SENSEX
NIFTY
GOLD
USD/INR

Weather

29    C
... ...View News by News Source
ਲਿਵਰਪੂਲ ‘ਚ ਜ਼ਮੀਨ ਵਿੱਚ ਧਸਿਆ ਸੜਕ ਦਾ ਇੱਕ ਹਿੱਸਾ, ਹਜ਼ਾਰਾਂ ਘਰਾਂ ਦੀ ਬਿਜਲੀ ਬੰਦ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਲਿਵਰਪੂਲ ਦੇ ਹਜਾਰਾਂ ਲੋਕਾਂ ਨੂੰ ਸੜਕ ਵਿੱਚ ਪਾੜ ਪੈਣ ਕਾਰਨ ਬਿਜਲੀ ਅਤੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਪਾਣੀ ਦੀ ਮੇਨ ਸਪਲਾਈ ਫਟਣ ਨਾਲ ਪਏ ਮੰਨੇ ਜਾਂਦੇ ਇਸ ਪਾੜ ਕਾਰਨ ਬਿਜਲੀ ਦ

25 Jul 2021 4:22 pm
ਬੋਲਟਨ ‘ਚੋਂ ਲਾਪਤਾ ਹੋਈ 11 ਸਾਲਾਂ ਲੜਕੀ ਲੰਡਨ ‘ਚ ਮਿਲੀ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਾਨਚੈਸਟਰ ਦੇ ਬੋਲਟਨ ਵਿੱਚੋਂ ਪਿਛਲੇ ਦਿਨੀਂ ਲਾਪਤਾ ਹੋਈ ਇੱਕ 11 ਸਾਲਾਂ ਬੱਚੀ ਲੰਡਨ ਵਿੱਚ ਮਿਲੀ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਤੁਮਾ ਕਾਦਿਰ ਨਾਮ ਦੀ ਇਹ ਬੱਚੀ

25 Jul 2021 4:18 pm
ਰੁਲਦੂ ਸਿੰਘ ਵੱਲੋਂ ਸੰਤ ਭਿੰਡਰਾਂਵਾਲਿਆਂ ਅਤੇ ਸਿੱਖ ਕੌਮ ਸੰਬੰਧੀ ਵਰਤੇ ਗਏ ਅਪਮਾਨਜਨਕ ਸ਼ਬਦ ਅਸਹਿ : ਮਾਨ

ਫ਼ਤਹਿਗੜ੍ਹ ਸਾਹਿਬ – “ਗੁਰੂ ਨਾਨਕ ਸਾਹਿਬ ਦਾ ਕਥਨ ਹੈ ਕਿ “ਉਤਮ ਖੇਤੀ, ਮੱਧਮ ਵਪਾਰ” ਕਿਉਂਕਿ ਗੁਰੂ ਨਾਨਕ ਸਾਹਿਬ ਨੇ ਵੀ ਕਰਤਾਰਪੁਰ ਸਾਹਿਬ ਵਿਖੇ ਆਪਣੇ ਹੱਥੀ ਖੇਤੀ ਕਰਕੇ ਅਤੇ ਕਿਸਾਨੀ ਕਿੱਤੇ ਨੂੰ ਮਾਨਤਾ ਦੇ ਕੇ ਕਿਸਾਨ ਵਰਗ ਦੀ ਨੇਕ ਕਮਾਈ

