SENSEX
NIFTY
GOLD
USD/INR

Weather

26    C
... ...View News by News Source
ਬਰਨਾਲਾ ਦੇ ਡੀਸੀ ਕੁਮਾਰ ਸੌਰਭ ਵੀ ਆਏ ਕੋਰੋਨਾ ਦੀ ਲਪੇਟ ‘ਚ, ਕੁਝ ਦਿਨਾਂ ਤੋਂ ਸਨ ਬੀਮਾਰ

ਬਰਨਾਲਾ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਕੁਮਾਰ ਸੌਰਭ ਰਾਜ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਤੇ ਉਨ੍ਹਾਂ ਨੇ ਖੁਦ ਹੀ ਪਹਿਲਾਂ ਤੋਂ ਹੀ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਸੀ।

11 Jan 2022 4:54 pm
ਕੋਵਿਡ-19 : ਤੇਜ਼ੀ ਨਾਲ ਫੈਲਣ ਵਾਲੇ ‘ਓਮੀਕਰੋਨ’ਲਈ ਮਾਰਚ ਤੱਕ ਤਿਆਰ ਹੋਵੇਗਾ ਟੀਕਾ

ਨਵੀਂ ਦਿੱਲੀ : ਕੋਰੋਨਾਵਾਇਰਸ ਦਾ ਨਵਾਂ ਰੂਪ ਓਮੀਕਰੋਨ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਦਿਨੋ-ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵੀ ਵੱਧ ਰਹੇ ਹਨ। ਸਾਰੇ ਦੇਸ਼ ਕੋਰੋਨਾ ਵਿਰੁੱਧ ਟੀਕਾਕਰਨ ਨੂੰ ਉਤਸ਼ਾਹਿਤ ਕਰਦੇ ਹੋਏ ਇਸ ਨੂੰ ਇ

11 Jan 2022 10:25 am
USA : ਡਾਕਟਰਾਂ ਨੇ ਪਹਿਲੀ ਵਾਰ ਇਨਸਾਨ ਦੇ ਸਰੀਰ ‘ਚ ਲਗਾਇਆ ਸੂਰ ਦਾ ਦਿਲ

ਵਾਸ਼ਿੰਗਟਨ : ਅਮਰੀਕਾ ਵਿੱਚ ਡਾਕਟਰਾਂ ਨੇ ਇਨਸਾਨ ਦੇ ਸਰੀਰ ਵਿੱਚ ਸੂਰ ਦਾ ਦਿਲ ਟਰਾਂਸਪਲਾਂਟ ਕਰਕੇ ਇੱਕ ਰਿਕਾਰਡ ਕਾਇਮ ਕਰ ਦਿੱਤਾ ਹੈ। ਸਰਜਨਾਂ ਨੇ ਇੱਕ ਜੈਨੇਟਿਕ ਤੌਰ ‘ਤੇ ਮਾਡੀਫਾਈ ਸੂਰ ਦੇ ਦਿਲ ਨੂੰ 57 ਸਾਲਾ ਵਿਅਕਤੀ ਵਿੱਚ ਸਫਲਤਾਪੂਰਵ

11 Jan 2022 9:52 am
ਅਫਗਾਨਿਸਤਾਨ ‘ਚ ਪਾਕਿਸਤਾਨ ਦੇ ਨਾਲ ਲੱਗਦੀ ਸਰਹੱਦ ਨੇੜੇ ਹੋਇਆ ਧਮਾਕਾ, 9 ਬੱਚਿਆਂ ਦੀ ਦਰਦਨਾਕ ਮੌਤ

ਸੋਮਵਾਰ ਨੂੰ ਅਫਗਾਨਿਸਤਾਨ ‘ਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ‘ਚ 9 ਬੱਚਿਆਂ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ। ਤਾਲਿਬਾਨ ਦੁਆਰਾ ਨਿਯੁਕਤ ਗਵਰਨਰ ਦਫਤਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਗ

10 Jan 2022 6:42 pm