ਨਵੀਂ ਦਿੱਲੀ, 15 ਜੁਲਾਈ ਦਿਵਿਆਂਗ ਵਿਅਕਤੀਆਂ ਦਾ ਮਜ਼ਾਕ ਉਡਾਉਣ ਲਈ ਪਾਈ ਪਟੀਸ਼ਨ ਦੇ ਮੱਦੇਨਜ਼ਰ “ਇੰਡੀਆਜ਼ ਗੌਟ ਲੈਟੈਂਟ” ਦੇ ਮੇਜ਼ਬਾਨ ਸਮਯ ਰੈਨਾ ਸਮੇਤ ਪੰਜ ਸੋਸ਼ਲ ਮੀਡੀਆ ਸਟਾਰ ਮੰਗਲਵਾਰ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਜਸਟਿਸ ਸੂਰਿ
ਨਵੀਂ ਦਿੱਲੀ, 15 ਜੁਲਾਈ ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ RSS ਵਰਕਰਾਂ ਦੇ ਕਥਿਤ ਇਤਰਾਜ਼ਯੋਗ ਕਾਰਟੂਨ ਸ਼ੇਅਰ ਕਰਨ ਦੇ ਮੁਲਜ਼ਮ ਕਾਰਟੂਨਿਸਟ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸ
ਮੁੰਬਈ, 15 ਜੁਲਾਈ ਦੱਖਣੀ ਮੁੰਬਈ ਵਿੱਚ ਮਸ਼ਹੂਰ ਬੰਬੇ ਸਟਾਕ ਐਕਸਚੇਂਜ (BSE) ਦੀ ਇਮਾਰਤ ਨੂੰ ਇੱਕ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ ਸੀ। ਮੰਗਲਾਵਰ ਨੂੰ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਦੀ ਜਾਂਚ ਤੋਂ ਬਾਅਦ ਧਮਕੀ ਇੱਕ ਅਫ਼ਵਾਹ ਸਾਬਿਤ
ਜ਼ਖ਼ਮੀਆਂ ’ਚੋਂ ਕਈਆਂ ਦੀ ਹਾਲਤ ਨਾਜ਼ੁਕ; ਉਪ ਰਾਜਪਾਲ ਤੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਇਜ਼ਹਾਰ ਜੰਮੂ, 15 ਜੁਲਾਈ ਜੰਮੂ ਕਸ਼ਮੀਰ ਦੇ ਪਹਾੜੀ ਜ਼ਿਲ੍ਹੇ ਡੋਡਾ ਵਿਚ ਅੱਜ ਸਵੇਰੇ ਟੈਂਪੂ ਟਰੈਵਲਰ ਦੇ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਡਿੱਗਣ ਨਾਲ ਮਹਿ
ਕਿੰਗਸਟਨ (ਜਮਾਇਕਾ), 15 ਜੁਲਾਈ ਆਸਟ੍ਰੇਲੀਆ ਨੇ ਟੈਸਟ ਕ੍ਰਿਕਟ ਵਿੱਚ ਟੀਮ ਦੀ ਮਜ਼ਬੂਤੀ ਇੱਕ ਵਾਰ ਫਿਰ ਸਾਬਤ ਕਰ ਦਿੱਤੀ ਹੈ। ਮਿਸ਼ੇਲ ਸਟਾਰਕ ਅਤੇ ਸਕਾਟ ਬੋਲੈਂਡ ਦੀ ਘਾਤਕ ਗੇਂਦਬਾਜ਼ੀ ਦੇ ਦਮ ’ਤੇ ਟੀਮ ਨੇ ਵੈਸਟਇੰਡੀਜ਼ ਨੂੰ ਸਿਰਫ 27 ਦੌੜਾਂ ’
ਰਤਨ ਸਿੰਘ ਢਿੱਲੋਂ ਅੰਬਾਲਾ, 15 ਜੁਲਾਈ ਅੰਬਾਲਾ ਛਾਉਣੀ ਰੇਲਵੇ ਸਟੇਸ਼ਨ ’ਤੇ ਅੱਜ ਸਵੇਰੇ ਤਕਨੀਕੀ ਖ਼ਾਮੀ ਕਰਕੇ ਮੁਸਾਫ਼ਰਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦਰਅਸਲ ਪਲੈਟਫ਼ਾਰਮ ’ਤੇ ਲੱਗੇ ਡਿਸਪਲੇ ’ਤੇ ਕੋਚ ਪੁਜ਼ੀਸ਼ਨ ਉਲ
ਭੁਬਨੇਸ਼ਵਰ, 15 ਜੁਲਾਈ ਇੱਕ ਪ੍ਰੋਫੈਸਰ ਵੱਲੋਂ ਕਥਿਤ ਜਿਨਸੀ ਤੌਰ ’ਤੇ ਪਰੇਸ਼ਾਨ ਕੀਤੇ ਜਾਣ ਤੋਂ ਬਾਅਦ ਖੁਦ ਨੂੰ ਅੱਗ ਲਗਾਉਣ ਵਾਲੀ ਉੜੀਸਾ ਦੀ ਇਕ ਵਿਦਿਆਰਥਣ ਦੀ ਏਮਜ਼ (AIIMS) ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਬਾਲਾਸੋਰ ਦੇ ਫਕੀਰ ਮ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਜੁਲਾਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚੌਥੇ ਦਿਨ ਸਦਨ ਵਿਚ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁਧ ਅਪਰਾਧ ਰੋਕਥਾਮ ਬਿੱਲ 2025’ ਉੱਤੇ ਚਰਚਾ ਸ਼ੁਰੂ ਹੋ ਗਈ ਹੈ। ਉਂਝ ਸਦਨ ਦੀ ਚੌਥੇ ਦਿਨ ਦੀ ਕਾਰਵਾਈ
ਚਰਨਜੀਤ ਭੁੱਲਰ/ਆਤਿਸ਼ ਗੁਪਤਾ ਚੰਡੀਗੜ੍ਹ, 15 ਜੁਲਾਈ ਚਰਨਜੀਤ ਭੁੱਲਰਪੰਜਾਬ ਵਿਧਾਨ ਸਭਾ ਚ ਅੱਜ ਸਦਨ ਨੇ ਬੇਅਦਬੀ ਖਿਲਾਫ ਬਿੱਲ ਤੇ ਲੋਕ ਰਾਏ ਲੈਣ ਲਈ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ । ਮੁੱਖ ਮੰਤਰੀ ਭਗਵੰਤ ਮਾਨ ਨੇ ਬਿੱ
ਸਟਾਫ਼ ਨੇ ਦੋਵਾਂ ਯਾਤਰੀਆਂ ਨੂੰ ਸੀਆਈਐੱਸਐੱਫ ਹਵਾਲੇ ਕੀਤਾ; ਦਿੱਲੀ ਤੋਂ ਮੁੰਬਈ ਜਾ ਰਹੀ ਸੀ ਉਡਾਣ ਨਵੀਂ ਦਿੱਲੀ, 15 ਜੁਲਾਈ ਦਿੱਲੀ ਤੋਂ ਮੁੰਬਈ ਜਾਣ ਲਈ ਰਨਵੇਅ ’ਤੇ ਤਿਆਰ ਸਪਾਈਜੈੱਟ ਦੀ ਉਡਾਣ ਵਿਚ ਕੌਕਪਿਟ ’ਚ ਜਬਰੀ ਦਾਖ਼ਲ ਹੋਣ ਦੀ ਕੋੋਸ਼ਿਸ਼
ਹੈੱਦਰਾਬਾਦ, 15 ਜੁਲਾਈ ਤਿਲੰਗਾਨਾ ਦੇ ਇੱਕ ਸੀਪੀਆਈ ਆਗੂ ਦੀ ਮੰਗਲਵਾਰ ਸਵੇਰ ਮਲਕਪੇਟ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਅਣਪਛਾਤੇ ਹਮਲਾਵਰ ਇੱਕ ਕਾਰ ਵਿੱਚ ਆਏ ਅਤੇ ਸਵੇਰ ਦੀ ਸੈਰ ਕਰ ਰਹ