25 Jul 2021 11:46 am
ਸਰੀ ‘ਚ ਗੁਰਭਜਨ ਗਿੱਲ ਦੀਆਂ ਨਵ-ਪ੍ਰਕਾਸ਼ਿਤ ਪੁਸਤਕਾਂ “ਸੁਰਤਾਲ” ਤੇ “ਚਰਖੜੀ” ਦਾ ਲੋਕ ਅਰਪਨ

ਸਰੀ, (ਹਰਦਮ ਮਾਨ) – ਪ੍ਰਸਿੱਧ ਪੰਜਾਬੀ ਸ਼ਾਇਰ ਗੁਰਭਜਨ ਗਿੱਲ ਦੀਆਂ ਦੋ ਨਵ-ਪ੍ਰਕਾਸ਼ਿਤ ਪੁਸਤਕਾਂ “ਸੁਰਤਾਲ” ਅਤੇ “ਚਰਖੜੀ” ਰਿਲੀਜ਼ ਕਰਨ ਹਿਤ ਸਰੀ ਵਿਖੇ ਇਕ ਸੰਖੇਪ ਪ੍ਰੋਗਰਾਮ ਕਰਵਾਇਆ ਗਿਆ। ਸੁਰਜੀਤ ਸਿੰਘ ਮਾਧੋਪੁਰੀ ਅਤੇ ਮੋਹਨ ਗਿੱਲ ਦੀਆ

23 Jul 2021 10:30 am
ਕਾਰੋਬਾਰੀ, ਲੇਖਕ ਤੇ ਪੱਤਰਕਾਰ “ਸੰਧੂ”ਨੇ ਪੈਰਿਸ ਵਿੱਚ ਬੇਟੇ ਦੇ ਵਿਆਹ ਦੀ ਪਾਰਟੀ ਕੀਤੀ

ਪੈਰਿਸ – ਪਿਛਲੇ ਚਾਰ ਦਹਾਕਿਆਂ ਤੋਂ ਪੈਰਿਸ ਦੇ ਬਸ਼ਿੰਦੇ ਸੁਖਵੀਰ ਸਿੰਘ ਸੰਧੂ ਨੇ ਬੇਟੇ ਦੇ ਵਿਆਹ ਦੀ ਰੀਸੈਪਸ਼ਨ ਪਾਰਟੀ ਕੀਤੀ।ਜਿਸ ਵਿੱਚ ਤਕਰੀਬਨ 350 ਦੇ ਕਰੀਬ ਮਹਿਮਾਨਾਂ ਨੇ ਸ਼ਿਕਰਤ ਕੀਤੀ।ਆਏ ਹੋਏ ਮਹਿਮਾਨਾਂ ਵਲੋਂ ਸਤਿੰਦਰ ਸਿੰਘ ਸੰਧੂ ਤੇ

21 Jul 2021 11:30 am
ਓਲੰਪਿਕ ਖੇਡਾਂ ਦੇ 125 ਸਾਲਾ ਦੇ ਇਤਿਹਾਸ ਦਾ ਲੇਖਾ ਜੋਖਾ

ਓਲੰਪਿਕ ਖੇਡਾਂ ਦੇ ਇਤਿਹਾਸ ਦੀ ਸ਼ੁਰੂਆਤ 1896 ਵਿੱਚ ਗ੍ਰੀਸ ਏਥਨਜ਼ ਤੋਂ ਹੋਈ , ਹੁਣ ਤਕ ਓਲੰਪਿਕ ਖੇਡਣ ਦੇ ਕੁੱਲ 31 ਐਡੀਸ਼ਨ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ ਦੁਨੀਆਂ ਦੀਆਂ 2 ਵੱਡੀਆਂ ਲੜਾਈਆਂ ਕਾਰਨ 1916, 1940, 1944 ਦੀਆਂ ਓਲੰਪਿਕ ਖੇਡਾਂ ਰੱਦ ਵੀ … More

19 Jul 2021 12:12 pm
ਅਲਵਿਦਾ ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ

ਇਸ ਸੰਸਾਰ ਵਿੱਚ ਅਨੇਕਾਂ ਇਨਸਾਨ ਆਉਂਦੇ ਹਨ ਅਤੇ ਆਪੋ ਆਪਣਾ ਜੀਵਨ ਬਸਰ ਕਰਕੇ ਪਰਿਵਾਰਿਕ ਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਉਪਰੰਤ ਇਸ ਸੰਸਾਰ ਤੋਂ ਰੁਖਸਤ ਹੋ ਜਾਂਦੇ ਹਨ। ਇਹ ਇਕ ਸਰਕਲ ਹੈ, ਜਿਹੜਾ ਸਦੀਆਂ ਤੋਂ ਲਗਾਤਾਰ ਚਲਦਾ ਆ ਰਿਹਾ ਹੈ।

