹਾਈ ਕੋਰਟ ਨੇ ਜਾਰੀ ਕੀਤੇ ਹੁਕਮ

CHANDIGARH,(AZAD SOCH NEWS):- ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਹੈ,ਜ਼ਿਕਰਯੋਗ ਹੈ ਕਿ ਇਸ ਭਰਤੀ ਖ਼ਿਲਾਫ਼ ਪਿਛਲੇ ਸਾਲ ਹਾਈ ਕੋਰਟ (High Cou

9 Aug 2022 9:30 am