ਆਤਿਸ਼ ਗੁਪਤਾ ਚੰਡੀਗੜ੍ਹ, 15 ਜੁਲਾਈ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਸੰਦੋਆ ਨੂੰ ਸਾਥੀਆਂ ਸਮੇਤ ਹਿਰਾਸਤ ਵਿੱਚ ਲੈ ਲਿਆ ਹੈ।
ਵਾਸ਼ਿੰਗਟਨ, 15 ਜੁਲਾਈ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਸਿੱਖਿਆ ਵਿਭਾਗ ਨੂੰ ਖ਼ਤਮ ਕਰਨ ਦੀ ਆਪਣੀ ਯੋਜਨਾ ਨੂੰ ਮੁੜ ਲੀਹ ‘ਤੇ ਲਿਆਉਣ ਅਤੇ ਲਗਭਗ 1,400 ਕਰਮਚਾਰੀਆਂ ਦੀ ਛੁੱਟੀ ਦੀ ਇਜਾਜ਼ਤ ਦੇ ਦਿੱਤੀ ਹੈ। ਤਿੰਨ ਲਿਬਰਲ ਜੱਜਾਂ
ਪੇਈਚਿੰਗ, 15 ਜੁਲਾਈ ਭਾਰਤ ਦੇ ਵਿਦੇਸ਼ ਮੰਤਰੀ ਸੁਬਰਾਮਨੀਅਮ ਜੈਸ਼ੰਕਰ ਨੇ ਅੱਜ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਮੈਂਬਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੇ ਵਫ਼ਦ ਵਿਚ ਸ਼ਾਮਲ ਸਨ, ਜ
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 14 ਜੁਲਾਈ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਅੱਜ ਇਥੇ ਮੌਨਸੂਨ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਸੀਵਰ ਟਰੀਟਮੈਂਟ ਪਲਾਂਟਾਂ (ਐੱਸਟੀਪੀ) ਦੇ ਸਹੀ ਕ
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 14 ਜੁਲਾਈ ਸ਼ਹਿਰ ਵਾਸੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕਰਦੇ ਹੋਏ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੌਂਸਲਰਾਂ ਲਈ ਈ-ਸੇਵਾ ਪੋਰਟਲ ਅਧੀਨ ਨਾਗਰਿਕ ਅਰਜ਼ੀਆਂ ਦੀ ਆਨ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 14 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਲਕੇ 15 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਤਾ ਜਾ ਰਿਹਾ ਧਰ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 14 ਜੁਲਾਈ ਕੌਮੀ ਇਨਸਾਫ਼ ਮੋਰਚੇ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਕੌਮੀ ਇਨਸਾਫ਼ ਮੋਰਚਾ ਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮ
ਸੰਤੋਖ ਗਿੱਲ ਗੁਰੂਸਰ ਸੁਧਾਰ, 14 ਜੁਲਾਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਪੱਖੋਵਾਲ ਦੇ ਪਿੰਡ ਜੋਧਾਂ ਅਤੇ ਮਨਸੂਰਾਂ ਵਿੱਚ ਕਿਸਾਨਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੰਗਠਨ ਸਕੱਤਰ ਚਰਨਜੀਤ ਸਿੰਘ ਫੱਲੇਵਾਲ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 14 ਜੁਲਾਈ ਇਥੋਂ ਦੇ ਡਿਜੀਟਲ ਪ੍ਰੈੱਸ ਕਲੱਬ ਨੇ ਅੱਜ ਵਿਸ਼ਵ ਡਿਜੀਟਲ ਪ੍ਰੈੱਸ ਦਿਵਸ ਅਤੇ ਡਿਜੀਟਲ ਪ੍ਰੈੱਸ ਕਲੱਬ ਦੀ 7ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿ
ਪੱਤਰ ਪ੍ਰੇਰਕ ਅਹਿਮਦਗੜ੍ਹ/ਕੁੱਪ ਕਲਾਂ, 14 ਜੁਲਾਈ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਾਣੀ ਬਾਣੇ ਨਾਲ ਜੋੜਨ ਦੇ ਲਈ ਵੱਡਾ ਘੱਲੂਘਾਰਾ ਸੇਵਾ ਸੋਸਾਇਟੀ ਪਿੰਡ ਕੁੱਪ ਕਲਾਂ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਐੱਨਆਰ
ਨਿੱਜੀ ਪੱਤਰ ਪ੍ਰੇਰਕ ਜਗਰਾਉਂ, 14 ਜੁਲਾਈ ਪਿੰਡ ਚਕਰ ਦੇ ਡਾ. ਭਾਗ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣੇ ਭਾਈ ਮੱਘਰ ਸਿੰਘ ਯਾਦਗਾਰੀ ਸਟੇਡੀਅਮ ਵਿੱਚ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਚੁਣੇ ਗਏ ਦੋ ਕੋਚਾਂ ਦਾ ਪਿੰਡ ਦੀ ਪੰਚਾਇਤ, ਨਗਰ ਨ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 14 ਜੁਲਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸਸੀ ਵਿੰਗ ਦੀ ਮੀਟਿੰਗ ਸਰਕਟ ਹਾਊਸ ’ਚ ਹੋਈ ਜਿਸ ਵਿੱਚ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ ਨੇ ਹਿੱਸਾ ਲਿਆ ਅਤੇ ਆਲ ਇੰਡੀਆ ਕਾਂਗਰਸ ਐੱਸਸੀ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 14 ਜੁਲਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੁਧਿਆਣਾ ਦੇ 32 ਪਿੰਡਾਂ ਦੀ ਲੈਂਡ ਪੂਲਿੰਗ ਨੀਤੀ ਤਹਿਤ 24 ਹਜ਼ਾਰ 311 ਏਕੜ ਜ਼ਮੀਨ ਜਬਰੀ ਅਕੁਵਾਇਰ ਕਰਨ ਦੇ
ਜੋਗਿੰਦਰ ਸਿੰਘ ਓਬਰਾਏ ਦੋਰਾਹਾ, 14 ਜੁਲਾਈ ਭਾਰਤੀ ਕਮਿਊਨਿਸਟ ਪਾਰਟੀ ਦੀ ਸ਼ਤਾਬਦੀ (1925-2025) ਮੌਕੇ ’ਤੇ ਦੇਸ਼ ਦੀ ਏਕਤਾ-ਅਖੰਡਤਾ ਅਤੇ ਸਮਾਜਿਕ ਆਰਥਿਕ ਨਿਆਂ ਦੀ ਰਾਖੀ ਲਈ ਸੰਘਰਸ਼ਸ਼ੀਲ ਰਹੇ ਕਾਮਰੇਡ ਹਰਪਾਲ ਸਿੰਘ ਮਜਾਲੀਆਂ ਦੀ 5ਵੀਂ ਬਰਸੀ ਮੌਕੇ ਇਥੋ
ਨਿੱਜੀ ਪੱਤਰ ਪ੍ਰੇਰਕ ਖੰਨਾ, 14 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਅੱਜ ਇਥੋਂ ਦੀ ਅਨਾਜ ਮੰਡੀ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਸਿਰ
ਨਿੱਜੀ ਪੱਤਰ ਪ੍ਰੇਰਕ ਖੰਨਾ, 14 ਜੁਲਾਈ ਹਲਕਾ ਖੰਨਾ ’ਚ ਵਿਕਾਸ ਕਾਰਜਾਂ ਸਬੰਧੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ ਅਤੇ ਫੰਡ ਬੇਰੋਕ ਦਿੱਤੇ ਜਾ ਰਹੇ ਹਨ ਤਾਂ ਜੋ ਇਹ ਹਲਕਾ ਇਕ ਮਿਸਾਲੀ ਹਲਕੇ ਵਜੋਂ ਉਭਰ ਕੇ ਸਾਹਮਣੇ ਆਵੇ। ਇਹ ਗੱਲ ਅੱਜ ਕੈਬਨਿ
ਨਿੱਜੀ ਪੱਤਰ ਪ੍ਰੇਰਕ ਖੰਨਾ, 14 ਜੁਲਾਈ ਪੁਲੀਸ ਜ਼ਿਲ੍ਹਾ ਖੰਨਾ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਇੱਥੋਂ ਦੇ ਪ੍ਰਿੰਸੀਪਲ ਰਮੇਸ਼ ਚੰਦਰ ਸਟੇਡੀਅਮ ਵਿੱ
ਪੱਤਰ ਪ੍ਰੇਰਕ ਤਰਨ ਤਾਰਨ, 14 ਜੁਲਾਈ ਥਾਣਾ ਖਾਲੜਾ ਦੀ ਪੁਲੀਸ ਅਤੇ ਬੀਐੱਸਐੱਫ਼ ਵੱਲੋਂ ਬੀਤੇ ਦਿਨ ਸਰਹੱਦੀ ਖੇਤਰ ਦੇ ਪਿੰਡ ਡੱਲ ਦੇ ਵਾਸੀ ਮੰਗਲ ਸਿੰਘ ਦੀ ਜਾਣਕਾਰੀ ਦੇ ਅਧਾਰ ’ਤੇ ਉਸ ਦੇ ਘਰ ਦੇ ਨੇੜਿਓਂ ਮੈਗਜ਼ੀਨ ਸਣੇ ਇਕ ਟੁੱਟਾ ਪਿਸਤੌਲ ਆਦਿ
ਸਰਬਜੀਤ ਸਿੰਘ ਭੱਟੀ ਲਾਲੜੂ, 14 ਜੁਲਾਈ ਲਾਲੜੂ ਪਿੰਡ ਵਿੱਚ ਠਾਕੁਰ ਦੁਆਰੇ ਦੇ ਨਿਰਮਾਣ ਸਬੰਧੀ ਪਿਛਲੇ ਕਾਫੀ ਸਮੇਂ ਤੋਂ ਕਥਿਤ ਤੌਰ ’ਤੇ ਚੱਲ ਰਹੇ ਵਿਵਾਦ ਕਾਰਨ ਬੀਤੀ ਦੇਰ ਸ਼ਾਮ ਲਾਲੜੂ ਪਿੰਡ ਵਾਸੀਆਂ ਨੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਹੋਂ
ਐੱਨਪੀ ਧਵਨ ਪਠਾਨਕੋਟ, 14 ਜੁਲਾਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਨਡੀਆਰਐੱਫ ਵੱਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਉਝ ਦਰਿਆ ’ਤੇ ਪਹਾੜੀਪੁਰ ਵਿੱਚ ਹੜ੍ਹ ਮੌਕੇ ਕੀਤੇ ਜਾਣ ਵਾਲੇ ਬਚਾਓ ਕਾਰਜਾਂ ਦੀ ਮੌਕ ਡਰਿੱਲ ਕੀਤੀ। ਜਿਸ ਵਿੱ
ਖੇਤਰੀ ਪ੍ਰਤੀਨਿਧ ਐੱਸਏਐੱਸ ਨਗਰ (ਮੁਹਾਲੀ), 14 ਜੁਲਾਈ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਯੂ-ਟਿਊਬਰ ਜਸਬੀਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਉਸ ਨੂੰ ਪਿਛਲੇ ਮਹੀਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਪੁਲੀਸ ਵੱਲੋ
ਨਿੱਜੀ ਪੱਤਰ ਪ੍ਰੇਰਕ ਜ਼ੀਰਕਪੁਰ, 14 ਜੁਲਾਈ ਢਕੋਲੀ ਪੁਲੀਸ ਨੇ ਖੇਤਰ ਵਿੱਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੁਨਾਲ ਕੁਮਾਰ ਵਾਸੀ ਪਿੰਡ ਭਾਂ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਜੁਲਾਈ ਰਾਏਪੁਰ ਕਲਾਂ ਤੋਂ ਹਰਮਿਲਾਪ ਨਗਰ ਦੇ ਵਿਚਕਾਰ ਤੋਂ ਨਿਕਲ ਰਹੇ ਰੇਲਵੇ ਲਾਈਨ ਕਰਕੇ ਲੋਕਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ 7 ਸਾਲਾਂ ਬਾਅਦ ਰਾਏਪੁਰ ਕਲਾਂ ਤੋਂ ਹਰਮਿ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਜੁਲਾਈ ਕਰਨਾਟਕਾ ਦੀ ਸੰਗਤ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦਾ ਇਤਿਹਾਸ ਕੰਨੜ ਭਾਸ਼ਾ ਵਿੱਚ ਸੰਗ੍ਰਹਿ