9 Jul 2021 11:16 am
ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ : ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ

ਕੰਵਰ ਦੀਪ ਦਾ ਪਲੇਠਾ ਕਾਵਿ ਸੰਗ੍ਰਹਿ ਮਨ ਰੰਗੀਆਂ ਚਿੜੀਆਂ ਦੀਆਂ ਕਵਿਤਾਵਾਂ ਇਨਸਾਨ ਦੀ ਮਾਨਸਿਕਤਾ ਦੇ ਦਵੰਦ ਦਾ ਪ੍ਰਗਟਾਵਾ ਕਰਦੀਆਂ ਹਨ। ਇਸ ਸੰਗ੍ਰਹਿ ਦੀਆਂ ਬਹੁਤੀਆਂ ਨਿੱਕੀਆਂ ਕਵਿਤਾਵਾਂ ਵੱਡੇ ਅਰਥਾਂ ਦੀਆਂ ਲਖਾਇਕ ਹਨ। ਇਨ੍ਹਾਂ ਕਵਿ

2 Jul 2021 4:10 pm
ਕਿਸਾਨ ਅੰਦੋਲਨਕਾਰੀਆਂ ‘ਤੇ ਭਾਜਪਾਈਆਂ ਨੇ ਪੱਥਰ ਮਾਰੇ –ਰਾਕੇਸ਼ ਟਿਕੈਤ

ਨਵੀਂ ਦਿੱਲੀ-ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਇਲਜ਼ਾਮ ਲਾਇਆ ਕਿ ਬੁੱਧਵਾਰ ਨੂੰ ਗ਼ਾਜੀਪੁਰ ਬਾਰਡਰ ‘ਤੇ ਕੁੱਝ ਲੋਕਾਂ ਨੇ ਕਿਸਾਨ ਅੰਦੋਲਨਕਾਰੀਆਂਤੇ ਹਮਲਾ ਕੀਤਾ, ਇਸ ਕਰਕੇ ਕਈ ਕਿਸਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਕ

1 Jul 2021 3:15 am
2022 ਪੰਜਾਬ ਚੋਣਾਂ: ਵੱਖ-ਵੱਖ ਪਾਰਟੀਆਂ ਦੀ ਸਥਿਤੀ

2022 ਦੀਆਂ ਪੰਜਾਬ ਚੋਣਾਂ ਫਰਵਰੀ ਜਾਂ ਮਾਰਚ ਵਿਚ ਹੋਣਗੀਆਂ। ਕੇਵਲ 8 ਮਹੀਨੇ ਬਾਕੀ ਹਨ। ਭਾਵੇਂ ਮੀਡੀਆ ਦਾ ਬਹੁਤਾ ਧਿਆਨ ਕੋਰੋਨਾ ਸੰਕਟ ਵੱਲ ਲੱਗਾ ਹੋਇਆ ਹੈ, ਫਿਰ ਵੀ ਇਨ੍ਹਾਂ ਚੋਣਾਂ ਦੇ ਪ੍ਰਸੰਗ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੀ ਸਥਿਤੀ ਸੰਬ

