ਇੱਕਵੀਂ ਸਦੀ ਵਿਚ ਰਹਿੰਦਿਆਂ ਜੇ ਇਹ ਜਾਣਨਾ ਚਾਹੀਏ ਕਿ ਕੀ ਆ ਖ਼ਾਲਸਾ ਰਾਜ ਦੇ ਸਥਾਪਤ ਹੋਣ ਅਤੇ ਅਭਿਆਸ ਵਿਚ ਆਉਣ ਦੀ ਕੋਈ ਸੰਭਾਵਨਾ ਹੈ, ਤਾਂ ਇਹ ਸਪੱਸ਼ਟ ਰੂਪ ਵਿਚ ਸਮਝਣਾ ਪਵੇਗਾ ਕਿ ਖ਼ਾਲਸਾ ਕੀ ਹੈ ਅਤੇ ਇਹ ਕਿਉਂ ਸਿਰਜਿਆ ਗਿਆ ਹੈ? ਭਾਈ ਕਾਨ੍
ਦਸ ਸਾਲ ਦੇ ਅਣਥਕ ਸਮਾਜਿਕ ਘੋਲ ਦੀ ਰੌਸ਼ਨੀ ਵਿਚ ਸਮਾਜਿਕ ਅਤੇ ਰਾਜਨੀਤਕ ਹਾਲਾਤ ਦਾ ਰੀਵਿਊ ਕਰਦਿਆਂ ਡਾਕਟਰ ਭੀਮ ਰਾਓ ਅੰਬੇਡਕਰ ਨੇ 13 ਅਕਤੂਬਰ 1935 ਐਤਵਾਰ ਨੂੰ ਦੱਬੀਆਂ ਕੁਚਲੀਆਂ ਜਾਤਾਂ ਦੀ ਯਿਓਲਾ ਜ਼ਿਲ੍ਹਾ ਨਾਸਿਕ) ਵਿਖੇ ਇਕ ਕਾਨਫਰੰਸ ਕਰਨ
4 ਅਕਤੂਬਰ 2015 ਨੂੰ ਬਹਿਬਲ ਕਲਾਂ ਪਿੰਡ ਨੇੜੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾਉਣ ਵਾਸਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਉੱਤੇ ਪੰਜਾਬ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿ
ਕੇਸਗੜ੍ਹ ਦੇ ਸਿਖਰ 'ਤੇ ਤੰਬੂ, ਮੰਜ਼ਰ ਨਵਾਂ ਨਿਆਰਾ ਪੈਂਦਾ ਕਵਨ ਰਾਜ਼ ਦਾ ਭਾਰੀ, ਰੂਹਾਂ 'ਤੇ ਲਿਸ਼ਕਾਰਾ? ਕੇਸਗੜ੍ਹ ਦੇ ਤੰਬੂ ਦਾ ਰਾਜ਼ (ਕਵਿਤਾ) appeared first on Sikh Siyasat News .