ਆਤਿਸ਼ ਗੁਪਤਾ ਚੰਡੀਗੜ੍ਹ, 14 ਜੁਲਾਈ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਲੰਘੇ ਦਿਨ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ ਅੱਜ ਵੀ ਸਵੇਰ ਸਮੇਂ ਜਾਰੀ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲ ਗਈ ਹੈ। ਪਰ ਦੂਜੇ ਪਾਸੇ ਮੀਂਹ ਨੇ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 14 ਜੁਲਾਈ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ,
ਸ੍ਰੀ ਗੋਇੰਦਵਾਲ ਸਾਹਿਬ: ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਵਿੱਚ ਸੀਬੀਐੱਸਈ ਦੇ ਨਿਰਦੇਸ਼ਾਂ ਅਨੁਸਾਰ ਅਧਿਆਪਕਾਂ ਲਈ ਇੱਕ ਰੋਜ਼ਾ ਕਪੈਸਟੀ ਬਿਲ
ਪੱਤਰ ਪ੍ਰੇਰਕ ਕਪੂਰਥਲਾ, 14 ਜੁਲਾਈ ਸੈਨਿਕ ਸਕੂਲ ਕਪੂਰਥਲਾ ’ਚ ਸਰਬ ਭਾਰਤੀ ਸੈਨਿਕ ਸਕੂਲ ਰਾਸ਼ਟਰੀ ਖੇਡਾਂ 2025 ਗਰੁੱਪ-ਏ ਦੀ ਧੂਮਧਾਮ ਨਾਲ ਸ਼ੁਰੂਆਤ ਹੋਈ। ਇਹ ਖੇਡਾਂ ਦਾ ਸਮਾਗਮ 14 ਤੋਂ 19 ਜੁਲਾਈ ਤੱਕ ਚੱਲੇਗਾ। ਸੈਨਿਕ ਸਕੂਲ ਕਪੂਰਥਲਾ ਇਨ੍ਹਾਂ ਰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਜੁਲਾਈ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਵਿੱਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਸਮੇਂ ਸਿਰ ਲਾਭ ਮਿਲਣਾ ਯਕੀਨੀ ਬਨਾਉਣ ਲਈ ਅਤੇ ਲੋਕਾਂ ਨੂੰ ਕਿਸੇ
ਚਰਨਜੀਤ ਸਿੰਘ ਚੰਨੀ ਮੁੱਲਾਂਪੁਰ ਗਰੀਬਦਾਸ, 14 ਜੁਲਾਈ ਨੱਗਰ ਕੌਂਸਲ ਨਵਾਂ ਗਰਾਉਂ ਅਧੀਨ ਪੈਂਦੇ ਲਗਭਗ ਸਾਰੇ ਇਲਾਕਿਆਂ ਵਿੱਚ ਲੋਕਾਂ ਦੇ ਪਲਾਟਾਂ, ਸੜਕਾਂ ਤੇ ਗਲੀਆਂ ਕਿਨਾਰੇੇ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਹਨ। ਸੀਵਰੇਜ ਓਵਰਫ
ਗੁਰਦੀਪ ਸਿੰਘ ਲਾਲੀ ਸੰਗਰੂਰ, 14 ਜੁਲਾਈ ਜ਼ਿਲ੍ਹਾ ਸੰਗਰੂਰ ਵਿੱਚ 2 ਸਰਪੰਚਾਂ ਅਤੇ 24 ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਜ਼ਿਮਨੀ ਚੋਣਾਂ 27 ਜੁਲਾਈ ਨੂੰ ਹੋਣਗੀਆਂ ਜਿਸ ਸਬੰਧ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਜੁਲਾਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸਪੀ ਸਿੰਘ ਓਬਰਾਏ ਦੇ ਸਹਿਯੋਗ ਸਦਕਾ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਨਾਲ ਸਬੰਧਿਤ 51 ਸਾਲਾ ਵਿਅਕਤੀ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ ਬ
ਨਿੱਜੀ ਪੱਤਰ ਪ੍ਰੇਰਕ ਸੰੰਗਰੂਰ, 14 ਜੁਲਾਈ ਜ਼ਿਲ੍ਹਾ ਪ੍ਰਸ਼ਾਸਨ ਦੇ ਪਹਿਲ ਪ੍ਰਾਜੇਕਟ ਤਹਿਤ ਸੈਲਫ ਹੈਲਪ ਗਰੁੱਪ ਮੈਂਬਰ ਅਤੇ ਆਰਗੈਨਿਕ ਕਿਸਾਨਾਂ ਨੂੰ ਮਾਰਕੀਟਿੰਗ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਸ਼ਰੁੂ ਕੀਤੀ ਹਫਤਾਵਰੀ ‘ਪਹਿਲ ਮੰਡੀ’ ਕਿਸ
ਚਮਕੌਰ ਸਾਹਿਬ: ਪੰਜਾਬ ਸਰਕਾਰ ਵੱਲੋਂ ਹਰ ਵਿਅਕਤੀ ਨੂੰ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦੀ ਸਹੂਲਤ ਦੇ ਕੇ ਸ਼ਲਾਘਾਯੋਗ ਫ਼ੈਸਲਾ ਲਿਆ ਹੈ। ਇਹ ਵਿਚਾਰ ਮਾਰਕੀਟ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ
ਪੱਤਰ ਪ੍ਰੇਰਕ ਜੰਡਿਆਲਾ ਗੁਰੂ, 14 ਜੁਲਾਈ ਜੰਡਿਆਲਾ ਗੁਰੂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਗਲੇ ਸੜੇ ਫਲ ਵੇਚੇ ਜਾਣ ਦੀ ਜਾਣਕਾਰੀ ਮਿਲਣ ’ਤੇ ਫੂਡ ਇੰਸਪੈਕਟਰ ਸਤਨਾਮ ਸਿੰਘ ਨੇ ਆਪਣੀ ਟੀਮ ਨਾਲ ਜੰਡਿਆਲਾ ਗੁਰੂ ਸ਼ਹਿਰ ਵਿੱਚ ਆ ਕੇ ਰੇਹੜੀਆਂ, ਹੋਰ