19 Jun 2021 11:09 am
ਆਦਮੀ ਦੇ ਖੂਨ ਦਾ ਹੀ ਹੈ ਪਿਆਸਾ ਆਦਮੀ

ਆਦਮੀ ਦੇ ਖੂਨ ਦਾ ਹੀ ਹੈ ਪਿਆਸਾ ਆਦਮੀ। ਵਕਤ ਤੇ ਕੁਝ ਹੈ ਹਲਾਤਾਂ ਤੋਂ ਨਿਰਾਸਾ ਆਦਮੀ। ਜਿਸਮ ਦੀ ਹੈ ਜਦ ਕਦੇ ਵੀ ਲੋੜ ਨਾ ਪੂਰੀ ਹੋਈ, ਹੋ ਗਿਆ ਹੈ ਵਕਤ ਓਸੇ ਹੀ ਹਤਾਸ਼ਾ ਆਦਮੀ। ਲੋੜ ਪੈਂਦੀ ਹੈ ਜਦੋਂ ਇਸ ਨੂੰ … More

9 Jun 2021 11:31 am
ਹੱਥੀਂ ਲਾ ਕੇ ਇੱਕ-ਇੱਕ ਰੁੱਖ, ਦਿਉ ਅਗਲੀ ਪੀੜ੍ਹੀ ਨੂੰ ਸੁੱਖ

ਵਿਸ਼ਵ ਵਾਤਾਵਰਨ ਦਿਵਸ 5 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਧਰਤੀ ਨੂੰ ਬਚਾਉਣਾ ਹੈ। ਇਹ ਮਹੱਤਵਪੂਰਣ ਹੈ ਕਿ ਅਸੀਂ ਜਿਸ ਵਾਤਾਵਰਨ ਵਿ

5 Jun 2021 10:16 am
“ਵਾਤਾਵਰਣ ਪ੍ਰਣਾਲੀ ਦੀ ਬਹਾਲੀ”: ਵਿਸ਼ਵ ਵਾਤਾਵਰਣ ਦਿਵਸ 2021

ਵਿਸ਼ਵਜੀਤ ਸਿੰਘ, ਜੂਨ 1972 ਉਹ ਮਹੀਨਾ ਸੀ ਜਦੋਂ ਪਹਿਲੀ ਵਾਰ ਸੰਯੁਕਤ ਰਾਸ਼ਟਰ ਨੇ ਅੰਤਰਰਾਸ਼ਟਰੀ ਵਾਤਾਵਰਣ ਮੁੱਦਿਆਂ ‘ਤੇ ਇਕ ਬਹੁਤ ਵੱਡੀ ਕਾਨਫਰੈਂਸ ਕਰਵਾਈ ਅਤੇ ਇਸ ਕਾਨਫਰੈਂਸ ਤੋਂ ਬਾਅਦ ਅੰਤਰਰਾਸ਼ਟਰੀ ਵਾਤਾਵਰਣ ਰਾਜਨੀਤੀ ਵਿਚ ਇਕ ਵੱਡਾ ਮੋੜ

5 Jun 2021 10:06 am
ਕਰੋਨਾ ਵਿਗੜ ਗਿਆ

ਆਪਣਾ ਆਪ ਬਚਾਓ, ਕਰੋਨਾ ਵਿਗੜ ਗਿਆ। ਐਂਵੇ ਨਾ ਜਾਨ ਗਵਾਓ, ਕਰੋਨਾ ਵਿਗੜ ਗਿਆ। ਆਪੇ ਹੀ ਆਪਣਾ-ਆਪ, ਬਚਾਉਣਾ ਪੈਣਾ ਹੈ। ਛੋਟਿਆਂ ਬੱਚਿਆਂ ਤਾਈਂ, ਸਮਝਾਉਣਾ ਪੈਣਾ ਹੈ। ਪਿਆਰ ਨਾਲ ਸਮਝਾਓ, ਕਰੋਨਾ ਵਿਗੜ ਗਿਆ, ਆਪਣਾ ਆਪ ਬਚਾਓ, ਕਰੋਨਾ ਵਿਗੜ ਗਿਆ। ਐ