ਜਲੰਧਰ ਦਾ ਨਾਜ਼ਮ ਕੁਤਬੁਦੀਨ ਬੜਾ ਜਨੂੰਨੀ ਤੇ ਹੰਕਾਰਿਆ ਹਾਕਮ ਸੀ। ਇਨੀਂ ਦਿਨੀਂ ਸੋਢੀ ਵਡਭਾਗ ਸਿੰਘ ਕਰਤਾਰਪੁਰ ਵਿਖੇ ਗੁਰਦੁਆਰਾ ਥੰਮ ਸਾਹਿਬ ਦੀ ਸੇਵਾ-ਸੰਭਾਲ ਪੁਜਾਰੀ ਵਜੋਂ ਕਰਦਾ ਸੀ। ਉਹ ਅੰਮ੍ਰਿਤ ਛਕ ਕੇ ਪੰਥ ਵਿਚ ਰਲ਼ ਚੁੱਕੇ ਸਨ, ਪਰ ਰ
ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਸਮੇਤ ਵਿੱਦਿਅਕ ਅਦਾਰਿਆਂ ਦਾ ਪ੍ਰਬੰਧ ਸੰਭਾਲਣ ਵਾਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 25 ਅਪ੍ਰੈਲ 2021 ਨੂੰ ਹੋਣਗੀਆਂ, ਜਿਸ ਦੇ ਨਤੀਜੇ 28 ਅਪ੍ਰੈਲ ਨੂੰ ਐਲਾਨੇ ਜਾਣਗੇ। ਦਿੱਲੀ ਗ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਇੰਡੀਆ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਆਉਣ ਦੀ ਇਜਾਜਾਤ ਦੇਵੇ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਦੇ ਜਥੇ ਦਾ ਭਰਪੂਰ
ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਬਦਲੇ ਭਾਈ ਲਾਲ ਸਿੰਘ ਕਰੀਬ 28 ਸਾਲ ਇੰਡੀਆ ਦੀਆਂ ਜੇਲ਼੍ਹਾਂ ਵਿਚ ਕੈਦ ਰਹੇ। ਉਹਨਾਂ ਦੀ ਪੱਕੀ ਰਿਹਾਈ ਤੋਂ ਬਾਅਦ 4 ਅਪਰੈਲ 2021 ਨੂੰ ਉਹਨਾਂ ਦੇ ਪਿੰਡ ਅਕਾਲਗੜ੍ਹ ਵਿਖੇ ਕਰਵਾਏ ਗਏ ਸ਼ੁਕਰਾਨਾ ਸਮਾਗਮ ਮੌਕੇ ਭਾਈ ਲਾ
ਪੱਛਮੀ ਬੰਗਾਲ ਅਤੇ ਅਸਾਮ ਦੀਆਂ ਵਿਧਾਨ ਸਭਾਵਾਂ ਦੇ ਚੋਣ ਨਤੀਜੇ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਪ੍ਰਤੀ ਪਹੁੰਚ ਨੂੰ ਪ੍ਰਭਾਵਿਤ ਕਰਨਗੇ ਭਾਵੇਂ ਕਿ ਇਹਨਾਂ ਸੂਬਿਆਂ ਵਿੱਚ ਕਿਸਾਨ ਅੰਦੋਲਨ ਬਹੁਤਾ ਸਰਗਰਮ ਨਹੀਂ ਰਿਹਾ। ਹੁਣ ਤੱਕ ਵਿਸ਼ਲੇਸ਼ਕ