ਗਗਨਦੀਪ ਅਰੋੜਾ ਲੁਧਿਆਣਾ, 14 ਜੁਲਾਈ ਲੈਂਡ ਪੂਲਿੰਗ ਪਾਲਿਸੀ ਤਹਿਤ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਦੀ 24 ਹਜ਼ਾਰ ਤੋਂ ਵੱਧ ਏਕੜ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ
ਰਵਿੰਦਰ ਰਵੀ ਬਰਨਾਲਾ, 14 ਜੁਲਾਈ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਪਿਛਲੇ ਕੁਝ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਸ੍ਰੀ ਢਿੱਲੋਂ ਨੇ ਦੱਸਿਆ ਕਿ ਹੁਣ ਤੱਕ ਦੋ ਵੱਖ-ਵੱਖ ਵਿਦੇਸ਼ੀ ਨੰਬਰਾਂ
ਚਰਨਜੀਤ ਭੁੱਲਰ ਚੰਡੀਗੜ੍ਹ, 14 ਜੁਲਾਈ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪੰਜਾਬ ’ਚ ਕਿਤੇ ਖ਼ੁਸ਼ੀ ਅਤੇ ਕਿਤੇ ਗ਼ਮ ਦਾ ਮਾਹੌਲ ਹੈ। ਮਾਮਲਾ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਨਿਯੁਕਤੀ ਦਾ ਹੈ ਜਿਸ ਨੂੰ ਅੱਜ ਅਦਾਲਤ ਨੇ ਰੱਦ ਕਰ
ਗੁਰਨਾਮ ਸਿੰਘ ਅਕੀਦਾ ਪਟਿਆਲਾ, 14 ਜੁਲਾਈ ਇੱਥੇ ਭਾਦਸੋਂ ਰੋਡ ’ਤੇ ਸਿੱਧੂਵਾਲ ਵਿੱਚ ਹੁੰਦੀ ਈਸਾਈ ਸਭਾ ਵਿੱਚ 16 ਸਾਲਾ ਰਾਜਿੰਦਰ ਸਿੰਘ ਦੀ ਮੌਤ ਹੋ ਗਈ ਹੈ। ਉਹ ਮੈਣ ਰੋਡ ’ਤੇ ਪੈਂਦੇ ਪਿੰਡ ਖੁਸਰੋਪੁਰ ਦਾ ਰਹਿਣ ਵਾਲਾ ਸੀ। ਰਾਜਿੰਦਰ ਦੇ ਪਰਿਵਾ
ਸੁਭਾਸ਼ ਚੰਦਰ/ਗੁਰਨਾਮ ਸਿੰਘ ਅਕੀਦਾ ਸਮਾਣਾ/ਪਟਿਆਲਾ, 14 ਜੁਲਾਈ ਪਿੰਡ ਕਰਹਾਲੀ ਸਾਹਿਬ ਵਿੱਚ ਰੰਜਿਸ਼ ਕਾਰਨ ਬੀਤੀ ਦੇਰ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਥਿਤ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪਸਿਆਣਾ ਪੁਲੀਸ ਨੇ 9 ਨੌਜਵਾਨ
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 14 ਜੁਲਾਈ ਸਾਬਕਾ ਸੰਸਦ ਮੈਂਬਰ ਜਗਦੇਵ ਸਿੰਘ ਤਲਵੰਡੀ ਦੇ ਪੀਏ ਕੁਲਦੀਪ ਸਿੰਘ ਦੇ ਕਤਲ ਮਾਮਲੇ ਵਿੱਚ ਲੁਧਿਆਣਾ ਪੁਲੀਸ ਨੇ ਜੰਮੂ ਪੁਲੀਸ ਦੀ ਮਦਦ ਨਾਲ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਇਸ
ਕਰਮਜੀਤ ਸਿੰਘ ਚਿੱਲਾ ਐੱਸਏਐੱਸ ਨਗਰ (ਮੁਹਾਲੀ), 14 ਜੁਲਾਈ ਸਾਬਕਾ ਸਿਹਤ ਮੰਤਰੀ ਅਤੇ ਮਾਨਸਾ ਹਲਕੇ ਤੋਂ ‘ਆਪ’ ਵਿਧਾਇਕ ਵਿਜੈ ਸਿੰਗਲਾ ਨੂੰ ਪੁਲੀਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਿੱਤੀ ਕਲੀਨ ਚਿੱਟ ਦੇਣ ਦਾ ਮਾਮਲਾ ਹੁਣ 21 ਜੁਲਾਈ ’ਤ
ਪੱਤਰ ਪ੍ਰੇਰਕ ਜਲੰਧਰ, 14 ਜੁਲਾਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ਼ੈਰਕਾਨੂੰਨੀ ‘ਡੰਕੀ ਰੂਟ’ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ’ਚ 11 ਜੁਲਾਈ ਨੂੰ ਮਾਰੇ ਛਾਪਿਆਂ ਦੌਰਾਨ ਵੱਡੀ ਮਾਤਰਾ ਵਿੱਚ
ਪੱਤਰ ਪ੍ਰੇਰਕ ਪਟਿਆਲਾ, 14 ਜੁਲਾਈ ਇੱਥੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਨਾਲ ਪੁਲੀਸ ਵਾਲਿਆਂ ਵੱਲੋਂ ਕੀਤੀ ਕਥਿਤ ਕੁੱਟਮਾਰ ਦਾ ਮਾਮਲਾ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਕਰਨਲ ਦੇ ਪਰਿਵਾਰ ਨੇ ਇਸ
ਬਲਵਿੰਦਰ ਸਿੰਘ ਹਾਲੀ ਕੋਟਕਪੂਰਾ, 14 ਜੁਲਾਈ ਨਗਰ ਕੌਂਸਲ ਕੋਟਕਪੂਰਾ ਦੇ ਸੀਨੀਅਰ ਮੀਤ ਪ੍ਰਧਾਨ ਸੁਤੰਤਰ ਕੁਮਾਰ ਜੋਸ਼ੀ ਨੇ ਅੱਜ ਨਗਰ ਕੌਂਸਲ ਦੇ ਦਫ਼ਤਰ ਅਤੇ ਕੌਂਸਲ ਪ੍ਰਧਾਨ ਦੇ ਦਫ਼ਤਰ ਨੂੰ ਤਾਲਾ ਮਾਰ ਦਿੱਤਾ। ਕੌਂਸਲ ਪ੍ਰਧਾਨ ਭੁਪਿੰਦਰ ਸਿੰ
ਆਤਿਸ਼ ਗੁਪਤਾ ਚੰਡੀਗੜ੍ਹ, 14 ਜੁਲਾਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਸੂਬੇ ਵਿੱਚ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ
ਕਰਮਜੀਤ ਸਿੰਘ ਚਿੱਲਾ ਬਨੂੜ, 14 ਜੁਲਾਈ ਪਿਛਲੇ ਕੁੱਝ ਦਿਨਾਂ ਤੋਂ ਬਨੂੜ ਸ਼ਹਿਰ ਵਿਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਅਤੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ ਦੇ ਸ਼ਿਵਾਲਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਾਣੀ ਭਰ ਗਿਆ। ਸਕ
ਡਾ. ਹਿਮਾਂਸ਼ੂ ਸੂਦ ਫ਼ਤਹਿਗੜ੍ਹ ਸਾਹਿਬ, 14 ਜਲਾਈ ਪਿੰਡ ਭਮਾਰਸੀ ਬੁਲੰਦ ਦੇ ਲੋਕਾਂ ਨੇ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੂੰ ਪਿੰਡ ਬੁਲਾ ਕੇ ਦਾਣਾ ਮੰਡੀ ਨੇੜੇ ਬਣ ਰਹੇ ਕਮਿਊਨਿਟੀ ਹਾਲ ਬਾਰ
ਚਰਨਜੀਤ ਭੁੱਲਰ ਚੰਡੀਗੜ੍ਹ, 14 ਜੁਲਾਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’ ਪੇਸ਼ ਕੀਤਾ ਜਿਸ ’ਤੇ ਭਲਕੇ 15 ਜੁਲਾਈ ਨੂੰ
ਮਹਿੰਦਰ ਸਿੰਘ ਰੱਤੀਆਂ ਮੋਗਾ, 14 ਜੁਲਾਈ ਇਥੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸਨ ਦੀ ਸੂਬਾ ਕਮੇਟੀ ਦੀ ਮੀਟਿੰਗ ’ਚ ਪੰਜਾਬ ਨੂੰ ਪੁਲੀਸ ਰਾਜ ਵਿੱਚ ਬਦਲਣ ਅਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉੱਤੇ ਮਾਰੇ ਜਾ ਰਹੇ ਡਾਕੇ ਖ਼ਿਲਾਫ਼ ਸੰਗ
ਨਿੱਜੀ ਪੱਤਰ ਪ੍ਰੇਰਕ ਮੋਗਾ, 14 ਜੁਲਾਈ ਇਥੇ ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ ਵੱਲੋਂ ਸਥਾਨਕ ਲੋਕ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਨੌਜਵਾਨ ਕਵੀ ਜਸਵੰਤ ਗਿੱਲ ਸਮਾਲਸਰ ਦੀ ਪਲੇਠੀ ਕਾਵਿ-ਪੁਸਤਕ ‘ਜ਼ਿੰਦਗੀ ਦੇ ਪਰਛਾਵੇਂ‘ ’ਤੇ ਵਿਚਾਰ-ਗੋਸ਼
ਜੋਗਿੰਦਰ ਸਿੰਘ ਮਾਨ/ਮਨੋਜ ਸ਼ਰਮਾ ਮਾਨਸਾ/ਬਠਿੰਡਾ, 14 ਜੁਲਾਈ ਮਾਲਵਾ ਖੇਤਰ ਵਿਚ ਅੱਜ ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਖਾਸੀ ਪ੍ਰੇਸ਼ਾਨੀ ਹੋਈ। ਇਸ ਦੌਰਾਨ ਬਠਿੰਡਾ ਤੇ ਮਾਨਸਾ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਤੇ ਲੋਕਾਂ ਦੇ ਵਾਹਨ ਰੁਕ ਗ
ਪੱਤਰ ਪ੍ਰੇਰਕ ਗਿੱਦੜਬਾਹਾ, 14 ਜੁਲਾਈ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਐਸਆਈ ਕੁਲਬੀਰ ਚੰਦ ਇੰਚਾਰਜ ਸੀਆਈਏ ਮਲੋਟ ਪੁਲੀਸ ਵੱਲੋਂ 1.5 ਕਿਲੋਗ੍ਰਾਮ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ
ਮਹਿੰਦਰ ਸਿੰਘ ਰੱਤੀਆਂ ਮੋਗਾ, 14 ਜੁਲਾਈ ਇਥੇ ਟਕਸਾਲੀ ‘ਆਪ’ ਆਗੂ ਉੱਤੇ ਪਾਰਟੀ ਨਾਲ ਜੁੜੇ ਲੋਕਾਂ ਵੱਲੋਂ ਹਮਲਾ ਕਰਕੇ ਉਸ ਦੀ ਲਾਇਸੈਂਸੀ ਪਿਸਤੌਲ ਅਤੇ ਸੋਨੇ ਦੀ ਚੈਨੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਦੱਖਣੀ ਪੁਲੀਸ ਨੇ ਸਥਾਨ
ਜੋਗਿੰਦਰ ਸਿੰਘ ਮਾਨ ਮਾਨਸਾ, 14 ਜੁਲਾਈ ਇਸ ਜ਼ਿਲ੍ਹੇ ਦੇ ਭੀਖੀ ਬਲਾਕ ਨੂੰ ਤੋੜਨ ਦੇ ਖਦਸ਼ੇ ਦਰਮਿਆਨ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਬਣੀ ਬਲਾਕ ਬਚਾਓ ਸੰਘਰਸ਼ ਕਮੇਟੀ ਵੱਲੋਂ ਵਿੱਢੇ ਅੰਦੋਲਨ ਤਹਿਤ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨਾਂ, ਮਜ਼
ਪ੍ਰਸ਼ੋਤਮ ਕੁਮਾਰ ਸਾਦਿਕ, 14 ਜੁਲਾਈ ਪਿੰਡ ਕਾਨਿਆਂ ਵਾਲੀ ਵਿੱਚ ਭਾਰੀ ਮੀਂਹ ਕਾਰਨ ਦੁਧਾਰੂ ਪਸ਼ੂਆਂ ਲਈ ਬਣਾਇਆ ਸ਼ੈੱਡ ਡਿੱਗਣ ਨਾਲ ਦੋ ਮੱਝਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਕਾਨਿਆਂ ਵਾਲੀ ਦੇ ਕਿਸਾਨ ਗੁਰਵਿੰਦਰ ਸਿੰਘ ਅਤੇ ਕੁਲਵੰਤ
ਜੋਗਿੰਦਰ ਸਿੰਘ ਮਾਨ ਮਾਨਸਾ, 14 ਜੁਲਾਈ ਇੱਥੇ ਦੀ ਸੁੰਨੀ ਗਲੀ ਸਥਿਤ ਇਕ ਸੈਲੂਨ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਦਾ ਸੈਲੂਨ ਮਾਲਕਾਂ ਨੂੰ ਸਵੇਰੇ ਦਿਨ ਚੜ੍ਹਨ ਵੇਲੇ ਪਤਾ ਲੱਗਾ। ਉਦੋਂ ਤੱਕ ਅੱਗ ਨੇ
ਬਲਵਿੰਦਰ ਸਿੰਘ ਹਾਲੀ ਕੋਟਕਪੂਰਾ, 14 ਜੁਲਾਈ ਕੋਟਕਪੂਰਾ ਟ੍ਰੈਫਿਕ ਪੁਲੀਸ ਦੇ ਕਰਮਚਾਰੀਆਂ ਨੇ ਵਰ੍ਹਦੇ ਮੀਂਹ ਵਿੱਚ ਘੰਟਿਆਂਬੱਧੀ ਗੋਡੇ ਗੋਡੇ ਪਾਣੀ ਵਿੱਚ ਖੜ੍ਹ ਕੇ ਆਪਣੀ ਡਿਊਟੀ ਨਿਭਾਈ ਅਤੇ ਬਾਰਿਸ਼ ਦੇ ਬਾਵਜੂਦ ਬੱਤੀਆਂ ਵਾਲੇ ਚੌਕ ਤੋਂ ਬ