1 Jun 2021 5:11 am
ਮਿੱਤਰੋ…।

ਸੰਵਿਧਾਨ ਦਾ ਵਾਰ-ਵਾਰ, ‘ਰਾਮ’ ਦੇ ‘ਨਾਮ’ ‘ਤੇ, ਜਬਰ-ਜਿਨਾਹ ਹੁੰਦਾ ਹੈ। ਗੰਗਾ ਨੂੰ ਪਵਿੱਤਰ ਆਖ, ਰੋੜ ਦਿੱਤੀਆਂ ਜਾਂਦੀਆਂ ਨੇ ਰੋਟੀਆਂ, ਤੇ ਰੋਟੀਆਂ ਪਿੱਛੇ ਭੁੱਖ…!!! ਨਫ਼ਰਤਾਂ, ਵੰਡੀਆਂ ਜਾਂਦੀਆਂ ਨੇ, ਸਰਹੱਦਾਂ ‘ਤੇ। ਅੱਗਾਂ, ਤਲਵਾਰਾਂ, ਨੇਜ

1 Jun 2021 4:05 am
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ

ਪੰਜਾਬੀ ਖਾਸ ਤੌਰ ‘ਤੇ ਸਿੱਖ ਵਿਰਾਸਤ ਬਹੁਤ ਅਮੀਰ ਹੈ ਪ੍ਰੰਤੂ ਦੁੱਖ ਇਸ ਗੱਲ ਦਾ ਹੈ ਕਿ ਪੰਜਾਬੀ ਆਪਣੀ ਵਿਰਾਸਤ ‘ਤੇ ਪਹਿਰਾ ਦੇਣ ਵਿਚ ਸੰਜੀਦਾ ਨਹੀਂ ਹਨ। ਅਮਰੀਕ ਸਿੰਘ ਛੀਨਾ ਇਕ ਅਜਿਹੇ ਇਨਸਾਨ ਸਨ, ਜਿਨ੍ਹਾਂ ਆਪਣੀ ਸਾਰੀ ਉਮਰ ਵਿਰਾਸਤ ‘ਤੇ

28 May 2021 12:09 pm
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਦੀ ਨਿਯੁਕਤੀ- ਅਤੀਤ ਅਤੇ ਵਰਤਮਾਨ

ਧਰਮਾਂ ਦੇ ਪ੍ਰਚਾਰ ਖੇਤਰ ਦੀ ਗਲ ਕਰੀਏ ਤਾਂ ਹੋਰਨਾਂ ਦੇ ਮੁਕਾਬਲੇ ਸਿੱਖੀ ’ਚ ਗ੍ਰੰਥੀ ਦੀ ਪਦਵੀ ਨੂੰ ਇਕ ਵਿਲੱਖਣ, ਵਧੇਰੇ ਪ੍ਰਭਾਵਸ਼ਾਲੀ ਅਤੇ ਪ੍ਰਮੁੱਖ ਸਥਾਨ ਹਾਸਲ ਹੈ। ਸਤਿਗੁਰੂ ਸੱਚੇ ਪਾਤਿਸ਼ਾਹ ਹੈ ਤਾਂ ਗ੍ਰੰਥੀ ਸਿੰਘ ਨੂੰ ਵਜ਼ੀਰ ਵਜੋ

24 May 2021 8:12 am
“ਖੂਹਾਂ ਦੀ ਰੌਣਕ “

ਕੁੱਝ ਸੁਣਿਉ ਬੋਲ ਮੇਰੇ, ਬਹਿ ਗੱਲ ਸੁਣਾਵਾਂ। ਜਾ ਉੱਡਜਾ ਦੂਰ ਕਿਤੇ, ਤੂੰ ਕਾਲਿਆ ਕਾਵਾਂ। ਪਿੰਡ ਮੇਰੇ ਤੋਂ ਦੀ, ਜਾ ਕੱਢਿਆ ਗੇੜਾ। ਹਾਲ ਸੁਣਾਵਾਂ ਥੋਨੂੰ ਕੀ, ਦਿਲ ਕਹਿੰਦਾ ਮੇਰਾ। ਸਖੀਓ ਵੰਨ੍ਹ-ਸੁਵੰਨੇ ਆਉਣ, ਖਿਆਲ ਕਿੰਜ ਰਾਹੇ ਪਾਵਾਂ ..। “ਮ

23 May 2021 1:15 pm
ਕਿਸਾਨ ਸੰਘਰਸ਼ ਦੀਆਂ ਜੜ੍ਹਾਂ ਡੂੰਘੀਆਂ ਧਰਤੀ ਵਿਚ ਲਹੀਆਂ

ਕਿਸਾਨ ਸੰਘਰਸ਼ ਪਹਿਲਾਂ ਨਾਲੋਂ ਵੀ ਹੋਰ ਤੱਕੜਾ ਅਤੇ ਸ਼ਕਤੀਸ਼ਾਲੀ ਹੋ ਗਿਆ ਹੈ। ਪਹਿਲਾਂ ਨਾਲੋਂ ਵੀ ਹੋਰ ਤੱਕੜਾ ਅਤੇ ਕਿਉਂ ਸ਼ਕਤੀਸ਼ਾਲੀ ਹੋ ਗਿਆ ਹੈ? ਕਿਉਂਕਿ ਇਹ ਸੰਘਰਸ਼ ਇੱਕਲਾ ਕਿਸਾਨਾਂ ਦੇ ਹਿੱਤਾਂ ਲਈ ਨਹੀਂ ਹੈ। ਇਹ ਸੰਘਰਸ਼ ਪੂਰੀ ਲ

19 May 2021 12:05 pm
“ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?”

ਆਧੁਨਿਕ ਯੁੱਗ ਦੇ ਵਿਚ ਨਿੱਜਤਾ ਛਿੱਕੇ ਤੇ ਟੰਗੀ ਦਿਖਾਈ ਦਿੰਦੀ ਹੈ। ਸਾਡੇ ਬਜ਼ੁਰਗ ਭਾਵੇਂ ਅਨਪੜ੍ਹ ਸੀ ਪਰ, ਪਰਦੇ ਦਾ ਮਤਲਬ ਸਮਝਦੇ ਸਨ। ਉਹ ਬੰਦ ਮੁੱਠੀਆਂ ਦੀ ਅਹਿਮੀਅਤ ਤੋਂ ਜਾਣੂ ਸਨ। ਪਰ ਅੱਜ ਹਰ ਕੋਈ ਆਪਣੇ ਪੋਤੜੇ ਜੱਗ ਦੇ ਸਾਹਮਣੇ ਫਿਰੋ

16 May 2021 9:07 am
ਬੱਚਪਨ

ਹੁੰਦਾ ਸੀ ਅਮੀਰ ਮੈ, ਭਾਂਵੇ ਜੇਬ ਮੇਰੀ ਖਾਲੀ ਸੀ। ਗੱਲ ਕਰਦਾ ਉਦੋ ਦੀ, ਜਦ ਮੱਤ ਜਵਾਕਾ ਵਾਲੀ ਸੀ। ਫਿਕਰ ਨਾ ਕੋਈ ਚਿੰਤਾ ਸੀ, ਬੇਫਿਕਰੀ ਜਿੰਦਗੀ ਜਿਉਦਾ ਸੀ। ਮਿਹਨਤ ਕਮਾਈ ਤੋ ਕੋਹਾਂ ਦੂਰ, ਸਾਰਾ ਦਿਨ ਢੋਲੇ ਦੀਆਂ ਲਾਉਦਾ ਸੀ। ਉਧਾਰ ਨਕਦ … More

14 May 2021 2:31 pm
ਚੜ੍ਹਦੇ ਸੂਰਜ ਨੂੰ ਦੁਨੀਆਂ ਕਰੇ ਸਲਾਮਾਂ

21ਵੀਂ ਸਦੀ ਦੇ ਪਦਾਰਥਵਾਦੀ ਯੁੱਗ ਵਿਚ ਅਮੀਰੀ ਗਰੀਬੀ ਦਾ ਪਾੜਾ ਵਧਦਾ ਜਾ ਰਿਹਾ ਹੈ ਤੇ ਅਮੀਰੀ ਹਰ ਪਾਸੇ ਧੋਸ ਜਮਾਵੇ ਤੇ ਗਰੀਬ ਨੂੰ ਕੋਈ ਨਾ ਪੁੱਛੇ ਵਾਲੀ ਗੱਲ ਹਕੀਕਤ ਵਿਚ ਸੱਚ ਹੁੰਦੀ ਜਾਪਦੀ ਹੈ । ਚਾਹੇ ਕਿਤੋ ਦੀ ਮਿਸਾਲ ਲੈ … More

2 May 2021 11:13 am
ਆਹ ! ਤੁਰ ਗਿਆ ਸਾਫ਼ ਸੁਥਰੇ ਗੀਤਾਂ ਅਤੇ ਮੁਹੱਬਤਾਂ ਦਾ ਵਣਜ਼ਾਰਾ: ਗਿੱਲ ਸੁਰਜੀਤ

ਪੰਜਾਬੀ ਸਭਿਅਚਾਰ ਦੇ ਪਹਿਰੇਦਾਰ ਅਤੇ ਸਾਫ਼ ਸੁਥਰੇ ਪਰਿਵਾਰਿਕ ਗੀਤ ਲਿਖਣ ਵਾਲੇ ਭੰਗੜਾ ਕਲਾਕਾਰ ਗਿਲ ਸੁਰਜੀਤ ਲੰਮੀ ਬਿਮਾਰੀ ਤੋਂ ਬਾਅਦ ਪਟਿਆਲਾ ਵਿਖੇ ਸਵਰਗਵਾਸ ਹੋ ਗਏ ਹਨ। ਉਹ 73 ਸਾਲ ਦੇ ਸਨ। ਉਨ੍ਹਾਂ ਦੇ ਜਾਣ ਨਾਲ ਸਾਫ਼ ਸੁਥਰੇ ਗੀਤ ਲਿਖਣ

26 Apr 2021 12:13 pm
ਇਹਦੇ ਕਿਰਦਾਰ ਦੇ ਵਿਚ ਕੁਝ ਨਹੀਂ ਹੈ”

ਇਹਦੇ ਕਿਰਦਾਰ ਦੇ ਵਿਚ ਕੁਝ ਨਹੀਂ ਹੈ। ਮੇਰੀ ਸਰਕਾਰ ਦੇ ਵਿਚ ਕੁਝ ਨਹੀਂ ਹੈ। ਨਹੀਂ ਇਨਸਾਫ਼ ਏਥੇ ਤਾਂ ਕਹਾਂਗਾ ਤੇਰੇ ਦਰਬਾਰ ਦੇ ਵਿਚ ਕੁਝ ਨਹੀਂ ਹੈ। ਇਹਦੇ ਵਿਚ ਚੁਟਕਲੇ ਹੀ ਰਹਿ ਗਏ ਬਸ ਵਿਕੇ ਅਖ਼ਬਾਰ ਦੇ ਵਿਚ ਕੁਝ ਨਹੀਂ ਹੈ। … More