ਸਰਦਾਰ ਦੇਸਾ ਸਿੰਘ ਆਪਣੀ ਵਰਯਾਮਤਾ ਅਤੇ ਸਿਆਣਪ ਲਈ ਖਾਲਸਾ ਦਰਬਾਰ ਵਿਚ ਬੜਾ ਨਾਮੀ ਮੰਨਿਆ ਜਾਂਦਾ ਸੀ। ਇਸਨੇ ਆਪਣੀ ਪਹਾੜੀ ਇਲਾਕੇ ਦੀ ਨਿਜ਼ਾਮਤ ਸਮੇਂ ਪਹਾੜੀ ਰਾਜਿਆਂ ਨਾਲ ਰੋਅਬ ਤੇ ਸਿਆਣਪ ਦਾ ਸੰਮਿਲਤ ਵਰਤਾਵ ਐਸੀ ਸੁਚੱਜਤਾ ਨਾਲ ਵਰਤਿਆ
ਪਿੰਡ ਅਕਾਲਗੜ੍ਹ ਵਿਖੇ ਸਿੱਖ ਸੰਘਰਸ਼ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਜੁਝਾਰੂ ਭਾਈ ਲਾਲ ਸਿੰਘ ਦੀ ਕਰੀਬ ਤਿੰਨ ਦਹਾਕੇ ਲੰਮੀ ਕੈਦ ਤੋਂ ਬਾਅਦ ਪੱਕੀ ਰਿਹਾਈ ਹੋਣ ਉੱਤੇ ਬੀਤੇ ਦਿਨੀਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। 4 ਅਪਰੈਲ 2021 ਨੂੰ ਭਾਈ
ਅੰਤਰਰਾਸ਼ਟਰੀ ਰਾਜਨੀਤੀ ਤਿੱਖੀ ਕਰਵਟ ਲੈ ਰਹੀ ਹੈ। ਅਮਰੀਕਾ ਦਾ ਧਿਆਨ ਹੁਣ ਮੱਧ-ਪੂਰਬ (ਮਿਡਲ ਈਸਟ) ਅਤੇ ਰੂਸ ਤੋਂ ਬਾਅਦ ਹਿੰਦ-ਪ੍ਰਸ਼ਾਂਤ (ਇੰਡੋ-ਪੈਸੇਫਿਕ) ਖੇਤਰ ’ਤੇ ਹੈ। ਕੌਮਾਂਤਰੀ ਰਾਜਨੀਤਕ ਵਿਸ਼ਲੇਸ਼ਕ ਅੱਜ-ਕੱਲ੍ਹ ਹਿੰਦ-ਪ੍ਰਸ਼ਾਂਤ
ਹਿੰਦੂਤਵ ਹੁਕਮਰਾਨ ਇਕ ਪਾਸੇ ਪਾਰਲੀਮੈਟ ਵਿਚ ਅਤੇ ਜਨਤਕ ਤੌਰ ਤੇ 1962 ਵਿਚ ਚੀਨ ਵੱਲੋਂ ਲਦਾਖ ਵਿਚ 39 ਹਜ਼ਾਰ ਸਕੇਅਰ ਵਰਗ ਕਿਲੋਮੀਟਰ ਇਲਾਕੇ ਉਤੇ ਕੀਤੇ ਗਏ ਕਬਜੇ ਸੰਬੰਧੀ ਕਹਿੰਦੇ ਹਨ ਕਿ ਜਦੋਂ ਤੱਕ ਇਕ-ਇਕ ਇੰਚ ਇਲਾਕੇ ਨੂੰ ਵਾਪਸ ਨਹੀਂ ਲਿਆ ਜਾ
ਦੀਵਾਨ ਮੋਹਕਮ ਚੰਦ ਜਮਾਂਦਰੂ ਜੰਗੀ ਆਦਮੀ ਨਹੀਂ ਸੀ। ਇਸ ਦਾ ਪਿਤਾ ਵਿਸਾਖੀ ਮਲ ਜ਼ਿਲਾ ਗੁਜਰਾਤ ਦੇ ਇੱਕ ਨਿੱਕੇ ਜਿਹੇ ਪਿੰਡ ਕੁੰਜਾਹ ਵਿਚ ਸਾਧਾਰਨ ਜਿਹੀ ਹੱਟੀ ਕਰਕੇ ਉਪਜੀਵਕਾ ਕਮਾਉਂਦਾ ਸੀ। ਪਰਚੱਲਤ ਮਰਯਾਦਾ ਅਨੁਕੂਲ ਨਿਰਸੰਦੇਹ ਮੋਹਕਮ
ਹੁਣ ੬੦੦੦ ਪੈਦਲ ਤੇ ੧੦੦੦ ਸਵਾਰ, ੧੮ ਤੋਪਾਂ ਤੇ ਕੁਝ ਖੁਲ੍ਹੇ ਸਵਾਰ ਨਾਲ ਲੈ ਕੇ ਸਰਦਾਰ ਹਰੀ ਸਿੰਘ ਨੇ ੩੦ ਅਪ੍ਰੈਲ ਨੂੰ ਮੈਦਾਨ ਵਿਚ ਪਹੁੰਚ ਕੇ ਅਫ਼ਗਾਨਾਂ ਪਰ ਬੜਾ ਕਰੜਾ ਹੱਲਾ ਬੋਲ ਦਿੱਤਾ। ਅਫ਼ਗਾਨਾਂ ਨੂੰ ਜਦ ਤੱਕ ਇਸ ਗੱਲ ਦਾ ਪਤਾ ਨਹੀਂ ਸੀ
ਸਰਦਾਰ ਹਰੀ ਸਿੰਘ ਦਾ ਜਨਮ ਸੰ: ੧੭੫੧ ਈ: ਨੂੰ ਸਰਦਾਰ ਗੁਰਦਿਆਲ ਸਿੰਘ ਜੀ ਦੇ ਘਰ ਗੁਜਰਾਂ ਵਾਲੇ ਵਿਖੇ ਹੋਇਆ। ਇਹ ਹੋਨਹਾਰ ਬੱਚਾ ਅਜੇ ਕੇਵਲ ਸੱਤਾਂ ਸਾਲਾਂ ਦਾ ਸੀ ਕਿ ਇਸ ਦੇ ਸਿਰ ਤੋਂ ਪਿਤਾ ਦਾ ਛਤ੍ਰ ਉੱਠ ਗਿਆ। ਇਸ ਯਤੀਮ ਬੱਚੇ ਬਾਰੇ ਕਿਸੇ ਨੂੰ
ਸਮੁੱਚੀ ਸਿੱਖ ਕੌਮ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਮੁੱਚੀਆ ਪੰਥਕ ਜਥੇਬੰਦੀਆਂ ਜਿਨ੍ਹਾਂ ਵਿਚ ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ, ਸੁਤੰਤਰ ਅਕਾਲੀ ਦਲ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸਟੂਡੈਟ ਫੈਡਰੇਸ਼ਨਾਂ, ਰਾਗੀਆ, ਢਾਡੀਆ, ਕਥਾ
ਅਸਾਮ ਵਿੱਚ ਬੀਤੇ ਦਿਨ ਪਈਆ ਚੋਣਾਂ ਦੋਰਾਨ ਇੱਕ ਬੂਥ ਦੀ ਈ.ਵੀ.ਐਮ. ਵੋਟਿੰਗ ਮਸ਼ੀਨ ਭਾਜਪਾ ਉਮੀਦਵਾਰ ਦੀ ਕਾਰ ਵਿਚ ਮਿਲਣ ਉੱਤੇ ਭਾਰੀ ਹੰਗਾਮਾ ਹੋਇਆ। ਚੋਣ ਕਮਿਸ਼ਨ ਦੇ ਅਫਸਰਾਂ ਮੁਤਾਬਿਕ ਰੱਤਾਬਰੀ ਹਲਕੇ ਦੇ ਬੂਥ ਨੰਬਰ 149 ਲਈ ਚੋਣ ਕਮਿਸ਼ਨ ਵੱਲੋਂ
ਲੰਘੀ ਦੇ ਸਦੀ ਦੇ ਆਖਰੀ ਦਹਾਕਿਆਂ ਦੌਰਾਨ ਲੜੇ ਗਏ ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਕਰਕੇ ਕਰੀਬ ਤਿੰਨ ਦਹਾਕੇ ਇੰਡੀਆਂ ਸਰਕਾਰ ਵੱਲੋਂ ਕੈਦ ਵਿੱਚ ਰੱਖੇ ਗਏ ਭਾਈ ਲਾਲ ਸਿੰਘ ਅਕਾਲਗੜ੍ਹ ਦੀ ਪੱਕੀ ਰਿਹਾਈ 24 ਅਗਸਤ 2020 ਨੂੰ ਹੋਈ ਸੀ। ਭਾਈ ਲਾਲ ਸਿੰ
ਸਿੱਖ ਇਤਿਹਾਸ ਬਾਰੇ ਜਾਗਰੂਕਤਾ ਲਈ ਅਮਰੀਕਾ ਦੇ ਕਨੈਕਟੀਕਟ ਸੂਬੇ ਵਿੱਚ ਨੌਰਵਿਚ ਸ਼ਹਿਰ ਵਿਖੇ ਇੱਕ ਸਿੱਖ ਆਰਟ ਗੈਲਰੀ ਵਿੱਚ ਬਣਾਈ ਗਈ ਹੈ। ਇਸ ਅਜਾਇਬ ਘਰ ਵਿੱਚ ਸਰਕਾਰ-ਏ-ਖਾਲਸਾ ਤੋਂ ਲੈ ਕੇ ਸਿੱਖ ਨਸਲਕੁਸ਼ੀ ਤੱਕ ਵੱਖ-ਵੱਖ ਕਲਾਂਕ੍ਰਿਤਾਂ ਤੇ
ਪੰਜਾਬ ਦੇ ਮਾਣਮੱਤੇ ਅਤੇ ਮੇਰੇ ਦਿਲ ਅਜ਼ੀਜ ਪਿਆਰੇ ਪੁੱਤਰੋ, ਪਹਿਲੀ ਚਿੱਠੀ ਮੈਂ ਤੁਹਾਨੂੰ ਵੈਰਾਗਮਈ ਅਵਾਸਥਾ ਤੇ ਤੁਹਾਡੇ ਉੱਪਰ ਅਥਾਹ ਵਿਸ਼ਵਾਸ ਕਰਦਿਆਂ ਕਿਸਾਨੀ ਸੰਘਰਸ਼ ਦੇ ਉਸ ਖਾਸ ਪਲੇਟਫਾਰਮ ਤੇ ਪਹੁੰਚਣ ਲਈ ਲਿਖੀ, ਜਿੱਥੇ ਅੱਜ ਮੇਰੇ
ਪੰਜਾਬੀ ਦੇ ਨਾਮਵਰ ਕਵੀ ਪ੍ਰੋ. ਕੁਲਵੰਤ ਸਿੰਘ ਗਰੇਵਾਲ ਅੱਜ ਸਵੇਰੇ ਚਲਾਣਾ ਕਰ ਗਏ। ਪ੍ਰੋ. ਗਰੇਵਾਲ ਪਟਿਆਲੇ ਦੀ ਭੂਤਵਾੜਾ ਚਿੰਤਨਧਾਰਾ ਦਾ ਹਿੱਸਾ ਰਹੇ ਸਨ। ਪੰਜਾਬੀ ਦੇ ਨਾਮਵਰ ਕਵੀ ਪ੍ਰੋ. ਕੁਲਵੰਤ ਸਿੰਘ ਗਰੇਵਾਲ ਨਹੀਂ ਰਹੇ appeared first on Sikh Siyasat N
ਜਦੋਂ ਵੀ ਕੋਈ ਪੁਲਸ ਮੁਕਾਬਲੇ ਦੀ ਖਬਰ ਆਉਂਦੀ ਹੈ ਤਾਂ ਉਸਦੀ ਚਰਚਾ ਅਤੇ ਵਿਰੋਧ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਕੋਈ ਮਾਮਲਾ ਜਿਆਦਾ ਸਮਾਂ ਚਰਚਾ ਵਿੱਚ ਰਹਿੰਦਾ ਕੋਈ ਥੋੜਾ, ਕਿਸੇ ਦਾ ਜਿਆਦਾ ਵਿਰੋਧ ਹੁੰਦਾ ਕਿਸੇ ਦਾ ਥੋੜਾ। ਇੰਡੀਆ ਵਿੱਚ ਪੁਲਸ
ਕੇਂਦਰ ਸਰਕਾਰ ਦੇ ਤਿੰਨ ਖੇਤੀ-ਕਾਨੂੰਨਾਂ ਅਤੇ ਬਿਜ਼ਲੀ ਸੋਧ ਬਿਲ-2020 ਖਿਲਾਫ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਬੰਦ ਦੇ ਸੱਦੇ ਨੂੰ ਪੰਜਾਬ ਭਰ 'ਚ ਵੱਡਾ ਹੁੰਗਾਰਾ ਮਿਲਿਆ। 32 ਕਿਸਾਨ ਜਥੇਬੰਦੀਆਂ ਵੱਲੋਂ 250 ਤੋਂ ਵੱਧ ਥਾਵਾਂ 'ਤੇ ਧਰਨੇ ਲਾਉਂ
ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਚਰਚਾ ਦੀ ਲੜੀ ਮੌਕੇ ਗੁਰੂ ਅੰਗਦ ਦੇਵ ਕਾਲਜ 'ਚ ਸੈਮੀਨਾਰ ਕਰਵਾਇਆ ਗਿਆ। ਸਾਕਾ ਨਨਕਾਣਾ ਸਾਹਿਬ, ਅੱਜ ਅਤੇ ਭਵਿੱਖ- ਡਾ.ਸੇਵਕ ਸਿੰਘ appeared first on Sikh Siyasat News .
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਆਈ.ਟੀ.ਓ. ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਜੀ ਬਾਪੂ ਹਰਦੀਪ ਸਿੰਘ ਡਿਬਡਿਬਾ ਵੱਲੋਂ ਨੌਜਵਾਨਾਂ ਅਤੇ ਕਿਸਾਨੀ ਮੋਰਚੇ ਦੌਰਾਨ ਇੱਕਜੁਟਤਾ ਨੂੰ ਮਜਬੂਤ
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਆਈ.ਟੀ.ਓ. ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਸ਼ਹੀਦ ਨਵਰੀਤ ਸਿੰਘ ਦੀ ਯਾਦ ਵਿੱਚ ਸਿੱਖ ਸੰਗਤਾਂ ਵੱਲੋਂ 21 ਮਾਰਚ 2021 ਨੂੰ ਬੰਡਾਲਾ ਵਿਖੇ ਸਮਾਗਮ ਕਰਵਾਇਆ ਗਿਆ। ਕਿਸਾਨੀ ਸੰਘਰਸ਼ ਤਹਿਤ ਕੁ
ਦਹਾਕਾ ਪਹਿਲਾਂ ਸਿਡਨੀ ਸ਼ਹਿਰ ਨਿਵਾਸੀ ਕੁੱਝ ਪੰਥ ਦਰਦੀਆਂ ਦੀ ਇੱਕ ਬੈਠਕ ਹੋਈ ਜਿਸ ਵਿੱਚ ਵਿਚਾਰਾਂ ਚੱਲ ਪਈਆਂ ਕਿ ਆਸਟ੍ਰੇਲੀਆ ਵਿੱਚ ਸਿੱਖ ਸਕੂਲ ਖੋਲਿਆ ਜਾਵੇ ਤਾਂ ਕਿ ਭਵਿੱਖ ਵਿੱਚ ਸਿਡਨੀ ਵਸਦਾ ਸਿੱਖ ਭਾਈਚਾਰਾ ਵੀ ਆਧੁਨਿਕ ਸਿੱਖਿਆ ਪ੍
ਅੱਜ ਮੈਂ ਆਪਣੇ ਵੈਰਾਗ ਨਾਲ ਭਿੱਜੇ ਹੋਏ ਦਿਲ ਅੰਦਰੋਂ ਤੁਹਾਨੂੰ ਇੱਕ ਅਵਾਜ਼ ਦੇ ਰਿਹਾ ਹਾਂ ਜੋ ਮੇਰਾ ਇੱਕ ਫ਼ਰਜ਼ ਅਤੇ ਸਮੇਂ ਦੀ ਮੁੱਖ ਲੋੜ ਵੀ ਹੈ।ਮੇਰੀ ਜਵਾਨੀ,ਮੇਰਾ ਭਵਿੱਖ ਅਤੇ ਮੇਰੇ ਬੁਢਾਪੇ ਦੀ ਡੰਗੋਰੀ ਯਾਨੀ ਮੇਰਾ ਪੋਤਰਾ ਨਵਰੀਤ ਜਿਹ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾ
ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਭ ਤੋਂ ਵੱਧ ਕੋਵਿਡ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਏ ਜਾਣ ਦਾ ਸਮਾਂ ਵਧਾ ਦਿੱਤਾ ਹੈ। ਪੰਜਾਬ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ appeared first on Sikh Siyasat News .
2015 ਵਿਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਉਤੇ ਗੋਲੀ ਚਲਾਉਣ ਦੀ ਜਾਂਚ ਕਰ ਰਹੇ ਸਿੱਟ ਦੇ ਮੁੱਖੀ ਕੰਵਰਵਿਜੇ ਪ੍ਰਤਾਪ ਸਿੰਘ ਵੱਲੋਂ ਕੀਤੀ ਗਈ ਜਾਂਚ ਦੋ ਸਾਲਾ ਦੇ ਸਮੇਂ ਉਪਰੰਤ ਸੰਪੂਰਨ ਹੋਣ ਤੇ ਜੋ ਉਨ੍ਹਾਂ
ਕਾਂਗਰਸ ਸਰਕਾਰ ਦਾ ਚੋਣ ਮੈਨੀਫੈਸਟੋ ਪੂਰੇ ਕਰਨ ਦਾ ਬਿਆਨ ਬਚਕਾਨਾ ਤੇ ਝੂਠਾ ਹੈ। ਪੰਜਾਬ ਦੀ 35% ਅਨੁਸੂਚਿਤ ਜਾਤੀਆਂ ਅਤੇ 35% ਓਬੀਸੀ ਜਮਾਤਾਂ ਕਾਂਗਰਸ ਦੇ ਚੋਣ ਵਾਅਦਿਆਂ ਦੇ ਪੂਰੇ ਹੋਣ ਤੋਂ ਮਹਿਦੂਦ ਹਨ। 2 ਅਪ੍ਰੈਲ ਨੂੰ ਬੇਗਮਪੁਰਾ ਪਾਤਸਾਹੀ ਬ
ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਚਰਚਾ ਦੀ ਲੜੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਭਾਈ ਮਨਧੀਰ ਸਿੰਘ ਵੱਲੋਂ ਮੌਜੂਦਾ ਗੁਰਦੁਆਰਾ ਪ੍ਰਬੰਧ ਨੂ
ਅੱਜ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਸਾਹਿਬ ਕਾਂਸ਼ੀ ਰਾਮ ਜੀ ਦੇ 87ਵੇਂ ਜਨਮ ਦਿਨ ਮੌਕੇ ਤੇ ਬਲਾਚੌਰ ਵਿਖੇ ਇੱਕ ਵਿਸ਼ਾਲ ਮੋਟਰ ਸਾਈਕਲ ਰੈਲੀ ਕੱਢੀ ਗਈ ਜੋ ਕਿ ਸ਼ਹੀਦ ਭਗਤ ਨਗਰ ਦੇ ਲਗਦੇ ਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਚ ਇੰਡੀਅਨ ਸਾਇੰਸ ਕਾਂਗਰਸ ਐਸੋਸੀਏਸ਼ਨ ਦੇ ਪਟਿਆਲਾ ਚੈਪਟਰ ਦੇ ਸਹਿਯੋਗ ਨਾਲ ਕਰਵਾਈ ਗਈ ਦੋ-ਰੋਜਾ ਕੌਮੀ ਖੋਜਾਰਥੀ ਮਿਲਣੀ ਅੱਜ ਖੋਜ ਵੱਲ ਨਵੀਆਂ ਪੁਲਾਂਘਾਂ ਪੁੱਟਦੀ ਹੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ ੫੫੩ ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸੰਮਤ ਨਾਨਕਸ਼ਾਹੀ ੫੫੩ ਦੀ ਆਮਦ ’ਤੇ ਗੁਰਦੁਆਰਾ ਸ੍ਰ
ਦਿੱਲੀ ਦੀਆਂ ਬਰੂਹਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਮਜਬੂਤੀ ਲਈ 26 ਮਾਰਚ ਨੂੰ ਪੰਜਾਬ ਅਤੇ ਹਰਿਆਣੇ ਵਿੱਚੋਂ ਨੌਜਵਾਨਾਂ ਦਾ ਮਹਾਂ-ਕਾਫਿਲਾ ਕਿਸਾਨੀ ਸੰਘਰਸ਼ ਦੇ ਸਿੰਘੂ ਮੋਰਚੇ ਵਿਖੇ ਪਹੁੰਚ ਕੇ ‘ਨੌਜਵਾਨ-ਕਿਸਾਨ ਮੋਰਚਾ ਇੱਕਜੁਟਤਾ’ ਦ