ਲੰਡਨ, 14 ਜੁਲਾਈ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ’ਤੇ ਇੱਥੇ ਲਾਰਡਜ਼ ਵਿੱਚ ਤੀਜੇ ਟੈਸਟ ਮੈਚ ਦੇ ਚੌਥੇ ਦਿਨ ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਬੇਨ ਡਕੇਟ ਦੀ ਵਿਕਟ ਲੈਣ ਮਗਰੋਂ ਹਮਲਾਵਰ ਪ੍ਰਤੀਕਿਰਿਆ ਕਾਰਨ ਅੱਜ ਮੈਚ ਫੀਸ ਦਾ 15 ਫ਼ੀ
ਲੰਡਨ, 14 ਜੁਲਾਈ ਸਿਖਰਲਾ ਦਰਜਾ ਪ੍ਰਾਪਤ ਖਿਡਾਰੀ ਯਾਨਿਕ ਸਿਨਰ ਨੇ ਇੱਥੇ ਪੁਰਸ਼ ਸਿੰਗਲਜ਼ ਫਾਈਨਲ ਵਿੱਚ ਦੋ ਵਾਰ ਦੇ ਮੌਜੂਦਾ ਚੈਂਪੀਅਨ ਕਾਰਲੋਸ ਅਲਕਾਰਾਜ਼ ਨੂੰ 4-6, 6-4, 6-4, 6-4 ਨਾਲ ਹਰਾ ਕੇ ਆਪਣਾ ਪਲੇਠਾ ਵਿੰਬਲਡਨ ਅਤੇ ਚੌਥਾ ਗਰੈਂਡ ਸਲੈਮ ਖ਼ਿਤ
ਫਾਲ ਰਿਵਰ (ਅਮਰੀਕਾ), 14 ਜੁਲਾਈ ਮੈਸਾਚੂਸੈਟਸ ਦੀ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਨੌਂ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ ਲੋਕ ਇਮਾਰਤ ਦੀਆਂ ਖਿੜਕੀਆਂ ਤੋਂ ਬਾਹਰ ਲਟਕੇ ਹੋਏ ਸਨ ਅਤੇ ਮਦਦ ਲਈ ਚੀਕ ਰਹੇ ਸਨ। ਅਧਿਕਾਰੀਆਂ ਨੇ ਦੱਸਿ
ਵਾਸ਼ਿੰਗਟਨ, 14 ਜੁਲਾਈ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਰੂਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਯੂਕਰੇਨ ਨਾਲ ਪੰਜਾਹ ਦਿਨਾਂ ਦੇ ਅੰਦਰ-ਅੰਦਰ ਜੰਗ ਬੰਦ ਕਰਨ ਲਈ ਕੋਈ ਸਮਝੌਤਾ ਨਾ ਕੀਤਾ ਗਿਆ ਤਾਂ ਇਸ ਵੱਲੋਂ ਰੂਸ ਨੂੰ ਸਜ਼ਾ ਦਿੱਤੀ ਜਾਵੇ
ਮਾਸਕੋ, 14 ਜੁਲਾਈ ਇੱਥੇ ਕਾਰੋਬਾਰੀ ਆਗੂ ਆਂਦਰੇ ਬੇਸਦਿਨ ਨੇ ਕਿਹਾ ਹੈ ਕਿ ਰੂਸ ਦੇ ਸਨਅਤੀ ਖੇਤਰਾਂ ਵਿੱਚ ਲੇਬਰ ਦੀ ਭਾਰੀ ਘਾਟ ਨਾਲ ਨਜਿੱਠਣ ਲਈ ਮੁਲਕ ਵੱਲੋਂ ਵਰ੍ਹੇ ਦੇ ਅਖੀਰ ਤੱਕ ਭਾਰਤ ਤੋਂ ਇੱਕ ਲੱਖ ਕੁਸ਼ਲ ਕਾਮੇ ਮੰਗਵਾਏ ਜਾਣਗੇ। ‘ਯੂਰਲ ਚ
ਕਰਾਚੀ, 14 ਜੁਲਾਈ ਪਾਕਿਸਤਾਨ ਦੀ ਨਿੱਜੀ ਏਅਰਲਾਈਨ ਦੀ ਗਲਤੀ ਕਾਰਨ ਯਾਤਰੀ ਲਾਹੌਰ ਤੋਂ ਕਰਾਚੀ ਪੁੱਜਣ ਦੀ ਥਾਂ ਸਾਊਦੀ ਅਰਬ ਪੁੱਜ ਗਿਆ, ਜਿਸਨੂੰ ਬਾਅਦ ’ਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵਾਪਸ ਪਾਕਿਸਤਾਨ ਭੇਜਿਆ। ਇਹ ਘਟਨਾ 7 ਜੁਲਾਈ ਨੂੰ ਵਾਪਰ
ਲੰਡਨ, 14 ਜੁਲਾਈ ਲੰਡਨ ਦੇ ਸਾਊਥੈਂਡ ਹਵਾਈ ਅੱਡੇ ’ਤੇ ਉਡਾਣ ਭਰਨ ਤੋਂ ਫੌਰੀ ਮਗਰੋਂ ਛੋਟਾ ਜਹਾਜ਼ (ਬਿਜ਼ਨਸ ਜੈੱਟ ਪਲੇਨ) ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ। ਹਾਦਸੇ ਮਗਰੋਂ ਇਹਤਿਆਤ ਵਜੋਂ ਹਵਾਈ ਅੱਡੇ ਨੂੰ ਅਗਲੇ ਹੁਕਮ
ਨਵੀਂ ਦਿੱਲੀ, 14 ਜੁਲਾਈ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕਿਹਾ ਕਿ ਕੌਮੀ ਖੇਡ ਸ਼ਾਸਨ ਬਿੱਲ 21 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ। ਮਾਂਡਵੀਆ ਨੇ ਯੁਵਾ ਮਾਮਲਿਆਂ ਦੇ ਵਿਭਾਗ ਵ
ਅਹਿਮਦਾਬਾਦ, 14 ਜੁਲਾਈ ਗੁਜਰਾਤ ਸਰਕਾਰ ਨੇ ਵਡੋਦਰਾ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਮਾਹੀਸਾਗਰ ਨਦੀ ’ਤੇ ਬਣੇ ਪੁਲ ਦਾ ਇੱਕ ਹਿੱਸਾ ਢਹਿਣ ਮਗਰੋਂ ਇਸ ਪੁਲ ਦੇ ਬਿਲਕੁਲ ਬਰਾਬਰ ਦੋ-ਮਾਰਗੀ ਪੁਲ ਦੀ ਉਸਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੁਲ ਦੇ ਨਿਰ
ਨਵੀਂ ਦਿੱਲੀ, 14 ਜੁਲਾਈ ਸੁਪਰੀਮ ਕੋਰਟ ਨੇ ਨੀਟ-ਪੀਜੀ ਪ੍ਰੀਖਿਆ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ, ਖ਼ਾਸ ਕਰ ਕੇ ਉੱਤਰ ਕੁੰਜੀ ਜਾਰੀ ਕਰਨ ਅਤੇ ਮੁਲਾਂਕਣ ਪ੍ਰੋਟੋਕੋਲ ਦੇ ਸਬੰਧ ’ਚ ਚਿੰਤਾ ਜ਼ਾਹਿਰ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਨ ਲਈ