28 Mar 2021 12:12 pm
ਹੋਲੀ ਅਤੇ ਮਾਰਸ਼ਲ ਖੇਡ ਦਾ ਪ੍ਰਤੀਕ ਹੋਲਾ : ਅਵਤਾਰ ਸਿੰਘ ਮਿਸ਼ਨਰੀ

ਹੋਲੀ ਸੰਸਕ੍ਰਿਤ, ਹੋਲਾ ਫਾਰਸੀ ਅਤੇ ਮਹੱਲਾ ਅਰਬੀ ਦਾ ਸ਼ਬਦ ਹੈ। ਹੋਲੀ ਹਰਨਾਕਸ਼ ਦੀ ਭੈਣ ਹੋਲਿਕਾ ਤੋਂ ਬਣਿਆਂ ਮੰਨਿਆਂ ਜਾਂਦਾ ਹੈ। ਹੋਲੇ ਦਾ ਅਰਥ ਹੱਲਾ ਬੋਲਨਾ ਅਤੇ ਮਹੱਲਾ ਜਿਸ ਥਾਂ ਨੂੰ ਫਤੇ ਕਰਕੇ ਪੜਾਅ ਕੀਤਾ ਜਾਵੇ। ਹੋਲੀ ਭਾਰਤ ਦਾ ਇੱਕ ਮ

28 Mar 2021 12:09 pm
ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ…

ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ, ਤੇਰੇ ਦੇਸ ਪੰਜਾਬ ਦਾ। ਪੈਰਾਂ ਦੇ ਵਿੱਚ ਰੁਲ਼ ਗਿਆ ਤੇਰਾ, ਸੁਪਨਾ ਫੁੱਲ ਗੁਲਾਬ ਦਾ। ਜਿਹੜੀ ਹੀਰ ਵਿਆਵਣ ਦੇ ਲਈ, ਤੂੰ ਜਿੰਦੜੀ ਸੀ ਵਾਰੀ। ਅੱਜ ਉਹ ਉੱਜੜੀ ਪੁੱਜੜੀ ਫਿਰਦੀ, ਹੈ ਨੌਬਤ ਦੀ ਮਾਰੀ। ਸਤਲੁਜ ਦੇ … Mo

23 Mar 2021 8:12 am
ਰਾਜਸੀ ਸੁਆਰਥ ਬਨਾਮ ਸਿੱਖੀ ਦਾ ਘਾਣ

ਬਚਪਨ ਤੋਂ ਹੀ ਇਕ ਕਹਾਣੀ ਸੁਣਦੇ ਚਲੇ ਆ ਰਹੇ ਹਾਂ ਕਿ ਇਕ ਅਧਿਆਪਕ ਨੇ ਆਪਣੀ ਕਲਾਸ ਦੇ ਬਲੈਕ-ਬੋਰਡ ਤੇ ਇਕ ਲਕੀਰ ਖਿੱਚੀ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸਨੂੰ ਛੋਟੀ ਕਰ ਦੇਣ। ਇਕ ਵਿਦਿਆਰਥੀ ਉਠਿਆ, ਉਸਨੇ ਮੇਜ਼ ਤੋਂ ਡਸਟਰ ਚੁਕਿਆ … More

20 Mar 2021 3:16 pm
ਜੈਕਮਾ ਦੀ ਅਲੀਬਾਬਾ ਦੇ ਬਾਅਦ ਹੁਣ ਜਿਨਪਿੰਗ ਦੇ ਨਿਸ਼ਾਨੇ ਤੇ ਹੋਰ ਟੈਕ ਕੰਪਨੀਆਂ

ਬੀਜਿੰਗ – ਚੀਨ ਦੀ ਸਰਕਾਰ ਅਲੀਬਾਬਾ ਅਤੇ ਐਂਟ ਗਰੁੱਪ ਦੇ ਬਾਅਦ ਦੇਸ਼ ਦੀਆਂ ਦੂਸਰੀਆਂ ਟੈਕ ਕੰਪਨੀਆਂ ਤੇ ਵੀ ਸਖਤ ਕਾਰਵਾਈ ਕਰ ਸਕਦੀ ਹੈ। ਚੀਨੀ ਰਾਸ਼ਟਰਪਤੀ ਜਿਨਪਿੰਗ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਪਲੇਟਫਾਰਮ ਕੰਪਨੀਆਂ (ਆ

17 Mar 2021 1:22 pm