ਮੁੰਬਈ, 14 ਜੁਲਾਈ ਸ਼ਿਵ ਸੈਨਾ (ਯੂਬੀਟੀ) ਦੀ ਸੰਸਦ ਮੈਂਬਰ ਪ੍ਰਿਯੰਕਾ ਚਤੁਰਵੇਦੀ ਨੇ ਅੱਜ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਵਾਲ ਕੀਤਾ ਹੈ ਕਿ ਅਹਿਮਦਾਬਾਦ ’ਚ ਏਅਰ ਇੰਡੀਆ ਜਹਾਜ਼ ਹਾਦਸੇ ਨਾਲ ਸਬੰਧਤ ‘ਸੰਵ
ਲਖਵੀਰ ਸਿੰਘ ਚੀਮਾ ਮਹਿਲ ਕਲਾਂ, 14 ਜੁਲਾਈ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਖੇਤ ਮੋਟਰਾਂ ਤੋਂ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਬੀਤੀ ਰਾਤ ਚੋਰਾਂ ਨੇ ਹਲਕੇ ਦੇ ਪਿੰਡ ਹਮੀਦੀ ਵਿਖੇ 15 ਕਿਸਾਨਾਂ ਦੀਆਂ ਮੋਟਰਾਂ ਤੋਂ
ਜੋਗਿੰਦਰ ਸਿੰਘ ਮਾਨ ਮਾਨਸਾ, 14 ਜੁਲਾਈ ਮਾਲਵਾ ਪੱਟੀ ਵਿਚ ਮੀਂਹ ਪੈਣ ਤੋਂ ਬਾਅਦ ਸਬਜ਼ੀ ਦੇ ਰੇਟ ਫਲਾਂ ਨਾਲੋਂ ਮਹਿੰਗੇ ਹੋ ਗਏ ਹਨ। ਹੁਣ ਕੱਦੂ-ਤੋਰੀਆਂ ਦੁਸਹਿਰੀ ਅੰਬਾਂ ਨਾਲੋਂ ਮਹਿੰਗੀਆਂ ਹੋ ਗਈਆਂ ਹਨ। ਹਰੇ ਮਟਰਾਂ ਦੇ ਭਾਅ ਆਲੂ ਬੁਖਾਰੇ ਦੇ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਜੁਲਾਈ ਬੀਐੱਸਐੱਫ ਨੇ ਮਾਝੇ ਦੇ ਦੋ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਦੋ ਵੱਖ-ਵੱਖ ਥਾਵਾਂ ਤੋਂ ਕਰੀਬ ਨੌ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ।
ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ਵਿਚਲੇ ਘਰ ਦੇ ਬਾਹਰ ਸੈਰ ਕਰਦਿਆਂ ਵਾਹਨ ਨੇ ਫੇਟ ਮਾਰੀ ਹਤਿੰਦਰ ਮਹਿਤਾ ਜਲੰਧਰ, 14 ਜੁਲਾਈ ਮੈਰਾਥਨ ਤੇ ਬਜ਼ੁਰਗ ਦੌੜਾਕ ਫੌਜਾ ਸਿੰਘ ਦਾ ਅੱਜ ਇਥੇ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ। ਉਹ 114 ਸਾਲਾਂ ਦੇ ਸਨ। ਜਾਣਕਾ
ਪੰਜ ਮੈਚਾਂ ਦੀ ਲੜੀ ’ਚ ਮੇਜ਼ਬਾਨ ਟੀਮ 2-1 ਨਾਲ ਅੱਗੇ; ਭਾਰਤ ਦੀ ਟੀਮ 193 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 170 ਦੌੜਾਂ ’ਤੇ ਆਊਟ; ਰਵਿੰਦਰ ਜਡੇਜਾ ਨੇ 61 ਦੌੜਾਂ ਦੀ ਨਾਬਾਦ ਪਾਰੀ ਖੇਡੀ; ਬੈਨ ਸਟੋਕਸ ਤੇ ਜੋਫ਼ਰਾ ਆਰਚਰ ਨੇ ਦੂਜੀ ਪਾਰੀ ਵਿਚ 3- 3 ਵਿਕਟਾਂ
ਸ਼੍ਰੋਮਣੀ ਕਮੇਟੀ ਨੂੰ ਧਮਕੀ ਭਰੀ ਮੇਲ ਮਿਲੀ; ਪੁਲੀਸ ਵੱਲੋਂ ਕੇਸ ਦਰਜ, ਜਾਂਚ ਸ਼ੁਰੂ, ਹਰਿਮੰਦਰ ਸਾਹਿਬ ਦੇ ਅੰਦਰ ਤੇ ਬਾਹਰ ਸੁਰੱਖਿਆ ਵਧਾਈ ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 14 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਅਣਪਛਾ
ਕਰਮਜੀਤ ਸਿੰਘ ਚਿੱਲਾ ਐੱਸਏਐੱਸ ਨਗਰ(ਮੁਹਾਲੀ), 14 ਜੁਲਾਈ ਆਮਦਨ ਤੋਂ ਵੱਧ ਜਾਇਦਾਦ ਕੇਸ ’ਚ ਨਾਭਾ ਦੀ ਨਿਊ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਤਹਿਤ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿਚਲੀ ਬੈਰਕ ਬਦਲਣ ਸਬੰਧੀ ਪਟੀਸ਼
ਸੂਬਾਈ ਪੁਲੀਸ ਵਿੱਚ 8 ਸੀਨੀਅਰ ਅਧਿਕਾਰੀਆਂ ਨੂੰ ਮਿਲੀ ਡੀਜੀਪੀ ਰੈਂਕ ‘ਚ ਤਰੱਕੀ ਜੁਪਿੰਦਰਜੀਤ ਸਿੰਘ ਚੰਡੀਗੜ੍ਹ, 14 ਜੁਲਾਈ ਪੰਜਾਬ ਪੁਲੀਸ ਹੁਣ ਡਾਇਰੈਕਟਰ ਜਨਰਲ ਆਫ਼ ਪੁਲੀਸ (DGP) ਦੇ ਰੈਂਕ ਵਾਲੇ 20 ਅਧਿਕਾਰੀਆਂ ਦੇ ਨਾਲ ਉਪਰਲੇ ਪਾਸਿਉਂ ਸਭ ਤ
ਹੱਜ ’ਤੇ ਗਏ ਦੋਸਤ ਨੂੰ ਭੇਜਿਆ ਸੀ ਆਖ਼ਰੀ ਸੁਨੇਹਾ, ਪਿਛਲੇ ਦਿਨੀਂ ਮਿਲੀ ਸੀ ਹੁਮੈਰਾ ਦੀ ਲਾਸ਼ ਪਰ ਮੌਤ ਕਰੀਬ 9 ਮਹੀਨੇ ਪਹਿਲਾਂ ਹੋਣ ਦੇ ਕਿਆਸ; ਬੁਰੀ ਤਰ੍ਹਾਂ ਗਲ਼-ਸੜ ਚੁੱਕੀ ਸੀ ਮ੍ਰਿਤਕ ਦੇਹ ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 14
ਹਤਿੰਦਰ ਮਹਿਤਾ ਜਲੰਧਰ, 14 ਜੁਲਾਈ ਕਮਿਸ਼ਨਰੇਟ ਪੁਲੀਸ ਜਲੰਧਰ ਦੇ ਭਾਰਗੋ ਕੈਂਪ ਥਾਣਾ ਦੀ ਟੀਮ ਨੇ ਇਕ ਕਤਲ ਮਾਮਲੇ ਨੂੰ ਕੁੱਝ ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ ਹੈ। ਇਸ ਕਾਰਵਾਈ ਦੀ ਦੇਖ-ਰੇਖ ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ,